ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਜਗਰਾਓਂ

ਐੱਸ.ਡੀ.ਐੱਮ. ਵਲੋਂ ਸਕੱਤਰ ਮਾਰਕੀਟ ਕਮੇਟੀ ਤੇ ਖ਼ਰੀਦ ਅਧਿਕਾਰੀਆਂ ਸਮੇਤ ਆੜ੍ਹਤੀਆਂ ਨਾਲ ਮੀਟਿੰਗ

ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਦੇ ਕੰਮ ਨੂੰ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਢੁਕਵੇਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਸਕੱਤਰ ਮਾਰਕੀਟ ਕਮੇਟੀ ਰਾਏਕੋਟ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਦੌਰਾਨ ਉਨ੍ਹਾਂ ਕਣਕ ਦੀ ਖਰੀਦ ਸਬੰਧੀ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਹੀ ਮੰਡੀਆਂ 'ਚ ਆਏ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਸਬੰਧੀ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਰਾਏਕੋਟ ਦੇ ਸਕੱਤਰ ਜਸਮੀਤ ਸਿੰਘ ਬਰਾੜ ਤੋਂ ਮੰਡੀਆਂ ਵਿਚ ਸਾਫ਼-ਸਫ਼ਾਈ, ਬਿਜਲੀ-ਪਾਣੀ ਆਦਿ ਮੁੱਢਲੀਆਂ ਸਹੂਲਤਾਂ ਉਪਲੱਬਧ ਕਰਵਾਉਣ ਸਬੰਧੀ ਜਾਣਕਾਰੀ ਹਾਸਲ ਕੀਤੀ, ਉਥੇ ਹੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਸਬੰਧੀ ਵੀ ਗੱਲਬਾਤ ਕੀਤੀ | ਮੀਟਿੰਗ ਦੌਰਾਨ ਦਾਣਾ ਮੰਡੀ ਰਾਏਕੋਟ ਦੇ ਆੜ੍ਹਤੀਆਂ ਨੇ ਸੀਜਨ 'ਚ ਪੇਸ਼ ਆਉਂਦੀ ਬਾਰਦਾਨੇ ਦੀ ਘਾਟ ਦੀ ਸਮੱਸਿਆ ਤੋਂ ਜਾਣੂੰ ਕਰਵਾਇਆ, ਜਿਸ 'ਤੇ ਐੱਸ.ਡੀ.ਐੱਮ ਗੁਪਤਾ ਨੇ ਖਰੀਦ ਏਜੰਸੀਆਂ ਨੂੰ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਕਤਿਆਲ, ਗੁਰਚਰਨ ਸਿੰਘ ਸੰਤ, ਸੁਰੇਸ਼ ਗਰਗ, ਸੁਰਿੰਦਰ ਧਨੇਰੀਆ, ਸੰਜੀਵ ਕੁਮਾਰ, ਅਸ਼ਵਨੀ ਕੁਮਾਰ ਏਜੀ-3 ਐੱਫ.ਸੀ.ਆਈ., ਗੁਰਦੇਵ ਸਿੰਘ ਸੁਪਰਵਾਈਜ਼ਰ ਮਾਰਕੀਟ ਕਮੇਟੀ ਹਠੂਰ, ਬਲਦੇਵ ਸਿੰਘ ਪਨਸਪ, ਬਲਵੀਰ ਸਿੰਘ ਮੈਨੇਜਰ ਪਨਸਪ, ਸ਼ਮਸ਼ੇਰ ਸਿੰਘ ਮਾਰਕਫੈੱਡ, ਜਸਪਾਲ ਸਿੰਘ ਵੇਅਰਹਾਊਸ, ਜਸਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਸਨਮਤੀ ਵਿਮਲ ਜੈਨ ਸਕੂਲ ਦੇ ਸਟਾਫ਼ ਤੇ ਬੱਚਿਆਂ ਵਲੋਂ ਮੋਮਬੱਤੀ ਮਾਰਚ

ਜਗਰਾਉਂ, 7 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ 'ਚ ਸਕੂਲਾਂ ਨੂੰ ਖੋਲਣ ਦੀ ਮੰਗ ਨੂੰ ਲੈ ਕੇ ਰਾਜ ਪੱਧਰ 'ਤੇ ਪ੍ਰਾਈਵੇਟ ਸਕੂਲਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਕੜੀ ਤਹਿਤ ਇਥੋਂ ਦੇ ਸਭ ਤੋਂ ਵੱਡੇ ਸਨਮਤੀ ਵਿਮਲ ਸਕੂਲ ਦੇ ਸਟਾਫ਼ ਤੇ ਬੱਚਿਆਂ ਵਲੋਂ ਇਕੱਠੇ ਹੋ ਕੇ ...

ਪੂਰੀ ਖ਼ਬਰ »

ਕਣਕ ਦੀ ਆਮਦ ਦੇ ਮੱਦੇਨਜ਼ਰ ਦਾਣਾ ਮੰਡੀਆਂ 'ਚ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ-ਗੋਂਦਵਾਲ/ਜੋਸ਼ੀ

ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮਾਰਕੀਟ ਕਮੇਟੀ ਰਾਏਕੋਟ ਵਲੋਂ ਦਾਣਾ ਮੰਡੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਲੱਖਾਂ ਦੀ ਕੀਮਤ ਦਾ ਨਵਾਂ ਅਰਜਨ ਟਰੈਕਟਰ ਖ਼ਰੀਦਿਆ ਗਿਆ ਸੀ | ਜਿਸ ਦੇ ਬਾਅਦ ਢਾਈ ਲੱਖ ਰੁਪਏ ਦੀ ਲਾਗਤ ਨਾਲ ਨਵੀਂ ...

ਪੂਰੀ ਖ਼ਬਰ »

ਪੰਜਾਬ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਅੱਜ ਦਾ ਰਾਜ ਪੱਧਰੀ ਸੰਘਰਸ਼ ਮੁਲਤਵੀ

ਜਗਰਾਉਂ, 7 ਅਪ੍ਰੈਲ (ਜੋਗਿੰਦਰ ਸਿੰਘ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਪੰਜਾਬ ਵਲੋਂ ਮਿਤੀ 8 ਅਪ੍ਰੈਲ ਦੇ ਰਾਜ ਪੱਧਰੀ ਸੰਘਰਸ਼ ਦੇ ਦਿੱਤੇ ਸੱਦੇ ਨੂੰ ਅੱਜ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨਾਂ ਦੀ ਲਗਾਈ ਰੋਕ ਤੋਂ ਬਾਅਦ ...

ਪੂਰੀ ਖ਼ਬਰ »

ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਦਾ ਸਨਮਾਨ

ਗੁਰੂਸਰ ਸੁਧਾਰ, 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹੁਣ ਸੂਬਾ ਸਰਕਾਰ ਵਲੋਂ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਦਾ ਸਹੌਲੀ ਵਿਖੇ ...

ਪੂਰੀ ਖ਼ਬਰ »

ਭੈਣੀ ਬੜਿੰਗਾਂ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ

ਰਾਏਕੋਟ, 7 ਅਪ੍ਰੈਲ (ਸੁਸ਼ੀਲ)-ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਸਥਿਤ ਸੁਖਾਣਾ, ਲੱਖਾ ਸਿੰਘ ਵਾਲਾ, ਮੁਹੰਮਦਪੁਰਾ, ਕਿਸ਼ਨਗੜ੍ਹ ਛੰਨ੍ਹਾ ਤੇ ਭੈਣੀ ਬੜਿੰਗਾ ਆਦਿ ਪੰਜ ਪਿੰਡਾਂ ਦੀ ਸਾਂਝੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਰਿਟਰਨਿੰਗ ਅਫ਼ਸਰ ਦੀਪਕ ...

ਪੂਰੀ ਖ਼ਬਰ »

2 ਔਰਤਾਂ ਦੀ ਕੋਰੋਨਾ ਕਾਰਨ ਮੌਤ

ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਤਾਜਪੁਰ ਤੇ ਰਾਜਗੜ੍ਹ ਦੀਆਂ 2 ਔਰਤਾਂ ਦੀ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ 'ਚ ਕੋਰੋਨਾ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਪਿੰਡ ਤਾਜਪੁਰ ਵਿਖੇ ਮਿ੍ਤਕ ਔਰਤ ਗੁਰਮੇਲ ...

ਪੂਰੀ ਖ਼ਬਰ »

ਤੇਜ਼ ਝੱਖੜ ਨਾਲ ਕਈ ਥਾਈਾ ਨੁਕਸਾਨ

ਹਠੂਰ, 7 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਹਠੂਰ ਇਲਾਕੇ ਦੇ ਕਈ ਪਿੰਡਾਂ 'ਚ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਤੇ ਕਣਕ ਨੂੰ ਜ਼ਮੀਨ 'ਤੇ ਵਿਛਾਅ ਦਿੱਤਾ, ਉੱਥੇ ਕਈ ਰੁੱਖਾਂ ਨੂੰ ਪੁੱਟ ਸੁੱਟਿਆ ਤੇ ਸ਼ੈਲਰਾਂ ਵਿਚ ਪਾਏ ਸ਼ੈੱਡ ਦੇ ਪੱਤਰੇ ...

ਪੂਰੀ ਖ਼ਬਰ »

ਤਰਲੋਕ ਸਿੰਘ ਬਲਾਕ ਪ੍ਰ੍ਰਧਾਨ ਨਿਯੁਕਤ

ਚੌਕੀਮਾਨ, 7 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਯੂਥ ਆਗੂ ਤਰਲੋਕ ਸਿੰਘ ਸਵੱਦੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖੇਡ ਤੇ ਸੱਭਿਆਚਾਰ ਸੈੱਲ ਦਾ ਬਲਾਕ ਸਿੱਧਵਾ ਬੇਟ ਦਾ ਪ੍ਰਧਾਨ ਨਿਯੁਕਤ ਕੀਤਾ | ਮੇਜਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਛੋਟੇ ਕਾਰੋਬਾਰੀਆਂ ਤੇ ਦੁਕਾਨਦਾਰਾਂ 'ਚ ਸਹਿਮ ਦਾ ਮਾਹੌਲ

ਇਯਾਲੀ/ਥਰੀਕੇ, 7 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਦੇ ਨਿੱਤ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਅੱਜ ਸਖ਼ਤੀ ਦਾ ਰੁਖ਼ ਅਖ਼ਤਿਆਰ ਕਰਦਿਆਂ ਪੂਰੇ ਪੰਜਾਬ ਅੰਦਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਲਗਾਏ ਕਰਫਿਊ ਨੂੰ ਲੈ ਕੇ ਛੋਟੇ ਕਾਰੋਬਾਰੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਈਵ ਦੌਰਾਨ ਕੋਰੋਨਾ ਕਰਕੇ ਵੱਧ ਰਹੀਆਂ ਮੌਤਾਂ ਦੀ ਗਿਣਤੀ 'ਤੇ ਚਿੰਤਾ ਪ੍ਰਗਟਾਈ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਲਾਈਵ ਹੋ ਕੇ ਜ਼ਿਲ੍ਹਾ ਵਾਸੀਆਂ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਗੱਲਬਾਤ ਕੀਤੀ, ਲਾਈਵ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਰੋਨਾ ...

ਪੂਰੀ ਖ਼ਬਰ »

ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 11 ਤੋਂ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਖ਼ਾਲਸੇ ਦੇ ਪਵਿੱਤਰ ਤਿਉਹਾਰ ਵਿਸਾਖੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 11 ਅਪ੍ਰੈਲ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਅਹਿਮਦਗੜ੍ਹ, 7 ਅਪ੍ਰੈਲ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਲਤਾਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਨੇ ਪਿੰਡ ਵਿਚ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਜਿਸ 'ਚ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਗਰੇਵਾਲ ਗੋਟ ਫਾਰਮ ਵਲੋਂ ਪਹਿਲਾ ਬੀਟਲ ਬੱਕਰੀ ਮੇਲਾ ਕਰਵਾਇਆ

ਰਾਏਕੋਟ, 7 ਅਪ੍ਰੈਲ (ਸੁਸ਼ੀਲ)-ਗਰੇਵਾਲ ਗੋਟ ਫਾਰਮ ਵਲੋਂ ਮਾ. ਬਲਜਿੰਦਰ ਸਿੰਘ ਗਰੇਵਾਲ ਤੇ ਦਰਸ਼ਨ ਸਿੰਘ ਰਾਏਕੋਟ ਦੀ ਦੇਖ-ਰੇਖ ਹੇਠ ਪਹਿਲਾ ਬੀਟਲ ਬੱਕਰੀ ਮੇਲਾ ਬਰਨਾਲਾ ਰੋਡ 'ਤੇ ਸਥਿਤ ਸੰਤ ਬਾਬਾ ਬੋਰੇ ਵਾਲਿਆਂ ਦੇ ਅਸਥਾਨ 'ਤੇ ਕਰਵਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਦਾਖਾ ਵਲੋਂ 40 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਲੁੁਧਿਆਣਾ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਲਾਗਲੇ ਪਿੰਡ ਸਫੀਪੁਰਾ ਵਿਖੇ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਸਫੀਪੁਰਾ ਵਿਖੇ 40 ਲੱਖ ਦੀ ...

ਪੂਰੀ ਖ਼ਬਰ »

ਈ-ਇਪਕ ਕਾਰਡ ਬਣਾਉਣ ਸਬੰਧੀ ਬੀ.ਐੱਲ.ਓਜ਼ ਨਾਲ ਮੀਟਿੰਗ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਕਾਰਜ ਸਾਧਕ ਅਧਿਕਾਰੀ ਸੰਜੈ ਕੁਮਾਰ ਬਾਂਸਲ ਨੇ ਦਫ਼ਤਰ ਵਿਖੇ ਈ-ਇਪਕ ਕਾਰਡ ਬਣਾਉਣ ਸਬੰਧੀ ਮੀਟਿੰਗ ਕੀਤੀ | ਮੀਟਿੰਗ 'ਚ ਜਗਰਾਉਂ ਵਿਧਾਨ ਸਭਾ ਦੇ ਬੂਥ ਨੰਬਰ 100 ਤੋਂ 111 ਤੱਕ ਦੇ ਬੀ.ਐੱਲ.ਓਜ਼. ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਖੰਜਰਵਾਲ ਵਿਖੇ ਸਮਾਗਮ ਸ਼ੁਰੂ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਖੰਜਰਵਾਲ ਵਿਖੇ ਪੰਜ ਰੋਜ਼ਾ ਸਮਾਗਮ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਛੋਟੇ ਕਾਰੋਬਾਰੀਆਂ ਤੇ ਦੁਕਾਨਦਾਰਾਂ 'ਚ ਸਹਿਮ ਦਾ ਮਾਹੌਲ

ਇਯਾਲੀ/ਥਰੀਕੇ, 7 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਦੇ ਨਿੱਤ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਅੱਜ ਸਖ਼ਤੀ ਦਾ ਰੁਖ਼ ਅਖ਼ਤਿਆਰ ਕਰਦਿਆਂ ਪੂਰੇ ਪੰਜਾਬ ਅੰਦਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਲਗਾਏ ਕਰਫਿਊ ਨੂੰ ਲੈ ਕੇ ਛੋਟੇ ਕਾਰੋਬਾਰੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਫੇਸਬੁੱਕ ਲਾਈਵ ਦੌਰਾਨ ਕੋਰੋਨਾ ਕਰਕੇ ਵੱਧ ਰਹੀਆਂ ਮੌਤਾਂ ਦੀ ਗਿਣਤੀ 'ਤੇ ਚਿੰਤਾ ਪ੍ਰਗਟਾਈ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਲਾਈਵ ਹੋ ਕੇ ਜ਼ਿਲ੍ਹਾ ਵਾਸੀਆਂ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਗੱਲਬਾਤ ਕੀਤੀ, ਲਾਈਵ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਰੋਨਾ ...

ਪੂਰੀ ਖ਼ਬਰ »

ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 11 ਤੋਂ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਖ਼ਾਲਸੇ ਦੇ ਪਵਿੱਤਰ ਤਿਉਹਾਰ ਵਿਸਾਖੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 11 ਅਪ੍ਰੈਲ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਅਹਿਮਦਗੜ੍ਹ, 7 ਅਪ੍ਰੈਲ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਲਤਾਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਨੇ ਪਿੰਡ ਵਿਚ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਜਿਸ 'ਚ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਗਰੇਵਾਲ ਗੋਟ ਫਾਰਮ ਵਲੋਂ ਪਹਿਲਾ ਬੀਟਲ ਬੱਕਰੀ ਮੇਲਾ ਕਰਵਾਇਆ

ਰਾਏਕੋਟ, 7 ਅਪ੍ਰੈਲ (ਸੁਸ਼ੀਲ)-ਗਰੇਵਾਲ ਗੋਟ ਫਾਰਮ ਵਲੋਂ ਮਾ. ਬਲਜਿੰਦਰ ਸਿੰਘ ਗਰੇਵਾਲ ਤੇ ਦਰਸ਼ਨ ਸਿੰਘ ਰਾਏਕੋਟ ਦੀ ਦੇਖ-ਰੇਖ ਹੇਠ ਪਹਿਲਾ ਬੀਟਲ ਬੱਕਰੀ ਮੇਲਾ ਬਰਨਾਲਾ ਰੋਡ 'ਤੇ ਸਥਿਤ ਸੰਤ ਬਾਬਾ ਬੋਰੇ ਵਾਲਿਆਂ ਦੇ ਅਸਥਾਨ 'ਤੇ ਕਰਵਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਦਾਖਾ ਵਲੋਂ 40 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਲੁੁਧਿਆਣਾ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਲਾਗਲੇ ਪਿੰਡ ਸਫੀਪੁਰਾ ਵਿਖੇ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਸਫੀਪੁਰਾ ਵਿਖੇ 40 ਲੱਖ ਦੀ ...

ਪੂਰੀ ਖ਼ਬਰ »

ਈ-ਇਪਕ ਕਾਰਡ ਬਣਾਉਣ ਸਬੰਧੀ ਬੀ.ਐੱਲ.ਓਜ਼ ਨਾਲ ਮੀਟਿੰਗ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਕਾਰਜ ਸਾਧਕ ਅਧਿਕਾਰੀ ਸੰਜੈ ਕੁਮਾਰ ਬਾਂਸਲ ਨੇ ਦਫ਼ਤਰ ਵਿਖੇ ਈ-ਇਪਕ ਕਾਰਡ ਬਣਾਉਣ ਸਬੰਧੀ ਮੀਟਿੰਗ ਕੀਤੀ | ਮੀਟਿੰਗ 'ਚ ਜਗਰਾਉਂ ਵਿਧਾਨ ਸਭਾ ਦੇ ਬੂਥ ਨੰਬਰ 100 ਤੋਂ 111 ਤੱਕ ਦੇ ਬੀ.ਐੱਲ.ਓਜ਼. ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਖੰਜਰਵਾਲ ਵਿਖੇ ਸਮਾਗਮ ਸ਼ੁਰੂ

ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਖੰਜਰਵਾਲ ਵਿਖੇ ਪੰਜ ਰੋਜ਼ਾ ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX