ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 minute ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਹੁਸ਼ਿਆਰਪੁਰ / ਮੁਕੇਰੀਆਂ

ਜਥੇਬੰਦੀਆਂ ਵਲੋਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸਮਰਪਿਤ ਮੋਮਬੱਤੀ ਮਾਰਚ

ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਹਰਿਆਣਾ, 13 ਅਕਤੂਬਰ (ਹਰਮੇਲ ਸਿੰਘ ਖੱਖ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਵਲੋਂ ਕਿਸਾਨਾਂ 'ਤੇ ਗੱਡੀ ਚਾੜ੍ਹ ਕੇ ਉਨ੍ਹਾਂ ਨੂੰ ਮਾਰ ਦਿੱਤਾ ਕੀਤਾ ਗਿਆ, ਜਿਸ ਦੇ ਸਬੰਧ 'ਚ ਕਸਬਾ ਹਰਿਆਣਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੀਤਾ ਗਿਆ | ਇਸ ਮੌਕੇ ਸਤਪਾਲ ਸਿੰਘ ਡਡਿਆਣਾ ਜਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਪਰਵਿੰਦਰ ਸਿੰਘ ਸੱਜਣਾ, ਪਰਮਜੀਤ ਸਿੰਘ ਪ੍ਰਧਾਨ ਬਲਾਕ ਭੂੰਗਾ, ਪਿ੍ਥੀਪਾਲ ਸਿੰਘ ਗਿੱਲ ਮੀਤ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੇ ਲੀਡਰ ਸੱਤਾ ਦੇ ਨਸ਼ੇ 'ਚ ਅੰਨੇ ਹੋਏ ਫਿਰਦੇ ਹਨ, ਪਰ ਇਨ੍ਹਾਂ ਨੂੰ ਇਹ ਪਤਾ ਨਹੀ ਕਿ ਜਿਹੜੇ ਲੋਕ ਸੱਤਾ 'ਤੇ ਬੈਠਾਉਂਦੇ ਜਾਣਦੇ ਹਨ ਉਹ ਹੇਠਾਂ ਉਤਾਰਨਾ ਵੀ ਚੰਗੀ ਤਰ੍ਹਾਂ ਜਾਣਦੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਤੋਂ ਪਿਛੇ ਹੋਣ ਵਾਲੇ ਨਹੀਂ ਹਨ ਚਾਹੇ ਉਨ੍ਹਾਂ ਨੂੰ 2024 ਤੱਕ ਦਿੱਲੀ ਦੀਆਂ ਬਰੂਹਾਂ 'ਤੇ ਕਿਉ ਨਾ ਬੈਠਣਾ ਪਏ | ਇਸ ਮੌਕੇ ਰਵਿੰਦਰ ਸਿੰਘ ਬੱਬੂ ਤਾਜਪੁਰ, ਮਨਜੋਤ ਸਿੰਘ ਤਲਵੰਡੀ, ਹੈਪੀ ਕੋਠੇ ਜੱਟਾਂ, ਸੁਖਵਿੰਦਰ ਸਿੰਘ, ਸਰਪੰਚ ਬਵਨਦੀਪ ਸਿੰਘ ਨਿੱਕੀਵਾਲ, ਰਵਿੰਦਰ ਸਿੰਘ ਕਾਹਲੋਂ, ਚੈਂਚਲ ਸਿੰਘ ਗਿੱਲ, ਸੰਦੀਪ ਸਿੰਘ ਅੱਭੋਵਾਲ, ਇਕਬਾਲ ਸਿੰਘ, ਸਹਿਜਵੀਰ ਸਿੰਘ, ਸੁਖਮਨ ਸਿੰਘ, ਤਕਦੀਰ ਸਿੰਘ ਲੇਹਲ, ਹਰਭਜਨ ਸਿੰਘ ਕੋਠੇ ਜੱਟਾਂ, ਮਨਜੀਤ ਸਿੰਘ, ਰਣਵੀਰ ਸਿੰਘ ਤੇ ਹੋਰ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ, ਤਰਕਸ਼ੀਲ ਸੁਸਾਇਟੀ, ਪੇਂਡੂ ਮਜ਼ਦੂਰ ਯੂਨੀਅਨ ਅਤੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਬੱਸ ਸਟੈਂਡ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਬੰਗਾ ਚੌਂਕ ਤੱਕ ਮੋਮਬੱਤੀ ਮਾਰਚ ਕੱਢ ਕੇ ਫੌਤ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਕੇਂਦਰ ਦੀ ਮੋਦੀ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬੰਗਾ ਚੌਂਕ ਵਿਖੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਚਾਹਲ, ਤਰਕਸ਼ੀਲ ਆਗੂ ਜੋਗਿੰਦਰ ਕੁੱਲੇਵਾਲ, ਡੀ.ਟੀ.ਐੱਫ. ਆਗੂ ਮੁਕੇਸ਼ ਕੁਮਾਰ ਨੇ ਕਿਹਾ ਕਿ ਲਖੀਮਪੁਰ ਦੀ ਘਟਨਾ ਨੇ ਭਾਜਪਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਕਿਸਾਨ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ | ਇਸ ਮੌਕੇ ਕੁਲਵੰਤ ਸਿੰਘ ਗੋਲੇਵਾਲ, ਰਾਮਜੀਤ ਸਿੰਘ ਦੇਨੋਵਾਲ ਕਲਾਂ, ਹਰਜਿੰਦਰ ਸਿੰਘ ਸਿੰਕਦਰਪੁਰ, ਹਰਬੰਸ ਸਿੰਘ ਰਸੂਲਪੁਰ, ਪਰਮਜੀਤ ਸਿੰਘ ਰੁੜਕੀਖਾਸ, ਸਮਸ਼ੇਰ ਸਿੰਘ ਚੱਕ ਸਿੰਘਾ, ਮਾ. ਸੁਖਦੇਵ ਡਾਨਸੀਵਾਲ, ਮਾ. ਹੰਸ ਰਾਜ, ਪ੍ਰੋ. ਬਿੱਕਰ ਸਿੰਘ, ਬਗੀਚਾ ਸਿੰਘ ਸਹੂੰਗੜਾ ਤੇ ਹੋਰ ਹਾਜ਼ਰ ਸਨ |
ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਵਲੋਂ ਮੋਮਬੱਤੀ ਮਾਰਚ
ਗੜ੍ਹਸ਼ੰਕਰ-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇੱਥੇ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਦੇ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸ਼ਹਿਰ ਦੇ ਨੰਗਲ ਚੌਕ 'ਚ ਇਕੱਤਰ ਹੋਏ ਕਿਸਾਨ ਆਗੂਆਂ ਤੇ ਹੋਰਨਾਂ ਨੇ ਹੱਥਾਂ 'ਚ ਮੋਮਬੱਤੀਆਂ ਫੜ੍ਹਕੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਯੂ.ਪੀ. ਦੀ ਯੋਗੀ ਸਰਕਾਰ ਨੂੰ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਜ਼ੰਮਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਕਰਕੇ ਐੱਮ.ਐੱਸ.ਪੀ. ਨੂੰ ਕਾਨੂੰਨੀ ਮਾਨਤਾ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਖੇਤੀ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਡਾ. ਹਰਵਿੰਦਰ ਸਿੰਘ ਬਾਠ, ਐਡਵੋਕੇਟ ਜਸਵੀਰ ਸਿੰਘ ਰਾਏ, ਸਤਨਾਮ ਸਿੰਘ ਬੋੜਾ, ਜਸਵੰਤ ਸਿੰਘ ਭੱਠਲ, ਬਘੇਲ ਸਿੰਘ ਲੱਲੀਆਂ, ਨਿਰਮਲ ਸਿੰਘ ਬੋੜਾ, ਬਹਾਦਰ ਸਿੰਘ ਖਾਨਪੁਰ, ਐਡਵੋਕੇਟ ਹਰਮੇਸ਼ ਆਜ਼ਾਦ, ਕੇਵਲ ਸਿੰਘ ਭੱਜਲ, ਡਾ. ਕੀਮਤੀ ਲਾਲ, ਹਰਿੰਦਰ ਸਿੰਘ ਮਾਨ, ਜਰਨੈਲ ਸਿੰਘ ਨਾਗਰਾ, ਪਰਮਜੀਤ ਸਿੰਘ ਗੜ੍ਹੀਵਾਲੇ, ਗੁਰਪ੍ਰੀਤ ਸਿੰਘ ਬਾਠ, ਰੋਸ਼ਨਜੀਤ ਸਿੰਘ ਪਨਾਮ ਤੇ ਹੋਰ ਹਾਜ਼ਰ ਸਨ |

ਹਲਕਾ ਸ਼ਾਮਚੁਰਾਸੀ ਤੋਂ ਅਕਾਲੀ ਦਲ (ਸ) ਦੇ ਉਮੀਦਵਾਰ ਧੁੱਗਾ ਦੇ ਚੋਣ ਦਫ਼ਤਰ ਦਾ ਉਦਘਾਟਨ

ਬੁੱਲ੍ਹੋਵਾਲ 13 ਅਕਤੂਬਰ (ਲੁਗਾ ਣਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਦਾ ਅਗਾਜ ਕਰਦਿਆਂ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਜਥੇ. ਦੇਸ ਰਾਜ ਸਿੰਘ ਧੁੱਗਾ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ) ਐੱਸ. ...

ਪੂਰੀ ਖ਼ਬਰ »

ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰਾ ਘਰ ਮੇਰੇ ਨਾਮ' ਯੋਜਨਾ ਇਤਿਹਾਸਿਕ ਕਦਮ- ਐਡ. ਜੋਸ਼ੀ

ਹੁਸ਼ਿਆਰਪੁਰ, 13 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਕੈਬਨਿਟ ਵਲੋਂ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾਂ ਹੱਕ ਦਵਾਉਣ ਦੇ ਮਕਸਦ ਨਾਲ ਪਾਸ ਕੀਤੀ ਗਈ ਸਕੀਮ 'ਮੇਰਾ ਘਰ ਮੇਰੇ ਨਾਮ' ਇਤਿਹਾਸਿਕ ਫੈਸਲਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪੋ੍ਰਫੈਸਰਾਂ ਦਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ- ਆਗੂ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜਾਂ ਦੀ ਹੋਂਦ ਨੂੰ ਬਚਾਉਣ ਵਾਲੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ | ਕਿੳਕਿ 18-20 ਸਾਲਾਂ ਤੋਂ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ | ਸੂਬੇ ਦੇ 48 ...

ਪੂਰੀ ਖ਼ਬਰ »

ਸਾਹਿਤਕ ਸੰਸਥਾਵਾਂ ਵਲੋਂ ਰੋਸ ਵਿਖਾਵਾ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਕੇਂਦਰੀ ਲੇਖਕ ਸਭਾ (ਸੇਖੋਂ) ਵਲੋਂ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀਆਂ ਹੋਈਆਂ ਹੱਤਿਆਵਾਂ ਦਾ ਲੇਖਕਾਂ ਵਲੋਂ ਵਿਰੋਧ ਕੀਤੇ ਜਾਣ ਦੇ ਦਿੱਤੇ ਸੱਦੇ ਤਹਿਤ ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਅਤੇ ਦਰਪਣ ਸਾਹਿਤ ਸਭਾ ਸੈਲਾ ਖੁਰਦ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਹਾਜੀਪੁਰ, 13 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਪੁਲਿਸ ਮੁਖੀ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਨੇ ਬੁਰਾਈ ਦੇ ਹਨੇਰੇ ਨੂੰ ਦੂਰ ਕੀਤਾ- ਸਾਬੀ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਨਿਊ ਸ੍ਰੀ ਰਾਮ ਡ੍ਰਾਮੈਟਿਕ ਕਲੱਬ ਮੌਨਸਰ ਮੰਦਰ ਮੁਕੇਰੀਆਂ ਵਿਖੇ ਸ੍ਰੀ ਰਾਮ-ਲੀਲ੍ਹਾ ਦੇ ਸਬੰਧ ਵਿਚ ਚੱਲ ਰਹੇ ਸਮਾਗਮ ਦੌਰਾਨ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਅੱਜ ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 30794 ਕੋਵਿਡ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਭੰਗਾਲਾ, 13 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ 1 ਵਿਅਕਤੀ ਨੂੰ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਵਿੰਦਰ ਸਿੰਘ ਚੌਕੀ ਇੰਚਾਰਜ ਭੰਗਾਲਾ ਨੇ ...

ਪੂਰੀ ਖ਼ਬਰ »

ਡਾ: ਪਵਨ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਦਾ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਵਧੀਕ ਸਿਵਲ ਸਰਜਨ ਡਾ: ਪਵਨ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦਾ ਤਬਾਦਲਾ ਜਲੰਧਰ ਹੋਣ ਕਾਰਨ ਇਹ ਅਹੁਦਾ ਖਾਲੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਅਸਾਧਿਆ ਰੋਗਾਂ ਲਈ ਆਸ਼ਾ ਦੀ ਕਿਰਨ ਵਿਸ਼ੇ 'ਤੇ ਵੈਬੀਨਾਰ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬਾਇਓਲੋਜ਼ੀ ਤੇ ਐਗਰੀਕਲਚਰ ਵਿਭਾਗ ਵਲੋਂ ਅਸਾਧਿਆ ਰੋਗਾਂ ਲਈ ਆਸ਼ਾ ਦੀ ਕਿਰਨ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਵਿਨੇ ਕੁਮਾਰ ਦੇ ਨਿਰਦੇਸ਼ਾਂ ਅਤੇ ਸੰਸਥਾ ...

ਪੂਰੀ ਖ਼ਬਰ »

ਪਿੰਡ ਸਤੌਰ ਤੋਂ ਸਟਿਆਣਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਬੇਸ਼ੱਕ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿੰਡਾਂ 'ਚ ਹੋਰ ਸਹੂਲਤਾਂ ਮਿਲਣੀਆਂ ਤਾਂ ਦੂਰ ਦੀ ਗੱਲ ਹੈ ਅਜੇ ਤੱਕ ਲੋਕਾਂ ਨੂੰ ਵਧੀਆ ਸੜਕ ਸੇਵਾਵਾਂ ਵੀ ਨਸੀਬ ਨਹੀ ...

ਪੂਰੀ ਖ਼ਬਰ »

ਆਈ. ਜੀ. ਕੋਸਤਭ ਸ਼ਰਮਾ ਵਲੋਂ ਥਾਣਾ ਹਰਿਆਣਾ ਤੇ ਪੁਲਿਸ ਚੌਕੀ ਦੀ ਚੈਕਿੰਗ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਸਤਭ ਸ਼ਰਮਾ ਆਈ.ਪੀ.ਐੱਸ. ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਵਲੋਂ ਥਾਣਾ ਹਰਿਆਣਾ ਅਤੇ ਪੁਲਿਸ ਚੌਕੀ ਭੂੰਗਾ ਦਾ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਥਾਣੇ ਦੇ ਸਾਂਝ ਕੇਂਦਰ, ਮਹਿਲਾ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਨੇ ਚੋਅ ਦੇ ਪੁਲ ਦਾ ਨੀਂਹ ਪੱਥਰ ਰੱਖਿਆ

ਕੋਟਫ਼ਤੂਹੀ, 13 ਅਕਤੂਬਰ (ਅਟਵਾਲ)-ਪਿੰਡ ਡਾਂਡੀਆਂ ਵਿਖੇ 2 ਕਰੋੜ 64 ਲੱਖ 83 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੇ ਚੋਅ ਦੇ ਪੁਲ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਇਲਾਕੇ ਦੇ 20 ਤੋਂ ਵੱਧ ਪਿੰਡਾਂ ਦੇ ...

ਪੂਰੀ ਖ਼ਬਰ »

ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਸਿਖ਼ਲਾਈ ਕੈਂਪ ਸ਼ੁਰੂ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਬਲਾਕ ਹੁਸ਼ਿਆਰਪੁਰ-1'ਚ ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ (ਸਰਪੰਚ-ਪੰਚ) ਵਾਰਡ ਮੈਂਬਰ ਸੈਕਟਰ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਮੈਜਿਕ ਆਫ਼ ਕੈਮਿਸਟਰੀ ਸ਼ੋਅ ਕਰਵਾਇਆ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੀ ਅਗਵਾਈ 'ਚ ਰਮਾਇਣ ਵਿਭਾਗ ਦੀ ਕੈਮੀਕਲ ਸੁਸਾਇਟੀ ਦੁਆਰਾ ਡਾ. ਜਸਮਿੰਦਰ ਸਿੰਘ ਦੇ ਨਿਰਦੇਸ਼ਨ ਹੇਠ ਮੈਜਿਕ ਆਫ਼ ਕੈਮਿਸਟਰੀ ਸ਼ੋਅ ਦਾ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਲੇਬਰ ਪਾਰਟੀ ਵਲੋਂ ਮੁਜ਼ਾਹਰਾ

ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵਲੋਂ ਘਰੇਲੂ ਗੈਸ, ਪੈਟਰੋਲ, ਡੀਜ਼ਲ ਤੇ ਹਰ ਰੋਜ਼ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ 'ਚ ਲੇਬਰ ਪਾਰਟੀ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਮੰਡੀ 'ਚ ਝੋਨੇ ਦੀ ਖ਼ਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਝੋਨੇ ਦੀ ਖ਼ਰੀਦ, ਲੋਡਿੰਗ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ 'ਤੇ ਫਲਾਇੰਗ ਸਕਵਾਇਡ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਦਰ ਟਰੇਸਾ ਐਜੂਕੇਸ਼ਨ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਕਿੱਟਾਂ ਤੇ ਵਰਦੀਆਂ ਵੰਡੀਆਂ

ਦਸੂਹਾ, 13 ਅਕਤੂਬਰ (ਭੁੱਲਰ)-ਮਦਰ ਟਰੇਸਾ ਐਜੂਕੇਸ਼ਨ ਸੁਸਾਇਟੀ ਦਸੂਹਾ ਵਲੋਂ ਚਲਾਏ ਜਾ ਰਹੇ ਕੋਰਸ ਪਾਵਰ ਡਿਸਟਰੀਬਿਊਟਰ ਲਾਈਨਮੈਨ ਦੇ ਵਿਦਿਆਰਥੀਆਂ ਨੂੰ ਕੋਰਸ ਦੇ ਸਬੰਧੀ ਕਿੱਟਾਂ ਤੇ ਵਰਦੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਫੈਸਰ ਬਲਦੇਵ ਸਿੰਘ ਬੱਲੀ ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਦਸੂਹਾ, 13 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਐੱਚ. ਡੀ. ਮੈਡੀਕੇਅਰ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਦੀਦਾਰ ਸਿੰਘ ਐੱਮ. ਡੀ. ਮੈਡੀਸਨ, ਡਾ. ਸੀਮਾ ਐੱਮ. ਡੀ. ਗਾਇਨੀ, ਡਾ. ਹਰਪ੍ਰੀਤ ਸਿੰਘ ਐੱਮ. ਡੀ. ਔਰਥੋਪੈਡਿਕਸ, ...

ਪੂਰੀ ਖ਼ਬਰ »

ਮਹੰਤ ਸ੍ਰੀ ਹਰੀ ਓਮ ਗਿਰੀ ਨਹੀਂ ਰਹੇ

ਪੱਸੀ ਕੰਢੀ, 13 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਅੱਜ ਸਵੇਰੇ 9 ਵਜੇ ਮਹੰਤ ਸ੍ਰੀ ਹਰੀ ਓਮ ਗਿਰੀ ਮੌਜੂਦਾ ਗੱਦੀਨਸ਼ੀਨ ਡੇਰਾ ਬਾਬਾ ਨੰਦ ਲਾਲ ਗਿਰ ਜੀ ਪਿੰਡ ਸਹੋੜਾ ਵਾਲੇ ਸਵਰਗ ਸਿਧਾਰ ਗਏ | ਉਹ ਲਗਪਗ 70 ਸਾਲ ਦੇ ਸਨ ਤੇ ਪਿਛਲੇ ਇਕ ਸਾਲ ਤੋਂ ਬੀਮਾਰ ਚੱਲ ਰਹੇ ਸਨ | ਉਨ੍ਹਾਂ ...

ਪੂਰੀ ਖ਼ਬਰ »

ਗੋਲਡੀ ਦੁਬਾਰਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣੇ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹਾਜੀਪੁਰ, 13 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ.ਐੱਸ.ਆਈ. ਪਵਨ ਕੁਮਾਰ ...

ਪੂਰੀ ਖ਼ਬਰ »

ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ ਅੱਜੋਵਾਲ 'ਚ 64ਵੇਂ ਘਰ ਦਾ ਨਿਰਮਾਣ ਕਾਰਜ ਸ਼ੁਰੂ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ ਪਿੰਡ ਅੱਜੋਵਾਲ ਵਿਖੇ ਜ਼ਰੂਰਤਮੰਦ ਪਰਿਵਾਰ ਲਈ 64ਵੇਂ ਘਰ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਫਾਊਾਡਰ ਪ੍ਰਧਾਨ ਵਰਿੰਦਰ ਸਿੰਘ ਪਰਹਾਰ ...

ਪੂਰੀ ਖ਼ਬਰ »

ਮਹੰਤ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ 16 ਨੂੰ

ਖੁੱਡਾ, 13 ਅਕਤੂਬਰ (ਸਰਬਜੀਤ ਸਿੰਘ)-ਮਹੰਤ ਲਾਲ ਸਿੰਘ ਸਪੋਰਟਸ ਕਲੱਬ ਖੁੱਡਾ ਵਲੋਂ ਵਾਲੀਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੀ ਗਰਾੳਾੂਡ ਵਿਚ 16 ਅਕਤੂਬਰ ਨੂੰ ਕਰਵਾਇਆ ਜਾਵੇਗਾ | ਸਮੂਹ ਗ੍ਰਾਮ ਪੰਚਾਇਤ ਖੁੱਡਾ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਦੀ ਵਿਦਿਆਰਥਣ 'ਸਾਧਵੀ' ਨੇ ਪ੍ਰਾਪਤ ਕੀਤਾ ਦਸਵਾਂ ਸਥਾਨ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਬੀ. ਐੱਸ. ਸੀ. ਸਮੈਸਟਰ ਚੌਥਾ ਦੀ ਵਿਦਿਆਰਥਣ ਸਾਧਵੀ ਨੇ ਯੂਨੀਵਰਸਿਟੀ ਮੈਰਿਟ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ...

ਪੂਰੀ ਖ਼ਬਰ »

ਸੈਣੀ ਯੂਥ ਫੈਡਰੇਸ਼ਨ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 13 ਅਕਤੂਬਰ (ਭਗਵਾਨ ਸਿੰਘ ਸੈਣੀ)-ਸੈਣੀ ਯੂਥ ਫੈਡਰੇਸ਼ਨ ਦੀ ਮੀਟਿੰਗ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ 'ਚ ਟਾਂਡਾ ਵਿਖੇ ਹੋਈ, ਜਿਸ ਵਿਚ ਨਰਿੰਦਰ ਸਿੰਘ ਸੈਣੀ ਕੌਮੀ ਪ੍ਰਧਾਨ ਵਲੋਂ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਦਾਣਾ ਮੰਡੀ ਹਾਜੀਪੁਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹਾਜੀਪੁਰ, 13 ਅਕਤੂਬਰ (ਜੋਗਿੰਦਰ ਸਿੰਘ)-ਮਾਰਕੀਟ ਕਮੇਟੀ ਮੁਕੇਰੀਆਂ ਅਧੀਨ ਆਉਂਦੀ ਦਾਣਾ ਮੰਡੀ ਹਾਜੀਪੁਰ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਗੱਲਬਾਤ ...

ਪੂਰੀ ਖ਼ਬਰ »

ਸੀ. ਜੇ. ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਨਿਰਦੇਸ਼ਾਂ ਅਤੇ ਅਮਰਜੋਤ ਭੱਟੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੀ ਅਗਵਾਈ ...

ਪੂਰੀ ਖ਼ਬਰ »

ਬਾਜਵਾ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 13 ਸੂਤਰੀ ਏਜੰਡੇ ਨੂੰ ਘਰ-ਘਰ ਪਹੁੰਚਾਉਣਾ ਮੇਰਾ ਪਹਿਲਾ ਮਕਸਦ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਵਲੋਂ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਬੀਤੇ ਦਿਨੀਂ ਅੱਤਵਾਦੀ ਹਮਲੇ 'ਚ ਪੁਣਛ ਵਿਖੇ ਸ਼ਹੀਦ ਹੋਏ ਰੋਪੜ ਜ਼ਿਲ੍ਹੇ ਦੇ ਪਚਰੰਦਾ ਵਾਸੀ ਸਿਪਾਹੀ ਗੱਜਣ ਸਿੰਘ ਨੂੰ ਗੜ੍ਹਸ਼ੰਕਰ ਤੋਂ ਜੀ. ਓ. ਜੀ. ਟੀਮ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ | ਸ਼ਹੀਦ ਸਿਪਾਹੀ ਗੱਜਣ ਸਿੰਘ ਦੀ ...

ਪੂਰੀ ਖ਼ਬਰ »

ਸੀ. ਐੱਚ. ਸੀ. ਬੀਣੇਵਾਲ 'ਚ 22 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਬੂੰਦ ਨਹੀਂ

ਬੀਣੇਵਾਲ, 13 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਕਰੀਬ 60 ਹਜ਼ਾਰ ਤੋਂ ਵੀ ਵੱਧ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲਾ ਸੀ. ਐੱਚ. ਸੀ. ਹਸਪਤਾਲ ਬੀਣੇਵਾਲ ਪਿਛਲੇ 22 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਿਹਾ ਹੈ | ਪਾਣੀ ਨਾ ਆਉਣ ਕਰਕੇ ਹਸਪਤਾਲ ...

ਪੂਰੀ ਖ਼ਬਰ »

ਐਡ. ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ

ਸ਼ਾਮਚੁਰਾਸੀ, 13 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਅਧਿਕਾਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ ਦੇ ਪ੍ਰਬੰਧਾਂ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

35ਵੀਂ ਜੇ. ਸੀ. ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 35ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੇ ਪੰਜਾਬ ਸੁਪਰ ਲੀਗ ਲਈ ਬੀ ਕੈਟਾਗਰੀ ਦਾ ਮੁਕਾਬਲਾ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਉਲੰਪੀਅਨ ...

ਪੂਰੀ ਖ਼ਬਰ »

ਪਿੰਡ ਫਿਰੋਜ ਰੌਲੀਆਂ 'ਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਝੋਨੇ ਦੀ ਪਰਾਲੀ ਦੇ ਸੁਚਾਰੂ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਸਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸੇ ਲੜੀ 'ਚ ਕ੍ਰਿਸ਼ੀ ਤੇ ਕਿਸਾਨ ਭਲਾਈ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਦੇ ਚੈੱਕ ਵੰਡੇ

ਹਾਜੀਪੁਰ, 13 ਅਕਤੂਬਰ (ਜੋਗਿੰਦਰ ਸਿੰਘ)-ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਸੁਸਾਇਟੀ ਸਹਿਰਕੋਵਾਲ ਦੇ ਅਧੀਨ ਆਉਂਦੇ ਪਿੰਡ ਅਰਥੇਵਾਲ, ...

ਪੂਰੀ ਖ਼ਬਰ »

ਪਿੰਡ ਚਮੂਹੀ ਵਿਖੇ ਪਹਿਲਵਾਨ ਨਿਰਮਲ ਸਿੰਘ ਵਲੋਂ ਮੀਟਿੰਗ

ਤਲਵਾੜਾ, 13 ਅਕਤੂਬਰ (ਰਾਜੀਵ ਓਸ਼ੋ)-ਆਮ ਆਦਮੀ ਪਾਰਟੀ ਦਸੂਹਾ ਤੋਂ ਪਹਿਲਵਾਨ ਨਿਰਮਲ ਸਿੰਘ ਆਸਪੁਰ ਦੀ ਅਗਵਾਈ ਹੇਠ ਪਿੰਡ ਚਮੂਹੀ ਵਿਚ ਹੰਗਾਮੀ ਬੈਠਕ ਹੋਈ | ਇਸ ਬੈਠਕ ਵਿਚ ਪਹਿਲਵਾਨ ਨਿਰਮਲ ਸਿੰਘ ਆਸਪੁਰ ਨੇ ਕੇਜਰੀਵਾਲ ਦੀ ਪਹਿਲੀ ਅਤੇ ਦੂਸਰੀ ਗਰੰਟੀ ਦਾ ਜੰਮ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਨਚੱਕ ਦੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਾ ਲਈ ਨਿਯੁਕਤ

ਪੱਸੀ ਕੰਢੀ, 13 ਅਕਤੂਬਰ (ਜਗਤਾਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸਾਨਚੱਕ (ਜੋਗੀਆਣਾ) ਦੇ ਵਿਦਿਆਰਥੀਆਂ ਅਰਸ਼ਦੀਪ ਸਿੰਘ ਸਪੁੱਤਰ ਗੁਰਪ੍ਰੀਤ ਸਿੰਘ, ਜਸਦੀਪ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਨਵੋਦਿਆ ਵਿਦਿਆਲਾ ਦੇ ਸੈਸ਼ਨ 2021-22 ਲਈ ਛੇਵੀਂ ਜਮਾਤ ਵਿਚ ਦਾਖ਼ਲਾ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਐੱਮ. ਕਾਮ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨਵਨੀਤ ਕੌਰ ਨੇ 84.96 ਫ਼ੀਸਦੀ ...

ਪੂਰੀ ਖ਼ਬਰ »

ਬਲਬੀਰ ਮਾਧੋਪੁਰੀ ਨਾਲ ਵਿਦਿਆਰਥੀਆਂ ਦਾ ਰੂ-ਬ-ਰੂ ਤੇ ਸਨਮਾਨ ਸਮਾਰੋਹ ਕਰਵਾਇਆ

ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ 'ਚ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਜੇ. ਬੀ. ਸੇਖੋਂ ਦੀ ਦੇਖ-ਰੇਖ 'ਚ ਸਾਹਿਤਿਕ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਸੁਖਬੀਰ ਵਲੋਂ ਲਾਲੀ ਬਾਜਵਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸੌਂਪੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਦੋ ਵਰਗਾਂ 'ਚ ਭਾਗ ਲਿਆ | ਪਹਿਲੇ ਵਰਗ 'ਚ ...

ਪੂਰੀ ਖ਼ਬਰ »

ਜੂਨੀਅਰ-ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ ਸਨਮਾਨਿਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਚੇਅਰਮੈਨ ਸੰਜੀਵ ਤਲਵਾੜ ਵਲੋਂ ਐੱਮ. ਐੱਸ. ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ, ਟਾਂਡਾ ਵਿਖੇ ਹੋਈ ਜੂਨੀਅਰ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਕਾਲਜ ਦੇ ਪਾੜਿ੍ਹਆਂ ਨੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਚੁੱਕਣ ਦਾ ਦਿੱਤਾ ਸੰਦੇਸ਼

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸੇਂਟ ਸੋਲਜਰ ਇੰਸਟੀਚਿਊਸ਼ਨ ਆਫ਼ ਫਾਰਮੇਸੀ ਐਂਡ ਪਾਲੀਟੈਕਨਿਕ ਚੱਬੇਵਾਲ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਜਤਿਨ ਵਰਮਾ ...

ਪੂਰੀ ਖ਼ਬਰ »

ਔਲਖ ਵਲੋਂ ਰਾਮ-ਲੀਲ੍ਹਾ ਦਾ ਉਦਘਾਟਨ

ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਟਾਂਡਾ ਵਿਖੇ ਸ੍ਰੀ ਅਰਜੁਨ ਕਲੱਬ ਵਲੋਂ ਸ਼ੁਰੂ ਕੀਤੀ ਰਾਮ-ਲੀਲ੍ਹਾ ਦਾ ਉਦਘਾਟਨ 'ਆਪ' ਆਗੂ ਹਰਮੀਤ ਸਿੰਘ ਔਲਖ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ...

ਪੂਰੀ ਖ਼ਬਰ »

ਨਵਜੰਮੇ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਸਬੰਧੀ ਟ੍ਰੇਨਿੰਗ ਵਰਕਸ਼ਾਪ

ਹੁਸ਼ਿਆਰਪੁਰ, 13 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਦਫ਼ਤਰ ਦੇ ਟ੍ਰੇਨਿੰਗ ਹਾਲ 'ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਦੇਖ-ਰੇਖ ਹੇਠ ਨਵਜੰਮੇ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਸਬੰਧੀ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੀ ਮੀਟਿੰਗ ਹੋਈ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ) -ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਸ੍ਰੀ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਹਵਨ ਯੱਗ ਕਰਵਾਇਆ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ) -ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਵਿਹੜੇ 'ਚ ਨਵੇਂ ਵਿੱਦਿਅਕ ਵਰ੍ਹੇ ਦੇ ਆਰੰਭ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਹਵਨ ਯੱਗ ਵਿਚ ਕਾਲਜ ਦੇ ਸੀਨੀਅਰ ਵਾਈਸ ਪੈ੍ਰਜ਼ੀਡੈਂਟ ਅਜੀਤ ਨਾਰੰਗ, ਸੀਨੀਅਰ ਸਕੱਤਰ ਸੰਜੀਵ ...

ਪੂਰੀ ਖ਼ਬਰ »

ਹਰ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ ਲਈ ਅੱਗੇ ਹੋ ਕੇ ਯੋਗਦਾਨ ਪਾਵਾਂਗਾ- ਮਨਜੀਤ ਸਿੰਘ ਦਸੂਹਾ

ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਸ਼ੁਰੂ ਕੀਤੀ ਸ਼ਗਨ ਸਕੀਮ ਤਹਿਤ ਹਲਕੇ ਦੇ ਹਰਸੀ ਪਿੰਡ ਦੇ ਬੀਬੀ ਸੰਧਿਆ ਦੇਵੀ ਪਤਨੀ ਸ਼ਿਵ ਰਾਮ ਦੀ ਪੁੱਤਰੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX