ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਫ਼ਤਹਿ ਬਾਜਵਾ, ਬਲਵਿੰਦਰ ਲਾਡੀ ਤੇ ਹੋਰ ਵਿਧਾਇਕਾਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਬਟਾਲਾ, 13 ਅਕਤੂਬਰ (ਕਾਹਲੋਂ)-ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ਗਈ | ਇਸ ਮੀਟਿੰਗ 'ਚ ਸੀਨੀਅਰ ਆਗੂ ਹਰੀਸ਼ ਚੌਧਰੀ, ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਅਮਿਤ ਵਿਜ ਅਤੇ ਹੋਰ ਆਗੂ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 2 ਕਿੱਲੋਵਾਟ ਤੱਕ ਲੋਡ ਦੇ ਸਾਰੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਕੇ ਲੋੜਵੰਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ 'ਮੇਰਾ ਘਰ, ਮੇਰੇ ਨਾਮ' ਯੋਜਨਾ ਲਾਲ ਲਕੀਰ ਦੇ ਘੇਰੇ 'ਚ ਰਹਿੰਦੀ ਬਹੁਤ ਵੱਡੀ ਵਸੋਂ ਨੂੰ ਰਾਹਤ ਦੇਵੇਗੀ | ਹਲਕਾ ਕਾਦੀਆਂ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ: ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਪਾਰਕਾਂ ਅਤੇ ਵਧੀਆ ਸੜਕਾਂ ਤੇ ਗਲੀਆਂ ਆਦਿ ਬਣਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ ਕਸਬਿਆਂ ਦੇ ਵਿਕਾਸ ਲਈ ਵੀ ਉਨ੍ਹਾਂ ਵਲੋਂ ਪੂਰੇ ਯਤਨ ਕੀਤੇ ਗਏ ਹਨ | ਸ. ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਹਲਕਾ ਕਾਦੀਆਂ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਕੋਈ ਵੀ ਖਿੱਤਾ ਵਿਕਾਸ ਤੋਂ ਵਾਂਝਾ ਨਾ ਰਹੇ | ਇਸੇ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਿਓਰਾ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਚ ਬੱਸ ਸਟੈਂਡ ਦਾ ਕੰਮ ਚੱਲ ਰਿਹਾ ਹੈ ਅਤੇ ਘੁਮਾਣ ਪਿੰਡ ਵਿਚ ਵੀ ਸੀਵਰੇਜ ਤੇ ਜਲ ਸਪਲਾਈ ਦਾ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖੁਸ਼ ਹਨ ਅਤੇ ਇਕ ਵਾਰ ਫਿਰ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |

ਚੇਅਰਮੈਨ ਸੁੱਚਾ ਸਿੰਘ ਰਾਮਨਗਰ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁੱਚਾ ਸਿੰਘ ਰਾਮਨਗਰ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁੱਚਾ ਸਿੰਘ ਨੇ ਕਿਹਾ ਕਿ ਮੰਡੀਆਂ 'ਚ ...

ਪੂਰੀ ਖ਼ਬਰ »

ਲੁਟੇਰੇ ਨÏਜਵਾਨ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ

ਕਾਦੀਆਂ, 13 ਅਕਤੂਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਬਾਅਦ ਦੁਪਹਿਰ ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿਖੇ ਨÏਜਵਾਨ ਕੋਲੋਂ 2 ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫਰਾਰ ਹੋ ਗਏ, ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ, ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 5 ਮਾਮਲੇ

ਤਿੱਬੜ, 13 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਡਿਪਾਰਟਮੈਂਟ ਯੂਥ ਕਾਂਗਰਸ ਦੇ ਕਾਰਕੁਨਾਂ ਵਲੋਂ ਉਪ ਮੁੱਖ ਮੰਤਰੀ ਰੰਧਾਵਾ ਨਾਲ ਮੁਲਾਕਾਤ

ਕਲਾਨੌਰ, 13 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਦੀਆਂ ਗਤੀਵਿਧੀਆਂ ਦਾ ਸੋਸ਼ਲ ਮੀਡੀਆਂ 'ਤੇ ਪ੍ਰਚਾਰ ਕਰ ਰਹੇ ਸੋਸ਼ਲ ਮੀਡੀਆ ਡਿਪਾਰਟਮੈਂਟ ਯੂਥ ਕਾਂਗਰਸ ਦੇ ਕਾਰਕੂੰਨਾਂ ਵਲੋਂ ਰੋਹਿਤ ਭਾਰਦਵਾਜ਼ ਤੇ ਕਾਕਾ ਮਹਾਂਦੇਵ ਦੀ ਅਗਵਾਈ ...

ਪੂਰੀ ਖ਼ਬਰ »

ਬੱਜਰ ਦਾ ਭਰਿਆ ਟਰੱਕ ਟਿੱਪਰ ਘਰ 'ਤੇ ਡਿੱਗਿਆ

ਬਟਾਲਾ, 13 ਅਕਤੂਬਰ (ਹਰਦੇਵ ਸਿੰਘ ਸੰਧੂ)-ਬਟਾਲਾ ਧੀਰ ਰੋਡ 'ਤੇ ਇਕ ਬੱਜਰ ਦਾ ਭਰਿਆ ਟਰੱਕ ਘਰ ਦੀ ਕੰਧ 'ਤੇ ਡਿੱਗ ਗਿਆ | ਇਸ ਦੌਰਾਨ ਘਰ 'ਚ ਰਹਿੰਦੇ ਪਰਿਵਾਰਕ ਜੀਅ ਵਾਲ-ਵਾਲ ਬਚ ਗਏ ਪਰ ਘਰ ਦੀ ਇਮਾਰਤ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧੀ ਘਰ ਦੇ ਮਾਲਕ ਸੰਜੇ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਦੇ 962 ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਨੀਤੀ ਵਿੱਤ ਵਿਭਾਗ ਤੋਂ ਪਾਸ ਕਰਵਾ ਕੇ ਨਿਆਂ ਕਰੇ ਸਰਕਾਰ-ਯੂਨੀਅਨ ਆਗੂ

ਬਟਾਲਾ, 13 ਅਕਤੂਬਰ (ਕਾਹਲੋਂ)-ਸਰਕਾਰੀ ਕਾਲਜ ਗੁਰਦਾਸਪੁਰ, ਲਾਧੂਪੁਰ ਤੇ ਸਿੱਧਪੁਰ ਦੇ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਸਰਕਾਰੀ ਕਾਲਜਾਂ 'ਚ ਕੰਮ ਕਰਦੇ 962 ਗੈਸਟ ...

ਪੂਰੀ ਖ਼ਬਰ »

ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਲੈਣ ਲਈ ਕਿਸਾਨ 18 ਤੱਕ ਕਰ ਸਕਣਗੇ ਅਪਲਾਈ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਆਗਾਮੀ ਕਣਕ ਦੇ ਸੀਜ਼ਨ ਦੌਰਾਨ ਬਿਜਾਈ ਲਈ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ 'ਤੇ ਦੇਣ ਲਈ ਜਾਰੀ ਨੀਤੀ ਅਨੁਸਾਰ ਕਿਸਾਨ ਆਪਣੀਆਂ ਅਰਜ਼ੀਆਂ ਆਨਲਾਈਨ 10 ਤੋਂ 18 ਅਕਤੂਬਰ ਤੱਕ ਦੇ ਸਕਣਗੇ | ਜ਼ਿਲ੍ਹਾ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਮੁੜ ਹੋ ਸਕਦੇ ਹਨ 2 ਪੁਰਾਣੇ ਸਿਆਸੀ ਪਰਿਵਾਰ ਆਹਮੋ-ਸਾਹਮਣੇ

ਡੇਰਾ ਬਾਬਾ ਨਾਨਕ, 13 ਅਕਤੂਬਰ (ਵਿਜੈ ਸ਼ਰਮਾ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਮੁੜ ਤੋਂ ਸੱਤਾ ਹਾਸਲ ਕਰਨ ਲਈ ਕਈ ਹਲਕਿਆਂ 'ਚ ਜਿੱਤਣ ਲਈ ਮਜ਼ਬੂਤ ਦਾਅਵੇਦਾਰਾਂ ਨੂੰ ਆਪਣਾ ਉਮੀਦਵਾਰ ਬਣਾ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ 'ਚ ਵੀ ਅਕਾਲੀ ਦਲ ਵਲੋਂ ਕਈ ...

ਪੂਰੀ ਖ਼ਬਰ »

ਗ੍ਰੇਟਰ ਕੈਲਾਸ਼ ਵੈੱਲਫ਼ੇਅਰ ਸੁਸਾਇਟੀ ਵਲੋਂ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ

ਬਟਾਲਾ, 13 ਅਕਤੂਬਰ (ਕਾਹਲੋਂ)-ਗ੍ਰੇਟਰ ਕੈਲਾਸ਼ ਵੈੱਲਫ਼ੇਅਰ ਸੁਸਾਇਟੀ ਫ਼ੇਸ-2 ਬਟਾਲਾ ਵਲੋਂ ਸੋਮ ਸਿੰਘ, ਰਵਿੰਦਰ ਸਿੰਘ ਬਾਜਵਾ ਅਤੇ ਮੱਖਣ ਸਿੰਘ ਦੀ ਅਗਵਾਈ 'ਚ ਕਾਲੋਨੀ ਵਾਸੀਆਂ ਦੇ ਸਹਿਯੋਗ ਨਾਲ ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ, ਪੁਣਛ 'ਚ ਸ਼ਹੀਦ ਹੋਏ ਫ਼ੌਜੀ ...

ਪੂਰੀ ਖ਼ਬਰ »

ਕੈਦੀ ਕੋਲੋਂ ਮੋਬਾਈਲ ਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ

ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਇਕ ਕੈਦੀ ਕੋਲੋਂ ਇਕ ਮੋਬਾਈਲ ਫੋਨ ਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਕੈਦੀ ਅਜੇ ਪੁੱਤਰ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੁਬਾਰਾ ਨÏਕਰੀ 'ਤੇ ਰੱਖਣ ਕਰ ਕੇ ਯੋਗ ਉਮੀਦਵਾਰਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ

ਬਟਾਲਾ, 13 ਅਕਤੂਬਰ (ਕਾਹਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਭਰ ਦੇ ਨÏਜਵਾਨਾਂ ਨੂੰ ਘਰ-ਘਰ ਨÏਕਰੀ ਦੇਣ ਦੇ ਵਾਅਦੇ ਕਰਨ ਨੂੰ ਪੂਰਿਆਂ ਕਰਨ ਲਈ ਪਿਛਲੀ ਸਰਕਾਰ ਵਲੋਂ ਸੇਵਾ-ਮੁਕਤੀ ਲਈ ਕੀਤੇ ਗਏ ਵਾਧੇ ਨੂੰ ਵਾਪਸ ਲੈ ਕੇ ਰਾਜ ਭਰ ਦੇ ...

ਪੂਰੀ ਖ਼ਬਰ »

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ 'ਤੇ ਮਾਰਕੀਟ ਕਮੇਟੀ ਕਲਾਨੌਰ ਵਲੋਂ ਬੀਬੀ ਰੰਧਾਵਾ ਨੂੰ ਮੁਬਾਰਕਬਾਦ

ਕਲਾਨੌਰ, 13 ਅਕਤੂਬਰ (ਪੁਰੇਵਾਲ)-ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਸਰਕਾਰ 'ਚ ੳੱੁਪ ਮੁੱਖ ਮੰਤਰੀ ਬਣਨ ਅਤੇ ਗ੍ਰਹਿ ਵਿਭਾਗ ਮਿਲਣ 'ਤੇ ਕਲਾਨੌਰ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ. ਰੰਧਾਵਾ ਦੀ ਪਤਨੀ ਮੈਡਮ ਜਤਿੰਦਰ ਕੌਰ ਰੰਧਾਵਾ ...

ਪੂਰੀ ਖ਼ਬਰ »

ਰੰਧਾਵਾ ਅੱਜ ਅਲਾਵਲਪੁਰ 'ਚ ਬਣੇ ਥਾਪਰ ਮਾਡਲ ਛੱਪਰ ਦਾ ਉਦਘਾਟਨ ਕਰਨਗੇ-ਚੇਅ. ਅਲਾਵਲਪੁਰ

ਕਲਾਨੌਰ, 13 ਅਕਤੂਬਰ (ਪੁਰੇਵਾਲ)-ਬਲਾਕ ਦੇ ਸਰਹੱਦੀ ਪਿੰਡ ਅਲਾਵਲਪੁਰ 'ਚ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਅਤੇ ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ ਦੀ ਦੇਖ-ਰੇਖ ਹੇਠ ਪੰਚਾਇਤ ਵਲੋਂ ਤਿਆਰ ਕੀਤਾ ਗਿਆ ਆਕ੍ਰਸ਼ਿਤ ਥਾਪਰ ਮਾਡਲ ਛੱਪੜ ਦਾ 14 ਅਕਤੂਬਰ ਵੀਰਵਾਰ ਨੂੰ ...

ਪੂਰੀ ਖ਼ਬਰ »

ਪਿੰਡ ਢਾਂਡੇ ਵਿਖੇ 17 ਨੂੰ ਹੋਣ ਵਾਲੇ ਧਾਰਮਿਕ ਸਮਾਗਮ ਸੰਬੰਧੀ ਮੀਟਿੰਗ

ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ-ਡੇਰਾ ਰੋਡ ਉੱਪਰ ਸਥਿਤ ਪਿੰਡ ਢਾਂਡੇ ਵਿਖੇ 17 ਅਕਤੂਬਰ ਨੂੰ ਪਿੰਡ ਢਾਂਡੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਣ ਵਾਲੇ ਧਾਰਮਿਕ ਸਮਾਗਮ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ-ਬਾਜਵਾ

ਬਟਾਲਾ, 13 (ਕਾਹਲੋਂ)-ਕੌਮੀ ਪਾਰਟੀਆਂ ਕਦੇ ਵੀ ਰਾਜਾਂ ਦੇ ਹਿੱਤਾਂ ਦੀ ਗੱਲ ਨਹੀਂ ਕਰਦੀਆਂ ਹਨ, ਰਾਜਾਂ ਦੇ ਮੁੱਦੇ ਖੇਤਰੀ ਪਾਰਟੀਆਂ ਹੀ ਹੱਲ ਕਰਵਾ ਸਕਦੀਆਂ ਹਨ | ਇਸ ਲਈ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਪੰਜਾਬ ਵਿਚ ਇਕ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ | ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਵਿਧਾਇਕ ਲਾਡੀ ਵਲੋਂ ਮੀਟਿੰਗ

ਘੁਮਾਣ, 13 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਨਾਨਕ ਸਾਈਾ ਫਾਊਾਡੇਸ਼ਨ ਸ੍ਰੀ ਹਜੂਰ ਸਾਹਿਬ ...

ਪੂਰੀ ਖ਼ਬਰ »

ਸਰਕਾਰ ਡੇਂਗੂ ਦੀ ਰੋਕਥਾਮ ਲਈ ਚੱੁਕੇ ਸਖ਼ਤ ਕਦਮ-ਮਹਾਜਨ

ਬਟਾਲਾ, 13 ਅਕਤੂਬਰ (ਕਾਹਲੋਂ)-ਨਗਰ ਕੌਂਸਲ ਦੇ ਸਾ. ਪ੍ਰਧਾਨ ਤੇ ਸੀਨੀਅਰ ਭਾਜਪਾ ਨੇਤਾ ਨਰੇਸ਼ ਮਹਾਜਨ ਨੇ ਸ਼ਹਿਰ 'ਚ ਵਿਗੜ ਚੁੱਕੀ ਸਿਹਤ ਵਿਵਸਥਾ ਅਤੇ ਡੇਂਗੂ ਦੇ ਕਹਿਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ਨੂੰ ਸਿਹਤ ਵਿਭਾਗ ਤੇ ਨਗਰ ਨਿਗਮ ਦੀ ਬਰਬਾਦੀ ਦੱਸਿਆ ਹੈ ਜਦਕਿ ...

ਪੂਰੀ ਖ਼ਬਰ »

ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 13 ਅਕਤੂਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ਦੇ ਬੀ. ਏ. ਭਾਗ ਦੂਜਾ ਦੇ ਸਮੈਸਟਰ ਚÏਥਾ ਦਾ ਨਤੀਜਾ ਸ਼ਾਨਦਾਰ ਰਿਹਾ | ਯੂਨੀਵਰਸਿਟੀ ...

ਪੂਰੀ ਖ਼ਬਰ »

ਬਟਾਲਾ ਡਿਗਰੀ ਕਾਲਜ ਬੁੱਲੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 13 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਛੇਵਾਂ ਦੇ ਨਤੀਜੇ 'ਚ ਬਟਾਲਾ ਡਿਗਰੀ ਕਾਲਜ ਬੁੱਲੋਵਾਲ (ਨੇੜੇ ਅਲੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਟੀਜਨ ਸੋਸ਼ਲ ਫੋਰਮ ਵਲੋਂ ਦੂਸਰਾ ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਸਨਮਾਨ ਸਮਾਰੋਹ

ਬਟਾਲਾ, 13 ਅਕਤੂਬਰ (ਕਾਹਲੋਂ)-ਸਿਟੀਜਨ ਸ਼ੋਸ਼ਲ ਵੈਲਫੇਅਰ ਫੋਰਮ ਬਟਾਲਾ ਵਲੋਂ ਸਥਾਨਕ ਬਟਾਲਾ ਕਲੱਬ 'ਚ ਦੂਸਰਾ ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਸਨਮਾਨ ਸਮਾਰੋਹ-2021 ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਗੁਰਵਿੰਦਰ ਸਿੰਘ ਸੋਨੂੰ ਬਾਜਵਾ

ਬਟਾਲਾ-ਗੁਰਵਿੰਦਰ ਸਿੰਘ ਸੋਨੂੰ ਬਾਜਵਾ ਦਾ ਜਨਮ 1983 'ਚ ਪਿੰਡ ਸਹਿਜ਼ਾਦਾ (ਡੇਰਾ ਬਾਬਾ ਨਾਨਕ) 'ਚ ਪਿਤਾ ਹਰਜੀਤ ਸਿੰਘ ਬਾਜਵਾ (ਸੇਵਾ-ਮੁਕਤ ਇੰਸਪੈਕਟਰ) ਦੇ ਗ੍ਰਹਿ ਮਾਤਾ ਸੁਰਿੰਦਰਜੀਤ ਕੌਰ ਦੀ ਕੁੱਖੋਂ ਹੋਇਆ | ਆਪ ਨੇ ਮੁੱਢਲੀ ਪੜ੍ਹਾਈ ਸੈਨਿਕ ਸਕੂਲ ਕਪੂਰਥਲਾ ਤੋਂ ਕਰਨ ...

ਪੂਰੀ ਖ਼ਬਰ »

ਹਰਚਰਨ ਸਿੰਘ ਮਗਰਮੂਧੀਆਂ ਦਾ ਕਮਲਜੀਤ ਚਾਵਲਾ ਤੇ ਹੋਰ ਆਗੂਆਂ ਵਲੋਂ ਸਨਮਾਨ

ਦੀਨਾਨਗਰ, 13 ਅਕਤੂਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੀਨਾਨਗਰ ਵਿਖੇ ਹੋਈ, ਜਿਸ 'ਚ 2022 ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਅਕਾਲੀ ਆਗੂ ਕਮਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਕੈਨੇਡਾ ਦੇ ਰਿਕਾਰਡ ਤੋੜ ਵੀਜ਼ੇ ਹਾਸਲ ਕਰ ਰਹੀ 'ਦੀ ਵੀਜ਼ਾ ਵਰਲਡ ਸੰਸਥਾ'

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਦੀ ਵੀਜ਼ਾ ਵਰਲਡ ਸੰਸਥਾ ਵਲੋਂ ਕੈਨੇਡਾ ਦੇ ਲਗਾਏ ਜਾ ਰਹੇ ਰਿਕਾਰਡ ਤੋੜ ਸਟੱਡੀ ਵੀਜ਼ਿਆਂ ਸਦਕਾ ਉਕਤ ਸੰਸਥਾ ਨੰੂ ਕੈਨੇਡਾ ਦੇ ਸਭ ਤੋਂ ਵੱਧ ਸਟੱਡੀ ਵੀਜ਼ੇ ਲਗਵਾਉਣ ਦਾ ਮਾਣ ਹਾਸਲ ਹੋਇਆ ਹੈ | ਇਸ ਸਬੰਧੀ ਸੰਸਥਾ ਦੇ ਡਾਇਰੈਕਟਰ ਅਕਸ਼ੇ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਪੁਰਾਣਾ ਸ਼ਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ. ਏ. ਭਾਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਇੰਜੀ: ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ

ਪੁਰਾਣਾ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ/ਗੁਰਾਇਆ)-ਪਿੰਡ ਭੁੱਲੇਚੱਕ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਨਾਲ ਪਿੰਡ ਅੰਦਰ ਸੋਗ ਦੀ ਲਹਿਰ ਫੈਲ ਗਈ | ਮੌਕੇ 'ਤੇ ਇਕੱਤਰ ਜਾਣਕਾਰੀ ਅਨੁਸਾਰ ਮਿ੍ਤਕ ਰਘਬੀਰ ਸਿੰਘ (29) ਪੁੱਤਰ ਸੁੱਚਾ ਸਿੰਘ ਵਾਸੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫਤਹਿਗੜ੍ਹ ਚੂੜੀਆਂ, 13 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੇ ਦਸਵੇਂ ਮੌਕੇ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਟੀ. ਸੀ. ਸਕੂਲ ਵਿਖੇ ਡਾਕ ਟਿਕਟ ਬਣਾਉਣ ਦੇ ਮੁਕਾਬਲੇ ਕਰਵਾਏ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਟੀ. ਸੀ ਇੰਟਰਨੈਸ਼ਨਲ ਸਕੂਲ ਵਿਖੇ ਡਾਕ ਟਿਕਟ ਬਣਾਉਣ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ

ਪਠਾਨਕੋਟ, 13 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਨਸ਼ਾ ਮੁਕਤ ਸਮਾਜ ਹੈ ਤਾਂ ਕੱਲ੍ਹ ਹੈ ਤੇ 'ਸਵੱਛ ਭਾਰਤ' ਮੁਹਿੰਮ ਦੇ ਤਹਿਤ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸੰਬੰਧੀ ਐੱਸ. ਐੱਮ. ਓ. ਨੇ ਲੋਕਾਂ ਨੂੰ ਕੀਤੀ ਅਪੀਲ

ਡੇਰਾ ਬਾਬਾ ਨਾਨਕ, 13 ਅਕਤੂਬਰ (ਵਿਜੇ ਸ਼ਰਮਾ)-ਡੇਂਗੂ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਵੀ ਕਮਰਕੱਸ ਲਈ ਗਈ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਜਿੱਥੇ ਸ਼ਹਿਰ ਦੇ ਹਰ ਵਾਰਡ ਅੰਦਰ ਸਪਰੇਅ ਕੀਤੀ ਜਾ ਰਹੀ ਹੈ, ਉੱਥੇ ਘਰ-ਘਰ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮ ਜਥੇਬੰਦੀ ਦੀ ਚੋਣ

ਕਾਦੀਆਂ, 13 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਕਾਦੀਆਂ ਵਿਖੇ ਮੁਲਾਜ਼ਮ ਸੰਯੁਕਤ ਸੰਗਠਨ ਪੰਜਾਬ ਪਾਵਰਕਾਮ ਦੀ ਮੀਟਿੰਗ ਸਬ-ਡਵੀਜ਼ਨ ਦਫ਼ਤਰ ਵਿਖੇ ਨਿਸ਼ਾਨ ਸਿੰਘ ਮੁੱਖ ਸਲਾਹਕਾਰ ਸੂਬਾ ਕਮੇਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਕਾਦੀਆਂ ...

ਪੂਰੀ ਖ਼ਬਰ »

ਜੀ. ਟੀ. ਬੀ. ਆਈ. ਸਕੂਲ ਦੇ ਅਧਿਆਪਕ ਨੂੰ ਮਿਲਿਆ ਬੈਸਟ ਟੀਚਰ ਐਵਾਰਡ

ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ, ਰਮੇਸ਼ ਨੰਦਾ)-ਫੈੱਡਰੈਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਅਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਗਏ ਨੈਸ਼ਨਲ ਟੀਚਰਜ਼ ਐਵਾਰਡ ਸਮਾਗਮ 'ਚ 16 ਰਾਜਾਂ ਦੇ ਪ੍ਰਾਈਵੇਟ ਸਕੂਲਾਂ ਦੇ 805 ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਪੁੱਤਰ ਦਾ ਸਾਦਾ ਵਿਆਹ ਕਰਕੇ ਕੀਤੀ ਮਿਸਾਲ ਕਾਇਮ-ਬੁੱਧੀਜੀਵੀ ਵਰਗ

ਬਟਾਲਾ, 13 ਅਕਤੂਬਰ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਨਵਜੀਤ ਸਿੰਘ ਦਾ ਮੋਹਾਲੀ ਵਿਖੇ ਸਾਦਾ ਵਿਆਹ ਕਰਕੇ ਸਮਾਜ ਸਾਹਮਣੇ ਵੱਡੀ ਮਿਸਾਲ ਕਾਇਮ ਕੀਤੀ ਹੈ | ਇਹ ਪ੍ਰਗਟਾਵਾ ਬੁੱਧੀਜੀਵ ਤੇ ਸੀਨੀਅਰ ਸਿਟੀਜਨ ਫ਼ੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਹੱਦੀ ਫੋਕ ਥੀਏਟਰ ਸੰਸਥਾ ਵਲੋਂ ਭੰਗੜੇ ਦੀ ਸਿਖਲਾਈ ਲਈ ਕੈਂਪ

ਧਾਰੀਵਾਲ, 13 ਅਕਤੂਬਰ (ਸਵਰਨ ਸਿੰਘ)-ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੇ ਲੋਕ ਨਾਚ ਭੰਗੜਾ ਨੂੰ ਉਤਸ਼ਾਹਿਤ ਕਰਨ ਲਈ ਸਰਹੱਦੀ ਫੋਕ ਥੀਏਟਰ ਸੰਸਥਾ ਵਲੋਂ ਵਿਸ਼ੇਸ਼ ਸਿਖਲਾਈ ਕੈਂਪ ਮਾਸਟਰ ਹਰਭਜਨ ਸਿੰਘ ਸਟੇਟ ਐਵਾਰਡੀ ਅਤੇ ਮਾਸਟਰ ਮੋਹਨ ਲਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਆਊਟ ਸੋਰਸ ਸਫ਼ਾਈ ਕਰਮਚਾਰੀਆਂ ਵਲੋਂ ਗੇਟ ਰੈਲੀ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਸਿਵਲ ਹਸਪਤਾਲ ਦੇ ਆਊਟ ਸੋਰਸ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਸਬੰਧੀ ਗੇਟ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਪ੍ਰਧਾਨ ਚੈਂਚਲ ਮਸੀਹ ਨੇ ਦੱਸਿਆ ਕਿ ਹਸਪਤਾਲ ਵਿਖੇ ...

ਪੂਰੀ ਖ਼ਬਰ »

ਆਜ਼ਾਦ ਨਵ-ਯੁਵਕ ਕਲੱਬ ਵਲੋਂ ਕਰਵਾਈ ਰਾਮ ਲੀਲ੍ਹਾ 'ਚ ਬਘੇਲ ਸਿੰਘ ਬਾਹੀਆਂ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਆਜ਼ਾਦ ਨਵ ਯੁਵਕ ਕਲੱਬ ਵਲੋਂ ਰਾਮ-ਲੀਲ੍ਹਾ ਕਰਵਾਈ ਗਈ, ਜਿਸ 'ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਬਘੇਲ ਸਿੰਘ ਬਾਹੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਕਲੱਬ ਅਹੁਦੇਦਾਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਅੰਤਰਰਾਸ਼ਟਰੀ ਦਿਵਸ ਆਫਤਾਂ ਕਿਵੇਂ ਘੱਟ ਕਰੀਏ' ਮੌਕੇ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 13 ਅਕਤੂਬਰ (ਕਾਹਲੋਂ)-ਅੰਤਰਰਾਸ਼ਟਰੀ ਦਿਵਸ 'ਆਫਤਾਂ ਕਿਵੇਂ ਘੱਟ ਕਰੀਏ' ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸਾਣੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਜਾਗਰੂਕ ਕੈਂਪ ਜਾਪਨ ਦੇ ਸ਼ਹਿਰ ਸੇਂਦੇਈ-2015 ਦੇ ਸੱਤ ਟੀਚਿਆਂ 'ਚ ਵਿਕਾਸਸ਼ੀਲ ...

ਪੂਰੀ ਖ਼ਬਰ »

ਸਬ ਡਵੀਜ਼ਨ ਪੰਡੋਰੀ ਮਹੰਤਾਂ ਵਿਖੇ ਖਪਤਕਾਰਾਂ ਲਈ ਕੈਂਪ ਲਗਾਇਆ

ਪੁਰਾਣਾ ਸ਼ਾਲਾ, 13 ਅਕਤੂਬਰ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਪੰਡੋਰੀ ਮਹੰਤਾਂ ਵਲੋਂ ਖਪਤਕਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਉੱਪ ਮੰਡਲ ਅਫ਼ਸਰ ਇੰਜੀ: ਉਂਕਾਰ ਸਿੰਘ ਕਲੇਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਪਾਵਰਕਾਮ ਪਟਿਆਲਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਹਵਨ ਯੱਗ ਕਰਵਾਇਆ

ਦੀਨਾਨਗਰ, 13 ਅਕਤੂਬਰ (ਸੰਧੂ/ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ 'ਚ ਸਾਲਾਨਾ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਵਿਸ਼ੇਸ਼ ਤੌਰ 'ਤੇ ਪਹੁੰਚੇ | ਹਵਨ ਯੱਗ 'ਚ ਕਾਲਜ ...

ਪੂਰੀ ਖ਼ਬਰ »

ਦਰਬਾਰ ਪੰਡੋਰੀ ਮਹੰਤਾਂ 'ਚ ਚਾਵਲਾ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਪੁਰਾਣਾ ਸ਼ਾਲਾ, 13 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਦਰਬਾਰ ਪੰਡੋਰੀ ਮਹੰਤਾਂ ਵਿਖੇ ਰਾਮ-ਲੀਲ੍ਹਾ ਨਾਟਕ ਕਲੱਬ ਵਲੋਂ ਪ੍ਰਧਾਨ ਬਿੱਟੂ ਸ਼ਰਮਾ ਦੀ ਪ੍ਰਧਾਨਗੀ 'ਚ ਰਾਮ ਚੰਦਰ ਜੀ ਦੇ ਜੀਵਨ 'ਤੇ ਆਧਾਰਿਤ ਰਾਮ-ਲੀਲ੍ਹਾ ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਆਫ਼ ਕਾਲਜ ਵਿਖੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 13 ਅਕਤੂਬਰ (ਆਰਿਫ਼)-ਸ਼ਿਵਾਲਿਕ ਗਰੁੱਪ ਆਫ਼ ਕਾਲਜ ਵਿਖੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਸ਼ੁਰੂ ਹੈ, ਜਿਸ ਲਈ ਐੱਸ.ਸੀ./ਬੀ.ਸੀ. ਤੇ ਮਨਿਊਰਿਟੀ ਦੇ ਵਿਦਿਆਰਥੀਆਂ ਨੰੂ ਕੋਵਿਡ ਕਾਰਨ ਫੀਸਾਂ 'ਚ ਭਾਰੀ ਛੋਟ ਦਿੱਤੀ ਜਾ ਰਹੀ ਹੈ | ਇਸ ਸਬੰਧੀ ਐੱਮ. ਡੀ. ਰਿਸ਼ਬਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX