ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਰੂਪਨਗਰ

ਹਨੇਰੀ ਕਾਰਨ ਸੜਕਾਂ 'ਚ ਡਿੱਗੇ ਕਈ ਦਰੱਖ਼ਤ-ਆਵਾਜਾਈ ਰਹੀ ਪ੍ਰਭਾਵਿਤ

ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਦੇਰ ਰਾਤ ਮੌਸਮ ਵਿਚ ਆਈ ਤਬਦੀਲੀ ਅਤੇ ਇਕਦਮ ਆਈ ਹਨੇਰੀ ਕਾਰਨ ਜਿੱਥੇ ਪੂਰਾ ਜੀਵਨ ਇੱਕ ਤਰ੍ਹਾਂ ਹਿੱਲ ਗਿਆ ਅਤੇ ਕਈ ਦਰਖ਼ਤ ਸੜਕਾਂ ਵਿਚ ਗਿਰ ਗਏ ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ ਦੱਸਣਯੋਗ ਹੈ ਕੇ ਹਨੇਰੀ ਕਾਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਸਵਾਗਤੀ ਗੇਟ ਪੂਰੀ ਤਰਾਂ ਟੁੱਟ ਗਿਆ | ਇਸ ਤੋਂ ਬਿਨਾਂ ਬਹੁਤ ਥਾਵਾਂ ਤੇ ਲਗਾਏ ਗਏ ਵੱਡੇ ਬੋਰਡ ਵੀ ਪੂਰੀ ਤਰ੍ਹਾਂ ਫੱਟ ਗਏ ਤੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਰਹੀ ਕਿਉਂਕਿ ਖੰਭਿਆਂ 'ਤੇ ਦਰਖ਼ਤ ਡਿੱਗਣ ਕਾਰਨ ਨੁਕਸਾਨ ਪੁੱਜਾ ਅਤੇ ਸਾਰਾ ਦਿਨ ਬਿਜਲੀ ਕਾਮੇ ਬਿਜਲੀ ਬਹਾਲ ਕਰਨ ਵਿਚ ਲੱਗੇ ਰਹੇ ਦੂਜੇ ਪਾਸੇ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫ਼ਸਲ ਦੇ ਨੁਕਸਾਨ ਨੇ ਹੋਣ ਦੀ ਰਿਪੋਰਟ ਦੱਸੀ ਗਈ ਹੈ |
ਅਚਾਨਕ ਚੱਲੇ ਤੇਜ਼ ਤੂਫ਼ਾਨ ਨੇ ਮਚਾਈ ਭਿਆਨਕ ਤਬਾਹੀ
ਕਾਹਨਪੁਰ ਖੂਹੀ, (ਗੁਰਬੀਰ ਸਿੰਘ ਵਾਲੀਆ)-ਲੰਘੀ ਰਾਤ ਨੌਂ ਕੁ ਵਜੇ ਅਚਾਨਕ ਚੱਲੇ ਤੇਜ਼ ਤਰਾਰ ਤੂਫ਼ਾਨ ਵਲੋਂ ਸਮੁੱਚੇ ਇਲਾਕੇ ਵਿਚ ਭਿਆਨਕ ਤਬਾਹੀ ਮਚਾਈ ਗਈ | ਇਸ ਤੂਫ਼ਾਨ ਨੇ ਜਿੱਥੇ ਵੱਡ ਆਕਾਰੀ ਦਰਖਤਾਂ ਨੂੰ ਜਾਂ ਤਾਂ ਜੜ੍ਹੋਂ ਪੁੱਟ ਦਿੱਤਾ, ਉੱਥੇ ਕਈ ਰੁੱਖਾਂ ਨੂੰ ਵਿਚਕਾਰ ਤੋਂ ਪਾੜ ਦਿੱਤਾ ਗਿਆ | ਇਲਾਕੇ ਵਿਚ ਚੱਲ ਰਹੀ ਕਣਕ ਦੀ ਵਾਢੀ ਕਾਰਨ, ਜਿੱਥੇ ਲੋਕਾਂ ਦੇ ਖੇਤਾਂ ਵਿਚ ਖੁੱਲ੍ਹੀ ਪਈ ਹੋਈ ਕਣਕ ਦੀ ਫ਼ਸਲ ਤੇਜ਼ ਝੱਖੜ ਵਿਚ ਤੀਲ੍ਹਾ ਤੀਲ੍ਹਾ ਹੋ ਗਈ, ਉੱਥੇ ਖੇਤਾਂ ਵਿਚ ਪਏ ਤੂੜੀ ਦੇ ਢੇਰ ਉੱਡ ਗਏ | ਅਚਾਨਕ ਚੱਲੇ ਇਸ ਝੱਖੜ ਨਾਲ ਜਿੱਥੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ, ਉੱਥੇ ਬਹੁਤਿਆਂ ਲੋਕਾਂ ਵਲੋਂ ਪਾਈਆਂ ਟੀਨ ਦੀਆਂ ਛੱਤਾਂ ਦੇ ਪੱਤਰੇ ਹਵਾ ਵਿਚ ਉੱਡ ਕੇ ਕਈ ਕਈ ਸੌ ਫੁੱਟ ਦੂਰ ਜਾ ਡਿੱਗੇ | ਸੜਕਾਂ ਉੱਤੇ ਥਾਂ- ਥਾਂ 'ਤੇ ਡਿੱਗੇ ਭਾਰੀ ਦਰਖਤਾਂ ਕਾਰਨ ਜਿੱਥੇ ਆਵਾਜਾਈ ਵਿਚ ਕਾਫ਼ੀ ਮੁਸ਼ਕਿਲ ਆਈ, ਉੱਥੇ ਸਾਰੀ ਰਾਤ ਬਿਜਲੀ ਦੀ ਸਪਲਾਈ ਵਿਚ ਵਿਘਨ ਪੈਣ ਨਾਲ ਪੂਰੇ ਇਲਾਕੇ ਵਿਚ ਹਨੇਰਾ ਛਾਇਆ ਰਿਹਾ | ਇਸ ਆਫ਼ਤ ਕਰਕੇ ਹੋਏ ਨੁਕਸਾਨ ਕਾਰਨ ਇਲਾਕੇ ਦੇ ਕਿਸਾਨਾਂ ਵਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ |
ਸੁੰਦਰੀਕਰਨ ਪ੍ਰਾਜੈਕਟ ਤਹਿਤ ਲਾਈਆਂ ਜਾ ਰਹੀਆਂ ਜਾਲੀਆਂ ਨੂੰ ਵੀ ਡੇਗਿਆ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਆਏ ਤੇਜ਼ ਝੱਖੜ ਕਾਰਨ ਕਈ ਦਰਖ਼ਤ ਡਿਗ ਗਏ ਤੇ ਇੱਥੇ ਗੁ: ਮਾਰਗ 'ਤੇ ਚੱਲ ਰਹੇ ਸੁੰਦਰੀਕਰਨ ਪ੍ਰਾਜੈਕਟ ਤਹਿਤ ਦੁਕਾਨਾਂ ਦੇ ਉੱਪਰ ਲਗਾਈਆਂ ਜਾ ਰਹੀਆਂ ਸੀਮਿੰਟਡ ਜਾਲੀਆਂ ਵੀ ਡਿਗ ਗਈਆਂ | ਜਾਣਕਾਰੀ ਅਨੁਸਾਰ ਰਾਤ ਕਰੀਬ 9 ਵਜੇ ਖੇਤਰ ਅੰਦਰ ਤੇਜ਼ ਹਨੇਰੀ ਕਾਰਨ ਸੜਕਾਂ 'ਤੇ ਲੱਗੇ ਦਰਖ਼ਤ ਡਿਗ ਗਏ, ਜਦਕਿ ਦੁਕਾਨਾਂ ਦੇ ਸ਼ੈੱਡ, ਬੋਰਡ ਅਤੇ ਪਸ਼ੂਆਂ ਲਈ ਪਾਈਆਂ ਟੀਨਾਂ ਵੀ ਉੱਡ ਗਈਆਂ | ਇਸੇ ਤਰ੍ਹਾਂ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਮਾਰਗ 'ਤੇ ਚੱਲ ਰਹੇ ਸੁੰਦਰੀਕਰਨ ਪ੍ਰਾਜੈਕਟ ਤਹਿਤ ਦੁਕਾਨਾਂ 'ਤੇ ਲਗਾਈਆਂ ਜਾ ਰਹੀਆਂ ਸੀਮਿੰਟਡ ਜਾਲੀਆਂ ਵੀ ਹਵਾ ਦੀ ਮਾਰ ਨਾ ਝੱਲ ਸਕੀਆਂ | ਇਸ ਹਨੇਰੀ ਤੋਂ ਬਾਅਦ ਹੋਈ ਬਾਰਸ਼ ਨਾਲ ਕੁੱਝ ਕੂ ਥਾਵਾਂ 'ਤੇ ਹੀ ਕਣਕ ਡਿੱਗਣ ਦੀ ਸੂਚਨਾ ਮਿਲੀ ਹੈ ਪਰ ਜ਼ਿਆਦਾਤਰ ਥਾਵਾਂ 'ਤੇ ਪੱਕੀ ਖੜੀ ਕਣਕ ਦਾ ਬਚਾਅ ਹੋ ਗਿਆ |

ਮਾਮਲਾ ਭਾਜਪਾ ਵਿਧਾਇਕ ਦੀ ਕੁੱਟਮਾਰ ਦਾ ਭਾਜਪਾ ਮਹਿਲਾ ਮੋਰਚਾ ਵਲੋਂ ਆਈ ਬਲਾਕ ਚੌਕ 'ਚ ਪੁਤਲਾ ਫ਼ੂਕ ਪ੍ਰਦਰਸ਼ਨ

ਨੰਗਲ, 7 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਮਹਿਲਾ ਮੋਰਚਾ ਵਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਪਿਛਲੇ ਦਿਨੀਂ ਮਲੋਟ ਵਿਖੇ ਹੋਈ ਕੁੱਟਮਾਰ ਦੀ ਘਟਨਾ ਦੇ ਰੋਸ ਵਜੋਂ ਅੱਜ ਨੰਗਲ ਵਿਖੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਬਰਿਤੀ ਭੱਲਾ ਅਤੇ ਜਨਰਲ ...

ਪੂਰੀ ਖ਼ਬਰ »

ਔਰਤ ਵਲੋਂ ਪਿੰਡ ਦੇ ਟੋਭੇ ਵਿਚ ਛਾਲ ਮਾਰ ਕੇ ਆਤਮ ਹੱਤਿਆ

ਮੋਰਿੰਡਾ 7 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਦੇ ਨਜ਼ਦੀਕ ਪਿੰਡ ਬੰਗੀਆਂ ਵਿਖੇ ਇੱਕ ਔਰਤ ਵਲੋਂ ਪਿੰਡ ਦੇ ਟੋਭੇ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧੀ ਪਿੰਡ ਦੇ ਮੋਹਤਵਰ ਆਗੂ ਮਨਜੀਤ ਸਿੰਘ ਬੰਗੀਆਂ ਨੇ ਦੱਸਿਆ ਕਿ ਸਾਡੇ ਪਿੰਡ ਦੀ ਵਸਨੀਕ ਪਰਮਜੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਅੰਦਰ ਕਣਕ ਦੇ ਨਾੜ ਨੂੰ ਖੇਤਾਂ ਵਿਚ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ

ਰੂਪਨਗਰ, 7 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਮੈਜਿਸਟਰੇਟ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਦੇ ਤਹਿਤ ਜ਼ਿਲ੍ਹਾ ਰੂਪਨਗਰ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਤੌਰ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਠੀਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨੰਗਲ, 7 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਪਾਣੀ ਦੀ ਸਪਲਾਈ ਠੀਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਪ੍ਰੀਤ ਨਗਰ ਦੀ ਨਿਵਾਸੀ ਮੈਡਮ ਮਨਦੀਪ ਕੌਰ ਪਰਮਾਰ ਨੇ ਦੱਸਿਆ ਕਿ ਅਜੇ ਤਾਂ ਗਰਮੀ ਅਰੰਭ ਹੀ ਹੋਈ ਹੈ ਤੇ ਹੁਣੇ ਹੀ ਜਲ ਸੰਕਟ ਪੈਦਾ ਹੋ ਗਿਆ ਹੈ | ਰਾਜ ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਧਮਾਕਾ, 120 ਵਿਅਕਤੀ ਆਏ ਪਾਜ਼ੀਟਿਵ

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਅੱਜ ਰੂਪਨਗਰ 'ਚ ਕੋਰੋਨਾ ਦੇ 120 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਰੂਪਨਗਰ 'ਚ ਅੱਜ ਦੇ ਕੇਸ ਮਿਲਾ ਕੇ ਕੁੱਲ 903 ਕੇਸ ਐਕਟਿਵ ਹਨ ਜਿਨ੍ਹਾਂ ਨੂੰ ਇਕਾਂਤਵਾਸ ...

ਪੂਰੀ ਖ਼ਬਰ »

ਮੈਂ ਬਾਦਲਾਂ ਨਾਲ ਸਮਝੌਤਾ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ-ਸੁਖਦੇਵ ਸਿੰਘ ਢੀਂਡਸਾ

ਕੀਰਤਪੁਰ ਸਾਹਿਬ, 7 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਲਈ ਮੈਂ ਤੇ ਮੇਰੇ ਪਰਿਵਾਰ ਨੇ ਪੂਰੀ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਪਰ ਸੁਖਬੀਰ ਸਿੰਘ ਬਾਦਲ ਨੇ ਜਦੋਂ ਤੋਂ ਪਾਰਟੀ ਦੀ ਕਮਾਂਡ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸੁਸਤ ਰਫ਼ਤਾਰ ਚੱਲ ਰਹੇ ਸੁੰਦਰੀਕਰਨ ਪ੍ਰਾਜੈਕਟ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਰੋਸ ਪ੍ਰਗਟ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਮਾਰਗ 'ਤੇ ਚੱਲ ਰਹੇ ਸੁੰਦਰੀਕਰਨ ਪ੍ਰਾਜੈਕਟ ਦੇ ਮਾਮਲੇ ਨੂੰ ਲੈ ਕੇ ਅੱਜ ਮਾਰਗ 'ਤੇ ਸਥਿਤ ਦੁਕਾਨਦਾਰਾਂ ਨੇ ਇਕੱਤਰ ਹੋ ਕੇ ਰੋਸ ਜਤਾਇਆ ਕਿ ਗੁ: ਮਾਰਗ ਤੇ ਸੁੰਦਰੀਕਰਨ ਪ੍ਰਾਜੈਕਟ ਸੁਸਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਕਾਹਨਪੁਰ ਖੂਹੀ, 7 ਅਪ੍ਰੈਲ (ਗੁਰਬੀਰ ਵਾਲੀਆ)-ਅਨੰਦਪੁਰ ਸਾਹਿਬ-ਗੜਸ਼ੰਕਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਕਾਹਨਪੁਰ ਖੂਹੀ ਵਿਖੇ ਵਾਪਰੇ ਇੱਕ ਹਾਦਸੇ ਦੌਰਾਨ ਨੌਜਵਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਇਹ ਹਾਦਸਾ ਮੋਟਰਸਾਈਕਲ ਚਾਲਕ ਵਲੋਂ ਇੱਕ ਕੈਂਟਰ ਦੇ ਪਿੱਛੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਲੇਬਰ ਚੌਕ ਮੋਰਿੰਡਾ ਵਿਖੇ ਇਕੱਤਰਤਾ

ਮੋਰਿੰਡਾ, 7 ਅਪ੍ਰੈਲ (ਕੰਗ)-ਬਹੁਜਨ ਸਮਾਜ ਪਾਰਟੀ ਵਲੋਂ ਲੇਬਰ ਚੌਂਕ ਮੋਰਿੰਡਾ ਵਿਖੇ ਰਾਜਿੰਦਰ ਸਿੰਘ ਨਨਹੇੜੀਆਂ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸਬੰਧੀ ਨਰਿੰਦਰ ਸਿੰਘ ਬਡਵਾਲੀ ਬਲਾਕ ਪ੍ਰਧਾਨ ਨੇ ਦੱਸਿਆ ਕਿ ਭਾਰਤੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਅਰਪਣ ਨੇ ਲੜਕੀਆਂ ਤੇ ਮਹਿਲਾਵਾਂ ਲਈ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਖੋਲਿ੍ਹਆ

ਨੰਗਲ, 7 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸਮਾਜ ਸੇਵੀ ਸੰਸਥਾ ਅਰਪਨ ਵਲੋਂ ਸੋਸਵਾ ਨਾਰਥ ਪੰਜਾਬ ਦੀ ਮਦਦ ਨਾਲ ਵਾਰਡ ਨੰਬਰ 13 ਕੰਨਚੇਹੜਾ ਨੰਗਲ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਹਾਲ ਵਿਚ ਲੜਕੀਆਂ ਅਤੇ ਮਹਿਲਾਵਾਂ ਲਈ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਖੋਲਿ੍ਹਆ ਗਿਆ | ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਇਕੱਤਰਤਾ

ਮੋਰਿੰਡਾ, 7 ਅਪ੍ਰੈਲ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਜਿਸ ਵਿਚ ਲੋਕਾਂ ਨੂੰ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਨੂੰ ਲੈ ਕੇ ਕੈਪਟਨ ਸਰਕਾਰ ਦੀ ਆਲੋਚਨਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 5228 ਕਾਪੀਆਂ ਦੇਣ ਲਈ ਡਾ: ਜੇ.ਪੀ.ਐਸ. ਸਾਂਘਾ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ

ਸੁਖਸਾਲ, 7 ਅਪ੍ਰੈਲ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ 5228 ਕਾਪੀਆਂ ਦੇ ਯੋਗਦਾਨ ਲਈ ਡਾ.ਜੇ.ਪੀ.ਐਸ. ਸਾਂਘਾ ਦਾ ਸਿੱਖਿਆ ਸੱਕਤਰ ਵਲੋਂ ਸਨਮਾਨ ਕੀਤਾ ਗਿਆ ਹੈ | ਪਿ੍ੰਸੀਪਲ ਮੋਨਿਕਾ ਭੁਟਾਨੀ ਨੇ ਦੱਸਿਆ ਕਿ ਡਾ. ਜੇ.ਪੀ.ਐਸ. ...

ਪੂਰੀ ਖ਼ਬਰ »

ਅਮਿਤ ਬਰਾਰੀ ਬਣੇ ਭਾਜਯੂਮੋ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ

ਨੰਗਲ, 7 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਯੁਵਾ ਮੋਰਚਾ ਨੰਗਲ ਮੰਡਲ ਦੇ ਸਾਬਕਾ ਪ੍ਰਧਾਨ ਅਮਿਤ ਬਰਾਰੀ ਨੂੰ ਤਰੱਕੀ ਦਿੰਦਿਆਂ ਅੱਜ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਯੁਵਾ ਮੋਰਚਾ ਜ਼ਿਲ੍ਹਾ ਰੂਪਨਗਰ ਦਾ ...

ਪੂਰੀ ਖ਼ਬਰ »

ਬਹਿਰਾਮਪੁਰਬੇਟ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬੇਲਾ, 7 ਅਪ੍ਰੈਲ (ਮਨਜੀਤ ਸਿੰਘ ਸੈਣੀ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਕਸਬਾ ਬਹਿਰਾਮਪੁਰਬੇਟ ਵਿਖੇ ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਵਤਾਰ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਕਰਵਾਇਆ ਗੈਸਟ ਲੈਕਚਰ

ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਜ਼ੂਲੌਜੀ ਅਤੇ ਐਨ. ਐਸ. ਐਸ. ਵਿਭਾਗ ਵਲੋਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ 'ਮੈਂਟਲ ਹੈਲਥ ਇਨ ਕੋਵਿਡ' ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਐਜੂਬ੍ਰੇਨ ਓਵਰਸੀਜ਼ ਨਾਲ ਸਮਝੌਤਾ

ਰੂਪਨਗਰ, 7 ਅਪ੍ਰੈਲ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਐਜੂਬ੍ਰੇਨ ਓਵਰਸੀਜ਼ ਨਾਲ ਇੱਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਦੁਬਈ, ਯੂ. ਏ. ਈ., ਸਿੰਗਾਪੁਰ, ਯੂਰਪ ਆਦਿ ਵਿਚ ਅੰਤਰਰਾਸ਼ਟਰੀ ਇੰਟਰਨਸ਼ਿਪ ਪ੍ਰਦਾਨ ਕੀਤੀ ...

ਪੂਰੀ ਖ਼ਬਰ »

ਚੰਗੀ ਸਿਹਤ ਲਈ ਸਰੀਰਕ, ਮਾਨਸਿਕ ਤੇ ਸਮਾਜਿਕ ਤੌਰ 'ਤੇ ਤੰਦਰੁਸਤ ਹੋਣਾ ਜ਼ਰੂਰੀ-ਸਿਵਲ ਸਰਜਨ

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਸਿਖਲਾਈ ਕੇਂਦਰ ਵਿਖੇ ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 9 ਅਪ੍ਰੈਲ ਨੂੰ ਸ਼ਾਮ 6:30 ਵਜੇ ਤੋਂ ਰਾਤ 10 ਵਜੇ ਤੱਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ...

ਪੂਰੀ ਖ਼ਬਰ »

ਗਰੀਨਵੇਜ਼ ਸਕੂਲ ਰੁੜਕੀ ਹੀਰਾਂ ਦੇ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਗਰੀਨਵੇਜ਼ ਸਕੂਲ ਰੁੜਕੀ ਹੀਰਾਂ ਦੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਅੱਜ ਸਕੂਲ ਦੇ ਗੇਟ ਅੱਗ ਸ੍ਰੀ ਚਮਕੌਰ ਸਾਹਿਬ ਮੋਰਿੰਡਾ ਮਾਰਗ 'ਤੇ ਮੋਮਬੱਤੀਆਂ ਹੱਥ ਵਿਚ ਫੜ ਕੇ ਸਰਕਾਰ ...

ਪੂਰੀ ਖ਼ਬਰ »

ਰਾਮਪੁਰ ਮਾਜਰੀ ਦੇ ਗ਼ਰੀਬ ਪਰਿਵਾਰ ਦੀਆਂ ਚੋਰਾਂ ਵਿਰੁੱਧ ਕਾਰਵਾਈ ਲਈ ਟੱਕਰਾਂ

ਐਸ.ਐਸ.ਪੀ. ਨੂੰ ਕਾਰਵਾਈ ਲਈ ਗੁਹਾਰ ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਰਾਮਪੁਰ ਮਾਜਰੀ ਦੇ ਇੱਕ ਗ਼ਰੀਬ ਪਰਿਵਾਰ ਦੇ ਘਰੋਂ ਨਗਦੀ ਤੇ ਗਹਿਣੇ ਚੋਰੀ ਹੋ ਗਏ ਸੀ ਜਿਸ ਦੀ ਪਰਿਵਾਰ ਨੇ ਦੋ ਵਾਰ ਥਾਣੇ ਦਰਖਾਸਤ ਦਿੱਤੀ ਅਤੇ ਇੱਕ ਵਿਅਕਤੀ ਦਾ ਨਾਂਅ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਨੌਜਵਾਨ 72 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਤੇ 9360 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ

ਨੰਗਲ, 7 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਚੌਂਕੀ ਨਵਾਂ ਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਗੁਰਬਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰੋਡਮਾਜਰਾ-ਚੱਕਲਾਂ ਤੋਂ 5 ਸਟਾਰ ਟਰਾਲੀ ਕਿਸਾਨੀ ਸੰਘਰਸ਼ ਲਈ ਦਿੱਲੀ ਰਵਾਨਾ

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕਿਸਾਨੀ ਸੰਘਰਸ਼ ਲਈ ਪਹਿਲੇ ਦਿਨ ਤੋਂ ਸਰਗਰਮ ਬਾਬਾ ਗ਼ਾਜ਼ੀ ਦਾਸ ਕਲੱਬ ਨੇ ਹੁਣ ਗੁਰਦੀਪ ਸਿੰਘ ਮਾਹਲ ਦੀ ਸਹਾਇਤਾ ਨਾਲ 5 ਸਟਾਰ ਨਾਮ ਏ.ਸੀ. ਟਰਾਲੀ ਸਿੰਘੂ ਬਾਰਡਰ 'ਤੇ ਤਾਇਨਾਤ ਕੀਤੀ ਹੈ ਜਿਸ ਵਿਚ ਲੱਕੜ ਅਤੇ ਪੀਵੀਸੀ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ...

ਪੂਰੀ ਖ਼ਬਰ »

ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਨੂਰਪੁਰ ਬੇਦੀ, 7 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰੂਰਲ ਹਿਊਮਨ ਡਿਵੈਲਪਮੈਂਟ ਸੈਂਟਰ ਸੈਣੀਮਾਜਰਾ ਵਲੋਂ ਸੁਸਾਇਟੀ ਫ਼ਾਰ ਸਰਵਿਸ ਟੂ ਵਲੰਟੀਅਰ ਏਜੰਸੀਜ਼ ਨੌਰਥ ਚੰਡੀਗੜ੍ਹ (ਪੰਜਾਬ) ਦੇ ਸਹਿਯੋਗ ਨਾਲ ਪਿੰਡ ਸੈਣੀਮਾਜਰਾ ਵਿਖੇ ਚਲਾਏ ਜਾ ਰਹੇ ਸਿਲਾਈ ਕਢਾਈ ...

ਪੂਰੀ ਖ਼ਬਰ »

10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਚੇਅਰਮੈਨ ਬਜੀਦਪੁਰ

ਸ੍ਰੀ ਚਮਕੌਰ ਸਾਹਿਬ, 7 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਅੱਜ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ...

ਪੂਰੀ ਖ਼ਬਰ »

ਬੇਲਾ ਕਾਲਜ ਵਿਚ ਉਤਸ਼ਾਹਪੂਰਵਕ ਚੱਲ ਰਿਹਾ 45 ਦਿਨਾਂ ਯੋਗਾ ਸਿਖਲਾਈ ਪ੍ਰੋਗਰਾਮ

ਬੇਲਾ, 7 ਅਪ੍ਰੈਲ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਦਿਆਰਥੀਆਂ ਲਈ 45 ਦਿਨਾਂ ਦਾ ਬਲੈਂਡਡ ਮੋਡ ਰਾਹੀਂ (ਆਨ ਅਤੇ ਆਫ਼ ਲਾਇਨ) ਯੋਗਾ ਸਿਖਲਾਈ ਪ੍ਰੋਗਰਾਮ 15 ਮਾਰਚ ਤੋਂ ਬੜੇ ਹੀ ਉਤਸ਼ਾਹ ਪੂਰਵਕ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਅਹਿਮ ਮੀਟਿੰਗ 10 ਅਪ੍ਰੈਲ ਨੂੰ -ਜਥੇ: ਬਡਾਲੀ

ਖਰੜ, 7 ਅਪ੍ਰੈਲ (ਮਾਨ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 10 ਅਪ੍ਰੈਲ ਨੂੰ ਸਵੇਰੇ 11 ਵਜੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ ਕੁਰਾਲੀ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਪਾਰਟੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸਕੂਲ ਬੰਦ ਰੱਖਣ 'ਤੇ ਜੀਨੀਅਸ ਸਕੂਲ ਵਲੋਂ ਰੋਸ ਪ੍ਰਦਰਸ਼ਨ

ਰੂਪਨਗਰ, 7 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੂਪਨਗਰ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਕੋਰੋਨਾ ਮਹਾਂਮਾਰੀ ਦੇ ਨਾਮ 'ਤੇ ਸਕੂਲਾਂ ਨੂੰ ਬੰਦ ਰੱਖਣਾ ਸਾਜ਼ਿਸ਼ ਕਰਾਰ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੀਟੂ ਵਲੋਂ ਏ.ਐਲ.ਸੀ. ਦਫ਼ਤਰਾਂ ਦੇ ਘਿਰਾਓ ਜਾਰੀ

ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੀਟੂ ਵੱਲੋਂ ਏ.ਐਲ.ਸੀ ਦਫ਼ਤਰਾਂ ਦੇ ਘਿਰਾਓ ਕਰਕੇ ਦਿੱਤੇ ਜਾ ਰਹੇ ਮੰਗ ਪੱਤਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ...

ਪੂਰੀ ਖ਼ਬਰ »

ਹਰ ਕਿਸਾਨ ਨੂੰ ਆਪਣੀ ਫ਼ਸਲ ਮੰਡੀ ਲੈ ਕੇ ਆਉਣ ਤੋਂ 72 ਘੰਟੇ ਪਹਿਲਾਂ ਜਾਰੀ ਕੀਤਾ ਜਾਵੇਗਾ ਪਾਸ-ਜ਼ਿਲ੍ਹਾ ਮੰਡੀ ਅਫ਼ਸਰ

ਰੂਪਨਗਰ, 7 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਵਿਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ | ਪਿਛਲੇ ਸਾਲ ਦੇ ਮੁਕਾਬਲੇ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਪੂਰੀ ਸੰਭਾਵਨਾ ਹੈ | ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਪਿੰਡ ਗੇਰਾ ਦੇ ਸਰਪੰਚ ਸੁਰੇਸ਼ ਕੁਮਾਰ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਨੰਗਲ, 7 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੰਗਲ ਦੀ ਇੱਕ ਇਕੱਤਰਤਾ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਹੋਈ ਜਿਸ 'ਚ ਪਿੰਡ ਗੇਰਾ (ਹਾਜੀਪੁਰ-ਹੁਸ਼ਿਆਰਪੁਰ) ਦੇ ਕਰਮਯੋਗੀ ਸਰਪੰਚ ਸੁਰੇਸ਼ ਕੁਮਾਰ ਨੂੰ ਸਨਮਾਨਿਤ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਨੰਗਲ, 7 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ 2 ਅਪੈ੍ਰਲ ਤੋਂ 11 ਅਪੈ੍ਰਲ ਤੱਕ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਤੇ ਨਵਾਂ ਨੰਗਲ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮਿ੍ਤ ਵੇਲੇ ਗੁਰਦੁਆਰਾ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ ਕਲਵਾਂ ਵਿਖੇ ਕੀਤਾ ਜਾਵੇਗਾ ਚੱਕਾ ਜਾਮ

ਸੁਖਸਾਲ, 7 ਅਪ੍ਰੈਲ (ਧਰਮ ਪਾਲ)-ਗੈਰ ਕਾਨੂੰਨੀ ਮਾਈਨਿੰਗ ਦੇ ਵਿਰੋਧ ਵਿਚ ਪਿਛਲੇ ਕਈ ਹਫ਼ਤਿਆਂ ਤੋਂ ਐਲਗਰਾਂ ਵਿਖੇ ਲਗਾਏ ਰੋਸ ਧਰਨੇ ਤੇ ਬੈਠੇ ਇਲਾਕਾ ਸੰਘਰਸ਼ ਕਮੇਟੀ ਵੱਲੋਂ ਕੋਈ ਹੱਲ ਨਾ ਹੋਣ ਤੇ 8 ਅਪ੍ਰੈਲ ਨੂੰ ਕਲਵਾਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨੂੰ ਲੈ ਕੇ 'ਸੱਜਰੀ ਸਵੇਰ ਵੱਲ' ਦਾ ਕੀਤਾ ਮੰਚਨ

ਸ੍ਰੀ ਅਨੰਦਪੁਰ ਸਾਹਿਬ, 7 ਅਪ੍ਰੈਲ (ਜੇ. ਐੱਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਇੱਥੋਂ ਨੇੜਲੇ ਪਿੰਡ ਲੋਧੀਪੁਰ, ਬਾਸ ਬਰੋਟੁ ਤੇ ਬਾਸ ਝੁੰਗੀਆਂ ਦੇ ਤਿੰਨ ਪਿੰਡਾਂ ਦੀ ਸਾਂਝੀ ਸੱਥ ਵਿਖੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਵਿੱਢੀ ਮੁਹਿੰਮ ਤਹਿਤ ਨਾਮੀ ਕਲਾਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX