ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਰਾਸ਼ਟਰੀ-ਅੰਤਰਰਾਸ਼ਟਰੀ

ਨਵੰਬਰ 'ਚ ਜ਼ਮੀਨੀ ਸਰਹੱਦ ਖੋਲ੍ਹੇਗਾ ਅਮਰੀਕਾ

ਸਿਆਟਲ, 13 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਨਵੰਬਰ ਮਹੀਨੇ ਤੋਂ ਆਪਣੇ ਨਾਲ ਲਗਦੀਆਂ ਸਾਰੀਆਂ ਜ਼ਮੀਨੀ ਸਰਹੱਦਾਂ ਆਮ ਵਾਂਗ ਖੋਲ੍ਹ•ਣ ਜਾ ਰਿਹਾ ਹੈ | ਵਾਈਟ ਹਾਊਸ ਤੋਂ ਜਾਣਕਾਰੀ ਮੁਤਾਬਕ ਕੋਵਿਡ-19 ਕਾਰਨ ਤਕਰੀਬਨ ਡੇਢ ਸਾਲ ਤੋਂ ਵੀ ਵੱਧ ਸਮੇਂ ਤੋਂ ਬੰਦ ਪਏ ਅਮਰੀਕਾ ਦੀਆਂ ਜ਼ਮੀਨੀ ਸਰਹੱਦਾਂ ਜਿਨ੍ਹਾਂ ਵਿਚ ਕੈਨੇਡਾ ਅਤੇ ਮੈਕਸਿਕੋ ਪ੍ਰਮੁੱਖ ਹਨ, ਨੂੰ ਹੁਣ ਨਵੰਬਰ ਵਿਚ ਖੋਲ੍ਹਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਪਰ ਇਸ ਜ਼ਮੀਨੀ ਰਸਤੇ ਅਮਰੀਕਾ ਵਿਚ ਦਾਖ਼ਲ ਹੋਣ ਵਾਲੇ ਵਿਅਕਤੀ ਦੇ ਕੋਰੋਨਾ ਰੋਕੂ ਦੋਵੇਂ ਟੀਕੇ ਲੱਗੇ ਹੋਣੇ ਜ਼ਰੂਰੀ ਹੋਣਗੇ | ਕੋਵਿਡ ਤੋਂ ਬਚਾਅ ਲਈ ਸੰਸਾਰ ਸਿਹਤ ਸੰਗਠਨ ਤੋਂ ਮਾਨਤਾ ਪ੍ਰਾਪਤ (ਜਿਸ ਵਿਚ ਆਸਟਰਾਜੈਨਿਕਾ/ ਕੋਵੀਸ਼ੀਲਡ ਸ਼ਾਮਿਲ ਹੈ) ਵੈਕਸੀਨ ਦੇ ਦੋਵੇਂ ਟੀਕੇ ਲੱਗੇ ਹੋਣਾ ਜ਼ਰੂਰੀ ਹੈ | ਖੁਸ਼ੀ ਦੀ ਖਬਰ ਇਹ ਹੈ ਕਿ ਜ਼ਮੀਨੀ ਰਸਤੇ ਅਮਰੀਕਾ ਵਿਚ ਦਾਖ਼ਲ ਹੋਣ ਲਈ ਯਾਤਰੀਆਂ ਨੂੰ ਨਵਾਂ ਕੋਵਿਡ ਟੈਸਟ ਕਰਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਪਰ ਟੀਕਾਕਰਨ ਦਾ ਸਬੂਤ ਦਿਖਾਉਣਾ ਲਾਜ਼ਮੀ ਹੋਵੇਗਾ | ਜਾਣਕਾਰੀ ਅਨੁਸਾਰ ਜਨਵਰੀ 2022 ਤੋਂ ਅਮਰੀਕਾ ਦੀ ਸਰਕਾਰ ਵਲੋਂ ਦੇਸ਼ 'ਚ ਜ਼ਰੂਰੀ ਸਫਰ (ਕੰਮ, ਕਾਰੋਬਾਰ) ਵਾਸਤੇ ਦਾਖ਼ਲ ਹੋਣ ਵਾਲੇ ਲੋਕਾਂ ਵਾਸਤੇ ਵੀ ਟੀਕਾਕਰਨ ਦੀ ਸ਼ਰਤ ਲਾਗੂ ਕੀਤੀ ਜਾਵੇਗੀ ਜੋ ਕਿ ਟਰੱਕ ਡਰਾਈਵਰਾਂ ਉਪਰ ਵੀ ਇਕਸਾਰ ਲਾਗੂ ਹੋਵੇਗੀ, ਜਿਸ ਦਾ ਭਾਵ ਹੈ ਕਿ ਅਗਲੇ ਸਾਲ ਦੇ ਸ਼ੁਰੂ ਤੋਂ ਸਰਹੱਦ ਰਾਹੀਂ ਬਿਨਾਂ ਟੀਕਾਕਰਨ ਤੋਂ ਕੋਈ ਵੀ ਵਿਅਕਤੀ ਦਾਖ਼ਲ ਨਹੀਂ ਕੀਤਾ ਜਾਵੇਗਾ |

ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਪੜ੍ਹ ਕੇ ਕੈਨੇਡਾ ਆਏ 2 ਭਰਾ ਇਕ ਬਣਿਆ ਪਾਇਲਟ ਤੇ ਦੂਸਰਾ ਪੁਲਿਸ ਅਧਿਕਾਰੀ

ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਪੰਜਾਬੀ ਦੀ ਕਹਾਵਤ ਹੈ ਕਿ ਸਖ਼ਤ ਮਿਹਨਤ ਸਫਲਤਾ ਦੀ ਕੁੰਜੀ ਹੈ, ਇਹ ਗੱਲ ਵੈਨਕੂਵਰ ਰਹਿ ਰਹੇ ਦੋ ਸਕੇ ਭਰਾਵਾਂ 'ਤੇ ਪੂਰੀ ਤਰ੍ਹਾਂ ਢੱੁਕਦੀ ਹੈ, ਜਿਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਮੁਕਾਮ ਹਾਸਲ ਕੀਤਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਬਰੈਂਪਟਨ 'ਚ ਪੰਜਾਬੀ ਨੌਜਵਾਨ ਦੀ ਹੱਤਿਆ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਪਰਿੰਗਡੇਲ ਇਲਾਕੇ ਮੁੱਢ ਬੀਤੀ ਅੱਧੀ ਰਾਤ ਮਗਰੋਂ ਗੋਲੀਆਂ ਮਾਰ ਕੇ ਅਮਨਜੋਤ ਬੈਂਸ (36) ਦਾ ਕਤਲ ਕੀਤੇ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਿ੍ਸਬੇਨ ਸ਼ਹਿਰ 'ਚ ਸਾਲਾਨਾ ਫੁੱਟਬਾਲ ਟੂਰਨਾਮੈਂਟ ਅਤੇ ਮਿਲਖਾ ਸਿੰਘ ਯਾਦਗਾਰੀ ਅਥਲੈਟਿਕਸ ਮੀਟ

ਬਿ੍ਸਬੇਨ 13 ਅਕਤੂਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਖੇ ਬਿ੍ਸਬੇਨ ਪੰਜਾਬੀ ਕਮਿਊਨਿਟੀ ਕਲੱਬ ਕੈਲਮਵੇਲ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸਾਊਥਸ ਯੂਨਾਈਟਡ ਫੁੱਟਬਾਲ ਕਲੱਬ ਰੱਨਕੋਰਨ, ਕਵੀਨਜ਼ਲੈਡ ਦੀਆਂ ਗਰਾਊਾਡਾਂ 'ਚ ...

ਪੂਰੀ ਖ਼ਬਰ »

ਫਲੋਰਿਡਾ ਦੇ ਸਕੂਲਾਂ 'ਚ ਸਟਾਫ ਦੀ ਭਾਰੀ ਘਾਟ

ਅਧਿਆਪਕਾਂ ਤੇ ਹੋਰ ਸਟਾਫ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਸੈਕਰਾਮੈਂਟੋ 13 ਅਕਤੂਬਰ (ਹੁਸਨ ਲੜੋਆ ਬੰਗਾ)-ਇਸ ਸਿੱਖਿਆ ਸਾਲ ਦੌਰਾਨ ਜਦੋਂ ਤੋਂ ਸਕੂਲ ਸ਼ੁਰੂ ਹੋਏ ਹਨ ਅਮਰੀਕਾ ਦੇ ਫਲੋਰਿਡਾ ਰਾਜ ਵਿਚ ਅਧਿਆਪਕਾਂ ਤੇ ਹੋਰ ਸਟਾਫ ਦੀ ਭਾਰੀ ਘਾਟ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਗੈਰ ਕਾਨੂੰਨੀ ਖਰੀਦ ਅਤੇ ਉਪਯੋਗ ਦਾ ਖੁਲਾਸਾ ਹੋਇਆ- ਐਨ.ਸੀ.ਬੀ.

ਮੁੰਬਈ, 13 ਅਕਤੂਬਰ (ਏਜੰਸੀ)-ਨਸ਼ੀਲੇ ਪਦਾਰਥ ਮਾਮਲੇ ਵਿਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਦੇ ਮਾਮਲੇ ਵਿਚ ਐਨ.ਸੀ.ਬੀ. ਨੇ ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ ਨੂੰ ਕਿਹਾ ਕਿ ਉਸ ਦੀ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਆਰੀਅਨ ਖਾਨ ਇਸ ਮਾਮਲੇ ਵਿਚ ਸਾਜਿਸ਼ ਵਿਚ, ਨਸ਼ੀਲੇ ...

ਪੂਰੀ ਖ਼ਬਰ »

ਘਰ ਦੇ ਬਗ਼ੀਚੇ 'ਚ ਬੇਕਾਰ ਮੂਰਤੀਆਂ 5000 ਸਾਲ ਪੁਰਾਣੀਆਂ ਨਿਕਲੀਆਂ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਇਕ ਪਰਿਵਾਰ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬਾਗ ਵਿਚ ਬੇਹੱਦ ਕੀਮਤੀ ਬੁੱਤ ਹਨ | ਇਨ੍ਹਾਂ ਮੂਰਤੀਆਂ ਨੂੰ ਪਰਿਵਾਰ ਵਲੋਂ ਆਮ ਜਿਹੀਆਂ ਮੰਨਿਆ ਜਾ ਰਿਹਾ ਸੀ | ...

ਪੂਰੀ ਖ਼ਬਰ »

ਏਅਰ ਕੈਨੇਡਾ ਵਲੋਂ ਦਿੱਲੀ ਤੋਂ ਟੋਰਾਂਟੋ ਤੇ ਮਾਂਟਰੀਅਲ ਲਈ ਸਿੱਧੀਆਂ ਉਡਾਨਾਂ ਦਾ ਐਲਾਨ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)- ਏਅਰ ਕੈਨੇਡਾ ਵਲੋਂ ਭਾਰਤ ਅਤੇ ਕੈਨੇਡਾ ਵਿਚਕਾਰ ਯਾਤਰੀਆਂ ਦੀ ਵਧ ਰਹੀ ਆਵਾਜਾਈ ਨੂੰ ਧਿਆਨ ਵਿਚ ਰੱਖ ਕੇ ਦੋਵਾਂ ਦੇਸ਼ਾਂ ਵਿਚਕਾਰ ਉਡਾਨਾਂ ਵਧਾਈਆਂ ਜਾ ਰਹੀਆਂ ਹਨ | 31 ਅਕਤੂਬਰ ਤੋਂ ਮਾਂਟਰੀਅਲ-ਦਿੱਲੀ-ਮਾਂਟਰੀਅਲ (ਹਰੇਕ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਵਕੀਲ ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ

ਸੈਕਰਾਮੈਂਟੋ 13 ਅਕਤੂਬਰ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਵਕੀਲ 32 ਸਾਲਾ ਰਮਈਆ ਜਵਾਹਰ ਕੁਡੇਕਾਲੂ, ਜਿਸ ਦਾ ਭਾਰਤ ਵਿਚ ਪਿਛੋਕੜ ਬੈਂਗਲੂਰੂ ਨਾਲ ਜੁੜਿਆ ਹੋਇਆ ਹੈ, ਨੂੰ ਨਿਊਯਾਰਕ ਸਿਟੀ ਬਾਰ ਦੀ ਮਾਨਵੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪਿ੍ਅੰਕਾ ਚੋਪੜਾ ਭਾਰਤ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ

ਗਲਾਸਗੋ, 13 ਅਕਤੂਬਰ (ਹਰਜੀਤ ਸਿੰਘ ਦੁਸਾਂਝ)- 'ਦ ਬਾਡੀ ਸ਼ਾਪ' ਸੰਸਥਾ ਦੁਆਰਾ ਦੁਨੀਆ ਦੀਆਂ 100 ਪ੍ਰਭਾਵਸ਼ਾਲੀ ਔਰਤਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਪ੍ਰਭਾਵਸ਼ਾਲੀ ਔਰਤਾਂ ਵਿਚ ਅਮਰੀਕਾ ਦੀ ਅਰੀਆਨਾ ਗ੍ਰੈਂਡ, ਕਿਮ ਕਿਮਕਾਰਦਾਸ਼ੀਆ ਅਤੇ ਟੇਲਰ ਸਵਿਫਟ ਨੇ ਕ੍ਰਮਵਾਰ ...

ਪੂਰੀ ਖ਼ਬਰ »

ਅਮਰੀਕਾ ਦੇ ਡਾਕਘਰ 'ਚ ਗੋਲੀਬਾਰੀ, ਤਿੰਨ ਦੀ ਮੌਤ

ਸਿਆਟਲ, 13 ਅਕਤੂਬਰ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਟੈਨੇਸੀ ਵਿਖੇ ਡਾਕਘਰ ਦੇ ਦੋ ਕਰਮਚਾਰੀਆਂ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੈਮਟਿਸ ਦੇ ਪੂਰਬੀ ਲਾਮਰ ਕੈਰੀਅਰ ਅਨੈਕਸ 'ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕਰਕੇ ਇਕ ਵਿਅਕਤੀ ਨੂੰ ਮਾਰ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਧਾਲੀਵਾਲ ਵਲੋਂ ਇੰਸਪਾਇਰਡ ਪਲੰਬਿੰਗ ਅਤੇ ਇਲੈੱਕਟਰਿਕ ਦਾ ਨਵਾਂ ਕਾਰੋਬਾਰ ਸ਼ੁਰੂ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਵਲੋਂ ਇੰਸਪਾਇਰਡ ਪਲੰਮਬਿੰਗ ਅਤੇ ਇਲੈਕਟਰਿਕ ਦਾ ਨਵਾਂ ਕਾਰੋਬਾਰ ਸ਼ੁਰੂ ਕਰਦਿਆਂ ਹੇਜ਼ ਵਿਖੇ ਵਿਸ਼ਾਲ ਵੇਅਰ ਹਾਊਸ ਖੋਲਿ੍ਹਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX