ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪਟਿਆਲਾ

ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਕੀਤਾ ਰੋਸ ਪ੍ਰਦਰਸ਼ਨ

ਬਹਾਦਰਗੜ੍ਹ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਨੇ ਪਿੰਡ ਧਰੇੜੀ ਜੱਟਾਂ ਟੋਲ ਪਲਾਜਾ ਦੀ ਮੌਜੂਦਾ ਕਾਰਜ ਸੰਭਾਲ ਰਹੀ ਦੀਤਾਰ ਸਕਿਉਰਿਟੀ ਸਰਵਿਸ ਕੰਪਨੀ ਦੇ ਦਫ਼ਤਰ ਨੂੰ ਜਿੰਦਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਧਰੇੜੀ ਜੱਟਾਂ ਟੋਲ ਪਲਾਜਾ ਦੇ ਕਰਮਚਾਰੀਆਂ ਨੂੰ ਉਜ਼ਰਤਾਂ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਅਜਿਹਾ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਮਾਲਵਾ ਖੇਤਰ ਦੇ ਵੱਖ-ਵੱਖ ਟੋਲ ਪਲਾਜਿਆਂ ਦੇ ਕਰਮਚਾਰੀਆਂ ਨੇ ਧਰੇੜੀ ਜੱਟਾਂ ਟੋਲ ਪਲਾਜਾ ਕਰਮਚਾਰੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਟੋਲ ਪਲਾਜਾ ਕਰਮਚਾਰੀਆਂ ਦੇ ਰੋਜ਼ਗਾਰ ਨੂੰ ਬਚਾਉਣ ਅਤੇ ਉਜ਼ਰਤਾਂ ਦੀ ਅਦਾਇਗੀ ਲਈ ਹਮਾਇਤ ਦਾ ਐਲਾਨ ਕੀਤਾ, ਇਲਾਕੇ ਦੇ ਲੋਕਾਂ ਦਾ ਇਕੱਠ ਨੂੰ ਦੇਖਦੇ ਹੋਏ ਲੋਕਲ ਪ੍ਰਸ਼ਾਸਨ ਵੀ ਮੌਕੇ 'ਤੇ ਤਾਇਨਾਤ ਰਿਹਾ | ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਕਤ ਟੋਲ ਪਲਾਜਾ ਕੰਪਨੀ ਨੂੰ ਕਰਮਚਾਰੀਆਂ ਦੀਆਂ ਤਨਖ਼ਾਹਾਂ ਦਾ ਕਰੋੜਾਂ ਰੁਪਏ ਦਿੱਤਾ ਜਾ ਰਿਹਾ ਹੈ ਅਤੇ ਟੋਲ ਪਲਾਜਾ ਯੂਨੀਅਨ ਅਤੇ ਟੋਲ ਪਲਾਜਾ ਕੰਪਨੀ ਮੈਨੇਜਮੈਂਟ ਵਿਚਕਾਰ ਪਹਿਲਾਂ ਤੋਂ ਹੀ ਉਜ਼ਰਤਾਂ ਦੀ ਅਦਾਇਗੀ ਅਤੇ ਹੋਰਨਾਂ ਮੰਗਾਂ ਸਬੰਧੀ ਸਹਿਮਤੀ ਬਣ ਚੁੱਕੀ ਹੈ ਪਰ ਦੀਤਾਰ ਸਕਿਉਰਿਟੀ ਕੰਪਨੀ ਕਰਮਚਾਰੀਆਂ ਨੂੰ ਬਣਦੇ ਬਕਾਇਆ ਰਾਸ਼ੀ ਨਹੀਂ ਦੇ ਰਹੀ | ਇਸ ਮੌਕੇ ਅਮਰਜੀਤ ਸਿੰਘ ਬੰਮਣਾ, ਜਸਵੀਰ ਸਿੰਘ, ਗੁਰਨਾਮ ਸਿੰਘ ਢੈਂਠਲ, ਮਹਿੰਦਰ ਸਿੰਘ, ਵਰਿੰਦਰ ਕੁਮਾਰ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ, ਦਵਿੰਦਰਪਾਲ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਚੀਮਾ, ਨਰੈਣ ਸਿੰਘ, ਦਮਨ ਸਿੰਘ, ਲੱਖਾ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬਡਬਰ, ਧਰਮ ਸਿੰਘ, ਸਵਰਨ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਮੰਗਾਂ ਸਿੰਘ ਆਦਿ ਮੌਜੂਦ ਸਨ |

ਸੁਰਜੀਤ ਸਿੰਘ ਅਬਲੋਵਾਲ ਦਾ ਕੀਤਾ ਸਨਮਾਨ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਜਿਸ ਵਿਚ ਸੁਰਜੀਤ ਸਿੰਘ ਅਬਲੋਵਾਲ ਜੋ ਕਿ ਪੰਜਾਬ ਦੇ ਸਾਬਕਾ ਚੇਅਰਮੈਨ ਪਾਰਟੀ ਦੇ ਵਫ਼ਾਦਾਰ ਸਿਪਾਹੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਸਾਹਿਲ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਗੇਟ 'ਤੇ ਚੱਲ ਰਹੇ ਧਰਨੇ ਨੂੰ 15 ਦਿਨ ਬੀਤੇ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਇਨਮੈਨ ਯੂਨੀਅਨ ਵਲੋਂ ਬਿਜਲੀ ਨਿਗਮ ਦੇ ਮੁੱਖ ਗੇਟ 'ਤੇ ਚੱਲ ਰਿਹਾ ਧਰਨਾ ਅੱਜ 15ਵੇਂ ਦਿਨ 'ਚ ਪਹੁੰਚ ਗਿਆ ਹੈ | ਜਿਸ ਦੇ ਚਲਦਿਆਂ ਪ੍ਰਧਾਨ ਬੂਟਾ ਜਖੇਪਲ ਨੇ ਮੁੱਖ ਦਫਤਰ ਅੱਗੋਂ ਬੇਰੁਜਗਾਰ ਲਾਈਨਮੈਨਾਂ ਦਾ ...

ਪੂਰੀ ਖ਼ਬਰ »

ਸੱਟਾ ਲਗਾਉਂਦਾ ਵਿਅਕਤੀ ਗਿ੍ਫ਼ਤਾਰ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਐੱਨ. ਆਈ. ਐੱਸ. ਚੌਕ ਲਾਗੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਥਾਣੇਦਾਰ ਜਗਵੰਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਚੀਮਾ ਲਗਾਤਾਰ ਦਸਵੀਂ ਵਾਰ ਬਣੇ ਰਾਈਸ ਮਿਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਪਟਿਆਲਾ ਰਾਈਸ ਮਿਲਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਆਲ ਇੰਡੀਆ ਰਾਈਸ ਮਿਲਰ ਐਸੋਸੀਏਸ਼ਨ ਅਤੇ ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਹਮੇਸ਼ਾ ...

ਪੂਰੀ ਖ਼ਬਰ »

ਮਕਾਨ ਦੇ ਸੌਦੇ 'ਚ 20 ਲੱਖ ਤੋਂ ਵੱਧ ਦੀ ਧੋਖਾਧੜੀ, ਇਕ ਨਾਮਜ਼ਦ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਮਕਾਨ ਦੇ ਸੌਦੇ 'ਚ 20 ਲੱਖ ਤੋਂ ਵੱਧ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬੁੱਧ ਪ੍ਰਕਾਸ਼ ...

ਪੂਰੀ ਖ਼ਬਰ »

ਯੂ. ਪੀ. ਤੋਂ ਪੰਜਾਬ 'ਚ ਝੋਨਾ ਵੇਚਣ ਆਇਆ ਕੈਂਟਰ ਚਾਲਕ 40 ਕੁਇੰਟਲ ਪਰਮਲ ਝੋਨੇ ਸਮੇਤ ਕਾਬੂ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਪੁਲਿਸ ਨੇ ਕੌਮੀ ਸ਼ਾਹ ਮਾਰਗ ਰਾਜਪੁਰਾ-ਸਰਹਿੰਦ ਰੋਡ 'ਤੇ ਜਸ਼ਨ ਹੋਟਲ ਨੇੜੇ ਨਾਕਾਬੰਦੀ ਦੌਰਾਨ ਦੂਜੇ ਸੂਬਿਆਂ ਤੋਂ ਪੰਜਾਬ 'ਚ ਝੋਨਾ ਵੇਚਣ ਆਏ ਪਰਮਲ ਝੋਨੇ ਨਾਲ ਲੱਦੇ ਕੈਂਟਰ ਨੂੰ ਚਾਲਕ ਸਮੇਤ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ ਹੋਈ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ ਬਾਰਾਂ ਖੂਹਾਂ ਸਥਿਤ ਜਲ ਸਰੋਤ ਵਿਭਾਗ ਦੇ ਆਈ.ਬੀ. ਕੰਪਲੈਕਸ ਵਿਖੇ ਹੋਈ | ਇਸ ਵਿਚ ਜਲ ਸਰੋਤ ਵਿਭਾਗ ਦੇ ਫ਼ੀਲਡ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਦਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀਆਂ ਚੋਣਾਂ ਅੱਜ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਦੋ ਗਰੁੱਪਾਂ ਟੀਚਰਜ਼ ਯੂਨਾਈਟਿਡ ਫ਼ਰੰਟ (ਟੱਫ) ਅਤੇ ਪ੍ਰੋਗਰੈਸਿਵ ਟੀਚਰਜ਼ ਅਲਾਇੰਸ (ਪੀ. ...

ਪੂਰੀ ਖ਼ਬਰ »

ਸੁਖਬੀਰ ਦੀ 20 ਦੀ ਨਾਭਾ ਫੇਰੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਕਬੀਰ ਦਾਸ

ਭਾਦਸੋਂ, 13 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-2022 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਨਾਭਾ ਹਲਕਾ ਤੋਂ ਉਮੀਦਵਾਰ ਕਬੀਰ ਦਾਸ ਨੇ ਭਾਦਸੋਂ ਵਿਖੇ ਵਰਕਰਾਂ ਨਾਲ ਬੈਠਕ ਕਰਨ ਮੌਕੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਦੀਆਂ ਸਥਾਪਤ ਹੋਣ ਵਾਲੀਆਂ ਮੂਰਤੀਆਂ ਨੂੰ ਲੈ ਕੇ ਕਲਸ਼ ਯਾਤਰਾ ਕੱਢੀ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ) - ਸੰਤ ਬਾਬਾ ਮੋਨੀ ਮਹਾਰਾਜ ਦੇ ਅਸ਼ੀਰਵਾਦ 'ਤੇ ਸੰਤ ਨਰਾਇਣ ਪੁਰੀ ਕਲਵਾਨੂੰ ਵਾਲਿਆਂ ਦੀ ਪੇ੍ਰਰਨਾ ਸਦਕਾ ਸ੍ਰੀ ਅਗਰਵਾਲ ਗਊਸ਼ਾਲਾ ਸਮਾਣਾ ਵਿਚ ਰਾਧਾ ਕਿ੍ਸ਼ਨ (ਜੁਗਲ ਜੋੜੀ ਸਰਕਾਰ) ਮਹਾਰਾਜ ਦੀਆਂ ਸਥਾਪਤ ਹੋਣ ਵਾਲੀਆਂ ...

ਪੂਰੀ ਖ਼ਬਰ »

ਸਰਕਾਰੀ ਮਲਟੀਪਰਪਜ਼ ਸਕੂਲ 'ਚ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵਲੋਂ ਸਵੱਛ ਭਾਰਤ 'ਤੇ ਪ੍ਰੋਗਰਾਮ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸਰਕਾਰੀ ਮਲਟੀਪਰਪਜ਼ ਸਕੂਲ 'ਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੰਚ ਤੋਂ ਬੋਲਦਿਆਂ ...

ਪੂਰੀ ਖ਼ਬਰ »

ਸਵਾਮੀ ਬ੍ਰਹਮ ਦੇਵ ਦਾ ਸਮਾਣਾ ਪਹੁੰਚਣ 'ਤੇ ਨਿੱਘਾ ਸਵਾਗਤ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਅਗਰਵਾਲ ਗਊਸ਼ਾਲਾ ਅਤੇ ਵੁਮੈਨ ਕਾਲਜ ਕਮੇਟੀ ਵਲੋਂ ਰਾਧਾ ਕਿ੍ਸ਼ਨ ਦੀ ਮੂਰਤੀ ਗਊਸ਼ਾਲਾ 'ਚ ਸਥਾਪਿਤ ਕਰਨ ਲਈ ਕਰਵਾਏ ਜਾ ਰਹੇ 5 ਦਿਨਾ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਸਵਾਮੀ ਬ੍ਰਹਮ ਦੇਵ ...

ਪੂਰੀ ਖ਼ਬਰ »

400 ਸਾਲਾ ਸਮਾਣਾ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ 31 ਨਵੰਬਰ ਤੱਕ- ਨੱਸੂਪੁਰ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 400 ਸਾਲਾ ਸਮਾਣਾ ਫ਼ਤਹਿ ਦਿਵਸ ਸਬੰਧੀ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ 'ਚ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਮਾਨਸਿਕ ਸਿਹਤ ਵਰਕਸ਼ਾਪ ਲਗਾਈ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ) - ਸਰਕਾਰੀ ਮਹਿੰਦਰਾ ਕਾਲਜ ਦੇ ਮਨੋਵਿਗਿਆਨ ਵਿਭਾਗ ਨੇ ਕਾਲਜ ਦੀ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਰਹਿਨੁਮਾਈ ਹੇਠ, ਕਾਲਜ ਦੇ ਵਿਦਿਆਰਥੀਆਂ 'ਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਬਾਰੇ ਮਾਨਸਿਕ ਸਿਹਤ ਭਾਸ਼ਣ ...

ਪੂਰੀ ਖ਼ਬਰ »

ਪੰਜਾਬ ਉੱਪਰ ਅਣਐਲਾਨਿਆ ਕੇਂਦਰੀ ਰਾਜ ਲਾਗੂ - ਕਰਨੈਲ ਸਿੰਘ ਪੀਰਮੁਹੰਮਦ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਦੇ ਉਸ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਫ਼ੈਸਲੇ ਮੁਤਾਬਿਕ ਅੱਧੇ ਤੋਂ ਵੱਧ ਪੰਜਾਬ ਨੂੰ ਕੇਂਦਰ ਦੀ ...

ਪੂਰੀ ਖ਼ਬਰ »

ਮਹਾਰਾਜਾ ਪ੍ਰਤਾਪ ਸਿੰਘ ਦੇ ਪਰਿਵਾਰ ਨੇ ਕਰਵਾਇਆ ਧਾਰਮਿਕ ਸਮਾਗਮ

ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਨਾਭਾ ਦੇ ਆਖ਼ਰੀ ਮਹਾਰਾਜਾ ਪ੍ਰਤਾਪ ਸਿੰਘ ਦੇ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਕਰਵਾਇਆ ਗਿਆ | ਭੋਗ ਉਪਰੰਤ ਕਥਾ ਕੀਰਤਨ ਸਮਾਗਮ ਵੀ ਹੋਇਆ, ਜਿਸ 'ਚ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਵਲੋਂ ਕਥਾ ਵਿਚਾਰ ਦੌਰਾਨ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕਾਕਾ ਰਣਦੀਪ ਸਿੰਘ

ਭਾਦਸੋਂ, 13 ਅਕਤੂਬਰ (ਪ੍ਦੀਪ ਦੰਦਰਾਲਾ)-ਪਿੰਡ ਤਰਖੇੜੀ ਵਿਖੇ ਗੱਲਬਾਤ ਕਰਦਿਆਂ ਖੇਤੀਬਾੜੀ ਤੇ ਫੂਡ ਪੋ੍ਰਸੈਸਿੰਗ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਆਖਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ...

ਪੂਰੀ ਖ਼ਬਰ »

ਨਵੋਦਿਆ ਪ੍ਰੀਖਿਆ ਪਾਸ ਕਰਨ 'ਤੇ ਬੱਚੀਆਂ ਦਾ ਸਨਮਾਨ

ਭਾਦਸੋਂ, 13 ਅਕਤੂਬਰ-(ਪ੍ਰਦੀਪ ਦੰਦਰਾਲਾ)- ਪਿੰਡ ਡਕੌਂਦਾ ਐਲੀਮੈਂਟਰੀ ਸਕੂਲ ਦੀਆਂ ਵਿਦਿਆਰਥਣਾਂ ਨਵਨੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੂੰ ਨਵੋਦਿਆ ਪ੍ਰੀਖਿਆ ਪਾਸ ਕਰਨ 'ਤੇ ਸਨਮਾਨਿਤ ਕੀਤਾ ਗਿਆ | ਬੀ. ਪੀ. ਈ. ਓ. ਹਰਬੰਸ ਸਿੰਘ ਵਲੋਂ ਬੱਚਿਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਵਲੋਂ ਗਾਹਕ ਮਿਲਣੀ ਸਮਾਗਮ

ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਦੇਵੀ ਚੌਂਕ ਸਥਿਤ ਭਾਰਤੀ ਸਟੇਟ ਬੈਂਕ ਵਲੋਂ ਸਥਾਨਕ ਸਰਕਟ ਰੋਡ ਸਥਿਤ ਮਿਲਨ ਪੈਲੇਸ ਵਿਖੇ ਗਾਹਕ ਮਿਲਣੀ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦਾ ਉਦਘਾਟਨ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਮਨੋਜ ਕੁਮਾਰ ਸਿਨਹਾ ਨੇ ਕੀਤਾ | ਇਸ ...

ਪੂਰੀ ਖ਼ਬਰ »

ਵਿਆਹੁਤਾ ਦੀ ਪੀ. ਜੀ. ਆਈ. 'ਚ ਇਲਾਜ ਦੌਰਾਨ ਮੌਤ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)-ਘਰੇਲੂ ਕਲੇਸ਼ ਕਾਰਨ ਪਿਛਲੀ ਦਿਨੀਂ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾਉਣ ਵਾਲੀ ਵਿਆਹੁਤਾ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਪਹਿਚਾਣ ਕਵਿਤਾ ਵਾਸੀ ਅਰਬਨ ...

ਪੂਰੀ ਖ਼ਬਰ »

ਸੋਨੇ ਦੀ ਚੇਨ ਝਪਟਣ ਦੀ ਅਸਫ਼ਲ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 13 ਅਕਤੂਬਰ (ਮਨਮੋਹਣ ਸਿੰਘ ਕਲੇਰ) - ਖਮਾਣੋਂ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਜਿਸ ਵਲੋਂ ਇਕ ਅਧਿਆਪਕਾ ਦੀ ਚੇਨ ਝਪਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਲੇਖ ਲੇਖਣ ਮੁਕਾਬਲੇ ਕਰਵਾਏ

ਚੁੰਨ੍ਹੀ, 13 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਦੇਖਦੇ ਹੋਏ ਆਓ ਲੋਕਤੰਤਰ ਦਾ ਜਸ਼ਨ ਮਨਾਈਏ ਵਿਸ਼ੇ 'ਤੇ ਕਾਲਜ ਵਿਖੇ ਲੇਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮੰੰਡੀ ਗੋਬਿੰਦਗੜ੍ਹ, 13 ਅਕਤੂਬਰ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ. ਟੀ. ਰੋਡ ਖੰਨਾ ਸਾਈਡ ਖ਼ਾਲਸਾ ਸਕੂਲ ਨੇੜੇ ਇਕ ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਵਿੱਛੜੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਪਾਇਆ

ਜਖਵਾਲੀ, 13 ਅਕਤੂਬਰ (ਨਿਰਭੈ ਸਿੰਘ) - ਲਖੀਮਪੁਰ ਖੀਰੀ ਵਿਖੇ ਗੱਡੀ ਹੇਠਾਂ ਦੇ ਕੇ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਲਟੌਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਦੇ ਵਿਕਾਸ ਲਈ ਦਿੱਤਾ ਜਾਵੇਗਾ ਹਰ ਸਹਿਯੋਗ-ਬਹਿਸਤਾ ਸਿੰਘ

ਅਮਲੋਹ, 13 ਅਕਤੂਬਰ (ਕੇਵਲ ਸਿੰਘ)-ਕੈਬਨਿਟ ਮੰਤਰੀ ਰਣਦੀਪ ਸਿੰਘ ਦੀ ਧਰਮ ਪਤਨੀ ਬੀਬਾ ਬਹਿਸਤਾ ਸਿੰਘ ਵਲੋਂ ਅੱਜ ਅਮਲੋਹ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਨੇਪਰੇ ਚੜ੍ਹੇ ਵਿਕਾਸ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਕਾਰਜਸ਼ਾਲਾ ਦੌਰਾਨ ਜਥੇ. ਸ੍ਰੀ ਅਕਾਲ ਤਖ਼ਤ ਵਲੋਂ ਸ਼ਿਰਕਤ

ਬਹਾਦਰਗੜ੍ਹ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ' ਬਹਾਦਰਗੜ੍ਹ ਵਿਖੇ 'ਗੁਰਬਾਣੀ ਸੰਥਿਆ : ਪੰਜ ਰੋਜ਼ਾ ਕਾਰਜਸ਼ਾਲਾ' ਦੇ ਦੂਜੇ ਦਿਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ...

ਪੂਰੀ ਖ਼ਬਰ »

ਹਰਨੇਕ ਸਿੰਘ ਮਹਿਤਾਬਗੜ੍ਹ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਵਾਲੇ ...

ਪੂਰੀ ਖ਼ਬਰ »

ਪਟੇਲ ਕਾਲਜ ਵਿਖੇ ਭਾਸ਼ਣ ਮੁਕਾਬਲੇ ਕਵਾਏ

ਰਾਜਪੁਰਾ, 13 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਪਟੇਲ ਕਾਲਜ 'ਚ ਪੰਜਾਬੀ ਵਿਭਾਗ ਵਲੋਂ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਕਰਨਬੀਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਜਾ ਅਤੇ ਜਸ਼ਨਦੀਪ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ | ਇਸ ਮੌਕੇ ਡਾ. ...

ਪੂਰੀ ਖ਼ਬਰ »

ਯੂਨੀਵਰਸਿਟੀ ਧੁਨੀ ਨੂੰ ਭਾਰਤੀ ਸੰਕੇਤਕ ਭਾਸ਼ਾ 'ਚ ਤਬਦੀਲ ਕਰਨ ਵਾਲਾ ਟੂਲ ਲਾਂਚ ਕੀਤਾ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਇਕ ਟੂਲ ਲਾਂਚ ਕੀਤਾ ਗਿਆ ਜਿਸ ਰਾਹੀਂ ਯੂਨੀਵਰਸਿਟੀ ਧੁਨੀ ਨੂੰ ਭਾਰਤੀ ਸੰਕੇਤਕ ਭਾਸ਼ਾ 'ਚ ਤਬਦੀਲ ਕੀਤਾ ਗਿਆ ਹੈ | ਇਸ ਨੰੂ ਪੰਜਾਬੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਿਰੁੱਧ ਜਾਗਰੂਕਤਾ ਮੁਹਿੰਮ

ਪਟਿਆਲਾ, 13 ਅਕਤੂਬਰ (ਅ.ਸ. ਆਹਲੂਵਾਲੀਆ)- ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿਥੇ ਮਨੁੱਖੀ ਸਿਹਤ ਸਾਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉੱਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ...

ਪੂਰੀ ਖ਼ਬਰ »

ਅਸ਼ਟਮੀ ਦਾ ਤਿਉਹਾਰ ਮਨਾਇਆ

ਪਟਿਆਲਾ, 13 ਅਕਤੂਬਰ (ਅ.ਸ. ਆਹਲੂਵਾਲੀਆ)-7 ਨਰਾਤਿਆਂ ਤੋਂ ਬਾਅਦ ਅੱਜ ਆਈ ਅਸ਼ਟਮੀ ਦਾ ਤਿਉਹਾਰ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸ਼ਰਧਾਲੂਆਂ ਨੇ ਮੰਦਰਾਂ 'ਚ ਕਤਾਰਬਧ ਹੋ ਕੇ ਮੱਥਾ ਟੇਕਿਆ | ਮਾਲ ਰੋਡ 'ਤੇ ਸਥਿਤ ਮਾਤਾ ਸ੍ਰੀ ਕਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਦੀ ਸਮੱੁਚੀ ਪੜ੍ਹਾਈ ਮੁਫ਼ਤ ਕੀਤੀ ਜਾਵੇ- ਸੇਖਪੁਰਾ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਤਿੰਨ ਜ਼ਿਲਿ੍ਹਆਂ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਂਦਾ ਦੀ ਨੈਣਾ ਖੁਰਦ ਇਕਾਈ ਦੀ ਚੋਣ

ਡਕਾਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਬਲਾਕ ਸਨੌਰ ਦੇ ਪਿੰਡ ਨੈਣਾ ਖੁਰਦ ਵਿਖੇ ਯੂਨੀਅਨ ਦੀ ਪਿੰਡ ਇਕਾਈ ਦੀ ਚੌਣ ਕੀਤੀ ਗਈ | ਬਲਾਕ ਸਨੌਰ ਦੇ ਪ੍ਰਧਾਨ ਮੁਖਤਿਆਰ ਸਿੰਘ ਕੱਕੇਪੁਰ ਦੀ ਅਗਵਾਈ ਹੇਠ ਹੋਈ ਚੋਣ ਦੌਰਾਨ ਬਲਦੇਵ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਸਨੌਰ ਅਨਾਜ ਮੰਡੀ ਦਾ ਦੌਰਾ

ਸਨੌਰ, 13 ਅਕਤੂਬਰ (ਸੋਖਲ)-ਸਥਾਨਕ ਸਨੌਰ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੁੱਜ ਕੇ ਖ਼ਰੀਦ ਪ੍ਰਬੰਧਾਂ ਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਨਰੇਸ਼ ਗੋਇਲ ਪ੍ਰਧਾਨ ਆੜ੍ਹਤੀ ਐਸੋਸੀਸਨ, ਭਾਰਤ ਗੋਇਲ, ਹਰੀਸ਼ ਕੁਮਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਖ਼ੂਨਦਾਨ ਕੈਂਪ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਵਿਭਾਗ ਵਲੋਂ ਖ਼ੂਨਦਾਨ ਕੈਂਪ ਲਗਵਾਇਆ ਗਿਆ | ਇਸ ਕੈਂਪ ਦਾ ਉਦਘਾਟਨ ਕਰਦਿਆਂ ਉੱਪ ਕੁਲਪਤੀ ਪ੍ਰੋ. ਅਰਵਿੰਦ ਨੇ ਇਸ ਕਦਮ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਨਾਟਕ ਮੇਲਾ ਕਰਵਾਇਆ

ਭਾਦਸੋਂ, 13 ਅਕਤੂਬਰ (ਪ੍ਦੀਪ ਦੰਦਰਾਲਾ)-ਪਿੰਡ ਦੰਦਰਾਲਾ ਖਰੌੜ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਤੀਜਾ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਨਾਟਕਕਾਰ ਸਵ. ਪ੍ਰੋਫੈਸਰ ਅਜਮੇਰ ਸਿੰਘ ਵਲੋਂ ਚਲਾਏ 'ਲੋਕ ਕਲਾ ਮੰਚ ਮਾਨਸਾ', 'ਬੇਗਾਨੇ ਬੋਹੜ ਦੀ ਛਾਂ', 'ਆਇੰ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਪ੍ਰਾਚੀਨ ਸ੍ਰੀ ਕਾਲੀ ਦੇਵੀ ਮੰਦਰ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਂਪ ਦਾ ਲਗਾਇਆ ਗਿਆ ¢ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ...

ਪੂਰੀ ਖ਼ਬਰ »

ਅਨਾਜ ਮੰਡੀ ਸਮਾਣਾ 'ਚ ਪਹੁੰਚੇ 31 ਹਜ਼ਾਰ ਕੁਇੰਟਲ ਝੋਨੇ 'ਚੋਂ 23 ਹਜ਼ਾਰ ਕੁਇੰਟਲ ਦੀ ਖ਼ਰੀਦ

ਸਮਾਣਾ, 13 ਅਕਤੂਬਰ (ਸਾਹਿਬ ਸਿੰਘ)-ਬਿਜਲੀ ਦੇ ਲੰਬੇ-ਲੰਬੇ ਕੱਟ ਲੱਗਣ ਨਾਲ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਭਾਵਿਤ ਹੋਣ ਦੇ ਬਾਵਜੂਦ ਮੰਡੀਆਂ 'ਚ ਕਣਕ ਦੀ ਆਮਦ ਦਿਨ ਪ੍ਰਤੀ ਦਿਨ ਤੇਜ਼ ਹੁੰਦੀ ਜਾ ਰਹੀ ਹੈ | ਮੰਗਲਵਾਰ ਸ਼ਾਮ ਤੱਕ ਸਮਾਣਾ ਦੀ ਮੁੱਖ ਅਨਾਜ ਮੰਡੀ 'ਚ 31 ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦੇਣ ਸਬੰਧੀ ਕੈਂਪ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ)-ਅੱਜ ਪੰਜਾਬ ਨੈਸ਼ਨਲ ਬੈਂਕ ਦੀ ਪਿੰਡ ਨਲਾਸ ਖ਼ੁਰਦ ਸ਼ਾਖਾ ਵਲੋਂ ਸਵੈਭਿਮਾਨ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ਾ ਵੰਡ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸੰਬੰਧੀ ਕੈਂਪ ਸ਼ਾਖਾ ਪ੍ਰਬੰਧਕ ਜੀਤੇਨ ਸਚਦੇਵਾ ਦੀ ਦੇਖ-ਰੇਖ ਵਿਚ ਲਗਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਲਾ ਸੰਕਟ ਤੇ ਕਿਸਾਨੀ ਮਸਲਿਆਂ ਦਾ ਮਾਮਲਾ ਜਲਦੀ ਹੱਲ ਕਰੇ-ਰੱਖੜਾ

ਸਮਾਣਾ, 13 ਅਕਤੂਬਰ (ਗੁਰਦੀਪ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਦੇ ਜ਼ਿੱਦੀ ਰਵੱਈਆ ਅਤੇ ਸਹੀ ਨੀਤੀਆਂ ਨਾ ਹੋਣ ਕਾਰਨ ਪੰਜਾਬ 'ਚ ਕੋਲਾ ਸੰਕਟ ਕਾਰਨ ਸਥਿਤੀ ਬਲੈਕ ਆਊਟ ਜਿਹੀ ਬਣਨ ਜਾ ਰਹੀ ਹੈ ਤੇ ਸੂਬੇ ਦੇ ਉਦਯੋਗ ਬਿਜਲੀ ਨਾ ਮਿਲਣ ਕਾਰਨ ਡੁੱਬਣ ਕਿਨਾਰੇ ਹਨ | ਇਹ ...

ਪੂਰੀ ਖ਼ਬਰ »

ਗੁਰਪਿੰਦਰ ਸਿੰਘ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਨਿਯੁਕਤ

ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅੱਜ ਇੱਥੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ 'ਚ ਗੁਰਪਿੰਦਰ ਸਿੰਘ ਪਿੰਡ ਮੋਹਲਗੜ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਅਤੇ ਬੀਬੀ ਜਸਬੀਰ ਕੌਰ ਪਿੰਡ ਚੁਹਟ ਨੂੰ ...

ਪੂਰੀ ਖ਼ਬਰ »

ਨਿਵੇਕਲਾ ਹਸਪਤਾਲ ਜਿੱਥੇ ਧੀ ਪੈਦਾ ਕਰਨ ਵਾਲੀ ਔਰਤ ਦਾ ਜਣੇਪਾ ਤੇ ਇਲਾਜ ਕੀਤਾ ਜਾਂਦਾ ਬਿਲਕੁਲ ਮੁਫਤ-ਡਾ. ਗਰਗ

ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਵਲੋਂ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਜੀਵਨ ਹਸਪਤਾਲ ਪਟਿਆਲਾ ਦੀ ਜਨਾਨਾਂ ਰੋਗਾਂ ਦੀ ਮਾਹਿਰਾਂ ਡਾ. ਸਾਮਲੀ ਗਰਗ ਨੇ ਕਿਹਾ ਕਿ ਅਸੀਂ ਧੀਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX