ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਰਹੱਦੀ ਪਿੰਡ ਨਿਹੰਗਾਂ ਵਾਲਾ ਝੁੱਗੇ ਤੋਂ 37 ਹਜ਼ਾਰ ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਸ਼ਰਾਬ ਮਾਫ਼ੀਆ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਨਿਹੰਗਾਂ ਵਾਲੇ ਝੁੱਗੇ ਤੋਂ 37 ਹਜ਼ਾਰ ਲੀਟਰ ਲਾਹਣ ਫੜੀ ਹੈ | ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਰਬਖ਼ਸ਼ ਸਿੰਘ ਅਤੇ ਇੰਸਪੈਕਟਰ ਪੀ.ਐੱਸ. ਵਿਰਕ ਦੀ ਅਗਵਾਈ ਹੇਠ ਟੀਮ ਨੇ 35 ਤਿਰਪਾਲਾਂ, 10 ਡਰੰਮ ਅਤੇ ਐਲਮੋਨੀਅਮ ਦੇ ਪਤੀਲੇ ਬਰਾਮਦ ਕੀਤੇ ਹਨ | ਮੌਕੇ 'ਤੇ ਅਧਿਕਾਰੀਆਂ ਵਲੋਂ ਲਾਹਣ ਨੂੰ ਨਸ਼ਟ ਕਰਕੇ ਅਸਲੀ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕਰਨ ਲਈ ਕੇਸ ਨਾਰਕੋਟਿਕ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ |

ਫ਼ਿਰੋਜ਼ਪੁਰ ਜ਼ਿਲ੍ਹੇ 'ਚ 2 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਦਲਣ ਦੀ ਚਰਚਾ ਜ਼ੋਰਾਂ 'ਤੇ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸੱਤਾ 'ਚ ਮੁੜ ਵਾਪਸੀ ਲਈ ਦੂਜੀਆਂ ਪਾਰਟੀਆਂ ਨੂੰ ਪਛਾੜਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ਼ 'ਪੰਜਾਬ ਮੰਗਦਾ ਜਵਾਬ' ਤਹਿਤ ਹਲਕਾਵਾਰ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਫੱਟੜ

ਮੁੱਦਕੀ, 7 ਅਪ੍ਰੈਲ (ਭੁਪਿੰਦਰ ਸਿੰਘ)-ਕੌਮੀ ਮਾਰਗ-54 'ਤੇ ਇਕ ਬੇਕਾਬੂ ਕਾਰ ਚਾਲਕ ਵਲੋਂ ਇਕ ਐਕਟਿਵਾ ਨੂੰ ਟੱਕਰ ਮਾਰ ਕੇ ਫੱਟੜ ਕਰਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਸ੍ਰੀ ਅੰਮਿ੍ਤਸਰ ਨਿਵਾਸੀ ਰਵੀ ਕੁਮਾਰ ਪੁੱਤਰ ਪਿਆਰਾ ਲਾਲ ਆਪਣੀ ਮਹਿੰਦਰਾ ਐਕਸ.ਯੂ.ਵੀ ਕਾਰ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਨਾਜਾਇਜ਼ ਕਬਜ਼ੇ ਹਟਵਾਏ

ਜ਼ੀਰਾ, 7 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਵਿਖੇ ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਟ੍ਰੈਫ਼ਿਕ ਪੁਲਿਸ ਜ਼ੀਰਾ ਵਲੋਂ ਐੱਸ.ਐੱਸ.ਪੀ ਫ਼ਿਰੋਜ਼ਪੁਰ ਭਾਗੀਰਥ ਮੀਨਾ ਦੇ ਹੁਕਮਾਂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਫੂਡ ਗ੍ਰੇਨ ਏਜੰਸੀ ਦੇ ਦਰਜਾ ਚਾਰ ਅਤੇ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)- ਪੰਜਾਬ ਦੀਆਂ ਫੂਡ ਗ੍ਰੇਨ ਏਜੰਸੀਜ਼ ਵਿਚ ਲੰਮੇ ਅਰਸੇ ਤੋਂ ਆਊਟ ਸੋਰਸਿੰਗ ਅਧੀਨ ਡਿਊਟੀ ਕਰਦੇ ਦਿਹਾੜੀਦਾਰ ਅਤੇ ਸਕਿਊਰਿਟੀ ਗਾਰਡਾਂ ਦਾ ਆਰਥਿਕ, ਫਿਜ਼ੀਕਲੀ ਸ਼ੋਸ਼ਣ ਜੰਗੀ ਪੱਧਰ 'ਤੇ ਜਾਰੀ ਹੈ | ਪੰਜਾਬ ਫੂਡ ਗ੍ਰੇਨ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 11 ਹੋਰ ਮਾਮਲੇ, 1 ਮੌਤ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਵਲੋਂ ਜ਼ਿਲ੍ਹੇ ਅੰਦਰ 11 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈਣ ਅਤੇ ਇਕ ਮਰੀਜ਼ ਦੀ ਮੌਤ ਹੋ ਜਾਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਢੀ ਗਈ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਬਾਬਾ ਗੁਰਸੇਵਕ ਸਿੰਘ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਹੌਸਲਾ-ਅਫ਼ਜ਼ਾਈ ਲਈ ਪੁੱਜੇ

ਜ਼ੀਰਾ, 7 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਇਲਾਕੇ ਦੇ ਪਿੰਡ ਸਨ੍ਹੇਰ, ਲੌਂਗੋਦੇਵਾ, ਸੇਖ਼ਵਾਂ ਅਤੇ ਮਨਸੂਰਦੇਵਾ ਆਦਿ ਪਿੰਡਾਂ ਤੋਂ ਦਿੱਲੀ ਵਿਖੇ ਚੱਲ ਰਹੇ ਧਰਨੇ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਖੋਹ ਦੇ ਮਾਮਲੇ 'ਚ ਸਿਟੀ ਪੁਲਿਸ ਵਲੋਂ 3 ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 7 ਅਪ੍ਰੈਲ (ਗੁਰਿੰਦਰ ਸਿੰਘ)-ਬੀਤੇ ਐਤਵਾਰ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਦਵਾਈ ਵਿਕਰੇਤਾ ਪਤੀ-ਪਤਨੀ ਕੋਲੋਂ ਹੋਈ ਸਵਾ 2 ਲੱਖ ਰੁਪਏ ਦੀ ਖੋਹ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਸਮੂਹ ਮਜ਼ਦੂਰ ਵੈੱਲਫੇਅਰ ਸਭਾ ਦੇ ਕਾਰਕੁੰਨਾਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਨਾਲ ਸਬੰਧਿਤ ਕਾਰਕੁੰਨਾਂ ਵਲੋਂ ਮਗਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤਿੰਨ ਦਿਨ ਬਿਜਲੀ ਬੰਦ ਰਹੇਗੀ

ਗੁਰੂਹਰਸਹਾਏ, 7 ਅਪ੍ਰੈਲ (ਹਰਚਰਨ ਸਿੰਘ ਸੰਧੂ)-220 ਕੇ.ਵੀ ਸਾਦਕ ਰਾਹੀਂ ਚੱਲਦੇ 66 ਕੇ.ਵੀ ਗਰਿੱਡ ਲੈਪੋ, ਗੁਰੂਹਰਸਹਾਏ, ਹਾਮਦ ਬਿਜਲੀ ਘਰਾਂ ਦੀ ਬਿਜਲੀ ਤਿੰਨ ਦਿਨ 8, 9 ਅਤੇ 10 ਅਪ੍ਰੈਲ ਨੰੂ ਬੰਦ ਰਹੇਗੀ | ਪਾਵਰਕਾਮ ਦਫਤਰ ਦੇ ਐੱਸ.ਡੀ.ਓ. ਸ਼ਹਿਰੀ ਗੁਰੂਹਰਸਹਾਏ ਵਲੋਂ ਦਿੱਤੀ ...

ਪੂਰੀ ਖ਼ਬਰ »

4 ਗਾ੍ਰਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 7 ਅਪ੍ਰੈਲ (ਗੁਰਿੰਦਰ ਸਿੰਘ)-ਸਿਟੀ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਪੀੜਤ ਬੰਦੀ ਹਸਪਤਾਲ 'ਚੋਂ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ

ਫ਼ਿਰੋਜ਼ਪੁਰ, 7 ਅਪ੍ਰੈਲ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੋਰੋਨਾ ਪੀੜਤ ਬੰਦੀ ਦੇ ਅੱਧੀ ਰਾਤ ਗਾਰਦ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਕਣਕ ਦੀ ਸੁੱਕੀ ਫ਼ਸਲ ਮੰਡੀਆਂ 'ਚ ਲਿਆਉਣ ਦੀ ਅਪੀਲ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਲਈ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਸਾਨਾਂ ਨੂੰ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ ਸੌ ਾਪੀਆਂ ਹਸਪਤਾਲਾਂ ਨੂੰ 100 ਪੀ.ਪੀ.ਈ. ਕਿੱਟਾਂ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਤਾਲਾਬੰਦੀ ਦੌਰਾਨ ਸਮਾਜਿਕ ਸੇਵਾਵਾਂ ਪ੍ਰਦਾਨ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਨ ਤੋਂ ਬਾਅਦ ਉੱਘੀ ਸਮਾਜ ਸੇਵੀ ਸੰਸਥਾ ਮਯੰਕ ਫਾਉਂਡੇਸ਼ਨ ਨੇ ਜ਼ਿਲ੍ਹਾ ਸਿਵਲ ਹਸਪਤਾਲ ਫ਼ਿਰੋਜ਼ਪੁਰ ਨੂੰ ਵਿਸ਼ਵ ਸਿਹਤ ...

ਪੂਰੀ ਖ਼ਬਰ »

ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਰਾਜ ਅਤੇ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਵਾਰ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਜੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਪੋਸਟ ਗਰੈਜੂਏਟ ਜੋਲੋਜੀ ਵਿਭਾਗ ਵਲੋਂ ਵਿਦਿਆਰਥੀਆਂ 'ਚ ਖੋਜ ਪ੍ਰਤੀ ਰੁਚੀ ਪੈਦਾ ਕਰਨ ਲਈ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ, ...

ਪੂਰੀ ਖ਼ਬਰ »

ਦਿਹਾਤੀ ਹਲਕੇ 'ਚ ਅਕਾਲੀ ਦਲ ਛੱਡ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਅਕਾਲੀ ਦਲ ਨੂੰ ਉਦੋਂ ਝਟਕਾ ਲੱਗਾ, ਜਦੋਂ ਪਿੰਡ ਜੱਲੂ ਵਾਲਾ ਅੰਦਰ ਅੱਧੀ ਦਰਜ਼ਨ ਦੇ ਕਰੀਬ ਪਰਿਵਾਰਾਂ ਨੇ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਕਰਦਿਆਂ ਕਾਂਗਰਸ 'ਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਖਿੰਡਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' ਵਿਚ ਸ਼ਾਮਿਲ

ਜ਼ੀਰਾ, 7 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਹਲਕਾ ਜ਼ੀਰਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦ ਬਸਤੀ ਮਾਛੀਆਂ ਜ਼ੀਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ 'ਆਪ' ਆਗੂ ਸ਼ਮਿੰਦਰ ਸਿੰਘ ਖਿੰਡਾ ਦੀ ਅਗਵਾਈ ਹੇਠ ਤਿੰਨ ਦਰਜਨ ਦੇ ਕਰੀਬ ਪਰਿਵਾਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦਾ ਸਰਕਾਰੀ ਸਕੂਲ ਲੜਕੇ ਗੁਰੂਹਰਸਹਾਏ 'ਚ ਦਾਖਲਾ ਲੈਣ ਲਈ ਵਧਿਆ ਰੁਝਾਨ

ਗੁਰੂਹਰਸਹਾਏ, 7 ਅਪ੍ਰੈਲ (ਕਪਿਲ ਕੰਧਾਰੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਉਪਰਾਲੇ ਅਤੇ ਪਿ੍ੰਸੀਪਲ ਸੁਰੇਸ਼ ਕੁਮਾਰ ਅਤੇ ਸਟਾਫ਼ ਦੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ...

ਪੂਰੀ ਖ਼ਬਰ »

ਬੀ.ਕੇ.ਯੂ ਪੰਜਾਬ ਵਲੋਂ ਪਿੰਡ ਅਲੀ ਕੇ ਦੀ 24 ਮੈਂਬਰੀ ਇਕਾਈ ਦਾ ਗਠਨ

ਫ਼ਿਰੋਜ਼ਪੁਰ, 7 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਵੀਰਾਂ ਨੂੰ ਲਾਮਬੰਦ ਕਰਨ ਦੇ ਨਾਲ ਹੀ ਜ਼ਿੰਮੇਵਾਰੀ ਦਿੰਦਿਆਂ ਜਥੇਬੰਦੀ ਦਾ ਵਿਸਥਾਰ ਵੀ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ...

ਪੂਰੀ ਖ਼ਬਰ »

ਕੁਝ ਵੀ ਹੋਵੇ ਪੰਜਾਬ ਕਾਂਗਰਸ ਸਰਕਾਰ ਖ਼ਰੀਦੇਗੀ ਕਣਕ ਦਾ ਇਕ-ਇਕ ਦਾਣਾ- ਪਿੰਕੀ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਪੰਜਾਬ ਕਾਂਗਰਸ ਸਰਕਾਰ ਨੇ ਕਣਕ ਖ਼ਰੀਦ ਮੁਕੰਮਲ ਕਰਨ ਸਬੰਧੀ ਢੁਕਵੇਂ ਪ੍ਰਬੰਧ ਕਰ ਰੱਖੇ ਹਨ | 10 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਕੇ ਐਮ.ਐੱਸ.ਪੀ. ਰੇਟਾਂ 'ਤੇ ਕਣਕ ਦਾ ਮੰਡੀਆਂ 'ਚ ਪਹੁੰਚਣ ਵਾਲਾ ਇਕ-ਇਕ ਦਾਣਾ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ ਟੀਕਾਕਰਨ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

ਸਰਕਲ ਲੱਖੋ ਕੇ ਬਹਿਰਾਮ ਦੀ ਪੰਚਾਇਤ ਯੂਨੀਅਨ ਦਾ ਗਠਨ

ਲੱਖੋ ਕੇ ਬਹਿਰਾਮ, 7 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਬਲਾਕ ਮਮਦੋਟ ਅਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਸਰਕਲ ਲੱਖੋ ਕੇ ਬਹਿਰਾਮ ਅਧੀਨ ਆਉਂਦੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਆਪਣੀ ਵੱਖਰੀ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ | ਪੰਚਾਇਤੀ ਜਥੇਬੰਦੀ ਦਾ ਗਠਨ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ ਸਭਰਾ ਦੇ ਸਿਵਲ ਹਸਪਤਾਲ ਦੀ ਸਾਰ ਲੈਣ ਦੀ ਮੰਗ

ਮਖੂ, 7 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਬਲਾਕ ਮਖੂ ਦੇ ਪਿੰਡ ਫ਼ਤਿਹਗੜ੍ਹ ਸਭਰਾ ਵਿਖੇ ਜੋ ਸਰਕਾਰੀ ਸਿਵਲ ਹਸਪਤਾਲ ਦੀ ਬਿਲਡਿੰਗ ਹੈ, ਉਹ ਵੇਖਣ 'ਤੇ ਇਸ ਤਰ੍ਹਾਂ ਜਾਪਦੀ ਹੈ ਹੈ ਕਿ ਕਿਸੇ ਵੀ ਸਰਕਾਰ ਨੇ ਇਸ ਦੀ ਕਦੇ ਵੀ ਸਾਰ ਨਹੀਂ ਲਈ | ਕਰੀਬ 2500 ਆਬਾਦੀ ਵਾਲੇ ...

ਪੂਰੀ ਖ਼ਬਰ »

ਕਣਕ ਦੀ ਕਟਾਈ ਸ਼ੁਰੂ, ਪਰ ਮੰਡੀਆਂ 'ਚ ਅਜੇ ਪ੍ਰਬੰਧ ਮੁਕੰਮਲ ਨਹੀਂ- ਕਿਸਾਨ ਆਗੂ

ਖੋਸਾ ਦਲ ਸਿੰਘ, 7 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਖੋਸਾ ਦਲ ਸਿੰਘ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਪਰ ਖੋਸਾ ਦਲ ਸਿੰਘ ਸਥਿਤ ਅਨਾਜ ਮੰਡੀ ਵਿਚ ਅਜੇ ਕਣਕ ਦੇ ਸੀਜ਼ਨ ਸਬੰਧੀ ਕੋਈ ਵੀ ਤਿਆਰੀ ਨਹੀਂ ਕੀਤੀ ਗਈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਪ੍ਰਭਾਵਾਂ ਦੇ ਬਾਵਜੂਦ ਸਿੱਖਿਆ ਸਕੱਤਰ ਅਧਿਆਪਕਾਂ ਦੇ ਸੈਮੀਨਾਰ ਲਗਾਉਣ ਲਈ ਬਜ਼ਿੱਦ

ਕੁੱਲਗੜ੍ਹੀ, 7 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਫ਼ਿਕਰਮੰਦ ਹੈ ਅਤੇ ਇਸ ਦੇ ਚੱਲਦਿਆਂ ਜਿੱਥੇ ਸਕੂਲ-ਕਾਲਜ ਬੰਦ ਕਰ ਦਿੱਤੇ ਹਨ, ਉੱਥੇ ਹਰ ਇਕ ਲਈ ਮਾਸਕ ਪਹਿਨਣਾ ਵੀ ਜ਼ਰੂਰ ਹੈ, ਪਰ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਵਲੋਂ ਕੋਸ਼ਿਸ਼ਾਂ ਜਾਰੀ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਪੂਰੇ ਪੰਜਾਬ ਵਿਚ ਸਰਕਾਰੀ ਅਧਿਆਪਕਾਂ ਵਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਵਿਅਕਤੀ ਕਾਬੂ

ਤਲਵੰਡੀ ਭਾਈ, 7 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਇੱਥੇ ਅਜੀਤ ਨਗਰੀ ਦੀ ਸ਼ਨੀ ਮੰਦਰ ਦੀ ਗਲੀ 'ਚੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਂਦੇ ਹੋਏ ਸਮੇਤ ਰਾਸ਼ੀ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ ਜ਼ੀਰਾ ਵਿਖੇ ਟੇਬਲ ਟੈਨਿਸ ਗੇਮ ਸ਼ੁਰੂ ਕਰਵਾਈ

ਜ਼ੀਰਾ, 7 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਇੰਨਡੋਰ (ਟੇਬਲ ਟੈਨਿਸ) ਦੀ ਗੇਮ ਸ਼ੁਰੂ ...

ਪੂਰੀ ਖ਼ਬਰ »

'ਆਪ' ਨੂੰ ਝਟਕਾ, ਪਿੰਡ ਪੀਰਾਂ ਵਾਲਾ ਤੋਂ 40 ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਯਾਕੂਬ ਭੱਟੀ ਪ੍ਰਧਾਨ ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੀ ਪ੍ਰੇਰਨਾ ਸਦਕਾ ਇਕ ਸਾਦੇ ਸਮਾਗਮ ਦੌਰਾਨ ਪਿੰਡ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਮਖੂ, 7 ਅਪ੍ਰੈਲ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਬਲਾਕ ਦੇ ਪਿੰਡ ਬਹਿਕ ਫੱਤੂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡਾ: ਹਰਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਉਣੀ ...

ਪੂਰੀ ਖ਼ਬਰ »

ਪੰਜਾਬ ਵਿਰੋਧੀ ਫ਼ੈਸਲੇ ਲੈਣ ਲਈ ਮੋਦੀ ਸਰਕਾਰ ਹੁਣ ਕਿਸਾਨਾਂ-ਆੜ੍ਹਤੀਆਂ ਦਾ ਰਿਸ਼ਤਾ ਖ਼ਤਮ ਕਰਨ 'ਤੇ ਤੁਲੀ-ਤੂਤ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਘੱਟ ਗਿਣਤੀ ਸਿੱਖਾਂ ਦੀ ਵਧੇਰੇ ਵਸੋਂ ਵਾਲੇ ਸੂਬੇ ਪੰਜਾਬ ਖ਼ਿਲਾਫ਼ ਹਮੇਸ਼ਾ ਵਿਰੋਧੀ ਫ਼ੈਸਲੇ ਲੈਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX