ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  47 minutes ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 2 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 2 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 2 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 3 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 3 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਜੋਸਨ ਨੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਦੇ ਬਾਜ਼ਾਰਾਂ 'ਚ ਚਲਾਈ ਜਾਗਰੂਕਤਾ ਮੁਹਿੰਮ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ, ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਫ਼ਾਜ਼ਿਲਕਾ ਦੇ ਬਾਜ਼ਾਰਾਂ ਵਿਚ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਸ਼੍ਰੀ ਜੋਸਨ ਦਾ ਭਰਵਾਂ ਸਵਾਗਤ ਕੀਤਾ ਗਿਆ | ਸ਼੍ਰੀ ਜੋਸਨ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਗਊਸ਼ਾਲਾ ਰੋਡ, ਦਾਣਾ ਮੰਡੀ ਆਦਿ ਦੀਆਂ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ | ਦੁਕਾਨਦਾਰਾਂ ਵਲੋਂ ਸ਼੍ਰੀ ਜੋਸਨ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਜੇ ਅਕਾਲੀ ਦਲ ਉਨ੍ਹਾਂ ਦੀ ਬਾਂਹ ਫੜਦਾ ਹੈ ਤਾਂ ਛੋਟਾ ਦੁਕਾਨਦਾਰ, ਮਜ਼ਦੂਰ ਅਤੇ ਹੱਥੀ ਕਿਰਤ ਕਰਨ ਵਾਲਾ ਅਕਾਲੀ ਦਲ ਦੇ ਨਾਲ ਖੜੇਗਾ | ਇਸ ਮੌਕੇ ਸ਼੍ਰੀ ਜੋਸਨ ਨੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਯਕੀਨ ਦਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਗ਼ਰੀਬ ਅਤੇ ਮੱਧ ਵਰਗੀ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਸਕੀਮਾਂ ਲਿਆਈਆਂ ਜਾਣਗੀਆਂ | ਬਾਜ਼ਾਰ ਵਿਚ ਸ਼੍ਰੀ ਜੋਸਨ ਜੁੱਤੀਆਂ ਗੰਢਣ ਵਾਲੇ ਮਜ਼ਦੂਰ ਨੇ ਸ. ਬਾਦਲ ਵਲੋਂ ਪਿਛਲੇ ਸਮੇਂ ਵਿਚ ਉਨ੍ਹਾਂ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ | ਸ਼੍ਰੀ ਜੋਸਨ ਨੇ ਕਿਹਾ ਕਿ 13 ਨੁਕਾਤੀ ਪ੍ਰੋਗਰਾਮ ਲਾਗੂ ਹੋਣ ਨਾਲ ਹਰ ਵਰਗ ਨੂੰ ਸਹੂਲਤਾਂ ਮਿਲਣਗੀਆਂ | ਇਸ ਮੌਕੇ ਨੰਨ੍ਹੀ ਸ਼ਰਮਾ, ਗੁਰਜੰਟ ਸਿੰਘ ਖੋਸਾ, ਐਡਵੋਕੇਟ ਸਤਿੰਦਰ ਸਿੰਘ ਸਵੀ, ਵਿਨੋਦ ਸ਼ਰਮਾ, ਵਿਨੋਦ ਗਹਿਲੋਤ, ਅਸ਼ੋਕ ਕੁਮਾਰ, ਦੌਲਤ ਰਾਮ, ਸੁੰਮੀ ਸੇਤੀਆ, ਅੰਕੁਸ਼ ਅਨੇਜਾ, ਅਮਰੀਕ ਸਿੰਘ, ਜੋਗਿੰਦਰ ਸਿੰਘ, ਰਿੱਕੀ ਮੁਜੈਦੀਆ, ਪਵਨ ਕੰਬੋਜ, ਬਲਬੀਰ ਸਿੰਘ, ਸੰਪੂਰਨ ਸਿੰਘ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |

ਮਾਮਲਾ ਝੋਨੇ ਦੀ ਖ਼ਰੀਦ ਦਾ ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਕਾਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਦਿਨ ਭਰ ਚੱਲਦਾ ਰਿਹਾ ਰੇੜਕਾ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਕਾਰ ਬੀਤੀ ਰਾਤ ਤੋਂ ਚਲ ਰਿਹਾ ਰੇੜਕਾ ਅੱਜ ਸ਼ਾਮ ਤੱਕ ਵੀ ਸਮਾਪਤ ਨਾ ਹੋਇਆ ਤਾਂ ਐੱਸ.ਡੀ.ਐਮ.ਵਲੋਂ ਦਖ਼ਲ ਤੋਂ ਬਾਅਦ ਦੇਰ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਡੀ.ਐੱਸ.ਪੀ. ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 13 ਅਕਤੂਬਰ (ਅਮਰਜੀਤ ਸ਼ਰਮਾ)-ਪਿੰਡ ਬੱਖੂਸ਼ਾਹ ਵਿਖੇ ਇਕ ਵਿਅਕਤੀ ਉੱਪਰ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਵਫ਼ਦ ਨੇ ਡੀ.ਐੱਸ.ਪੀ. ਜਸਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਦੀ ਅਗਵਾਈ 'ਚ ਇਲਾਕੇ ਦੇ ਕਿਸਾਨਾਂ ਵਲੋਂ ਯੂ.ਪੀ 'ਚ ਸ਼ਹੀਦ ਹੋਏ ਕਿਸਾਨਾਂ ਤੇ ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਫ਼ੌਜੀ ...

ਪੂਰੀ ਖ਼ਬਰ »

ਅਧਿਆਪਕ 17 ਨੂੰ ਮੁੱਖ ਮੰਤਰੀ ਦੇ ਹਲਕੇ 'ਚ ਕਰਨਗੇ ਰੋਸ ਰੈਲੀ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਕੀਤੇ ...

ਪੂਰੀ ਖ਼ਬਰ »

ਘੁਬਾਇਆ ਨੇ ਮਹਿਲਾ ਵਿੰਗ ਦੀ ਸੂਬਾ ਸਕੱਤਰ ਦੇ ਦਫ਼ਤਰ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਸਥਾਨਕ ਅਬੋਹਰ ਰੋਡ 'ਤੇ ਮਹਿਲਾ ਕਾਂਗਰਸ ਦੇ ਸੂਬਾ ਸਕੱਤਰ ਦੇ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਮਹਿਲਾ ਕਾਂਗਰਸ ਦੇ ਸੂਬਾ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 25686 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

ਖੂਈਆਂ ਸਰਵਰ, 13 ਅਕਤੂਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲੇਖ ਰਾਜ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਰਾਜਸਥਾਨ ਤੋਂ ਪੰਜਾਬ ਵੱਲ ਚੂਰਾ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਾਠਾਂ ਦੀ ਲੜੀ ਗੁਰਦੁਆਰਾ ਨਾਨਕਸਰ ਠਾਠ ਪਿੰਡ ਚੱਕ ਦੁਮਾਲ ਵਿਖੇ ਸ਼ੁਰੂ

ਜਲਾਲਾਬਾਦ,13 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਦੁਮਾਲ ਉਰਫ਼ ਟਿੰਡਾਂ ਵਾਲਾ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਠਾਠ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਨੰਦ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ | ਜਨਮ-ਦਿਹਾੜੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ 13 ਸਾਲ ਦੀ ਲੜਕੀ ਨੇ ਦੱਸਿਆ ਕਿ 10 ਅਕਤੂਬਰ ਨੂੰ ਉਹ ਆਪਣੇ ਘਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਤਹਿਤ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਮੰਡੀ ਘੁਬਾਇਆ, 13 ਅਕਤੂਬਰ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੀ ਚੌਕੀ ਘੁਬਾਇਆ ਦੀ ਪੁਲਿਸ ਵਲੋਂ 2 ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਘੁਬਾਇਆ ਚੌਕੀ ਦੇ ਇੰਚਾਰਜ ਹਰਕੇਸ਼ ...

ਪੂਰੀ ਖ਼ਬਰ »

ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਨਗਰ ਥਾਣਾ-2 ਦੀ ਪੁਲਿਸ ਵਲੋਂ ਸਥਾਨਕ ਕੈਲਾਸ਼ ਨਗਰ ਦੇ ਵਸਨੀਕ ਇਕ ਸੇਵਾਮੁਕਤ ਰੇਲਵੇ ਕਰਮਚਾਰੀ ਸੋਹਣ ਲਾਲ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੇ ਸਬੰਧ ਵਿਚ ਸੱਤ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਐਕਟਿਵਾ ਖੋਹਣ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਐਕਟਿਵਾ ਖੋਹਣ ਦੇ ਦੋਸ਼ ਵਿਚ ਇਕ ਨਾਮਜ਼ਦ ਅਤੇ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸਾਹਿਲ ਘੀਕ ਪੁੱਤਰ ਹਰੀਸ਼ ਘੀਕ ਵਾਸੀ ਵਿਜੇ ਨਗਰ ਕਾਲੋਨੀ ...

ਪੂਰੀ ਖ਼ਬਰ »

ਮਾਂ ਪੁੱਤ ਦੀ ਮੌਤ ਦੇ ਸੰਬੰਧ 'ਚ ਪਤੀ, ਸੱਸ ਤੇ ਨਨਾਣ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਪਿੰਡ ਕੁੰਡਲ ਦੇ ਵਸਨੀਕ ਮਾਂ-ਪੁੱਤ ਦੀ ਮੌਤ ਦੇ ਸਬੰਧ ਵਿਚ ਮਿ੍ਤਕਾ ਦੀ ਮਾਂ ਦੇ ਬਿਆਨ 'ਤੇ ਮਿ੍ਤਕਾ ਦੇ ਪਤੀ, ਸੱਸ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਮੁਫ਼ਤ ਇਲਾਜ ਲਈ ਦੂਸਰਾ ਜਥਾ ਰਵਾਨਾ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕੁੱਝ ਦਿਨ ਪਹਿਲਾਂ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ਼੍ਰੀ ਅੰਮਿ੍ਤਸਰ ਸਾਹਿਬ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਵਿਸ਼ਾਲ ਮੁਫ਼ਤ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਅਕਾਲੀ ਡੈਲੀਗੇਟਾਂ ਸਣੇ 60 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਕਾਂਵਾਂ ਵਾਲੀ ਵਿਖੇ ਅਕਾਲੀ ਦਲ ਦੇ ਡੈਲੀਗੇਟਾਂ ਸਮੇਤ 60 ਪਰਿਵਾਰਾਂ ਨੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਸਵਨਾ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਦੀਵਾਨਖੇੜਾ ਦੇ ਕਈ ਭਾਜਪਾ ਪਰਿਵਾਰ ਸੰਦੀਪ ਜਾਖੜ ਦੀ ਅਗਵਾਈ 'ਚ ਕਾਂਗਰਸ 'ਚ ਹੋਏ ਸ਼ਾਮਿਲ

ਖੂਈਆਂ ਸਰਵਰ, 13 ਅਕਤੂਬਰ (ਵਿਵੇਕ ਹੂੜੀਆ)-ਸਥਾਨਕ ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਪਿੰਡ ਦੀਵਾਨਖੇੜਾ ਦੇ ਅਨੇਕਾਂ ਭਾਜਪਾ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ਦੀਵਾਨਖੇੜਾ ਦੇ ਪਵਨ ਕੁਮਾਰ, ਲੱਦਾ ਰਾਮ, ਰਾਮ ਚੰਦ, ...

ਪੂਰੀ ਖ਼ਬਰ »

ਕੁਲਜੀਤ ਸਿੰਘ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ਬਣੇ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰੂਹਰਸਹਾਏ ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਫ਼ਾਜ਼ਿਲਕਾ ਦਾ ਡੈਲੀਗੇਟ ਇਜਲਾਸ ਅੱਜ ਸਰਕਾਰੀ ਮਿਡਲ ਸਕੂਲ ਵਿਖੇ ਹੋਇਆ | ਜਿਸ ਵਿਚ ਜ਼ੋਨ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਚੋਣ ਕੀਤੀ ਗਈ | ਇਸ ਦੌਰਾਨ ਸੂਬਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਅਰਨੀਵਾਲਾ ਦਿਹਾਤੀ ਦੇ ਅਹੁਦੇਦਾਰਾਂ ਦਾ ਐਲਾਨ

ਮੰਡੀ ਅਰਨੀਵਾਲਾ, 13 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਵਲੋਂ ਸਰਕਲ ਅਰਨੀਵਾਲਾ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਹਲਕਾ ਇੰਚਾਰਜ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ੳ.ਐੱਸ.ਡੀ ਸਤਿੰਦਰਜੀਤ ਸਿੰਘ ਮੰਟਾ ...

ਪੂਰੀ ਖ਼ਬਰ »

ਢਾਬਾ ਕੌਕਰੀਆ ਦੇ ਮਿਡਲ ਸਕੂਲ ਵਿਖੇ ਕਰਵਾਏ ਮੁਕਾਬਲੇ

ਬੱਲੂਆਣਾ, 13 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਢਾਬਾਂ ਕੌਕਰੀਆ ਦੇ ਸਰਕਾਰੀ ਮਿਡਲ ਸਕੂਲ ਵਿਚ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਵੀਰ ਸਿੰਘ ਬਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੰਗ ਯੂਜ਼ ਪਲਾਸਟਿਕ ਦੇ ਖ਼ਾਤਮੇ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਵਿਖੇ ਲੇਖ ਮੁਕਾਬਲੇ

ਅਬੋਹਰ, 13 ਅਕਤੂਬਰ (ਬਰਾੜ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਲੋਕਤੰਤਰ ਦਾ ਜਸ਼ਨ ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੀ ਵਿਦਿਆਰਥਣ ਵੰਦਨਾ, ਖ਼ੁਸ਼ੀ ਭਟੇਜਾ, ਕਮਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ 6 ਖਿਡਾਰੀਆਂ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤੇ 6 ਤਗਮੇ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-17ਵੀਂ ਪੰਜਾਬ ਸਟੇਟ ਕੈਡਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2021-22 ਵਿਚ ਫ਼ਾਜ਼ਿਲਕਾ ਦੇ ਬੱਚਿਆਂ ਨੇ 6 ਮੈਡਲ ਜਿੱਤ ਕੇ ਇਲਾਕੇ, ਮਾਪਿਆਂ ਸਮੇਤ ਆਪਣੇ-ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਨਸੂਈਆ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਅਨਸੂਈਆ ਨੇ ਗੋਪੀ ਚੰਦ ਕਾਲਜ ਵਿਖੇ ਕਰਵਾਏ ਗਏ ਵੱਖ ਵੱਖ ਕਾਲਜਾਂ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਡੀ. ਐੱਸ. ਈ. ਟੀ. (ਰਮਸਾ) ਤੇ ਆਈ. ਈ. ਆਰ. ਟੀ. (ਸਸਅ) ਯੂਨੀਅਨ, ਪੰਜਾਬ ਦੀ ਮੀਟਿੰਗ

ਜਲਾਲਾਬਾਦ,13 ਅਕਤੂਬਰ (ਜਤਿੰਦਰ ਪਾਲ ਸਿੰਘ)-ਵਿਸ਼ੇਸ਼ ਅਧਿਆਪਕ ਡੀ. ਐੱਸ. ਈ. ਟੀ (ਰਮਸਾ) ਅਤੇ ਆਈ. ਈ. ਆਰ. ਟੀ (ਸਸਅ) ਯੂਨੀਅਨ, ਪੰਜਾਬ ਦੀ ਪੈਨਲ ਮੀਟਿੰਗ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਭਾਗੀ ਸਕੱਤਰ ਦੇ ਨਾਲ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ...

ਪੂਰੀ ਖ਼ਬਰ »

ਸੇਵਾ ਸਮਿਤੀ ਦੇ ਮੈਂਬਰਾਂ ਨੇ ਖ਼ੂਨਦਾਨ ਕੀਤਾ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਸ੍ਰੀ ਮਾਨਵ ਸੇਵਾ ਸਮਿਤੀ ਦੇ ਮੈਂਬਰਾਂ ਵਲੋਂ ਲੋੜ ਪੈਣ 'ਤੇ ਖ਼ੂਨਦਾਨ ਕੀਤਾ ਜਾਂਦਾ ਹੈ | ਸਮਿਤੀ ਦੇ ਮੈਂਬਰ ਅੱਜ ਸਿਵਲ ਹਸਪਤਾਲ ਵਿਚ ਖ਼ੂਨ ਦੀ ਲੋੜ ਪੈਣ 'ਤੇ ਹਸਪਤਾਲ ਪੁੱਜੇ ਅਤੇ ਉਨ੍ਹਾਂ ਵਲੋਂ 11 ਯੂਨਿਟ ...

ਪੂਰੀ ਖ਼ਬਰ »

ਡੀ.ਏ.ਪੀ.ਦੀ ਕਮੀ ਕਾਰਨ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ-ਬੱਬੂ ਜੈਮਲਵਾਲਾ

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸੂਬੇ ਦੀ ਕਾਂਗਰਸ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਦੀ ਦੁਰਦਸ਼ਾ ਹੋ ਰਹੀ ਹੈ | ਇਕ ਪਾਸੇ ਕਿਸਾਨੀ ਅੰਦੋਲਨ ਕਾਰਨ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ | ਦੂਸਰੇ ਪਾਸੇ ਡੀ.ਏ.ਪੀ.ਖਾਦ ਦੀ ਕਮੀ ਨੇ ਕਿਸਾਨਾਂ ...

ਪੂਰੀ ਖ਼ਬਰ »

ਨਰਾਤੇ ਮਾਤਾ ਦੇ ਪੋ੍ਰਗਰਾਮ 'ਚ ਖ਼ੂਬ ਲੱਗੀਆਂ ਰੌਣਕਾਂ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਇੱਛਾ ਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਚ ਨਰਾਤੇ ਮਾਤਾ ਦੇ ਪ੍ਰੋਗਰਾਮ ਦੌਰਾਨ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ | ਇਸ ਦੌਰਾਨ ਸ਼ਾਮ 6 ਤੋਂ ਸਾਢੇ 9 ਵਜੇ ਤੱਕ ਸੰਗਤਾਂ ਲਈ ਮਾਤਾ ਰਾਣੀ ਦਾ ਸੰਗੀਤਮਈ ਸੰਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਪਿੰਡਾਂ ਵਿਚ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਵਲੋਂ 100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)- ਨਾਰਕੋਟਿਕ ਸੈੱਲ ਟੀਮ ਨੇ ਥਾਣਾ ਸਿਟੀ ਏਰੀਆ ਵਿਚ ਸ਼ੱਕ ਦੀ ਬਿਨਾਅ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਸੈਦਾਂ ਵਾਲਾ ਤੋਂ ਮੱਲਵਾਲ ਕਦੀਮ ਦੇ ਰਸਤੇ ਦੇ ਅੰਡਰ ਬਿ੍ਜ ਤੋਂ ਲੋਹੇ ਦੇ ਰੈਕ ਹੋਏ ਚੋਰੀ

ਕੁੱਲਗੜ੍ਹੀ, 13 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਰੇਲਵੇ ਵਿਭਾਗ ਵਲੋਂ ਸੈਦਾਂ ਵਾਲਾ ਤੋਂ ਮੱਲਵਾਲ ਕਦੀਮ ਦੇ ਲਿੰਕ ਰਸਤੇ 'ਤੇ ਆਮ ਲੋਕਾਂ ਦੀ ਸਹੂਲਤ ਲਈ ਰੇਲਵੇ ਟਰੈਕ 'ਤੇ ਅੰਡਰ ਬਿ੍ਜ ਬਣਾਇਆ ਗਿਆ ਹੈ | ਇਸ ਅੰਡਰ ਬਿ੍ਜ ਵਿਚ ਬਾਰਸ਼ ਦੇ ਪਾਣੀ ਦੀ ਨਿਕਾਸੀ ਲਈ ਖਾਲ਼ੀਆਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਤੇ ਚੇਅਰਮੈਨ ਗਿੱਲ ਵਲੋਂ ਦਾਣਾ ਮੰਡੀ 'ਚ ਅਚਨਚੇਤ ਚੈਕਿੰਗ

ਤਲਵੰਡੀ ਭਾਈ, 13 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਝੋਨੇ ਦੀ ਖਰੀਦ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤਲਵੰਡੀ ਭਾਈ ਦੇ ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਗਿੱਲ ਵਲੋਂ ਸਥਾਨਿਕ ਦਾਣਾ ਮੰਡੀ ਅੰਦਰ ਅਚਨਚੇਤ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਵਲਾ ਦਾ ਕਾਂਗਰਸ ਕਰਨਾਟਕ ਸੂਬੇ ਦੇ ਇੰਚਾਰਜ ਬਣਨ ਉਪਰੰਤ ਫ਼ਿਰੋਜ਼ਪੁਰ ਪਹੁੰਚਣ 'ਤੇ ਜਗ੍ਹਾ-ਜਗ੍ਹਾ ਜ਼ੋਰਦਾਰ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਨੂੰ ਕੁਲ ਹਿੰਦ ਕਾਂਗਰਸ ਵਲੋਂ ਕਰਨਾਟਕ ਸੂਬੇ ਦਾ ਇੰਚਾਰਜ ਬਣਾਏ ਜਾਣ ਪਿੱਛੋਂ ਵਾਪਸ ਪਰਤਣ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਜ਼ੀਰਾ ਵਿਖੇ ਕਿਸਾਨ ਮਹਾਂ ਪੰਚਾਇਤ ਕੱਲ੍ਹ-ਆਗੂ

ਜ਼ੀਰਾ, 13 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਤਹਿਤ ਯੂ.ਪੀ ਵਿਚ ਮਾਰੇ ਗਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਕਿਸਾਨਾਂ ਦੀ ਮਹਾਂ ਪੰਚਾਇਤ 15 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਜ਼ੀਰਾ ਦੇ ਜੀਵਨ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 36 ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ

ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ 'ਚ ਪਰਸਵਾਰਥ ਸਭਾ ਵਲੋਂ ਸੰਚਾਲਿਤ ਮੁਫ਼ਤ ਡਿਸਪੈਂਸਰੀ 'ਚ ਲੜੀਵਾਰ ਬੁੱਧਵਾਰ ਨੂੰ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੈਡੀਕਲ ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਵਲੋਂ ਆਪਣੀਆਂ ਸੇਵਾਵਾਂ ਦਿੰਦੇ ਹੋਏ 36 ...

ਪੂਰੀ ਖ਼ਬਰ »

ਡਾ. ਰਿਣਵਾਂ ਨੇ ਯੂਥ ਅਕਾਲੀ ਦਲ ਆਗੂ ਸੁਰਜੀਤ ਸਿੰਘ ਦੇ ਘਰ ਕੀਤੀ ਮੀਟਿੰਗ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਯੂਥ ਅਕਾਲੀ ਦੇ ਸੂਬਾ ਸਕੱਤਰ ਸੁਰਜੀਤ ਸਿੰਘ ਜੀਤ ਦੇ ਸਥਾਨਕ ਨਿਵਾਸ ਸਥਾਨ 'ਤੇ ...

ਪੂਰੀ ਖ਼ਬਰ »

ਮਾਰਕਫੈੱਡ ਏਜੰਸੀ ਵਲੋਂ 35000 ਝੋਨੇ ਦਾ ਗੱਟਾ ਖ਼ਰੀਦਣ 'ਤੇ ਆੜ੍ਹਤੀਏ ਵੀ ਹੋਏ ਬਾਗੋ ਬਾਗ਼

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਮੰਡੀ 'ਚ ਅਲਾਟਮੈਂਟ ਹੋਈ ਮਾਰਕਫੈੱਡ ਏਜੰਸੀ ਵਲੋਂ ਕੱਲ੍ਹ ਸਵੇਰ ਤੋਂ ਹੀ ਤੇਜ਼ੀ ਨਾਲ ਮੰਡੀ ਲਾਧੂਕਾ ਦੀ ਦਾਣਾ ਮੰਡੀ ਵਿਖੇ ਪਰਮਲ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ 'ਤੇ ਮੰਡੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਯੂਨੀਅਨ ਦੀ ਮੀਟਿੰਗ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)-ਮੰਗਾ ਨੂੰ ਲੈ ਕੇ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਏਟਕ ਦੀ ਮੀਟਿੰਗ ਬਲਾਕ ਪ੍ਰਧਾਨ ਮਨਜਿੰਦਰ ਕੌਰ ਘੁੜਿਆਣਾ ਦੀ ਅਗਵਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀ ਸੂਬਾ ਪ੍ਰਧਾਨ ਸਰੋਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX