ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  30 minutes ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  45 minutes ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 2 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 2 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 2 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 2 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 3 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 3 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 3 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 4 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਜਲੰਧਰ

ਸਿਵਲ ਲਾਈਨ ਦੀ ਵਿਵਾਦਤ ਜ਼ਮੀਨ ਦੀ ਨਿਗਮ ਨੇ ਤੋੜੀ ਉਸਾਰੀ

ਜਲੰਧਰ, 13 ਅਕਤੂਬਰ (ਸ਼ਿਵ)- ਕਾਂਗਰਸ ਦੀ ਕੌਂਸਲਰ ਡਾ. ਜਸਲੀਨ ਸੇਠੀ ਵੱਲੋਂ ਧਰਨੇ ਲਈ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਨਿਗਮ ਦੀ ਬਿਲਡਿੰਗ ਵਿਭਾਗ ਦੀ ਟੀਮ ਨੇ ਕੀਤੀ ਗਈ ਉਸਾਰੀ ਨੂੰ ਤੋੜ ਦਿੱਤਾ | ਦਿਨ ਵੇਲੇ ਇਹ ਕਾਰਵਾਈ ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਦੀ ਅਗਵਾਈ ਵਿਚ ਕੀਤੀ ਗਈ | ਇਸ ਜ਼ਮੀਨ 'ਤੇ ਹੋ ਰਹੀ ਉਸਾਰੀ ਨੂੰ ਲੈ ਕੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਕਿਉਂਕਿ ਇਸ ਜਗ੍ਹਾ 'ਤੇ ਉਸਾਰੀ ਕਰਨ ਵਾਲਿਆਂ ਦਾ ਕਹਿਣਾ ਸੀ ਕਿ ਜ਼ਮੀਨ ਦੀ ਰਜਿਸਟਰੀ ਉਨ੍ਹਾਂ ਨਾਂਅ ਹੈ ਜਦਕਿ ਡਾ. ਜਸਲੀਨ ਸੇਠੀ ਨੇ ਇਸ ਜਗ੍ਹਾ ਨੂੰ ਪਾਰਕ ਦੀ ਜਗ੍ਹਾ ਦੱਸਦਿਆਂ ਇਸ 'ਤੇ ਉਸਾਰੀ ਉਸ ਵੇਲੇ ਤੱਕ ਨਾ ਕਰਨ ਲਈ ਕਿਹਾ ਸੀ | ਜਿੰਨੀ ਦੇਰ ਤੱਕ ਨਿਗਮ ਵੱਲੋਂ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਕਰਦੇ | ਉਨ੍ਹਾਂ ਨੇ ਇਸ ਬਾਰੇ ਸਥਿਤੀ ਸਪਸ਼ਟ ਨਾ ਕਰਨ 'ਤੇ ਨਿਗਮ ਕਮਿਸ਼ਨਰ ਦੇ ਦਫਤਰ ਬਾਹਰ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਸੀ | ਨਿਗਮ ਦੀ ਟੀਮ ਨੇ ਕੀਤੀ ਗਈ ਉਸਾਰੀ ਵੀ ਤੋੜ ਦਿੱਤੀ ਜਿਸ ਨਾਲ ਲਗਾਇਆ ਗਿਆ ਗੇਟ ਵੀ ਡਿਗ ਗਿਆ | ਬਿਲਡਿੰਗ ਵਿਭਾਗ ਦਾ ਕਹਿਣਾ ਸੀ ਕਿ ਇਹ ਟੀ. ਪੀ. ਸਕੀਮ ਵਾਲੀ ਜ਼ਮੀਨ ਸੀ | ਉਂਜ ਇਸ ਤੋਂ ਪਹਿਲਾਂ ਹੀ ਅਦਾਰਿਆਂ ਦੇ ਨਾਲ ਵੀ ਟੀ. ਪੀ. ਸਕੀਮ ਦੀ ਜਗ੍ਹਾ ਨੂੰ ਲੈ ਕੇ ਵਿਵਾਦ ਉੱਠਦੇ ਰਹੇ ਹਨ | ਕਾਰਵਾਈ ਹੋਣ ਤੋਂ ਬਾਅਦ ਇਸ ਉਸਾਰੀ ਦਾ ਵਿਰੋਧ ਕਰਦੀ ਰਹੀ ਕੌਂਸਲਰ ਜਸਲੀਨ ਸੇਠੀ ਆਪ ਮੌਕੇ 'ਤੇ ਗਏ ਤੇ ਉਨ੍ਹਾਂ ਨੇ ਦੱਸਿਆ ਕਿ ਸਾਰਾ ਵਿਵਾਦ ਨਿਗਮ ਦੀ ਢਿੱਲ ਮੱਠ ਕਰਕੇ ਹੀ ਹੁੰਦਾ ਰਿਹਾ ਹੈ | ਦੂਜੇ ਪਾਸੇ ਬਿਲਡਿੰਗ ਇੰਸਪੈਕਟਰ ਨਿਰਮਲਜੀਤ ਵਰਮਾ ਦੀ ਅਗਵਾਈ ਵਿਚ ਨਿਗਮ ਦੀ ਇਕ ਟੀਮ ਨੇ ਪੁਰਾਣੀ ਫਗਵਾੜਾ ਰੋਡ 'ਤੇ ਨਾਜਾਇਜ਼ ਬਣਦੀਆਂ ਚਾਰ ਦੁਕਾਨਾਂ ਵੀ ਤੋੜ ਦਿੱਤੀਆਂ | ਇਸ ਤੋਂ ਇਲਾਵਾ ਇਕ ਨਾਜਾਇਜ਼ ਬਣ ਰਹੀ ਕਾਲੋਨੀ ਖ਼ਿਲਾਫ਼ ਵੀ ਕਾਰਵਾਈ ਕੀਤੀ |

ਬਿਲਡਿੰਗ ਵਿਭਾਗ ਦੀ ਵੱਡੀ ਕਾਰਵਾਈ, 6 ਦੁਕਾਨਾਂ ਸੀਲ

ਜਲੰਧਰ, ਨਿਗਮ ਦੀ ਬਿਲਡਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਕ ਪਾਸੇ ਜਿੱਥੇ ਨਾਜਾਇਜ਼ ਦੁਕਾਨਾਂ ਤੋੜੀਆਂ ਗਈਆਂ ਤੇ ਇਕ ਕਾਲੋਨੀ ਖ਼ਿਲਾਫ਼ ਕਾਰਵਾਈ ਕੀਤੀ ਗਈ ਸਗੋਂ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਤੇ ਆਰ. ਟੀ. ਏ. ਨੇ ਸਾਂਝੇ ਰੂਪ 'ਚ ਜਲੰਧਰ ਬੱਸ ਅੱਡੇ 'ਤੇ ਕੀਤੀ ਜਾਂਚ, ਦੋ ਬੱਸਾਂ ਕੀਤੀਆਂ ਬੰਦ

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਸੂਬੇ ਅੰਦਰ ਟਰਾਂਸਪੋਰਟ ਮਾਫੀਆ ਨੂੰ ਠੱਲ ਪਾਉਣ ਲਈ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜ ਵੜਿੰਗ ਦੇ ਮੰਤਰੀ ਬਣਨ ਉਪਰੰਤ ਆਰ. ਟੀ. ਏ. ਵਿਭਾਗ ਤੇ ਹੋਰ ਅਮਲਾ ਹਰਕਤ 'ਚ ਆਇਆ ਹੈ, ਜਿਸ ਤਹਿਤ ਅੱਜ ਜਲੰਧਰ ਬੱਸ ਅੱਡੇ 'ਤੇ ...

ਪੂਰੀ ਖ਼ਬਰ »

ਨਕੋਦਰ ਤੋਂ ਆਟੋ 'ਚ ਸ਼ਰਾਬ ਲਿਆ ਰਿਹਾ ਵਿਅਕਤੀ ਗਿ੍ਫ਼ਤਾਰ, 10 ਪੇਟੀਆਂ ਸ਼ਰਾਬ ਬਰਾਮਦ

ਜਲੰਧਰ, 13 ਅਕਤੂਬਰ (ਐੱਮ.ਐੱਸ. ਲੋਹੀਆ)- ਨੋਕਦਰ ਤੋਂ ਸ਼ਰਾਬ ਠੇਕੇਦਾਰ ਤੋਂ ਸਸਤੇ ਭਾਅ ਲਿਆਂਦੀ ਸ਼ਰਾਬ ਦੀਆਂ 10 ਪੇਟੀਆਂ ਬਰਾਮਦ ਕਰਕੇ ਸੀ.ਆਈ.ਏ. ਸਟਾਫ਼ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਵੀ ਕੁਮਾਰ (28) ਪੁੱਤਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 13 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿਰਮਲ ਸਿੰਘ ਉਰਫ ਬਿੱਟਾ ਪੁੱਤਰ ਕਸ਼ਮੀਰ ਸਿੰਘ ਵਾਸੀ ਕਡਿਆਣਾ, ਫਿਲੌਰ ਨੂੰ 3 ਮਹੀਨੇ ਦੀ ਕੈਦ ਅਤੇ 2 ਹਜ਼ਾਰ ...

ਪੂਰੀ ਖ਼ਬਰ »

ਟਾਇਰ ਫਟਣ ਕਾਰਨ ਆਟੋ ਤੇਲ ਵਾਲੇ ਟੈਂਕਰ ਨਾਲ ਟਕਰਾਇਆ, ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 13 ਅਕਤੂਬਰ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੁੱਚੀ ਪਿੰਡ ਦੇ ਲਾਗੇ ਅੱਜ ਇਕ ਆਟੋ ਦਾ ਟਾਇਰ ਫਟਣ ਕਾਰਨ ਵਾਪਰੇ ਹਾਦਸੇ ਕਾਰਨ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਇਕੱਠੇ ਹੋਏ ਲੋਕਾਂ ਦੀ ਸਹਾਇਤਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਮਕਸੂਦਾ, 13 ਅਕਤੂਬਰ (ਸਤਿੰਦਰ ਪਾਲ ਸਿੰਘ)- ਸੁਰਾਨੂਸੀ ਰੇਲਵੇ ਲਾਈਨ 'ਤੇ ਬੁੱਧਵਾਰ ਇਕ ਵਿਅਕਤੀ ਦੀ ਰੇਲਗੱਡੀ ਨਾਲ ਕੱਟ ਕੇ ਮੌਤ ਹੋ ਗਈ | ਪਿਛਲੇ ਪੰਜ ਦਿਨਾਂ 'ਚ ਤਿੰਨ ਲੋਕਾਂ ਦੀ ਰੇਲਗੱਡੀ ਨਾਲ ਕੱਟ ਕੇ ਮੌਤ ਹੋ ਚੁੱਕੀ ਹੈ | ਇਸ ਸਬੰਧੀ ਰੇਲਵੇ ਪੁਲਿਸ ਦੇ ਜਤਿੰਦਰ ਸਿੰਘ ...

ਪੂਰੀ ਖ਼ਬਰ »

ਅੱਜ ਸਾਰੇ ਟੀਕਾਕਰਨ ਕੇਂਦਰਾਂ 'ਤੇ ਲੱਗਣਗੇ ਕੋਵੀਸ਼ੀਲਡ ਟੀਕੇ

ਜਲੰਧਰ, 13 ਅਕਤੂਬਰ (ਐੱਮ. ਐੱਸ. ਲੋਹੀਆ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 8 ਹਜ਼ਾਰ ਤੋਂ ਵੱਧ ਵਿਅਕਤੀਆਂ ਦਾ ਕੋਰੋਨਾ ਟੀਕਾਕਰਨ ਕੀਤਾ ਗਿਆ | ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਜ਼ਿਲ੍ਹਾ ਸਿਹਤ ਵਿਭਾਗ ਨੂੰ 50 ਹਜ਼ਾਰ ਕੋਵੀਸ਼ੀਲਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਲੰਧਰ ਵਿਖੇ ਖੋਲਿ੍ਹਆ ਜਾਵੇਗਾ ਸੁਪਰ-ਸਪੈਸ਼ਲਿਟੀ ਹਸਪਤਾਲ-ਬੀਬੀ ਜਗੀਰ ਕੌਰ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਸੁਪਰ ਸਪੈਸ਼ਲਿਟੀ ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਕੱਟੇ ਗਏ ਬਿਜਲੀ ਕੁਨੈਕਸ਼ਨ ਜੋੜਨ ਦੀ ਹਦਾਇਤ ਜਾਰੀ

ਜਲੰਧਰ, 13 ਅਕਤੂਬਰ (ਸ਼ਿਵ)- ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਕਿੱਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਅਤੇ ਕੱਟੇ ਗਏ ਬਿਜਲੀ ਕੁਨੈਕਸ਼ਨ ਜੋੜਨ ਦੇ ਐਲਾਨ ਤੋਂ ਬਾਅਦ ਪਾਵਰਕਾਮ ਨੇ ਇਸ ਆਦੇਸ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਲਈ ਪ੍ਰਾਜੈਕਟ ਸ਼ੁਰੂ ਕਰਨ ਦੀ ਹਦਾਇਤ

ਜਲੰਧਰ, 13 ਅਕਤੂਬਰ (ਸ਼ਿਵ)- ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਲਗਾਤਾਰ ਵਧ ਰਹੀ ਗਿਣਤੀ ਅਤੇ ਲੋਕਾਂ ਨੂੰ ਵੱਢਣ ਦੇ ਮਾਮਲੇ ਵਧਣ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰ ਨੋਟਿਸ ਲੈਂਦੇ ਹੋਏ ਆਵਾਰਾ ਕੁੱਤਿਆਂ ਦੀ ਨਸਬੰਦੀ ਦੇ ਆਪ੍ਰੇਸ਼ਨ ਕਰਨ ਦੇ ਪ੍ਰਾਜੈਕਟ ਸ਼ੁਰੂ ਕਰਨ ...

ਪੂਰੀ ਖ਼ਬਰ »

ਭਾਟੀਆ ਨੇ ਦੁਸਹਿਰਾ ਮੈਦਾਨ ਦੀ ਸਫ਼ਾਈ ਕਰਵਾਈ

ਜਲੰਧਰ, ਬਸਤੀਆਂ ਦੇ ਇਲਾਕੇ ਦੀ 120 ਫੁੱਟੀ ਰੋਡ ਦੀ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਯਤਨਾਂ ਕਾਰਨ ਸਾਫ਼ ਹੋ ਗਈ ਹੈ | ਭਾਟੀਆ ਨੇ ਦੱਸਿਆ ਕਿ ਬਰਸਾਤੀ ਸੀਵਰ ਪਾਉਣ ਕਰਕੇ ਬੁਰੀ ਤਰਾਂ ਨਾਲ ਸੜਕ ਟੁੱਟ ਗਈ ਸੀ | ਇਸ ਸੜਕ 'ਤੇ ਲੰਘਣਾ ਔਖਾ ਹੋ ਗਿਆ ਸੀ | ...

ਪੂਰੀ ਖ਼ਬਰ »

ਝੋਨੇ ਦੀ ਮੌਜੂਦਾ ਖਰੀਦ ਸੀਜਨ ਦੌਰਾਨ 162.09 ਕਰੋੜ ਦੀ ਅਦਾਇਗੀ ਦੇ ਨਾਲ ਜਲੰਧਰ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ-ਡਿਪਟੀ ਕਮਿਸ਼ਨਰ

ਜਲੰਧਰ, 13 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮੰਡੀਆਂ ਵਿਚੋਂ ਕਿਸਾਨਾਂ ਦੇ ਖ਼ਰੀਦੇ ਗਏ ਅਨਾਜ ਦੇ ਬਦਲੇ ਉਨ੍ਹਾਂ ਨੂੰ 162.09 ਕਰੋੜ ਰੁਪਏ ਦੀ ਅਦਾਇਗੀ ਕਰ ਕੇ ਜਲੰਧਰ ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਵਿਚ ਸੂਬੇ ਭਰ 'ਚ ਮੋਹਰੀ ਜ਼ਿਲੇ੍ਹ ਵਜੋਂ ਉੱਭਰਿਆ ਹੈ | ਡਿਪਟੀ ...

ਪੂਰੀ ਖ਼ਬਰ »

ਤੱਗੜ ਵਲੋਂ 18 ਦੇ ਰੇਲ ਰੋਕੋ ਪ੍ਰੋਗਰਾਮ ਨੂੰ ਸਫਲ ਬਣਾਉਣ ਦਾ ਸੱਦਾ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸੀ.ਪੀ.ਆਈ. (ਐਮ.) ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਦੱਸਿਆ ਕਿ ਸੀ.ਪੀ.ਆਈ. (ਐਮ.) ਜ਼ਿਲ੍ਹਾ ਕਮੇਟੀ ਜਲੰਧਰ-ਕਪੂਰਥਲਾ ਦੀ ਮੀਟਿੰਗ ਜੋ 17 ਅਕਤੂਬਰ ਨੂੰ ਹੋਣੀ ਸੀ, ਉਸ ਨੂੰ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਪਿੰਡ ਬੋਲੀਨਾ ਵਿਖੇ ਸਿਲਾਈ ਕਢਾਈ ਤੇ ਕੰਪਿਊਟਰ ਸੈਂਟਰ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 13 ਅਕਤੂਬਰ (ਨਰਿੰਦਰ ਲਾਗੂ)-ਪਿੰਡ ਬੋਲੀਨਾ ਵਿਖੇ ਸੋਮਵਾਰ ਨੂੰ ਸਿਲਾਈ-ਕਢਾਈ ਤੇ ਕੰਪਿਊਟਰ ਸੈਂਟਰ ਦੀ ਉਦਘਾਟਨੀ ਰਸਮ ਹਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਰਾਜ ...

ਪੂਰੀ ਖ਼ਬਰ »

'ਆਪ' ਆਗੂ ਵਲੋਂ ਮਾੜੀ ਸ਼ਬਦਾਬਲੀ ਬੋਲਣ 'ਤੇ ਕਿਸਾਨਾਂ ਦਾ ਗੁੱਸਾ ਭੜਕਿਆ

ਸੜਕ ਕਿਨਾਰੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਦਾ ਗੁੱਸਾ ਉਸ ਸਮੇਂ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਜਦੋਂ ਸਮਾਗਮ 'ਚ ਸ਼ਿਰਕਤ ਕਰਨ ਆਏ ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਦੂਰ ਤੋਂ ਹੀ ਕਿਸਾਨਾਂ ਨਾਲ ਮਾੜੀ ...

ਪੂਰੀ ਖ਼ਬਰ »

ਸਬਸਿਡੀ ਵਾਲੇ ਕਣਕ ਦੇ ਬੀਜ ਦੀ ਆਨਲਾਈਨ ਹੋਵੇਗੀ ਰਜਿਸਟਰੇਸ਼ਨ-ਡਾ. ਸੁਰਿੰਦਰ ਸਿੰਘ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ ਮੁੱਹਇਆ ਕਰਵਾਉਣ ਲਈ ਸਰਕਾਰ ਵਲੋ ਸਬਸਿਡੀ ਸਕੀਮ ਪਾਲਿਸੀ ਅਨਾਂਊਾਸ ਕੀਤੀ ਗਈ ਹੈ | ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਜੂਡੋ ਚੈਪੀਅਨਸ਼ਿਪ ਕੱਲ੍ਹ ਤੋਂ-ਟੱਕਰ

ਜਲੰਧਰ, 13 ਅਕਤੂਬਰ (ਸਾਬੀ)- ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟੱਕਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜ਼ਿਲ੍ਹਾ ਜਲੰਧਰ ਸਬ ਜੂਨੀਅਰ ਤੇ ਜੂਨੀਅਰ ਲੜਕੇ ਤੇ ਲੜਕੀਆਂ ਦੀ ਜੂਡੋ ਚੈਂਪੀਅਨਸ਼ਿਪ 15 ਤੋਂ 17 ਅਕਤੂਬਰ ਤੱਕ ਸਰਕਾਰੀ ਮਾਡਲ ...

ਪੂਰੀ ਖ਼ਬਰ »

ਸਟੇਟ ਬੈਂਕ ਨੇ ਲਗਾਇਆ ਲੋਨ ਮੇਲਾ

ਜਲੰਧਰ, 13 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਕੂਲ ਰੋਡ 'ਤੇ ਸਥਿਤ ਭਾਰਤੀ ਸਟੇਟ ਬੈਂਕ ਜਵਾਰਨ ਨਗਰ ਸ਼ਾਖਾ ਵਲੋਂ ਬੈਂਕ ਦੇ ਆਹਾਤੇ ਵਿਚ ਲੋਨ ਮੇਲਾ ਅਤੇ ਗ੍ਰਾਹਕ ਮਿਲਨੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਬੈਂਕ ਵਲੋਂ ਦਿੱਤੇ ਜਾਂਦੇ ਲੋਨਾਂ ਜਿਨ੍ਹਾਂ ਵਿਚ ਹੋਮ, ਵਾਹਨ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਯਾਤਰਾ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ ਸੱਦਾ ਪੱਤਰ

ਜਲੰਧਰ, 13 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਉਤਸਵ ਦੇ ਸੰਬੰਧ ਵਿਚ 16 ਅਕਤੂਬਰ ਨੂੰ ਜਲੰਧਰ ਤੋਂ ਵਾਲਮੀਕਿ ਤੀਰਥ ਅੰਮਿ੍ਤਸਰ ਤੱਕ ਸਜਾਈ ਜਾਣ ਵਾਲੀ ਤੀਰਥ ਯਾਤਰਾ ਨੂੰ ਰਵਾਨਾ ਕਰਨ ਲਈ ਭਗਵਾਨ ਵਾਲਮੀਕਿ ਉਤੱਸਵ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਡਿਪਸ ਦੇ ਬਾਲ ਵਿਗਿਆਨੀਆਂ ਨੇ ਲਗਾਈ ਪ੍ਰਦਰਸ਼ਨੀ

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਡਿਪਸ ਵਿਚ ਬਾਲ ਵਿਗਿਆਨੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਲਈ ਡਿਪਸ ਸਕੂਲ ਬੇਗੋਵਾਲ ਵਿਚ ਇੱਕ ਸਾਇੰਸ ਮਾਡਲ ਮੇਕਿੰਗ ਮੁਕਾਬਲੇ ਅਤੇ ਪ੍ਰਦਰਸ਼ਨੀ ਲਗਾਈ ਗਈ | ਵਿਗਿਆਨ ਮਾਡਲ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਜਥੇਬੰਦੀ ਦਾ ਵਿਸਤਾਰ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨਾਲ ਸਲਾਹ ਮਸ਼ਵਰੇ ਉਪਰੰਤ ਐਸ. ਸੀ. ਵਿੰਗ ਦੀ ਜਥੇਬੰਦੀ ਦਾ ਵਿਸਥਾਰ ਕਰਦਿਆਂ ...

ਪੂਰੀ ਖ਼ਬਰ »

ਅਸ਼ਵਨ ਭੱਲਾ ਨੇ ਨਕੋਦਰ ਹਲਕੇ 'ਚ ਸਰਗਰਮੀਆਂ ਕੀਤੀਆਂ ਤੇਜ਼

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਨੇ ਨਕੋਦਰ ਹਲਕੇ 'ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਦੌਰਾਨ ਉਨ੍ਹਾਂ ਵਲੋਂ ਹਲਕੇ 'ਚ ਮੀਟਿੰਗਾਂ ਕਰਕੇ ਲੋਕਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ | ਬਿਲਗਾ ਖੇਤਰ ...

ਪੂਰੀ ਖ਼ਬਰ »

ਜਲੰਧਰ ਪਹੁੰਚਣ 'ਤੇ ਕੇਜਰੀਵਾਲ ਦਾ ਕਿਸਾਨ ਜਥੇਬੰਦੀਆਂ ਵਲੋਂ ਭਾਰੀ ਵਿਰੋਧ

ਜਲੰਧਰ ਛਾਉਣੀ, 13 ਅਕਤੂਬਰ (ਪਵਨ ਖਰਬੰਦਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਸਥਿਤ ਇਕ ਪੈਲੇਸ 'ਚ ਸਨਅਤਕਾਰਾਂ ਤੇ ਵਪਾਰੀਆਂ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਸੂਚਨਾ ਮਿਲਦੇ ਹੀ ਅੱਜ ਸਵੇਰ ਸਮੇਂ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪੁਰਾਣੀਆਂ ਕਾਰਾਂ ਵੇਚਣ ਖ਼ਰੀਦਣ ਦੇ ਨਵੇਂ ਨਿਯਮਾਂ ਦਾ ਕਾਰ ਡੀਲਰਾਂ ਵਲੋਂ ਵਿਰੋਧ ਸ਼ੁਰੂ

ਜਲੰਧਰ, 13 ਅਕਤੂਬਰ (ਸ਼ਿਵ)- ਜਲੰਧਰ ਦੀ ਕਾਰ ਡੀਲਰ ਐਸੋਸੀਏਸ਼ਨ ਨੇ ਪੁਰਾਣੀਆਂ ਗੱਡੀਆਂ ਨੂੰ ਖ਼ਰੀਦਣ ਵੇਚਣ ਦੇ ਮਾਮਲੇ ਵਿਚ ਰਜਿਸਟੇ੍ਰਸ਼ਨ 'ਤੇ ਲਿਆ ਕਰਜ਼ਾ ਕਟਵਾਉਣ ਲਈ ਨਵੇਂ ਲਾਗੂ ਕੀਤੇ ਗਏ ਨਿਯਮਾਂ ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਟਰਾਂਸਪੋਰਟ ਵਿਭਾਗ ਦੇ ...

ਪੂਰੀ ਖ਼ਬਰ »

ਅੱਠਵੇਂ ਨਰਾਤੇ ਭਗਤਾਂ ਨੇ ਕੀਤੀ ਮਾਂ ਮਹਾਂਗੌਰੀ ਦੀ ਪੂਜਾ, ਕੰਜਕ ਪੂਜਨ ਵੀ ਕੀਤਾ

ਜਲੰਧਰ 13 ਅਕਤੂਬਰ (ਸ਼ੈਲੀ)- ਬੁਧਵਾਰ ਅੱਠਵੇਂ ਨਰਾਤੇ ਲੋਕਾਂ ਨੇ ਾਪਣੇ ਘਰਾਂ ਵਿਚ ਮਾਂ ਮਹਾਗੌਰੀ ਜੀ ਦੀ ਪੂਜਾ ਕੀਤੀ | ਸਵੇਰ ਹੁੰਦੇ ਹੀ ਭਗਤਾਂ ਨੇ ਮੰਦਿਰਾਂ ਵਿਚ ਜਾਕੇ ਮਾਤਾ ਦਾ ਆਸ਼ੀਰਵਾਦ ਲਿਆ ਅਤੇ ਮੰਦਿਰਾਂ ਵਿਚ ਜੋਤਾਂ ਜਗਾਇਆਂ ਅਤੇ ਫਿਰ ਆਪਣੇ ਘਰਾਂ ਵਿਚ ਕੰਜਕ ...

ਪੂਰੀ ਖ਼ਬਰ »

ਕਿਰਿਆ 'ਤੇ ਗਏ ਵਕੀਲ ਦੇ ਘਰ ਚੋਰਾਂ ਬੋਲਿਆ ਧਾਵਾ

ਲਾਂਬੜਾ,13 ਅਕਤੂਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੇ ਇਲਾਕੇ ਟਾਵਰ ਇਨਕਲੇਵ ਫੇਜ਼-3 ਵਿਖੇ ਰਿਸ਼ਤੇਦਾਰਾਂ ਦੇ ਘਰ ਗਏ ਵਕੀਲ ਦੀ ਬੰਦ ਕੋਠੀ ਨੂੰ ਬੇਖੌਫ ਚੋਰਾਂ ਵੱਲੋਂ ਦਿਨ ਦਿਹਾੜੇ ਨਿਸ਼ਾਨਾ ਬਣਾਉਂਦਿਆਂ ਹੋਇਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ...

ਪੂਰੀ ਖ਼ਬਰ »

ਜਸਕਿਰਨਜੀਤ ਸਿੰਘ ਤੇਜਾ ਹੋਣਗੇ ਡੀ.ਸੀ.ਪੀ. ਜਾਂਚ, ਗੁਰਮੀਤ ਸਿੰਘ ਦਾ ਹੋਇਆ ਤਬਾਦਲਾ

ਜਲੰਧਰ, 13 ਅਕਤੂਬਰ (ਐੱਮ. ਐੱਸ. ਲੋਹੀਆ) - ਸੂਬਾ ਸਰਕਾਰ ਨੇ 50 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਸ ਤਹਿਤ ਲੁਧਿਆਣਾ 'ਚ ਬਤੌਰ ਏ.ਡੀ.ਸੀ.ਪੀ.-2 ਸੇਵਾਵਾਂ ਦੇ ਰਹੇ ਪੀ.ਪੀ.ਐਸ. ਅਧਿਕਾਰੀ ਜਸਕਿਰਨਜੀਤ ਸਿੰਘ ਤੇਜਾ ਨੂੰ ਤਰੱਕੀ ਦਿੰਦੇ ਹੋਏ ਜਲੰਧਰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ

ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)- ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ ਵਲੋਂ ਸਰੀਰਕ ਸਿੱਖਿਆ ਤੇ ਖੇਡਾਂ ਵਿਸੇ ਅਤੇ ਵਿਸਾ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਗੁਰਿੰਦਰ ਸਿੰਘ ਸੰਘਾ ਦੇ ਯਤਨਾਂ ਸਦਕਾ ਸੂਬਾ ਪ੍ਹਧਾਨ ਜਗਦੀਸ਼ ਕੁਮਾਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 13 ਅਕਤੂਬਰ (ਨਰਿੰਦਰ ਲਾਗੂ)-ਲੱਧੇਵਾਲੀ ਯੂਨੀਵਰਸਿਟੀ ਰੋਡ 'ਤੇ ਬੁੱਧਵਾਰ ਨੂੰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦੋਂਕਿ ਉਸ ਦੇ ਸਾਥੀ ਦਾ ਵਾਲ-ਵਾਲ ਬਚਾਅ ਹੋ ਗਿਆ | ਹਾਦਸੇ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਡੇਂਗੂ ਨੂੰ ਲੈ ਕੇ ਨਿਗਮ ਟੀਮ ਨੇ ਕੱਟੇ 8 ਚਲਾਨ

ਜਲੰਧਰ, 13 ਅਕਤੂਬਰ (ਸ਼ਿਵ)-ਸ਼ਹਿਰ ਵਿਚ ਡੇਂਗੂ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਨਿਗਮ ਦੀ ਟੀਮ ਨੇ ਨਾ ਸਿਰਫ਼ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਸ਼ੁਰੂ ਕੀਤਾ ਹੈ ਸਗੋਂ ਇਸ ਬਾਰੇ ਕੈਂਟ ਹਲਕੇ ਵਿਚ ਆਉਂਦੇ ਕਈ ਇਲਾਕਿਆਂ ਵਿਚ ਇਸ ਮਾਮਲੇ ਵਿਚ 8 ਚਲਾਨ ਕੱਟੇ ...

ਪੂਰੀ ਖ਼ਬਰ »

ਭਾਰੀ ਵਾਹਨਾਂ ਕਾਰਨ ਲੱਗਦੇ ਜਾਮ ਤੋਂ ਪ੍ਰੇਸ਼ਾਨ ਦੁਕਾਨਦਾਰ ਤੇ ਰਾਹਗੀਰ

ਚੁਗਿੱਟੀ/ਜੰਡੂਸਿੰਘਾ, 13 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ 'ਤੇ ਰੇਲ ਗੱਡੀਆਂ ਦੀ ਆਵਾਜਾਈ ਕਾਰਨ ਫਾਟਕ ਦੇ ਬੰਦ ਰਹਿਣ ਕਾਰਨ ਤਾਂ ਰਾਹਗੀਰ ਤੇ ਦੁਕਾਨਦਾਰ ਪ੍ਰੇਸ਼ਾਨ ਹੁੰਦੇ ਹੀ ਹਨ | ਉਸ ਦੇ ਨਾਲ ਹੀ ਜਦੋਂ ਭਾਰੀ ਵਾਹਨਾਂ ਦੇ ਚਾਲਕਾਂ ...

ਪੂਰੀ ਖ਼ਬਰ »

ਦੇਸ਼ ਭਰ 'ਚ ਸੂਬੇ ਨੂੰ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਬਣਦਾ ਯੋਗਦਾਨ ਪਾਉਣ-ਪਰਗਟ ਸਿੰਘ

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਲੈਕਚਰਾਰ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਪਰਗਟ ਸਿੰਘ, ਸਿਖਿਆ ਸਕੱਤਰ ਅਜੋਏ ਸ਼ਰਮਾ, ਡੀ ਪੀ ਆਈ ਸੈਕੰਡਰੀ ਅਤੇ ਹੋਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸੂਬਾ ...

ਪੂਰੀ ਖ਼ਬਰ »

ਰਾਏਪੁਰ-ਰਸੂਲਪੁਰ ਮਿੰਨੀ ਪੀ.ਐਚ.ਸੀ. ਦੀ 'ਕਾਇਆਕਲਪ' ਤਹਿਤ ਨੁਹਾਰ ਬਦਲਣ ਲਈ ਮਿਲਿਆ ਪਹਿਲਾ ਐਵਾਰਡ

ਜਲੰਧਰ, 13 ਅਕਤੂਬਰ (ਐੱਮ.ਐੱਸ. ਲੋਹੀਆ)- ਸਵੱਛਤਾ, ਸਫ਼ਾਈ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਡਰੈਸ ਕੋਡ, ਸੁਰੱਖਿਆ, ਪਾਣੀ ਦੇ ਪ੍ਰਬੰਧਾਂ ਸਮੇਤ 7 ਮੁੱਖ ਬਿੰਦੂਆਂ 'ਤੇ ਕਾਇਆਕਲਪ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਦੇ ਕੀਤੇ ਗਏ ਮੁਲਾਂਕਣ ਤੋਂ ਬਾਅਦ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX