ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 minute ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਜਗਰਾਓਂ

ਹੰਬੜਾਂ ਨੇੜੇ ਹਾਥੀ ਤੇ ਬਰੇਜ਼ਾ ਕਾਰ ਦੀ ਟੱਕਰ 'ਚ ਛੋਟਾ ਹਾਥੀ ਚਾਲਕ ਗੰਭੀਰ ਫੱਟੜ

ਹੰਬੜਾਂ, 13 ਅਕਤੂਬਰ (ਮੇਜਰ ਹੰਬੜਾਂ)-ਹੰਬੜਾਂ ਨੇੜੇ ਗੋਲਡਨ ਪਲਾਈਵੁੱਡ ਫੈਕਟਰੀ ਦੇ ਹਾਥੀ ਤੇ ਬਰੇਜ਼ਾ ਕਾਰ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ 'ਚ ਜਿੱਥੇ ਬਰੇਜ਼ਾ ਕਾਰ 'ਤੇ ਹਾਥੀ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਉੱਥੇ ਛੋਟਾ ਹਾਥੀ ਚਾਲਕ ਦੇ ਗੰਭੀਰ ਫੱਟੜ ਹੋ ਗਿਆ | ਪੁਲਿਸ ਚੌਂਕੀ ਹੰਬੜਾਂ ਦੇ ਥਾਣੇਦਾਰ ਸੁਖਜੀਤ ਸਿੰਘ, ਹੌਲਦਾਰ ਬਲਵਿੰਦਰ ਸਿੰਘ ਆਲੀਵਾਲ ਅਤੇ ਥਾਣੇਦਾਰ ਬਲਵਿੰਦਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪੁੱਜ ਕੇ ਹਾਥੀ ਅਤੇ ਕਾਰ ਨੂੰ ਆਪਣੇ ਕਬਜ਼ੇ 'ਚ ਲੈਂਦਿਆਂ ਉਕਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਸਰਕਾਰੀ ਸਮਾਰਟ ਸਕੂਲ ਹੰਬੜਾਂ 'ਚ ਅਧਿਆਪਕ ਵਜੋਂ ਡਿਊਟੀ ਨਿਭਾਅ ਰਹੇ ਮਾਸਟਰ ਨਵੀਨ ਆਪਣੀ ਬਰੀਜ਼ਾ ਕਾਰ ਨੰਬਰ ਪੀ.ਬੀ 10 ਐੱਚ.ਪੀ 2541 ਰਾਹੀਂ ਲੁਧਿਆਣਾ ਤੋਂ ਹੰਬੜਾਂ ਸਕੂਲ ਨੂੰ ਆ ਰਹੇ ਸਨ ਅਤੇ ਗੋਲਡਨ ਪਲਾਈਵੁੱਢ ਫੈਕਟਰੀ ਹੰਬੜਾਂ ਤੋਂ ਪਲਾਈਵੋਰਡ ਲੈ ਕੇ ਹਾਥੀ (ਟੈਂਪੂ) ਨੰਬਰ ਪੀ.ਬੀ 10 ਜੀ.ਜੈੱਡ 3920 ਰਾਹੀਂ ਡਰਾਇਵਰ ਇਕਬਾਲ ਸਿੰਘ ਲੁਧਿਆਣਾ ਨੂੰ ਜਾ ਰਹੇ ਸਨ | ਜੋ ਕਿ ਇਕ ਵਾਹਨ ਨੂੰ ਓਵਰਟੈੱਕ ਕਰਨ ਸਮੇਂ ਉਨ੍ਹਾਂ ਦੀ ਹੰਬੜਾਂ ਨੂੰ ਆ ਰਹੇ ਮਾਸਟਰ ਨਵੀਨ ਦੀ ਕਾਰ ਬਰੇਜ਼ਾ ਨਾਲ ਆਹਮੋ-ਸਾਹਮਣੇ ਤੋਂ ਜਬਰਦਸਤ ਟੱਕਰ ਹੋ ਗਈ | ਜਿਸ ਵਿਚ ਹਾਥੀ ਚਾਲਕ ਇਕਬਾਲ ਸਿੰਘ ਬੁਰੀ ਤਰ੍ਹਾਂ ਨਾਲ ਫੱਟੜ ਹੋ ਗਿਆ ਤੇ ਮਾਸਟਰ ਨਵੀਨ ਦੀ ਕਾਰ ਦੇ ਏਅਰ ਬੈਗ ਖੁੱਲ੍ਹਣ ਕਰਕੇ ਉਹ ਵਾਲ-ਵਾਲ ਬਚ ਗਏ | ਮਾ. ਨਵੀਨ ਨੇ ਦੱਸਿਆ ਕਿ ਟੱਕਰ ਬਹੁਤ ਜ਼ਬਰਦਸਤ ਸੀ ਤੇ ਕਾਰ ਅੰਦਰੋ ਲਾਕ ਹੋ ਗਈ, ਕਾਰ ਵਿਚ ਧੂੰਆ ਹੀ ਧੂੰਆ ਹੋ ਗਿਆ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਕਾਰ ਦੇ ਲਾਕ ਖੋਲ ਕੇ ਆਪਣੀ ਜਾਨ ਬਚਾਈ | ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਹਾਥੀ ਚਾਲਕ ਦੀ ਗਲਤੀ ਨਾਲ ਵਾਪਰੀ ਹੈ ਤੇ ਪੁਲਿਸ ਪਾਰਟੀ ਵਲੋਂ ਦੋਵਾਂ ਗੱਡੀਆਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਦਿੱਤਾ ਜਾ ਰਿਹਾ ਧਰਨਾ ਜਾਰੀ

ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੇ ...

ਪੂਰੀ ਖ਼ਬਰ »

ਹੰਬੜਾਂ ਤੋਂ ਮੁੱਲਾਂਪੁਰ ਸੜਕ 'ਚ ਡੂੰਘੇ ਟੋਏ ਪੈਣ ਨਾਲ ਹਰ ਰੋਜ਼ ਵਾਪਰ ਰਹੇ ਹਨ ਹਾਦਸੇ

ਹੰਬੜਾਂ, 13 ਅਕਤੂਬਰ (ਮੇਜਰ ਹੰਬੜਾਂ)-ਅੱਜ ਜੇਕਰ ਕਿਸੇ ਵੀ ਵਿਭਾਗ ਦੀ ਗੱਲ ਕਰੀਏ ਤਾਂ ਬਿਨ੍ਹਾਂ ਲੋਕਾਂ ਦੇ ਜਗਾਏ ਤੋਂ ਕਿਸੇ ਵੀ ਵਿਭਾਗ ਦੀ ਅੱਖ ਨਹੀਂ ਖੁੱਲ੍ਹਦੀ | ਮੰਡੀਬੋਰਡ ਅਤੇ ਪੀ.ਡਬਲਯੂ.ਡੀ. ਵਿਭਾਗ ਦੀ ਗੱਲ ਕਰੀਏ ਤਾਂ ਉਸ ਵਲੋਂ ਸੜਕਾਂ ਦੇ ਟੈਂਡਰ ਭਰਨ ਵੇਲੇ ...

ਪੂਰੀ ਖ਼ਬਰ »

ਡੀ.ਏ.ਪੀ. (ਖਾਦ) ਥੁੜ, ਬਿਜਲੀ ਕਟੌਤੀ ਕੇਂਦਰ ਤੇ ਰਾਜ ਸਰਕਾਰਾਂ ਦਾ ਕਿਸਾਨਾਂ ਨਾਲ ਵਿਤਕਰਾ- ਇਯਾਲੀ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੀ ਭਾਜਪਾ ਤੇ ਪੰਜਾਬ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਹੋਣ ਕਰਕੇ ਕਿਸਾਨਾਂ ਨੂੰ ਡੀ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਨਹੀਂ ਮਿਲ ਰਹੀ, ਜਿਸ ਦਾ ਆਲੂ ਫ਼ਸਲ, ਹਾੜੂ ਸਬਜ਼ੀਆਂ ਬਿਜਾਈ 'ਤੇ ਬੁਰਾ ...

ਪੂਰੀ ਖ਼ਬਰ »

ਦਾਖਾ ਮਾਰਕੀਟ ਕਮੇਟੀ ਅਧੀਨ ਵੱਖ-ਵੱਖ ਖ਼ਰੀਦ ਕੇਂਦਰਾਂ 'ਚ 70574 ਕੁਇੰਟਲ ਝੋਨੇ ਦੀ ਖ਼ਰੀਦ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਮੰਡੀ ਬੋਰਡ ਦੀ ਮਾਰਕੀਟ ਕਮੇਟੀ ਦਾਖਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਉੱਪ ਚੇਅਰਮੈਨ ਸ਼ਾਮ ਲਾਲ ਜਿੰਦਲ, ਸੈਕਟਰੀ ਮਨਮੋਹਣ ਸਿੰਘ ਦੀ ਨਜ਼ਰਸਾਨੀ ਹੇਠ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ...

ਪੂਰੀ ਖ਼ਬਰ »

16 ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਜਗਰਾਉਂ, 13 ਅਕਤੂਬਰ (ਜੋਗਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਨੇ 16 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ 5 ਹਜ਼ਾਰ ਪ੍ਰਤੀ ਏਕੜ ਦਾ ਸਰਕਾਰ ਮੁਆਵਜ਼ਾ ਦੇਵੇ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਝੋਨੇ ਦੀ ਪਰਾਲੀ ਸੰਭਾਲਣ ਲਈ ਸੂਬਾ ਸਰਕਾਰ ਨੂੰ ਮੁਆਵਜ਼ਾ ਦੇਣ ਸਬੰਧੀ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਬੀਕੇਯੂ (ਰਾਜੇਵਾਲ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਤਰਲੋਚਨ ਸਿੰਘ ...

ਪੂਰੀ ਖ਼ਬਰ »

ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਸੁਧਾਰ ਵਿਖੇ ਮੋਮਬੱਤੀ ਮਾਰਚ

ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਬੀਤੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਸਮੇਤ ਉਨ੍ਹਾਂ ਦੀ ਯਾਦ ਵਿਚ ਮੁੱਖ ਦਰਵਾਜ਼ੇ ਕੋਲੋਂ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਸਵੱਦੀ ਕਲਾਂ ਦਾਣਾ ਮੰਡੀ ਵਿਚ ਪਖ਼ਾਨਿਆਂ ਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ

ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਮਾਰਕੀਟ ਕਮੇਟੀ ਮੁੱਲਾਂਪੁਰ ਅਧੀਨ ਪੈਂਦੀ ਦਾਣਾ ਮੰਡੀ ਸਵੱਦੀ ਕਲਾਂ ਵਿਚ ਮਾੜੇ ਪ੍ਰਬੰਧਾਂ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਜਦੋਂ ਪੱਤਰਕਾਰਾਂ ਨੇ ਜਾ ...

ਪੂਰੀ ਖ਼ਬਰ »

ਆਸਟ੍ਰੇਲੀਅਨ ਲੜਕੀ ਵਲੋਂ ਵਿਦੇਸ਼ ਲਿਜਾਣ ਬਹਾਨੇ ਠੱਗੀ, ਮਾਮਲਾ ਦਰਜ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਲਿਜਾਣ ਦੇ ਨਾਂਅ 'ਤੇ ਪਹਿਲਾਂ ਵਿਆਹ, ਫਿਰ ਵਿਆਹ ਤੋਂ ਮੁਕਰਨ ਵਾਲਿਆਂ ਦੀ ਕਤਾਰ ਲੰਮੀ ਹੋਣ ਨਾਲ ਥਾਣਾ ਦਾਖਾ 'ਚ 420 ਦੇ ਦਰਜ ਮੁਕੱਦਮਿਆਂ ਦੀ ਗਿਣਤੀ ਵਧ ਰਹੀ ਹੈ | ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਨੂੰ ...

ਪੂਰੀ ਖ਼ਬਰ »

60 ਬੋਤਲਾਂ ਘਰ ਦੀ ਕੱਢੀ ਸ਼ਰਾਬ ਸਮੇਤ ਦੋ ਕਾਬੂ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਗੁਰਦਿਆਲ ਸਿੰਘ ਵਲੋਂ ਤਿਉਹਾਰਾਂ ਨੂੰ ਵੇਖਦੇ ਹੋਏ ਘਰ ਦੀ ਕੱਢੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਚੇਅਰਮੈਨ ਝੋਰੜਾਂ ਤੇ ਲੱਖਾ ਨੇ ਦੇਹੜਕਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹਠੂਰ, 13 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਉਪ ਚੇਅਰਮੈਨ ਦਰਸ਼ਨ ਸਿੰਘ ਲੱਖਾ ਨੇ ਪਿੰਡ ਦੇਹੜਕਾ ਦੀ ਮੰਡੀ ਵਿਖੇ ਅੱਜ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸੈਕਟਰੀ ਸੁਭਾਸ਼ ਕੁਮਾਰ ਵੀ ਮੌਜੂਦ ਸਨ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਨੇ ਸ਼ਹਿਰ ਵਿਚ 20 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਵਲੋਂ ਰਾਏਕੋਟ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕੰਮਾਂ ਦੀ ਸ਼ੂਰੂਆਤ ਕਰਵਾਈ ਗਈ | ਇਸਦੇ ਤਹਿਤ ...

ਪੂਰੀ ਖ਼ਬਰ »

ਜਗਰਾਉਂ ਦੀਆਂ ਅਨਾਜ ਮੰਡੀਆਂ 'ਚ ਹੁਣ ਤੱਕ 51 ਹਜ਼ਾਰ 395 ਕੁਇੰਟਲ ਝੋਨੇ ਦੀ ਖ਼ਰੀਦ

ਜਗਰਾਉਂ, 13 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਅਤੇ ਖੇਤਰ ਦੀਆਂ 15 ਦਿਹਾਤੀ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਫਿਲਹਾਲ ਬਹੁਤ ਮੱਧਮ ਰਫ਼ਤਾਰ ਨਾਲ ਚੱਲ ਰਹੀ ਹੈ | ਖ਼ਰੀਦ ਸੀਜ਼ਨ ਦੇ ਕਈ ਦਿਨ ਬੀਤ ਜਾਣ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸਕੂਲ 'ਚ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਦੱਸੇ

ਜਗਰਾਉਂ, 13 ਅਕਤੂਬਰ (ਜੋਗਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਜਗਰਾਉਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ 'ਫਰੂਟ ਦਿਵਸ' ਮਨਾਇਆ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਾਡੇ ਜੀਵਨ ਵਿਚ ਫ਼ਲਾਂ ਦੀ ਮਹੱਤਤਾਂ ਨੂੰ ਵੇਖਦੇ 'ਫਰੂਟ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨੰਨੇ-ਮੁਨ੍ਹੇ ਬੱਚੇ ਰੰਗਦਾਰ ਤੇ ਵੱਖੋਂ-ਵੱਖਰੇ ਫ਼ਲਾਂ ...

ਪੂਰੀ ਖ਼ਬਰ »

ਬਾਲ ਘਰ ਤੋਂ ਦੌੜੀਆਂ ਬੱਚੀਆਂ ਦੀ ਦਾਖਾ ਪੁਲਿਸ ਵਲੋਂ ਭਾਲ

ਮੱੁਲਾਂਪੁਰ ਦਾਖਾ, 13 ਅਕਤੂਬਰ (ਨਿਰਮਲ ਸਿੰਘ)-ਐੱਸ.ਜੀ.ਬੀ. ਫਾਊਾਡੇਸ਼ਨ ਅਧੀਨ ਬਾਲ ਘਰ ਤਲਵੰਡੀ ਖੁਰਦ (ਲੁਧਿ:) ਲਵਾਰਸ ਅਤੇ ਬੇਸਹਾਰਾ ਬੱਚਿਆਂ ਦੇ ਘਰ 'ਚੋਂ 2 ਬੱਚੀਆਂ ਦੌੜ ਜਾਣ 'ਤੇ ਫਾਊਾਡੇਸ਼ਨ ਸਕੱਤਰ ਕੁਲਦੀਪ ਸਿੰਘ ਮਾਨ ਨੇ ਦਾਖਾ ਪੁਲਿਸ ਕੋਲ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਭਰੋਵਾਲ ਕਲਾਂ 'ਚ ਕੈਂਡਲ ਮਾਰਚ ਕੱਢਿਆ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਯੂ.ਪੀ. ਦੇ ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਲਈ ਅੱਜ ਪਿੰਡ ਭਰੋਵਾਲ ਕਲਾਂ ਵਿਖੇ ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਭਰੋਵਾਲ ਨੇ ...

ਪੂਰੀ ਖ਼ਬਰ »

ਹਲਕਾ ਦਾਖਾ ਸਹਿਕਾਰੀ ਸਭਾਵਾਂ 'ਚ ਧਾਂਦਲੀਆਂ ਨੂੰ ਲੈ ਕੇ ਦੋਸ਼ ਰਾਜਨੀਤਕ ਤੇ ਬੇ-ਬੁਨਿਆਦ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਵਿਚ ਧਾਂਦਲੀਆਂ, ਇਥੋਂ ਤੱਕ ਬਿਨਾਂ ਚੋਣ ਚਹੇਤਿਆਂ ਨੂੰ ਮੈਂਬਰ ਐਲਾਨ ਕੇ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਤੋਂ ਖ਼ਫਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਜਗਰਾਉਂ, 13 ਅਕਤੂਬਰ (ਜੋਗਿੰਦਰ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਮੰਡੀ ਦੇ ਕਾਰਜਕਾਰੀ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਦੀ ਪ੍ਰਧਾਨਗੀ ਹੇਠ ਨਵੀਂ ਦਾਣਾ ਮੰਡੀ ਵਿਖੇ ਹੋਈ | ਮੀਟਿੰਗ 'ਚ ਝੋਨੇ ਦੀ ਸੀਜ਼ਨ ਦੌਰਾਨ ਆ ਰਹੀਆਂ ...

ਪੂਰੀ ਖ਼ਬਰ »

ਨਾਨਕਸਰ ਸਾਧੂ ਆਸ਼ਰਮ ਕੈਲੇ 'ਚ ਸ੍ਰੀ ਮਹਾਂ ਸੰਪਟ ਪਾਠਾਂ ਦੀ ਸਮਾਪਤੀ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਸਾਧੂ ਸਿੰਘ ਕੈਲਿਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਸਾਧੂ ਸਿੰਘ ਟਰੱਸਟ (ਰਜਿ:) ਅਤੇ ਸਮੂਹ ਸੰਗਤਾਂ ਵਲੋਂ ਸ੍ਰੀ ਨਾਨਕਸਰ ਸਾਧੂ ਆਸ਼ਰਮ, ਠਾਠ ਪਿੰਡ ਕੈਲੇ ਵਿਖੇ ਬੀਤੀ 18 ਸਤੰਬਰ ਤੋਂ ਜਾਰੀ 25 ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਦਾ ਮਾਲਵਾ ਜ਼ੋਨ-1 ਦਾ ਪ੍ਰਧਾਨ ਜਗਤਾਰ ਸਿੰਘ ਤਾਰਾ ਨਿਯੁਕਤ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੇ ਧਰਮਪਤਨੀ ਸ੍ਰੀਮਤੀ ਪੁਨੀਤਾ ਸੰਧੂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਰਜ ਕੈਪਟਨ ਸੰਦੀਪ ਸੰਧੂ ਦੇ ਧਰਮ ਪਤਨੀ ਸ੍ਰੀ ਮਤੀ ਪੁਨੀਤਾ ਸੰਧੂ ਅਤੇ ਉਨ੍ਹਾਂ ਦਾ ਬੇਟਾ ਪ੍ਰਭਮੇਹ ਸੰਧੂ ਵਲੋਂ ਹਲਕਾ ਦਾਖਾ ਦੇ ਪਿੰਡ ਗੋਰਸੀਆਂ ਕਾਦਰਬਖਸ਼, ਕੋਟਮਾਨ, ਸੇਖਕੁਤਬ, ਤਲਵਾੜਾ, ਗੋਰਸੀਆਂ ...

ਪੂਰੀ ਖ਼ਬਰ »

'ਸੀਟੂ' ਵਲੋਂ ਦੁਸਹਿਰਾ ਵਾਲੇ ਦਿਨ ਮੋਦੀ, ਸ਼ਾਹ ਤੇ ਮਿਸ਼ਰਾ ਦੇ ਪੁਤਲੇ ਫੂਕਣ ਦਾ ਐਲਾਨ

ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਲਖੀਮਪੁਰ ਕਾਂਡ ਦੇ ਵਿਰੋਧ ਵਿਚ ਦੁਸਹਿਰੇ ਵਾਲੇ ਦਿਨ 15 ਅਕਤੂਬਰ ਨੂੰ 'ਸੀਟੂ' ਦੀਆਂ ਸਾਰੀਆਂ ਇਕਾਈਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸਿੱਧਵਾਂ ਬੇਟ ਵਿਚ ਵੀ ਹੋਈ ਧੱਕੇਸ਼ਾਹੀ ਦਾ ਵੀ ਹੁਣ ਕੈਪਟਨ ਸੰਧੂ ਤੋਂ ਕਿਸਾਨ ਮੰਗਣਗੇ ਜਵਾਬ-ਅਕਾਲੀ ਆਗੂ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰ੍ਹਾਂ ਪਿੰਡ ਤਲਵੰਡੀ ਕਲਾਂ ਦੀ ਸਹਿਕਾਰੀ ਖੇਤੀਬਾੜੀ ਸਭਾ ਦੇ ਮੁਨਾਫਾ ਵੰਡ ਸਮਾਰੋਹ ਦੌਰਾਨ ਕਿਸਾਨਾਂ ਨੇ ਕਾਂਗਰਸ ਵਲੋਂ ਸਭਾ ਦੀਆਂ ਚੋਣਾਂ ਦੌਰਾਨ ਕੀਤੀ ਧੱਕੇਸ਼ਾਹੀ ਦਾ ਕੈਪਟਨ ਸੰਦੀਫ ਸਿੰਘ ਸੰਧੂ ...

ਪੂਰੀ ਖ਼ਬਰ »

35 ਲੱਖ ਦੀ ਲਾਗਤ ਨਾਲ ਬਣ ਰਹੇ ਭੂੰਦੜੀ 'ਚ ਮੰਡੀ ਦੇ ਫੜ੍ਹ ਦਾ ਜਾਇਜ਼ਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਲਿਆ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਭੂੰਦੜੀ 'ਚ 35 ਲੱਖ ਦੀ ਲਾਗਤ ਨਾਲ ਬਣ ਰਹੇ ਮੰਡੀ ਦੇ ਫੜ ਦਾ ਜਾਇਜ਼ਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਨੇ ਲਿਆ ਅਤੇ ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਸਾਉਣੀ ਦੇ ਸੀਜ਼ਨ 'ਚ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਪੁਖਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਗਿੱਦੜਵਿੰਡੀ ਦੀ ਮਹਿਲਾ ਪ੍ਰਧਾਨ ਅਕਾਲੀ ਦਲ 'ਚ ਸ਼ਾਮਿਲ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਕਲ ਗਿੱਦੜਵਿੰਡੀ ਦੀ ਮਹਿਲਾ ਪ੍ਰਧਾਨ ਬੀਬੀ ਕਲਵਿੰਦਰ ਕੌਰ ਨੇ ਪਿੰਡ ਅੱਬੂਪੁਰਾ ਦੇ ਸਮੇਤ ਸਾਬਕਾ ਵਿਧਾਇਕ ਅਤੇ ਹਲਕਾ ਜਗਰਾਉਂ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ...

ਪੂਰੀ ਖ਼ਬਰ »

ਵਾਰਡ ਨੰਬਰ-3 ਮੁਹੱਲਾ ਅਜੀਤਸਰ ਵਿਖੇ ਵਿਕਾਸ ਕਾਰਜ ਸ਼ੁਰੂ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਐੱਮ.ਪੀ ਡਾ. ਅਮਰ ਸਿੰਘ ਦੇ ਉੱਦਮ ਸਦਕਾ ਵਾਰਡ ਨੰਬਰ-3 ਦੇ ਮੁਹੱਲਾ ਅਜੀਤਸਰ ਵਿਖੇ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਹਲਕਾ ਇੰਚਾਰਜ ਕਾਮਿਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿਛਲੇ ਦਿਨੀਂ ਲਖੀਮਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਤੇ ਹੋਰ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕੱਠ ਕੀਤਾ ਗਿਆ ਤੇ ਵੱਖ-ਵੱਖ ਆਗੂਆਂ ਨੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸਾਰੇ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਸੰਧੂ ਨੇ ਦਿਖਾਈ ਗੰਭੀਰਤਾ-ਪੁਨੀਤਾ ਸੰਧੂ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਜਿੱਥੇ ਹਲਕੇ ਦੇ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜ ਕੇ ਵਿਚਰਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਧਰਮਪਤੀ ਮੈਡਮ ਪੁਨੀਤਾ ਸੰਧੂ ...

ਪੂਰੀ ਖ਼ਬਰ »

ਏ.ਆਈ.ਸੀ.ਸੀ. ਸੈਕਟਰੀ ਬਣੇ ਵਿਧਾਇਕ ਆਵਲਾ ਦਾ ਮੁੱਲਾਂਪੁਰ 'ਚ ਵੜਿੰਗ-ਹੰਬੜਾਂ ਦੀ ਅਗਵਾਈ ਹੇਠ ਸਨਮਾਨ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਯੁਵਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਸੈਕਟਰੀ ਅਤੇ ਕਰਨਾਟਕਾ ਰਾਜ ਦਾ ਇੰਚਾਰਜ ਬਣਨ 'ਤੇ ਪਹਿਲੀ ਵਾਰ ਹਲਕਾ ਦਾਖਾ ਮੰਡੀ ਮੁੱਲਾਂਪੁਰ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਜੰਡੀ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੇ ਰਸੂਲਪੁਰ ਵਿਖੇ ਚਲਾਈ ਜਾ ਰਹੀ ਆਪਣੀ ਆੜ੍ਹਤ ਦੀ ਦੁਕਾਨ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਕਰ ...

ਪੂਰੀ ਖ਼ਬਰ »

2022 ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਰਾਏਕੋਟ 'ਚ ਅਕਾਲੀ ਦਲ ਵਲੋਂ ਵਰਕਿੰਗ ਕਮੇਟੀ ਦਾ ਗਠਨ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦਾਂ ਦੀ ਸਿਰਮੌਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੀ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਰਾਏਕੋਟ ਵਿਖੇ ਸਥਿਤ ਪਾਰਟੀ ਦਫ਼ਤਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ਲਿਆ ਕਿ ਪਾਰਟੀ ਦੀ ਚੜ੍ਹਦੀ ਕਲਾ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨੇ ਗੁੱਜਰਵਾਲ ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ ਦਿੱਤੀ

ਜੋਧਾਂ, 13 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪਿੰਡ ਗੁੱਜਰਵਾਲ ਦੇ ਵਿਕਾਸ ਲਈ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ 10 ਲੱਖ ਦੀ ਗਰਾਂਟ ਦਾ ਚੈੱਕ ਗਰਾਮ ਪੰਚਾਇਤ ਨੂੰ ਭੇਟ ਕੀਤਾ ਗਿਆ | ਇਸ ਮੌਕੇ ਕੈਪਟਨ ਸੰਧੂ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਮਨਸੂਰਾਂ ਨੇ ਉਤਪਾਦਕਾਂ ਨੂੰ 14 ਲੱਖ ਦਾ ਬੋਨਸ ਵੰਡਿਆ

ਜੋਧਾਂ, 13 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਦੀ ਮਨਸੂਰਾਂ ਦੁੱਧ ਉਤਪਾਦਕ ਸਭਾ ਮਨਸੂਰਾਂ ਵਿਖੇ ਸਰਪੰਚ ਓਮ ਪ੍ਰਕਾਸ਼ ਤੇ ਪ੍ਰਧਾਨ ਚਮਕੌਰ ਸਿੰਘ ਵਲੋਂ ਦੁੱਧ ਉਤਪਾਦਕਾਂ ਨੂੰ ਸਾਲ 2013-14 ਤੋਂ 2019-20 ਦਾ ਬੋਨਸ ਵੰਡਿਆ ਗਿਆ | ਇਸ ਮੌਕੇ ਸਰਪੰਚ ਓਮ ਪ੍ਰਕਾਸ਼ ਤੇ ਸੈਕਟਰੀ ...

ਪੂਰੀ ਖ਼ਬਰ »

ਭਨੋਹੜ ਤੋਂ ਕਿਸਾਨਾਂ ਦਾ ਜਥਾ ਦਿੱਲੀ ਅੰਦੋਲਨਕਾਰੀਆਂ ਲਈ ਰਸਦਾਂ-ਵਸਤਾਂ ਲੈ ਕੇ ਰਵਾਨਾ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ (ਭਾਰਤ) ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ 11 ਮਹੀਨੇ ਤੋਂ ਧਰਨਿਆਂ 'ਤੇ ਬੈਠੇ ਕਿਸਾਨ-ਮਜ਼ਦੂਰਾਂ ਲਈ ਕਿਸਾਨ ਜਥੇਬੰਦੀ ਭਨੋਹੜ ਆਪਣੇ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਘਮਣੇਵਾਲ 'ਚ ਸਰਦ ਰੁੱਤ ਦੀਆਂ ਸਬਜ਼ੀਆਂ ਬਾਰੇ ਕਿਸਾਨ ਜਾਗਰੂਕਤਾ ਕੈਂਪ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਲਾਕ ਸਿੱਧਵਾਂ ਬੇਟ ਅਧੀਨ ਬੇਟ ਇਲਾਕੇ ਦੇ ਪਿੰਡ ਘਮਣੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਗ਼ਬਾਨੀ ਵਿਭਾਗ ਪੰਜਾਬ ਸਰਕਲ ਰਾਹੀਂ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਸਬੰਧੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਭਰੋਵਾਲ ਖੁਰਦ ਦੇ ਵਿਦਿਆਰਥੀਆਂ ਨੇ ਫਿਰ ਬਾਜ਼ੀ ਮਾਰੀ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਭਰੋਵਾਲ ਖੁਰਦ ਲਗਾਤਾਰ ਤਿੰਨ ਸਾਲਾਂ ਤੋਂ ਬਲਾਕ ਜੇਤੂ ਆ ਰਿਹਾ ਹੈ | ਵਿਭਾਗ ਵੱਲੋਂ 75 ਸਾਲਾ ਆਜ਼ਾਦੀ ਦਿਵਸ ਪੇਂਟਿੰਗ ਮੁਕਾਬਲੇ ਕਰਵਾਏ ਗਏ | ਪੰਜਵੀਂ ਜਮਾਤ ਦੇ ਵਿਦਿਆਰਥੀ ਲਵਜੀਤ ਸਿੰਘ ਨੇ ਬਲਾਕ ...

ਪੂਰੀ ਖ਼ਬਰ »

ਰਾਏਕੋਟ 'ਚ ਸੀਟੂ ਵਰਕਰਾਂ ਵਲੋਂ ਮੋਮਬੱਤੀ ਮਾਰਚ ਕਰਕੇ ਲਖੀਮਪੁਰ ਦੇ ਮਿ੍ਤਕ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਵਲੋਂ ਸਮੂਹ ਦੇਸ਼ ਵਾਸੀਆਂ ਨੂੰ ਲਖੀਮਪੁਰ ਖੀਰੀ ਵਿਖੇ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਦੇ ਸਿਰਫਿਰੇ ਲੜਕੇ ਵਲੋਂ ਗੱਡੀਆਂ ਨਾਲ ਬੁਰੀ ਤਰ੍ਹਾਂ ਕੁਚਲ ਕੇ ਸ਼ਹੀਦ ਕੀਤੇ ਚਾਰ ਕਿਸਾਨਾਂ ਤੇ ਇਕ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਮਹਾਤਮਾ ਗਾਂਧੀ ਦੀ 152ਵੀਂ ਵਰ੍ਹੇਗੰਢ 'ਤੇ ਮੁਕਾਬਲੇ ਕਰਵਾਏ

ਰਾਏਕੋਟ, 13 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਵਰ੍ਹੇਗੰਢ 'ਤੇ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਡਰਾਇੰਗ ਮੁਕਾਬਲੇ, ਪੇਟਿੰਗ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX