ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 3 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 6 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਬਠਿੰਡਾ

ਨਹਿਰੀ ਪਾਣੀ ਦੀ ਬੰਦੀ ਤੇ ਬਿਜਲੀ ਦੀ ਘਾਟ ਕਾਰਨ ਹਾੜ੍ਹੀ-ਸਾਉਣੀ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ

ਗੋਨਿਆਣਾ, 13 ਅਕਤੂਬਰ (ਬਰਾੜ ਆਰ. ਸਿੰਘ) - ਪਿਛਲੇ 26 ਸਤੰਬਰ ਤੋਂ ਪਾਣੀ ਦੀ ਬੰਦੀ ਕਾਰਨ ਗੋਨਿਆਣਾ ਅਤੇ ਇਸ ਬਲਾਕ ਹੇਠ ਪੈਂਦੇ ਪਿੰਡਾਂ ਵਿਚ ਲੋਕਾਂ ਦੀ ਜਨ-ਜੀਵਨ ਅਸਤ ਵਿਅਸਤ ਹੋਕੇ ਰਹਿ ਗਿਆ ਹੈ | ਸੂਤਰਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਕੋਟਭਾਈ ਰਜਬਹਾ ਜੋ ਕਿ ਤਿੰਨ ਜ਼ਿਲਿ੍ਹਆਂ ਦੇ ਪਿੰਡਾਂ ਦੇ ਲੋਕਾਂ ਲਈ ਖੇਤੀ ਅਤੇ ਪੀਣ ਵਾਲੇ ਪਾਣੀ ਦਾ ਮੁੱਖ ਸ੍ਰੋਤ ਹੈ ਵਿਚ ਬੀਤੇ 26 ਸਤੰਬਰ ਤੋਂ ਬਠਿੰਡਾ ਨਹਿਰ ਪੱਕੀ ਕਰਨ ਦੇ ਚਲਦਿਆਂ ਇਸ 'ਚੋਂ ਨਿਕਲਣ ਵਾਲੀਆਂ ਬ੍ਰਾਚਾਂ ਦਾ ਵੀ ਪਾਣੀ ਬੰਦ ਕੀਤਾ ਹੋਇਆ ਹੈ ਅਤੇ ਨਤੀਜੇ ਵਜੋਂ ਕੋਟਭਾਈ ਰਜਬਾਹੇ ਹੇਠ ਆਉਂਦੇ 50 ਤੋਂ ਜ਼ਿਆਦਾ ਪਿੰਡਾਂ ਦੇ ਲੋਕ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹਨ | ਖੇਤੀ ਲਈ ਪਾਣੀ ਮਿਲਣਾ ਤਾਂ ਦੂਰ ਦੀ ਗੱਲ ਰਹੀ ਪਰ ਰੋਜ਼ ਮਰਾ ਦੀਆਂ ਜ਼ਰੂਰਤਾਂ ਲਈ ਵੀ ਲੋਕਾਂ ਨੂੰ 10-12 ਕਿੱਲੋਮੀਟਰ ਦਾ ਸਫ਼ਰ ਤਹਿ ਕਰਕੇ ਪੀਣ ਵਾਲਾ ਪਾਣੀ ਲਿਆਉਣਾ ਪੈ ਰਿਹਾ ਹੈ | ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਇਥੇ ਹੀ ਅੰਤ ਨਹੀਂ ਨਹੀਂ ਹੁੰਦਾ ਖੇਤੀ ਲਈ ਦਿੱਤੀ ਜਾ ਰਹੀ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਇਸ ਦਾ ਖੇਤੀ ਨਾਲ ਜੁੜੇ ਹੋਏ ਲੋਕਾਂ 'ਤੇ ਤਾਂ ਹੋਰ ਵੀ ਬੁਰਾ ਅਸਰ ਪੈ ਹੀ ਰਿਹਾ ਹੈ ਕਿਉਂਕਿ ਅਜੇ ਪਛੇਤੀ ਬਾਸਮਤੀ ਲਈ ਦੋ ਪਾਣੀਆਂ ਦੀ ਹੋਰ ਜ਼ਰੂਰਤ ਹੈ ਜਦੋਂਕਿ ਲੋਕਾਂ ਨੂੰ ਜਲ ਸਪਲਾਈ ਵਿਭਾਗ ਵਾਲਾ ਧਰਤੀ ਹੇਠਲਾ ਪਾਣੀ ਹਾਸਿਲ ਕਰਨ ਤੋਂ ਵੀ ਅਸਮਰੱਥ ਹਨ | ਹਰ ਵਿਅਕਤੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਪਾਣੀ ਅਤੇ ਬਿਜਲੀ ਦੀ ਕਮੀ ਨਾਲ ਪ੍ਰਭਾਵਿਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁੱਲਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਤੋਂ ਇਲਾਵਾ ਸਮੁੱਚੇ ਕਿਸਾਨ ਵਰਗ ਨਾਲ ਜੁੜੇ ਲੋਕਾਂ ਨੇ ਸਰਕਾਰ ਵਲੋਂ ਕਿਸਾਨਾਂ ਦੀ ਇਸ ਤਰ੍ਹਾਂ ਅਣਦੇਖੀ ਨੂੰ ਮੰਦਭਾਗਾ ਕਰਾਰ ਦਿੱਤਾ | ਉਨ੍ਹਾਂ ਅੱਗੇ ਕਿਹਾ ਕਿ ਅੱਜ ਕੱਲ੍ਹ ਬਹੁਤੇ ਕਿਸਾਨ ਇਸੇ ਗੱਲੋਂ ਪ੍ਰੇਸ਼ਾਨ ਹਨ ਕਿ ਉਨ੍ਹਾਂ ਨੇ ਸਾਉਣੀ ਦੀ ਫ਼ਸਲ ਦੀ ਜਲਦੀ ਹੀ ਕਟਾਈ ਕਰਨੀ ਹੈ ਤੇ ਇਸ ਦੇ ਨਾਲ ਹੀ ਹਾੜ੍ਹੀ ਦੀ ਬਿਜਾਈ ਲਈ ਜ਼ਮੀਨਾਂ ਤਿਆਰ ਕਰਨੀਆਂ ਹਨ, ਜੋ ਕਿ ਪਾਣੀ ਦੀ ûੜ੍ਹ ਦੇ ਚਲਦਿਆਂ ਅਸੰਭਵ ਹਨ | ਇਸ ਸਮੇਂ ਪਾਣੀ ਦੀ ਘਾਟ ਅਤੇ ਉਧਰੋਂ ਬਿਜਲੀ ਦੇ ਲੰਬੇ ਲੰਬੇ ਅਤੇ ਅਣ-ਐਲਾਨੇ ਕੱਟਾਂ ਕਾਰਨ ਕਿਸਾਨਾਂ ਦੇ ਨਾਲ ਨਾਲ ਹੋਰ ਕਾਰੋਬਾਰਾਂ 'ਤੇ ਵੀ ਕਾਫ਼ੀ ਬੁਰਾ ਅਸਰ ਪੈ ਰਿਹਾ ਹੈ, ਜਿਸ ਨੂੰ ਲੈਕੇ ਸਮੁੱਚੇ ਖੇਤਰ ਦੇ ਲੋਕਾਂ ਅੰਦਰ ਕਾਫ਼ੀ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਸਫ਼ਲ ਰਹੀ ਤਾਂ ਲੋਕਾਂ ਨੂੰ ਮਜ਼ਬੂਰਨ ਸੜਕਾਂ 'ਤੇ ਆਉਣਾ ਪਵੇਗਾ | ਇਸੇ ਤਰ੍ਹਾਂ ਜਦੋਂ ਬਿਜਲੀ ਵਿਭਾਗ ਦੇ ਸਬ ਡਵੀਜ਼ਨ ਅਫ਼ਸਰ ਜਗਜੀਤ ਸਿੰਘ ਭੁੱਲਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪਾਵਰਕਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਜਲੀ ਦੀ ਸਪਲਾਈ ਦੇ ਰਹੇ ਹਨ ਅਤੇ ਅਜੇ ਖੇਤੀ ਲਈ ਪਾਣੀ ਦੀ ਬਹੁਤੀ ਕੋਈ ਜ਼ਰੂਰਤ ਵੀ ਨਹੀਂ ਹੈ |

ਕੋਟਸ਼ਮੀਰ ਦੀ ਅਨਾਜ ਮੰਡੀ 'ਚ ਆਇਆ ਝੋਨਾ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਤੋਂ 12 ਕਿਲੋਮੀਟਰ ਦੂਰ ਪਿੰਡ ਕੋਟਸ਼ਮੀਰ ਵਿਚ 2 ਅਨਾਜ ਮੰਡੀਆਂ ਹਨ, ਜਿਨ੍ਹਾਂ ਵਿਚ ਹਰ ਸਾਲ ਲੱਖਾਂ ਕੁਇੰਟਲ ਝੋਨਾ ਕਣਕ ਵਿਕਣ ਲਈ ਆਉਂਦਾ ਹੈ ਤੇ ਮਾਰਕੀਟ ਕਮੇਟੀ ਨੂੰ ਮੋਟੀ ਆਮਦਨ ਹੁੰਦੀ ਹੈ, ਪਰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਚਾ ਦਰਜ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਭਾਗੀਵਾਂਦਰ ਵਿਖੇ ਕਰੀਬ ਤਿੰਨ ਮਹੀਨੇ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਹੋਈ ਇੱਕ ਨੌਜਵਾਨ ਦੀ ਮੌਤ ਮਾਮਲੇ ਵਿਚ ਅੱਜ ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਆਰੰਭ ...

ਪੂਰੀ ਖ਼ਬਰ »

ਰੇਲਵੇ ਗਰਾਊਾਡ ਵਿਖੇ ਮਨਾਇਆ ਜਾਵੇਗਾ ਦੁਸਹਿਰਾ - ਡਿਪਟੀ ਕਮਿਸ਼ਨਰ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਇਥੋਂ ਦੇ ਰੇਲਵੇ ਗਰਾਊਾਡ ਵਿਖੇ 15 ਅਕਤੂਬਰ ਨੂੰ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ | ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸੀਂਗੋ ਮੰਡੀ, 13 ਅਕਤੂਬਰ (ਲੱਕਵਿੰਦਰ ਸ਼ਰਮਾ) - ਪਿੰਡ ਗਹਿਲੇਵਾਲਾ 'ਚ ਵਿਆਹ ਦੀਆਂ ਖੁਸ਼ੀਆ ਉਸ ਸਮੇਂ ਗਮੀਆਂ ਵਿਚ ਬਦਲ ਗਈਆਂ, ਜਦੋਂ ਸਥਾਨਕ ਕਸਬੇ ਦੇ ਪੈਟਰੋਲ ਪੰਪ ਕੋਲ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਲਾੜੇ ਦਾ ਸਕਾ ...

ਪੂਰੀ ਖ਼ਬਰ »

ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਨੇ ਕਿਸਾਨ

ਬੱਲੂਆਣਾ, 13 ਅਕਤੂਬਰ (ਗੁਰਨੈਬ ਸਾਜਨ) - ਇਕ ਪਾਸੇ ਪੰਜਾਬ ਦਾ ਕਿਸਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਖੁਦਕਸ਼ੀਆਂ ਦੇ ਰਾਹ ਪਿਆ ਹੈ | ਦੂਜੇ ਪਾਸੇ ਸਾਲ ਭਰ ਤੋਂ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਕਿਸਾਨਾਂ ਉੱਪਰ ਥੋਪੇ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 13 ਅਕਤੂਬਰ (ਅਵਤਾਰ ਸਿੰਘ) - ਬਠਿੰਡਾ ਮਲੋਟ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਛੋਟਾ ਹਾਥੀ ਦੇ ਚਾਲਕ ਨੇ ਟੱਕਰ ਮਾਰਕੇ ਜ਼ਖ਼ਮੀ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਜਿੰਦਰ ਕੁਮਾਰ ਐਬੂਲੈਂਸ ...

ਪੂਰੀ ਖ਼ਬਰ »

ਟਿਕਰੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਮਜ਼ਦੂਰ ਦੀ ਮੌਤ

ਮੌੜ ਮੰਡੀ, 13 ਅਕਤੂਬਰ (ਗੁਰਜੀਤ ਸਿੰਘ ਕਮਾਲੂ) - ਕਿਸਾਨੀ ਸੰਘਰਸ਼ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ 'ਤੇ ਪਿੰਡ ਸੰਦੋਹਾ ਦੇ ਮਜ਼ਦੂਰ ਟੇਕ ਸਿੰਘ ਵਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਸੀ, ਜੋ ਕਿ ਟਿਕਰੀ ਬਾਰਡਰ 'ਤੇ ਗਏ ਹੋਏ ਸਨ, ਪ੍ਰੰਤੂ ਉਥੇ ਉਨ੍ਹਾਂ ਦੀ ਹਾਲਤ ਵਿਗੜ ਗਈ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਨਾਬਾਲਗ ਲੜਕੀ ਦੀ ਮੌਤ

ਬਠਿੰਡਾ, 13 ਅਕਤੂਬਰ (ਅਵਤਾਰ ਸਿੰਘ) - ਸਥਾਨਕ ਬੰਗੀ ਨਗਰ ਦੀਆਂ ਰੇਲਵੇ ਲਾਇਨਾਂ ਦੇ ਨਾਲ-ਨਾਲ ਰਹਿੰਦੇ ਘਰਾਂ ਵਿਚ ਇਕ ਨਾਬਾਲਗ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਸੂਚਨਾ ਮਿਲੀ ਜਿਸ 'ਤੇ ਜੀ.ਆਰ.ਪੀ. ਦੀ ਪੁਲਿਸ ਟੀਮ ਪਹੁੰਚੀ | ਪੁਲਿਸ ਦੀ ਕਾਰਵਾਈ ਤੋਂ ਬਾਅਦ ਸਹਾਰਾ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੇ ਲਗਾਤਾਰ ਵਧ ਰਹੇ ਭਾਅ ਨੇ ਕਰਵਾਈ ਤੌਬਾ

ਬਠਿੰਡਾ, 13 ਅਕਤੂਬਰ (ਵੀਰਪਾਲ ਸਿੰਘ) - ਡੀਜ਼ਲ ਅਤੇ ਪੈਟਰੋਲ ਦੇ ਦਿਨ-ਬ-ਦਿਨ ਵੱਧ ਰਹੇ ਭਾਅ ਨੇ ਆਮ ਨਾਗਰਿਕ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ | ਤੇਲ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਕੇਂਦਰ ਅਤੇ ਰਾਜ ਸਰਕਾਰਾਂ ਦਾ ਮਾਲੀਆ ਵੱਧ ਰਿਹਾ ਹੈ | ਇਸ ਦੇ ਨਾਲ ਆਮ ...

ਪੂਰੀ ਖ਼ਬਰ »

ਸਿੰਗਲਾ ਦੀ ਨੂੰ ਹ ਗੁਰਰੀਤ ਨੇ ਸੰਭਾਲੀ ਚੋਣ ਮੁਹਿੰਮ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਨੂੰ ਵੱਡਾ ਬਲ ਮਿਲਿਆ ਹੈ | ਉਨ੍ਹਾਂ ਦੀ ਨੂੰ ਹ ਗੁਰਰੀਤ ਸਿੰਗਲਾ ...

ਪੂਰੀ ਖ਼ਬਰ »

ਲੇਖਕਾਂ ਤੇ ਪੱਤਰਕਾਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਮੋਮਬੱਤੀ ਮਾਰਚ ਕੱਢਿਆ

ਨਥਾਣਾ, 13 ਅਕਤੂਬਰ (ਗੁਰਦਰਸ਼ਨ ਲੁੱਧੜ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਂਖੋ) ਨਾਲ ਸਬੰਧਿਤ ਪੰਜਾਬੀ ਸਾਹਿਤ ਸਭਾ ਨਥਾਣਾ ਵਲੋਂ ਪੈ੍ਰਸ ਕਲੱਬ ਨਥਾਣਾ ਅਤੇ ਲੇਖਕ-ਪਾਠਕ ਮੰਚ ਦੇ ਸਮਰਥਨ ਨਾਲ ਕੇਂਦਰ ਸਰਕਾਰ ਦੇ ਕਿਸਾਨ ਅੰਦੋਲਨ ਪ੍ਰਤੀ ਧਾਰਨ ਕੀਤੇ ਰਵਈਏ ਵਿਰੁੱਧ ...

ਪੂਰੀ ਖ਼ਬਰ »

ਡੀ.ਐਸ.ਪੀ. ਕੁਲਦੀਪ ਸਿੰਘ ਭੁੱਲਰ ਵਲੋਂ ਦਾਣਾ ਮੰਡੀਆਂ ਦਾ ਦੌਰਾ

ਬਠਿੰਡਾ, 13 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੂਰੀ ਤਰਾਂ ਦੀ ਮੁਸਤੈਦੀ ਵਰਤੀ ਜਾ ਰਹੀ ਹੈ | ਸਰਕਾਰ ਨੇ ਜਿਥੇ ਪੰਜਾਬ ਮੰਡੀ ਬੋਰਡ ਸਮੇਤ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਦੀ ਖੁੱਲ੍ਹੀ ਭਰਤੀ - ਡਿਪਟੀ ਕਮਿਸ਼ਨਰ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਵਿਖੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਯੋਗ ...

ਪੂਰੀ ਖ਼ਬਰ »

ਮਾਡਰਨ ਆਈ.ਟੀ.ਆਈ. 'ਚ ਕਿਸਾਨ ਬੱਚਿਆਂ ਨੂੰ 50 ਪ੍ਰਤੀਸ਼ਤ ਦਾਖ਼ਲਾ ਮੁਆਫ਼

ਬਠਿੰਡਾ, 13 ਅਕਤੂਬਰ (ਅਵਤਾਰ ਸਿੰਘ) - ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਪਿਛਲੇ ਸਾਲ ਤੋਂ ਲੱਗੇ ਦਿੱਲੀ ਬਾਰਡਰਾਂ ਦੇ ਧਰਨਿਆਂ 'ਤੇ ਡਟੇ ਕਿਸਾਨਾਂ ਨਾਲ ਲੋਕ ਡੱਟ ਕੇ ਖੜ੍ਹੇ ਹੋਏ ਹਨ | ਇਸੇ ਕਰਕੇ ਸਮਾਜ ਸੇਵੀਆਂ ਅਤੇ ਹੋਰਨਾਂ ਵਲੋਂ ਆਪਣੇ ਤੌਰ 'ਤੇ ...

ਪੂਰੀ ਖ਼ਬਰ »

ਡੀ.ਏ.ਪੀ. ਦੀ ਘਾਟ ਦੀਆਂ ਅਟਕਲਾਂ ਦੇ ਚੱਲਦਿਆਂ ਖਾਦ ਦੀ ਆਰਜ਼ੀ ਥੁੜ੍ਹ ਦਾ ਖ਼ਤਰਾ ਮੰਡਰਾਉਣ ਲੱਗਾ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਕਣਕ ਸਮੇਤ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ 'ਚ ਅਜੇ ਮਹੀਨੇ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਡੀ.ਏ.ਪੀ. ਖਾਦ ਦੀ ਘਾਟ ਪੈਦਾ ਹੋਣ ਦੀਆਂ ਅਟਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਖਾਦ ਦੀ ਆਰਜ਼ੀ ਥੁੜ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਸਹਿਯੋਗ ਵੈੱਲਫੇਅਰ' ਨੂੰ ਫੋਗਿੰਗ ਮਸ਼ੀਨ ਭੇਟ ਕੀਤੀ

ਬਠਿੰਡਾ, 13 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਵਿਚ ਵੱਧ ਰਹੀ ਡੇਂਗੂ ਦੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਵਿਚ ਸ਼ਹਿਰ ਦੇ ਦਾਨੀ ਸੱਜਣ ਵੀ ਆਪਣਾ-ਆਪਣਾ ਯੋਗਦਾਨ ਪਾ ਰਹੇ ਹਨ | ਅਜਿਹਾ ਹੀ ਯੋਗਦਾਨ ਸ਼ਹਿਰ ਦੇ ਇਕ ਦਾਨੀ ਸੱਜਣ ਵਲੋਂ ਸਮਾਜਸੇਵਾ ਨੂੰ ਸਮਰਪਿਤ ...

ਪੂਰੀ ਖ਼ਬਰ »

ਵੋਟ ਦੀ ਨੈਤਿਕ ਵਰਤੋਂ ਸੰਬੰਧੀ ਕਰਵਾਇਆ ਸੈਮੀਨਾਰ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਆਗਾਮੀ ਵਿਧਾਨ ਸਭਾ ਚੋਣਾਂ ਪੰਜਾਬ-2022 ਨੂੰ ਧਿਆਨ 'ਚ ਰੱਖਦੇ ਹੋਏ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿ੍ਆ ਵਿਚ ਸ਼ਾਮਿਲ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀਆਂ ਮੰਗਾਂ ਸੰਬੰਧੀ ਡਾ: ਅੰਬੇਡਕਰ ਪਾਰਕ 'ਚ ਮੀਟਿੰਗ ਦੌਰਾਨ ਰਣਨੀਤੀ ਤੈਅ

ਬਠਿੰਡਾ, 13 ਅਕਤੂਬਰ (ਅਵਤਾਰ ਸਿੰਘ) - ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਡਾਕਟਰ ਅੰਬੇਡਕਰ ਪਾਰਕ 'ਚ ਪਿ੍ਤਪਾਲ ਸਿੰਘ ਰਾਮਪੁਰਾ ਨੇ ਆਪਣੀ ਪ੍ਰਧਾਨਗੀ ਹੇਠ ਕਰਦਿਆਂ ਸੰਘਰਸ਼ ਦੀ ਨਵੀਂ ਰਣਨੀਤੀ ਤਹਿ ਕੀਤੀ | ਮੀਟਿੰਗ ਨੂੰ ਸੂਬਾ ਸਕੱਤਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਨਕੱਈ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ/ਰਾਮਪੁਰਾ ਫੂਲ, 13 ਅਕਤੂਬਰ (ਮਨਜੀਤ ਸਿੰਘ ਘੜੈਲੀ, ਨਰਪਿੰਦਰ ਸਿੰਘ ਧਾਲੀਵਾਲ) - ਇਫਕੋ ਦੇ ਚੇਅ. ਸਵ: ਬਲਵਿੰਦਰ ਸਿੰਘ ਨਕੱਈ ਦੇ ਦਿਹਾਂਤ 'ਤੇ ਨਕੱਈ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦੇ ਨਾਨ ਟੀਚਿੰਗ ਸਟਾਫ਼ ਨੇ ਸਿੱਖਿਆ ਮੰਤਰੀ ਵਲੋਂ ਦਿੱਤੇ ਭਰੋਸੇ ਮਗਰੋਂ ਸੰਘਰਸ਼ ਮੁਲਤਵੀ ਕੀਤਾ

ਬਠਿੰਡਾ, 13 ਅਕਤੂਬਰ (ਵੀਰਪਾਲ ਸਿੰਘ) - ਮੈਰੀਟੋਰੀਅਸ ਸਕੂਲਾਂ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੇ ਸੰਘਰਸ਼ ਨਾਲ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਨਾਨ ਟੀਚਿੰਗ ਯੂਨੀਅਨ ਦੇ ਆਗੂਆਂ ਵਲੋਂ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਨਾਲ ...

ਪੂਰੀ ਖ਼ਬਰ »

ਡੀ.ਏ.ਪੀ. ਦੀ ਘਾਟ ਦੀਆਂ ਅਟਕਲਾਂ ਦੇ ਚੱਲਦਿਆਂ ਖਾਦ ਦੀ ਆਰਜ਼ੀ ਥੁੜ੍ਹ ਦਾ ਖ਼ਤਰਾ ਮੰਡਰਾਉਣ ਲੱਗਾ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਕਣਕ ਸਮੇਤ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ 'ਚ ਅਜੇ ਮਹੀਨੇ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਡੀ.ਏ.ਪੀ. ਖਾਦ ਦੀ ਘਾਟ ਪੈਦਾ ਹੋਣ ਦੀਆਂ ਅਟਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਖਾਦ ਦੀ ਆਰਜ਼ੀ ਥੁੜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ 'ਤੇ ਸਿਹਤ ਵਿਭਾਗ ਦੁਆਰਾ ਸਿਵਲ ਹਸਪਤਾਲ 'ਚ ਪ੍ਰੋਗਰਾਮ

ਬਠਿੰਡਾ, 13 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਭਾਰਤ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਕੋਵਿਡ-19 ਦੀ ਰੋਕਥਾਮ ਸਬੰਧੀ ਸੌ ਕਰੋੜ ਖੁਰਾਕ ਦੇਣ ਦਾ ਟੀਚਾ ਪੂਰਾ ਕੀਤਾ ਗਿਆ ਹੈ | ਇਸ ਸਬੰਧ 'ਚ ਜੀ.ਐਨ.ਐਮ ਟ੍ਰੇਨਿੰਗ ਸਕੂਲ, ਸਿਵਲ ਹਸਪਤਾਲ ਬਠਿੰਡਾ ਵਿਖੇ ਪ੍ਰੋਗਰਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸਾਬਕਾ ਮੁਲਾਜ਼ਮ ਵਿੰਗ ਦੀ ਹੋਈ ਵਿਸ਼ੇਸ਼ ਇਕੱਤਰਤਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਮੁਲਾਜ਼ਮ ਵਿੰਗ ਦੀ ਵਿਸ਼ੇਸ਼ ਇਕੱਤਰਤਾ ਵਿੰਗ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਪੀ.ਆਈ.ਐਸ. ਦੀ ਅਗਵਾਈ ਹੇਠ ਸਥਾਨਕ ਦਾਦਾ-ਪੋਤੀ ਪਾਰਕ ਵਿਖੇ ਹੋਈ | ਜਿਸ ਵਿਚ ਆਪ ਦੇ ...

ਪੂਰੀ ਖ਼ਬਰ »

ਟਰਾਂਸਪੋਰਟ ਮਾਫ਼ੀਆ ਦੀ ਮੰਤਰੀ ਰਾਜਾ ਵੜਿੰਗ ਨੇ ਉਡਾਈ ਨੀਂਦ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਰਾਂਸਪੋਰਟ ਮਾਫੀਆ ਦੀ ਕਮਰ ਤੋੜਣ ਲਈ ਬਾਜ ਅੱਖ ਰੱਖੀ ਹੋਈ ਹੈ | ਇਸ ਦੌਰਾਨ ਉਨ੍ਹਾਂ ਵਲੋਂ ਸਾਰੀਆਂ ਕਈ ਬਿਨ੍ਹਾਂ ਰੋਡ ਟੈਕਸ ਦੇ ਸੜਕਾਂ 'ਤੇ ਚੱਲ ...

ਪੂਰੀ ਖ਼ਬਰ »

ਸੋਸ਼ਲ ਸਕਿਊਰਿਟੀ ਸਕੀਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਇਆ ਕੈਂਪ

ਮਹਿਮਾ ਸਰਜਾ, 13 ਅਕਤੂਬਰ (ਬਲਦੇਵ ਸੰਧੂ) - ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਰਤੀ ਸਟੇਟ ਬੈਂਕ ਬ੍ਰਾਂਚ ਮਹਿਮਾ ਸਰਜਾ ਵਲੋਂ ਬ੍ਰਾਂਚ ਮੈਨੇਜਰ ਰੋਹਤਾਸ ਕੁਮਾਰ ਦੀ ਅਗਵਾਈ ਵਿਚ ਸੋਸ਼ਲ ਸਕਿਊਰਿਟੀ ਸਕੀਮਾ ਤੋਂ ਜਾਣੂ ਕਰਵਾਉਣ ਲਈ ਜਾਗਰੂਕ ਕੈਂਪ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੰਤਰ-ਜ਼ੋਨ ਵਾਲੀਬਾਲ ਅਤੇ ਯੋਗਾ ਦੀ ਚਾਰ ਦਿਨਾ ਪ੍ਰਤੀਯੋਗਤਾ ਦਾ ਉਦਘਾਟਨ

ਬਠਿੰਡਾ, 13 ਅਕਤੂਬਰ (ਅਵਤਾਰ ਸਿੰਘ) - ਅੰਤਰ-ਜੋਨ ਵਾਲੀਵਾਲ ਅਤੇ ਯੋਗਾ ਪ੍ਰਤੀਯੋਗਤਾ ਦੀ ਚਾਰ ਦਿਨਾਂ ਦੀ ਸ਼ੁਰੂਆਤ ਦਾ ਉਦਘਾਟਨ ਅੱਜ ਰਵੀ ਕੁਮਾਰ ਪੰਡਿਤਾ 7ਵੀਂ ਵਾਹਿਨੀ ਸੈਨਾਨੀ ਵਲੋਂ ਬੀਬੀਵਾਲਾ ਰੋਡ ਵਿਚ ਸਥਿਤ ਐਨ.ਡੀ.ਆਰ.ਐਫ ਕੈਂਪ ਵਿਚ ਆਯੋਜਿਤ ਕੀਤੀ ਗਈ | ਇਸ ...

ਪੂਰੀ ਖ਼ਬਰ »

'ਦ ਸੰਸਕਾਰ ਸਕੂਲ' ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ਬੈਸਟ ਟੀਚਰ ਐਵਾਰਡ ਮਿਲਿਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ) - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ 'ਚ ਅਧਿਆਪਨ ਕਿੱਤੇ ਵਿਚ ਲੱਗੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਪ੍ਰੋਗਰਾਮ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਗੈਰ-ਅਧਿਆਪਨ (ਨਾਨ-ਟੀਚਿੰਗ) ਸਟਾਫ਼ ਲਈ ਦੋ ਹਫ਼ਤੇ ਚੱਲਣ ਵਾਲੀ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸਨ (ਏ.ਆਈ.ਸੀ.ਟੀ.ਈ.) ਵਲੋਂ ...

ਪੂਰੀ ਖ਼ਬਰ »

ਦੋਧੀ ਯੂਨੀਅਨ ਦੁਆਰਾ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 13 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਛਾਉਣੀ ਦੇ ਅੰਦਰ ਦੁੱਧ ਵੇਚ ਕੇ ਗੁਜ਼ਾਰਾ ਕਰਨ ਵਾਲੇ ਦੋਧੀ ਯੂਨਿਅਨ ਬਠਿੰਡਾ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਬਠਿੰਡਾ ਵੈਟਰਨਰੀ ਇੰਸਪੈਕਟਰ ਯੂਨੀਅਨ ਦੀ ਹੋਈ ਚੋਣ

ਬਠਿੰਡਾ, 13 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪਸ਼ੂ ਪਾਲਣ ਵਿਭਾਗ 'ਚ ਬਤੌਰ ਵੈਟਰਨਰੀ ਇੰਸਪੈਕਟਰ (ਡਾਕਟਰ) ਸੇਵਾਵਾਂ ਨਿਭਾ ਰਹੇ ਅਮਲੇ ਵਲੋਂ ਆਪਣੀ ਜ਼ਿਲ੍ਹਾ ਇਕਾਈ ਦੇ ਜਥੇਬੰਦਕ ਢਾਂਚੇ ਦੀ ਚੋਣ ਕਰਨ ਲਈ ਅੱਜ ਬਠਿੰਡਾ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨੇ ਰਾਸ਼ਟਰੀ ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗਮਾ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਵੱਲੋਂ ਗੋਆ 'ਚ ਹੋਈਆਂ ਰਾਸ਼ਟਰੀ ਖੇਡਾਂ ਦੌਰਾਨ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ.ਜਸਪਾਲ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਅਨਾਜ ਮੰਡੀ ਭਾਗੀਵਾਂਦਰ 'ਚ ਝੋਨੇ ਦੀ ਖ਼ਰੀਦ ਸ਼ੁਰੂ

ਭਾਗੀਵਾਂਦਰ, 13 ਅਕਤੂਬਰ (ਮਹਿੰਦਰ ਸਿੰਘ ਰੂਪ) - ਖੇਤਰ ਦੀ ਵੱਡੀ ਅਨਾਜ ਮੰਡੀ ਭਾਗੀਵਾਂਦਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਅੱਜ ਖ਼ਰੀਦ ਏਜੰਸੀ ਪਨਗ੍ਰੇਨ ਦੇ ਇੰਸਪੈਕਟਰ ਮਨਦੀਪ ਸਿੰਘ ਵਲੋਂ ਮੰਡੀ 'ਚ ਆਏ ਸੁੱਕੇ ਝੋਨੇ ਦੀ ਬੋਲੀ ਲਗਾ ਕੇ ਖ਼ਰੀਦ ਸ਼ੁਰੂ ...

ਪੂਰੀ ਖ਼ਬਰ »

ਵੈਟਰਨਰੀ ਸਾਇੰਸ ਐਂਡ ਐਨੀਮਲ ਹੈਲਥ ਟੈਕਨੋਲਜੀ ਕੋਰਸ ਦੀ ਦਾਖ਼ਲਾ ਕੌ ਾਸਲਿੰਗ 18 ਤੇ 19 ਨੂੰ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ) - ਵੈਟਨਰੀ ਸਾਇੰਸ ਐਂਡ ਐਨੀਮਲ ਹੈਲਥ ਟੈਕਨੋਲਜੀ ਕੋਰਸ ਦੀ ਦਾਖ਼ਲਾ ਕਾਉਂਸਲਿੰਗ 18 ਅਤੇ 19 ਅਕਤੂਬਰ ਨੂੰ ਵੱਖ-ਵੱਖ ਕਾਲਜਾਂ 'ਚ ਕਰਵਾਈ ਜਾਵੇਗੀ | ਵੈਟਨਰੀ ਪÏਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ ਕਾਲਝਰਾਣੀ ਦੇ ...

ਪੂਰੀ ਖ਼ਬਰ »

ਰੇਹੜੀ-ਫੜ੍ਹੀ ਵਾਲਿਆਂ ਲਈ ਆਜੀਵਿਕਾ ਮਿਸ਼ਨ ਤਹਿਤ ਵਰਕਸ਼ਾਪ ਕੈਂਪ ਲਗਾਇਆ

ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ) - ਪੰਜਾਬ ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ ਨਗਰ ਪੰਚਾਇਤ ਕੋਟਸ਼ਮੀਰ ਦੇ ਸਹਿਯੋਗ ਨਾਲ ਕਾਰਜਸਾਧਕ ਅਫ਼ਸਰ ਬਲਵਿੰਦਰ ਸਿੰਘ ਦੀ ਦੇਖਰੇਖ ਹੇਠ ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਕਲ ਐਂਡ ਸਕੂਲ ਆਫ਼ ਪਬਲਿਕ ਹੈਲਥ ਪੀ. ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਐਜੂੂਕੇਸ਼ਨ ਦੇ ਵੁਮੈਨ ਸੈੱਲ ਵਲੋਂ 'ਅੰਤਰਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਇਸ ਗਤੀਵਿਧੀ ਵਿਚ ਐਮ.ਏ. ਐਜੂਕੇਸ਼ਨ, ਬੀ.ਐੱਡ ਅਤੇ ਬੀ.ਏ.-ਬੀ.ਐੱਡ. ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ...

ਪੂਰੀ ਖ਼ਬਰ »

ਪਿੰਡ ਗੁੰਮਟੀ ਕਲਾਂ ਵਿਖੇ ਸੇਵਾ ਕੇਂਦਰ ਮੁੜ ਸ਼ੁਰੂ ਨਾ ਹੋਣ 'ਤੇ ਰਾਜਸੀ ਪਾਰਟੀਆਂ ਦੇ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ) - ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਗੁੰਮਟੀ ਕਲਾਂ ਵਿਖੇ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੇਵਾ ਕੇਂਦਰ ਦੀ ਸਹੂਲਤ ਨੂੰ ਕਾਂਗਰਸ ਸਰਕਾਰ ਵਲੋਂ ਬੰਦ ਕਰਨ ਦੇ ਰੋਸ ਵਿਚ ਧਰਨਾ ਦੇਣ ਉਪਰੰਤ ਅੱਜ ਮੁੜ ...

ਪੂਰੀ ਖ਼ਬਰ »

ਕੋਰੋਨਾ ਨਾਲ ਹੋਈਆਂ ਮੌਤਾਂ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਦੇ ਬੀਮੇ ਦੇ ਚੈੱਕ ਦਿੱਤੇ

ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ) - ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਸਟੇਟ ਬੈਂਕ ਆਫ਼ ਇੰਡੀਆ ਦੀ ਕੋਟਸ਼ਮੀਰ ਸ਼ਾਖਾ ਨੇ ਕੋਰੋਨਾ ਕਾਲ ਵਿਚ ਹੋਈਆਂ ਦੋ ਮੌਤਾਂ ਦੇ ਵਾਰਿਸਾਂ ਨੂੰ ਦੋ ਦੋ ਲੱਖ ਰੁਪਏ ਬੀਮੇ ਦੇ ਚੈਕ ਦਿੱਤੇ | ਕੋਟਸ਼ਮੀਰ ਦੇ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਪਿੰਡਾਂ ਦਾ ਦੌਰਾ

ਤਲਵੰਡੀ ਸਾਬੋ 13 ਅਕਤੂਬਰ (ਰਣਜੀਤ ਸਿੰਘ ਰਾਜੂ) - ਇਲਾਕੇ ਦੇ ਨੌਜਵਾਨ ਅਕਾਲੀ ਆਗੂ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਜਿਥੇ ਅਕਾਲੀ ਬਸਪਾ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਦੇ ਨਿੱਜੀ ...

ਪੂਰੀ ਖ਼ਬਰ »

ਸਰਕਾਰ ਵਲੋਂ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਵੀ ਕਿਸਾਨਾਂ ਨੂੰ ਭਰਮਾ ਨਹੀਂ ਸਕੀ - ਕਿਸਾਨ ਯੂਨੀਅਨ ਉਗਰਾਹਾਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦਾ ਵੋਟ ਬੈਂਕ ਪੱਕਾ ਕਰਨ ਲਈ ਸ਼ੁਰੂ ਕੀਤੀ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਦੇ ਖਾਤਿਆਂ ਵਿਚ 2000 ਰੁਪਏ ਚੌਮਾਹੀ ਪਾਉਣ ਦੀ ਸਕੀਮ ਵੀ ਕਿਸਾਨਾਂ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਭੁੱਚੋ ਖ਼ੁਰਦ ਵਿਖੇ ਮੋਮਬੱਤੀ ਮਾਰਚ

ਭੁੱਚੋ ਮੰਡੀ, 13 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਭੁੱਚੋ ਖ਼ੁਰਦ ਵਿਖੇ ਕੱਢਿਆ ਗਿਆ ਮੋਮਬੱਤੀ ਮਾਰਚ ਨੱਥੂਸਰ ਛੱਪੜ ਤੋਂ ਸ਼ੁਰੂ ਹੋ ਕੇ ਪਿੰਡ ਦੇ ਵਿਚਕਾਰ ਦੀ ਹੁੰਦਾ ਹੋਇਆ ...

ਪੂਰੀ ਖ਼ਬਰ »

ਬਾਲਾ ਜੀ ਮੰਦਿਰ 'ਚ ਜਗਰਾਤੇ ਦੌਰਾਨ ਝੰਡਾ ਚੜ੍ਹਾਉਣ ਦੀ ਰਸਮ ਯੂਥ ਕਾਂਗਰਸੀ ਆਗੂ ਚਿੰਟੂ ਜਿੰਦਲ ਨੇ ਨਿਭਾਈ

ਤਲਵੰਡੀ ਸਾਬੋ/ਭਾਗੀਵਾਂਦਰ, 13 ਅਕਤੂਬਰ (ਰਣਜੀਤ ਸਿੰਘ ਰਾਜੂ/ਮਹਿੰਦਰ ਰੂਪ) - ਦੁਰਗਾ ਅਸ਼ਟਮੀ ਤੋਂ ਪਹਿਲਾਂ ਬੀਤੇ ਦਿਨ ਇੱਛਾ ਪੂਰਤੀ ਬਾਲਾ ਜੀ ਮੰਦਿਰ ਭਾਗੀਵਾਂਦਰ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ 'ਚ ਝੰਡਾ ਚੜਾਉਣ ਦੀ ਰਸਮ ਯੂਥ ਕਾਂਗਰਸ ਤਲਵੰਡੀ ਸਾਬੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX