ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 3 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 6 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਮੋਗਾ

ਝੋਨੇ ਦੇ ਸੀਜ਼ਨ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)- ਜਨਤਾ ਧਰਮਸ਼ਾਲਾ ਜੋ ਕਿ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿਤ ਹੈ, ਵਿਖੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਅਸ਼ੋਕ ਗਰਗ ਅਸ਼ੋਕੀ, ਦੀਪਕ ਬਾਂਸਲ ਦੇ ਪ੍ਰਬੰਧਾਂ ਹੇਠ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਥੇਬੰਦੀ ਦੇ ਸਮੂਹ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਬਰਾੜ ਰਾਜੇਆਣਾ ਨੇ ਦੱਸਿਆ ਕਿ ਇਹ ਮੀਟਿੰਗ ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀਆਂ ਮੰਡੀਆਂ ਵਿਚ ਆਮਦ ਨੂੰ ਲੈ ਕੇ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਆੜ੍ਹਤੀਏ ਭਾਈਚਾਰੇ ਵਿਰੁੱਧ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਫੜ੍ਹ ਵਿਚ 17 ਫ਼ੀਸਦੀ ਨਮੀ ਤੋਂ ਉੱਪਰ ਵਾਲਾ ਝੋਨਾ ਮਿਲਦਾ ਹੈ ਤਾਂ ਆੜ੍ਹਤੀ ਦਾ ਲਾਇਸੰਸ ਰੱਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਜਿਹਾ ਕੁਝ ਵੀ ਨਹੀਂ ਹੈ, ਇਹ ਸਿਰਫ਼ ਅਫ਼ਵਾਹਾਂ ਹੀ ਹਨ ਤੇ ਆੜ੍ਹਤੀਆਂ ਨੂੰ ਕਿਸੇ ਵੀ ਸਮੱਸਿਆ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ | ਰਾਜੇਆਣਾ ਨੇ ਕਿਸਾਨ ਭਰਾਵਾਂ ਨੂੰ ਮੰਡੀਆਂ ਵਿਚ ਸੁੱਕਾ ਤੇ ਸਾਫ਼-ਸੁਥਰਾ ਝੋਨਾ ਲਿਆਉਣ ਦੀ ਅਪੀਲ ਕਰਨ ਦੇ ਨਾਲ ਆੜ੍ਹਤੀਆਂ ਨੂੰ ਵੀ ਆਪਣਾ ਸਹੀ ਅਤੇ ਪਾਰਦਰਸ਼ੀ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਸ਼ੋਕ ਗਰਗ, ਕਰਨੈਲ ਸਿੰਘ ਗਿੱਲ ਕਾਲੇਕੇ, ਨੰਦ ਪਾਲ ਗਰਗ, ਅਮਰਜੀਤ ਸਿੰਘ ਬਰਾੜ ਲੰਗੇਆਣਾ, ਸੁਲੱਖਣ ਸਿੰਘ ਕਾਲੇਕੇ, ਵਿਜੇ ਅਰੋੜਾ, ਦੀਪਕ ਬਾਂਸਲ, ਜਸਕਰਨ ਸਿੰਘ ਮਾਨ ਸੰਗਤਪੁਰਾ, ਅਸ਼ੋਕ ਜਿੰਦਲ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਵੀ ਗਰਗ, ਵਿਪਨ ਮਿੱਤਲ, ਮੋਨੀ ਮਿੱਤਲ, ਜੋਨੀ ਮਿੱਤਲ, ਬੂਟਾ ਸਿੰਘ ਰੋਡੇ, ਜੱਗੀ ਸਿੰਘ, ਪ੍ਰਲਾਦ ਸਿੰਘ ਲੰਗੇਆਣਾ, ਜਗਜੀਤ ਸਿੰਘ ਠੱਠੀ ਭਾਈ ਆਦਿ ਆੜ੍ਹਤੀ ਸਾਥੀ ਹਾਜ਼ਰ ਸਨ |

ਗੁਰੂ ਨਾਨਕ ਕਾਲਜ ਬਾਸਕਿਟਬਾਲ ਗਰਾਊਾਡ 'ਚ ਐੱਲ.ਈ.ਡੀ. ਲਾਈਟਾਂ ਦਾ ਉਦਘਾਟਨ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਦੀ ਬਾਸਕਟ ਬਾਲ ਗਰਾਉਂਡ ਵਿਖੇ ਖਿਡਾਰੀਆਂ ਦੀ ਸਹੂਲਤ ਲਈ 50 ਹਜ਼ਾਰ ਰੁਪਏ ਦੀ ਐਲ.ਈ.ਡੀ. ਲਾਈਟਾਂ ਦਾ ਉਦਘਾਟਨ ਸਾਬਕਾ ਏ.ਈ.ਓ. ਪਰਮਜੀਤ ਸਿੰਘ ਡਾਲਾ ਉਪ ਪ੍ਰਧਾਨ ਪੰਜਾਬ ਕਬੱਡੀ ਐਸੋਸੀਏਸ਼ਨ ਪੰਜਾਬ ਨੇ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਐੱਸ.ਡੀ.ਐਮ. ਬਾਘਾ ਪੁਰਾਣਾ ਨੂੰ ਰੋਸ ਪੱਤਰ ਦਿੱਤਾ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)- ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਲੈਕ: ਦਿਲਬਾਗ ਸਿੰਘ ਬਰਾੜ, ਲੈਕ: ਸੰਜੀਵ ਕੁਮਾਰ ਬਾਂਸਲ, ਲੈਕ: ਪ੍ਰਭਦੀਪ ਸਿੰਘ, ਲੈਕ: ਬਲਜਿੰਦਰ ਸਿੰਘ, ਮਾ: ਹਰਦੀਪ ਕੁਮਾਰ, ਮਾ: ਹਰਪ੍ਰੀਤ ਸਿੰਘ, ਮਾ: ਕੁਲਜੀਤ ਸਿੰਘ ਦੇ ਵਫ਼ਦ ਵਲੋਂ 24 ...

ਪੂਰੀ ਖ਼ਬਰ »

ਸੰਦੀਪ ਕੁਮਾਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਮੋਗਾ, 13 ਅਕਤੂਬਰ (ਅਸ਼ੋਕ ਬਾਂਸਲ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ ਜਿਸ ਵਿਚ ਸੰਦੀਪ ਕੁਮਾਰ ਨੂੰ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਹਰਮੀਤ ਸਿੰਘ ਗਿੱਲ ਨੂੰ ਚੇਅਰਮੈਨ, ਗੁਰਜੀਤ ਸਿੰਘ ਨੂੰ ਜਨਰਲ ਸਕੱਤਰ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਈ-ਵੇਸਟ ਦਿਵਸ ਮਨਾਇਆ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਈ-ਵੇਸਟ ਸੈੱਲ ਵਲੋਂ ਅੰਤਰਰਾਸ਼ਟਰੀ ਈ-ਵੇਸਟ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਈ-ਵੇਸਟ ਵਿਸ਼ਵ ਵਿਆਪੀ ਸਮੱਸਿਆ ਹੈ | ਜੇਕਰ ਵਰਤਮਾਨ ਸਮੇਂ ਵਿਚ ਅਸੀਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਸਪਾ ਹਰਦੇਵ ਸਿੰਘ ਤਖਾਣਵੱਧ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਤਖਾਣਵੱਧ ...

ਪੂਰੀ ਖ਼ਬਰ »

ਪੁਲਿਸ ਵਲੋਂ 300 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ, ਦੋ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਕੈਂਟਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਕੈਂਟਰ ਵਿਚੋਂ ਲੱਦੀ 300 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ | ਥਾਣਾ ਨਿਹਾਲ ਸਿੰਘ ...

ਪੂਰੀ ਖ਼ਬਰ »

ਜਲਾਲਾਬਾਦ ਪੂਰਬੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਮੋਗਾ/ਧਰਮਕੋਟ, 13 ਅਕਤੂਬਰ (ਅਸ਼ੋਕ ਬਾਂਸਲ, ਪਰਮਜੀਤ ਸਿੰਘ)- ਖ਼ਰੀਦ ਕੇਂਦਰ ਜਲਾਲਾਬਾਦ ਪੂਰਬੀ ਵਿਖੇ ਮਾਰਕਫੈੱਡ ਦੇ ਮੈਨੇਜਰ ਹਰਮਨਜਿੰਦਰ ਸਿੰਘ ਤੇ ਮਾਰਕੀਟ ਕਮੇਟੀ ਚੇਅਰਮੈਨ ਸੁਧੀਰ ਗੋਇਲ ਨੇ ਰਿਖੀ ਰਾਮ ਕੇਵਲ ਕ੍ਰਿਸ਼ਨ ਦੀ ਦੁਕਾਨ 'ਤੇ ਜਸਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਐੱਸ.ਡੀ.ਐਮ. ਦਫ਼ਤਰ ਬਾਘਾ ਪੁਰਾਣਾ ਮੂਹਰੇ ਧਰਨਾ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਦਿੱਲੀ ਮੋਰਚੇ ਦੌਰਾਨ ਵਿੱਛੜੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿਵਾਉਣ ਲਈ ਐੱਸ.ਡੀ.ਐਮ. ਦਫ਼ਤਰ ਬਾਘਾ ਪੁਰਾਣਾ ਅੱਗੇ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਨੇ ਮਹੰਤ 'ਤੇ ਗੁਪਤ ਅੰਗ ਕੱਟਣ ਦਾ ਲਗਾਇਆ ਦੋਸ਼

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)-ਅੱਜ ਮੋਗਾ ਸ਼ਹਿਰ ਅੰਦਰ ਇਕ ਨੌਜਵਾਨ ਵਲੋਂ ਸ਼ਹਿਰ ਦੇ ਪ੍ਰਸਿੱਧ ਮਹੰਤ ਉੱਪਰ ਉਸ ਦਾ ਗੁਪਤ ਅੰਗ ਕੱਟਣ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਪੀੜਤ ਨੌਜਵਾਨ ਅਰਪਣ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਮਗਨਰੇਗਾ ਸਕੀਮ ਅਧੀਨ ਅਸਾਮੀਆਂ ਦੀ ਭਰਤੀ ਖੁੱਲ੍ਹੀ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਪਰਮਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਬਲਾਕ ਪੱਧਰ 'ਤੇ ਵੱਖ-ਵੱਖ ਅਸਾਮੀਆਂ 'ਤੇ ਸਟਾਫ਼ ਦੀ ਭਰਤੀ ਕੀਤੀ ਜਾਣੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ...

ਪੂਰੀ ਖ਼ਬਰ »

ਭਾਰਤ ਸਰਕਾਰ ਕੋਰੋਨਾ ਨਾਲ ਹੋਈਆਂ ਮੌਤਾਂ 'ਤੇ ਦੇਵੇਗੀ 50 ਹਜ਼ਾਰ ਰੁਪਏ

ਮੋਗਾ, 13 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਭਾਰਤ ਸਰਕਾਰ ਦੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਵੇਰਵੇ ਇਕੱਤਰ ਕਰਕੇ ਜਾਣਕਾਰੀ ਦਿੱਤੀ ਜਾਵੇ ਤਾਂਕਿ ਐੱਸ.ਡੀ.ਆਰ.ਐਫ. ਵਿਚੋਂ ਕੋਵਿਡ-19 ਨਾਲ ...

ਪੂਰੀ ਖ਼ਬਰ »

ਜੀਓ ਗ੍ਰਾਫਿਕ ਇਨਫਰਮੇਸ਼ਨ ਸਿਸਟਮ ਸੰਬੰਧੀ ਜਾਣਕਾਰੀ ਦਿੱਤੀ

ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਪਿੰਡ ਗੁਰੂਸਰ ਮਾੜੀ ਵਿਖੇ ਨਰੇਗਾ ਜੌਬ ਕਾਰਡ ਹੋਲਡਰ ਤੇ ਆਮ ਲੋਕਾਂ ਨੂੰ ਜੀਓ ਗ੍ਰਾਫਿਕ ਇਨਫਰਮੇਸ਼ਨ ਸਿਸਟਮ (ਜੀ.ਆਈ.ਐਸ.) ਬਾਰੇ ਵਿਸਥਾਰ ਪੂਰਵਕ ਤੋਂ ਜਾਣੰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ੈਰੀਡਨ ਕਾਲਜ ਵਿਚ ਦਾਖਲਾ ਲੈਣ ਲਈ ਅਸੀਮਿਤ ਸੀਟਾਂ- ਮਨਦੀਪ ਸਿੰਘ ਖੋਸਾ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਵਿਸ਼ਵ ਪੱਧਰ ਦੀ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਪ੍ਰਾ. ਲਿਮ. ਮੋਗਾ ਦੇ ਸੰਸਥਾਪਕ ਮਨਦੀਪ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਨੇਡਾ ਦੇ ਪ੍ਰਸਿੱਧ ਕਾਲਜ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਦੇ ਪਿ੍ੰਸੀਪਲ ਸਵਰਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਪੱਧਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਜਾਂਦੇ ਵਜ਼ੀਫ਼ਿਆਂ ਦੁਆਰਾ ਲੋੜਵੰਦ ...

ਪੂਰੀ ਖ਼ਬਰ »

ਨਰਾਤਿਆਂ ਦੀ ਸੰਪੂਰਨਤਾ 'ਤੇ ਸ਼ਰਧਾਲੂਆਂ ਨੇ ਸ੍ਰੀ ਦੁਰਗਾ ਅਸ਼ਟਮੀ ਸ਼ਰਧਾ ਨਾਲ ਮਨਾਈ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)- ਨਰਾਤਿਆਂ ਦੀ ਸੰਪੂਰਨਤਾ ਉਪਰੰਤ ਸ੍ਰੀ ਦੁਰਗਾ ਅਸ਼ਟਮੀ ਦਾ ਤਿਉਹਾਰ ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਦੁਰਗਾ ਮਾਤਾ ਦੇ ਸ਼ਰਧਾਲੂਆਂ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

ਪਸ਼ੂ ਹਸਪਤਾਲਾਂ 'ਚ ਜਾਂਚ ਲੈਬ ਜ਼ਰੂਰੀ- ਡਾ: ਸੁਖਵਿੰਦਰ ਸਿੰਘ

ਸਮਾਧ ਭਾਈ, 13 ਅਕਤੂਬਰ (ਰਾਜਵਿੰਦਰ ਰੌਂਤਾ)- ਅੱਜ ਕੱਲ੍ਹ ਪਸ਼ੂਆਂ ਲਈ ਦੁੱਧ ਵਧਾਉਣ ਦੇ ਮਨਸ਼ੇ ਨਾਲ ਪਸ਼ੂਆਂ ਲਈ ਫੀਡ ਨੂੰ ਖ਼ੁਰਾਕ ਦਾ ਹਿੱਸਾ ਬਣਾਇਆ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਸਾਰੀਆਂ ਫੀਡ ਖ਼ੁਰਾਕਾਂ ਮਿਆਰੀ ਨਾ ਹੋਣ ਕਰ ਕੇ ਪਸ਼ੂਆਂ ਤੇ ਮਨੁੱਖ ਲਈ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਜੋੜ ਮੇਲੇ ਸੰਬੰਧੀ ਅਖੰਡ ਪਾਠ ਪ੍ਰਕਾਸ਼ ਕਰਵਾਇਆ

ਕੋਟ ਈਸੇ ਖਾਂ, 13 ਅਕਤੂਬਰ (ਨਿਰਮਲ ਸਿੰਘ ਕਾਲੜਾ)- ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਭਾਰੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਦੇ ਤਰੀਕਿਆਂ ਬਾਰੇ ਦਿੱਤੀ ਜਾਣਕਾਰੀ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...

ਪੂਰੀ ਖ਼ਬਰ »

ਰੌਂਤਾ ਦੀ ਬਿਜਲੀ ਗੁੱਲ ਲੋਕਾਂ ਦੇ ਸਹਿਯੋਗ ਨਾਲ ਚਾਲੂ ਕਰਵਾਈ

ਸਮਾਧ ਭਾਈ, 13 ਅਕਤੂਬਰ (ਰਾਜਵਿੰਦਰ ਰੌਂਤਾ)-ਪੰਜਾਬ ਵਿਚ ਚੱਲ ਰਿਹਾ ਬਿਜਲੀ ਸੰਕਟ ਪਿੰਡ ਰੌਂਤਾ ਲਈ ਉਸ ਸਮੇਂ ਭਾਰੀ ਹੋ ਗਿਆ ਜਦੋਂ ਸਵੇਰ ਦੀ ਗਈ ਬਿਜਲੀ ਅਗਲੇ ਦਿਨ ਦੁਪਹਿਰੇ ਲੋਕਾਂ ਨੂੰ ਨਸੀਬ ਹੋਈ | ਪਿੰਡ ਵਾਸੀਆਂ ਨੂੰ ਮੋਮਬੱਤੀਆਂ ਦੀਵੇ ਲੱਭਣੇ ਪਏ ਅਤੇ ਲੰਬੇ ਕੱਟ ...

ਪੂਰੀ ਖ਼ਬਰ »

ਪਿੰਡ ਚੜਿੱਕ ਵਿਖੇ ਲਗਾਇਆ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮੋਗਾ-1 ਦੇ ਪਿੰਡ ਚੜਿੱਕ ਵਿਖੇ ਇਨਸੀਟੂ ਸੀ.ਆਰ.ਐਮ. ਸਕੀਮ ਅਧੀਨ ਕਿਸਾਨ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਉਗੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ

ਬਾਘਾ ਪੁਰਾਣਾ, 13 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਪਿੰਡ ਉਗੋਕੇ ਵਿਖੇ ਖੇਤ ਦਿਵਸ ਮਨਾਇਆ ਗਿਆ | ਖੇਤੀਬਾੜੀ ਅਫ਼ਸਰ ਨਵਦੀਪ ਸਿੰਘ ਜੌੜਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ...

ਪੂਰੀ ਖ਼ਬਰ »

ਵਿਧਾਇਕ ਰਮਿੰਦਰ ਆਂਵਲਾ ਪਹੁੰਚੇ ਮਨਜੀਤ ਸਿੰਘ ਮਾਨ ਦੇ ਘਰ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਮਨਜੀਤ ਸਿੰਘ ਮਾਨ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਗ੍ਰਹਿ ਵਿਖੇ ਰਮਿੰਦਰ ਸਿੰਘ ਆਂਵਲਾ ਨੇ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਬਣਨ ਉਪਰੰਤ ਪਹਿਲੀ ਵਾਰ ਫੇਰੀ ਪਾਈ | ਇਸ ਮੌਕੇ ਮਾਨ ਅਤੇ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਉੱਪਰ ਮੋਰਿੰਡਾ ਵਿਖੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)- 12 ਅਕਤੂਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਲਾਠੀਚਾਰਜ ਕਰ ਕੇ ਜਿਸ ਵਿਚ ਸੱਤ ਔਰਤਾਂ ਸਮੇਤ 16 ਜਾਣੇ ਜ਼ਖ਼ਮੀ ਹੋਏ ਹਨ | ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਫੈਪ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਲਈ ਮਾਣ ਵਾਲੀ ਗੱਲ ਰਹੀ ਕਿ ਸਕੂਲ ਦੇ ਦੋ ਸੀਨੀਅਰ ਤੇ ਹੋਣਹਾਰ ਅਧਿਆਪਕ ਮੈਡਮ ਮੋਨਿਕਾ ਸਿੱਧੂ ਐਕਟੀਵਿਟੀ ਕੁਆਰਡੀਨੇਟਰ, ਮੈਡਮ ਅਮਨਦੀਪ ਗਿਰਧਰ, ਕੁਆਰਡੀਨੇਟਰ ਫੈਪ ਨੈਸ਼ਨਲ ਐਵਾਰਡ ਨਾਲ ...

ਪੂਰੀ ਖ਼ਬਰ »

ਤਾਈ ਨਿਹਾਲੀ ਸਾਹਿਤ ਕਲਾ ਮੰਚ ਵਲੋਂ ਪ੍ਰਸਿੱਧ ਗਾਇਕ ਹਰਿੰਦਰ ਸੰਧੂ ਨਾਲ ਰੂ-ਬਰੂ ਸਮਾਗਮ

ਨੱਥੂਵਾਲਾ ਗਰਬੀ, 13 ਅਕਤੂਬਰ (ਸਾਧੂ ਰਾਮ ਲੰਗੇਆਣਾ)- ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਕਲਾਂ ਵਲੋਂ ਗੀਤਕਾਰ ਕੈਨੇਡੀਅਨ ਯੋਧਾ ਬਰਾੜ ਲੰਗੇਆਣਾ ਦੇ ਸਹਿਯੋਗ ਨਾਲ ਪੰਜਾਬੀ ਦੇ ਪ੍ਰਸਿੱਧ ਲੇਖਕ, ਗੀਤਕਾਰ ਅਤੇ ਗਾਇਕ ਹਰਿੰਦਰ ਸੰਧੂ ਨਾਲ ਇਕ ਰੂਬਰੂ ਸਾਹਿਤਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ- ਜਗਜੀਤ ਖਾਈ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਸੋਸੀਏਸ਼ਨ ਦੇ ਜ਼ਿਲ੍ਹਾ ਸਰਪ੍ਰਸਤ ਜਗਰਾਜ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਦੀਆਂ ਸੇਵਾਵਾਂ 'ਚ ਮੋਹਰੀ- ਡੱਲਾ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਚੋਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੀਮ ਨਗਰ ਦੇ ਬੱਚਿਆਂ ਨੇ ਨਾਂਅ ਰੌਸ਼ਨ ਕੀਤਾ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਬੀਤੇ ਦਿਨ ਸੰਗਰੂਰ ਵਿਚ 24ਵੀਂ ਪੰਜਾਬ ਸਟੇਟ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਲੜਕੇ-ਲੜਕੀਆਂ ਵੁਸ਼ੂ ਚੈਂਪੀਅਨਸ਼ਿਪ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਦੇ ਖਿਡਾਰੀਆਂ ਨੇ ਮੈਡਲ ਜਿੱਤ ਕੇ ਜ਼ਿਲ੍ਹੇ ...

ਪੂਰੀ ਖ਼ਬਰ »

ਚੇਅਰਮੈਨ ਮਸਤੇਵਾਲਾ ਨੇ ਚੂਹੜ ਚੱਕ ਦਾਣਾ ਮੰਡੀ 'ਚ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 13 ਅਕਤੂਬਰ (ਨਿਰਮਲ ਸਿੰਘ ਕਾਲੜਾ)- ਮਾਰਕੀਟ ਕਮੇਟੀ ਕੋਟ ਈਸੇ ਅਧੀਨ ਪੈਂਦੀ ਦਾਣਾ ਮੰਡੀ ਚੂਹੜਚੱਕ ਵਿਖੇ ਝੋਨੇ ਦੀ ਫ਼ਸਲ ਦੀ ਖ਼ਰੀਦ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ਿਵਾਜ ਸਿੰਘ ਮਸਤੇਵਾਲਾ ਤੇ ਵਾਈਸ ਚੇਅਰਮੈਨ ਅਮਨਦੀਪ ਸਿੰਘ ਮਨਾਵਾਂ ਨੇ ਸ਼ੁਰੂ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦੋ ਟਰਾਂਸਫ਼ਾਰਮਰਾਂ ਦਾ ਕੀਮਤੀ ਸਾਮਾਨ ਚੋਰੀ

ਨੱਥੂਵਾਲਾ ਗਰਬੀ, 13 ਅਕਤੂਬਰ (ਸਾਧੂ ਰਾਮ ਲੰਗੇਆਣਾ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਲੰਗੇਆਣਾ ਪੁਰਾਣਾ ਦੇ ਵਾਸੀ ਕਿਸਾਨ ਕਰਮਜੀਤ ਸਿੰਘ ਪੁੱਤਰ ਸਾਧੂ ਸਿੰਘ ਤੇ ਗੁਰਦੇਵ ਸਿੰਘ ਪੁੱਤਰ ਚੇਤ ਸਿੰਘ ਦੀਆਂ ਭੇਖਾ ਰੋਡ 'ਤੇ ਸਥਿਤ ਪਿੰਡ ਦੀ ਆਬਾਦੀ ਦੇ ਬਿਲਕੁਲ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੇ ਵਰਕਰਾਂ ਨਾਲ ਕੀਤੀ ਬੂਥ ਵਾਈਜ਼ ਮੀਟਿੰਗ

ਧਰਮਕੋਟ, 13 ਅਕਤੂਬਰ (ਪਰਮਜੀਤ ਸਿੰਘ) - ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਸਥਾਨਕ ਕਸਬੇ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਦਾ ਸਿਲਸਿਲਾ ਸ਼ੁਰੂ ਕਰਦਿਆਂ ਅੱਜ ਹਰਪ੍ਰੀਤ ਸਿੰਘ ਰਿੱਕੀ ਸ਼ਹਿਰੀ ਯੂਥ ...

ਪੂਰੀ ਖ਼ਬਰ »

ਮੋਗਾ ਪੁੱਜਣ 'ਤੇ ਸੂਬਾ ਸਕੱਤਰ ਸਵਰਨ ਸਿੰਘ ਆਦੀਵਾਲ ਵਲੋਂ ਰਮਿੰਦਰ ਆਂਵਲਾ ਦਾ ਭਰਵਾਂ ਸਵਾਗਤ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਇਕ ਰਮਿੰਦਰ ਆਂਵਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਬਣਾਏ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਮੋਗਾ ਪੁੱਜਣ 'ਤੇ ਲੁਧਿਆਣਾ ਫ਼ਿਰੋਜ਼ਪੁਰ ਰੋਡ ਹੋਟਲ ਕਿੰਗਡਮ ਵਿਚ ਕਾਂਗਰਸ ਦੇ ਸੂਬਾ ਸਕੱਤਰ ਤੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

-ਮਾਮਲਾ ਮੋਗਾ, ਬਰਨਾਲਾ ਰਾਸ਼ਟਰੀ ਮਾਰਗ ਦੀ ਠੱਪ ਪਈ ਉਸਾਰੀ ਦਾ-

ਪੀੜਤ ਪਰਿਵਾਰਾਂ ਵਲੋਂ ਕੰਮ ਚਲਾਉਣ ਆਏ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਨਜ਼ਦੀਕੀ ਪਿੰਡ ਮਾਛੀਕੇ ਵਿਖੇ ਉਸਾਰੀ ਅਧੀਨ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ਲਈ ਅਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਆਏ ਪੁਲਿਸ ਪ੍ਰਸ਼ਾਸਨ ਤੇ ਮਾਲ ਅਧਿਕਾਰੀਆਂ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਪਹਿਚਾਣੀ ਸੰਸਥਾ ਹੈ | ਇਹ ਸੰਸਥਾ ਹਰ ਇਕ ਵਿਦਿਆਰਥੀ ਲਈ ਉਨ੍ਹਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੀ ਹੈ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸੱਤਵਾਂ ਸਾਲਾਨਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਕਿਸ਼ਨਪੁਰਾ ਕਲਾ, 13 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸੱਤਵਾਂ ਸਾਲਾਨਾ ਜਾਗਰਣ ਜੈ ਮਾਂ ਭਗਵਤੀ ਵੈੱਲਫੇਅਰ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਪਹਿਰਾਵੇ ਸਬੰਧੀ ਮੁਕਾਬਲੇ ਕਰਵਾਏ

ਫ਼ਤਿਹਗੜ੍ਹ ਪੰਜਤੂਰ, 13 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਸੰਧੂ ਤੇ ਪਿ੍ੰਸੀਪਲ ਵਿਪਨ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਤਿਉਹਾਰ ਸ਼ਰਧਾ ਪੂਰਵਕ ਮਨਾਇਆ

ਮੋਗਾ, 13 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਦੁਰਗਾ ਅਸ਼ਟਮੀ ਤਿਉਹਾਰ ਇਲਾਕਾ ਕੋਟ ਈਸੇ ਖਾਂ ਵਿਖੇ ਹਰ ਵਰੇ ਵਾਂਗ ਸ਼ਰਧਾ ਉਤਸ਼ਾਹ ਪੂਰਵਕ ਮਨਾਇਆ ਗਿਆ | ਸ੍ਰੀ ਦੁਰਗਾ ਮਾਤਾ ਦੇ ਸ਼ਰਧਾਲੂਆਂ ਵਲੋਂ ਚੱਲ ਰਹੇ ਨਵਰਾਤਰਿਆਂ ਦੌਰਾਨ ਵਰਤ ਰੱਖ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਮੀਟਿੰਗ ਪ੍ਰਧਾਨ ਨਿਸ਼ਾਨ ਸਿੰਘ ਮੂਸੇਵਾਲ ਦੀ ਅਗਵਾਈ ਹੇਠ ਪਿੰਡ ਤਾਰੇਵਾਲਾ ਦੇ ਸੁਖਦੇਵ ਸਿੰਘ ਬੋਰਾ ਵਾਲੇ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਆਗਾਮੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਨੇ ਵਿਸ਼ਵ ਭੋਜਨ ਦਿਵਸ ਮਨਾਇਆ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਮਾਊਾਟ ਲਿਟਰਾ ਜੀ ਸਕੂਲ ਦੇ ਕਿੰਡਰ ਗਾਰਟਨ ਵਿੰਗ ਵਲੋਂ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦੇ ਕਿੰਡਰ ਗਾਰਟਨ ਵਿੰਗ ਦੇ ਬੱਚਿਆਂ ਦੇ ਨਾਲ ਸਿਹਤਮੰਦ ਰਹਿਣ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਕਮਰਿਆਂ ਨੂੰ ਰਿਪੇਅਰ ਕਰਨ ਦੀ ਨੀਂਹ ਰੱਖੀ

ਕਿਸ਼ਨਪੁਰਾ ਕਲਾਂ, 13 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਕੂਲ ਦੇ ਖ਼ਸਤਾ ਹਾਲਤ ਕਮਰਿਆਂ ਦੀ ਮੇਜਰ ਰਿਪੇਅਰ ਲਈ ਲਗਭਗ 8 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਜਿਸ ਤਹਿਤ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਹੁਣ ਅਨਮੋਲ ਬਜਾਜ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 13 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX