ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਰੂਪਨਗਰ

ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ ਵਲੋਂ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡੇਂਗੂ ਵਾਰਡ, ਆਈ. ਡੀ. ਐਸ. ਪੀ. ਲੈਬੋਰੇਟਰੀ, ਜਨਰਲ ਲੈਬੋਰਟਰੀ ਅਤੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਡੇਂਗੂ ਸੰਬੰਧਿਤ ਸਿਹਤ ਸੇਵਾਵਾਂ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਡੇਂਗੂ ਪੀੜਤ ਮਰੀਜ਼ਾਂ, ਗਰਭਵਤੀਆਂ ਅਤੇ ਨਵੀਆਂ ਬਣੀਆਂ ਮਾਵਾਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਵਲੋਂ ਸਮੂਹ ਸਬੰਧਿਤ ਸਟਾਫ਼ ਅਤੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਗਈ ਕਿ ਡਿਊਟੀ ਰੋਸਟਰ ਅਨੁਸਾਰ ਕੀਤੀ ਜਾਵੇ, ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਬਾਇਓ ਮੈਡੀਕਲ ਵੇਸਟ ਸੰਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ | ਮਰੀਜ਼ਾਂ ਨੂੰ ਜੇ. ਐਸ. ਵਾਈ. ਅਤੇ ਜੇ. ਐਸ. ਐਸ. ਕੇ. ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਸੁਨਿਸ਼ਚਿਤ ਕੀਤੀਆਂ ਜਾਣ | ਮਰੀਜ਼ਾਂ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ | ਉਨ੍ਹਾਂ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਸੰਤੋਖ ਪ੍ਰਗਟ ਕਰਦਿਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ ਗਿਆ | ਇਸ ਉਪਰੰਤ ਉਨ੍ਹਾਂ ਵਲੋਂ ਕੋਵਿਡ ਅਤੇ ਨਾਨ ਕੋਵਿਡ ਸਿਹਤ ਸੇਵਾਵਾਂ ਬਾਰੇ ਵੀ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮੀਤ ਸ਼ਰਮਾ ਅਤੇ ਡਾ. ਹਰਪ੍ਰੀਤ ਕੋਰ ਨਾਲ ਡੇਂਗੂ ਇੰਤਜ਼ਾਮਾਂ ਅਤੇ ਜ਼ਿਲ੍ਹੇ ਵਿਚ ਡੇਂਗੂ ਦੀ ਮੌਜੂਦਾ ਸਥਿਤੀ ਸੰਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਐਸ. ਐਮ.ਓ. ਡਾ. ਤਰਸੇਮ ਸਿੰਘ, ਡਾ. ਰਜੀਵ ਅਗਰਵਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਹਰਚਰਨ ਸਿੰਘ ਬਰਾੜ, ਮੈਟਰਨ ਜੈਸਮੀਨ ਕੌਰ, ਬੀ. ਸੀ. ਸੀ. ਸੁਖਜੀਤ ਕੰਬੋਜ, ਸਟੈਨੋ ਹਰਜਿੰਦਰ ਸਿੰਘ, ਅਜੈ ਕੁਮਾਰ, ਅਮਨ ਕੁਮਾਰ ਅਤੇ ਸਿਵਲ ਹਸਪਤਾਲ ਰੂਪਨਗਰ ਦੇ ਸਟਾਫ਼ ਮੈਂਬਰ ਮੌਜੂਦ ਸਨ |

ਸਿਹਤ ਮੰਤਰੀ ਪੰਜਾਬ ਨੇ ਆਈ.ਐਮ.ਏ. ਵਲੋਂ ਰੱਖੀਆਂ ਮੰਗਾਂ 'ਤੇ ਸਹਿਮਤੀ ਭਰੀ-ਡਾ: ਪਰਮਾਰ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਆਯੁਸ਼ਮਾਨ ਭਾਰਤ ਯੋਜਨਾ ਦੇ ਬਜਟ ਤੋਂ ਔਖੇ ਪੰਜਾਬ ਦੇ 300 ਦੇ ਕਰੀਬ ਪ੍ਰਾਈਵੇਟ ਹਸਪਤਾਲਾਂ ਨੇ ਮੀਟਿੰਗ ਕਰਕੇ ਇਸ ਯੋਜਨਾ ਨੂੰ ਛੱਡਣ ਦਾ ਮਨ ਬਣਾ ਲਿਆ ਸੀ ਇਸ ਫ਼ੈਸਲੇ ਬਾਅਦ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ...

ਪੂਰੀ ਖ਼ਬਰ »

ਦਰਬਾਰ ਖ਼ਾਲਸਾ ਸੰਬੰਧੀ ਤਿੰਨ ਦਿਨਾ ਸਮਾਗਮ ਆਰੰਭ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ) ਦੇ 3 ਦਿਨਾਂ ਜੋੜ ਮੇਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਗੁ. ਸ੍ਰੀ ...

ਪੂਰੀ ਖ਼ਬਰ »

ਸਰਪੰਚਾਂ ਪੰਚਾਂ ਨੂੰ ਜਾਗਰੂਕ ਕਰਨ ਲਈ ਕੈਂਪ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਬਲਾਕ ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ ਸਰਪੰਚਾਂ ਪੰਚਾਂ ਨੂੰ ਜਾਗਰੂਕ ਕਰਨ ਲਈ 14 ਅਕਤੂਬਰ ਤੋਂ 29 ਅਕਤੂਬਰ ਤੱਕ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਬਲਾਕ ਦੇ ਪੰਚਾ ਸਰਪੰਚਾਂ ਨੂੰ 73ਵੀਂ ਸੰਵਿਧਾਨਕ ਸੋਧ ਦੀਆਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਲੱਮ ਬਸਤੀ 'ਚ ਲਗਾਇਆ ਸੈਮੀਨਾਰ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਅੱਜ ਸ੍ਰੀ ਮਾਨਵ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਕਾਨੂੰਨੀ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਕੈਂਪ ਸਤਲੁਜ ਦਰਿਆ 'ਤੇ ਵਸੀ ਸਲੱਮ ਬਸਤੀ ਵਿਚ ਜ਼ਿਲ੍ਹੇ ਦੇ ਲਾਅ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਸੱਦੇ ਤੇ ਅਧਿਆਪਕ ਆਗੂਆਂ ਵੱਲੋਂ ਤਹਿਸੀਲ ਪ੍ਰਸ਼ਾਸਨ ਸ੍ਰੀ ਚਮਕੌਰ ਸਾਹਿਬ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ 24 ਵਰਗਾਂ ਨਾਲ ਕੀਤੇ ...

ਪੂਰੀ ਖ਼ਬਰ »

ਘਨੌਲੀ ਅਨਾਜ ਮੰਡੀ ਵਿਖੇ 1398 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ

ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ) ਘਨੌਲੀ ਅਨਾਜ ਮੰਡੀ ਵਿਖੇ ਹੁਣ ਤਕ 1398 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਮੰਡੀ ਸੁਪਰਵਾਈਜ਼ਰ ਗੁਲਜ਼ਾਰ ਸਿੰਘ ਅਤੇ ਪਨਗਰੇਨ ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਘਨੌਲੀ ਅਨਾਜ ਮੰਡੀਆਂ ਦੀਆਂ ਖ਼ਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਕਰੀ ਚੋਣ ਕੈਂਪ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ ਚੱਲ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹਾ ਰੂਪਨਗਰ ਦੇ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਤੋਂ ਵਾਂਝਾ ਹੈ ਕਸਬਾ ਬਹਿਰਾਮਪੁਰ ਬੇਟ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)- ਤਿੰਨ ਦਰਜਨ ਦੇ ਕਰੀਬ ਪਿੰਡਾਂ ਦਾ ਕੇਂਦਰ ਬਿੰਦੂ ਤੇ ਦੋ ਹਜ਼ਾਰ ਤੋਂ ਵੱਧ ਦੀ ਆਬਾਦੀ ਵਾਲੇ ਕਸਬਾ ਬਹਿਰਾਮਪੁਰ ਬੇਟ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ | ਬੇਸ਼ੱਕ ਸਮੇਂ ਦੀਆਂ ਸਰਕਾਰਾਂ ਨੇ ਪੰਚਾਇਤਾਂ ਦੁਆਰਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ

ਮੋਰਿੰਡਾ, 13 ਅਕਤੂਬਰ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮਹਾਂਸੰਘ ਦੇ ਸੀਨੀਅਰ ਮੀਤ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾਂ ਲਖੀਮਪੁਰ ਖੀਰੀ ਕਾਂਡ ਦੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੈਲੀ

ਮੋਰਿੰਡਾ, 13 ਅਕਤੂਬਰ (ਕੰਗ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੈਲੀ ਕੀਤੀ ਗਈ ਅਤੇ ਤਹਿਸੀਲਦਾਰ ਮੋਰਿੰਡਾ ਅਮਨਦੀਪ ਚਾਵਲਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਨੂਰਪੁਰ ਬੇਦੀ,13 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ ਵਲੋਂ ਸਰੀਰਕ ਸਿੱਖਿਆ ਤੇ ਖੇਡਾਂ ਵਿਸ਼ੇ ਅਤੇ ਵਿਸ਼ਾ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਗੁਰਵਿੰਦਰ ਸਿੰਘ ਸੰਘਾ ਦੇ ਯਤਨਾਂ ਸਦਕਾ ਸੂਬਾ ...

ਪੂਰੀ ਖ਼ਬਰ »

ਕਲੀਨ ਇੰਡੀਆ ਮੁਹਿੰਮ ਤਹਿਤ ਸਫ਼ਾਈ ਕੈਂਪ ਲਗਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਕਲੀਨ ਇੰਡੀਆ ਮੁਹਿੰਮ ਦੇ ਤਹਿਤ ਅੱਜ ਮੋਰਿੰਡਾ ਬਲਾਕ ਦੇ ਪਿੰਡ ਦੁੱਮਣਾ ਵਿਖੇ ਸਫ਼ਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਕੌਰ ਏ. ਐਨ. ਐਮ ਨੇ ਦੱਸਿਆ ਕਿ ਇਸ ਮੌਕੇ ਸੀ. ...

ਪੂਰੀ ਖ਼ਬਰ »

ਕਰਮਯੋਗੀ ਟੀਚਰ ਜਯੋਤੀ ਠਾਕੁਰ ਸਨਮਾਨਿਤ

ਨੰਗਲ, 13 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਅਮੋਲ ਕਾਲੀਆ ਸ. ਸ. ਸਕੂਲ ਦੀ ਕਰਮਯੋਗੀ ਟੀਚਰ ਮੈਡਮ ਜਯੋਤੀ ਠਾਕੁਰ ਨੂੰ ਸਨਮਾਨਿਤ ਕੀਤਾ ਗਿਆ | ਸਰਕਾਰੀ ਕੰਨਿਆ ਸ. ਸ. ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੋਮਬਤੀਆਂ ਜਗਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਸੂਰੇਵਾਲ ਅਤੇ ਢੇਰ ਵਾਸੀਆਂ ਵਲੋਂ ਵਿੱਛੜ ਗਏ ਕਿਸਾਨਾਂ ਦੀ ਯਾਦ ਵਿਚ ਮੋਮਬਤੀਆਂ ਜਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ 'ਤੇ ਕਾ. ਸੁਰਜੀਤ ਸਿੰਘ ਢੇਰ, ਮਾ. ਗੁਰਦੇਵ ਸਿੰਘ ਕੰਗ, ਕਿਸਾਨ ਆਗੂ ...

ਪੂਰੀ ਖ਼ਬਰ »

ਇਲਾਕੇ 'ਚ ਬਾਘ ਦੀ ਦਹਿਸ਼ਤ ਕਾਰਨ ਲੋਕਾਂ 'ਚ ਸਹਿਮ

ਨੰਗਲ, 13 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ 'ਚ ਬਾਘ ਦੀ ਦਹਿਸ਼ਤ ਕਾਰਨ ਲੋਕਾਂ 'ਚ ਸਹਿਮ ਹੈ, ਪਿਛਲੇ ਦੋ ਦਿਨਾਂ ਤੋਂ ਪਿੰਡ ਪੱਟੀ ਅਤੇ ਪਿੰਡ ਮਾਣਕਪੁਰ ਦੇ ਲੋਕ ਖੌਫ਼ਜ਼ਦਾ ਹਨ | ਪਿੰਡ ਪੱਟੀ ਦੇ ਨਿਵਾਸੀ ਜਸਪਾਲ ਸ਼ਰਮਾ ਨੇ ਦੱਸਿਆ ਸਭ ਤੋਂ ਵੱਧ ਦੁਖੀ ਉਹ ਲੋਕ ਹਨ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਦੇ ਯਸ਼ ਕੁਮਾਰ ਨੇ ਕੈਡਿਟ ਕਿਕ ਬਾਕਸਿੰਗ ਵਿਚ ਜਿੱਤਿਆ ਕਾਂਸੀ ਦਾ ਤਗ਼ਮਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-17ਵੀਂ ਪੰਜਾਬ ਸਟੇਟ ਕੈਡਿਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2021-22 ਵਿਚ ਸੰਤ ਕਰਮ ਸਿੰਘ ਅਕੈਡਮੀ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਯਸ਼ ਕੁਮਾਰ ਨੇ ਮੁੰਡਿਆਂ ਦੇ ਮੁਕਾਬਲਿਆਂ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗ਼ਾ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-132 ਕੇ. ਵੀ. ਗਰਿੱਡ ਸ/ਸ ਰੋਪੜ ਤੋਂ ਚੱਲਦੇ 11 ਕੇ. ਵੀ. ਘਨੌਲੀ ਫੀਡਰ ਦੀ ਬਿਜਲੀ ਸਪਲਾਈ 14 ਅਕਤੂਬਰ 2021 ਦਿਨ ਵੀਰਵਾਰ ਨੂੰ ਰੋਪੜ ਬੇਲਾ ਰੋਡ ਦੇ ਚੌੜੀ ਹੋਣ ਕਾਰਨ ਬਿਜਲੀ ਲਾਈਨਾਂ, ਟਰਾਂਸਫ਼ਾਰਮਰਾਂ ਦੀ ਸ਼ਿਫਿਟਿੰਗ ਕਾਰਨ ਸਵੇਰੇ 9.30 ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਵਲੋਂ ਇਕੱਤਰਤਾ

ਮੋਰਿੰਡਾ, 13 ਅਕਤੂਬਰ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਮੋਰਿੰਡਾ ਵਲੋਂ ਕੋ-ਕਨਵੀਨਰ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ ਜਿਸ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਮਜ਼ਦੂਰਾਂ ਉੱਪਰ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ 'ਚ ਕੁਸ਼ਤੀ ਦੰਗਲ 17 ਨੂੰ

ਪੁਰਖਾਲੀ, 13 ਅਕਤੂਬਰ (ਬੰਟੀ)-ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੁਸ਼ਤੀ ਦੰਗਲ 17 ਅਕਤੂਬਰ ਦਿਨ ਐਤਵਾਰ ਨੂੰ ਬਿੰਦਰਖ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਝੰਡੀ ਦੀ ਕੁਸ਼ਤੀ ਦਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵਿਚ ਦਾਖਲ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਸਮੂਹ ਡੀ. ਸੀ. ਦਫ਼ਤਰ ਰੂਪਨਗਰ/ਸਬ-ਡਵੀਜਨ ਦਫ਼ਤਰਾਂ/ ਤਹਿਸੀਲ ਦਫ਼ਤਰਾਂ ਅਤੇ ਸਬ ਤਹਿਸੀਲਾਂ ਦੇ ਸਮੂਹ ਕਲੈਰੀਕਲ ਕਰਮਚਾਰੀਆਂ ਵਲੋਂ ਕੀਤੀ ਗਈ ਕਲਮ ਛੋੜ ਹੜਤਾਲ ਤੀਜੇ ਦਿਨ ਵਿਚ ਦਾਖਲ ਹੋ ਗਈ | ਕਰਮਚਾਰੀਆਂ ਵੱਲੋਂ ਸਾਰਾ ...

ਪੂਰੀ ਖ਼ਬਰ »

ਪਿੰਡ ਮਾਜਰੀ ਠੇਕੇਦਾਰਾਂ ਦੇ 50 ਪਰਿਵਾਰਾਂ ਨੇ ਹੋਰ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕੇ ਦੇ ਪਿੰਡ ਮਾਜਰੀ ਠੇਕੇਦਾਰਾਂ ਵਿਚ ...

ਪੂਰੀ ਖ਼ਬਰ »

ਮਲਕੀਤ ਸਿੰਘ ਨੂੰ ਸਰਬਸੰਮਤੀ ਨਾਲ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦਾ ਪ੍ਰਧਾਨ ਚੁਣਿਆ

ਸ੍ਰੀ ਚਮਕੌਰ ਸਾਹਿਬ,13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਦੀ ਰੈਵੀਨਿਯੂ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਚ ਹੋਈ ਜਿਸ ਵਿਚ ਯੂਨੀਅਨ ਦੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਦੁਬਈ ਵਿਖੇ ਹਾਦਸੇ 'ਚ ਮਾਰੇ ਗਏ ਮੀਰਪੁਰ ਦੇ ਨੌਜਵਾਨ ਦੇ ਪਰਿਵਾਰ ਨੂੰ ਐੱਸ. ਪੀ ਓਬਰਾਏ ਵਲੋਂ ਲਗਾਈ ਗਈ ਪੈਨਸ਼ਨ

ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀਂ ਬਲਾਕ ਨੂਰਪੁਰ ਬੇਦੀ ਵਿਚ ਪੈਂਦੇ ਪਿੰਡ ਮੀਰਪੁਰ ਦੇ ਬਲਵਿੰਦਰ ਸਿੰਘ ਦੀ ਦੁਬਈ ਵਿਚ ਇੱਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਨੂੰ ਉਸ ਦੇ ਘਰ ਤੱਕ ਪਹੁੰਚਾਉਣ ਵਿਚ ਸਰਬੱਤ ਦਾ ਭਲਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ 'ਚ ਵਿਛੜ ਗਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ 1920 ਵਲੋਂ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਲਖੀਮਪੁਰ ਖੀਰੀ (ਯੂ ਪੀ) ਵਿਖੇ ਵਿੱਛੜ ਗਏ ਕਿਸਾਨਾਂ ਅਤੇ ਪੱਤਰਕਾਰ ਦੀ ਯਾਦ ਵਿਚ ਸਮਾਗਮ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕੱਤਰਤਾ

ਮੋਰਿੰਡਾ, 13 ਅਕਤੂਬਰ (ਪ. ਪ.)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੁਆਰਾ ਮਾਣ ਭੱਤੇ ਵਿਚ ਕੀਤੇ ਵਾਧੇ ਸਬੰਧੀ ਇਕੱਤਰਤਾ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜਨਰੇਸ਼ਨ ਭੱਤੇ ਦੀ ਅਦਾਇਗੀ ਅਤੇ ਪਦ ਉੱਨਤੀਆਂ ਨਾ ਕਰਨ ਦੇ ਰੋਸ ਵਜੋਂ ਥਰਮਲ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 13 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਕੰਮ ਕਰ ਰਹੇ ਜਥੇਬੰਦੀਆਂ ਫੈਡਰੇਸ਼ਨ ਪਾ ਰਾ ਬਿ ਬੋ ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ ਤੇ ...

ਪੂਰੀ ਖ਼ਬਰ »

ਕਿਸਾਨਾਂ ਅਤੇ ਸਕੂਲੀ ਬੱਚਿਆਂ ਨੇ ਵੀ ਦਿੱਤੀ ਸ਼ਹੀਦ ਨੂੰ ਅੰਤਿਮ ਵਿਦਾਈ

ਨੂਰਪੁਰ ਬੇਦੀ, 13 ਅਕਤੂਬਰ (ਰਾਜੇਸ਼ ਚੌਧਰੀ)-ਸ਼ਹੀਦ ਗੱਜਣ ਸਿੰਘ ਦੀ ਮਿ੍ਤਕ ਦੇਹ ਨੂੰ ਅੱਜ ਸਵੇਰੇ ਜਦੋਂ ਉਸ ਦੇ ਜੱਦੀ ਪਿੰਡ ਵਿਖੇ ਲਿਆਂਦਾ ਜਾ ਰਿਹਾ ਸੀ ਤਾਂ ਸੈਂਕੜਿਆਂ ਦੀ ਤਾਦਾਦ 'ਚ ਕਾਫਿਲੇ ਦੇ ਰੂਪ 'ਚ ਤਬੂਤ ਅੱਗੇ ਚੱਲ ਰਹੇ ਨੌਜਵਾਨਾਂ, ਲੋਕਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰਜ਼ ਅਤੇ ਪੰਜਾਬ ਰਾਜ ਬਿਜਲੀ ਬੋਰਡ ਐਸੋਸੀਏਸ਼ਨ ਰੋਪੜ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਸੈਣੀ ਅਤੇ ਬੀ. ਐਸ. ਸੈਣੀ ਦੀ ਪ੍ਰਧਾਨਗੀ ਹੇਠ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀ. ਸੈਕੰਡਰੀ ਸਕੂਲ ਵਿਖੇ ਨਵੇਂ ...

ਪੂਰੀ ਖ਼ਬਰ »

ਹੈੱਡ ਵਰਕਸ ਰੂਪਨਗਰ ਦੀ ਜ਼ੋਰ ਸ਼ੋਰ ਨਾਲ ਹੋ ਰਹੀ ਤਾਲਾਬੰਦੀ ਰੁਕੀ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਹੈਡਵਰਕਸ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਡਾ ਤਾਰ ਲਗਾ ਕੇ ਸੁੰਦਰਤਾ ਭੰਗ ਕਰਨ ਅਤੇ ਗੇਟ ਲਾ ਕੇ ਤਾਲਾਬੰਦੀ ਕਰਨ ਦਾ ਮੁੱਦਾ ਬੀਤੇ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੈ | ਸ਼ਹਿਰ ਦੇ ਸੈਰ ਕਰਨ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਦੁਸਹਿਰੇ ਸਬੰਧੀ ਤਿਆਰੀਆਂ ਦਾ ਜਾਇਜ਼ਾ

ਮੋਰਿੰਡਾ, 13 ਅਕਤੂਬਰ (ਕੰਗ)-ਰਾਮ-ਲੀਲ੍ਹਾ ਕਮੇਟੀ ਮੋਰਿੰਡਾ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਰਾਮ-ਲੀਲ੍ਹਾ ਗਰਾਊਾਡ ਮੋਰਿੰਡਾ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਰਹੇ ਹਨ-ਡਾ: ਵਿਧਾਨ ਚੰਦਰ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸੀ. ਐਚ. ਸੀ. ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਰੂਪਨਗਰ ਤੋਂ ਅੱਖਾਂ, ਕੰਨਾਂ, ਦਿਮਾਗ਼ੀ, ਹੱਡੀਆਂ ਦੇ ਮਾਹਿਰ ਡਾਕਟਰਾਂ ਨੇ ਮੌਕੇ 'ਤੇ ਹੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸਾਦਗੀ ਮੁੜ ਬਣੀ ਚਰਚਾ ਦਾ ਵਿਸ਼ਾ

ਨੂਰਪੁਰ ਬੇਦੀ, 13 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਲਗਾਤਾਰ ਚਰਚਾ ਦਾ ਵਿਸ਼ਾ ਬਣ ਗਈ ਹੈ | ਉਨ੍ਹਾਂ ਦੀ ਇਹੋ ਸਾਦਗੀ ਲੋਕ ਮਨਾਂ 'ਚ ਘਰ ਕਰ ਰਹੀ ਹੈ | ਪਿੰਡ ਪਚਰੰਡਾ ਵਿਖੇ ਸ਼ਹੀਦ ਗੱਜਣ ਸਿੰਘ ਦੇ ਅੰਤਿਮ ਸੰਸਕਾਰ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX