ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਕਪੂਰਥਲਾ / ਫਗਵਾੜਾ

ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹਰ ਅੱਖ ਹੋਈ ਨਮ

ਭੁਲੱਥ, 13 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ, ਗੋਬਿੰਦ ਸੁਖੀਜਾ)-ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹਰ ਅੱਖ ਨਮ ਹੋਈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖਸ਼ੀਅਤਾਂ ਪੁੱਜੀਆਂ | ਇਸ ਮੌਕੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਜਮੈਨ ਯੁਵਰਾਜ ਭੁਪਿੰਦਰ ਸਿੰਘ, 'ਆਪ' ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ, ਡੀ.ਐੱਸ.ਪੀ. ਅਮਰਕ ਸਿੰਘ ਚਾਹਲ, ਨਾਇਬ ਤਹਿਸੀਲਦਾਰ ਗੁਰਸੇਵਕ ਚੰਦ, ਬਬਨਦੀਪ ਸਿੰਘ ਪੀ.ਪੀ.ਐੱਸ., ਇੰਸਪੈਕਟਰ ਸਰਬਜੀਤ ਸਿੰਘ, ਯੂਥ ਆਗੂ ਸਤਨਾਮ ਸਿੰਘ ਸੱਤੂ, ਦਲਜੀਤ ਸਿੰਘ ਨਡਾਲਾ, ਸਰਪੰਚ ਨਿਰਮਲ ਸਿੰਘ ਰਾਮਗੜ੍ਹ, ਸਰਪੰਚ ਸਤਿੰਦਰ ਸਿੰਘ ਸ਼ੇਰਗਿੱਲ, ਸੂਬੇਦਾਰ ਪ੍ਰਕਾਸ਼ ਸਿੰਘ ਮਹਿਮਦਪੁਰ, ਅਜੀਤ ਸਿਘ ਪੰਚ ਮਹਿਮਦਪੁਰ, ਕੁਲਦੀਪ ਸਿੰਘ ਕੌਂਸਲਰ, ਲਖਵਿੰਦਰ ਸਿੰਘ ਵਿਜੋਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ, ਰਸ਼ਪਾਲ ਸਿੰਘ ਬੱਚਾਜੀਵੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਗੁਰਮੇਲ ਸਿੰਘ ਬਿੱਟੂ, ਕੁਲਦੀਪ ਸਿੰਘ ਪੰਡੋਰੀ, ਗਾਇਕ ਦਲਵਿੰਦਰ ਦਿਆਲਪੁਰੀ, ਜੋਗਿੰਦਰ ਸਿੰਘ ਜੀ.ਓ.ਜੀ., ਐੱਸ.ਐਚ.ਓ. ਬੇਗੋਵਾਲ ਸੋਨਮਦੀਪ ਕੌਰ, ਪਰਮਜੀਤ ਸਿੰਘ ਦਿਆਲਪੁਰ, ਅਮਰੀਕ ਸਿੰਘ ਪੀ.ਏ., ਸੁਰਿੰਦਰ ਸਿੰਘ ਸ਼ੇਰਗਿੱਲ ਸਾਬਕਾ ਸਰਪੰਚ, ਨੰਬਰਦਾਰ ਕੁੰਦਨ ਸਿੰਘ, ਰਣਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਰਿੱਕੀ, ਕਰਨਦੀਪ ਸਿੰਘ ਖੱਖ, ਭੁਪਿੰਦਰ ਸਿੰਘ ਮਝੈਲ, ਅਵਤਾਰ ਸਿੰਘ ਵਾਲੀਆ, ਸਟੀਫਨ ਕਾਲਾ, ਸਬ ਜਤਿੰਦਰ ਸਿੰਘ ਆਦਿ ਹਾਜ਼ਰ ਸਨ | ਇਸੇ ਮੌਕੇ ਐਕਸ ਸਰਵਿਸ ਲੀਗ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਦੋਲੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਕੇਂਦਰ ਤੇ ਇਕ ਕਰੋੜ ਰੁਪਏ ਪੰਜਾਬ ਸਰਕਾਰ ਵਿੱਤੀ ਸਹਾਇਤਾ ਪ੍ਰਦਾਨ ਕਰੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ |

ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਕੂੜੇ ਦੇ ਢੇਰਾਂ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਤੇ ਬੋਤਲਾਂ ਚੁੱਕੀਆਂ

ਕਪੂਰਥਲਾ, 13 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਵਲੰਟੀਅਰਾਂ ਨੇ ਆਈ.ਟੀ.ਸੀ. ਮਿਸ਼ਨ ਤੇ ਨਗਰ ਨਿਗਮ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਾਲੀ ਸੜਕ, ਗੋਲ ਕੋਠੀ ਤੇ ਅਫ਼ਸਰ ਕਾਲੋਨੀ ਦੇ ਆਲੇ-ਦੁਆਲੇ ਤੋਂ ...

ਪੂਰੀ ਖ਼ਬਰ »

ਵੁਸ਼ੂ ਚੈਂਪੀਅਨਸ਼ਿਪ 'ਚ ਚਾਂਦੀ ਮੈਡਲ ਜੇਤੂ 9 ਸਾਲਾ ਦਕਸ਼ਵੀਰ ਦਾ ਸਨਮਾਨ

ਨਡਾਲਾ, 13 ਅਕਤੂਬਰ (ਮਾਨ)-ਨਡਾਲਾ ਤੋਂ ਹਰਪ੍ਰੀਤ ਮਾਰਸ਼ਲ ਆਰਟ ਦੇ ਸੰਯੋਜਕ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸੰਗਰੂਰ ਵਿਚ 24ਵੀਂ ਰਾਜ ਵੁਸ਼ੂ ਚੈਂਪੀਅਨਸ਼ਿਪ ਜ਼ਿਲ੍ਹਾ ਕਪੂਰਥਲਾ ਤੋਂ ਸ਼ਾਮਿਲ ਹੋਏ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਇਨ੍ਹਾਂ ...

ਪੂਰੀ ਖ਼ਬਰ »

ਰੰਧਾਵਾ ਸਮੇਤ ਕੈਬਨਿਟ ਮੰਤਰੀਆਂ ਨੂੰ ਮਿਲਿਆ ਵੱਖ-ਵੱਖ ਭਲਾਈ ਬੋਰਡਾਂ ਦਾ ਵਫ਼ਦ

ਫਗਵਾੜਾ, 13 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਸਰਕਾਰ ਵਲੋਂ ਗਠਿਤ ਵੱਖ-ਵੱਖ ਬਰਾਦਰੀਆਂ ਦੇ ਬੋਰਡ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦਾ ਇੱਕ ਵਫ਼ਦ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨਵਨਿਯੁਕਤ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ...

ਪੂਰੀ ਖ਼ਬਰ »

ਅਰਬਨ ਅਸਟੇਟ ਤੇ ਸ਼ਿਵਪੁਰੀ ਲਈ ਸੋਮ ਪ੍ਰਕਾਸ਼ ਨੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਜਾਰੀ ਕੀਤੀ ਗ੍ਰਾਂਟ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਹਰਜੋਤ ਸਿੰਘ ਚਾਨਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਧਰਮ ਪਤਨੀ ਅਨੀਤਾ ਸੋਮ ਪ੍ਰਕਾਸ਼ ਵਲੋਂ ਵਿਸ਼ੇਸ਼ ਤੌਰ 'ਤੇ ਫਗਵਾੜਾ ਦੇ ਮੁਹੱਲਾ ਸ਼ਿਵਪੁਰੀ ਅਤੇ ਅਰਬਨ ਅਸਟੇਟ ਫਗਵਾੜਾ ਦੇ ਵੱਖ-ਵੱਖ ਕੰਮਾਂ ਲਈ ਗ੍ਰਾਂਟ ...

ਪੂਰੀ ਖ਼ਬਰ »

ਕੇਜਰੀਵਾਲ ਦੇ ਉਦਯੋਗ ਸਬੰਧੀ ਐਲਾਨ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦਾ ਆਗਾਜ਼: ਸੱਜਣ ਸਿੰਘ

ਡਡਵਿੰਡੀ, 13 ਅਕਤੂਬਰ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਪੰਜਾਬ ਦੇ ਵਪਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਉਦਯੋਗ ਸਬੰਧੀ ਕੀਤੇ ਗਏ ਐਲਾਨਾਂ ਨਾਲ ਪੰਜਾਬ ਤਰੱਕੀ ਤੇ ਖ਼ੁਸ਼ਹਾਲੀ ਦੀਆਂ ...

ਪੂਰੀ ਖ਼ਬਰ »

ਪੁਲਿਸ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਸਿਟੀ ਦੇ ਬਾਹਰ ਲਗਾਇਆ ਧਰਨਾ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਕ ਮਹਿਲਾ ਦੁਆਰਾ ਟਿਕ ਟਾਕ 'ਤੇ ਜਾਤੀ ਸੂਚਕ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦਿਆਂ ਦੀ ਵਾਇਰਲ ਹੋਈ ਵੀਡੀਓ ਉਪਰੰਤ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵਲੋਂ ਪੁਲਿਸ ਨੂੰ ਦਿੱਤੀ ਦਰਖ਼ਾਸਤ 'ਤੇ ਕਾਰਵਾਈ ਨਾ ਕਰਨ ਦਾ ...

ਪੂਰੀ ਖ਼ਬਰ »

ਰਾਜੂ ਧੀਰ ਵਲੋਂ ਰਾਮ ਲੀਲ੍ਹਾ ਦੀ ਸੱਤਵੀਂ ਨਾਈਟ ਦਾ ਉਦਘਾਟਨ

ਸੁਲਤਾਨਪੁਰ ਲੋਧੀ 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਨੂੰ ਸਾਰਿਆਂ ਨੂੰ ਭਗਵਾਨ ਰਾਮ ਦੇ ਜੀਵਨ ਤੋਂ ਸੇਧ ਲੈਂਦਿਆਂ ਹਮੇਸ਼ਾ ਸੱਚ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ | ਇਹ ਪ੍ਰਗਟਾਵਾ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ ਨੇ ਬੀਤੀ ਰਾਤ ਰਾਮ ਲੀਲ੍ਹਾ ਕਮੇਟੀ ਚੌਕ ...

ਪੂਰੀ ਖ਼ਬਰ »

ਜਥੇਬੰਦੀ ਦੀਆਂ ਲਟਕਦੀਆਂ ਮੰਗਾਂ ਮੰਨਣ 'ਤੇ ਦਿੱਤਾ ਜ਼ੋਰ ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਦਾ ਵਫ਼ਦ ਡਾ: ਰਾਜ ਕੁਮਾਰ ਵੇਰਕਾ ਨੂੰ ਮਿਲਿਆ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ. /ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦਾ ਇਕ ਸੂਬਾ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਐਡੀਸ਼ਨਲ ਸੂਬਾਈ ਪ੍ਰਧਾਨ ਸਤਵੰਤ ਸਿੰਘ ਟੂਰਾ, ਉਪ ਚੇਅਰਮੈਨ ਬਲਰਾਜ ...

ਪੂਰੀ ਖ਼ਬਰ »

2 ਮਹਿਲਾ ਬੀ.ਐਲ.ਓ. ਵਾਲਾ ਪੋਿਲੰਗ ਬੂਥ ਮਹਿਲਾ ਸਟਾਫ਼ ਲਈ ਰਾਖਵਾਂ ਕੀਤਾ ਜਾਵੇਗਾ-ਦੀਪਤੀ ਉੱਪਲ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਜਿਹੜੇ ਪੋਿਲੰਗ ਬੂਥਾਂ 'ਤੇ 2 ਮਹਿਲਾ ਬੀ.ਐਲ.ਓ. ਹਨ ਉਨ੍ਹਾਂ ਬੂਥਾਂ ਨੂੰ ਮਹਿਲਾ ਸਟਾਫ਼ ਲਈ ਰਾਖਵਾਂ ਕੀਤਾ ਜਾਵੇਗਾ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਨੂੰ ਮੁੱਖ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਵਿਖੇ ਵਾਤਾਵਰਨ ਸੰਬੰਧੀ ਮੁੱਦੇ 'ਤੇ ਵੈਬੀਨਾਰ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਕਮਲਾ ਨਹਿਰੂ ਕਾਲਜ ਆਫ਼ ਵੁਮੈਨ ਵਿਖੇ ਵਾਤਾਵਰਨ ਸੰਬੰਧੀ ਮੁੱਦੇ 'ਤੇ ਗ੍ਰੀਨ ਆਡਿਟ ਇਨ ਐਚਈਆਈਜ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਪੋ੍ਰ. ਅਸ਼ਵਨੀ ਲੂਥਰਾ ਡਾਇਰੈਕਟਰ ਆਈਕਿਏਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਪਰਮਜੀਤਪੁਰ ਸੁਸਾਇਟੀ 'ਚ ਸੇਲਜ਼ਮੈਨ ਦੀ ਅਸਾਮੀ ਅੰਦਰਖਾਤੇ ਭਰਨ ਸਬੰਧੀ ਖ਼ਬਰਾਂ ਬੇਬੁਨਿਆਦ–ਏ.ਆਰ ਬਲਜਿੰਦਰ ਸਿੰਘ

ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ, ਹੈਪੀ)-ਸਹਿਕਾਰੀ ਸਭਾ ਪਰਮਜੀਤ ਵਿਚ ਸੇਲਜ਼ਮੈਨ ਦੀ ਭਰਤੀ ਅੰਦਰਖਾਤੇ ਭਰਨ ਸਬੰਧੀ ਇੱਕ ਕਿਸਾਨ ਯੂਨੀਅਨ ਵਲੋਂ ਲਾਏ ਗਏ ਦੋਸ਼ਾਂ 'ਤੇ ਪ੍ਰਤੀਕਰਮ ਦਿੰਦਿਆਂ ਸਹਿਕਾਰੀ ਸਭਾਵਾਂ ਦੇ ਏ.ਆਰ ਬਲਜਿੰਦਰ ਸਿੰਘ ਨੇ ਸਾਰੀ ਸਥਿਤੀ ਸਪਸ਼ਟ ...

ਪੂਰੀ ਖ਼ਬਰ »

ਗਾਇਕਾ ਰਹਿਮਤ ਭਾਰਟਾ ਦੇ ਗੀਤ 'ਇਸ਼ਕ ਤੇਰੇ ਨਾਲ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਸੰਤੋਖਪੁਰੀ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਗਾਇਕਾ ਰਹਿਮਤ ਭਾਰਟਾ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ 'ਇਸ਼ਕ ਤੇਰੇ ਨਾਲ' ਗੀਤ ਨੂੰ ਪ੍ਰੋਡਿਊਸਰ ਹਰੀਸ਼ ਸੰਤੋਖਪੁਰੀ ਦੀ ਦੇਖ ਰੇਖ ਵਿਚ ਐੱਚ ਐੱਸ ਟਿਊਨਸ ਮਿਊਜ਼ਿਕ ਕੰਪਨੀ ਵਲੋਂ ਰਹਿਮਤ ਭਾਰਟਾ ਦੀ ਵੱਡੀ ਭੈਣ ...

ਪੂਰੀ ਖ਼ਬਰ »

ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੈ ਸਿਰਫ਼ ਚਿਹਰੇ ਹੀ ਬਦਲੇ ਹਨ-ਸ਼ੇਰਪੁਰ ਸੱਧਾ, ਜਵਾਲਾਪੁਰ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਅਮਰਜੀਤ ਸਿੰਘ ਜਵਾਲਾਪੁਰ ਤੇ ਗੁਰਪ੍ਰੀਤ ਸਿੰਘ ਚੀਦਾ ਨੇ ਮੁੱਖ ਮੰਤਰੀ ਨੂੰ ਮਿਲਣ ਗਏ ਬੇਜ਼ਮੀਨੇ ਗਰੀਬ ਪਰਿਵਾਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਸੰਬੰਧ 'ਚ 4 ਖ਼ਿਲਾਫ਼ ਕੇਸ ਦਰਜ

ਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਸਤਨਾਮਪੁਰਾ ਵਿਖੇ ਚਾਰ ਵਿਅਕਤੀਆਂ ਵਲੋਂ ਇੱਕ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸੰਬੰਧੀ ਰੋਜ਼ਾਨਾ ਕੀਤੀ ਜਾ ਰਹੀਆਂ ਹਨ ਗਤੀਵਿਧੀਆਂ-ਡਾ. ਜਸਵਿੰਦਰ ਕੁਮਾਰੀ

ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿਲਵਾਂ ਡਾ. ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਢਿਲਵਾਂ ਖੇਤਰ 'ਚ ਡੇਂਗੂ ਦੀ ਰੋਕਥਾਮ ਲਈ ਹੈਲਥ ਸੁਪਰਵਾਈਜ਼ਰਾਂ ਅਤੇ ਮੇਲ ਵਰਕਰਾਂ ਵਲੋਂ ਘਰਾਂ 'ਚ ਦੌਰੇ ਕਰ ਲੋਕਾਂ ਨੂੰ ਡੇਂਗੂ ...

ਪੂਰੀ ਖ਼ਬਰ »

ਕਿਹਾ, ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ ਤਿਉਹਾਰਾਂ ਤੋਂ ਪਹਿਲਾਂ ਨਹੀਂ ਕਰਵਾਈ ਜਾ ਰਹੀ ਸੜਕਾਂ ਦੀ ਮੁਰੰਮਤ-ਅਰੁਣ ਖੋਸਲਾ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇੱਥੇ ਗੱਲਬਾਤ ਦੌਰਾਨ ਫਗਵਾੜਾ ਕਾਰਪੋਰੇਸ਼ਨ ਅਤੇ ਕਾਂਗਰਸ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੂ ਸਮਾਜ ਦੇ ਪ੍ਰਸਿੱਧ ਤਿਉਹਾਰ ...

ਪੂਰੀ ਖ਼ਬਰ »

ਤਿਉਹਾਰਾਂ ਤੋਂ ਪਹਿਲਾਂ ਨਹੀਂ ਕਰਵਾਈ ਜਾ ਰਹੀ ਸੜਕਾਂ ਦੀ ਮੁਰੰਮਤ-ਅਰੁਣ ਖੋਸਲਾ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇੱਥੇ ਗੱਲਬਾਤ ਦੌਰਾਨ ਫਗਵਾੜਾ ਕਾਰਪੋਰੇਸ਼ਨ ਅਤੇ ਕਾਂਗਰਸ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੂ ਸਮਾਜ ਦੇ ਪ੍ਰਸਿੱਧ ਤਿਉਹਾਰ ...

ਪੂਰੀ ਖ਼ਬਰ »

ਚੀਮਾ ਅਤੇ ਧੀਰ ਵਲੋਂ ਰਾਮ ਲੀਲ੍ਹਾ ਦੀ ਛੇਵੀਂ ਨਾਈਟ ਦਾ ਆਰੰਭ

ਸੁਲਤਾਨਪੁਰ ਲੋਧੀ 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਰਾਮਲੀਲਾ ਕਮੇਟੀ ਵਲੋਂ ਚੌਕ ਚੇਲਿਆਂ ਵਿਚ ਖੇਡੀ ਜਾ ਰਹੀ ਰਾਮ ਲੀਲ੍ਹਾ ਮੰਚਨ ਵਿਚ ਬੀਤੀ ਰਾਤ ਛੇਵੀਂ ਨਾਈਟ ਦਾ ਸ਼ੁੱਭ ਆਰੰਭ ਕਰਨ ਲਈ ਮੁੱਖ ਮਹਿਮਾਨ ਦੇ ਤੌਰ 'ਤੇ ਜਗਪਾਲ ਸਿੰਘ ਚੀਮਾ ਸਾਬਕਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

ਫਗਵਾੜਾ, 13 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਬਲੱਡ ਬੈਂਕ ਹਰਗੋਬਿੰਦ ਨਗਰ ਵਿਖੇ ਮੋਮਬੱਤੀਆਂ ਜਗਾ ਫਗਵਾੜਾ ਦੀਆਂ ਸਮੂਹ ਸਮਾਜ ਸੇਵਕ ਜਥੇਬੰਦੀਆਂ, ਬੁੱਧੀਜੀਵੀਆਂ, ਲੇਖਕਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਐੱਸ.ਡੀ.ਐਮ ਨੂੰ ਦਿੱਤਾ ਰੋਸ ਪੱਤਰ

ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ, ਹੈਪੀ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਸੱਦੇ 'ਤੇ ਸੁਲਤਾਨਪੁਰ ਲੋਧੀ ਇਕਾਈ ਵਲੋਂ ਅਧਿਆਪਕ ਆਗੂ ਰਵੀ ਵਾਹੀ, ਰਛਪਾਲ ਸਿੰਘ ਅਤੇ ਨਰੇਸ਼ ਕੋਹਲੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ 24 ਕੈਟਾਗਰੀਆਂ ਦੇ ਪੇ ਕਮਿਸ਼ਨ ਨੋਟੀਫ਼ਿਕੇਸ਼ਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਕੈਪਟਨ ਹਰਮਿੰਦਰ ਪਹਿਲੀ ਪਸੰਦ ਦੇ ਲੀਡਰ ਬਣੇ: ਕਮਾਲਪੁਰ

ਡਡਵਿੰਡੀ, 13 ਅਕਤੂਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੀ ਲੋਕਪਿ੍ਅਤਾ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਉਹ ਹਲਕੇ ਦੇ ਲੋਕਾਂ ਦੀ ਪਹਿਲੀ ਪਸੰਦ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਲੱਖਣ ਕਲਾਂ 'ਚ ਕੱਢਿਆ ਮੋਮਬੱਤੀ ਮਾਰਚ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ 600 ਕਿਸਾਨਾਂ ਤੇ ਉੱਤਰ ਪ੍ਰਦੇਸ਼ ਦੇ ਲਖ਼ੀਮਪੁਰ ਖੀਰੀ ਵਿਚ ਮਾਰੇ ਗਏ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰਪ੍ਰਤਾਪ ਚੋਣ ਲੜਦੇ ਹਨ ਤਾਂ ਡੱਟ ਕੇ ਸਾਥ ਦੇਵਾਂਗੇ-ਥਿੰਦ

ਸੁਲਤਾਨਪੁਰ ਲੋਧੀ, 13 ਅਕਤੂਬਰ (ਪ.ਪ. ਰਾਹੀਂ)-ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਲਗਾਤਾਰ 5 ਵਾਰ ਚੋਣ ਜਿੱਤ ਕੇ ਇਤਿਹਾਸ ਸਿਰਜਣ ਵਾਲ਼ੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਫ਼ਰਜ਼ੰਦ ਰਾਣਾ ਇੰਦਰਪ੍ਰਤਾਪ ਸਿੰਘ ਜੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਅੱਤਵਾਦ ਦੇ ਖ਼ਾਤਮੇ ਲਈ ਕੇਂਦਰ ਸਰਕਾਰ ਪਾਕਿਸਤਾਨ ਵਿਰੁੱਧ ਸਖ਼ਤ ਰੁਖ ਅਪਣਾਏ-ਜਗਦੀਸ਼ ਕਟਾਰੀਆ

ਕਪੂਰਥਲਾ, 13 ਅਕਤੂਬਰ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਦੀ ਮੀਟਿੰਗ ਇੰਦਰਪਾਲ ਮਨਚੰਦਾ, ਪਿੰਟਾ ਪਹਿਲਵਾਨ ਤੇ ਨੌਜਵਾਨ ਆਗੂ ਪਾਰਸ ਚੋਪੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਸ਼ਮੀਰ ਦੇ ਇਲਾਕਾ ਪੁਣਛ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਪੰਜ ...

ਪੂਰੀ ਖ਼ਬਰ »

ਅਗਲੇ ਦਸ ਵਰਿ੍ਹਆਂ ਦੌਰਾਨ ਵਿਕਾਸਸ਼ੀਲ ਦੇਸ਼ਾਂ 'ਚ ਬਹੁਤ ਸਾਰੇ ਮੌਸਮੀ ਘਟਨਾਵਾਂ ਵਾਪਰਨ ਦੇ ਆਸਾਰ-ਕੁਨਾਲ ਸਤਿਆਰਥੀ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਭਾਰਤ ਦਾ 80 ਪ੍ਰਤੀਸ਼ਤ ਭੂਗੋਲਿਕ ਖੇਤਰ ਚੱਕਰਵਾਤਾਂ, ਹੜ੍ਹਾਂ, ਭੁਚਾਲ, ਸੁਨਾਮੀ, ਸੋਕੇ ਅਤੇ ਭੂਮੀ ਖਿਸਕਣ ਦੀਆਂ ਘਟਨਾਵਾਂ ਦਾ ਸਾਹਮਣਾ ਕਰਨ ਦੇ ਸਮਰੱਥ ਨੇ ਜਿਸ ਕਾਰਨ ਆਉਣ ਵਾਲੇ 10 ਸਾਲਾ ਦੌਰਾਨ ਜਲਵਾਯੂ ਵਿਚ ਪਏ ਵਿਗਾੜ ਕਾਰਨ ...

ਪੂਰੀ ਖ਼ਬਰ »

ਮੇਹਲੀ ਗੇਟ ਵਿਖੇ ਮੰਦਰ 'ਚੋਂ ਚੋਰ ਮੁਕਟ ਉਤਾਰ ਕੇ ਫ਼ਰਾਰ

ਫਗਵਾੜਾ, 13 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੇ ਮੇਹਲੀ ਗੇਟ ਵਿਖੇ ਇੱਕ ਮੰਦਰ 'ਚ ਦਾਖ਼ਲ ਹੋ ਕੇ ਚੋਰ ਮਾਤਾ ਦਾ ਮੁਕਟ ਉਤਾਰ ਕੇ ਫ਼ਰਾਰ ਹੋ ਗਿਆ | ਮੰਦਰ ਦੇ ਪੰਡਿਤ ਰਾਜੇਸ਼ ਸ਼ੁਕਲਾ ਨੇ ਦੱਸਿਆ ਕਿ ਅੱਜ ਦੁਰਗਾ ਪੂਜਾ ਅਸ਼ਟਮੀ ਦੇ ਮੌਕੇ ਸੰਗਤਾਂ ਦੇ ਦਰਸ਼ਨਾਂ ਲਈ ਦਰਬਾਰ ...

ਪੂਰੀ ਖ਼ਬਰ »

ਜੈ ਮਾਂ ਚਿੰਤਪੂਰਨੀ ਧਾਰਮਿਕ ਕਮੇਟੀ ਵਲੋਂ ਭਗਵਤੀ ਜਾਗਰਣ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਜੈ ਮਾਂ ਚਿੰਤਪੁਰਨੀ ਧਾਰਮਿਕ ਕਮੇਟੀ ਪਿੰਡ ਖਲਵਾੜਾ ਕਾਲੋਨੀ ਵਲੋਂ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪਿੰਕਾ ਬਘੇਲ, ਰਿਪਨ ਬੰਗਾ ਅਤੇ ਜਸਵੀਰ ਮਾਹੀ ਵਲੋਂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਇੰਡੀਅਨ ਓਵਰਸੀਜ਼ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ-ਬਲਜਿੰਦਰ ਜੈਨਪੁਰ

ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ, ਹੈਪੀ)-ਫਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ ਪੰਜਾਬ ਅੰਦਰ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ | ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਅੰਤਰ ਸਕੂਲ ਭਾਸ਼ਣ ਮੁਕਾਬਲੇ 'ਚ ਵੱਖ-ਵੱਖ ਸਥਾਨ ਹਾਸਲ ਕੀਤੇ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਸਹੋਦਿਆ ਅੰਤਰ ਸਕੂਲ ਭਾਸ਼ਣ ਮੁਕਾਬਲੇ ਵਿਚ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਮਨਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੋਮਬੱਤੀਆਂ ਜਗਾ ਕੇ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਸ਼ਰਧਾਂਜਲੀ ਦਿੱਤੀ

ਨਡਾਲਾ, 13 ਅਕਤੂਬਰ (ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨਡਾਲਾ 'ਚ ਕਿਸਾਨ ਯੂਨੀਅਨ, ਆੜ੍ਹਤੀ ਐਸੋਸੀਏਸ਼ਨ, ਵਪਾਰੀ ਤੇ ਮਜ਼ਦੂਰ ਵਰਗ ਵਲੋਂ ਨਡਾਲਾ ਚੌਕ ਵਿਚ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਡੀ. ਏ. ਪੀ. ਖ਼ਾਦ ਦੀ ਢਿੱਲੀ ਸਪਲਾਈ ਨੂੰ ਲੈ ਕੇ ਆਲੂ ਤੇ ਸਬਜ਼ੀਆਂ ਬੀਜਣ ਵਾਲੇ ਕਿਸਾਨ ਪ੍ਰੇਸ਼ਾਨ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਡੀ.ਏ.ਪੀ. ਖ਼ਾਦ ਦੀ ਢਿੱਲੀ ਰਫ਼ਤਾਰ ਨਾਲ ਹੋ ਰਹੀ ਸਪਲਾਈ ਨੂੰ ਲੈ ਕੇ ਆਲੂ ਤੇ ਹੋਰ ਸਬਜ਼ੀਆਂ ਬੀਜਣ ਵਾਲੇ ਕਿਸਾਨ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਜੇਕਰ ਅਗਲੇ ਦਿਨਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਕਾਲਾ ਸੰਘਿਆਂ 'ਚ ਮੋਮਬੱਤੀ ਮਾਰਚ ਕਰ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਾਲਾ ਸੰਘਿਆਂ, 13 ਅਕਤੂਬਰ (ਬਲਜੀਤ ਸਿੰਘ ਸੰਘਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੇ 4 ਸ਼ਹੀਦ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਕਾਲਾ ਸੰਘਿਆਂ 'ਚ ਬੀਤੀ ਰਾਤ ਮੋਮਬੱਤੀ ਮਾਰਚ ਕਰਕੇ ਕਿਸਾਨ ਸੰਘਰਸ਼ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਚੌਕਸੀ ਵਿਭਾਗ ਦੀ ਟੀਮ ਵਲੋਂ ਦਾਣਾ ਮੰਡੀ ਦਾ ਦੌਰਾ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਝੋਨੇ ਦੀ ਫ਼ਸਲ ਵਿਚ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਆ ਰਹੀ ਪ੍ਰੇਸ਼ਾਨੀ ਤੇ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਜਾਂਚ ਲਈ ਅੱਜ ਚੌਕਸੀ ਵਿਭਾਗ ਦੀ ਟੀਮ ਨੇ ਡੀ.ਐੱਸ.ਪੀ. ਅਸ਼ਵਨੀ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX