ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫ਼ਤਹਿਗੜ੍ਹ ਸਾਹਿਬ

ਹਲਕਾ ਵਿਧਾਇਕ ਨੂੰ ਚੂੜੀਆਂ ਸੌਂਪਣ ਜਾ ਰਹੇ ਭਾਜਪਾ ਆਗੂਆਂ ਕਾਰਨ ਮਾਹੌਲ ਹੋਇਆ ਤਣਾਅਪੂਰਨ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਅੱਜ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਭਾਜਪਾ ਮਹਿਲਾ ਮੋਰਚਾ ਦੀਆਂ ਔਰਤਾਂ ਪਿਛਲੇ ਦਿਨੀਂ ਪਾਰਟੀ ਵਿਧਾਇਕ ਅਰੁਣ ਨਾਰੰਗ ਦੇ ਕੱਪੜੇ ਪਾੜ ਕੇ ਉਨ੍ਹਾਂ ਨੂੰ ਨੰਗਾ ਕੀਤੇ ਜਾਣ ਅਤੇ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਫ਼ੇਲ੍ਹ ਹੋਣ ਦੇ ਰੋਸ ਵਜੋਂ ਹਲਕਾ ਵਿਧਾਇਕ ਨੂੰ ਚੂੜੀਆਂ ਸੌਂਪਣ ਲਈ ਦਫ਼ਤਰ ਵੱਲ ਨੂੰ ਵੱਧ ਰਹੀਆਂ ਸਨ ਤਾਂ ਉਨ੍ਹਾਂ ਮਹਿਲਾਵਾਂ ਨੂੰ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਿਆ, ਜਿਸ ਦੌਰਾਨ ਭਾਜਪਾ, ਕਿਸਾਨ, ਕਾਂਗਰਸ ਅਤੇ ਸ਼੍ਰੋ.ਅ.ਦਲ ਦੇ ਨੇਤਾ ਆਪਸ 'ਚ ਉਲਝ ਪਏ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਇਕ ਦੂਸਰੇ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਣ ਲੱਗ ਪਏ | ਵਿਗੜਦੇ ਹਾਲਾਤ ਨੂੰ ਵੇਖ ਮੌਕੇ 'ਤੇ ਪਹੁੰਚੇ ਉਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਮਨਜੀਤ ਸਿੰਘ ਡੀ.ਐਸ.ਪੀ, ਇੰਸ. ਰਜਨੀਸ਼ ਸੂਦ ਅਤੇ ਇੰਸ. ਜੀ. ਐਸ. ਸਕੰਦ ਆਪਣੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ | ਜਿਨ੍ਹਾਂ ਬੜੀ ਸੂਝ-ਬੂਝ ਦੇ ਨਾਲ ਸਾਰੀਆਂ ਧਿਰਾਂ ਨੂੰ ਸਮਝਾ-ਬੁਝਾ ਕੇ ਮਾਹੌਲ ਨੂੰ ਸ਼ਾਂਤ ਕੀਤਾ | ਉੱਧਰ ਸ਼੍ਰੋ.ਅ.ਦਲ ਦੇ ਮੁੱਖ ਬੁਲਾਰੇ ਸੀਨੀ. ਐਡ. ਅਮਰਦੀਪ ਸਿੰਘ ਧਾਰਨੀ ਅਤੇ ਐਡ. ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਭਾਜਪਾ ਜਾਣਬੁੱਝ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ ਅਤੇ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਤਿੰਨੋਂ ਖੇਤੀ ਕਾਨੰੂਨ ਰੱਦ ਨਹੀਂ ਕੀਤੇ ਜਾਂਦੇ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਰਿਉਣਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਭਰ 'ਚ ਭਾਜਪਾ ਨੇਤਾਵਾਂ ਦੇ ਉਲੀਕੇ ਪੋ੍ਰਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ | ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਉਕਤ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਹਲਕਾ ਵਿਧਾਇਕ ਨੂੰ ਚੂੜੀਆਂ ਸੌਂਪਣ ਦਾ ਪੋ੍ਰਗਰਾਮ ਰੱਖਿਆ ਗਿਆ ਸੀ ਅਤੇ ਜਦੋਂ ਭਾਜਪਾ ਮਹਿਲਾਵਾਂ ਵਿਧਾਇਕ ਦੇ ਦਫ਼ਤਰ ਨੂੰ ਜਾ ਰਹੀਆਂ ਸਨ ਤਾਂ ਕਿਸਾਨੀ ਝੰਡਿਆਂ ਦੀ ਆੜ ਹੇਠ ਨਾ ਕੇਵਲ ਭਾਜਪਾ ਮਹਿਲਾਵਾਂ ਦਾ ਵਿਰੋਧ ਕੀਤਾ ਗਿਆ ਹੈ ਸਗੋਂ ਉਨ੍ਹਾਂ ਨਾਲ ਧੱਕਾ-ਮੁ ੱਕੀ ਵੀ ਕੀਤੀ ਗਈ | ਉਕਤ ਘਟਨਾ ਦੌਰਾਨ ਪੁਲਿਸ ਨੇ 'ਚ ਬਚਾਅ ਕਰਦਿਆਂ ਭਾਜਪਾ ਨੇਤਾਵਾਂ ਨੂੰ ਸੁਰੱਖਿਆ ਘੇਰੇ 'ਚ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਦਾਖਲ ਕਰਵਾ ਦਿੱਤਾ, ਜਦਕਿ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਕੋਲ ਹੀ ਰੋਕ ਲਿਆ ਗਿਆ | ਕੁਝ ਦੇਰ ਬਾਅਦ ਪੁਲਿਸ ਨੇ ਭਾਜਪਾ ਆਗੂਆਂ ਨੰੂ ਜ਼ਿਲ੍ਹਾ ਪੁਲਿਸ ਮੁਖੀ ਵਾਲੇ ਗੇਟ ਤੋਂ ਬਾਹਰ ਕੱਢ ਦਿੱਤਾ ਤਾਂ ਉਸੇ ਦੌਰਾਨ ਭਾਜਪਾ ਵਿਰੋਧੀ ਪ੍ਰਦਰਸ਼ਨਕਾਰੀਆਂ ਵਲੋਂ ਸੜਕ 'ਤੇ ਬੈਠ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ | ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਸਾਰਾ ਕੁਝ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਵਾਪਰਿਆ, ਜਿਸ ਕਾਰਨ ਪੰਜਾਬ ਸਰਕਾਰ ਦੀਆਂ ਏਜੰਸੀਆਂ ਦੀ ਢਿੱਲੀ ਕਾਰਗੁਜ਼ਾਰੀ 'ਤੇ ਵੀ ਉਂਗਲਾਂ ਉੱਠ ਰਹੀਆਂ ਹਨ |

ਫੈਜ਼ੁੱਲਾਪੁਰ ਵਾਸੀ ਨੇ ਬੈਂਕ ਮੁਲਾਜ਼ਮ ਵਲੋਂ ਉਸ ਦੇ ਖਾਤੇ 'ਚੋਂ ਪੈਸੇ ਕੱਢਣ ਦੇ ਲਗਾਏ ਦੋਸ਼

ਅਮਲੋਹ, 7 ਅਪ੍ਰੈਲ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਫੈਜੁੱਲਾਪੁਰ ਦੇ ਵਾਸੀ ਸਿਕੰਦਰ ਸਿੰਘ ਪੁੱਤਰ ਹਰੀ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਅਮਲੋਹ ਸਥਿਤ ਐਕਸਿਸ ਬੈਂਕ ਦੇ ਕਰਮਚਾਰੀ (ਸੇਲ ਬਰਾਂਚ) ਜਸਕਰਨ ਸਿੰਘ 'ਤੇ ਉਸ ਦੇ ਖਾਤੇ 'ਚੋਂ ਲਗਪਗ 1 ਲੱਖ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ

ਪਟਿਆਲਾ, 7 ਅਪ੍ਰੈਲ (ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ਕਿ ਜੇਲ੍ਹ 'ਚ ਰੋਜ਼ਾਨਾ ਦੀ ਚੈਕਿੰਗ ਦੌਰਾਨ ਅਹਾਤਿਆਂ ਦੇ ਪਿਛਲੇ ਪਾਸੇ ਮਿੱਟੀ 'ਚ ਦੱਬਿਆ ਇਕ ਲਾਵਾਰਸ ਮੋਬਾਈਲ ਬਰਾਮਦ ਹੋਇਆ ਹੈ, ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 7 ਅਪ੍ਰੈਲ (ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਨੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਗੂੰਗੀ ਬਹਿਰੀ ਬੱਚੀਆਂ ਨੂੰ ਮਿਲਣ ਪਿੰਡ ਗਈ ਤਾਂ ਬੱਚੀਆਂ ਨੇ ਉਸ ਨੂੰ ਇਸ਼ਾਰਿਆਂ ਨਾਲ ਦੱਸਿਆ ਕਿ ਤਾਰੀ ਸਿੰਘ ਨੇ ਉਨ੍ਹਾਂ ਨਾਲ ਕੁੱਟਮਾਰ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 43 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਅੱਜ 43 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਣ ਨਾਲ ਪੀੜਤਾਂ ਦੀ ਗਿਣਤੀ 3943 ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਨੇ ਇਨ੍ਹਾਂ ...

ਪੂਰੀ ਖ਼ਬਰ »

ਕਣਕ ਦੀ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ ਕਿਸਾਨ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਆਗਾਮੀ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ...

ਪੂਰੀ ਖ਼ਬਰ »

ਸਕੂਲ ਬੰਦ ਕਰਨ ਦੇ ਵਿਰੋਧ 'ਚ ਰੋਸ ਵਿਖਾਵਾ ਅੱਜ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਨੈਸ਼ਨਲ ਐਫੀਲੇਸ਼ਨ ਸਕੂਲਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਰਿਊਣਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ ਹੇਠ ਨਿੱਜੀ ਸਕੂਲਾਂ ਨੂੰ ਬੰਦ ਕੀਤੇ ਜਾਣ ਦੇ ਵਿਰੋਧ 'ਚ 8 ...

ਪੂਰੀ ਖ਼ਬਰ »

ਕਣਕ ਦੀ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ ਕਿਸਾਨ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਆਗਾਮੀ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ...

ਪੂਰੀ ਖ਼ਬਰ »

ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੇ ਸ਼ਹਿਰ ਨੂੰ 27 ਸੈਕਟਰਾਂ 'ਚ ਵੰਡਿਆ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਨਗਰ ਕੌਂਸਲ ਦੇ ਵਾਰਡਾਂ 'ਚ ਵਾਧਾ ਹੋਣ ਅਤੇ ਨਵੀਂ ਵਾਰਡਬੰਦੀ ਕਾਰਨ ਆਮ ਨਾਗਰਿਕਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਹਿਰ ਨੂੰ ...

ਪੂਰੀ ਖ਼ਬਰ »

ਫੈਜ਼ੁੱਲਾਪੁਰ ਵਾਸੀ ਨੇ ਬੈਂਕ ਮੁਲਾਜ਼ਮ ਵਲੋਂ ਉਸ ਦੇ ਖਾਤੇ 'ਚੋਂ ਪੈਸੇ ਕੱਢਣ ਦੇ ਲਗਾਏ ਦੋਸ਼

ਅਮਲੋਹ, 7 ਅਪ੍ਰੈਲ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਫੈਜੁੱਲਾਪੁਰ ਦੇ ਵਾਸੀ ਸਿਕੰਦਰ ਸਿੰਘ ਪੁੱਤਰ ਹਰੀ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਅਮਲੋਹ ਸਥਿਤ ਐਕਸਿਸ ਬੈਂਕ ਦੇ ਕਰਮਚਾਰੀ (ਸੇਲ ਬਰਾਂਚ) ਜਸਕਰਨ ਸਿੰਘ 'ਤੇ ਉਸ ਦੇ ਖਾਤੇ 'ਚੋਂ ਲਗਪਗ 1 ਲੱਖ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਮਿਆਰੀ ਵਿੱਦਿਆ ਪ੍ਰਦਾਨ ਕਰਨ 'ਚ ਮੋਹਰੀ-ਬੀਬੀ ਜਗੀਰ ਕੌਰ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਅਜੋਕੇ ਦੌਰ 'ਚ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਪ੍ਰਦਾਨ ਕਰਨ 'ਚ ਮੋਹਰੀ ਰੋਲ ਅਦਾ ਕਰ ਰਹੇ ਹਨ | ਬੇਸ਼ੱਕ ਕੋਵਿਡ-19 ਦੌਰਾਨ ਵਿੱਦਿਅਕ ...

ਪੂਰੀ ਖ਼ਬਰ »

ਬਲਾਕ ਅਮਲੋਹ 'ਚ ਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਜ਼ੋਰਾਂ 'ਤੇ-ਡਾ: ਸ਼ਰਮਾ

ਅਮਲੋਹ, 7 ਅਪ੍ਰੈਲ (ਰਿਸ਼ੂ ਗੋਇਲ)-ਅਮਲੋਹ ਬਲਾਕ 'ਚ ਸਥਿਤ ਸਾਰੇ ਸਰਕਾਰੀ ਸਕੂਲਾਂ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਦਾਖ਼ਲੇ ਕਰਵਾਏ ਜਾ ਰਹੇ ਹਨ, ਕਿਉਂਕਿ ਸਰਕਾਰ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਰਕਾਰੀ ਸਕੂਲਾਂ 'ਚ ਪੜ੍ਹਾਈ ਦਾ ਮਿਆਰ ਬਹੁਤ ਉੱਚਾ ਹੋ ਗਿਆ ਹੈ | ...

ਪੂਰੀ ਖ਼ਬਰ »

ਨੋਡਲ ਅਫ਼ਸਰ ਨੇ ਬਲਾਕ.ਫਤਹਿਗੜ੍ਹ ਸਾਹਿਬ 'ਚ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ

ਫਤਹਿਗੜ੍ਹ ਸਾਹਿਬ, 7 ਅਪੈ੍ਰਲ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਪਿ੍ੰਸੀਪਲ ਤੇ ਬਲਾਕ ਨੋਡਲ ਅਫ਼ਸਰ ਡਾ. ਗੁਰਦੀਪ ਕੌਰ ਵਲੋਂ ਸੈਸ਼ਨ 2021-22 ਲਈ ਸਕੂਲ ਦਾ ਈ ਪ੍ਰੋਸਪੈਕਟ ਜਾਰੀ ਕੀਤਾ ਗਿਆ | ਜਿਸ 'ਚ ਸਰਕਾਰ ਵਲੋਂ ਸਕੂਲਾਂ 'ਚ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਨੇ ਸਰਕਾਰ ਦੀ ਫੂਕੀ ਅਰਥੀ

ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਖਮਾਣੋਂ ਵਲੋਂ ਚੁਰਸਤੇ 'ਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਸਾਂਝਾ ਫ਼ਰੰਟ ਦੇ ਕਨਵੀਨਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ...

ਪੂਰੀ ਖ਼ਬਰ »

ਛੇ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਜਖਵਾਲੀ, 7 ਅਪ੍ਰੈਲ (ਨਿਰਭੈ ਸਿੰਘ)-ਗੁਰਦੁਆਰਾ ਕਮੇਟੀ ਪਿੰਡ ਮੂਲੇਪੁਰ ਵਿਖੇ ਭਾਈ ਮਨਪ੍ਰੀਤ ਸਿੰਘ ਮੁੰਡੀ ਖਰੜ ਵਾਲਿਆਂ ਨੇ ਛੇ ਰੋਜ਼ਾ ਧਾਰਮਿਕ ਸਮਾਗਮ ਕੀਤਾ ਗਿਆ | ਧਾਰਮਿਕ ਸਮਾਗਮ ਦੌਰਾਨ ਚੌਪਈ ਸਾਹਿਬ ਦੀ ਕਥਾ ਕੀਤੀ ਗਈ ਅਤੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਗਿਆ | ...

ਪੂਰੀ ਖ਼ਬਰ »

ਡਿਵੈੱਲਪਮੈਂਟ ਬਲਾਕ ਬਣਨ ਨਾਲ ਪਟਿਆਲਾ ਦਿਹਾਤੀ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ-ਬ੍ਰਹਮ ਮੋਹਿੰਦਰਾ

ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਚੱਲ ਰਹੇ ਕਾਰਜਕਾਲ ਵਿਚ ਭਾਵੇਂ ਆਪਣੇ ਪਟਿਆਲਾ ਹਲਕਾ ਦਿਹਾਤੀ ਦੇ ਵਿਕਾਸ ਕਾਰਜਾਂ 'ਚ ਕਾਫ਼ੀ ਤੇਜ਼ੀ ਲਿਆਂਦੀ ਹੈ ਪਰ ਇਸ ਹਲਕੇ ਦੇ ਪਿੰਡ ਪਟਿਆਲਾ ਸ਼ਹਿਰੀ, ਸਮਾਣਾ ਅਤੇ ਨਾਭਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਖੇ ਗੁਰਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਖੋਖ ਦੀ ਸ਼ਿਕਾਇਤ ਅਤੇ ਦਵਿੰਦਰ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਪਿੰਡ ਖੋਖ, ਹਸਮੁਖ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨਾਭਾ, ਹਸਮੁਖ ਸਿੰਘ ਦੇ ਚਾਚੇ ਦਾ ਲੜਕੇ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕਰਕੇ ਗੁਰਵਿੰਦਰ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤਾਂ ਵਲੋਂ ਮਿਲੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਹੋਵੇਗਾ- ਮਾਂਗਟ

ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)- ਉੱਪ-ਮੰਡਲ ਸਮਾਣਾ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਨਗਰ ਕੌਂਸਲ ਮੈਂਬਰਾਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਕਾਨੂੰਨੀ ਮਦਦ ਨਾ ਦੇਣ ਸਬੰਧੀ ਪਾਸ ਕੀਤੇ ਮਤਿਆਂ ਨਾਲ ਨਸ਼ਿਆਂ ਦਾ ਖ਼ਾਤਮਾ ਹੋ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਜੂਏਬਾਜ਼ ਕਾਬੂ

ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਗੌਰਵ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਮਲਕਾਣਾ ਪੱਤੀ ਨੂੰ ਜੂਆ ਖੇਡਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਕਰਨਵੀਰ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇਣ 'ਚ ...

ਪੂਰੀ ਖ਼ਬਰ »

ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਪੱਖੇ ਭੇਟ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਆਲ ਇੰਡੀਆ ਇਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਨਰੇਸ਼ ਵੈਦ ਦੀ ਅਗਵਾਈ ਹੇਠ ਅੱਜ ਸੁਦੇਸ਼ ਸ਼ਰਮਾ ਦੀ ਬਰਸੀ ਮੌਕੇ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਬਸੀ ਪਠਾਣਾਂ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ ਕਿਸ ਦੇ ਸਿਰ 'ਤੇ ਸਜੇਗਾ...

ਬਸੀ ਪਠਾਣਾਂ, 7 ਅਪ੍ਰੈਲ (ਗੁਰਬਚਨ ਸਿੰਘ ਰੁਪਾਲ, ਰਵਿੰਦਰ ਮੋਦਗਿਲ)-ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਦੀ ਤਾਰੀਖ਼ ਦਾ ਭਾਵੇਂ ਹਾਲੇ ਐਲਾਨ ਨਹੀਂ ਹੋਇਆ | ਇਸ ਦੇ ਬਾਵਜੂਦ ਇਸ ਅਹੁਦੇ ਨੂੰ ਲੈ ਕੇ ਚੋਣ ਜਿੱਤੇ ਕੌਂਸਲਰਾਂ ਦੀਆਂ ਸਰਗਰਮੀਆਂ ਜਾਰੀ ਹਨ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ.ਪੀ. ਨੇ ਦਾਣਾ ਮੰਡੀ ਖਮਾਣੋਂ ਵਿਖੇ ਬਣੇ ਨਵੇਂ ਫੜ੍ਹਾਂ ਦਾ ਕੀਤਾ ਉਦਘਾਟਨ

ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਦਾਣਾ ਮੰਡੀ ਖਮਾਣੋਂ ਵਿਖੇ ਨਵੇਂ ਬਣੇ ਫੜ੍ਹਾਂ ਦਾ ਉਦਘਾਟਨ ਕੀਤਾ | ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ੍ਹ ਨੇ ਹਲਕਾ ਵਿਧਾਇਕ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਉਣ ਸਬੰਧੀ ਹੋਈ ਬੈਠਕ

ਭੜੀ, 7 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪੀ.ਸੀ.ਐਲ ਸਬ ਯੂਨਿਟ ਭੜੀ ਵਿਖੇ ਐਸ.ਸੀ./ਬੀ.ਸੀ. ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਇਕ ਵਿਸ਼ੇਸ਼ ਬੈਠਕ ਪ੍ਰਧਾਨ ਮੱਘਰ ਸਿੰਘ ਕੋਟਲਾ ਦੀ ਅਗਵਾਈ ...

ਪੂਰੀ ਖ਼ਬਰ »

ਜੀ.ਪੀ. ਵਲੋਂ 6 ਪਿੰਡਾਂ ਨੂੰ ਲਗਪਗ 35 ਲੱਖ ਦੇ ਵਿਕਾਸ ਕਾਰਜਾਂ ਲਈ ਚੈੱਕ ਕੀਤੇ ਤਕਸੀਮ

ਖਮਾਣੋਂ, 7 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਖਮਾਣੋਂ ਵਿਖੇ ਬਲਾਕ ਦੇ ਛੇ ਪਿੰਡਾਂ ਨੂੰ ਪੈਂਤੀ ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਬਲਾਕ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਕੁੰਭ ਮੇਲੇ 'ਚ ਅਹਿਮ ਭੂਮਿਕਾ ਨਿਭਾਏਗਾ ਉਦਾਸੀ ਸੰਪ੍ਰਦਾਇ ਸਮਾਜ-ਬਲਵਿੰਦਰ ਦਾਸ

ਸੰਘੋਲ, 7 ਅਪ੍ਰੈਲ (ਹਰਜੀਤ ਸਿੰਘ ਮਾਵੀ)-ਹਰਿਦੁਆਰ 'ਚ 12 ਸਾਲਾਂ ਪਿੱਛੋਂ ਲੱਗਣ ਵਾਲੇ ਕੁੰਭ ਮੇਲੇ 'ਚ ਉਦਾਸੀ ਭੇਖ ਮੰਡਲ ਸੰਪ੍ਰਦਾਇ ਸਮਾਜ ਬਹੁਤ ਅਹਿਮ ਭੂਮਿਕਾ ਨਿਭਾਏਗਾ, ਜਿਸ ਦੌਰਾਨ 12, 14 ਤੇ 27 ਅਪ੍ਰੈਲ ਨੂੰ ਹੋਣ ਵਾਲੇ ਸ਼ਾਹੀ ਇਸ਼ਨਾਨ ਮੌਕੇ 'ਤੇ ਦੇਸ਼ ਦੇ 13 ਅਖਾੜਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਨੂੰ ਨੀਵਾਂ ਵਿਖਾਉਣ ਲਈ ਘਟੀਆ ਸਾਜਿਸ਼ਾਂ ਰਚ ਰਹੀ ਹੈ-ਗੁਰੂ

ਬਸੀ ਪਠਾਣਾਂ, 7 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਸਾਬਕਾ ਮੁੱਖ ਮੰਤਰੀ ਦੇ ਮੁੱਖ ਸਕੱਤਰ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਹ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਦਿੱਲੀ ਦੀਆਂ ...

ਪੂਰੀ ਖ਼ਬਰ »

ਬੀ.ਟੀ. ਕਾਟਨ ਸੀਡ ਦੇ ਭਾਅ 'ਚ ਵਾਧਾ ਕਿਸਾਨੀ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਕੋਝੀ ਚਾਲ-ਗੁਰੂ

ਖਮਾਣੋਂ, 7 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਬੀਟੀ ਕਾਟਨ ਸੀਡ ਦੇ ਭਾਅ 'ਚ ਮੋਦੀ ਸਰਕਾਰ ਵਲੋਂ 37 ਰੁਪਏ ਪ੍ਰਤੀ ਥੈਲੇ ਦੇ ਲਿਹਾਜ਼ ਨਾਲ ਕੀਤਾ ਗਿਆ ਵਾਧਾ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨੀ ਨੂੰ ਕਮਜ਼ੋਰ ਕਰਨ ਲਈ ਇਕ ਹੋਰ ਕੋਝੀ ਚਾਲ ਹੈ, ਜਿਸ ਦੀ ਉਹ ਅਤੇ ਸ਼੍ਰੋ.ਅ.ਦਲ ...

ਪੂਰੀ ਖ਼ਬਰ »

ਵਿਧਾਇਕ ਨਾਭਾ ਨੇ ਪਿੰਡ ਜੱਲੋਵਾਲ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਮੰਡੀ ਗੋਬਿੰਦਗੜ੍ਹ, 7 ਅਪ੍ਰੈਲ (ਪ.ਪ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਆਪਣੇ ਹਲਕੇ ਦੇ ਪਿੰਡਾਂ 'ਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਬਲਾਕ ਅਮਲੋਹ ਅਧੀਨ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 7 ਅਪ੍ਰੈਲ (ਮੁਕੇਸ਼ ਘਈ)-ਦੇਸ਼ ਭਗਤ ਯੂਨੀਵਰਸਿਟੀ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਂਦੇ ਹੋਏ ਸਮਾਗਮਾਂ ਦੀ ਇਕ ਲੜੀ ਦਾ ਆਯੋਜਨ ਕੀਤਾ | ਯੂਨੀਵਰਸਿਟੀ ਦੇ 'ਇਕ ਭਾਰਤ ਸੇ੍ਰਸ਼ਠ ਭਾਰਤ' ਸੈੱਲ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ ਮੁਫ਼ਤ ਬੱਸ ਸੇਵਾ ਚਲਾਉਣ ਵਾਲੇ ਨਾਗਰਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਦਿੱਲੀ ਵਿਖੇ ਚੱਲ ਰਹੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸਮਾਜ ਸੇਵਕ ਸ਼ਾਹਬਾਜ਼ ਸਿੰਘ ਨਾਗਰਾ ਵਲੋਂ ਮੁਫ਼ਤ ਬੱਸ ਸੇਵਾ ਚਲਾਉਣ ਤੇ ਨਜ਼ਦੀਕੀ ਪਿੰਡਾਂ ਦੇ ਲੋਕਾਂ ਵਲੋਂ ਨਾਗਰਾ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਣਾਈ 'ਗਰੂੜਾ' ਐਪ ਦੀ ਤਹਿਸੀਲ ਅਮਲੋਹ ਵਿਖੇ ਦਿੱਤੀ ਸਿਖਲਾਈ

ਅਮਲੋਹ, 7 ਅਪ੍ਰੈਲ (ਰਿਸ਼ੂ ਗੋਇਲ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਦੇਸ਼ ਦੇ ਵੋਟਰਾਂ ਨੂੰ ਸਹੂਲਤ ਦੇਣ ਲਈ 'ਗਰੂੜਾ' ਐਪ ਬਣਾਈ ਗਈ ਹੈ | ਜਿਸ ਸੰਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 56 ਵਿਧਾਨ ਸਭਾ ਚੋਣ ਹਲਕਾ ਤੇ ਉਪ ਮੰਡਲ ਮੈਜਿਸਟ੍ਰੇਟ ਅਮਲੋਹ ਆਨੰਦ ਸਾਗਰ ਸ਼ਰਮਾ ਦੀਆਂ ...

ਪੂਰੀ ਖ਼ਬਰ »

ਐਸ.ਸੀ. ਸਕਾਲਰਸ਼ਿਪ ਦਾ ਬਕਾਇਆ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ-ਬੀਬੀ ਜਗੀਰ ਕੌਰ

ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਪਾਕਿਸਤਾਨ 'ਚ ਘੱਟ ਗਿਣਤੀ ਕੌਮਾਂ ਸੁਰੱਖਿਅਤ ਨਹੀਂ ਹਨ ਅਤੇ ਇਸ ਅਣਮਨੁੱਖੀ ਵਰਤਾਰੇ ਨੂੰ ਰੋਕਣ ਲਈ ਪਾਕਿਸਤਾਨ ਸਰਕਾਰ ਨੂੰ ਉੱਥੋਂ ਦੀਆਂ ਘੱਟ ਗਿਣਤੀ ਕੌਮਾਂ ਖ਼ਾਸਕਰ ਸਿੱਖਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX