ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 minute ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 6 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ 378ਵੇਂ ਦਿਨ ਵੀ ਰਿਹਾ ਜਾਰੀ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 378ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਬੁਲਾਰਿਆਂ ਨੇ ਬੀਤੇ ਕੱਲ੍ਹ ਮੋਰਿੰਡਾ ਵਿਖੇ ਪੰਜਾਬ ਪੁਲਿਸ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਉੱਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ | ਇਸ ਮੌਕੇ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ,ਗੁਰਦੇਵ ਸਿੰਘ ਮਾਂਗੇਵਾਲ, ਮੇਲਾ ਸਿੰਘ ਕੱਟੂ, ਸੱਜਣ ਕੁਮਾਰ, ਗੁਰਨਾਮ ਸਿੰਘ ਠੀਕਰੀਵਾਲਾ, ਉਜਾਗਰ ਸਿੰਘ ਬੀਹਲਾ, ਗੁਰਦਰਸ਼ਨ ਸਿੰਘ ਖੱਟੜਾ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਮਨਜੀਤ ਰਾਜ, ਜਸਵੀਰ ਸਿੰਘ ਖੇੜੀ ਤੇ ਸੁਖਦੇਵ ਭੋਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਕਮੇਟੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਹੈ | ਉਹ ਪੰਚਾਇਤੀ ਜ਼ਮੀਨਾਂ ਦੇ ਤੀਜੇ ਹਿੱਸੇ ਨੂੰ ਪੱਕੇ ਤੌਰ 'ਤੇ ਦਲਿਤਾਂ ਦੇ ਨਾਂਅ ਕਰਵਾਉਣ, ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾਂ ਸ਼ਰਤ ਮਾਲਕੀ ਹੱਕ ਦੇਣ ਅਤੇ ਲੋੜਵੰਦ ਦਲਿਤਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਮੰਗ ਕਰਦੇ ਆ ਰਹੇ ਹਨ | ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਮੁੱਖ-ਮੰਤਰੀ ਦੇ ਦਲਿਤ ਚਿਹਰੇ ਨੂੰ ਸਰਕਾਰ ਦੇ ਦਲਿਤ-ਪੱਖੀ ਹੋਣ ਵਜੋਂ ਖ਼ੂਬ ਪ੍ਰਚਾਰਿਆ ਪਰ ਇਸ ਲਾਠੀਚਾਰਜ ਨੇ ਸਰਕਾਰ ਦੇ ਇਸ ਪਾਖੰਡ ਨੂੰ ਪੂਰੀ ਨੰਗਾ ਕਰ ਦਿੱਤਾ ਹੈ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਸੰਘਰਸ਼ ਕਮੇਟੀ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰੇ | ਧਰਨੇ 'ਚ ਲੋਕ ਲਹਿਰਾਂ ਦੇ ਨਾਇਕ ਮੱਘਰ ਸਿੰਘ ਕੁਲਰੀਆਂ ਦੀ 10ਵੀਂ ਬਰਸੀ ਮਨਾਈ ਗਈ ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਦੇ ਨਜ਼ਦੀਕੀ ਸਾਥੀ ਤੇ ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਦੇ ਕੌਮੀ ਆਗੂ ਇੰਜੀਨੀਅਰ ਸੱਜਣ ਕੁਮਾਰ ਨੇ ਲੋਕ ਘੋਲਾਂ ਵਿਚ ਕੁਲਰੀਆਂ ਵਲੋਂ ਪਾਏ ਯੋਗਦਾਨ ਬਾਰੇ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਧਰਤੀ 'ਤੇ ਜੀਵਨ ਨੂੰ ਬਚਾ ਕੇ ਰੱਖਣ ਲਈ ਰਸਾਇਣਾਂ-ਰਹਿਤ ਕੁਦਰਤੀ ਖੇਤੀ ਹੀ ਇੱਕੋ-ਇਕ ਵਿਕਲਪ ਹੈ | ਸਾਮਰਾਜੀ ਗਿਰਝਾਂ ਤੋਂ ਆਪਣੇ ਵਾਤਾਵਰਨ ਨੂੰ ਬਚਾ ਕੇ ਰੱਖਣ ਲਈ ਵਿਆਪਕ ਸੰਘਰਸ਼ ਕਰਨੇ ਪੈਣਗੇ | ਲੁੱਟ-ਰਹਿਤ ਸਮਾਜ ਦੀ ਸਿਰਜਣਾ ਤੇ ਕੁਦਰਤੀ ਖੇਤਰ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਬੁਲਾਰਿਆਂ ਨੇ ਉਨ੍ਹਾਂ ਦੀ ਪਤਨੀ ਗਮਦੂਰ ਕੌਰ ਵਲੋਂ ਲੋਕ-ਘੋਲਾਂ ਵਿਚ ਪਾਏ ਯੋਗਦਾਨ ਦੀ ਵਿਸ਼ੇਸ਼ ਚਰਚਾ ਕੀਤੀ |

ਡੀ. ਸੀ. ਬਰਨਾਲਾ ਨੂੰ ਦਫ਼ਤਰ 'ਚ ਭਾਕਿਯੂ ਉਗਰਾਹਾਂ ਨੇ ਘੇਰਿਆ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਕਮੇਟੀ ਬਰਨਾਲਾ ਵਲੋਂ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਸਹਾਇਤਾ ਚੈਕ ਦਿਵਾਉਣ ਤੇ ਡੀ.ਏ.ਪੀ. ਖਾਦ ਦੀ ਨਕਲੀ ਕਿੱਲਤ ਪੈਦਾ ਕਰਨ ਦੇ ਖ਼ਿਲਾਫ਼ ਦੂਜੇ ਦਿਨ ਵੀ ...

ਪੂਰੀ ਖ਼ਬਰ »

ਪਿੰਡ ਬਖਤਗੜ੍ਹ ਵਿਖੇ ਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਾਰਨ ਕੀਤੀ ਨਾਅਰੇਬਾਜ਼ੀ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਪਿੰਡ ਬਖਤਗੜ੍ਹ ਵਿਖੇ ਨਰੇਗਾ ਮਜ਼ਦੂਰਾਂ ਵਲੋਂ ਕੰਮ ਨਾ ਮਿਲਣ ਕਾਰਨ ਆਗੂ ਗੁਰਜੀਤ ਕੌਰ ਦੀ ਅਗਵਾਈ ਵਿਚ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਮਾਨ ਮਿਲਕ ਪਲਾਂਟ ਸੰਗਰੂਰ ਦੇ ਡਾਇਰੈਕਟਰ ਚੁਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਨਾਲ ਲੰਬੇ ਸਮੇਂ ਤੋਂ ਜੁੜੇ ਟਕਸਾਲੀ ਪਰਿਵਾਰ ਦੇ ਵਾਰਿਸ ਗੁਰਪ੍ਰੀਤ ਸਿੰਘ ਮਾਨ ਸਾਬਕਾ ਚੇਅਰਮੈਨ ਨੂੰ ਮਿਲਕ ਪਲਾਂਟ ਸੰਗਰੂਰ ਦਾ ਦੂਜੀ ਵਾਰ ਸਰਬਸੰਮਤੀ ਨਾਲ ਡਾਇਰੈਕਟਰ ਚੁਣੇ ਜਾਣ 'ਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਅਕਾਲੀ ਹੋਣ ਦਾ ਮੋਹਰਾ ਬਣਾ, ਨਹੀਂ ਚੱਲਣ ਦਿੱਤੇ ਜਾ ਰਹੇ ਪਿੰਡ ਦੇ ਵਿਕਾਸ ਕਾਰਜ-ਸਰਪੰਚ ਬਲਦੀਪ ਸਿੰਘ

ਮਹਿਲ ਕਲਾਂ, 13 ਅਕਤੂਬਰ (ਤਰਸੇਮ ਸਿੰਘ ਗਹਿਲ)-ਪਿੰਡ ਦੇ ਰੁਕੇ ਹੋਏ ਅਨੇਕਾਂ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਪੰਚ ਬਣਨ ਸਮੇਂ ਤੋਂ ਦਫ਼ਤਰਾਂ ਦੇ ਚੱਕਰ ਲਾ ਥੱਕ ਚੁੱਕੇ ਨੇੜਲੇ ਪਿੰਡ ਮਹਿਲ ਖ਼ੁਰਦ ਦੇ ਸਰਪੰਚ ਬਲਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਵਜੀਦਕੇ ਖ਼ੁਰਦ ਦੇ ਕਿ੍ਕਟ ਟੂਰਨਾਮੈਂਟ 'ਚ ਭੁੱਚੋ ਕਲਾਂ ਦੀ ਟੀਮ ਨੇ ਜਿੱਤਿਆ ਪਹਿਲਾ ਸਥਾਨ

ਮਹਿਲ ਕਲਾਂ, 13 ਅਕਤੂਬਰ (ਤਰਸੇਮ ਸਿੰਘ ਗਹਿਲ)-ਪਿੰਡ ਵਜੀਦਕੇ ਖ਼ੁਰਦ ਵਿਖੇ ਸਮੂਹ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਵਡਮੁੱਲੇ ਸਹਿਯੋਗ ਨਾਲ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਹਾਈ ਸਕੂਲ ਦੇ ਖੇਡ ਗਰਾਉਂਡ ਵਿਚ ਕਰਵਾਏ ਗਏ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਪਿਛਲੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਹੱਕ ਸੱਚ ਦੀ ਲੜਾਈ ਲੜਦੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼ਹੀਦ ਭਗਤ ਸਿੰਘ ਚੌਂਕ ਮੇਨ ਬਾਜ਼ਾਰ ਸ਼ਹਿਣਾ ਵਿਖੇ ਕੈਂਡਲ ਮਾਰਚ ਕੀਤਾ ਗਿਆ | ਜਿਸ ਵਿਚ ਗੁਰਪ੍ਰੀਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ 'ਮੋਦੀ ਭਜਾਓ, ਦੇਸ਼ ਬਚਾਓ' ਮੁਹਿੰਮ ਤਹਿਤ ਸਮੂਹ ਵਰਕਰਾਂ ਨੇ ਦਰਾਜ਼ ਫਾਟਕਾਂ ਨਜ਼ਦੀਕ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜੰਮ ਕੇ ...

ਪੂਰੀ ਖ਼ਬਰ »

ਖੇਤੀ ਲਈ ਪਾਣੀ ਦੀ ਘਾਟ ਦੂਰ ਕਰਨ ਲਈ ਨਹਿਰੀ ਪਾਣੀ ਸ਼ੁਰੂ ਕੀਤਾ ਜਾਵੇ-ਬੌੜਹਾਈ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਕੋਲੇ ਦੀ ਘਾਟ ਕਾਰਨ ਬਿਜਲੀ ਦੀ ਆਈ ਪ੍ਰੇਸ਼ਾਨੀ ਕਾਰਨ ਨਿੱਤ ਦੇ ਲਗਦੇ ਬਿਜਲੀ ਕੱਟ ਕਿਸਾਨੀ ਲਈ ਕਾਫੀ ਨੁਕਸਾਨਦੇਹ ਹਨ | ਕੇਂਦਰ ਸਰਕਾਰ ਦੀ ਨਲਾਇਕੀ ਤੇ ਰੋਸ ਪ੍ਰਗਟਾਉਂਦੇ ਹੋਏ ਕਾਂਗਰਸ ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਨੇ ਕਾਰਜਸਾਧਕ ਅਫ਼ਸਰ ਦਫ਼ਤਰ ਅੱਗੇ ਲਾਇਆ ਧਰਨਾ

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਮੁਲਾਜ਼ਮਾਂ ਵਲੋਂ ਅੱਜ ਕਾਰਜ ਸਾਧਕ ਅਫ਼ਸਰ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਮਿਊਾਸਪਲ ਕਰਮਚਾਰੀ ਯੂਨੀਅਨ ਦੇ ਸਰਪ੍ਰਸਤ ਹਰਬਖ਼ਸ਼ ਸਿੰਘ ਅਤੇ ਪ੍ਰਧਾਨ ਜਗਰਾਜ ਸਿੰਘ ਨੇ ...

ਪੂਰੀ ਖ਼ਬਰ »

ਉਗੋਕੇ ਵਿਖੇ ਪਸ਼ੂ ਪਾਲਕਾਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਪਸ਼ੂ ਪਾਲਣ ਵਿਭਾਗ ਤੇ ਪੰਜਾਬ ਸਰਕਾਰ ਦੁਆਰਾ ਡਾਇਰੈਕਟਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਵਿਚ ਸੀਬੀਡੀ ਉਗੋਕੇ ਵਿਖੇ ਕਾਫ ਰੈਲੀ ਕਰਵਾਈ ਗਈ | ਜਿਸ ਵਿਚ ਪੀ.ਟੀ ਪੋ੍ਰਜੈਕਟ ਮੂਰ੍ਹਾਂ ਨਸਲ ਦੀਆਂ ਕੱਟੀਆਂ ਦੀ ਚੋਣ ਕੀਤੀ | ਪੀ.ਟੀ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਲਹਿਰਾਗਾਗਾ, 13 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਮਿ੍ਤਕਾਂ ਨੂੰ ਮੋਮਬੱਤੀਆਂ ਜਗਾ ਕੇ ਕੀਤੇ ਸ਼ਰਧਾ ਦੇ ਫੁੱਲ ਭੇਟ

ਲਹਿਰਾਗਾਗਾ, 13 ਅਕਤੂਬਰ (ਪ੍ਰਵੀਨ ਖੋਖਰ)-ਤਰਕਸ਼ੀਲ ਸੁਸਾਇਟੀ ਲਹਿਰਾਗਾਗਾ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਮਾਸਟਰ ਹਰਭਗਵਾਨ ਗੁਰਨੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਖੀਮਪੁਰ ਖੀਰੀ ਦੇ ਕਿਸਾਨ ਸ਼ਹੀਦਾਂ ਨੂੰ ਮੋਮਬਤੀਆਂ ਜਗਾ ਕੇ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਮਿ੍ਤਕ ਕਿਸਾਨ ਕਰਨੈਲ ਸਿੰਘ ਦੇ ਚਾਰ ਵਾਰਿਸਾਂ ਨੂੰ 1.25-1.25 ਲੱਖ ਰੁਪਏ ਦੇ ਚੈੱਕ ਦੇ ਕੇ ਛੁਡਾਇਆ ਖਹਿੜਾ

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦਿੱਲੀ ਕਿਸਾਨ ਮੋਰਚੇ ਦੌਰਾਨ ਮਾਰੇ ਗਏ ਕਰਨੈਲ ਸਿੰਘ ਪੁੱਤਰ ਨਿੱਕਾ ਸਿੰਘ ਵਾਸੀ ਰੂੜੇਕੇ ਕਲਾਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਦਿਵਾਉਣ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਸਹਿਰੇ ਮੇਲੇ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਜਨ ਸਹਾਰਾ ਕਲੱਬ ਸ਼ੇਰਪੁਰ ਵਲੋਂ ਦੁਸਹਿਰੇ ਮੇਲੇ ਦਾ ਤਿਉਹਾਰ 15 ਅਕਤੂਬਰ ਨੂੰ ਰਾਮ ਲੀਲਾ ਗਰਾੳਾੂਡ ਸ਼ੇਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਦੁਸਹਿਰੇ ਮੇਲੇ ਨੂੰ ਲੈ ਕੇ ਅੱਜ ਥਾਣਾ ਸ਼ੇਰਪੁਰ ਦੇ ਥਾਣਾ ਮੁੱਖੀ ਇੰਸ: ਬਲਵੰਤ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਅਹਿਮਦਗੜ੍ਹ, 13 ਅਕਤੂਬਰ (ਪੁਰੀ) - ਪੰਜਾਬ ਵਾਸੀ ਹੁਣ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਦੀ ਮਿਲੀਭੁਗਤ ਨੂੰ ਬਹੁਤ ਚੰਗੀ ਨਾਲ ਜਾਣ ਚੁੱਕੇ ਹਨ ਅਤੇ ਹੁਣ ਆਪ ਪਾਰਟੀ ਨੂੰ ਲੈ ਕੇ ਆਉਣ ਲਈ ਪੱਬਾਂ ਭਾਰ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਬਜਰੰਗ ਗਰਗ ਦੇ ਬਿਆਨ ਦੀ ਨਿੰਦਾ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਭੁੱਲਰ, ਧਾਲੀਵਾਲ) - ਅਗਰੋਹਾ ਧਾਮ ਦੇ ਕਾਰਜਕਾਰੀ ਪ੍ਧਾਨ ਬਜਰੰਗ ਗਰਗ ਵਲੋਂ ਅਗਰਵਾਲ ਸਭਾ ਸੁਨਾਮ ਦੇ ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਦੌਰਾਨ ਪੱਤਰਕਾਰ ਮਿਲਣੀ ਜਰੀਏ ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮਿਊਾਸੀਪਲ ਲਾਇਬ੍ਰੇਰੀ ਦੀ ਹਾਲਤ ਬਣੀ ਤਰਸਯੋਗ

ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦਾ ਵਫ਼ਦ ਮਿਉਂਸੀਪਲ ਕਮੇਟੀ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੂੰ ਮਿਲਿਆ | ਇਸ ਮੌਕੇ 'ਤੇ ਵਫ਼ਦ ਨੇ ਪ੍ਰਧਾਨ ਨੂੰ ਜਾਣੂ ਕਰਵਾਇਆ ਸ਼ਹੀਦ ਊਧਮ ਸਿੰਘ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਲੱਗੇ-ਡੀ. ਸੀ.

ਸੰਗਰੂਰ, 13 ਅਕਤੂਬਰਸ (ਚੌਧਰੀ ਨੰਦ ਲਾਲ ਗਾਂਧੀ)-ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਲੱਗ ਚੁੱਕੇ ਹਨ ਅਤੇ ਸਮੂਹ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਲਈ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਲੱਗੇ-ਡੀ. ਸੀ.

ਸੰਗਰੂਰ, 13 ਅਕਤੂਬਰਸ (ਚੌਧਰੀ ਨੰਦ ਲਾਲ ਗਾਂਧੀ)-ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ 'ਚ 8 ਲੱਖ 50 ਹਜ਼ਾਰ ਕੋਵਿਡ ਵੈਕਸੀਨ ਦੇ ਟੀਕੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਲੱਗ ਚੁੱਕੇ ਹਨ ਅਤੇ ਸਮੂਹ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਲਈ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਬਜਰੰਗ ਗਰਗ ਦੇ ਸਿਆਸੀ ਬਿਆਨ ਦੀ ਅਗਰਵਾਲ ਸਭਾ ਨੇ ਕੀਤੀ ਨਿੰਦਾ

ਦਿੜ੍ਹਬਾ ਮੰਡੀ, 13 ਅਕਤੂਬਰ (ਪਰਵਿੰਦਰ ਸੋਨੂੰ)-ਅਗਰਵਾਲ ਸਭਾ ਦਿੜ੍ਹਬਾ ਦੀ ਇਕ ਵਿਸ਼ੇਸ਼ ਮੀਟਿੰਗ ਅਗਰਵਾਲ ਸਭਾ ਦਿੜ੍ਹਬਾ ਦੇ ਪ੍ਰਧਾਨ ਸ੍ਰੀਰਾਮ ਗੋਇਲ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸਾਰਿਆਂ ਦੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਅਗਰੋਹਾ ਵਿਕਾਸ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਦੂਜਾ ਖ਼ੂਨਦਾਨ ਕੈਂਪ ਲਗਾਇਆ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਪਿੰਡ ਦੀ ਬਗੀਚੀ ਵਿਚ ਦੂਜਾ ਖ਼ੂਨਦਾਨ ਕੈਂਪ ਗੁਰੂ ਦੀ ਗੋਲਕ ਗ਼ਰੀਬ ਦਾ ਮੂੰਹ ਵੈੱਲਫੇਅਰ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਕਲੱਬ, ਸ਼ਹੀਦ ਊਧਮ ਸਿੰਘ ਕਲੱਬ, ਬਾਬਾ ਜੀਵਨ ਸਿੰਘ ਸਪੋਰਟਸ ਅਤੇ ਪਿੰਡ ਦੀ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਸਪਤਾਹ ਗਿਆਨ ਯੱਗ 14 ਤੋਂ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਦੀ ਮੁੱਖ ਸਰਪ੍ਰਸਤ ਤੇ ਸਮਾਜ ਸੇਵੀ ਨੀਰਜ ਬਾਲਾ ਦਾਨੀਆ ਵਲੋਂ 14 ਤੋਂ 21 ਅਕਤੂਬਰ ਤੱਕ ਗੀਤਾ ਭਵਨ ਬਰਨਾਲਾ ਵਿਖੇ ਸ੍ਰੀਮਦ ਭਗਵਤ ਸਪਤਾਹ ਗਿਆਨ ਯਗ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਭਾ ਦੇ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਭਾਕਿਯੂ ਰਾਜੇਵਾਲ ਵਲੋਂ ਮੋਮਬੱਤੀ ਮਾਰਚ ਕਰ ਕੇ ਸ਼ਰਧਾਂਜਲੀ ਭੇਟ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਸੰਯੁਕਤ ਮੋਰਚੇ ਦੇ ਦਿੱਤੇ 'ਤੇ ਫੁੱਲ ਚੜ੍ਹਾਉਂਦਿਆਂ ਇਕਾਈ ਪ੍ਰਧਾਨ ਗੁਰਮੇਲ ਸਿੰਘ ਅਤੇ ਕੈਨੇਡੀਅਨ ਜਗਦੇਵ ਸਿੰਘ ਤੁੰਗ ਸੂਬਾ ਸਲਾਹਕਾਰ ਰਾਜਵੇਾਲ ਦੀ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਲਈ ਵਿਸ਼ਾ ਵਰਟੀਕਲ ਪ੍ਰੋਗਰੈਸ਼ਨ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਅਧਿਆਪਕਾਂ ਨੇ ਨਵੀਆਂ ਨਵੀਆਂ ਤਕਨੀਕਾਂ ਨਾਲ ਆਪਣੀ-ਆਪਣੀ ਕਾਰਗੁਜ਼ਾਰੀ ਪੇਸ਼ ਕੀਤੀ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸਿਖਿਆਵਾਂ ਵਿਸ਼ੇ 'ਤੇ ਭਾਸ਼ਨ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ 'ਤੇ ਇਕ ਵਿਸਥਾਰ ਭਾਸ਼ਣ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਹਰਬੰਸ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦ ਕਿਸਾਨਾਂ ਲਈ ਹੋਈ ਅਰਦਾਸ

ਭਦੌੜ, 13 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਲਖੀਮਪੁਰ ਖੀਰੀ ਅਤੇ ਹੋਰ ਸ਼ਹੀਦ ਕਿਸਾਨਾਂ ਸਬੰਧੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ | ਇਸ ਸਮੇਂ ਕਿਸਾਨੀ ਅੰਦੋਲਨ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ 700 ਤੋਂ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਵਿਚ ਸਹਾਇਕ ਕਮਿਸ਼ਨਰ ਕਮ ਨੋਡਲ ਅਫ਼ਸਰ ਸਵੀਪ ਦੇਵਦਰਸ਼ਦੀਪ ਸਿੰਘ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਜਾਰੀ ਹਨ | ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ: ...

ਪੂਰੀ ਖ਼ਬਰ »

2022 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਦਿਖਾਈ ਇਕਜੁੱਟਤਾ

ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਮਿਸ਼ਨ 2022 ਤਹਿਤ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਤਪਾ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ 'ਚ ਸਮੂਹ ਕਾਂਗਰਸੀ ਵਰਕਰਾਂ ਨੇ ਭਾਗ ਲਿਆ ਅਤੇ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕੀਟ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਧਨੌਲਾ, 13 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ (ਪ੍ਰੇਰਨਾ) ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਮੁਕਾਬਲੇ 'ਚ ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਵਿਖੇ ਦੁਰਗਾ ਸਪਤਸਤੀ ਪਾਠ ਸ਼ਰਧਾਪੂਰਵਕ ਸਮਾਪਤ

ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੀ ਸੁੱਖ ਸ਼ਾਂਤੀ ਲਈ ਮਾਤਾ ਜਵਾਲਾ ਜੀ ਦੀ ਕਿਰਪਾ ਨਾਲ ਅਤੇ ਸੰਤ ਬਾਬਾ ਭਗਵਾਨ ਦਾਸ ਜੀ ਦੀ ਪ੍ਰੇਰਨਾ ਸਦਕਾ ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਤਪਾ ਵਲੋਂ ਅੱਸੂ ਦੇ ਨਵਰਾਤਰਿਆਂ ਨੂੰ ਮੁੱਖ ਰੱਖਦਿਆਂ ਸ੍ਰੀ ਗੀਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡੇਂਗੂ ਵਾਰਡ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ

ਬਰਨਾਲਾ, 13 ਅਕਤੂਬਰ (ਰਾਜ ਪਨੇਸਰ)-ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਦੀਆਂ ਵੱਖ-ਵੱਖ ਟੀਮਾਂ ਵਲੋਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ...

ਪੂਰੀ ਖ਼ਬਰ »

ਬਰਨਾਲਾ ਵਿਖੇ ਸੀ.ਪੀ.ਆਈ.ਐਮ. ਦੀ ਮੀਟਿੰਗ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਭਾਜਪਾ ਦੀਆਂ ਆਰ.ਐਸ.ਐਸ. ਨਿਰਦੇਸ਼ਤ ਨੀਤੀਆਂ ਕਾਰਨ ਦੇਸ਼ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ 'ਤੇ ਬਹੁਤ ਨਿਘਾਰ ਵੱਲ ਚਲਾ ਗਿਆ ਹੈ | ਸਾਡੀ ਜੀ.ਡੀ.ਪੀ. ਵੀ ਬਹੁਤ ਨਿਘਾਰ ਵੱਲ ਚਲੀ ਗਈ ਹੈ | ਮਹਿੰਗਾਈ ਨੇ ਮਿਹਨਤਕਸ਼ ਵਰਕਰਾਂ ਦਾ ...

ਪੂਰੀ ਖ਼ਬਰ »

ਜਥੇ. ਚੂੰਘਾਂ ਨੇ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਭਦੌੜ, 13 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਅੱਜ ਮੀਰੀ ਪੀਰੀ ਖ਼ਾਲਸਾ ਕਾਲਜ 'ਚ ਇਕ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਸਹਾਇਤਾ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ 'ਚ ਕੁਇਜ਼ ਮੁਕਾਬਲੇ

ਰੂੜੇਕੇ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX