ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 minute ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 minute ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਤਰਨਤਾਰਨ

ਡੀ.ਆਈ.ਜੀ. ਫ਼ਿਰਜ਼ਪੁਰ ਰੇਂਜ ਇੰਦਰਬੀਰ ਸਿੰਘ ਨੂੰ ਤਰਨ ਤਾਰਨ ਪਹੁੰਚਣ 'ਤੇ ਪੁਲਿਸ ਟੁਕੜੀ ਨੇ ਦਿੱਤੀ ਸਲਾਮੀ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਫਿਰੋਜ਼ਪੁਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ. ਇੰਦਰਬੀਰ ਸਿੰਘ ਅੱਜ ਤਰਨ ਤਾਰਨ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਪੁਲਿਸ ਵਿਭਾਗ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਡੀ.ਆਈ.ਜੀ. ਨੂੰ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ | ਇਸ ਮੌਕੇ ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਵੀ ਉਨ੍ਹਾਂ ਨਾਲ ਮੌਜੂਦ ਸਨ | ਇਸ ਉਪਰੰਤ ਡੀ.ਆਈ.ਜੀ. ਇੰਦਰਬੀਰ ਸਿੰਘ ਵਲੋਂ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹੇ 'ਚ ਅਪਰਾਧਿਕ ਮਾਮਲਿਆਂ, ਕਾਨੂੰਨੀ ਵਿਵਸਥਾ ਅਤੇ ਵਿਚਾਰ ਅਧੀਨ ਮਾਮਲਿਆਂ ਸੰਬੰਧੀ ਰਿਪੋਰਟ ਲਈ ਗਈ | ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਜ਼ਿਲ੍ਹੇ 'ਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕਰਨ ਲਈ ਕੋਈ ਕਸਰ ਨਾ ਛੱਡੀ ਜਾਵੇ ਅਤੇ ਅਪਰਾਧਿਕ ਘਟਨਾਵਾਂ ਵਿਚ ਕਮੀ ਲਿਆਂਦੀ ਜਾਵੇ ਅਤੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ | ਡੀ.ਆਈ.ਜੀ. ਇੰਦਰਬੀਰ ਸਿੰਘ ਨੇ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੈ ਜਿੱਥੇ ਪਾਕਿਸਤਾਨ ਤੋਂ ਹਥਿਆਰ, ਨਸ਼ਾ ਅਤੇ ਹੋਰ ਕਾਨੂੰਨ ਵਿਰੋਧੀ ਗਤੀਵਿਧੀਆਂ ਨੂੰ ਪਾਕਿਸਤਾਨ ਵਲੋਂ ਅੰਜਾਮ ਦਿੱਤਾ ਜਾਂਦਾ ਹੈ ਪ੍ਰੰਤੂ ਸਰਹੱਦ 'ਤੇ ਖੜੇ ਬੀ.ਐੱਸ.ਐੱਫ਼ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਪਾਕਿਸਤਾਨ ਦੇ ਮਾੜੇ ਮਨਸੂਬਿਆਂ ਨੂੰ ਸਮੇਂ ਸਮੇਂ 'ਤੇ ਫੇਲ੍ਹ ਕਰ ਦਿੱਤਾ ਜਾਂਦਾ ਹੈ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਸ਼ੇਸ਼ ਨਾਕਾਬੰਦੀ ਕਰਕੇ ਮਾੜੇ ਅਨਸ਼ਰਾਂ ਉਪਰ ਸਖਤ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਪਾਸੋਂ ਪੁੱਛਗਿੱਛ ਜਰੂਰ ਕਰਨ | ਡੀ.ਆਈ.ਜੀ.ਇੰਦਰਬੀਰ ਸਿੰਘ ਨੇ ਤਰਨ ਤਾਰਨ ਦੇ ਐੱਸ.ਐੱਸ.ਪੀ.ਉਪਿੰਦਰਜੀਤ ਸਿੰਘ ਘੁੰਮਣ ਨੂੰ ਕਿਹਾ ਕਿ ਉਹ ਪੈਂਡਿੰਗ ਮਾਮਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਅਤੇ ਸਮੇਂ ਸਮੇਂ 'ਤੇ ਪੁਲਿਸ ਅਧਿਕਾਰੀਆਂ ਪਾਸੋਂ ਥਾਣਿਆ 'ਚ ਜਾਂਚ ਅਧੀਨ ਪਏ ਕੇਸਾਂ ਦੀ ਰਿਪੋਰਟ ਲੈਣ | ਇਸ ਮੌਕੇ ਡੀ.ਐੱਸ.ਪੀ. ਸਿਟੀ ਤਰਨਤਾਰਨ, ਡੀ.ਐੱਸ.ਪੀ. ਪੱਟੀ, ਡੀ.ਐੱਸ.ਪੀ. ਭਿੱਖੀਵਿੰਡ, ਡੀ.ਐੱਸ.ਪੀ. ਗੋਇੰਦਵਾਲ ਤੋਂ ਇਲਾਵਾ ਐੱਸ.ਪੀ.ਰੈਂਕ ਦੇ ਅਧਿਕਾਰੀ ਅਤੇ ਥਾਣਾ ਮੁਖੀ ਹਾਜ਼ਰ ਸਨ |

ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਖਾਲੜਾ, 13 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ...

ਪੂਰੀ ਖ਼ਬਰ »

ਸ਼ਹਿਰ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ 'ਚ ਹੋ ਰਿਹਾ ਦਿਨੋੋਂ-ਦਿਨ ਵਾਧਾ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ 'ਚ ਵਾਹਨ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਪ੍ਰੰਤੂ ਪੁਲਿਸ ਪ੍ਰਸ਼ਾਸਨ ਇਸ ਪ੍ਰਤੀ ਬੇਖਬਰ ਨਜ਼ਰ ਆ ਰਿਹਾ ਹੈ ਅਤੇ ਚੋਰ ਪੁਲਿਸ ਦੀ ਨੱਕ ਹੇਠ ਦਿਨ-ਦਿਹਾੜੇ ਲੋਕਾਂ ਦੇ ਵਾਹਨ ਚੋਰੀ ਤੋਂ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣੀ ਦਾਣਾ ਮੰਡੀ ਸੁਰ ਸਿੰਘ

ਸੁਰ ਸਿੰਘ, 13 ਅਕਤੂੁਬਰ (ਧਰਮਜੀਤ ਸਿੰਘ)-ਹਰਕੇ ਰਾਜਸੀ ਪਾਰਟੀ ਵਲੋਂ ਚੋਣਾਂ ਵੇਲੇ ਸਹੂਲਤਾਂ ਨਾਲ ਲੈਸ ਦਾਣਾ ਮੰਡੀ ਬਣਾ ਕੇ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਬਾਅਦ ਵਿਚ ਇਹ ਵਾਅਦੇ ਭੁੱਲ-ਭੁਲਾਅ ਦਿੱਤੇ ਜਾਂਦੇ ਰਹੇ | 'ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ...

ਪੂਰੀ ਖ਼ਬਰ »

ਡਿਊਟੀ ਦੌਰਾਨ ਫੌਜੀ ਜਵਾਨ ਦੀ ਮੌਤ

ਸ਼ਾਹਬਾਜਪੁਰ, 13 ਅਕਤੂਬਰ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਫੌਜ ਵਿਚ ਭਰਤੀ ਨੌਜਵਾਨ ਸਵਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਦੱਸਣਯੋਗ ਹੈ ਕਿ ਸਵਰਾਜ ਸਿੰਘ ਕੌਮ ਜੱਟ ਪਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵੱਖ-ਵੱਖ ਮਾਧਿਅਮਾਂ ਰਾਹੀਂ ਕੀਤਾ ਜਾ ਰਿਹੈ ਜਾਗਰੂਕ-ਡੀ. ਸੀ.

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-­ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ-ਵੱਖ ਮਾਧਿਅਮਾਂ ਜਿਵੇਂ ਕਿ ਪਿੰਡ ਪੱਧਰੀ ਕੈਂਪ, ਦੀਵਾਰ ਪੇਂਟਿੰਗ, ਜਾਗਰੂਕ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਛੇਵੇਂ ਦਿਨ ਹੜਤਾਲ ਜਾਰੀ

ਤਰਨ ਤਾਰਨ, 13 ਅਕਤੂੁਬਰ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਬਾਡੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਛੇਵੇਂ ਦਿਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨਾਂ, ਜਵਾਨਾਂ ਨੂੰ ਮੋਮਬੱਤੀ ਮਾਰਚ ਕਰਕੇ ਦਿੱਲੀ ਮੋਰਚੇ 'ਚ ਦਿੱਤੀ ਸ਼ਰਧਾਂਜਲੀ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਨੇ ਕਾਰਪੋਰੇਟ ਜਗਤ ਨੂੰ ਸਥਾਪਤ ਕਰਨ ਵਾਸਤੇ ਪੂਰਾ ਜ਼ੋਰ ਲਗਾ ਰੱਖਿਆ ਹੈ ਪਰ ਕਿਸੇ ਵੀ ਕੀਮਤ 'ਤੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣੇ | ਇਹ ਪ੍ਰਗਟਾਵਾ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਸਤਨਾਮ ...

ਪੂਰੀ ਖ਼ਬਰ »

ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਵਿਖੇ ਧਾਰਮਿਕ ਸਵਾਲ-ਜੁਆਬ ਮੁਕਾਬਲਿਆਂ 'ਚੋਂ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਅੱਵਲ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ 400 ਸਾਲਾ ਬੰਦੀ ਛੋੜ ਦਿਵਸ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਵਿਖੇ ਧਾਰਮਿਕ ਸੁਆਲ-ਜੁਆਬ ਮੁਕਾਬਲੇ ਕਰਵਾਏ ਗਏ | ਬਾਬਾ ਸੇਵਾ ਸਿੰਘ ਕਾਰ ...

ਪੂਰੀ ਖ਼ਬਰ »

ਬਿਆਨਾ ਲੈ ਕੇ ਜ਼ਮੀਨ ਦੀ ਰਜਿਸਟਰੀ ਨਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਬਿਆਨਾ ਲੈ ਕੇ ਜ਼ਮੀਨ ਦੀ ਰਜਿਸਟਰੀ ਨਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਸੁਖਦੇਵ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਲਿਆਉਣ ਵਿਚ ਮਹਿਲਾਵਾਂ ਦਾ ਅਹਿਮ ਯੋਗਦਾਨ ਰਹੇਗਾ-ਬੀਬੀ ਭੁੱਲਰ

ਪੱਟੀ, 13 ਅਕਤੂਬਰ (ਖਹਿਰਾ/ਕਾਲੇਕੇ)-ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਹਲਕਾ (ਕੋਆਰਡੀਨੇਟਰ) ਦੀ ਅਗਵਾਈ ਵਿਚ 11 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ | ਇਸ ਮੌਕੇ ਮੈਡਮ ਸੁਰਿੰਦਰ ਕੌਰ ਭੁੱਲਰ ਤੇ ਲਖਬੀਰ ਕੌਰ ਭੁੱਲਰ ਜ਼ਿਲ੍ਹਾ ਵਾਇਸ ਪ੍ਰਧਾਨ ਨੇ ਟੀਮ ...

ਪੂਰੀ ਖ਼ਬਰ »

ਦੀਪ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ ਸਿੰਘ ਡਿਆਲ ਵਲੋਂ ਬੀਤੇ ਦਿਨ ਐੱਸ.ਸੀ.ਵਿੰਗ ਦੇ ਜ਼ਿਲ੍ਹੇ ਢਾਂਚੇ ਦਾ ਐਲਾਨ ਕਰਦਿਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਤਰਨ ਤਾਰਨ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸੰਯੁਕਤ ਕਿਸਾਨ ਮੋਰਚੇ ਦੀ ਤਰਜ਼ 'ਤੇ ਜਮਹੂਰੀ ਕਿਸਾਨ ਸਭਾ ਦੇ ਸਕੱਤਰ ਹਰਭਜਨ ਸਿੰਘ ਦੀ ਅਗਵਾਈ ਹੇਠ ਪਿੰਡ ਚੂਸਲੇਵੜ ਮੋੜ 'ਤੇ ਮੋਮਬੱਤੀ ਮਾਰਚ ਕਰਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਮੋਦੀ ਤੁਰੰਤ ਕੈਬਨਿਟ ਮੰਤਰੀ ਮਿਸ਼ਰਾ ਨੂੰ ਬਰਖਾਸਤ ਕਰਨ-ਜਥੇ.ਮੇਘ ਸਿੰਘ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਲਖੀਮਪੁਰ ਖੀਰੀ ਵਿਖੇ ਕੈਬਨਿਟ ਮੰਤਰੀ ਮਿਸ਼ਰਾ ਦੇ ਪੁੱਤਰ ਵਲੋਂ ਚਾਰ ਕਿਸਾਨਾਂ ਨੂੰ ਸ਼ਹੀਦ ਕਰਨ ਮਗਰੋਂ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਨਾ ਕਰਨ ਮਗਰੋਂ ਭਾਵੇਂ ਗਿ੍ਫ਼ਤਾਰ ਕਰ ਲਿਆ ਹੈ ਪਰ ਉਸ ਦਾ ਪਿਤਾ ਗ੍ਰਹਿ ...

ਪੂਰੀ ਖ਼ਬਰ »

ਬਾਬਾ ਬਲਜਿੰਦਰ ਸਿੰਘ ਤੇ ਸਰਪੰਚ ਨਰਿੰਦਰ ਸਿੰਘ ਨੇ ਰੱਖਿਆ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਹਰਮਿੰਦਰ ਸਿੰਘ ਗਿੱਲ ਵਿਧਾਇਕ ਹਲਕਾ ਪੱਟੀ ਦੇ ਉਦਮ ਸਦਕਾ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕਾਰਜਾਂ ਦੇ ਤਹਿਤ ਹਲਕੇ ਦੇ ਪਿੰਡ ਚੂਸਲੇਵੜ ਦੇ ਸਰਕਾਰੀ ਹਾਈ ਸਕੂਲ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ 'ਚ ਲਗਾਏ ਜਾ ਰਹੇ ਹੋਰਡਿੰਗ ਬੋਰਡਾਂ ਨੂੰ ਸਿਆਸੀ ਇਸ਼ਾਰੇ 'ਤੇ ਨਗਰ ਕੌਂਸਲ ਕਰਮਚਾਰੀਆਂ ਉਤਾਰੇ-ਖੇੜਾ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਦੁਸਹਿਰੇ, ਦੀਵਾਲੀ ਅਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ ਨਿਵਾਸੀਆਂ ਨੂੰ ਵਧਾਈ ਦੇਣ ਲਈ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਵਰਿੰਦਰ ਸਿੰਘ ਬੇਲਰ ਮਸ਼ੀਨ ਰਾਹੀਂ ਸੁਚੱਜੇ ਤਰੀਕੇ ਨਾਲ ਕਰ ਰਿਹੈ ਪਰਾਲੀ ਪ੍ਰਬੰਧਨ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭਰੋਵਾਲ ਦਾ ਕਿਸਾਨ ਵਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਆਪਣੇ 20 ਏਕੜ ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਰਾਹੀਂ ਸੁਚੱਜੇ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰ ਰਿਹਾ ਹੈ | ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੇ ਕਸਬਾ ਫਤਿਆਬਾਦ ਵਿਖੇ ਪੰਜ ਲੱਖ ਤੱਕ ਦੇ ਮੁਫ਼ਤ ਇਲਾਜ ਦੇ ਕਾਰਡ ਵੰਡੇ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਦੀ ਟੀਮ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਫਾਰਮ ਭਰਨ ਲਈ ਲਗਾਏ ਗਏ ਕੈਂਪਾਂ ਦੌਰਾਨ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਦੀ ਕਿਰਤ ਦੀ ਲੁੱਟ ਦੇ ਖ਼ਿਲਾਫ਼ ਸੰਘਰਸ਼ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ-ਪੰਨੂੰ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਸਥਾਨਿਕ ਵਿਕਾਸ ਭਵਨ ਤਰਨ ਤਾਰਨ ਵਿਖੇ ਵ ੱਖ-ਵੱਖ ਪਿੰਡਾਂ ਦੇ ਮਨਰੇਗਾ ਕਾਮਿਆਂ ਜਿਨ੍ਹਾਂ ਵਿਚ ਪਿੰਡ ਮੱਲੀਆ, ਨੌਰੰਗਾਬਾਦ, ਲਾਲਪੁਰਾ, ਕੋਟਲੀ, ਮਾਣਕਪੁਰਾ ਦੇ ਕਾਮਿਆਂ ਨੇ ਆਪੋ ਆਪਣੇ ਪਿੰਡਾਂ ਦੇ ਮਸਲੇ ਲੈ ਕੇ ਮਨਰੇਗਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸਾਦਗੀ ਦੀ ਹਰ ਸਮਝਦਾਰ ਵਿਅਕਤੀ ਪ੍ਰਸੰਸਾ ਕਰ ਰਿਹਾ ਹੈ- ਪ੍ਰੋ: ਚਾਵਲਾ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਬੇਟੇ ਦੇ ਵਿਆਹ ਮੌਕੇ ਵਰਤੀ ਸਾਦਗੀ ਦੀ ਹਰ ਸਮਝਦਾਰ ਵਿਅਕਤੀ ਪ੍ਰਸ਼ੰਸਾ ਕਰ ...

ਪੂਰੀ ਖ਼ਬਰ »

ਕੀਰਤਨ ਦਰਬਾਰ 17 ਨੂੰ

ਅੰਮਿ੍ਤਸਰ, 13 ਅਕਤੂਬਰ (ਜੱਸ)- ਕੀਰਤਨ ਸੇਵਾ ਸੁਸਾਇਟੀ ਬਸੰਤ ਐਵੀਨਿਊ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ-ਰਸ ਕੀਰਤਨ ਦਰਬਾਰ 17 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਕਰਵਾਇਆ ਜਾ ਰਿਹਾ ਹੈ | ਭਾਈ ਨਰਿੰਦਰਪਾਲ ਸਿੰਘ ਪਾਲੀ ਤੋਂ ...

ਪੂਰੀ ਖ਼ਬਰ »

ਅੱਜ ਜ਼ਿਲ੍ਹੇ 'ਚ 151 ਸਥਾਨਾਂ 'ਤੇ ਲਗਾਏ ਜਾਣਗੇ ਕੋਵਿਡ ਟੀਕਾਕਰਨ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ 151 ਸਥਾਨਾਂ 'ਤੇ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ...

ਪੂਰੀ ਖ਼ਬਰ »

ਲਖੀਮਪੁਰ ਦੇ ਕਿਸਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਮੋਮਬੱਤੀ ਮਾਰਚ ਕੱਢਿਆ

ਤਰਨ ਤਾਰਨ, 13 ਅਕਤੂਬਰ (ਵਿਕਾਸ ਮਰਵਾਹਾ)-ਯੂ.ਪੀ. ਦੇ ਲਖੀਮਪੁਰ ਵਿਚ ਹੋਏ ਪੰਜ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਤਰਨ ਤਾਰਨ ਵਿਖੇ ਰੋਹੀ ਵਾਲੇ ਪੁਲ ਤੋਂ ਬੋਹੜੀ ਚੌਕ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿਚ ਪਿੰਡ ਅਤੇ ਸ਼ਹਿਰ ਵਾਸੀਆਂ ਨੇ ਆਪਣੇ ਹੱਥਾਂ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਉਣ ਦਾ ਕੰਮ ਨਿਰੰਤਰ ਚੱਲਦਾ ਰਹੇਗਾ-ਬਿੱਟੂ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਪਿਛਲੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਤਰਨ ਤਾਰਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਡੇਂਗੂ 'ਤੇ ਕਾਬੂ ਪਾਉਣ ਲਈ ਸ਼ਹਿਰ 'ਚ ਫੌਗਿੰਗ ਕਰਵਾਈ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਡੇਂਗੂ 'ਤੇ ਕਾਬੂ ਪਾਉਣ ਲਈ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜੈਸਿਟ ਡਾ. ਨੇਹਾ ਅਗਰਵਾਲ ਅਤੇ ਡਾ. ਸੁਧੀਰ ਅਰੋੜਾ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਚੈਕਿੰਗ-ਸਿਵਲ ਸਰਜਨ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਨੇਹਾ ਅਗਰਵਾਲ, ਡਾ. ਸੁਧੀਰ ਅਰੋੜਾ ਵਲੋਂ ਨਗਰ ਕੌਂਸਲ ਦੇ ਮੈਂਬਰਾਂ ਦੇ ਨਾਲ ਡੇਂਗੂ ਦੀ ਰੋਕਥਾਮ ਲਈ ਮੀਟਿੰਗ ...

ਪੂਰੀ ਖ਼ਬਰ »

ਖਾਲੜਾ ਮਿਸ਼ਨ ਨੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਅਰਦਾਸ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਜਗਦੀਪ ਸਿੰਘ ਰੰਧਾਵਾ ਐਡਵੋਕੇਟ, ਸਤਵਿੰਦਰ ਸਿੰਘ ਪਲਾਸੌਰ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ ਬਹਿਲਾ, ਗੁਰਮੀਤ ਸਿੰਘ ਤਰਸਿੱਕਾ, ਪ੍ਰਵੀਨ ਕੁਮਾਰ ਵਲੋਂ ਅੰਮਿ੍ਤਸਰ ਵਿਚ ਲਖੀਮਪੁਰ ...

ਪੂਰੀ ਖ਼ਬਰ »

ਕਾਰ ਅਤੇ ਬੁਲਟ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਨਜ਼ਦੀਕ ਕਿੜੀਆਂ ਮੋੜ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅਨਮੋਲਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਜੌਣੇਕੇ ਬੁਲਟ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਖੋਸਾ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਅਤੇ ਜਮੂਹਰੀ ਕਿਸਾਨ ਸਭਾ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੇ ਐਲਾਨ ਨਾਲ ਲੋਕ ਬਾਗ਼ੋ-ਬਾਗ਼ ਹੋਏ- ਸਰਪੰਚ ਸਫ਼ਰੀ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਬਨਿਟ ਦੀ ਮੀਟਿੰਗ ਦੌਰਾਨ ਦੋ ਕਿੱਲੋ ਵਾਟ ਲੋਡ ਤੱਕ ਦੇ ਬਿਜਲੀ ਬਿੱਲ ਬਕਾਏ ਮੁਆਫ਼ ਕਰਨ, ਪਿੰਡਾਂ ਦੀ ਲਾਲ ਲਕੀਰ ਅੰਦਰ ਆੳਾੁਦੀ ਆਬਾਦੀ ਨੂੰ ਮਾਲਕੀ ਹੱਕ ਦੇਣ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮਹੀਨਾ ਵਾਰੀ ਰਾਸ਼ਨ ਵੰਡਿਆ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਮਹੀਨਾ ਵਾਰੀ ਰਾਸ਼ਨ ਦੀ ਸੇਵਾ ਗੁਰਦੁਆਰਾ ਬੀਬੀ ਰਜ਼ਨੀ ਜੀ ਪੱਟੀ ਵਿਖੇ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਤਰਨ ਤਾਰਨ ਗੁਆਚੇ ਬੱਚਿਆਂ ਨੂੰ ਮਿਲਾ ਰਹੀ ਹੈ ਮਾਪਿਆਂ ਨਾਲ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਜੁਵੇਨਾਈਲ ਜਸਟਿਸ ਐਕਟ 2015 ਅਧੀਨ ਸਥਾਪਿਤ ਜ਼ਿਲ੍ਹਾ ਬਾਲ ਭਲਾਈ ਕਮੇਟੀ ਤਰਨ ਤਾਰਨ ਵਲੋਂ ਜ਼ਿਲ੍ਹੇ 'ਚ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ...

ਪੂਰੀ ਖ਼ਬਰ »

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਸਿੰਘ ਢੋਟੀਆਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਤਰਨ ਤਾਰਨ ਵਿਖੇ ਹੋਈ | ਸਟੇਜ ਸੈਕਟਰੀ ਦੀ ਕਾਰਵਾਈ ਦਵਿੰਦਰ ਸਿੰਘ ਗਰੇਵਾਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੂਬਾ ਕਮੇਟੀ ਦੀ ਮੀਟਿੰਗ

ਚੱਬਾ, 13 ਅਕਤੂਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਭਰ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਸੂਬੇ ਦੀ ਪਹਿਲੀ ਉੱਚ ਤਕਨੀਕ ਸਕੈਨਿੰਗ ਮਸ਼ੀਨ ਦਾ ਵੇਰਕਾ ਵਲੋਂ ਉਦਘਾਟਨ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਅੱਜ ਇਥੇ ਸਰਕਾਰੀ ਦੰਦਾਂ ਦੇ ਮੈਡੀਕਲ ਕਾਲਜ ਵਿਚ ਲਗਾਈ ਗਈ ਸੀ ਟੀ ਬੀ ਟੀ ਮਸ਼ੀਨ, ਜੋ ਕਿ ਦੰਦਾਂ ਦੀ ਬਿਮਾਰੀਆਂ ਦਾ ਇਲਾਜ ਕਰਨ ਲਈ ਆਪਣੀ ਤਰ੍ਹਾਂ ਦੀ ਪਹਿਲੀ ਮਸ਼ੀਨ ਹੈ, ਦਾ ਉਦਘਾਟਨ ਮੈਡੀਕਲ ਸਿੱਖਿਆ ਮੰਤਰੀ ਰਾਜ ਕੁਮਾਰ ਵੇਰਕਾ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਪਾਰਸਲ ਪੈਕਿੰਗ ਦੀ ਸ਼ੁਰੂਆਤ 16 ਤੋਂ

ਅੰਮਿ੍ਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਵਲੋਂ ਆਪਣੇ ਗਾਹਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਸਮੇਂ ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ | ਇਸੇ ਲੜੀ ਤਹਿਤ ਡਾਕ ਵਿਭਾਗ ਵਲੋਂ ਪਾਰਸਲ ਪੈਕਿੰਗ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸੋਨੀ ਵਲੋਂ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਵੱਧ ਰਹੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਕਾਰਨ ਉਪ ਮੁੱਖ ਮੰਤਰੀ ਓ. ਪੀ. ਸੋਨੀ ਵਲੋਂ ਹਸਪਤਾਲਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਇਥੇ ਸਿਵਲ ਹਸਪਤਾਲ 'ਚ ਕੀਤੀ ਚੈਕਿੰਗ ਦੌਰਾਨ ਵੀ ਉਨ੍ਹਾਂ ਡੇਂਗੂ ਦੇ ਮਰੀਜਾਂ ਲਈ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਆਏ ਕੱਪੜਾ ਵਪਾਰੀ ਪਾਸੋਂ 5 ਲੱਖ ਲੁੱਟਣ ਵਾਲੇ 3 ਲੁਟੇਰੇ ਕਾਬੂ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੋਂ ਕੱਪੜਾ ਖਰੀਦਣ ਆਏ ਇਕ ਵਪਾਰੀ ਕੋਲੋਂ 5 ਲੱਖ ਰੁਪਏ ਦੀ ਲੁੱਟ ਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਲੁੱਟ ਦੇ 3 ਲੱਖ 67 ਹਜ਼ਾਰ ਨਕਦੀ ਬਰਾਮਦ ਕਰ ਲਈ ਗਈ ...

ਪੂਰੀ ਖ਼ਬਰ »

ਦੋ ਦਰਜਨ ਥਾਣਾ ਮੁਖੀ ਤੇ ਚੌਕੀ ਇੰਚਾਰਜਾਂ ਸਣੇ 47 ਪੁਲਿਸ ਮੁਲਾਜ਼ਮ ਤਬਦੀਲ

ਅੰਮਿ੍ਤਸਰ, 13 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ 'ਚ ਪੁਲਿਸ ਵਲੋਂ ਕੀਤੀ ਵੱਡੀ ਰੱਦੋ ਬਦਲ 'ਚ ਅੱਜ 8 ਥਾਣਾ ਮੁਖੀਆਂ ਤੇ 10 ਚੌਂਕੀ ਇੰਚਾਰਜਾਂ ਸਮੇਤ 47 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ

ਅੰਮਿ੍ਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਤੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਗਿੱਲ ਵੈਰੋਵਾਲ ਨੇ 15 ਅਕਤੂਬਰ ਨੂੰ ਮੋਦੀ ...

ਪੂਰੀ ਖ਼ਬਰ »

ਦੋ ਐਕਟਿਵਾ 'ਤੇ ਜਾਅਲੀ ਨੰਬਰ ਪਲੇਟਾਂ ਲਗਾਕੇ ਚਲਾਉਣ ਵਾਲਾ ਕਾਬੂ

ਛੇਹਰਟਾ, 13 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ: ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ. ਸੀ. ਪੀ. ਪੱਛਮੀ ਦੇਵ ਦੱਤ ਸ਼ਰਮਾ ਤੇ ਇੰਸ: ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਛੇਹਰਟਾ ਅੰਮਿ੍ਤਸਰ ਦੇ ਦਿਸ਼ਾ ਨਿਰਦੇਸਾਂ 'ਤੇ ਬੀਤੇ ...

ਪੂਰੀ ਖ਼ਬਰ »

ਬਜਟ ਦੀ ਫਾਈਲ ਸਰਕਾਰ ਕੋਲ ਭੇਜੀ ਗਈ ਹੈ-ਜਨਰਲ ਮੈਨੇਜਰ

ਅੰਮਿ੍ਤਸਰ-1 ਡੀਪੂ ਦੇ ਜਨਰਲ ਮੈਨੇਜਰ (ਜੀ. ਐਮ.) ਹਰਬਰਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਫ਼ੰਡਾਂ ਦੀ ਘਾਟ ਕਾਰਨ ਇਹ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ | ਹੁਣ ਸਰਕਾਰ ਨੂੰ ਬਜਟ ਫਾਈਲ ਭੇਜੀ ਗਈ ਹੈ ਤੇ ਪੈਸੇ ਮੁਹੱਈਆ ਹੁੰਦਿਆਂ ਸਾਰ ਬੱਸ ਅੱਡੇ 'ਚ ਸੜਕਾਂ ਦੀ ਮੰਦੀ ਹਾਲਤ ...

ਪੂਰੀ ਖ਼ਬਰ »

ਅੰਮਿ੍ਤਸਰ ਬੱਸ ਅੱਡੇ ਦੇ ਦੋਹਾਂ ਦਰਵਾਜ਼ਿਆਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ

ਅੰਮਿ੍ਤਸਰ, 13 ਅਕਤੂਬਰ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡਾ (ਅੰਮਿ੍ਤਸਰ) ਦੇ ਸੰਗਮ ਸਿਨੇਮਾ ਸਾਈਡ ਤੇ ਰਾਮਬਾਗ਼ ਚੌਕ ਸਾਈਡ ਵਾਲੇ ਪਾਸੇ ਦੋਵ੍ਹਾਂ ਮੁੱਖ ਦਰਵਾਜ਼ਿਆਂ ਦੀਆਂ ਸੜਕਾਂ ਪਿਛਲੇ ਲੰਬੇ ਸਮੇਂ ਤੋਂ ਮੰਦੀ ਹਾਲਤ 'ਚ ਹਨ | ਸੜਕਾਂ ...

ਪੂਰੀ ਖ਼ਬਰ »

ਬਾਬਾ ਜੋਗੀ ਪੀਰ ਦੇ ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ਼ਬਾਜਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਮਾਣੋਚਾਹਲ ਕਲਾਂ ਵਿਖੇ ਬਾਬਾ ਜੋਗੀ ਪੀਰ ਦੇ ਜੋੜ ਮੇਲੇ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋ ਮੁਪਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਆਈਆ ਸੰਗਤਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX