ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 3 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 6 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸੰਗਰੂਰ

ਪੰਜ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀਆ ਭੇਟ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਅਸ਼ੀਸ਼ ਮਿਸ਼ਰਾ ਵਲੋਂ ਲਖੀਮਪੁਰ ਖੀਰੀ (ਯੂ.ਪੀ.) ਵਿਖੇ ਜਾਣਬੁੱਝ ਕੇ ਕਿਸਾਨਾਂ ਨੂੰ ਆਪਣੀ ਕਾਰ ਹੇਠ ਦਰੜ ਕੇ ਮਾਰਨ ਦੀ ਘਟਨਾ ਉੱਤੇ ਡੂੰਘੇ ਰੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਨ ਵਾਲੇ ਸਾਹਿਤਕਾਰਾਂ ਵਿਚ ਡਾ. ਭਗਵੰਤ ਸਿੰਘ ਪ੍ਰਧਾਨ ਪੰਜਾਬੀ ਸਾਹਿਤ-ਸਭਾ ਸੰਗਰੂਰ, ਗੁਰਜਿੰਦਰ ਸਿੰਘ ਰਸੀਆ, ਸੁਰਿੰਦਰ ਪਾਲ ਕੌਰ, ਅਮਰੀਕ ਗਾਗਾ, ਹਰਦਿਆਲ ਸਿੰਘ, ਗੁਰਨਾਮ ਸਿੰਘ ਜਨਰਲ ਸਕੱਤਰ, ਕੁਲਵੰਤ ਕਸਕ, ਮੀਤ ਸਕਰੌਦੀ ਸ਼ਾਮਲ ਸਨ | ਧਰਨੇ ਵਿੱਚ ਲਾਭ ਸਿੰਘ, ਲਲਿਤ, ਹਰਬੰਸ ਸਿੰਘ, ਤਰਨਜੋਤ ਸਿੰਘ, ਜਗਦੀਪ ਸਿੰਘ ਐਡਵੋਕੇਟ, ਚਰਨਜੀਤ ਸਿੰਘ, ਹਰਦਿਆਲ ਸਿੰਘ, ਪ੍ਰੀਤਮ ਸਿੰਘ, ਬਹਾਦਰ ਸਿੰਘ, ਜਗਰਾਜ ਸਿੰਘ ਰਟੋਲ ਤੇ ਜਸਵੰਤ ਸਿੰਘ ਐਡਵੋਕੇਟ ਆਦਿ ਲੇਖਕ ਸ਼ਾਮਿਲ ਹੋਏ | ਗਵਰਨਰ ਪੰਜਾਬ ਦੇ ਨਾਂਅ ਮੰਗ-ਪੱਤਰ ਏ.ਡੀ.ਸੀ. ਸੰਗਰੂਰ ਨੂੰ ਦਿੱਤਾ | ਲੇਖਕਾਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਿਆਂ ਲੇਖਕਾਂ ਨੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ |
ਮਸਤੂਆਣਾ ਸਾਹਿਬ, (ਦਮਦਮੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵਲੋਂ ਵੱਡੇ ਪੱਧਰ ਤੇ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਪਿੰਡ ਦੁੱਗਾਂ ਵਿਖੇ ਨੇੜਲੇ 32 ਦੇ ਕਰੀਬ ਪਿੰਡਾਂ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਪਿੰਡ 'ਚ ਕਿਸਾਨਾਂ ਵਲੋਂ ਰੋਸ ਰੈਲੀ ਵੀ ਕੱਢੀ ਗਈ | ਇਸ ਤੋਂ ਪਹਿਲਾਂ ਸ਼ਹੀਦਾਂ ਦੀ ਯਾਦ 'ਚ ਪਿੰਡ ਦੁੱਗਾਂ ਦੇ ਗੁਰਦੁਆਰਾ ਰਤਨਸਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਸ਼ਾਮਿਲ ਹੋਏ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਡਾ. ਜਗਮੋਹਨ ਸਿੰਘ ਉੱਪਲ ਸੂਬਾ ਜਰਨਲ ਸਕੱਤਰ, ਗੁਰਮੀਤ ਸਿੰਘ ਭੱਟੀਆ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਨਾਮਦੇਵ ਸਿੰਘ ਭੁਟਾਲ, ਸੁਖਦੇਵ ਸਿੰਘ ਘਰਾਚੋਂ, ਕੁਲਦੀਪ ਸਿੰਘ ਜੋਸ਼ੀ ਦੁੱਗਾਂ, ਬੀਬੀ ਸੁਖਪਾਲ ਕੌਰ ਛਾਜਲੀ ਅਤੇ ਲੱਖਾ ਸਿੰਘ ਬਾਲੀਆਂ ਸਮੇਤ ਹੋਰ ਕਿਸਾਨ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਜਾਈਾ ਨਹੀਂ ਜਾਵੇਗੀ | ਇਸ ਮੌਕੇ ਕਿਸਾਨ ਆਗੂਆਂ ਵਲੋਂ ਨੇੜਲੇ ਪਿੰਡ ਮੰਡੇਰ ਕਲਾਂ ਦੇ ਸ਼ਹੀਦ ਹੋਏ ਭਾਗ ਸਿੰਘ ਦੀ ਧਰਮ ਪਤਨੀ ਗੁਰਮੇਲ ਕੌਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸਰਕਾਰ ਵਲੋਂ ਲੈ ਕੇ ਦਿੱਤਾ ਗਿਆ | ਇਸ ਮੌਕੇ ਸੰਤ ਰਾਮ ਛਾਜਲੀ ਸੁਨਾਮ, ਮੱਖਣ ਸਿੰਘ ਪ੍ਰਧਾਨ ਅਕਬਰਪੁਰ, ਪਿ੍ਤਪਾਲ ਸਿੰਘ ਮੰਡੇਰ ਕਲਾਂ, ਸਤਨਾਮ ਸਿੰਘ ਕਿਲ੍ਹਾ ਭਰੀਆ, ਬਹਾਦਰ ਸਿੰਘ, ਗੁਰਮੇਲ ਸਿੰਘ ਧਾਂਦਰਾ, ਰਣਧੀਰ ਸਿੰਘ ਭੱਟੀਵਾਲ ਕਲਾਂ, ਦਰਬਾਰਾ ਸਿੰਘ ਲੌਂਗੋਵਾਲ ਹੋਰਾਂ ਨੇ ਵੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ |

ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਦੀ ਚੋਣ 'ਚ ਅਕਾਲੀ ਦਲ ਦੀ ਰਹੀ ਝੰਡੀ

ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਦੀ ਸੰਗਰੂਰ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਸੰਗਰੂਰ ਅਧੀਨ ਆਉਂਦੇ 12 ਵੱਖ-ਵੱਖ ਜ਼ੋਨਾਂ ਲਈ ਡਾਇਰੈਕਟਰਾਂ ਦੀ ਚੋਣ ਹੋਈ | ਚੋਣ 'ਚੋਂ ਜੇਤੂ ਰਹੇ ਬਹੁਤੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਲਈ ਮਿਸਾਲ ਬਣਿਆ ਮੁੱਖ ਮੰਤਰੀ ਪੰਜਾਬ-ਰਟੋਲ

ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਤਰਾਂ ਸਾਦਗੀ ਨਾਲ ਲੋਕਾਂ ਵਿਚ ਜਾ ਕੇ ਜਨਤਾ ਦੀਆਂ ਮੁਸ਼ਕਲਾਂ ਹੱਲ ਕਰ ਰਹੇ ਹਨ ਅਤੇ ਲੋਕਾਂ ਵਿਚ ਹਰਮਨ ਪਿਆਰਤਾ ਖੱਟ ਰਹੇ ਹਨ | ਉਸ ਤੋਂ ਵਿਰੋਧੀ ਪਾਰਟੀਆਂ ...

ਪੂਰੀ ਖ਼ਬਰ »

ਸੰਗਰੂਰ ਦਾ ਆਨੰਦਵੀਰ, ਟੀ.ਵੀ. ਸ਼ੋਅ 'ਕਿਸਮੇ ਕਿਤਨਾ ਹੈ ਦਮ' 'ਚ ਰਿਹਾ ਜੇਤੂ

ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਪੰਜਵੀਂ ਜਮਾਤ ਦਾ ਵਿਦਿਆਰਥੀ ਆਨੰਦ ਵੀਰ ਚਹਿਲ ਟੀ.ਵੀ. ਸ਼ੋਅ 'ਕਿਸਮੇ ਕਿਤਨਾ ਹੈ ਦਮ' ਦੇ ਫਾਈਨਲ ਸ਼ੋਅ 'ਚ ਜੇਤੂ ਰਿਹਾ ਹੈ | ਅਨੰਦਵੀਰ ਦੇ ਪਿਤਾ ਮਨਪ੍ਰੀਤ ਸਿੰਘ ਚਹਿਲ ਅਤੇ ...

ਪੂਰੀ ਖ਼ਬਰ »

ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ 10 ਸਾਲਾ ਪਾਲਿਸੀ 'ਚ ਸੇਵਾਵਾਂ ਰੈਗੂਲਰ ਹੋਣ ਦੀ ਆਸ ਬੱਝੀ

ਮਲੇਰਕੋਟਲਾ, 13 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਪੰਦਰਾਂ ਵਰਿ੍ਹਆਂ ਤੋਂ ਮਾਮੂਲੀ ਤਨਖ਼ਾਹਾਂ 'ਤੇ ਪੜ੍ਹਾ ਰਹੇ ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਸ. ਪਰਗਟ ਸਿੰਘ ਤੇ ਉੱਚ ਅਧਿਕਾਰੀਆਂ ਨਾਲ ਹੋਈ ...

ਪੂਰੀ ਖ਼ਬਰ »

ਕਾਂਝਲਾ ਵਲੋਂ ਅਕਾਲੀ ਆਗੂ ਅਨਿਲ ਜੋਸ਼ੀ ਦੇ ਬਿਆਨ ਦੀ ਨਿਖੇਧੀ

ਲੌਂਗੋਵਾਲ, 13 ਅਕਤੂਬਰ (ਵਿਨੋਦ, ਖੰਨਾ)-ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਅਕਾਲੀ ਆਗੂ ਅਨਿਲ ਜੋਸ਼ੀ ਵਲੋਂ ਇਕ ਰੈਲੀ ਦੌਰਾਨ ਸੂਬੇ ਦੇ ਡਿਪੂ ਹੋਲਡਰਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੇ ਵਿਰੋਧ ਦਾ ਐਲਾਨ ਕੀਤਾ ਹੈ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਲੇਖਕ ਗੰਢੂਆਂ ਦੀ ਕਿਤਾਬ 'ਪੁਲਿਸ ਜਵਾਨਾਂ ਦਾ ਦਰਦ' ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ

ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਪਿੰਡ ਗੰਢੂਆਂ ਦੇ ਨੌਜਵਾਨ ਲੇਖਕ ਗੁਰਵਿੰਦਰ ਗੰਢੂਆਂ ਦੀ ਪੁਲਿਸ ਉੱਪਰ ਲਿਖੀ ਕਿਤਾਬ 'ਪੁਲਿਸ ਜਵਾਨਾਂ ਦਾ ਦਰਦ' ਜ਼ਿਲ੍ਹੇ ਦੇ ਪੁਲਿਸ ਮੁਖੀ ਸ੍ਰੀ ਸਵਪਨ ਸ਼ਰਮਾ ਵਲੋਂ ਜਾਰੀ ਕੀਤੀ ਗਈ | ਖੰਗੂੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਚਨਚੇਤ ਐਕਸ਼ਨ ਨੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਾਈ

ਮਲੇਰਕੋਟਲਾ, 13 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸਿਰ 'ਤੇ ਆਈ ਆਲੂ ਅਤੇ ਕਣਕ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਪਿੰਡਾਂ ਦੀਆਂ ਖੇਤੀ ਸਹਿਕਾਰੀ ਸਭਾਵਾਂ 'ਚ ਨਾ ਪਹੁੰਚ ਤੋਂ ਖ਼ਫ਼ਾ ਸੈਂਕੜੇ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਲਹਿਰਾਗਾਗਾ, 13 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਹੁਣ ਬੇਰੁਜ਼ਗਾਰ 17 ਨੂੰ ਘੇਰਨਗੇ ਮੁੱਖ ਮੰਤਰੀ ਦੀ ਕੋਠੀ

ਸੰਗਰੂਰ, 13 ਅਕਤੂਬਰ (ਧੀਰਜ ਪਸ਼ੋਰੀਆ)-ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ ਨੂੰ 53 ਦਿਨ ਹੋ ਚੁੱਕੇ ਹਨ ਜਿਹੜਾ ਕਿ ਮਾਸਟਰ ਕੇਡਰ ਦੀ ਭਰਤੀ ਖ਼ਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਦੀ ਮੰਗ ...

ਪੂਰੀ ਖ਼ਬਰ »

ਖੇਤੀ ਲਈ ਪਾਣੀ ਦੀ ਘਾਟ ਦੂਰ ਕਰਨ ਲਈ ਨਹਿਰੀ ਪਾਣੀ ਸ਼ੁਰੂ ਕੀਤਾ ਜਾਵੇ-ਬੌੜਹਾਈ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਕੋਲੇ ਦੀ ਘਾਟ ਕਾਰਨ ਬਿਜਲੀ ਦੀ ਆਈ ਪ੍ਰੇਸ਼ਾਨੀ ਕਾਰਨ ਨਿੱਤ ਦੇ ਲਗਦੇ ਬਿਜਲੀ ਕੱਟ ਕਿਸਾਨੀ ਲਈ ਕਾਫੀ ਨੁਕਸਾਨਦੇਹ ਹਨ | ਕੇਂਦਰ ਸਰਕਾਰ ਦੀ ਨਲਾਇਕੀ ਤੇ ਰੋਸ ਪ੍ਰਗਟਾਉਂਦੇ ਹੋਏ ਕਾਂਗਰਸ ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਦੇ ਮਿ੍ਤਕਾਂ ਨੂੰ ਮੋਮਬੱਤੀਆਂ ਜਗ੍ਹਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ

ਲਹਿਰਾਗਾਗਾ, 13 ਅਕਤੂਬਰ (ਗਰਗ, ਢੀਂਡਸਾ)-ਤਰਕਸ਼ੀਲ ਸੁਸਾਇਟੀ ਦੀ ਮੀਟਿੰਗ ਇਕਾਈ ਜਥੇਬੰਦਕ ਮੁਖੀ ਮਾਸਟਰ ਹਰਭਗਵਾਨ ਗੁਰਨੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲਹਿਰਾਗਾਗਾ ਵਿਖੇ ਤਰਕਸ਼ੀਲ ਸੁਸਾਇਟੀ ਦੀ ਚੇਤਨਾ ਪਰਖ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ...

ਪੂਰੀ ਖ਼ਬਰ »

ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਚੀਮਾ ਮੰਡੀ, 13 ਅਕਤੂਬਰ (ਦਲਜੀਤ ਸਿੰਘ ਮੱਕੜ)-ਸਥਾਨਕ ਥਾਣੇ ਵਿਖੇ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦੇ ਬਿਲਕੁਲ ਖ਼ਿਲਾਫ਼ ...

ਪੂਰੀ ਖ਼ਬਰ »

ਦੰਦਾਂ ਦਾ ਜਾਂਚ ਕੈਂਪ ਲਗਾਇਆ

ਚੀਮਾ ਮੰਡੀ, 13 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਵਿਖੇ ਨਾਮਵਰ ਵਿਦਿਅਕ ਸੰਸਥਾ ਐਮ.ਐਲ.ਜੀ. ਸਕੂਲ ਵਿਖੇ ਭਗਵਾਨ ਦਾਸ ਅਰੋੜਾ ਫਾਊਾਡੇਸ਼ਨ ਅਤੇ ਸ਼ੋਸਲ ਕੇਅਰ ਚੈਰੀਟੇਬਲ ਸੁਸਾਇਟੀ ਚੀਮਾ ਵਲੋਂ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਬਾਲ ਹਨੂੰਮਾਨ ਦੇ ਕਿਰਦਾਰ 'ਚ ਨੀਰਵ ਗਾਬਾ ਨੇ ਦਰਸ਼ਕਾਂ ਦਾ ਕੀਤਾ ਚੰਗਾ ਮਨੋਰੰਜਨ

ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ ਦੀ ਰਹਿਨੁਮਾਈ ਹੇਠ ਮਹਾਰਾਜਾ ਰਣਜੀਤ ਸਿੰਘ ਮਾਰਕਿਟ 'ਚ ਰਾਮ ਲੀਲ੍ਹਾ ਕਮੇਟੀ ਸੇਖੁੂਪੁਰਾ ਵਲੋਂ ਕੀਤੇ ਜਾ ਰਹੇ ਮੰਚਨ ਦੌਰਾਨ ਦੱਸ ਵਰਿ੍ਹਆਂ ਦੇ ਨੀਰਵ ਗਾਬਾ ਵਲੋਂ ਬਾਲ ...

ਪੂਰੀ ਖ਼ਬਰ »

ਨਾਰੀ ਏਕਤਾ ਜਬਰ ਵਿਰੋਧੀ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਧਾਲੀਵਾਲ, ਭੁੱਲਰ)-ਨਾਰੀ ਏਕਤਾ ਜ਼ਬਰ ਵਿਰੋਧੀ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ...

ਪੂਰੀ ਖ਼ਬਰ »

ਲਖੀਮਪੁਰ ਕਾਂਡ 'ਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਮੂਲੋਵਾਲ, 13 ਅਕਤੂਬਰ (ਰਤਨ ਸਿੰਘ ਭੰਡਾਰੀ)-ਪਿਛਲੇ ਦਿਨੀਂ ਭਾਜਪਾ ਸਰਕਾਰ ਖ਼ਿਲਾਫ਼ ਲਖੀਮਪੁਰ ਵਿਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਅਸ਼ੀਸ਼ ਮਿਸ਼ਰਾ ਅਤੇ ਹੋਰਾਂ ਵਲੋਂ ਜੀਪ ਚੜਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਪਿੰਡ ਮੂਲੋਵਾਲ ਵਿੱਚ ਸੰਯੁਕਤ ...

ਪੂਰੀ ਖ਼ਬਰ »

ਡਾ. ਸੋਹੀ ਦੀ ਰਚਿਤ ਪੁਸਤਕ 'ਸਿੱਧਾ ਪੁਰਖਾਂ ਦੀਆਂ ਵਡਿਆਈਆਂ' ਨੂੰ ਬਾਬਾ ਸੇਵਾ ਸਿੰਘ ਨੇ ਕੀਤਾ ਜਾਰੀ

ਮਸਤੂਆਣਾ ਸਾਹਿਬ, 13 ਅਕਤੂਬਰ (ਦਮਦਮੀ)-ਅਕਾਲ ਕਾਲਜ ਕੌਂਸਲ ਵਲੋਂ ਸੰਤ ਤੇਜਾ ਸਿੰਘ ਯਾਦਗਾਰੀ ਹਾਲ ਮਸਤੂਆਣਾ ਸਾਹਿਬ ਵਿਖੇ ਪ੍ਰਭਾਵਸ਼ਾਲੀ ਸਮਾਗਮ 'ਚ ਪਿ੍ੰਸੀਪਲ ਡਾ. ਗੁਰਵੀਰ ਸਿੰਘ ਸੋਹੀ ਵਲੋਂ ਸੰਤ ਰਚਿਤ ਪੁਸਤਕ ਸਿੱਧਾ ਪੁਰਖਾਂ ਦੀਆਂ ਵਡਿਆਈਆਂ ਨੂੰ ਰਿਲੀਜ਼ ...

ਪੂਰੀ ਖ਼ਬਰ »

ਬੀ.ਕੇ.ਯੂ. ਰਾਜੇਵਾਲ ਵਲੋਂ ਬਲਾਕ ਗਠਨ ਸੰਬੰਧੀ ਇਕੱਤਰਤਾ

ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਬਾ ਗਿਆਨ ਦਾਸ ਦੇ ਸਥਾਨ ਨਾਭਾ ਮਲੇਕੋਟਲਾ ਸੜਕ ਅਮਰਗੜ੍ਹ ਵਿਖੇ ਪਹਿਲੀ ਵਿਸ਼ਾਲ ਇਕੱਤਰਤਾ ਕਰਦਿਆਂ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ 'ਚ ਬਲਾਕ ਅਮਰਗੜ੍ਹ ਦਾ ਮਜ਼ਬੂਤ ...

ਪੂਰੀ ਖ਼ਬਰ »

ਵਿਭਾਗ ਕਿਸਾਨਾਂ ਨਾਲ ਕੀਤਾ 6 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਪੂਰਾ ਕਰੇ

ਲਹਿਰਾਗਾਗਾ, 13 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕਿਸਾਨਾਂ ਨਾਲ ਕੀਤੇ ਹਰ ਰੋਜ਼ 6 ਘੰਟੇ ਲਗਾਤਾਰ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇਣ ਦੇ ਬਿਜਲੀ ਵਿਭਾਗ ਦੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਕੂਲਾਂ ਦੀ ਗ਼ਲਤ ਬਲਾਕ ਵੰਡ ਖਿਲਾਫ਼ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 13 ਅਕਤੂਬਰ (ਧੀਰਜ ਪਸ਼ੋਰੀਆ)-ਐਲੀਮੈਂਟਰੀ ਟੀਚਰਜ਼ ਯੂਨੀਅਨ ਸੰਗਰੂਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਫ਼ਤਰ ਮੂਹਰੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ, ਜਿਸ 'ਚ ਜ਼ਿਲ੍ਹਾ ਦਫ਼ਤਰ ਵਲੋਂ ਪਿਛਲੇ ਦਿਨਾਂ ਵਿਚ ਕੀਤੀ ਗਈ ਸਕੂਲਾਂ ਦੀ ...

ਪੂਰੀ ਖ਼ਬਰ »

ਸੰਤ ਘੁੰਨਸ ਤੇ ਮਾ. ਸ਼ੇਰਪੁਰ ਨੇ ਸਰਕਲ ਸ਼ੇਰਪੁਰ ਦਿਹਾਤੀ ਦੇ ਅਹੁਦੇਦਾਰ ਐਲਾਨੇ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਹਲਕਾ ਇੰਚਾਰਜ ਮਹਿਲ ਕਲਾਂ ਅਤੇ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਪਾਰਟੀ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਸੰਘਰਸ਼ ਕਮੇਟੀ ਵਲੋਂ ਦੁਸਹਿਰੇ ਮੌਕੇ ਪੁਤਲੇ ਫੂਕਣ ਦੀਆਂ ਤਿਆਰੀਆਂ

ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਮਾਹੋਰਾਣਾ ਟੋਲ ਪਲਾਜ਼ਾ ਉੱਪਰ ਜਾਰੀ ਸੰਘਰਸ਼ ਦੇ 374ਵੇਂ ਦਿਨ ਇਹ ਐਲਾਨ ਕੀਤਾ ਗਿਆ ਕਿ ਦੁਸਹਿਰੇ ਵਾਲੇ ਦਿਨ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਧੱਕੇ ਨਾਲ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਸਹਿਰੇ ਮੇਲੇ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵਲੋਂ ਦੁਸਹਿਰੇ ਮੇਲੇ ਦਾ ਤਿਉਹਾਰ 15 ਅਕਤੂਬਰ ਨੂੰ ਰਾਮ ਲੀਲਾ ਗਰਾੳਾੂਡ ਸ਼ੇਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਦੁਸਹਿਰੇ ਮੇਲੇ ਨੂੰ ਲੈ ਕੇ ਅੱਜ ਥਾਣਾ ਸ਼ੇਰਪੁਰ ਦੇ ਥਾਣਾ ਮੁੱਖੀ ਇੰਸ: ਬਲਵੰਤ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਅਹਿਮਦਗੜ੍ਹ, 13 ਅਕਤੂਬਰ (ਪੁਰੀ)-ਪੰਜਾਬ ਵਾਸੀ ਹੁਣ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਦੀ ਮਿਲੀਭੁਗਤ ਨੂੰ ਬਹੁਤ ਚੰਗੀ ਨਾਲ ਜਾਣ ਚੁੱਕੇ ਹਨ ਅਤੇ ਹੁਣ ਆਪ ਪਾਰਟੀ ਨੂੰ ਲੈ ਕੇ ਆਉਣ ਲਈ ਪੱਬਾਂ ਭਾਰ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਲੌਂਗੋਵਾਲ, 13 ਅਕਤੂਬਰ (ਵਿਨੋਦ, ਖੰਨਾ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਮਿਸ਼ਨ ਫਿੱਟ ਇੰਡੀਆ ਤਹਿਤ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 14 ਟੀਮਾਂ ਨੇ ਭਾਗ ਲਿਆ ਅਤੇ ਸਲਾਈਟ ਦੇ ਸੁਰੱਖਿਆ ਕਰਮਚਾਰੀਆਂ ਅਤੇ ਹੋਸਟਲ ਕਰਮਚਾਰੀਆਂ ...

ਪੂਰੀ ਖ਼ਬਰ »

ਕੇ.ਐਸ. ਗਰੁੱਪ ਨੇ ਝੋਨੇ ਦੀ ਪਰਾਲੀ ਜ਼ਮੀਨ ਦੋਜ ਕਰਨ ਵਾਲੀ ਮਸ਼ੀਨਾਂ ਦੀ ਲਾਈ ਪ੍ਰਦਰਸ਼ਨੀ

ਕੁੱਪ ਕਲਾਂ/ਮਲੇਰਕੋਟਲਾ/ਸੰਦੌੜ, 13 ਅਕਤੂਬਰ (ਸਰੌਦ, ਥਿੰਦ, ਜੱਸੀ)-ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਵਿਸ਼ਵ ਪ੍ਰਸਿੱਧ ਕੰਪਨੀ ਕੇ ਐੱਸ ਗਰੁੱਪ ਮਲੇਰਕੋਟਲਾ ਵਲੋਂ ਕੁੱਪ ਕਲਾਂ ਵਿਖੇ ਕਿਸਾਨ ਮੇਲਾ ਕਰਵਾਇਆ ਗਿਆ | ਦੀਵਾਲੀ ਤਕ ਚੱਲਣ ਵਾਲੇ ਇਸ ਕਿਸਾਨ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਬਜਰੰਗ ਗਰਗ ਦੇ ਬਿਆਨ ਦੀ ਨਿੰਦਾ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਭੁੱਲਰ, ਧਾਲੀਵਾਲ) - ਅਗਰੋਹਾ ਧਾਮ ਦੇ ਕਾਰਜਕਾਰੀ ਪ੍ਧਾਨ ਬਜਰੰਗ ਗਰਗ ਵਲੋਂ ਅਗਰਵਾਲ ਸਭਾ ਸੁਨਾਮ ਦੇ ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਦੌਰਾਨ ਪੱਤਰਕਾਰ ਮਿਲਣੀ ਜਰੀਏ ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮਿਊਾਸੀਪਲ ਲਾਇਬ੍ਰੇਰੀ ਦੀ ਹਾਲਤ ਬਣੀ ਤਰਸਯੋਗ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦਾ ਵਫ਼ਦ ਮਿਉਂਸੀਪਲ ਕਮੇਟੀ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੂੰ ਮਿਲਿਆ | ਇਸ ਮੌਕੇ 'ਤੇ ਵਫ਼ਦ ਨੇ ਪ੍ਰਧਾਨ ਨੂੰ ਜਾਣੂ ਕਰਵਾਇਆ ਸ਼ਹੀਦ ਊਧਮ ਸਿੰਘ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਲੱਗੇ-ਡੀ. ਸੀ.

ਸੰਗਰੂਰ, 13 ਅਕਤੂਬਰਸ (ਚੌਧਰੀ ਨੰਦ ਲਾਲ ਗਾਂਧੀ)-ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਲੱਗ ਚੁੱਕੇ ਹਨ ਅਤੇ ਸਮੂਹ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਲਈ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਬਜਰੰਗ ਗਰਗ ਦੇ ਸਿਆਸੀ ਬਿਆਨ ਦੀ ਅਗਰਵਾਲ ਸਭਾ ਨੇ ਕੀਤੀ ਨਿੰਦਾ

ਦਿੜ੍ਹਬਾ ਮੰਡੀ, 13 ਅਕਤੂਬਰ (ਪਰਵਿੰਦਰ ਸੋਨੂੰ)-ਅਗਰਵਾਲ ਸਭਾ ਦਿੜ੍ਹਬਾ ਦੀ ਇਕ ਵਿਸ਼ੇਸ਼ ਮੀਟਿੰਗ ਅਗਰਵਾਲ ਸਭਾ ਦਿੜ੍ਹਬਾ ਦੇ ਪ੍ਰਧਾਨ ਸ੍ਰੀਰਾਮ ਗੋਇਲ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸਾਰਿਆਂ ਦੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਅਗਰੋਹਾ ਵਿਕਾਸ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਮਿ੍ਤਕਾਂ ਨੂੰ ਮੋਮਬੱਤੀਆਂ ਜਗ੍ਹਾ ਕੇ ਕੀਤੇ ਸ਼ਰਧਾ ਦੇ ਫੁੱਲ ਭੇਟ

ਲਹਿਰਾਗਾਗਾ, 13 ਅਕਤੂਬਰ (ਪ੍ਰਵੀਨ ਖੋਖਰ)-ਤਰਕਸ਼ੀਲ ਸੁਸਾਇਟੀ ਲਹਿਰਾਗਾਗਾ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਮਾਸਟਰ ਹਰਭਗਵਾਨ ਗੁਰਨੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਖੀਮਪੁਰ ਖੀਰੀ ਦੇ ਕਿਸਾਨ ਸ਼ਹੀਦਾਂ ਨੂੰ ਮੋਮਬਤੀਆਂ ਜਗਾ ਕੇ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

ਦੁਸਹਿਰੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਚੀਮਾ ਮੰਡੀ, 13 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸ੍ਰੀ ਦੁਰਗਾ ਸ਼ਕਤੀ ਰਾਮ ਲੀਲਾ ਕਲੱਬ ਚੀਮਾ ਵਲੋਂ ਅਨਾਜ ਮੰਡੀ ਚੀਮਾ ਵਿਖੇ ਦੁਸਹਿਰਾ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਅਹੁਦੇਦਾਰ ਗੁਰਪ੍ਰਤਾਪ ਬੌਬੀ ਨੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਭੁੱਲਰ, ਧਾਲੀਵਾਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੁਨਾਮ ਵਿਖੇ ਪਿੰ੍ਰਸੀਪਲ ਰਣਜੀਤ ਸਿੰਘ ਦੀ ਅਗਵਾਈ ਹੇਠ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ ਆਟੋਮੋਬਾਇਲ ਖੇਤਰ ਦੀ ਪ੍ਰਸਿੱਧ ਕੰਪਨੀ ਹੀਰੋ ਮੋਟਰ ਕਾਰਪੋਰੇਸ਼ਨ, ...

ਪੂਰੀ ਖ਼ਬਰ »

ਰਾਵਣ ਦਾ ਪੁਤਲਾ ਸਾੜਨ 'ਤੇ ਪਾਬੰਦੀ ਲਗਾਉਣ ਲਈ ਅੰਬੇਡਕਰ ਸਭਾ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਭੁੱਲਰ, ਧਾਲੀਵਾਲ)-ਡਾ. ਅੰਬੇਡਕਰ ਸਭਾ ਪੰਜਾਬ ਦੇ ਮੈਂਬਰਾਂ ਵਲੋਂ ਐਸ.ਡੀ.ਐਮ. ਸੁਨਾਮ ਨੂੰ ਇਕ ਮੰਗ ਪੱਤਰ ਦੇ ਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੁਸਹਿਰੇ ਵਾਲੇ ਦਿਨ ਮਹਾਤਮਾ ਰਾਵਣ ਦੇ ਪੁਤਲਾ ਸਾੜਨ ਦੀ ਪ੍ਰੰਪਰਾਂ 'ਤੇ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ ਕੀਤਾ ਜਾਮ

ਦਿੜ੍ਹਬਾ ਮੰਡੀ, 13 ਅਕਤੂਬਰ (ਹਰਬੰਸ ਸਿੰਘ ਛਾਜਲੀ)-ਇਨਕਲਾਬ ਜਬਰ ਵਿਰੋਧੀ ਸੰਘਰਸ਼ ਕਮੇਟੀ ਸ਼ਾਦੀਹਰੀ ਵਲੋਂ ਦਿੜ੍ਹਬਾ ਵਿਖੇ ਰਾਸ਼ਟਰੀ ਰਾਜ 'ਤੇ ਬਣੇ ਪੁੱਲ ਉੱਪਰ ਜਾਮ ਲਗਾ ਕੇ ਕਰੀਬ ਦੋ ਘੰਟੇ ਆਵਾਜਾਈ ਠੱਪ ਕੀਤੀ ਗਈ | ਕਮੇਟੀ ਦੇ ਪ੍ਰਧਾਨ ਪ੍ਰਧਾਨ ਗੁਰਤੇਜ ਸਿੰਘ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਤੇ ਨਿਆਂਪਾਲਿਕਾ ਸੰਬੰਧੀ ਸੈਮੀਨਾਰ

ਲਹਿਰਾਗਾਗਾ, 13 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਸਰਕਾਰੀ ਹਾਈ ਸਕੂਲ ਅਲੀਸ਼ੇਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਸੰਗਰੂਰ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨਿਆਂਪਾਲਿਕਾ ਸਬੰਧੀ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਐਡਵੋਕੇਟ ਪ੍ਰੇਮ ਪਾਲ ਵਲੋਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਮਲੇਰਕੋਟਲਾ ਦੀ ਅਗਵਾਈ ਹੇਠ ਪਿੰਡਾਂ ਦੀਆਂ ਸੁਸਾਇਟੀਆਂ ਵਿਚ ਡੀ.ਏ.ਪੀ ਖਾਦ ਨਾ ਪਹੁੰਚਣ ਦੇ ਸੰਬੰਧ 'ਚ ਅੱਜ ਮਾਰਕਫੈੱਡ ਦਫ਼ਤਰ ਮਲੇਰਕੋਟਲਾ ਵਿਖੇ ਧਰਨਾ ਲਗਾਇਆ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਸੰਬੰਧੀ ਸਖ਼ਤ ਸ਼ਰਤਾਂ ਲਗਾ ਕੇ ਕਿਸਾਨਾਂ ਤੇ ਆੜ੍ਹਤੀਆ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ-ਮੋਦੀ

ਦਿੜ੍ਹਬਾ ਮੰਡੀ, 13 ਅਕਤੂਬਰ (ਹਰਬੰਸ ਸਿੰਘ ਛਾਜਲੀ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨ ਅਤੇ ਆੜ੍ਹਤੀਆ ਨੂੰ ਸਹੂਲਤਾਂ ਦੇਣ ਦੀ ਥਾਂ ਸਖ਼ਤ ਸ਼ਰਤਾਂ ਲਗਾ ਪ੍ਰੇਸ਼ਾਨ ਕਰ ਰਹੀਆ ਹਨ | ਪੰਜਾਬ ਸਰਕਾਰ ਵੀ ਕਿਸਾਨਾਂ ਤੇ ਆੜ੍ਹਤੀਆ ਦਾ ਪੱਖ ਪੂਰਨ ਦੀ ਥਾਂ ਕੇਂਦਰ ...

ਪੂਰੀ ਖ਼ਬਰ »

ਭੰਗੜਾ ਕਲਾਕਾਰ ਚਮਕੌਰ ਸਿੰਘ ਦਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ

ਲੌਂਗੋਵਾਲ, 13 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਦੇ ਅੰਤਰਰਾਸ਼ਟਰੀ ਭੰਗੜਾ ਕਲਾਕਾਰ ਅਤੇ ਢੋਲੀ ਚਮਕੌਰ ਸਿੰਘ ਗੋਰਾ ਦਾ ਨਾਂਅ ਉਸ ਵਲੋਂ ਤਿਆਰ ਕੀਤੀ ਵਿਲੱਖਣ ਭੰਗੜਾ ਵਰਦੀ ਕਾਰਨ ਇੰਡੀਆ ਬੁੱਕ ਆਫ਼ ਰਿਕਾਰਡ 'ਚ ਦਰਜ ਕੀਤਾ ਗਿਆ ਹੈ | ਚਮਕੌਰ ਸਿੰਘ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਤਲੇਆਮ ਦੇ ਵਿਰੋਧ 'ਚ ਲੇਖਕਾਂ ਵਲੋਂ ਰੋਸ ਵਿਖਾਵਾ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਦੇ ਸਮੂਹ ਲੇਖਕਾਂ, ਸ਼ਹਿਰ ਦੇ ਬੁੱਧੀਜੀਵੀ ਅਤੇ ਅਮਨ ਪਸੰਦ ਸ਼ਹਿਰੀਆਂ ਵਲੋਂ ਲਖੀਮਪੁਰ ਖੀਰੀ ਵਿਚ ਹੋਏ ਨਿਰਦੋਸ਼ ਕਿਸਾਨ ਕਤਲੇਆਮ ਦੇ ਵਿਰੋਧ 'ਚ ਐਸ.ਡੀ.ਐਮ. ਸੁਨਾਮ ਦੇ ਦਫਤਰ ਅੱਗੇ ਰੋਸ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਮੋਦੀਖ਼ਾਨੇ ਦੀ ਸ਼ੁਰੂਆਤ

ਦਿੜ੍ਹਬਾ ਮੰਡੀ, 13 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਸਸਤੀਆਂ ਦਵਾਈਆਂ ਦੀ ਦੁਕਾਨ ਗੁਰੂ ਨਾਨਕ ਦੇਵ ਜੀ ਦਾ ਮੋਦੀਖ਼ਾਨਾ ਖੋਲੀ ਗਈ ਹੈ, ਜਿਸ ਦਾ ਮਹੂਰਤ ਸਿੱਖ, ਹਿੰਦੂ, ਮੁਸਲਮਾਨ ਅਤੇ ਈਸਾਈ ਧਰਮ ਦੇ ਆਗੂਆਂ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਦਵਾਈਆਂ ਦਾ ...

ਪੂਰੀ ਖ਼ਬਰ »

ਮਜ਼ਦੂਰਾਂ ਸਿਰ ਚੜਿ੍ਹਆ ਕਰਜ਼ਾ ਖ਼ਤਮ ਕਰਾਉਣ ਲਈ ਐਸ.ਡੀ.ਐਮ. ਦਫ਼ਤਰ ਵਿਖੇ ਧਰਨਾ 19 ਨੂੰ

ਲਹਿਰਾਗਾਗਾ, 13 ਅਕਤੂਬਰ (ਪ੍ਰਵੀਨ ਖੋਖਰ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਸੂਬਾਈ ਆਗੂ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਇਲਾਕਾ ਲਹਿਰਾਗਾਗਾ ਦੀ ਮੀਟਿੰਗ ਹੋਈ ਜਿਸ ਵਿਚ ਇਲਾਕੇ ਦੇ ਪੰਦਰਾਂ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਚਰਨਜੀਤ ਸਿੰਘ ਖਿੱਲੀ ਸ਼੍ਰੋ.ਅ.ਦ.(ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਕੁੱਪ ਕਲਾਂ, 13 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਪੰਥਕ ਅਕਾਲੀ ਪਰਿਵਾਰ 'ਚੋਂ ਜਾਣੇ ਜਾਂਦੇ ਅਤੇ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਫ਼ਾਂ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨ ਵਾਲੇ ਸੀਨੀਅਰ ਆਗੂ ਚਰਨਜੀਤ ਸਿੰਘ ਖਿੱਲੀ ਨੂੰ ਪਾਰਟੀ ਦੀ ਤਰਫ਼ੋਂ ...

ਪੂਰੀ ਖ਼ਬਰ »

ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ-ਡਾਇਰੈਕਟਰ ਭੰਗੂ

ਲਹਿਰਾਗਾਗਾ, 13 ਅਕਤੂਬਰ (ਪ੍ਰਵੀਨ ਖੋਖਰ)-ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮਾਰਕਫੈੱਡ ਦੇ ਨਵ ਨਿਯੁਕਤ ਡਾਇਰੈਕਟਰ ਐਡ. ਤਿਰਲੋਕ ਸਿੰਘ ਭੰਗੂ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਤੇ ਰਮਨਪ੍ਰੀਤ ਕੌਰ ਬੈੱਸਟ ਅਥਲੀਟ ਬਣੇ

ਮੂਲੋਵਾਲ, 13 ਅਕਤੂਬਰ (ਰਤਨ ਸਿੰਘ ਭੰਡਾਰੀ)-ਐਕਸੀਲੈਂਟ ਪਬਲਿਕ ਸਕੂਲ ਕੁੰਬੜਵਾਲ ਨੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ | ਅਥਲੈਟਿਕ ਮੀਟ ਦਾ ਉਦਘਾਟਨ ਮੰਡੀ ਬੋਰਡ ਸ਼ੇਰਪੁਰ ਦੇ ਚੇਅਰਮੈਨ ਸ: ਚਮਕੌਰ ਸਿੰਘ ਅਤੇ ਪਿੰਡ ਦੇ ਮੌਜੂਦਾ ਸਰਪੰਚ ਸ੍ਰੀਮਤੀ ਰਮਨਜੀਤ ਕੌਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX