18ਰਜਿੰਦਰ ਸਿੰਘ ਰਾਜਾ ਬੀਰ ਕਲਾਂ ਕਾਂਗਰਸ 'ਚ ਸ਼ਾਮਿਲ
ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਸੰਗਰੂਰ ਵਿਚ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਇਕ ਵੱਡਾ ਸਿਆਸੀ ਆਧਾਰ ਰੱਖਣ ਵਾਲਾ ਆਗੂ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਵਿਚ...
... 4 hours 9 minutes ago