ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  5 minutes ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  19 minutes ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  27 minutes ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  49 minutes ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  55 minutes ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 1 hour ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 1 hour ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  about 1 hour ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 1 hour ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 2 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ
. . .  about 2 hours ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਆਈ.ਐਮ.ਡੀ. ਨੇ 5 ਜ਼ਿਲ੍ਹਿਆਂ ਵਿਚ ਰੈੱਡ ਅਲਰਟ, 7 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ...
ਐਨ.ਆਰ.ਆਈ ਦੇ ਖਾਤੇ 'ਚੋਂ 3.75 ਲੱਖ ਰੁਪਏ ਕਢਵਾਉਣ ਵਾਲਾ ਬੈਂਕ ਕਰਮਚਾਰੀ ਕਾਬੂ
. . .  about 2 hours ago
ਅੰਮ੍ਰਿਤਸਰ,16 ਅਕਤੂਬਰ (ਗਗਨਦੀਪ ਸ਼ਰਮਾ) - ਐਨ. ਆਰ. ਆਈ ਦੇ ਖਾਤੇ 'ਚੋਂ ਪੌਣੇ ਚਾਰ ਲੱਖ ਰੁਪਏ ਕਢਵਾਉਣ ਦੇ ਦੋਸ਼ ਹੇਠ ਨਿੱਜੀ ਬੈਂਕ ਦੇ ਕਰਮਚਾਰੀ ਨੂੰ ਕਾਬੂ ਕੀਤਾ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਐਨ. ਆਰ. ਆਈ ਪੁਲਿਸ ਥਾਣੇ ਦੇ...
ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲਿਆ
. . .  1 minute ago
ਤਪਾ ਮੰਡੀ,16 ਅਕਤੂਬਰ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਸਰਜਨ ਕੈਪਟਨ ਮਾਰਕ ਪਰਟਿਨ ਭਾਰਤੀ ਹਥਿਆਰਬੰਦ ਬਲਾਂ ਵਿਚ ਸ਼ਾਮਿਲ ਹੋਣ ਵਾਲੇ ਪਹਿਲੇ ਡਾਕਟਰ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਰਜਨ ਕੈਪਟਨ ਮਾਰਕ ਪਰਟਿਨ ਨੇ 11 ਅਕਤੂਬਰ ਨੂੰ ਲੋਨਾਵਲਾ ਦੇ ਭਾਰਤੀ ਸਮੁੰਦਰੀ ਹਸਪਤਾਲ ਦੇ ਜਹਾਜ਼ ਕਸਤੂਰੀ ਦੀ ਕਮਾਨ ਸੰਭਾਲੀ। ਉਹ ਅਰੁਣਾਚਲ ਪ੍ਰਦੇਸ਼ ਤੋਂ ਭਾਰਤੀ ਹਥਿਆਰਬੰਦ ਬਲਾਂ ਵਿਚ...
ਰਾਹੁਲ ਗਾਂਧੀ ਨੂੰ ਕਰਨੀ ਚਾਹੀਦੀ ਹੈ ਕਾਂਗਰਸ ਦੀ ਅਗਵਾਈ - ਅਸ਼ੋਕ ਗਹਿਲੋਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਸਾਹਮਣੇ ਆਈ ਹੈ ਕਿ ਅਸ਼ੋਕ ਗਹਿਲੋਤ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਇਹ ਪ੍ਰਸਤਾਵ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ...
ਨਾਬਾਲਗ ਲੜਕੀ ਨਾਲ ਚਚੇਰੇ ਭਰਾ ਵਲੋਂ ਜਬਰ ਜਨਾਹ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਕੋਟਲਾ ਮੁਬਾਰਕ ਪੁਰ ਵਿਚ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ | ਪੁਲਿਸ ਨੇ ਧਾਰਾ 376, 506 ਭਾਰਤੀ ਦੰਡ ਸੰਹਿਤਾ ਅਤੇ 4 ਪੋਕਸੋ ਐਕਟ ਦੇ ਤਹਿਤ ਮਾਮਲਾ ...
ਜੇ.ਕੇ .ਪੀਪਲਜ਼ ਕਾਨਫਰੰਸ ਵਿਚ ਸ਼ਾਮਿਲ ਹੋਏ ਹਿਲਾਲ ਅਹਿਮਦ ਰਾਥੇਰ
. . .  about 4 hours ago
ਸ੍ਰੀਨਗਰ,16 ਅਕਤੂਬਰ - ਸੀਨੀਅਰ ਨੈਸ਼ਨਲ ਕਾਨਫਰੰਸ ਦੇ ਨੇਤਾ ਅਬਦੁਲ ਰਹੀਮ ਰਾਥੇਰ ਦੇ ਪੁੱਤਰ ਹਿਲਾਲ ਅਹਿਮਦ ਰਾਥੇਰ, ਸਾਜਾਦ ਲੋਨ ਦੀ ਅਗਵਾਈ ਵਾਲੀ ਜੇ.ਕੇ .ਪੀਪਲਜ਼ ਕਾਨਫਰੰਸ...
ਕਸ਼ਮੀਰ ਸਿੰਘ ਸਰਪੰਚ ਬਣੇ ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ, ਹੋਈ ਤਾਜਪੋਸ਼ੀ
. . .  about 4 hours ago
ਚੌਂਕ ਮਹਿਤਾ,16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਅੱਜ ਮਹਿਤਾ ਮੰਡੀ ਵਿਖੇ ਕਸ਼ਮੀਰ ਸਿੰਘ ਸਰਪੰਚ ਨੂੰ ਵਾਇਸ ਚੇਅਰਮੈਨ ਦਾ ਅਹੁਦੇ ਦੇਣ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਤਾਜਪੋਸ਼ੀ ਕੀਤੀ ਗਈ | ਇਸ ਮੌਕੇ ਹਲਕੇ ਦੇ ਸਰਪੰਚ-ਪੰਚ ਕਾਂਗਰਸੀ ਵਰਕਰ ਵੱਡੀ...
ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ ਹੋਣਗੀਆਂ - ਸੂਤਰ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ...
ਤਿੰਨ ਸਾਲ ਦੀ ਬੱਚੀ ਦੀ ਪਖਾਨਿਆਂ ਦੇ ਖੂਹ ਵਿਚ ਡਿੱਗਣ ਨਾਲ ਮੌਤ
. . .  about 4 hours ago
ਸਮਾਣਾ, (ਪਟਿਆਲਾ) 16 ਅਕਤੂਬਰ (ਸਾਹਿਬ ਸਿੰਘ) - ਸਮਾਣਾ ਦੇ ਪਿੰਡ ਬਦਨਪੁਰ ਨੇੜੇ ਸਥਿਤ ਇਕ ਪਲਾਈਵੁੱਡ ਫ਼ੈਕਟਰੀ ਤੋਂ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਦੇ ਮਜ਼ਦੂਰ ਦਿਲਾਵਰ ਹੂਸੈਨ ਦੀ ਦੋ ਦਿਨ ਪਹਿਲਾਂ ਲਾਪਤਾ ਹੋਈ ਤਿੰਨ ਸਾਲ ਦੀ ਲੜਕੀ ਰਿਹਾਨਾ ਪਰਵੀਨ ਦੀ ਲਾਸ਼ ...
ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦਰਸਾਉਂਦੀ ਹੈ ਭਾਜਪਾ ਦੀ ਮਾਨਸਿਕਤਾ - ਸੋਨੀਆ ਗਾਂਧੀ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਸੋਨੀਆ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਮੈਂ ਹੀ ਕਾਂਗਰਸ ਦੀ ਫੁੱਲ ਟਾਈਮ ਪ੍ਰਧਾਨ ਹਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਪਟਿਆਲਾ

ਮੁੱਖ ਮੰਤਰੀ ਦੇ ਆਪਣੇ ਹਲਕੇ ਦੇ ਵਪਾਰੀ ਹੀ ਤਾਲਾਬੰਦੀ ਦੀਆਂ ਸ਼ਰਤਾਂ ਤੋਂ ਨਾਰਾਜ਼

ਪਟਿਆਲਾ, 6 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ ਕੋਰੋਨਾ ਦੀ ਦੂਜੀ ਲਹਿਰ ਨੂੰ ਨੱਥ ਪਾਉਣ ਲਈ ਤਾਲਾਬੰਦੀ ਦੇ ਰਾਹ ਤੁਰੀ ਸਰਕਾਰ ਨੂੰ ਵਪਾਰੀ ਵਰਗ ਦਾ ਤਿੱਖਾ ਵਿਰੋਧ ਝੱਲਣਾ ਪੈ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਵਿਧਾਨ ਸਭਾਈ ਹਲਕੇ ਦੀਆਂ ਵਪਾਰਕ ਜਥੇਬੰਦੀਆਂ ਵਲੋਂ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਨਾਲ ਅਸਹਿਮਤੀ ਜਤਾਉਂਦਿਆਂ ਅੱਜ ਹਰ ਹਾਲ 'ਚ ਕਾਰੋਬਾਰੀ ਸਥਾਨ ਖੁੱਲ੍ਹੇ ਰੱਖਣ ਦਾ ਐਲਾਨ ਇਕ ਦਿਨ ਪਹਿਲਾਂ ਕਈ ਥਾਈਾ ਧਰਨੇ ਲਗਾ ਕੇ ਕੀਤਾ ਗਿਆ ਸੀ | ਸਵੇਰੇ ਵੱਡੀ ਗਿਣਤੀ 'ਚ ਵਪਾਰੀ ਆਗੂਆਂ ਨੇ ਰਾਕੇਸ਼ ਗੁਪਤਾ ਤੇ ਹੋਰਨਾਂ ਦੀ ਅਗਵਾਈ 'ਚ ਹੋਏ ਐਲਾਨ ਮੁਤਾਬਿਕ ਬਾਜ਼ਾਰਾਂ 'ਚ ਘੁੰਮਣਾ ਸ਼ੁਰੂ ਕੀਤਾ, ਉਸ ਸਮੇਂ ਸਾਰੇ ਬਾਜ਼ਾਰ ਖੋਲ੍ਹ ਦਿੱਤੇ ਗਏ ਜਿਸ ਤੋਂ ਬਾਅਦ ਹਰਕਤ 'ਚ ਆਏ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਬੰਧਿਤ ਥਾਣਿਆਂ ਰਾਹੀਂ ਬਾਜ਼ਾਰਾਂ 'ਚ ਦੁਕਾਨਾਂ ਬੰਦ ਕਰਨ ਲਈ ਮਨਿਆਦੀ ਕਰਵਾਉਣੀ ਆਰੰਭ ਦਿੱਤੀ ਗਈ | ਇਸੇ ਦੌਰਾਨ ਪੁਲਿਸ ਦੀਆਂ ਹੂਟਰ ਮਾਰਦੀਆਂ ਗੱਡੀਆਂ ਦੇ ਬਾਜ਼ਾਰਾਂ 'ਚ ਫਿਰਨ ਨਾਲ ਮਾਹੌਲ ਸਾਰਿਆਂ ਲਈ ਦੁਚਿੱਤੀ ਵਾਲਾ ਬਣ ਗਿਆ | ਆਪਣੇ ਸੁਭਾਅ ਤੇ ਕਾਰੋਬਾਰੀ ਮਜਬੂਰੀਆਂ ਦੱਸਦਿਆਂ ਦੁਕਾਨਾਂ ਬੰਦ ਕਰਨ ਵਾਲੇ ਦੁਕਾਨਾਂ ਦੇ ਬਾਹਰ ਹੀ ਘੁਸਰ-ਮੁਸਰ ਤੇ ਟਾਈਮ ਪਾਸ ਕਰਦੇ ਰਹੇ | ਕਈਆਂ ਦੇ ਕਹੇ ਮੁਤਾਬਿਕ ਪੂਰੀਆਂ ਦੁਕਾਨਾਂ ਖੋਲ੍ਹਣ ਦੀ ਬਜਾਏ ਉਹ ਦੁਕਾਨਾਂ ਦੇ ਸ਼ਟਰ ਹੇਠਾਂ ਸੁੱਟ ਕਾਰੋਬਾਰ ਸੁਖਾਲੇ ਹੋ ਚਲਾ ਰਹੇ ਸਨ | ਦੂਜੇ ਪਾਸੇ 35 ਦੇ ਕਰੀਬ ਵਪਾਰੀ ਆਗੂਆਂ 'ਤੇ ਪੁਲਿਸ ਵਲੋਂ ਮਾਮਲਾ ਵੀ ਦਰਜ ਕੀਤਾ ਗਿਆ, ਜਿਸ ਤੋਂ ਨਾਰਾਜ਼ ਉਨ੍ਹਾਂ ਬਾਜ਼ਾਰਾਂ ਦੇ ਆਗੂਆਂ ਨੇ ਰੋਸ ਵਜੋਂ ਅਸਤੀਫ਼ੇ ਦਿੱਤੇ ਜਿਨ੍ਹਾਂ ਦੇ ਬਾਜ਼ਾਰਾਂ ਵਿਚਲੇ ਦੁਕਾਨਦਾਰ ਦੁਕਾਨਾਂ ਬੰਦ ਕਰ ਦੌੜ ਗਏ | ਇਨ੍ਹਾਂ 'ਚੋਂ ਇਕ ਸੂਰਜ ਭਾਟੀਆ ਮੁਤਾਬਿਕ ਦੁਕਾਨਦਾਰਾਂ ਦਾ ਵਿੱਤੀ ਨੁਕਸਾਨ ਨਾ ਹੋਵੇ ਦੀ ਲੜਾਈ 'ਚ ਆਗੂਆਂ 'ਤੇ ਪਰਚੇ ਹੋ ਗਏ ਹੁਣ ਦੁਕਾਨਦਾਰਾਂ ਦਾ ਭੱਜਣਾ ਠੀਕ ਗੱਲ ਨਹੀਂ ਸੀ | ਇਸੇ ਤਰ੍ਹਾਂ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਸੂਬਾਈ ਆਗੂ ਨਰੇਸ਼ ਸਿੰਗਲਾ ਵਲੋਂ ਵੀ ਪਟਿਆਲਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਕੁਝ ਨਿੱਜੀ ਕਰਨ ਦੱਸਦਿਆਂ ਦੇ ਦਿੱਤਾ | ਦੂਜੇ ਪਾਸੇ ਸ਼ਹਿਰ ਦੇ ਜਿਸ ਕਿਸੇ ਵੀ ਇਲਾਕੇ 'ਚ ਵਪਾਰੀ ਆਗੂ ਪਹੁੰਚੇ, ਉੱਥੇ ਦੁਕਾਨਦਾਰ ਇਕ ਵਾਰ ਦੁਕਾਨਾਂ ਖੋਲ੍ਹ ਕੇ ਨਾਲ ਤੁਰਦੇ ਨਜ਼ਰ ਆਏ ਪਰ ਸੂਹੀਆ ਵਿਭਾਗ ਦੀ ਪਹੁੰਚੀ ਇਤਲਾਹ ਤੋਂ ਬਾਅਦ ਦੁਕਾਨਾਂ ਬੰਦ ਕਰਨ ਦਾ ਸੁਨੇਹਾ ਲੈ ਕੇ ਆਉਂਦੀ ਪੁਲਿਸ ਦੀ ਗੱਡੀ ਨੂੰ ਦੇਖਦਿਆਂ ਦੁਕਾਨਾਂ ਬੰਦ ਵੀ ਹੁੰਦੀਆਂ ਰਹੀਆਂ | ਦੁਪਹਿਰ ਤੱਕ ਇਸੇ ਤਰ੍ਹਾਂ ਦੇ ਹਾਲਾਤ ਪਟਿਆਲਾ ਦੇ ਕਈ ਹਿੱਸਿਆਂ 'ਚ ਦਿਖੇ |
ਵਪਾਰੀਆਂ ਦੇ ਕਹਿਣ ਮੁਤਾਬਿਕ ਜੇ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਸਕਦੇ ਹਨ ਤੇ ਕਰਫ਼ਿਊ ਟਾਈਮ ਸ਼ੁਰੂ ਹੋਣ ਤੋਂ ਬਾਅਦ ਚੋਰ ਮੋਰੀਆਂ ਰਾਹੀਂ ਸ਼ਰਾਬ ਵੇਚੀ ਜਾ ਸਕਦੀ ਹੈ, ਉਸ 'ਤੇ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਦੂਜਿਆਂ ਨੂੰ ਬਲੀ ਦਾ ਬੱਕਰਾ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਲਈ ਠੀਕ ਨਹੀਂ | ਇਨ੍ਹਾਂ ਦੀ ਮੰਗ ਸੀ ਕਿ ਹਰ ਇਕ 'ਤੇ ਇਕੋ ਜਿਹੀ ਕਾਰਵਾਈ ਕਰਦਿਆਂ ਕਾਰੋਬਾਰ ਬੰਦ ਕੀਤੇ ਜਾਣ ਜਾਂ ਤਰਤੀਬ ਨਾਲ ਹਰ ਤਰ੍ਹਾਂ ਦੇ ਦੁਕਾਨਦਾਰ ਨੂੰ ਕਾਰੋਬਾਰ ਕਰਨ ਦਾ ਮੌਕਾ ਦਿੱਤਾ ਜਾਵੇ | ਜਿਨ੍ਹਾਂ ਆਗੂਆਂ 'ਤੇ ਮਾਮਲਾ ਦਰਜ ਹੋਇਆ, ਉਨ੍ਹਾਂ 'ਚ ਰਾਕੇਸ਼ ਗੁਪਤਾ, ਨਰੇਸ਼ ਸਿੰਗਲਾ, ਸੂਰਜ ਭਾਟੀਆ, ਸ਼ਾਮ ਲਾਲ, ਰਾਕੇਸ਼ ਅਗਰਵਾਲ, ਭਗਵਾਨ ਦਾਸ, ਜੁਗਲ ਕਿਸ਼ੋਰ, ਰਾਜਨ ਸਿੰਗਲਾ, ਨੰਦ ਲਾਲ ਸ਼ਾਮਿਲ ਹਨ | ਇਨ੍ਹਾਂ ਮੁਤਾਬਿਕ ਵਪਾਰੀਆਂ ਦੀ ਵਿੱਤੀ ਸਥਿਤੀ ਨੂੰ ਦੇਖਦਿਆ ਉਨ੍ਹਾਂ ਦੇ ਭਲੇ ਲਈ ਜੋ ਠੀਕ ਲੱਗਿਆ, ਉਹ ਕੀਤਾ |

47 ਦਿਨਾਂ ਤੋਂ ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਦੀ ਹਮਾਇਤ 'ਚ ਆਏ ਚੰਦੂਮਾਜਰਾ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਲਗਾਤਾਰ 47 ਦਿਨਾਂ ਤੋਂ ਦੋ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਟਾਵਰ ਉੱਪਰ ਬੈਠਿਆਂ ਦੀ ਸਰੀਰਕ ਹਾਲਤ ਬਹੁਤ ਜ਼ਿਆਦਾ ਵਿਗੜਨ ਦੇ ਬਾਵਜੂਦ ਵੀ ਡੱਟੇ ਹੋਏ ਹਨ | ਅੱਜ ਲੀਲ੍ਹਾ ਭਵਨ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਪਾਤੜਾਂ, 6 ਮਈ (ਜਗਦੀਸ਼ ਸਿੰਘ ਕੰਬੋਜ)-ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਦੂਜਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਸੂਚਨਾ ਦਿੱਤੇ ਜਾਣ ਮਗਰੋਂ ਪੁਲਿਸ ਨੇ ਕੇਸ ਦਰਜ ਕਰਕੇ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਘਰਾਂ 'ਚ ਇਕਾਂਤਵਾਸ ਰਹਿ ਰਹੇ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ-ਸਿਵਲ ਸਰਜਨ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 5010 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,30,048 ਹੋ ਗਿਆ ਹੈ | ਦੂਜੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਆਪਣੇ ਹਲਕੇ ਦੇ ਵਪਾਰੀ ਹੀ ਤਾਲਾਬੰਦੀ ਦੀਆਂ ਸ਼ਰਤਾਂ ਤੋਂ ਨਾਰਾਜ਼

ਪਟਿਆਲਾ, 6 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ ਕੋਰੋਨਾ ਦੀ ਦੂਜੀ ਲਹਿਰ ਨੂੰ ਨੱਥ ਪਾਉਣ ਲਈ ਤਾਲਾਬੰਦੀ ਦੇ ਰਾਹ ਤੁਰੀ ਸਰਕਾਰ ਨੂੰ ਵਪਾਰੀ ਵਰਗ ਦਾ ਤਿੱਖਾ ਵਿਰੋਧ ਝੱਲਣਾ ਪੈ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਵਿਧਾਨ ਸਭਾਈ ਹਲਕੇ ...

ਪੂਰੀ ਖ਼ਬਰ »

ਪੈਰੋਲ 'ਤੇ ਛੁੱਟੀ ਆਏ ਕੈਦੀ ਦੇ ਵਾਪਸ ਜੇਲ੍ਹ ਨਾ ਪਹੁੰਚਣ 'ਤੇ ਮਾਮਲਾ ਦਰਜ

ਰਾਜਪੁਰਾ, 6 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ 6 ਹਫ਼ਤਿਆਂ ਦੀ ਪੈਰੋਲ 'ਤੇ ਘਰ ਛੁੱਟੀ ਕੱਟਣ ਆਏ ਕੈਦੀ ਵਲੋਂ ਵਾਪਸ ਜੇਲ੍ਹ ਨਾ ਪਰਤਣ 'ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਕੋਵਿਡ ਦੇ ਚਲਦਿਆਂ ਧਰਨਾ ਲਗਾਉਂਦਿਆਂ 'ਤੇ ਪਰਚਾ ਦਰਜ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਪੁਲਿਸ ਵਲੋਂ ਧਰਨਾ ਲਾ ਰਹੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬਿਨਾਂ ਮਾਸਕ ਪਾਏ ਅਤੇ ਸਮਾਜਿਕ ਦੂਰੀ ਦਾ ਧਿਆਨ ਨਾ ਰੱਖਦੇ ਹੋਏ ਅਨਾਰਦਾਨਾ ਚੌਂਕ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੇ 13 'ਚੋਂ 10 ਖ਼ਰੀਦ ਕੇਂਦਰਾਂ 'ਚ ਚੁਕਾਈ ਦਾ ਕੰਮ ਮੁਕੰਮਲ-ਚੇਅਰਮੈਨ ਮਦਨਜੀਤ

ਡਕਾਲਾ, 6 ਮਈ (ਪਰਗਟ ਸਿੰਘ ਬਲਬੇੜ੍ਹਾ)-ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੀਆਂ ਮੰਡੀਆਂ 'ਚੋਂ ਇਸ ਸੀਜ਼ਨ ਦੌਰਾਨ ਬਣਾਏ ਗਏ 13 ਖ਼ਰੀਦ ਕੇਂਦਰਾਂ ਵਿਚੋਂ 10 ਖ਼ਰੀਦ ਕੇਂਦਰਾਂ ਵਿਚੋਂ ਕਣਕ ਦੀ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਰਹਿੰਦੇ 3 ਖ਼ਰੀਦ ਕੇਂਦਰਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਬੈਠਕ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਰਣਜੀਤ ਸਿੰਘ ਨੇ ਦੱਸਿਆ ਕਿ 8 ਮਈ ਨੂੰ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਮੈਡਮ ਪਰਮਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਖਨੌੜਾ

ਭਾਦਸੋਂ, 6 ਮਈ (ਪ੍ਰਦੀਪ ਦੰਦਰਾਲਾ)-ਇਨ੍ਹੀਂ ਦਿਨੀਂ ਭਾਰਤ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਜਿਸ ਦੇ ਬਚਾਅ ਲਈ ਪੰਜਾਬ ਤੇ ਦੇਸ਼ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਇਸ ਭਿਆਨਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮਜ਼ਦੂਰਾਂ ਤੇ ਟੈਕਸੀ ਚਾਲਕਾਂ ਦੀ ਆਰਥਿਕ ਮਦਦ ਕਰੇ-ਪਠਾਣ ਮਾਜਰਾ

ਦੇਵੀਗੜ੍ਹ, 6 ਮਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਹਰਮੀਤ ਸਿੰਘ ਪਠਾਣ ਮਾਜਰਾ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਤੋਂ ਦੁਕਾਨਾਂ ਖੋਲ੍ਹਣ ਦਾ ਐਲਾਨ

ਪਾਤੜਾਂ, 6 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਦੁਕਾਨਦਾਰਾਂ ਦੀ ਯੂਨੀਅਨ ਨਾਲ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ 8 ਮਈ ਤੋਂ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਅਤੇ ਸ਼ਹਿਰ 'ਚ ਰੋਸ ਮਾਰਚ ਕਰਕੇ ਭਗਤ ਸਿੰਘ ਚੌਂਕ 'ਚ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭਵਿੱਖੀ ਯੋਜਨਾਵਾਂ ਬਣਾਉਣ ਤੋਂ ਅਵੇਸਲੀ ਸਰਕਾਰ ਨਾਗਰਿਕਾਂ ਨੂੰ ਮੌਤ ਦੇ ਕਲਾਵੇ 'ਚ ਜਾਣੋਂ ਰੋਕਣ 'ਚ ਅਸਮਰੱਥ

ਪਟਿਆਲਾ, 6 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਮੌਜੂਦਾ ਸਮੇਂ ਨਾਗਰਿਕਾਂ ਨੂੰ ਮੌਤ ਦੀ ਬੁੱਕਲ 'ਚ ਜਾਣੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਸਹੂਲਤਾਂ ਦਾ ਮਨਫ਼ੀ ਸਾਬਿਤ ਹੋਣਾ ਸਰਕਾਰ ਲਈ ਨਮੋਸ਼ੀ ਦਾ ਕਾਰਨ ਬਣ ਚੁੱਕੀ ਹੈ | ਕੋਰੋਨਾ ਦੀ ਵਜ੍ਹਾ ਨਾਲ ਹਸਪਤਾਲਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਦੇ 2 ਨਵੇਂ ਮੈਂਬਰਾਂ ਜਸਕਿਰਨ ਸਿੰਘ ਤੇ ਡਾ. ਮਨਪ੍ਰੀਤ ਛਤਵਾਲ ਨੇ ਅਹੁਦੇ ਸੰਭਾਲੇ

ਪਟਿਆਲਾ, 6 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਬਣੇ 2 ਮੈਂਬਰਾਂ ਸੇਵਾ-ਮੁਕਤ ਆਈ. ਏ. ਐੱਸ. ਅਧਿਕਾਰੀ ਜਸਕਿਰਨ ਸਿੰਘ ਅਤੇ ਡਾ. ਮਨਪ੍ਰੀਤ ਛਤਵਾਲ ਨੇ 4 ਮਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਕੋਲੋਂ ਆਨਲਾਈਨ ਸਮਾਰੋਹ ...

ਪੂਰੀ ਖ਼ਬਰ »

ਕੌਮੀ ਪੇਂਡੂ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਡਾਕਟਰਾਂ, ਨਰਸਾਂ, ਸਿਹਤ ਵਰਕਰਾਂ ਤੇ ਹੋਰਨਾਂ ਦੀ ਹੜਤਾਲ ਜਾਰੀ

ਬਨੂੜ, 6 ਮਈ (ਭੁਪਿੰਦਰ ਸਿੰਘ)-ਕਾਲੋਮਾਜਰਾ ਦੇ ਮੁੱਢਲਾ ਸਿਹਤ ਕੇਂਦਰ ਵਿਖੇ ਕੌਮੀ ਪੇਂਡੂ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਡਾਕਟਰਾਂ, ਨਰਸਾਂ, ਸਿਹਤ ਵਰਕਰਾਂ ਅਤੇ ਕਲੈਰੀਕਲ ਸਟਾਫ਼ ਨੇ ਅੱਜ ਤੀਜੇ ਦਿਨ ਵੀ ਆਪਣੀ ਹੜਤਾਲ ਜਾਰੀ ਰੱਖੀ ਅਤੇ ਕੋਈ ਕੰਮ ਨਹੀਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬਾਗ਼ਬਾਨੀ ਨਾਲ ਸਬੰਧਿਤ ਮੁਸ਼ਕਿਲਾਂ ਲਈ ਕਿਸਾਨ ਵਿਭਾਗ ਨਾਲ ਸੰਪਰਕ ਕਰਨ- ਡਾ. ਮਾਨ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਲਗਾਈਆਂ ਪਾਬੰਦੀਆਂ ਦੌਰਾਨ ਕਿਸਾਨਾਂ ਨੂੰ ਆਪਣੇ ਫ਼ਲਾਂ ਅਤੇ ਸਬਜ਼ੀਆਂ ਦੇ ਮੰਡੀਕਰਨ 'ਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਕਰਵਾਈ ਚੜ੍ਹਦੀ ਕਲਾ ਲਈ ਅਰਦਾਸ

ਮੰਡੀ ਗੋਬਿੰਦਗੜ੍ਹ, 6 ਮਈ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 298ਵੇਂ ਜਨਮ ਦਿਹਾੜੇ 'ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਸਥਾਨਕ ਦਲੀਪ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਟਰੱਕ ਤੇ ਬੱਸ ਬਾਡੀ ਬਿਲਡਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਪਿਛਲੇ ਕੁਝ ਦਿਨਾਂ ਤੋਂ 15 ਮਈ ਤੱਕ ਲਗਾਈ ਮਿੰਨੀ ਤਾਲਾਬੰਦੀ ਕਾਰਨ ਜਿੱਥੇ ਛੋਟੇ ਕਾਰੋਬਾਰੀ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ ਜੀ. ਟੀ. ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਰੱਖਿਅਕ ਪੰਜਾਬ (ਇੰਡੀਆ) ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 6 ਮਈ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ (ਇੰਡੀਆ) ਦੀ ਮੀਟਿੰਗ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਰਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਕੋਰੋਨਾ ਕਹਿਰ ਛਾਇਆ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਚਿੰਤਾ ਪ੍ਰਬੰਧਨ 'ਤੇ ਗੈੱਸਟ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਵਿਦਿਆਰਥੀਆਂ ਦੀ ਮਨੋਵਿਗਿਆਨਕ ਤੰਦਰੁਸਤੀ ਲਈ 'ਚਿੰਤਾ ਪ੍ਰਬੰਧਨ' ਵਿਸ਼ੇ 'ਤੇ ਇਕ ਗੈੱਸਟ ਕਰਵਾਇਆ ਗਿਆ, ਜਿਸ ਦੌਰਾਨ ਆਈ. ਐੱਸ. ਐੱਸ. ਈ. ਆਰ. ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਵਫ਼ਦ ਵਲੋਂ ਦੁਕਾਨਾਂ ਬੰਦ ਕਰਨ ਬਾਰੇ ਐੱਸ. ਡੀ. ਐੱਮ. ਨਾਲ ਮੁਲਾਕਾਤ

ਬਸੀ ਪਠਾਣਾਂ, 6 ਮਈ (ਗੁਰਬਚਨ ਸਿੰਘ ਰੁਪਾਲ)-ਵਪਾਰ ਮੰਡਲ ਦੇ ਇਕ ਵਫ਼ਦ ਨੇ ਅੱਜ ਪ੍ਰਧਾਨ ਨਿਰੰਜਣ ਕੁਮਾਰ ਦੀ ਅਗਵਾਈ 'ਚ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨਾਲ ਉਨ੍ਹਾਂ ਦੇ ਦਫਤਰ 'ਚ ਮੁਲਾਕਾਤ ਕੀਤੀ | ਵਫ਼ਦ 'ਚ ਕਿਸ਼ੋਰੀ ਲਾਲ ਚੁੱਘ, ਗਗਨਦੀਪ ਸਿੰਘ ਕਾਲੜਾ ਤੇ ਸੰਤ ਲਾਲ ਆਦਿ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਕੌਂਸਲ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਸਿੱਖ ਬੁੱਧੀਜੀਵੀ ਕੌਂਸਲ ਵਲੋਂ ਪੱਛਮੀ ਬੰਗਾਲ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਪ੍ਰਾਪਤ ਕਰਕੇ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਹੰਕਾਰੀ ਪਾਰਟੀ ਨੂੰ ਹਰਾ ਕੇ ਦੇਸ਼ ਭਰ 'ਚ ਮਮਤਾ ਬੈਨਰਜੀ ਨੇ ਜੋ ਆਪਣੀ ਧਾਕ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਪੇਂਡੂ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰੋ-ਡੀ. ਸੀ.

ਗੂਹਲਾ ਚੀਕਾ/ਕੈਥਲ, 6 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਦਿਹਾਤੀ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕਰੋ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਨੇ ਫਿਰ ਦਿੱਤਾ ਧਰਨਾ

ਪਟਿਆਲਾ, 6 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਜੁਆਇੰਟ ਐਕਸ਼ਨ ਕਮੇਟੀ ਵਲੋਂ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਮੋਦੀ ਕਾਲਜ ਵਲੋਂ ਕਮਿਊਨੀਕੇਸ਼ਨ ਸਕਿੱਲਜ਼ ਤੇ ਆਨਲਾਈਨ ਵਿਸ਼ੇਸ਼ ਭਾਸ਼ਨ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਸਮਾਜਿਕ ਤੇ ਪੇਸ਼ੇਵਰ ਖੇਤਰਾਂ 'ਚ ਕਮਿਊਨੀਕੇਸ਼ਨ ਸਕਿੱਲਜ਼ ਦੀ ਜ਼ਰੂਰਤ ਅਤੇ ਮਹੱਤਤਾ 'ਤੇ ਧਿਆਨ ਕੇਂਦਰਿਤ ਕਰਦਿਆਂ ਇਕ ਖ਼ਾਸ ਭਾਸ਼ਣ ਕਰਵਾਇਆ ਗਿਆ | ਇਸ ਭਾਸ਼ਣ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 143ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 6 ਮਈ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ 143ਵੇਂ ਦਿਨ ਵੀ ਜਾਰੀ ਰਿਹਾ | ਅੱਜ ਭਾਟੀਆ ਪਿੰਡ ਦੀ ਇਕਾਈ ਦੇ ਕਿਸਾਨਾਂ ਨੇ ਇਸ ਰੋਸ ਪ੍ਰਦਰਸ਼ਨ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਸੰਜੀਦਗੀ ਨਾਲ ਕੰਮ ਕਰੇ-ਸਹੌਲੀ

ਨਾਭਾ, 6 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਸੰਜੀਦਗੀ ਨਾਲ ਕੰਮ ਕਰੇ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ | ਇਹ ਗੱਲ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕੁੱਝ ਚੋਣਵੇਂ ...

ਪੂਰੀ ਖ਼ਬਰ »

ਦਸਮੀਂ ਤੇ ਸੰਤ ਬਾਬਾ ਪੂਰਨ ਦਾਸ ਦੀ ਬਰਸੀ 'ਤੇ ਸੰਗਤਾਂ ਇਕੱਠ ਨਾ ਕਰਨ-ਸੰਤ ਗੁਰਚਰਨ ਦਾਸ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਸੰਤ ਗੁਰਚਰਨ ਦਾਸ ਗੱਦੀ ਨਸ਼ੀਨ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਪਿੰਡ ਰੋੜੇਵਾਲ ਜ਼ਿਲ੍ਹਾ ਪਟਿਆਲਾ ਵਲੋਂ ਕੁਝ ਪ੍ਰਬੰਧਕਾਂ ਵਲੋਂ ਵਿਚਾਰ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ 7, 8 ਤੇ 9 ਮਈ ਨੂੰ ਸੰਤ ...

ਪੂਰੀ ਖ਼ਬਰ »

ਵਪਾਰ ਮੰਡਲ ਭਾਦਸੋਂ ਨੇ ਸਮੁੱਚੇ ਦੁਕਾਨਦਾਰਾਂ ਦੇ ਕੋਰੋਨਾ ਟੈਸਟ ਕਰਵਾਏ

ਭਾਦਸੋਂ, 6 ਮਈ (ਗੁਰਬਖ਼ਸ਼ ਸਿੰਘ ਵੜੈਚ)-ਸੂਬੇ ਅੰਦਰ ਫੈਲੀ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਅੱਜ ਵਪਾਰ ਮੰਡਲ ਭਾਦਸੋਂ ਵਲੋਂ ਨਿਵੇਕਲੀ ਪਹਿਲ ਕਰਦਿਆਂ ਸ਼ਹਿਰ ਦੇ ਦੁਕਾਨਦਾਰਾਂ ਤੇ ਕਰਿੰਦਿਆਂ ਦਾ ਕੋਰੋਨਾ ਟੈੱਸਟ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ | ਮੁੱਢਲਾ ...

ਪੂਰੀ ਖ਼ਬਰ »

ਇਨਸਾਫ ਦੀ ਮੰਗ ਨੂੰ ਲੈ ਕੇ ਥਾਪਰ ਚੌਕ 'ਚ ਲੜੀਵਾਰ ਪ੍ਰਦਰਸ਼ਨ ਜਾਰੀ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਦੇ ਥਾਪਰ ਚੌਕ 'ਚ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਕਿਸਾਨ ਲਹਿਰ ਨਾਲ ਇਕਜੁੱਟਤਾ ਪ੍ਰਗਟ ਕਰਨ ਦੌਰਾਨ ਹੋਏ ਭਿਆਨਕ ਹਾਦਸੇ ਕਾਰਨ ਜਾਨ ਗਵਾਉਣ ਅਤੇ ਗੰਭੀਰ ਜ਼ਖ਼ਮੀ ਹੋਣ ਵਾਲੇ ਕਾਰਕੁਨਾਂ ਤੇ ਆਮ ...

ਪੂਰੀ ਖ਼ਬਰ »

7 ਲੱਖ ਦੀ ਚੋਰੀ ਦਾ ਮਾਮਲਾ ਦਰਜ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਪੁਲਿਸ ਨੂੰ ਸੰਜੀਵ ਗੋਇਲ ਵਾਸੀ ਪੰਜਾਬੀ ਬਾਗ ਨੇ ਦੱਸਿਆ ਕਿ ਉਸ ਦਾ ਮਿੰਨੀ ਸਕੱਤਰੇਤ ਵਿਖੇ ਸ਼ੌਰੀਆ ਨਾਮੀ ਹੋਟਲ ਹੈ ਜਿੱਥੇ ਸਾਗਰ ਵਾਸੀ ਜਲੰਧਰ ਅਕਾਂਉਂਟੈਂਟ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਹੋਟਲ ਦਾ ਕੈਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਪ੍ਰਸ਼ਾਸਨ ਵਲੋਂ ਕੋਰੋਨਾ ਮਰੀਜ਼ਾਂ ਲਈ ਕੀਤੇ ਪ੍ਰਬੰਧਾਂ 'ਤੇ ਉੱਠਣ ਲੱਗੀਆਂ ਉਂਗਲਾਂ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਮੁੱਖ ਮੰਤਰੀ ਦੇ ਆਪਣੇ ਜੱਦੀ ਸ਼ਹਿਰ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਰੀਜ਼ਾਂ ਲਈ ਕੀਤੇ ਪ੍ਰਬੰਧਾਂ 'ਤੇ ਉਂਗਲਾਂ ਉੱਠ ਰਹੀਆਂ ਹਨ ਅਤੇ ਆਲਮ ਇਹ ਹੈ ਕਿ ਲੋਕਾਂ 'ਚ ਸਰਕਾਰੀ ਰਜਿੰਦਰਾ ਹਸਪਤਾਲ ਪ੍ਰਤੀ ਬੇਭਰੋਸਗੀ ਏਨੀ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਫ਼ਤਹਿ ਕਿੱਟ-ਹੈਰੀਮਾਨ

ਦੇਵੀਗੜ੍ਹ, 6 ਮਈ (ਰਾਜਿੰਦਰ ਸਿੰਘ ਮੌਜੀ)-ਪਿਛਲੇ ਸਾਲ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਜਿੱਥੇ ਦੁਨੀਆ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ ਅਤੇ ਇਸ ਦੀ ਦੂਜੀ ਲਹਿਰ ਫਿਰ ਸ਼ੁਰੂ ਹੋ ਗਈ ਹੈ, ਉੱਥੇ ਹੀ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ-ਜਥੇ. ਟੌਹੜਾ

ਪਟਿਆਲਾ, 6 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਘਰਾਂ 'ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਕੀਤੇ ਫ਼ੈਸਲੇ ਅਨੁਸਾਰ ਨੌਵੇਂ ਪਾਤਿਸ਼ਾਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ-ਜਥੇ. ਟੌਹੜਾ

ਪਟਿਆਲਾ, 6 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਘਰਾਂ 'ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਕੀਤੇ ਫ਼ੈਸਲੇ ਅਨੁਸਾਰ ਨੌਵੇਂ ਪਾਤਿਸ਼ਾਹ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ ਵਿਖੇ ਕੋਰੋਨਾ ਪੀੜਤ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਕੌਮੀ ਮਾਰਗ 'ਤੇ ਲਗਾਇਆ ਜਾਮ

ਬਨੂੜ, 6 ਮਈ (ਭੁਪਿੰਦਰ ਸਿੰਘ)-ਗਿਆਨ ਸਾਗਰ ਹਸਪਤਾਲ ਵਿਖੇ ਇਲਾਜ ਅਧੀਨ ਕੋਰੋਨਾ ਪੀੜਤ ਦੀ ਮੌਤ ਮਗਰੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਾਂ ਦੇ ਵਸਨੀਕਾਂ ਨੇ ਅੱਜ ਦੁਪਹਿਰੇ ਹਸਪਤਾਲ ਦੇ ਸਾਹਮਣੇ ਕੌਮੀ ਮਾਰਗ 'ਤੇ ਅੱਧੇ ਘੰਟੇ ਦੇ ਕਰੀਬ ਆਵਾਜਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਪਟਿਆਲਾ, 6 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਭਾਈ ਘਨੱ੍ਹਈਆ ਹੈਲਥ ਸੈਂਟਰ, ਪੰਜਾਬੀ ਯੂਨੀਵਰਸਿਟੀ ਵਲੋਂ ਸਿਵਲ ਸਰਜਨ ਪਟਿਆਲਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਕੋਰੋਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਦੇ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ

ਸ਼ੁਤਰਾਣਾ, 6 ਮਈ (ਬਲਦੇਵ ਸਿੰਘ ਮਹਿਰੋਕ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਵਲੋਂ ਤਾਲਾਬੰਦੀ ਕੀਤੀ ਗਈ ਪਰ ਕਿਸਾਨਾਂ ਤਾਲਾਬੰਦੀ ਦੇ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ...

ਪੂਰੀ ਖ਼ਬਰ »

ਧਾਰਮਿਕ ਕਾਰਜ ਸਾਰਿਆਂ ਦੇ ਸਾਂਝੇ ਹੁੰਦੇ ਹਨ-ਬਹਾਦਰ ਖਾਨ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਹਲਕਾ ਦਿਹਾਤੀ ਦੇ ਪਿੰਡ ਰੋਹਟੀ ਮੋੜਾਂ 'ਚ ਸਥਿਤ ਦਰਗਾਹ ਦੇ ਲੰਗਰ ਹਾਲ 'ਚ ਟਾਇਲਾਂ ਲਗਾਉਣ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਵਲੋਂ ਇਕ ਲੱਖ ਰੁਪਏ ਦੀ ਸੇਵਾ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ, 6 ਮਈ (ਗੁਰਪ੍ਰੀਤ ਸਿੰਘ ਚੱਠਾ)-ਰਾਮਗੜ੍ਹੀਆ ਸਭਾ ਗੁਰੂ ਨਾਨਕ ਨਗਰ ਪਟਿਆਲਾ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਾਦਾ ਸਮਾਰੋਹ ਪ੍ਰਸ਼ਾਸਨ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਮੁਤਾਬਿਕ ਹੀ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿਹੋਵਾ ਹਸਪਤਾਲ ਵਿਖੇ 30 ਐੱਮ. ਟੀ. ਆਕਸੀਜਨ ਹਾਈਟੈੱਕ ਪਲਾਂਟ ਸਥਾਪਿਤ ਕਰਨ ਲਈ ਕੰਪਨੀ ਨੂੰ ਦਿੱਤੇ ਆਦੇਸ਼-ਸੰਦੀਪ

ਪਿਹੋਵਾ, 6 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਹਸਪਤਾਲ ਦੀ ਨਵੀਂ ਇਮਾਰਤ 'ਚ 30 ਮੀਟਿ੍ਕ ਟਨ ਆਕਸੀਜਨ ਹਾਈਟੈੱਕ ਪਲਾਂਟ ਲਗਾਉਣ ਦਾ ਆਦੇਸ਼ ਕੰਪਨੀ ਨੂੰ ਦੇ ਦਿੱਤਾ ਹੈ | ਇਸ ਕੰਪਨੀ ਨੂੰ ਅਗਲੇ 30 ਦਿਨਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX