ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਅੰਮ੍ਰਿਤਸਰ / ਦਿਹਾਤੀ

ਦੁਕਾਨ 'ਚ ਚੌਥੀ ਵਾਰ ਚੋਰੀ

ਚੋਗਾਵਾਂ, 13 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਅਜਨਾਲਾ ਰੋਡ ਦਵਿੰਦਰ ਕੁਮਾਰ ਭਿੱਟੇਵੱਢ ਕਰਿਆਨਾ ਸਟੋਰ ਉਪਰ ਚੌਥੀ ਵਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜ੍ਹਤ ਦੁਕਾਨਦਾਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਮੇਰੀ ਦੁਕਾਨ ਵਿਚ ਹੁਣ ਚੌਥੀ ਵਾਰ ਚੋਰੀ ਹੋਈ ਹੈ ਜਿਸ 'ਚ ਚੋਰਾਂ ਨੇ ਦੁਕਾਨ ਦੀ ਛੱਤ ਤੇ ਕੰਧ ਪਾੜ ਕੇ ਅੰਦਰ ਪਏ ਦੇਸੀ ਘਿਓ, ਚਾਹ ਤੇ ਹੋਰ ਕੀਮਤੀ ਸਾਮਾਨ ਤੇ ਕੁੱਝ ਨਗਦੀ ਚੋਰੀ ਕਰ ਲਈ | ਇਸ ਦੀ ਸੂਚਨਾ ਮੈਂ ਸ਼ੱਕ ਦੇ ਅਧਾਰ ਉਪਰ ਪੁਲਿਸ ਨੂੰ ਦਿੱਤੀ, ਪਰ ਪੁੁਲਿਸ ਨੇ ਨਾ ਤਾਂ ਮੇਰੀਆਂ ਪਿਛਲੀਆਂ ਤਿੰਨ ਚੋਰੀ ਦੀਆਂ ਵਾਰਦਾਤਾਂ ਦੀਆਂ ਦਰਖਾਸਤਾਂ ਉੱਪਰ ਅਸਰ ਕੀਤਾ ਅਤੇ ਨਾ ਹੀ ਹੁਣ | ਉਨ੍ਹਾਂ ਦੋਸ਼ ਲਗਾਏ ਕਿ ਜਿਸ ਵਿਅਕਤੀਆਂ ਉਪਰ ਉਨ੍ਹਾਂ ਨੇ ਸ਼ੱਕ ਪ੍ਰਗਟ ਕੀਤਾ, ਉਹ ਅਗਲੇ ਦਿਨ ਮੇਰੀ ਦੁਕਾਨ ਉਪਰ ਆ ਕੇ ਮਾਰੂ ਹਥਿਆਰਾਂ ਨਾਲ ਮੇਰੇ ਭਤੀਜੇ ਦੇ ਗੱਲ੍ਹ ਪੈ ਗਏ, ਜਿਸਨੂੰ ਆਂਢ-ਗੁਆਂਢ ਨੇ ਛੁਡਾਇਆ | ਦਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਘਟਨਾ ਦੀ ਲਿਖਤੀ ਦਰਖਾਸਤ ਪੁਲਿਸ ਥਾਣਾ ਲੋਪੋਕੇ ਵਿਖੇ ਤਿੰਨ ਦਿਨ ਪਹਿਲਾਂ ਮੁਨਸ਼ੀ ਪ੍ਰਗਟ ਸਿੰਘ ਨੂੰ ਦਿੱਤੀ ਜਿਸ ਨੇ ਉਸ ਨੂੰ ਦਰਜ ਹੀ ਨਹੀਂ ਕੀਤਾ | ਪੀੜ੍ਹਤ ਦੁਕਾਨਦਾਰ ਦਵਿੰਦਰ ਕੁਮਾਰ ਨੇ ਦੋਸ਼ ਲਗਾਏ ਕਿ ਹਮਲਾ ਕਰਨ ਵਾਲੇ ਜੱਗੀ ਸਿੰਘ ਤੇ ਰਾਜਾ ਦੀ ਮਾਂ ਬਲਵਿੰਦਰ ਕੌਰ ਡੀ.ਐਸ.ਪੀ ਦਫ਼ਤਰ ਚੋਗਾਵਾਂ ਵਿਖੇ ਸਫਾਈ ਸੇਵਕ ਦਾ ਕੰਮ ਕਰਦੀ ਹੈ | ਜਿਸ ਕਾਰਨ ਉਸਨੂੰ ਕਿੱਧਰੇ ਇਨਸਾਫ ਨਹੀਂ ਮਿਲ ਰਿਹਾ, ਜਦੋਂਕਿ ਹਮਲਾਵਾਰਾਂ ਵਲੋਂ ਮੇਰੇ ਖ਼ਿਲਾਫ਼ ਦਿੱਤੀ ਗਈ ਝੂਠੀ ਦਰਖਾਸ਼ਤ ਉਪਰ ਪੁਲਿਸ ਮੇਰੀ ਦੁਕਾਨ 'ਤੇ ਆ ਕੇ ਮੈਨੂੰ ਧਮਕਾ ਰਹੀ ਹੈ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਬਲਵਿੰਦਰ ਕੌਰ ਮੇਰੇ ਉਪਰ ਝੂਠਾ ਕੇਸ ਦਰਜ ਕਰਵਾ ਸਕਦੀ ਹੈ | ਉਨ੍ਹਾਂ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਸਬੰਧੀ ਵਿਰੋਧੀ ਧਿਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਦੋਵ੍ਹਾਂ ਧਿਰਾਂ ਵਲੋਂ ਦਰਖਾਸਤਾਂ ਆਈਆਂ ਹਨ, ਜਿਸ ਦੀ ਛਾਣਬੀਣ ਕੀਤੀ ਜਾ ਰਹੀ ਹੈ | ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ-ਕੰਵਰਪ੍ਰਤਾਪ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੁੱਝ ਕੁ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਉਨ੍ਹਾਂ ਨੂੰ ਉੱਚਾ ਚੁੱਕਣ ਲਈ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ (ਡੀ. ਐਮ. ਐਫ.) ਤਹਿਸੀਲ ਬਾਬਾ ਬਕਾਲਾ ਵਲੋਂ ਮੀਟਿੰਗ

ਰਈਆ, 13 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ. ਐਮ. ਐਫ.) ਤਹਿਸੀਲ ਬਾਬਾ ਬਕਾਲਾ ਵਲੋਂ ਰੈਸਟ ਹਾਊਸ ਰਈਆ ਵਿਖੇ ਕੇਵਲ ਸਿੰਘ ਲੋਹਗੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ...

ਪੂਰੀ ਖ਼ਬਰ »

99 ਪਾਕਿਸਤਾਨੀ 22 ਦਿਨਾਂ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਆਸਮਾਨ ਹੇਠ ਰਾਤਾਂ ਗੁਜ਼ਾਰਨ ਨੂੰ ਮਜ਼ਬੂਰ

ਅਟਾਰੀ, 13 ਅਕਤੂਬਰ (ਗੁਰਦੀਪ ਸਿੰਘ ਅਟਾਰੀ)-99 ਪਾਕਿਸਤਾਨੀ ਨਾਗਰਿਕਾਂ ਨੂੰ 22 ਦਿਨ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਹੇਠ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਰਹੀਆਂ ਹਨ | ਉਹ ਜੋਧਪੁਰ ਵਿਖੇ 2 ਸਾਲ ਤੋਂ ਠਹਿਰੇ ਹੋਏ ਸਨ | ਉਨ੍ਹਾਂ ਕੋਲ ਜ਼ਿਲ੍ਹਾ ਪੁਲਿਸ ਮੁਖੀ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੌਰਾਨ ਖਾਣ ਪੀਣ ਦੀਆਂ ਵਸਤੂਆਂ ਦੇ ਨਮੂਨੇ ਭਰੇ

ਜੰਡਿਆਲਾ ਗੁਰੂ, 13 ਅਕਤੂਬਰ (ਰਣਜੀਤ ਸਿੰਘ ਜੋਸਨ)-ਅੱਜ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਭਾਰਤੀ ਧਵਨ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਕੁਝ ਦੁਕਾਨਾਂ ਤੋਂ ਦੁੱਧ, ਦਹੀਂ, ਪਨੀਰ, ਦਾਲ ਬਰਫੀ, ਛੋਲਿਆਂ ਦੇ ਆਟੇ ਦੇ ਨਮੂਨੇ ...

ਪੂਰੀ ਖ਼ਬਰ »

ਮਾਸਟਰ ਹਰਬੰਸ ਸਿੰਘ ਖਹਿਰਾ ਨੂੰ ਸ਼ਰਧਾਂਜਲੀਆਂ ਭੇਟ

ਚੋਗਾਵਾਂ, 13 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਜਗਰੂਪ ਸਿੰਘ ਦੇ ਪਿਤਾ ਤੇ ਮੌਜੂਦਾ ਸਰਪੰਚ ਜੁਰਤਪਾਲ ਸਿੰਘ ਦੇ ਚਾਚਾ, ਮਾ: ਹਰਬੰਸ ਸਿੰਘ ਖਹਿਰਾ ਜਿਨ੍ਹਾਂ ਦਾ ਬੀਤੀ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਯਾਦ 'ਚ ਰੱਖੇੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਅਜਨਾਲਾ ਨੇ ਮੁੱਖ ਮੰਤਰੀ ਨੂੰ ਭੇਜਿਆ ਰੋਸ ਪੱਤਰ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਵਲੋਂ 24 ਕੈਟਾਗਰੀਆਂ ਲਈ ਤਜਵੀਜ਼ਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਪੰਜਾਬ ਭਰ ਦੇ ਐਸ. ਡੀ. ਐਮ. ਦਫ਼ਤਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਭਾਰਤ 'ਚ ਫਸੇ 35 ਪਾਕਿਸਤਾਨੀ ਨਾਗਰਿਕ ਵਤਨ ਪਰਤੇ

ਅਟਾਰੀ, 13 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੋਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਦੇ ਚੱਲਦਿਆਂ ਭਾਰਤ 'ਚ ਫਸੇ 35 ਪਾਕਿਸਤਾਨੀ ਸਮੇਤ 3 ਭਾਰਤੀ ਮੂਲ ਦੇ ਮੁਸਲਮਾਨ ਨਾਗਰਿਕ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਰਵਾਨਾ ਹੋਏ | ਪਾਕਿਸਤਾਨੀ ਨਾਗਰਿਕ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਮੋਮਬੱਤੀ ਮਾਰਚ ਕਰ ਕੇ ਦਿੱਤੀ ਸ਼ਰਧਾਂਜਲੀ

ਮਜੀਠਾ,13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਦਿਨੀਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਵਜ਼ੀਰ ਦੇ ਮੁੰਡੇ ਵਲੋਂ ਆਪਣੀਆਂ ਗੱਡੀਆਂ ਹੇਠਾਂ ਕੁਚਲ ਕੇ ਸ਼ਹੀਦ ਕੀਤੇ ਨੌਜਵਾਨਾਂ ਪ੍ਰਤੀ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਨਵੇਂ ਪਰਮੋਟ ਹੋਏ ਕਾਨੂੰਨਗੋ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ, ਜਿਸ 'ਚ ਪੰਜਾਬ ਸਰਕਾਰ ਨੂੰ ਅਪੀਲ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ, ਕਰਮਚਾਰੀ ਫੈਡਰੇਸ਼ਨਾਂ ਤੇ ਜਨਤਕ ਜਥੇਬੰਦੀਆਂ ਨੇ ਬਣਾਇਆ ਪੰਜਾਬ ਬਚਾਓ ਸੰਯੁਕਤ ਮੋਰਚਾ-ਕਾ: ਬਖਤਪੁਰਾ

ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)-ਸੂਬੇ ਭਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ, ਕਿਸਾਨ ਖੇਤ ਮਜਦੂਰ ਸੰਗਠਨਾਂ, ਕਰਮਚਾਰੀ ਫੈਡਰੇਸ਼ਨਾਂ ਤੇ ਜਨਤਕ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਹੰਭਲਾ ਮਾਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਸੰਕਟਾਂ ਤੇ ਕੇਂਦਰੀ ਤੇ ਸੂਬਾ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ 'ਘਰਿ-ਘਰਿ ਅੰਦਰ ਧਰਮਸਾਲ ਲਹਿਰ ਦੀ ਸ਼ੁਰੂਆਤ

ਗੱਗੋਮਾਹਲ, 13 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਧਰਮ ਪ੍ਰਚਾਰ ਕਮੇਟੀ ਵਲੋਂ ਘਰਿ-ਘਰਿ ਅੰਦਰ ਧਰਮਸਾਲ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਸਰਹੱਦੀ ਖੇਤਰ ਦੇ ਪਿੰਡਾਂ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਗੱਗੋਮਾਹਲ, 13 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਰੂੜੇਵਾਲ ਵਿਖੇ ਡਾਇਸਿਸ ਆਫ ਅੰਮਿ੍ਤਸਰ ਦੇ ਬਿਸ਼ਪ ਪ੍ਰਦੀਪ ਕੁਮਾਰ ਸਾਮੰਤਾ ਰਾਏ ਦੀ ਪ੍ਰਧਾਨਗੀ ਹੇਠ ਚੱਲ ਰਹੇ ਐਜੂਕੇਸ਼ਨ ਪ੍ਰੋਜੈਕਟ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਤਹਿਸੀਲ ਦਫ਼ਤਰ ਮਜੀਠਾ ਦੇ ਕਰਮਚਾਰੀ 17 ਤੱਕ ਹੜ੍ਹਤਾਲ 'ਤੇ

ਮਜੀਠਾ, 13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਤਹਿਸੀਲ ਮਜੀਠਾ ਵਿਖੇ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਤਹਿਸੀਲ ਮਜੀਠਾ ਦੀ ਵਿਸ਼ੇਸ਼ ਇਕੱਤਰਤਾ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਸੂਬਾ ਭਰ ਦੇ ਡਿਪਟੀ ਕਮਿਸ਼ਨਰ, ਐਸ. ਡੀ. ਐਮ. ਤੇ ਤਹਿਸੀਲ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੀ ਸਤਵੀਂ ਨਾਈਟ ਦਾ ਉਦਘਾਟਨ

ਗੱਗੋਮਾਹਲ, 13 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਬ੍ਰਹਮਾ, ਵਿਸ਼ਨੂੰ, ਮਹੇਸ਼ ਰਾਮ ਲੀਲਾ ਕਮੇਟੀ ਕੋਟਲੀ ਸ਼ਾਹ ਹਬੀਬ ਵਲੋਂ ਪ੍ਰਭੂ ਸ੍ਰੀ ਰਾਮ ਚੰਦਰ, ਲਛਮਣ ਤੇ ਮਾਤਾ ਸੀਤਾ ਜੀ ਦੇ ਜੀਵਨ ਅਧਾਰਿਤ ਰਾਮ ਲੀਲਾ ਦੀ ਸਤਵੀਂ ਰਾਤ ਦਾ ਉਦਘਾਟਨ ਕਾਂਗਰਸ ਦੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਪਰਾਲੀ ਨੂੰ ਸਾਂਭਣ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਮਜੀਠਾ, 13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਤੇ ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਸਾਂਭਣ ਸਬੰਧੀ ਬਲਾਕ ਮਜੀਠਾ ਦੇ ਵੱਖ-ਵੱਖ ਪਿੰਡਾਂ 'ਚ ਬਲਾਕ ਪੱਧਰੀ ...

ਪੂਰੀ ਖ਼ਬਰ »

ਤਰਸਿੱਕਾ ਡਾਕਘਰ 'ਚ ਬੱਚਤ ਖਾਤਿਆਂ ਸੰਬੰਧੀ ਜਾਗਰੂਕਤਾ ਕੈਂਪ

ਤਰਸਿੱਕਾ, 13 ਅਕਤੂਬਰ (ਅਤਰ ਸਿੰਘ ਤਰਸਿੱਕਾ)-ਡਾਕਘਰ ਤਰਸਿੱਕਾ 'ਚ ਪੋਸਟਲ ਵਿਭਾਗ ਵਲੋਂ ਚਲ ਰਹੀਆਂ ਬਚਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸਤਿੰਦਰ ਸਿੰਘ ਲਹਿਰੀ ਏ. ਐਸ. ਪੀ. ਅੰਮਿ੍ਤਸਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਇਲਾਕੇ ਦੇ ...

ਪੂਰੀ ਖ਼ਬਰ »

ਪੰਜਾਬ ਰਾਸਾ ਦੇ ਵਫ਼ਦ ਵਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਚੌਂਕ ਮਹਿਤਾ, 13 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਰੈਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ ਪੰਜਾਬ ਰਾਸਾ ਦੇ ਸੂਬਾ ਪੱਧਰੀ ਵਫ਼ਦ ਨੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਕੂਲਾਂ ਦੀਆਂ ਮੰਗਾਂ ਪ੍ਰਤੀ ਜਾਣੰੂ ...

ਪੂਰੀ ਖ਼ਬਰ »

ਬਲਾਕ ਪੱਧਰ ਦਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਚੋਗਾਵਾਂ, 13 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਚੋਗਾਵਾਂ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ: ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਮਹਿੰਗੇ ਭਾਅ 'ਤੇ ਬਿਜਲੀ ਖ਼ਰੀਦ ਕੇ ਸੂਬਾ ਵਾਸੀਆਂ ਨੂੰ ਦਿੱਤੀ ਜਾ ਰਹੀ ਹੈ ਰਾਹਤ-ਕੰਵਰਪ੍ਰਤਾਪ ਅਜਨਾਲਾ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ 'ਚ ਕੋਲਾ ਆਧਾਰਿਤ ਥਰਮਲ ਪਲਾਂਟਾਂ 'ਚ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਦਿਆਂ ਵੀ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮ: ਵਲੋਂ ਘੱਟ ਤੋਂ ਘੱਟ ਕੱਟ ਲਗਾ ਕੇ ਸੂਬਾ ਵਾਸੀਆਂ ਨੂੰ ਬਿਜਲੀ ਦਿੱਤੀ ਜਾ ਰਹੀ ਹੈ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਅਜਨਾਲਾ, 13 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਅਕਾਲੀ ਬਸਪਾ ਗੱਠਜੋੜ ਉਮੀਦਵਾਰ, ਸਾਬਕਾ ਅਕਾਲੀ ਵਿਧਾਇਕ ਤੇ ਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕਾਂਗਰਸ ਸੱਤਾਧਾਰੀਆਂ ਦੀਆਂ ਵਿਕਾਸ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਲੋਂ ਦਾਣਾ ਮੰਡੀ 'ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਪ੍ਰਮੁੱਖ ਦਾਣਾ ਮੰਡੀ ਅਜਨਾਲਾ 'ਚ ਝੋਨੇ ਦੀ ਚੱਲ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਵਲੋਂ ਮੰਡੀ 'ਚ ਅਚਨਚੇਤ ਦਸਤਕ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਕੂੂਲ ਸਠਿਆਲਾ 'ਚ ਫੇਅਰਵੈੱਲ ਪਾਰਟੀ

ਸਠਿਆਲਾ, 13 ਅਕਤੂਬਰ (ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਅਧਿਆਪਕ ਤੋਂ ਲੈਕਚਰਾਰ ਬਣੇ ਅਧਿਆਪਕਾਂ ਨੂੰ ਫੈਅਰਵੈੱਲ ਪਾਰਟੀ ਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ | ਇਸ ਮੌਕੇ 'ਤੇ ਮੁੱਖ ਅਧਿਆਪਕਾ ਰਾਜਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਅਧਿਆਪਕ ...

ਪੂਰੀ ਖ਼ਬਰ »

ਮੋਦੀ ਦਾ ਪੁਤਲਾ ਫੂਕਿਆ

ਅਟਾਰੀ, 13 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬੀਆਂ ਦਾ ਇਤਹਾਸ ਗਵਾਹ ਹੈ ਕਿ ਜਦੋਂ ਵੀ ਕਿਧਰੇ ਕਿਸੇ ਨਾਲ ਬੇਇਨਸਾਫੀ ਹੁੁੁੰਦੀ ਹੈ ਤਾਂ ਪੰਜਾਬੀ ਹੀ ਅੱਗੇ ਆਉਂਦੇ ਹਨ ਤੇ ਇਤਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਵਾਸਤੇ ਅਨੇਕਾਂ ਕੁਰਬਾਨੀਆਂ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX