ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 minute ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭੇਦ ਭਰੇ ਹਾਲਾਤ 'ਚ ਹੋਈ ਲੜਕੇ ਦੀ ਮੌਤ ਸਬੰਧੀ ਪਰਿਵਾਰ ਨੇ ਹੱਤਿਆ ਦੱਸ ਕੀਤੀ ਇਨਸਾਫ਼ ਦੀ ਮੰਗ

ਚੰਡੀਗੜ੍ਹ, 13 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਭੇਦ ਭਰੇ ਹਾਲਾਤ 'ਚ ਹੋਈ ਨੌਜਵਾਨ ਲੜਕੇ ਦੀ ਮੌਤ ਦੇ ਮਾਮਲੇ ਵਿਚ ਪੀੜਤ ਪਰਿਵਾਰ ਵਲੋਂ ਅੱਜ ਪੈੱ੍ਰਸ ਕਾਨਫ਼ਰੰਸ ਦੱਸਿਆ ਕਿ ਅਦਾਲਤ ਦੇ ਹੁਕਮਾਂ 'ਤੇ ਇਕ ਸਾਲ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ | ਪਰਿਵਾਰ ਨੇ ਮੰਗ ਕੀਤੀ ਕਿ ਪੁਲਿਸ ਮਾਮਲੇ ਵਿਚ ਜਲਦ ਜਾਂਚ ਪੂਰੀ ਕਰਕੇ ਉਨ੍ਹਾਂ ਦੇ ਲੜਕੇ ਦੀ ਹੱਤਿਆ ਕਰਨ ਵਾਲੇ ਨੂੰ ਗਿ੍ਫ਼ਤਾਰ ਕਰੇ | 21 ਸਾਲਾ ਦੇ ਵਿਸ਼ਾਲ ਦੀ ਮੌਤ 2 ਜੂਨ 2020 ਨੂੰ ਸੈਕਟਰ 22 ਦੇ ਇਕ ਘਰ ਵਿਚ ਹੋਈ ਸੀ, ਜਿਸ ਨੂੰ ਪੁਲਿਸ ਨੇ ਇਕ ਹਾਦਸਾ ਦੱਸਿਆ ਸੀ ਅਤੇ ਕਿਹਾ ਸੀ ਕਿ ਛੱਤ ਤੋਂ ਡਿੱਗਣ ਕਾਰਨ ਵਿਸ਼ਾਲ ਦੀ ਮੌਤ ਹੋਈ ਹੈ | ਵਿਸ਼ਾਲ ਦੀ ਮਾਂ ਕੁਸੁਮ ਰਾਣਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਹਾਦਸੇ ਵਾਲੇ ਦਿਨ ਉਹ ਚੰਡੀਗੜ੍ਹ ਤੋਂ ਬਾਹਰ ਗਏ ਹੋਏ ਸਨ ਅਤੇ ਪੁਲਿਸ ਵਲੋਂ ਫ਼ੋਨ 'ਤੇ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਵਿਸ਼ਾਲ ਸੈਕਟਰ 22 ਦੇ ਇਕ ਮਕਾਨ ਦੀ ਛੱਤ ਤੋਂ ਡਿਗ ਗਿਆ ਹੈ | ਪੁਲਿਸ ਵਲੋਂ ਪਰਿਵਾਰ ਨੂੰ ਦੱਸਿਆ ਗਿਆ ਕਿ ਘਟਨਾ ਸਮੇਂ ਵਿਸ਼ਾਲ ਘਰ ਦੀ ਤੀਸਰੀ ਮੰਜ਼ਿਲ 'ਤੇ ਏਕਾਂਤ ਅਤੇ ਉਸ ਦੀ ਮਹਿਲਾ ਦੋਸਤ ਦੇ ਨਾਲ ਸੀ ਅਤੇ ਉਸ ਸਮੇਂ ਕਿਸੇ ਨੇ ਉਨ੍ਹਾਂ ਦਾ ਦਰਵਾਜ਼ਾ ਖੜ੍ਹਕਾਇਆ, ਤਿੰਨਾਂ ਨੂੰ ਲੱਗਿਆ ਕਿ ਲੜਕੀ ਦੇ ਘਰ ਵਾਲੇ ਆ ਗਏ ਹਨ, ਵਿਸ਼ਾਲ ਘਬਰਾ ਕੇ ਛੱਤ 'ਤੇ ਚੜ੍ਹਨ ਲੱਗਾ ਪਰ ਪੈਰ ਫਿਸਲਣ ਕਰਕੇ ਉਹ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ, ਪਰ ਪਰਿਵਾਰ ਨੂੰ ਇਸ ਕਹਾਣੀ 'ਤੇ ਯਕੀਨ ਨਹੀਂ ਆਇਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਵਿਸ਼ਾਲ ਦੀ ਹੱਤਿਆ ਕੀਤੀ ਗਈ ਹੈ ਜਿਸ ਪਿੱਛੇ ਪੈਸਿਆਂ ਦਾ ਲੈਣ ਦੇਣ ਹੈ | ਪਰਿਵਾਰ ਨੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ |

ਦੇਸੀ ਪਿਸਤੌਲ ਸਮੇਤ ਦੋ ਵਿਅਕਤੀ ਕਾਬੂ

ਚੰਡੀਗੜ੍ਹ, 13 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-25 ਕਾਲੋਨੀ ਦੇ ਰਹਿਣ ਵਾਲੇ ਦੀਪਕ ਉਰਫ਼ ਬੋਟਲਾ ਅਤੇ ਸੈਕਟਰ-38 ਵੈਸਟ ਦੇ ਸੰਜੀਵ ਕੁਮਾਰ ...

ਪੂਰੀ ਖ਼ਬਰ »

ਮੇਅਰ ਵਲੋਂ ਜਨਤਕ ਟਾਇਲਟ ਬਲਾਕਾਂ ਦਾ ਉਦਘਾਟਨ

ਚੰਡੀਗੜ੍ਹ, 13 ਅਕਤੂਬਰ (ਜੋਤ)- ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਅੱਜ ਸ਼ਹਿਰ ਵਿਚ ਨਵੀਨੀਕਰਨ ਕੀਤੇ ਗਏ ਪੰਜ ਜਨਤਕ ਟਾਇਲਟ ਬਲਾਕਾਂ ਦਾ ਉਦਘਾਟਨ ਕੀਤਾ | ਸੈਕਟਰ 35-ਸੀ ਦੀ ਮਾਰਕੀਟ ਵਿਚ ਦੋ ਜਨਤਕ ਪਾਖਾਨੇ, ਸੈਕਟਰ 22-ਸੀ ਦੀ ਮਾਰਕੀਟ ਵਿਚ 2 ਜਨਤਕ ਪਾਖਾਨੇ ਅਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਬਾਰੇ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਤੇ ਪੈਨਸ਼ਨਰਾਂ 'ਚ ਰੋਸ-ਧਨੋਆ

ਚੰਡੀਗੜ੍ਹ, 13 ਅਕਤੂਬਰ (ਔਜਲਾ) - ਪੰਜਾਬ ਦੇ ਪੈਨਸ਼ਨਰਜ਼ ਬਾਰੇ ਪੰਜਾਬ ਸਰਕਾਰ ਵਲੋਂ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਸਬੰਧੀ ਨੋਟੀਫ਼ਿਕੇਸ਼ਨ ਨਾ ਜਾਰੀ ਕੀਤੇ ਜਾਣ ਵਿਰੁੱਧ ਰੋਸ ਪਾਇਆ ਜਾ ਰਿਹਾ | ਪੈਨਸ਼ਨਰਜ਼ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ ਨੇ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮੌਜੂਦਾ ਬਿਜਲੀ ਸੰਕਟ ਲਈ ਨਿੱਜੀ ਥਰਮਲ ਪਲਾਂਟ ਜ਼ਿੰਮੇਵਾਰ-ਭੁਪਿੰਦਰ ਸਿੰਘ

ਚੰਡੀਗੜ੍ਹ, 13 ਅਕਤੂਬਰ (ਔਜਲਾ) - ਪਾਵਰ ਸੈਕਟਰ ਰਿਫੋਰਮਜ਼ ਨੇ ਪੰਜਾਬ ਦੇ ਉਤਪਾਦਨ ਖੇਤਰ ਦੇ ਨਿੱਜੀਕਰਨ ਲਈ ਨਿਰੰਤਰ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ | ਇਹ ਗੱਲ ਆਰ. ਫੋਰਮ ਦੇ ਕਨਵੀਨਰ ਭੁਪਿੰਦਰ ਸਿੰਘ ਵਲੋਂ ਅੱਜ ਇੱਥੇ ਸਾਂਝੀ ਕੀਤੀ ਗਈ | ਫੋਰਮ ਨੇ ਕਿਹਾ ਕਿ ਜਦੋਂ ਤਕ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ 'ਪਲਾਜ਼ਾ ਬੈਠਕ' ਦਾ ਉਦਘਾਟਨ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)- ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਚੰਡੀਗੜ੍ਹ ਸ਼ਾਖਾ ਨੇ ਪਲਾਜ਼ਾ ਸਿਟੀ ਸੈਂਟਰ ਸੈਕਟਰ-17 ਵਿਖੇ ਬਜ਼ੁਰਗਾਂ ਦੇ ਬੈਠਣ ਲਈ 'ਪਲਾਜ਼ਾ ਬੈਠਕ' ਤਿਆਰ ਕੀਤੀ ਹੈ, ਦਾ ਉਦਘਾਟਨ ਅੱਜ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵਲੋਂ ਕੀਤਾ ...

ਪੂਰੀ ਖ਼ਬਰ »

ਸ਼ਾਹ ਨਾਲ ਆਪਣੀ ਅਣਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ-ਸੁਖਬੀਰ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਵਲੋਂ ਅਸਿੱਧੇ ਤੌਰ 'ਤੇ ਕੇਂਦਰੀ ਰਾਜ ਲਾਗੂ ਕਰਨ 'ਤੇ ਦੋਹਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਰੋਕਣ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਲੋਕਾਂ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) -ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਲੋਕਾਂ ਦੇ ਨਾਲ-ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭਿ੍ਸ਼ਟਾਚਾਰ/ਰਿਸ਼ਵਤਖ਼ੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨਰ ਵਲੋਂ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਦੀਆਂ ਦਸਬੰਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅੱਜ ਰਾਜ ਚੋਣ ਕਮਿਸ਼ਨਰ ਯੂ.ਟੀ. ਚੰਡੀਗੜ੍ਹ ਐਸ.ਕੇ. ਸ੍ਰੀਵਾਸਤਵਾ ਦੀ ਅਗਵਾਈ ਹੇਠ ਯੂ.ਟੀ. ਗੈਸਟ ਹਾਊਸ 'ਚ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 16 ਨੂੰ

ਚੰਡੀਗੜ੍ਹ, 13 ਅਕਤੂਬਰ (ਔਜਲਾ)-ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 16 ਅਕਤੂਬਰ ਨੂੰ ਮੋਰਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ...

ਪੂਰੀ ਖ਼ਬਰ »

ਡਰੱਗ ਮਾਮਲੇ 'ਚ ਸੀਲਡ ਰਿਪੋਰਟਾਂ ਖੋਲ੍ਹਣ ਸਬੰਧੀ ਅੱਜ ਹੋਵੇਗੀ ਅਹਿਮ ਸੁਣਵਾਈ

ਚੰਡੀਗੜ੍ਹ, 13 ਅਕਤੂਬਰ (ਬਿ੍ਜੇਂਦਰ ਗੌੜ)- 6 ਹਜ਼ਾਰ ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ | ਹਾਲਾਂਕਿ ਕੇਸ ਦਾ ਨੰਬਰ ਦੇਰ ਦੁਪਹਿਰ ਆਉਣ ਕਰਕੇ ਜ਼ਿਆਦਾ ਦੇਰ ਸੁਣਵਾਈ ਨਹੀਂ ਚੱਲ ਸਕੀ | ਮਾਮਲੇ ਵਿਚ ਲਾਇਰਸ ...

ਪੂਰੀ ਖ਼ਬਰ »

ਸੂਬੇ ਵਿਚ ਖਰੀਦ ਦੇ ਗਿਆਰਵੇਂ ਦਿਨ 312554 ਮੀਟਿ੍ਕ ਟਨ ਝੋਨੇ ਦੀ ਹੋਈ ਖਰੀਦ-ਆਸ਼ੂ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਚ ਅੱਜ ਝੋਨੇ ਦੀ ਖਰੀਦ ਦੇ ਗਿਆਰਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 312554 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ...

ਪੂਰੀ ਖ਼ਬਰ »

ਡੇਂਗੂ/ਮਲੇਰੀਆ ਮਾਮਲਿਆਂ ਦੀ ਵੱਧ ਰਹੀ ਸੰਖਿਆ ਨੇ ਵਧਾਈ ਪ੍ਰਸ਼ਾਸਨ ਦੀ ਚਿੰਤਾ

ਚੰਡੀਗੜ੍ਹ, 13 ਅਕਤੂਬਰ (ਜੋਤ)-ਚੰਡੀਗੜ੍ਹ ਵਿਚ ਲਗਾਤਾਰ ਵੱਧ ਰਹੀ ਡੇਂਗੂ/ਮਲੇਰੀਆ ਦੇ ਮਾਮਲਿਆਂ ਦੀ ਸੰਖਿਆ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਕਾਫੀ ਵਧ ਗਈ ਹੈ | ਇਸ ਦੀ ਰੋਕਥਾਮ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕਦਮ ਉਠਾਉਣੇ ਸ਼ੁਰੂ ਕਰ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ 45 ਲੱਖ ਰੁਪਏ ਦੀ 26.5 ਕਿਲੋ ਅਫੀਮ ਕੀਤੀ ਜ਼ਬਤ, ਇਕ ਦੋਸ਼ੀ ਕਾਬੂ

ਚੰਡੀਗੜ੍ਹ, 13 ਅਕਤੂਬਰ (ਪਰਵਾਨਾ)-ਹਰਿਆਣਾ ਪੁਲਿਸ ਵਲੋਂ ਨਸ਼ਾ ਤਸਕਰੀ 'ਤੇ ਸ਼ਿਕੰਜਾ ਕਸਦੇ ਹੋਏ ਕੁਰੂਕਸ਼ੇਤਰ ਜ਼ਿਲ੍ਹੇ ਤੋਂ ਇਕ ਵਿਅਕਤੀ ਨੂੰ ਕਾਬੂ ਕਰ ਉਸ ਦੇ ਕਬਜ਼ੇ ਤੋਂ 45 ਲੱਖ ਰੁਪਏ ਮੁੱਲ ਦੀ 26 ਕਿਲੋ 500 ਗ੍ਰਾਮ ਅਫੀਮ ਜ਼ਬਤ ਕੀਤੀ ਗਈ ਹੈ | ਹਰਿਆਣਾ ਪੁਲਿਸ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ 3511 ਕਾਨੂੰਨੀ ਸਾਖ਼ਰਤਾ ਪ੍ਰੋਗਰਾਮ ਕਰਾਉਣ ਸਣੇ 4490 ਪਿੰਡ ਕਵਰ ਕੀਤੇ-ਜ਼ਿਲ੍ਹਾ ਅਤੇ ਸੈਸਨ ਜੱਜ ਅਰੁਣ ਗੁਪਤਾ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਮੈਂਬਰ ਸਕੱਤਰ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਨੇ ਅੱਜ ਦੱਸਿਆ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਅਤੇ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ...

ਪੂਰੀ ਖ਼ਬਰ »

ਹੋਟਲ ਦੇ ਕਮਰੇ ਵਿਚ ਭਾਂਡੇ 'ਚ ਅੱਗ ਬਾਲ ਕੇ ਫੇਰੇ ਲੈਣ ਵਾਲੇ ਜੋੜੇ ਨੂੰ ਹਾਈਕੋਰਟ ਨੇ ਲਾਈ 25 ਹਜ਼ਾਰ ਰੁਪਏ ਕੋਸਟ

ਚੰਡੀਗੜ੍ਹ, 12 ਅਕਤੂਬਰ (ਬਿ੍ਜੇਂਦਰ ਗੌੜ)-ਇਕ 20 ਸਾਲ ਦੀ ਲੜਕੀ ਅਤੇ 19 ਸਾਲ 5 ਮਹੀਨੇ ਦੇ ਲੜਕੇ ਵਲੋਂ ਹੋਟਲ ਦੇ ਕਮਰੇ ਵਿਚ ਇਕ-ਦੂਜੇ ਦੇ ਗਲ਼ੇ ਵਿਚ ਹਾਰ ਪਾ ਕੇ, ਲੜਕੇ ਵਲੋਂ ਲੜਕੀ ਦੀ ਮਾਂਗ ਭਰਨ ਅਤੇ ਭਾਂਡੇ ਵਿਚ ਅੱਗ ਬਾਲ ਕੇ ਬਗੈਰ ਮੰਤਰਾਂ ਦੇ ਜਾਪ ਦੇ ਫੇਰੇ ਲੈ ਕੇ ...

ਪੂਰੀ ਖ਼ਬਰ »

ਹੋਟਲ ਦੇ ਕਮਰੇ ਵਿਚ ਭਾਂਡੇ 'ਚ ਅੱਗ ਬਾਲ ਕੇ ਫੇਰੇ ਲੈਣ ਵਾਲੇ ਜੋੜੇ ਨੂੰ ਹਾਈਕੋਰਟ ਨੇ ਲਾਈ 25 ਹਜ਼ਾਰ ਰੁਪਏ ਕੋਸਟ

ਚੰਡੀਗੜ੍ਹ, 12 ਅਕਤੂਬਰ (ਬਿ੍ਜੇਂਦਰ ਗੌੜ)-ਇਕ 20 ਸਾਲ ਦੀ ਲੜਕੀ ਅਤੇ 19 ਸਾਲ 5 ਮਹੀਨੇ ਦੇ ਲੜਕੇ ਵਲੋਂ ਹੋਟਲ ਦੇ ਕਮਰੇ ਵਿਚ ਇਕ-ਦੂਜੇ ਦੇ ਗਲ਼ੇ ਵਿਚ ਹਾਰ ਪਾ ਕੇ, ਲੜਕੇ ਵਲੋਂ ਲੜਕੀ ਦੀ ਮਾਂਗ ਭਰਨ ਅਤੇ ਭਾਂਡੇ ਵਿਚ ਅੱਗ ਬਾਲ ਕੇ ਬਗੈਰ ਮੰਤਰਾਂ ਦੇ ਜਾਪ ਦੇ ਫੇਰੇ ਲੈ ਕੇ ...

ਪੂਰੀ ਖ਼ਬਰ »

ਸੁਭਾਸ਼ ਚਾਵਲਾ ਵਲੋਂ ਸਲਾਹਕਾਰ ਨਾਲ ਮੁਲਾਕਾਤ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਅੱਜ ਪ੍ਰਸ਼ਾਸਕ ਦੇ ਸਲਾਹਕਾਰ ਧਰਮਾਲ ਨਾਲ ਮੁਲਾਕਾਤ ਕੀਤੀ ਤੇ ਸ਼ਹਿਰ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਾਂਝੀਆਂ ਕੀਤੀਆਂ | ਉਨ੍ਹਾਂ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਪੰਜਾਬ ਵਿਚ ਹੋਣਾ ਚਾਹੀਦਾ ਸੀ-ਚਾਹਰ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਰਾਜ ਕੁਮਾਰ ਚਾਹਰ ਨੇ ਕਿਸਾਨੀ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਵਿਚ ਹੋਣਾ ਚਾਹੀਦਾ ਸੀ, ਕਿਉਂਕਿ ਪੰਜਾਬ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਪੰਜਾਬ ਵਿਚ ਹੋਣਾ ਚਾਹੀਦਾ ਸੀ-ਚਾਹਰ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਰਾਜ ਕੁਮਾਰ ਚਾਹਰ ਨੇ ਕਿਸਾਨੀ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਵਿਚ ਹੋਣਾ ਚਾਹੀਦਾ ਸੀ, ਕਿਉਂਕਿ ਪੰਜਾਬ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਫੋਰਮ ਵਲੋਂ 'ਪੰਜਾਬ ਦੀ ਖੇਤੀ ਦੀ ਦਸ਼ਾ ਤੇ ਦਿਸ਼ਾ' ਕਿਤਾਬ ਲੋਕ ਅਰਪਣ-ਕਿਸਾਨ ਅੰਦੋਲਨ ਨੂੰ ਸਮਰਪਿਤ ਕੀਤੀ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ) - ਸਾਲ ਭਰ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੇ ਦਿਹਾਤੀ ਅਤੇ ਸ਼ਹਿਰੀ ਮਿਹਨਤਕਸ਼ਾਂ ਨੂੰ ਜਥੇਬੰਦ ਕਰਨ ਦੇ ਨਾਲ-ਨਾਲ ਬੌਧਿਕ ਹਲਕਿਆਂ ਨੂੰ ਵੀ ਕਾਰਜਸ਼ੀਲ ਕੀਤਾ ਹੈ | ਪਿਛਲੇ ਇਕ ਸਾਲ ਵਿਚ ਖੇਤੀ ਅਤੇ ਖੇਤੀ ਕਾਨੰੂਨਾਂ 'ਤੇ ...

ਪੂਰੀ ਖ਼ਬਰ »

ਲੜਕੀਆਂ ਦਾ ਰਾਜ ਪੱਧਰੀ ਗੱਤਕਾ ਰੈਫ਼ਰੀ ਕੈਂਪ ਮੁਲਤਵੀ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਵੱਖ-ਵੱਖ ਸਟੇਟ ਗੱਤਕਾ ਐਸੋਸੀਏਸ਼ਨਾਂ ਦੀ ਨਿਰੰਤਰ ਮੰਗ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ. ਜੀ. ਏ. ਆਈ) ਨੇ ਪਹਿਲਾ ਰਾਜ ਪੱਧਰੀ ਕੈਂਪ ਲਾਉਣ ਦੀ ਉਲੀਕੀ ਯੋਜਨਾ ਦੀ ਬਜਾਏ ਹੁਣ ਲੜਕੀਆਂ ਲਈ ਨੈਸ਼ਨਲ ਰੈਫ਼ਰੀ ਗੱਤਕਾ ...

ਪੂਰੀ ਖ਼ਬਰ »

ਲੜਕੀਆਂ ਦਾ ਰਾਜ ਪੱਧਰੀ ਗੱਤਕਾ ਰੈਫ਼ਰੀ ਕੈਂਪ ਮੁਲਤਵੀ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਵੱਖ-ਵੱਖ ਸਟੇਟ ਗੱਤਕਾ ਐਸੋਸੀਏਸ਼ਨਾਂ ਦੀ ਨਿਰੰਤਰ ਮੰਗ 'ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ. ਜੀ. ਏ. ਆਈ) ਨੇ ਪਹਿਲਾ ਰਾਜ ਪੱਧਰੀ ਕੈਂਪ ਲਾਉਣ ਦੀ ਉਲੀਕੀ ਯੋਜਨਾ ਦੀ ਬਜਾਏ ਹੁਣ ਲੜਕੀਆਂ ਲਈ ਨੈਸ਼ਨਲ ਰੈਫ਼ਰੀ ਗੱਤਕਾ ...

ਪੂਰੀ ਖ਼ਬਰ »

ਡਰੱਗ ਮਾਮਲੇ 'ਚ ਸੀਲਡ ਰਿਪੋਰਟਾਂ ਖੋਲ੍ਹਣ ਸਬੰਧੀ ਅੱਜ ਹੋਵੇਗੀ ਅਹਿਮ ਸੁਣਵਾਈ

ਚੰਡੀਗੜ੍ਹ, 13 ਅਕਤੂਬਰ (ਬਿ੍ਜੇਂਦਰ ਗੌੜ)- 6 ਹਜ਼ਾਰ ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ | ਹਾਲਾਂਕਿ ਕੇਸ ਦਾ ਨੰਬਰ ਦੇਰ ਦੁਪਹਿਰ ਆਉਣ ਕਰਕੇ ਜ਼ਿਆਦਾ ਦੇਰ ਸੁਣਵਾਈ ਨਹੀਂ ਚੱਲ ਸਕੀ | ਮਾਮਲੇ ਵਿਚ ਲਾਇਰਸ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਤਿ੍ਪੜੀ

ਖਰੜ, 13 ਅਕਤੂਬਰ (ਮਾਨ)-ਖੇਤੀਬਾੜੀ ਲਈ ਪੰਜਾਬ ਦੇ ਕਿਸਾਨਾਂ ਨੂੰ ਘੱਟੋ ਘੱਟ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਕਿਉਂਕਿ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਚਾਰੇ ਵਾਲੀਆਂ ਫ਼ਸਲਾਂ ਅਤੇ ਸਬਜੀਆਂ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ | ਇਹ ...

ਪੂਰੀ ਖ਼ਬਰ »

ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਵਿੱਦਿਆ ਵੈਲੀ ਸਕੂਲ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਾਪਤ ਸਮਾਗਮ ਕਰਵਾਇਆ ਗਿਆ , ਸਮਾਗਮ ਵਿਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੇ ਬੱਚਿਆਂ ਵਲੋਂ ਬਾਲੜੀ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਲੜਕੇ ਦੇ ਵਿਆਹ ਦੀ ਪਾਰਟੀ 'ਚ ਅਣਗਹਿਲੀ ਵਰਤਣ ਅਤੇ ਸ਼ਰਾਬ ਪੀਣ ਦੇ ਦੋਸ਼ ਹੇਠ ਸੀ. ਆਈ. ਏ. ਇੰਚਾਰਜ ਸਮੇਤ 4 ਪੁਲਿਸ ਕਰਮਚਾਰੀ ਮੁਅੱਤਲ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਲੜਕੇ ਦੇ ਵਿਆਹ ਦੀ ਪਾਰਟੀ 'ਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਇੰਸਪੈਕਟਰ ਸੁਖਬੀਰ ਸਿੰਘ ਅਤੇ ਡਿਊਟੀ ਦੌਰਾਨ ਸ਼ਰਾਬ ਪੀ ਕੇ ਪ੍ਰੋਗਰਾਮ ਵਾਲੀ ਜਗ੍ਹਾ 'ਤੇ ਜਾਣ ਦੇ ਦੋਸ਼ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਗੁਰਮਤਿ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 13 ਅਕਤੂਬਰ (ਰਾਣਾ)-ਸਥਾਨਕ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 14 ਅਕਤੂਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਸ਼ਾਮ ਦੇ 5 ਵਜੇ ਤੋਂ ਰਾਤ 10 ਵਜੇ ਤੱਕ ਪੰਥ ਪ੍ਰਸਿੱਧ ਕੀਰਤਨੀਏ ਅਤੇ ਰਾਗੀ-ਢਾਡੀ ਜਥੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਵਸ 'ਤੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਮੇਲੇ ਦਾ ਕਾਰਡ ਕੀਤਾ ਰਿਲੀਜ਼

ਕੁਰਾਲੀ, 13 ਅਕਤੂਬਰ (ਬਿੱਲਾ)-ਸਥਾਨਕ ਸਬਜੀ ਮੰਡੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ 19 ਅਕਤੂਬਰ ਨੂੰ ਵਿਸ਼ਾਲ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦਾ ਕਾਰਡ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਲਈ ਐਕਵਾਇਰ ਹੋਣ ਵਾਲੀ ਜ਼ਮੀਨ ਦਾ ਸਹੀ ਰੇਟ ਨਾ ਮਿਲਿਆ ਤਾਂ ਕਿਸਾਨ ਜ਼ਮੀਨ ਨਹੀਂ ਦੇਣਗੇ-ਗਰੇਵਾਲ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਆਈ. ਟੀ. ਸਿਟੀ ਮੁਹਾਲੀ ਤੋਂ ਕੁਰਾਲੀ ਤੱਕ ਬਣਨ ਜਾ ਰਹੇ ਨੈਸ਼ਨਲ ਹਾਈਵੇਅ 205 ਏ ਲਈ ਐਕਵਾਇਰ ਕੀਤੀ ਜਾਣ ਵਾਲੀ ਪਿੰਡ ਨਗਾਰੀ, ਗੀਗੇਮਾਜਰਾ, ਗੁਡਾਣਾ, ਢੇਲਪੁਰ, ਗੋਬਿੰਦਗੜ੍ਹ, ਚਡਿਆਲਾ ਤੇ ਗਿੱਦੜਪੁਰ ਦੀ ਜ਼ਮੀਨ ਦੇ ਮਾਲਕ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਸੋਹਾਣਾ ਦੀ ਜਲਦ ਸ਼ੋ੍ਰਮਣੀ ਅਕਾਲੀ ਦਲ 'ਚ ਹੋ ਸਕਦੀ ਹੈ ਘਰ ਵਾਪਸੀ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਪਿਛਲੀਆਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਮੇਂ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਜਾਣ ਵਾਲੇ ਪਰਵਿੰਦਰ ਸਿੰਘ ਸੋਹਾਣਾ ਦੀ ਜਲਦ ਹੀ ਸ਼ੋ੍ਰਮਣੀ ਅਕਾਲੀ ਦਲ 'ਚ ਘਰ ਵਾਪਸੀ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਸੋਹਾਣਾ ਦੀ ਜਲਦ ਸ਼ੋ੍ਰਮਣੀ ਅਕਾਲੀ ਦਲ 'ਚ ਹੋ ਸਕਦੀ ਹੈ ਘਰ ਵਾਪਸੀ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਪਿਛਲੀਆਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਮੇਂ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਜਾਣ ਵਾਲੇ ਪਰਵਿੰਦਰ ਸਿੰਘ ਸੋਹਾਣਾ ਦੀ ਜਲਦ ਹੀ ਸ਼ੋ੍ਰਮਣੀ ਅਕਾਲੀ ਦਲ 'ਚ ਘਰ ਵਾਪਸੀ ...

ਪੂਰੀ ਖ਼ਬਰ »

ਕਾਰ ਦੀ ਫੇਟ ਲੱਗਣ ਕਾਰਨ 28 ਸਾਲਾ ਨੌਜਵਾਨ ਦੀ ਮੌਤ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਲੈਹਲੀ ਨੇੜੇ ਸੜਕ ਕਿਨਾਰੇ ਪੈਦਲ ਜਾ ਰਹੇ ਇਕ 28 ਸਾਲਾ ਨੌਜਵਾਨ ਦੀ ਕਾਰ ਦੀ ਫੇਟ ਲੱਗਣ ਕਾਰਨ ਮੌਤ ਹੋ ਗਈ | ਲੈਹਲੀ ਦੀ ਪੁਲਿਸ ਅਨੁਸਾਰ ਮਿ੍ਤਕ ਦੇ ਭਰਾ ਅਜੇ ਪਾਂਡੇ ਵਾਸੀ ਨਾਹਰ ਕਾਲੋਨੀ ਨੇ ...

ਪੂਰੀ ਖ਼ਬਰ »

ਪਿੰਡ ਟਿਵਾਣਾ ਦਾ ਪਸ਼ੂ-ਹਸਪਤਾਲ ਵੈਟਰਨਰੀ ਡਾਕਟਰ ਤੋਂ ਸੱਖਣਾ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਪਿੰਡ ਟਿਵਾਣਾ ਦਾ ਸਿਵਲ ਪਸ਼ੂ-ਹਸਪਤਾਲ ਡਾਕਟਰੀ ਸਟਾਫ਼ ਦੀ ਘਾਟ ਦੇ ਚਲਦਿਆਂ ਪਿਛਲੇ 6 ਮਹੀਨਿਆਂ ਤੋਂ ਬੰਦ ਪਿਆ ਹੈ | ਪਿੰਡ ਦੇ ਸਰਪੰਚ ਗੁਲਜਾਰ ਸਿੰਘ ਟਿਵਾਣਾ, ਜਸਪਾਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਰਾਣੀ ਪੰਚ, ਚਰਨਜੀਤ ਕੌਰ ...

ਪੂਰੀ ਖ਼ਬਰ »

ਪਿੰਡ ਟਿਵਾਣਾ ਦਾ ਪਸ਼ੂ-ਹਸਪਤਾਲ ਵੈਟਰਨਰੀ ਡਾਕਟਰ ਤੋਂ ਸੱਖਣਾ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਪਿੰਡ ਟਿਵਾਣਾ ਦਾ ਸਿਵਲ ਪਸ਼ੂ-ਹਸਪਤਾਲ ਡਾਕਟਰੀ ਸਟਾਫ਼ ਦੀ ਘਾਟ ਦੇ ਚਲਦਿਆਂ ਪਿਛਲੇ 6 ਮਹੀਨਿਆਂ ਤੋਂ ਬੰਦ ਪਿਆ ਹੈ | ਪਿੰਡ ਦੇ ਸਰਪੰਚ ਗੁਲਜਾਰ ਸਿੰਘ ਟਿਵਾਣਾ, ਜਸਪਾਲ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਰਾਣੀ ਪੰਚ, ਚਰਨਜੀਤ ਕੌਰ ...

ਪੂਰੀ ਖ਼ਬਰ »

ਰੁੜਕੀ ਪੁਖਤਾ ਦੇ ਵਸਨੀਕਾਂ ਨੇ ਪਿੰਡ ਨੂੰ ਘੜੂੰਆਂ ਨਗਰ ਪੰਚਾਇਤ 'ਚ ਸ਼ਾਮਿਲ ਕਰਨ 'ਤੇ ਇਤਰਾਜ਼ ਜਤਾਇਆ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਘੜੂੰਆਂ ਨੂੰ ਨਗਰ ਪੰਚਾਇਤ ਬਣਾਉਣ ਲਈ ਆਰੰਭੀ ਗਈ ਕਾਰਵਾਈ 'ਤੇ ਇਤਰਾਜ਼ ਜਤਾਉਂਦਿਆਂ ਪਿੰਡ ਰੁੜਕੀ ਪੁਖਤਾ ਦੇ ਵਸਨੀਕਾਂ ਨੇ ਕਿਹਾ ਕਿ ਉਹ ਘੜੂੰਆਂ ਨਗਰ ਪੰਚਾਇਤ ਵਿਚ ਸ਼ਾਮਿਲ ਨਹੀਂ ਹੋਣਗੇ | ਉਨ੍ਹਾਂ ...

ਪੂਰੀ ਖ਼ਬਰ »

ਮਿਸ਼ਨ ਲਾਲ ਲਕੀਰ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਆਬਾਦੀਆਂ ਦਾ ਮਾਲਕਾਨਾ ਹੱਕ ਮਿਲੇਗਾ-ਸਿੱਧੂ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਪਿੰਡਾਂ 'ਚ ਲਾਲ ਡੋਰੇ ਅੰਦਰ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਫ਼ੈਸਲਾ ਕਰਕੇ ਪੰਜਾਬ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਸਿੱਧੂ ਨੇ ਸਨਅਤੀ ਖੇਤਰ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦਿੱਤੀ ਕਰੋੜਾਂ ਦੀ ਸੌਗਾਤ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਅਤੇ ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸਨਅਤੀ ਖੇਤਰ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਦੀਵਾਲੀ ਦੇ ਤੋਹਫ਼ੇ ਵਜੋਂ ਕਰੋੜਾਂ ਰੁਪਏ ਦੀ ਸੌਗਾਤ ਦਿੱਤੀ ਹੈ | ਇਸ ਤਹਿਤ ...

ਪੂਰੀ ਖ਼ਬਰ »

ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ 'ਸ਼ਹੀਦੀ ਕਿਸਾਨ ਦਿਵਸ' ਮਨਾਇਆ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਲਖੀਮਪੁਰ ਖੀਰੀ ਯੂ. ਪੀ. ਤੇ ਕਿਸਾਨੀ ਸੰਘਰਸ਼ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 'ਸ਼ਹੀਦੀ ਕਿਸਾਨ ਦਿਵਸ' ਮਨਾਇਆ ਗਿਆ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਹ ਦਿਵਸ ਚੰਡੀਗੜ੍ਹ ...

ਪੂਰੀ ਖ਼ਬਰ »

ਪਰਗਟ ਸਿੰਘ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੇ ਭਰਤੀ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਹੱਲ ਦੇ ਨਿਰਦੇਸ਼

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਫ਼ੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ...

ਪੂਰੀ ਖ਼ਬਰ »

ਕਿਰਪਾਲ ਸਿੰਘ ਸੈਕਟਰ 40 ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸੈਕਟਰ 40 ਦੀ ਪ੍ਰਬੰਧਕ ਕਮੇਟੀ ਦੀ ਸਾਲਾਨਾ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਕਿਰਪਾਲ ਸਿੰਘ ਪ੍ਰਧਾਨ, ਹਜਾਰਾ ਸਿੰਘ ਸੀਨੀਅਰ ਉਪ ਪ੍ਰਧਾਨ, ਸ੍ਰੀਮਤੀ ਜਸਵੰਤ ਕੌਰ ਉਪ ਪ੍ਰਧਾਨ, ਜਸਪਾਲ ...

ਪੂਰੀ ਖ਼ਬਰ »

ਵੱਖ-ਵੱਖ ਮੁੱਦਿਆਂ ਨੂੰ ਲੈ ਕਾਂਗਰਸੀ ਆਗੂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 13 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਗੁਰਦਾਸਪੁਰ ਤੋਂ ਕਾਂਗਰਸੀ ਆਗੂ ਸ. ਬਲਵਿੰਦਰ ਸਿੰਘ ਭਿੰਦਾ ਨੇ ਆਪਣੇ ਇਲਾਕੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਸ. ਚੰਨੀ ਨੂੰ ਮੁੱਖ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਰਾਵਣ ਰੂਪੀ ਪੂਤਲੇ ਸੜਕਾਂ 'ਤੇ ਫੂਕ ਕੇ ਦੁਸਹਿਰਾ ਮਨਾਉਣ ਦਾ ਐਲਾਨ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੱਚੇ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਨਿੱਜੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਨਾਲ ਹੀ ...

ਪੂਰੀ ਖ਼ਬਰ »

ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਮੰਤਰੀ ਦੇ ਲੜਕੇ ਦੀ ਗਿ੍ਫ਼ਤਾਰੀ ਮਗਰੋਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਸਤੀਫਾ ਦੇਣ-ਨਵਾਬ ਸਿੰਘ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਮਨੇਸ ਨੇ ਕਿਹਾ ਕਿ 4 ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਲੜਕੇ ...

ਪੂਰੀ ਖ਼ਬਰ »

ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਮੰਤਰੀ ਦੇ ਲੜਕੇ ਦੀ ਗਿ੍ਫ਼ਤਾਰੀ ਮਗਰੋਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਸਤੀਫਾ ਦੇਣ-ਨਵਾਬ ਸਿੰਘ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਨਵਾਬ ਸਿੰਘ ਮਨੇਸ ਨੇ ਕਿਹਾ ਕਿ 4 ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਲੜਕੇ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਲਈ ਟਰਮ-1 ਤੇ ਟਰਮ-2 ਦੀਆਂ ਪ੍ਰੀਖਿਆ ਫੀਸਾਂ ਤੇ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ

ਐੱਸ. ਏ. ਐੱਸ. ਨਗਰ, 13 ਅਕਤੂਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ 10ਵੀਂ ਤੇ 12ਵੀਂ ਸ਼੍ਰੇਣੀਆਂ ਸਮੇਤ ਓਪਨ ਸਕੂਲ ਲਈ ਟਰਮ-1 ਤੇ ਟਰਮ-2 ਦੀਆਂ ਪ੍ਰੀਖਿਆ ਫੀਸਾਂ ਤੇ ਪ੍ਰੀਖਿਆ ਫਾਰਮ ਪ੍ਰਾਪਤ ਕਰਨ ਦਾ ਤੇ ਅਨੁਪੂਰਕ ਪ੍ਰੀਖਿਆ ਦੌਰਾਨ, 10ਵੀਂ ...

ਪੂਰੀ ਖ਼ਬਰ »

ਪੰਚਕੂਲਾ 'ਚ ਲੰਮੇ ਵਕਫ਼ੇ ਬਾਅਦ ਹੋਈ ਭਾਜਪਾ ਰਾਜ ਪ੍ਰੀਸ਼ਦ ਦੀ ਮੀਟਿੰਗ

ਪੰਚਕੂਲਾ, 13 ਅਕਤੂਬਰ (ਕਪਿਲ)-ਅੱਜ ਤਕਰੀਬਨ 39 ਸਾਲਾਂ ਦੇ ਲੰਮੇ ਵਕਫ਼ੇ ਬਾਅਦ ਭਾਜਪਾ ਰਾਜ ਪ੍ਰੀਸ਼ਦ ਦੀ ਮੀਟਿੰਗ ਤਾਊ ਦੇਵੀ ਲਾਲ ਸਟੇਡੀਅਮ ਸੈਕਟਰ-3 ਪੰਚਕੂਲਾ ਵਿਖੇ ਹੋਈ | ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਭਾਜਪਾ ਇੰਚਾਰਜ ਵਿਨੋਦ ਤਾਵੜੇ, ਸੂਬਾ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਵੱਲੋਂ ਸ਼ੋਭਾ ਯਾਤਰਾ ਕੱਢੀ

ਖਰੜ, 13 ਅਕਤੂਬਰ (ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਕੱਢੀ ਗਈ ਦੂਸਰੀ ਸ਼ੋਭਾ ਯਾਤਰਾ ਦੌਰਾਨ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਕਲਾਕਾਰਾਂ ਦੀ ਫਰੂਟੀ, ਪਾਣੀ ਅਤੇ ਹੋਰ ਸਮਾਨ ਨਾਲ ਸੇਵਾ ਕੀਤੀ ਗਈ | ਕਲੱਬ ਦੇ ਪ੍ਰਧਾਨ ਵਿਨੀਤ ਜੈਨ, ...

ਪੂਰੀ ਖ਼ਬਰ »

ਕੇਜਰੀਵਾਲ ਦੀ ਦੂਜੀ ਗਾਰੰਟੀ ਤਹਿਤ ਹਰ ਪੰਜਾਬੀ ਨੂੰ ਮਿਲੇਗੀ ਮੁਫ਼ਤ ਸਿਹਤ ਸਹੂਲਤ-ਰੰਧਾਵਾ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ 'ਆਪ' ਸਰਕਲ ਲਾਲੜੂ ਦੀ ਮੀਟਿੰਗ ਹੋਈ, ਜਿਸ ਦੌਰਾਨ ਰੰਧਾਵਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ...

ਪੂਰੀ ਖ਼ਬਰ »

ਖੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਨਿਰਭੈ ਖਾਲਸਾ ਕਲੱਬ (ਰਜਿ.) ਮੁਹਾਲੀ ਨੇ ਅੱਜ ਅੱਠਵਾਂ ਖੂਨਦਾਨ ਕੈਂਪ ਸੱਤਿਆ ਨਾਰਾਇਣ ਮੰਦਿਰ ਪਿੰਡ ਮਟੌਰ ਦੇ ਨੇੜੇ ਸੈਕਟਰ 70 ਮੁਹਾਲੀ ਵਿਚ ਲਗਾਇਆ, ਜਿਸ ਵਿਚ ਆਜ਼ਾਦ ਗਰੁੱਪ ਦੇ ਮੁਖੀ ਅਤੇ ਨਗਰ ਨਿਗਮ ਮੁਹਾਲੀ ਦੇ ਸਾਬਕਾ ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਸਰਕਾਰਾਂ ਤੰਗ ਨਾ ਕਰਨ-ਕਿਸਾਨ ਆਗੂ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਖਰੜ ਵਿਖੇ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਜੋ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਤੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਅਲਾਟ ਕਰਨ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੇਂਗੂ ਦੇ ਪਾਸਾਰ ਨੂੰ ਘੱਟ ਕਰਨ ਲਈ ਪਿੰਡਾਂ 'ਚ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ ਸਰਗਰਮ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਡੇਰਾਬੱਸੀ ਬਲਾਕ 'ਚ ਡੇਂਗੂ ਫੈਲਣ ਦੀਆਂ ਰਿਪੋਰਟਾਂ ਆਉਣ ਮਗਰੋਂ ਪ੍ਰਸ਼ਾਸਨ ਨੇ ਵੱਡੇ ਪੱਧਰ ਉੱਤੇ ਕਾਰਵਾਈ ਕਰਦਿਆਂ ਉਨ੍ਹਾਂ ਛੇ ਪਿੰਡਾਂ ਦੀ ਪਛਾਣ ਕੀਤੀ ਹੈ ਜਿਥੇ ਡੇਂਗੂ ਨੇ ਜ਼ਿਆਦਾ ਅਸਰ ਕੀਤਾ ਹੈ ਤੇ ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX