ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਅੰਮ੍ਰਿਤਸਰ

ਅੰਮਿ੍ਤਸਰ ਬੱਸ ਅੱਡੇ ਦੇ ਦੋਵਾਂ ਦਰਵਾਜ਼ਿਆਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ

ਅੰਮਿ੍ਤਸਰ, 13 ਅਕਤੂਬਰ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡਾ (ਅੰਮਿ੍ਤਸਰ) ਦੇ ਸੰਗਮ ਸਿਨੇਮਾ ਸਾਈਡ ਤੇ ਰਾਮਬਾਗ਼ ਚੌਕ ਸਾਈਡ ਵਾਲੇ ਪਾਸੇ ਦੋਵ੍ਹਾਂ ਮੁੱਖ ਦਰਵਾਜ਼ਿਆਂ ਦੀਆਂ ਸੜਕਾਂ ਪਿਛਲੇ ਲੰਬੇ ਸਮੇਂ ਤੋਂ ਮੰਦੀ ਹਾਲਤ 'ਚ ਹਨ | ਸੜਕਾਂ 'ਤੇ ਪਏ ਟੋਏ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਬੱਸਾਂ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ | ਬਰਸਾਤੀ ਦਿਨਾਂ 'ਚ ਤਾਂ ਹਾਲਾਤ ਹੋਰ ਮਾੜੇ ਹੋ ਜਾਂਦੇ ਹਨ | ਇਨ੍ਹਾਂ ਟੋਇਆ 'ਚ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਕਾਰਨ ਇਕ ਤਾਂ ਲੋਕਾਂ ਨੂੰ ਅੱਡੇ 'ਚ ਆਉਣ-ਜਾਣ 'ਚ ਕਾਫ਼ੀ ਸਮੱਸਿਆ ਪੇਸ਼ ਆਉਂਦੀ ਹੈ ਤੇ ਦੂਜਾ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ | ਪਰ ਪ੍ਰਸ਼ਾਸਨ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅਵੇਸਲਾ ਹੋਇਆ ਪਿਆ ਹੈ | ਅੰਮਿ੍ਤਸਰ ਬੱਸ ਅੱਡੇ ਦੇ ਨੇੜੇ ਤਕਰੀਬਨ 40 ਸਾਲ ਤੋਂ ਦੁਕਾਨ ਕਰਦੇ ਇਕ ਦੁਕਾਨਦਾਰ ਨੇ ਦੱਸਿਆ ਕਿ ਅੱਡੇ 'ਤੇ ਪੁੱਜਣ ਵਾਲੇ ਲੋਕਾਂ ਦਾ ਸਵਾਗਤ ਟੁੱਟੀਆਂ ਸੜਕਾਂ ਨਾਲ ਹੁੰਦਾ ਹੈ | ਇਨ੍ਹਾਂ ਸੜਕਾਂ 'ਤੇ ਟੋਏ ਪਏ ਹਨ ਜਿਸ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ | ਇਕ ਵਾਰ ਤਾਂ ਸਵਾਰੀਆਂ ਨਾਲ ਭਰਿਆ ਈ-ਰਿਕਸ਼ਾ ਪਲਟ ਚੱਲਿਆ ਸੀ ਲੇਕਿਨ ਚਾਲਕ ਨੇ ਸਮੇਂ ਸਿਰ ਸਮਝਦਾਰੀ ਤੋਂ ਕੰਮ ਲੈ ਕੇ ਹਾਦਸਾ ਹੋਣ ਤੋਂ ਬਚਾਅ ਕਰ ਲਿਆ | ਉਨ੍ਹਾਂ ਦੱਸਿਆ ਕਿ ਬਰਸਾਤ ਦੇ ਦਿਨਾਂ 'ਚ ਇਨ੍ਹਾਂ ਟੋਇਆਂ 'ਚ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ | ਲੋਕਾਂ ਨੂੰ ਉਸੇ ਪਾਣੀ 'ਚੋਂ ਹੋ ਕੇ ਗੁਜ਼ਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਰੋਡਵੇਜ਼ ਦੇ ਜਨਰਲ ਮੈਨੇਜਰ (ਜੀ. ਐਮ.) ਸਾਹਿਬ ਇਸ ਰਸਤੇ ਰਾਹੀਂ ਹੋ ਕੇ ਬੱਸ ਅੱਡੇ 'ਚ ਸਫ਼ਾਈ ਮੁਹਿੰਮ ਦੇ ਪ੍ਰੋਗਰਾਮ 'ਚ ਪੁੱਜੇ ਲੇਕਿਨ ਸ਼ਾਇਦ ਏ. ਸੀ. ਵਾਲੀ ਗੱਡੀ 'ਚ ਸਵਾਰ ਹੋਣ ਕਰਕੇ ਉਨ੍ਹਾਂ ਦਾ ਇਨ੍ਹਾਂ ਸਮੱਸਿਆ ਵੱਲ ਧਿਆਨ ਨਹੀਂ ਗਿਆ ਜਾਂ ਫੇਰ ਉਹ ਇਸ ਮਸਲੇ ਨੂੰ ਅਣਗੌਲਿਆ ਕਰ ਗਏ | ਇਸ ਤਰ੍ਹਾਂ ਲੋਕਾਂ 'ਚ ਵੀ ਇਸ ਮਸਲੇ ਨੂੰ ਲੈ ਕੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਬਜਟ ਦੀ ਫਾਈਲ ਸਰਕਾਰ ਕੋਲ ਭੇਜੀ ਗਈ ਹੈ-ਜਨਰਲ ਮੈਨੇਜਰ
ਅੰਮਿ੍ਤਸਰ-1 ਡੀਪੂ ਦੇ ਜਨਰਲ ਮੈਨੇਜਰ (ਜੀ. ਐਮ.) ਹਰਬਰਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਫ਼ੰਡਾਂ ਦੀ ਘਾਟ ਕਾਰਨ ਇਹ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ | ਹੁਣ ਸਰਕਾਰ ਨੂੰ ਬਜਟ ਫਾਈਲ ਭੇਜੀ ਗਈ ਹੈ ਤੇ ਪੈਸੇ ਮੁਹੱਈਆ ਹੁੰਦਿਆਂ ਸਾਰ ਬੱਸ ਅੱਡੇ 'ਚ ਸੜਕਾਂ ਦੀ ਮੰਦੀ ਹਾਲਤ 'ਚ ਸੁਧਾਰ ਕਰ ਦਿੱਤਾ ਜਾਵੇਗਾ |

ਕੱਚੇ ਅਧਿਆਪਕਾਂ ਦੀ ਹੱਲਾ ਬੋਲ ਰੈਲੀ 17 ਨੂੰ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਇਕਾਈ ਦੀ ਮੀਟਿੰਗ ਯੂਨੀਅਨ ਆਗੂ ਗੁਰਿੰਦਰ ਸਿੰਘ ਅਜਨਾਲਾ ਤੇ ਤਸਬੀਰ ਸਿੰਘ ਰਮਦਾਸ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕੱਚੇ ਅਧਿਆਪਕਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਪਾਰਸਲ ਪੈਕਿੰਗ ਦੀ ਸ਼ੁਰੂਆਤ 16 ਤੋਂ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਵਲੋਂ ਆਪਣੇ ਗਾਹਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਸਮੇਂ ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ | ਇਸੇ ਲੜੀ ਤਹਿਤ ਡਾਕ ਵਿਭਾਗ ਵਲੋਂ ਪਾਰਸਲ ਪੈਕਿੰਗ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸੋਨੀ ਵਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਵੱਧ ਰਹੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਕਾਰਨ ਉਪ ਮੁੱਖ ਮੰਤਰੀ ਓ. ਪੀ. ਸੋਨੀ ਵਲੋਂ ਹਸਪਤਾਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਇਥੇ ਸਿਵਲ ਹਸਪਤਾਲ 'ਚ ਕੀਤੀ ਚੈਕਿੰਗ ਦੌਰਾਨ ਵੀ ਉਨ੍ਹਾਂ ਡੇਂਗੂ ਦੇ ਮਰੀਜਾਂ ਲਈ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਆਏ ਕੱਪੜਾ ਵਪਾਰੀ ਪਾਸੋਂ 5 ਲੱਖ ਲੁੱਟਣ ਵਾਲੇ 3 ਲੁਟੇਰੇ ਕਾਬੂ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੋਂ ਕੱਪੜਾ ਖਰੀਦਣ ਆਏ ਇਕ ਵਪਾਰੀ ਕੋਲੋਂ 5 ਲੱਖ ਰੁਪਏ ਦੀ ਲੁੱਟ ਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਲੁੱਟ ਦੇ 3 ਲੱਖ 67 ਹਜ਼ਾਰ ਨਕਦੀ ਬਰਾਮਦ ਕਰ ਲਈ ਗਈ ...

ਪੂਰੀ ਖ਼ਬਰ »

ਦੋ ਦਰਜਨ ਥਾਣਾ ਮੁਖੀ ਤੇ ਚੌਕੀ ਇੰਚਾਰਜਾਂ ਸਣੇ 47 ਪੁਲਿਸ ਮੁਲਾਜ਼ਮ ਤਬਦੀਲ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ 'ਚ ਪੁਲਿਸ ਵਲੋਂ ਕੀਤੀ ਵੱਡੀ ਰੱਦੋ ਬਦਲ 'ਚ ਅੱਜ 8 ਥਾਣਾ ਮੁਖੀਆਂ ਤੇ 10 ਚੌਂਕੀ ਇੰਚਾਰਜਾਂ ਸਮੇਤ 47 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...

ਪੂਰੀ ਖ਼ਬਰ »

ਦੋ ਐਕਟਿਵਾ 'ਤੇ ਜਾਅਲੀ ਨੰਬਰ ਪਲੇਟਾਂ ਲਗਾਕੇ ਚਲਾਉਣ ਵਾਲਾ ਕਾਬੂ

ਛੇਹਰਟਾ, 13 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ: ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ. ਸੀ. ਪੀ. ਪੱਛਮੀ ਦੇਵ ਦੱਤ ਸ਼ਰਮਾ ਤੇ ਇੰਸ: ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਛੇਹਰਟਾ ਅੰਮਿ੍ਤਸਰ ਦੇ ਦਿਸ਼ਾ ਨਿਰਦੇਸਾਂ 'ਤੇ ਬੀਤੇ ...

ਪੂਰੀ ਖ਼ਬਰ »

ਕੰਜਕ ਪੂਜਨ ਦਾ ਦਿਹਾੜਾ ਮਨਾਇਆ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅਸ਼ਟਮੀ ਮੌਕੇ ਕੰਜਕ ਪੂਜਨ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਆਪਣੇ ਘਰਾਂ 'ਚ ਕੰਜਕਾਂ ਦਾ ਪੂਜਨ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਸਥਾਨਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ਸਮਾਗਮਾਂ ਦੌਰਾਨ ਗੁ: ਸੰਗਤ ਸਾਹਿਬ ਰਣਜੀਤ ਵਿਹਾਰ ਲੋਹਾਰਕਾ ਰੋਡ ਤੇ ਗੁ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਆਟੋ ਚਾਲਕ ਨੇ ਦਮ ਤੋੜਿਆ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਬੀਤੇ 5 ਅਕਤੂਬਰ ਨੂੰ ਆਟੋ ਰਿਕਸ਼ਾ ਨੂੰ ਕਾਰ ਸਵਾਰ ਵਲੋਂ ਟੱਕਰ ਮਾਰੇ ਜਾਣ ਉਪਰੰਤ ਜ਼ਖ਼ਮੀ ਹੋਏ ਆਟੋ ਚਾਲਕ ਨੇ ਅੱਜ ਦਮ ਤੋੜ ਦਿੱਤਾ, ਜਿਸ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਕੁੱਝ ਵਿਦਿਆਰਥੀ ਸੰਗਠਨਾਂ ਨੇ 'ਵਰਸਿਟੀ ਪ੍ਰਬੰਧਕਾਂ 'ਤੇ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕੁੱਝ ਵਿਦਿਆਰਥੀ ਜਥੇਬੰਦੀਆਂ ਸਟੂਡੈਂਟ ਫਾਰ ਸੁਸਾਇਟੀ (ਐਸ. ਐਫ. ਐਸ.), ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐਸ. ਯੂ.), ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਆਲ ਇੰਡੀਆ ਸਟੂਡੈਂਟਸ ...

ਪੂਰੀ ਖ਼ਬਰ »

ਗਰੀਨ ਐਵੀਨਿਊ ਵਿਖੇ ਬਜ਼ੁਰਗ ਔਰਤ ਦੇ ਘਰ ਹੋਈ ਲੁੱਟ ਦੀ ਗੁੱਥੀ ਸੁਲਝੀ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ਦੀ ਪਾਸ਼ ਕਲੋਨੀ ਗਰੀਨ ਐਵੀਨਿਊ ਵਿਖੇ ਇਕ ਬਜੁਰਗ ਔਰਤ ਦੇ ਘਰ ਦਾਖ਼ਲ ਹੋ ਕੇ ਦੋ ਲੁਟੇਰਿਆਂ ਵਲੋਂ ਕੀਤੀ ਲੁੱਟ ਖੋਹ ਦੀ ਗੁੱਥੀ ਸੁਲਝ ਗਈ | ਇਹ ਲੁੱਟ ਕਿਸੇ ਹੋਰ ਵਲੋਂ ਨਹੀਂ ਬਲਕਿ ਅਮੀਰ ਬਜ਼ੁਰਗ ਔਰਤ ਦੀ ਪੁਰਾਣੀ ਕੇਅਰ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਸਮਾਜਿਕ ਜ਼ਿੰਮੇਵਾਰੀ ਹਮੇਸ਼ਾ ਨਿਭਾਉਂਦਾ ਰਹੇਗਾ-ਖੰਨਾ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਖੰਨਾ ਪੇਪਰ ਮਿੱਲ ਦੇ ਚੇਅਰਮੈਨ ਬਿ੍ਜ ਮੋਹਨ ਖੰਨਾ ਦੇ ਜਨਮ ਦਿਨ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਅੱਜ ਕੁਸ਼ਟ ਆਸ਼ਰਮ ਤੇ ਅੰਧ ਵਿਦਿਆਲਿਆ 'ਚ ਭੋਜਨ ਵੰਡਣ ਦੀ ਸੇਵਾ ਨਿਭਾਈ ਗਈ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਸੋਹਨ ਸਿੰਘ ਭਕਨਾ ਦੇ ਨਾਂਅ 'ਤੇ ਸਪੈਸ਼ਲ ਕਵਰ ਜਾਰੀ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਵਲੋਂ ਪੂਰੇ ਦੇਸ਼ 'ਚ ਰਾਸ਼ਟਰੀ ਡਾਕ ਹਫ਼ਤਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਅੱਜ ਫਿਲੈਟਲੀ ਦਿਵਸ ਤੇ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਦੇ ਮੌਕੇ ਮੁੱਖ ਡਾਕ ਘਰ ਵਿਖੇ ਡਾਕ ਵਿਭਾਗ ਵਲੋਂ ...

ਪੂਰੀ ਖ਼ਬਰ »

ਸੋਨੀ ਨੇ ਧਰਮਸ਼ਾਲਾ ਕਮੇਟੀਆਂ ਨੂੰ ਦਿੱਤੇ 15 ਲੱਖ ਦੇ ਚੈੱਕ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2 ਤੋਂ 6 ਦਸੰਬਰ ਤੱਕ ਅੰਮਿ੍ਤਸਰ 'ਚ ਲੱਗਣ ਵਾਲੇ ਪਾਈਟੇਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਦਾ ਉਦਘਾਟਨ ਖੁਦ ਆਪਣੇ ਕਰ ਕਮਲਾ ਨਾਲ ਕਰਨਗੇ | ਇਹ ਪ੍ਰਗਟਾਵਾ ਅੱਜ ਇਥੇ ਉਪ ਮੁੱਖ ਮੰਤਰੀ ਓਮ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਮੋਮਬੱਤੀ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਮਜੀਠਾ,13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਦਿਨੀਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਵਜ਼ੀਰ ਦੇ ਮੁੰਡੇ ਵਲੋਂ ਆਪਣੀਆਂ ਗੱਡੀਆਂ ਹੇਠਾਂ ਕੁਚਲ ਕੇ ਸ਼ਹੀਦ ਕੀਤੇ ਨੌਜਵਾਨਾਂ ਪ੍ਰਤੀ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਚੌਕ 'ਚ ਨਿਤ ਹੋ ਰਹੇ ਹਾਦਸਿਆਂ ਨੂੰ ਰੋਕਣ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਦੇ ਮੇਨ ਗੇਟ ਵਾਲੇ ਚੌਕ 'ਚ ਆਏ ਦਿਨ ਹੋ ਰਹੇ ਹਾਦਸਿਆਂ ਨੂੰ ਵੇਖਦਿਆਂ ਨਿਊ ਅੰਮਿ੍ਤਸਰ ਵਾਸੀਆਂ ਦੀ ਇਕ ਜਰੂਰੀ ਇਕੱਤਰਤਾ ਗੁਲਮੋਹਰ ਪਾਰਕ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਾਮਲਾ : ਡੇਂਗੂ ਨਾਲ ਹਸਪਤਾਲ ਭਰੇ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ ਇਕ ਮਰੀਜ਼ ਹੀ ਕੋਰੋਨਾ ਦਾ ਮਿਲਿਆ ਹੈ ਜਦੋਂ ਕਿ ਡੇਂਗੂ ਨਾਲ ਹਸਪਤਾਲ ਭਰੇ ਹੋਏ ਹਨ | ਕੋਰੋਨਾ ਦੇ ਇਥੇ ਕੇਵਲ ਚਾਰ ਮਰੀਜ਼ ਹੀ ਸਰਗਰਮ ਹਨ ਜਦੋਂ ਕਿ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇਸ਼ ਦੀ ਸੁਰੱਖਿਆ ਦੇ ਨਾਲ ਜੁੜੇ ਮੁੱਦਿਆਂ 'ਤੇ ਸਿਆਸਤ ਕਰਨ ਤੋਂ ਪ੍ਰਹੇਜ ਕਰੇ- ਡਾ: ਸ਼ਰਮਾ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਦੇਸ਼ ਦੇ 10 ਰਾਜਾਂ ਤੇ 2 ਕੇਂਦਰ ਸ਼ਾਸ਼ਤ ਪ੍ਰਦੇਸ਼ ਦੀ ਸੀਮਾ ਸੁਰੱਖਿਆ ਬਲ ਦੇ ਖੇਤਰ ਵਿਚ ਬਦਲਾਅ ਕਰਨ ਦੇ ਮੁੱਦੇ 'ਤੇ ਬੋਲਦੇ ਹੋਏ ਪੰਜਾਬ ਭਾਜਪਾ ਦੇ ਪ੍ਰਦੇਸ਼ ਜਰਨਲ ਸਕੱਤਰ ਡਾ: ...

ਪੂਰੀ ਖ਼ਬਰ »

ਅਫ਼ਗਾਨ ਔਰਤਾਂ ਦੇ ਅਧਿਕਾਰਾਂ ਨੂੰ ਲੈ ਕੇ ਸਾਡੇ 'ਤੇ ਦਬਾਅ ਨਾ ਬਣਾਇਆ ਜਾਵੇ : ਮੁਤਾਕੀ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਔਰਤਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਾਹਿਰ ਕੀਤੀ ਜਾ ਰਹੀ ਵਿਸ਼ਵ ਵਿਆਪੀ ਚਿੰਤਾ ਬਾਰੇ ਟਿੱਪਣੀ ਕਰਦਿਆਂ ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਆਮਿਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 23 ਨੂੰ

ਰਾਜਾਸਾਂਸੀ, 13 ਅਕਤੂਬਰ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ 'ਚ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਸਮੂਹ ਨਗਰ ਪੰਚਾਇਤ ਨਿਵਾਸੀਆਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੀ ਜਨਮ ਸ਼ਤਾਬਦੀ ਦੇ ਸਬੰਧ 'ਚ ਮੀਟਿੰਗ

ਛੇਹਰਟਾ, 13 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ਼੍ਰੋਮਣੀ ਭਗਤ ਨਾਮਦੇਵ ਦੇ 751ਵੇਂ ਜਨਮ ਸ਼ਤਾਬਦੀ ਦੇ ਸਬੰਧ 'ਚ ਨਾਨਕ ਸਾਂਈ ਫਾਊਾਡੇਸ਼ਨ ਦੇ ਚੇਅਰਮੈਨ ਪੰਢਰੀਨਾਥ ਬੋਕਾਰੇ ਤੇ ਬਾਬਾ ਸਦੋਗਰ ਨਾਥ ਵਲੋਂ ਨੌਜਵਾਨ ਖ਼ਾਲਸਾ ਸੇਵਕ ਸਿੰਘ ਸਭਾ ਦੇ ਸੇਵਾਦਾਰਾਂ ਦੇ ਨਾਲ ...

ਪੂਰੀ ਖ਼ਬਰ »

ਤਹਿਸੀਲਦਾਰ ਗਿੱਲ ਖਪਤਕਾਰ ਝਗੜਾ ਨਿਵਾਰਨ ਫੋਰਮ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ 'ਚ ਬਤੌਰ ਤਹਿਸੀਲਦਾਰ ਤੇ ਸਬ ਰਜਿਸਟਰਾਰ-3 ਸੇਵਾ ਮੁਕਤ ਹੋਏ ਮਾਲ ਅਧਿਕਾਰੀ ਲਖਵਿੰਦਰਪਾਲ ਸਿੰਘ ਗਿੱਲ ਨੂੰ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਨੂੰ ਸ਼ਰਧਾਂਜਲੀਆਂ ਭੇਟ

ਸੁਲਤਾਨਵਿੰਡ, 13 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸੰਨ 1996 ਦੇ ਸਿੱਖ ਸੰਘਰਸ਼ ਦੌਰਾਨ ਸੁਲਤਾਨਵਿੰਡ ਦੇ ਜੰਮਪਲ ਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਤੇ ਨੰਬਰਦਾਰ ਇੰਦਰਜੀਤ ਸਿੰਘ ਦੇ ਭਰਾਤਾ ਸ਼ਹੀਦ ਹੋਏ ਭਾਈ ਹਰਪਾਲ ਸਿੰਘ ਬੱਬਰ ਪੁੱਤਰ ਬੂੜ ਸਿੰਘ ਦਾ ਸ਼ਹੀਦੀ ...

ਪੂਰੀ ਖ਼ਬਰ »

ਡਾ: ਭਾਟੀਆ ਵਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਜੋ ਅੱਜ ਕੱਲ੍ਹ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕਾਰਜ ਵੀ ਸੰਭਾਲ ਰਹੇ ਹਨ, ਨੇ ਵਿਸ਼ੇਸ਼ ਤੌਰ 'ਤੇ ਸਿੱਖਿਆ ਮੰਤਰੀ ਪੰਜਾਬ ਪਰਗਟ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਸਮੂਹ ਵਲੋਂ ਕੋਵਿਡ ਟੀਕਾਕਰਨ ਕੈਂਪ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਪ੍ਰਾਈਵੇਟ ਲਿਮਟਿਡ ਵਲੋਂ ਆਪਣੀਆਂ ਸਮਾਜ ਭਲਾਈ ਸੇਵਾਵਾਂ ਜਾਰੀ ਰੱਖਦਿਆਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਮੁਫ਼ਤ ਟੀਕਾਕਰਨ ਅਭਿਆਨ ਚਲਾ ਕੇ ਕਰੀਬ ਇਕ ਹਜਾਰ ਸ਼ਰਧਾਲੂਆਂ, ਵਿਦਿਆਰਥੀਆਂ ਤੇ ਹੋਰਨਾਂ ...

ਪੂਰੀ ਖ਼ਬਰ »

ਸੂਬੇ ਦੀ ਪਹਿਲੀ ਉੱਚ ਤਕਨੀਕ ਸਕੈਨਿੰਗ ਮਸ਼ੀਨ ਦਾ ਵੇਰਕਾ ਵਲੋਂ ਉਦਘਾਟਨ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਅੱਜ ਇਥੇ ਸਰਕਾਰੀ ਦੰਦਾਂ ਦੇ ਮੈਡੀਕਲ ਕਾਲਜ ਵਿਚ ਲਗਾਈ ਗਈ ਸੀ ਟੀ ਬੀ ਟੀ ਮਸ਼ੀਨ, ਜੋ ਕਿ ਦੰਦਾਂ ਦੀ ਬਿਮਾਰੀਆਂ ਦਾ ਇਲਾਜ ਕਰਨ ਲਈ ਆਪਣੀ ਤਰ੍ਹਾਂ ਦੀ ਪਹਿਲੀ ਮਸ਼ੀਨ ਹੈ, ਦਾ ਉਦਘਾਟਨ ਮੈਡੀਕਲ ਸਿੱਖਿਆ ਮੰਤਰੀ ਰਾਜ ਕੁਮਾਰ ਵੇਰਕਾ ...

ਪੂਰੀ ਖ਼ਬਰ »

ਕੀਰਤਨ ਦਰਬਾਰ 17 ਨੂੰ

ਅੰਮਿ੍ਤਸਰ, 13 ਅਕਤੂਬਰ (ਜੱਸ)- ਕੀਰਤਨ ਸੇਵਾ ਸੁਸਾਇਟੀ ਬਸੰਤ ਐਵੀਨਿਊ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ-ਰਸ ਕੀਰਤਨ ਦਰਬਾਰ 17 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਕਰਵਾਇਆ ਜਾ ਰਿਹਾ ਹੈ | ਭਾਈ ਨਰਿੰਦਰਪਾਲ ਸਿੰਘ ਪਾਲੀ ਤੋਂ ...

ਪੂਰੀ ਖ਼ਬਰ »

ਅੱਪਰਬਾਰੀ ਨਹਿਰ ਦੇ ਪਾਣੀ ਨੂੰ ਬੰਦ ਕਰ ਕੇ ਸੂਬਾ ਸਰਕਾਰ ਨੇ ਮਾਰੀ ਕਿਸਾਨੀ ਨੂੰ ਮਾਰ- ਹੇਰ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬਾ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਨਹੀਂ, ਬਲਕਿ ਕਿਸਾਨਾਂ ਨੂੰ ਹੀ ਮਾਰਨ ਦੀ ਨੀਤੀ ਅਪਣਾ ਕੇ ਬੈਠੀ ਹੋਈ ਹੈ | ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਬਿੱਲ ਤੇ ਸੂਬਾ ਸਰਕਾਰ ਨੇ ਅਣਐਲਾਨੇ ...

ਪੂਰੀ ਖ਼ਬਰ »

ਸ੍ਰੀ ਰਮਾਇਣ ਮਹਾਂਯੱਗ 'ਚ ਅਨਿਲ ਜੋਸ਼ੀ ਨੇ ਹਾਜ਼ਰੀ ਲਗਵਾਈ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਤਿਲਕ ਰਾਜ ਵਾਲੀਆ ਦੀ ਰਹਿਨੁਮਾਈ 'ਚ ਸਥਾਨਕ ਸ੍ਰੀ ਰਾਮ ਮੰਦਰ ਸ਼ਿਵਾਲਾ ਬਾਗ ਭਾਈਆਂ ਵਿਖੇ ਚੱਲ ਰਹੇ ਸ੍ਰੀ ਰਮਾਇਣ ਮਹਾਯੱਗ ਪ੍ਰੋਗਰਾਮ ਦੇ ਅੱਜ ਛੇਵੇਂ ਦਿਨ ਸਾਬਕਾ ਮੰਤਰੀ ਅਨਿਲ ਜੋਸ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ...

ਪੂਰੀ ਖ਼ਬਰ »

'ਪੁਸਤਕ ਬੈਂਕ ਮੇਲੇ' ਨੂੰ ਵਿਦਿਆਰੀਆਂ ਵਲੋਂ ਭਰਵਾਂ ਹੁੰਗਾਰਾ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਫੋਰ ਐਸ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਾਂ ਅਧੀਨ ਕਾਰਜਸ਼ੀਲ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਮਜੀਠਾ ਰੋਡ ਵਲੋਂ ਪ੍ਰਾਜੈਕਟ 'ਸੁਗਾਤ' ਦੇ ਅਧੀਨ ਕਾਲਜ ਵਿਖੇ ਨਿਵੇਕਲਾ 'ਪੁਸਤਕ ਬੈਂਕ ਮੇਲਾ' ਲਗਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸਾਦਗੀ ਦੀ ਹਰ ਸਮਝਦਾਰ ਵਿਅਕਤੀ ਪ੍ਰਸੰਸਾ ਕਰ ਰਿਹਾ ਹੈ- ਪ੍ਰੋ: ਚਾਵਲਾ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਬੇਟੇ ਦੇ ਵਿਆਹ ਮੌਕੇ ਵਰਤੀ ਸਾਦਗੀ ਦੀ ਹਰ ਸਮਝਦਾਰ ਵਿਅਕਤੀ ਪ੍ਰਸ਼ੰਸਾ ਕਰ ...

ਪੂਰੀ ਖ਼ਬਰ »

ਜਸਬੀਰ ਸਿੰਘ ਐਮ. ਏ. ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਛੇਹਰਟਾ, 13 ਅਕਤੂਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਦੇ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਐਮ. ਏ. ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਡਾ: ਮਨਜਿੰਦਰ ਸਿੰਘ ਨੇ 'ਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18ਵੇਂ ਮੁਖੀ ਵਜੋਂ ਸੰਭਾਲਿਆ ਅਹੁਦਾ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਐਸੋਸੀਏਟ ਪ੍ਰੋਫੈਸਰ ਡਾ: ਮਨਜਿੰਦਰ ਸਿੰਘ ਨੇ ਬਤੌਰ 18ਵੇਂ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਹੈ ਕਿ ਉਹ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੂਬਾ ਕਮੇਟੀ ਦੀ ਮੀਟਿੰਗ

ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਭਰ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਵਲੋਂ ਚੋਣਾਂ ਸਬੰਧੀ ਉਮੀਦਵਾਰਾਂ ਦੀ ਸੂਚੀ ਜਾਰੀ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-27 ਅਕਤੂਬਰ ਨੂੰ ਹੋਣ ਵਾਲੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਨੂੰ ਲੈ ਕੇ ਦੋ ਉੱਪਰਲੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦੀ ਪਹਿਲਕਦਮੀ ਕਰਨ ...

ਪੂਰੀ ਖ਼ਬਰ »

ਧਾਰਮਿਕ ਦਿਹਾੜਿਆਂ 'ਤੇ ਤਿਉਹਾਰਾਂ ਨੂੰ ਲੈ ਕੇ ਚੁਫ਼ੇਰੇ ਤਿਆਰੀਆਂ ਤੇਜ਼ ਪਰ ਸਰਕਾਰੀ ਪ੍ਰਬੰਧ ਪਛੜੇ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਤੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਤੋਂ ਇਲਾਵਾ ਦੁਸਹਿਰਾ ਤੇ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਚੁਫੇਰੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ, ਹਰ ਕੋਈ ਸਫ਼ਾਈ ਦੇ ਕੰਮ 'ਚ ਜੁਟਿਆ ਨਜ਼ਰ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ 'ਤੇ ਦੋ ਬੈਂਕਾਂ ਸਮੇਤ 22 ਜਾਇਦਾਦਾਂ 'ਤੇ ਕਾਰਵਾਈ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਡਿਫਾਲਟਰਾਂ 'ਤੇ ਸ਼ਿਕੰਜਾ ਕਸਦੇ ਹੋਏ ਅੱਜ ਸ਼ਹਿਰ ਦੇ ਵੱਖ-ਵੱਖ ਜ਼ੋਨਾਂ ਦੇ ਕਈ ਇਲਾਕਿਆਂ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2021 ਸੈਸ਼ਨ ਦੀਆਂ ਐਮ. ਏ. ਪਬਲਿਕ ਅਡਮਨਿਸਟਰੇਸ਼ਨ ਸਮੈਸਟਰ ਦੂਜਾ ਤੇ ਚੌਥਾ, ਐਮ. ਏ. ਧਰਮ ਅਧਿਐਨ ਸਮੈਸਟਰ ਦੂਜਾ ਤੇ ਚੌਥਾ, ਐਮ. ਏ. ਪੁਲਿਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਐਮ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX