ਤਾਜਾ ਖ਼ਬਰਾਂ


ਕਾਂਗਰਸ ਤੇ 'ਆਪ' ਪਾਰਟੀਆ ਦੇਸ਼ ਨੂੰ ਬਾਰਬਾਦੀ ਦੇ ਰਾਹ ਲੈਕੇ ਜਾ ਰਿਹਾ ਹਨ-ਯੋਗੀ ਆਦਿਤਿਆਨਾਥ
. . .  6 minutes ago
ਮੋਹਾਲੀ, 30 ਮਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੋਹਾਲੀ ਪਹੰਚ ਕੇ ਕਿਹਾ ਕਿ ਪੀ.ਐਮ ਮੋਦੀ ਦੇਸ਼ ਨੂੰ ਤਰਕੀ ਦੇ ਰਾਹ ਤੇ ਲੈਕੇ ਜਾ ਰਹੇ ਹਨ।ਉਨ੍ਹਾਂ ਨੇ ਦੇਸ਼ ਚੋ ਆਤਕਵਾਦ ਨੂੰ ਖਤਮ ਕੀਤਾ ਹੈ।ਕਾਂਗਰਸ ਤੇ 'ਆਪ' ਪਾਰਟੀਆ ਦੇਸ਼ ਨੂੰ....
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਅਗਨੀਬਾਨ ਰਾਕੇਟ' ਲਾਂਚ ਕਰਨ ਲਈ ਅਗਨੀਕੁਲ ਬ੍ਰਹਿਮੰਡ ਟੀਮ ਨੂੰ ਦਿੱਤੀ ਸ਼ੁਭਕਾਮਨਾਵਾਂ
. . .  29 minutes ago
ਨਵੀਂ ਦਿੱਲੀ,30 ਮਈ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਅਗਨੀਕੁਲ ਬ੍ਰਹਿਮੰਡ ਟੀਮ ਨੂੰ ਅਗਨੀਬਾਨ ਰਾਕੇਟ ਲਾਂਚ ਕਰਨ ਵਿਚ ਉਨ੍ਹਾਂ ਦੀ ਇਤਿਹਾਸਕ ਸਫ਼ਲਤਾ ਲਈ ਸ਼ੁਭਕਾਮਨਾਵਾਂ। ਆਪਣੀ ਪ੍ਰਤਿਭਾ ਦੀ ਪੂਰੀ ਤਾਕਤ ਨਾਲ,....
ਗੈਂਗਸਟਰ ਛੋਟਾ ਰਾਜਨ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  36 minutes ago
ਮਹਾਰਾਸ਼ਟਰ, 30 ਮਈ- ਅਦਾਲਤ ਨੇ ਗੈਂਗਸਟਰ ਛੋਟਾ ਰਾਜਨ ਨੂੰ 2001 ਵਿਚ ਮੁੰਬਈ ਦੇ ਹੋਟਲ ਮਾਲਕ ਜਯਾ ਸ਼ੈਟੀ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਹੁਣ ਮੌਕਾ ਹੈ ਨਵੀਆਂ ਉਚਾਈਆਂ ਦੇਣ ਦਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  45 minutes ago
ਨਵੀਂ ਦਿੱਲੀ, 30 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਨੂੰ ਯਾਦ ਹੈ, ਮੇਰੀ ਨਾਮਜ਼ਦਗੀ ਦੇ ਦਿਨ, ਨੌਜਵਾਨ ਪੀੜ੍ਹੀ ਬਹੁਤ ਉਤਸ਼ਾਹਿਤ ਸੀ। ਹੁਣ ਉਹੀ ਉਤਸ਼ਾਹ ਹਰ ਬੂਥ 'ਤੇ ਦੇਖਣ ਨੂੰ ਚਾਹੀਦਾ ਹੈ, ਇਹ ਮੇਰੀ....
ਭਾਰਤ ਵਿੱਚ ' ਇੰਡੀਆ ' ਗੱਠਜੋੜ ਦੀ ਸਰਕਾਰ ਬਣੇਗੀ, ਅਸੀਂ ਬਾਹਰੋਂ ਸਮਰਥਨ ਕਰਨਗੇ-ਕਾਮਰੇਡ ਸੀਤਾ ਰਾਮ ਯੈਚੁਰੀ
. . .  57 minutes ago
ਜੰਡਿਆਲਾ ਮੰਜਕੀ, 30 ਮਈ (ਸੁਰਜੀਤ ਸਿੰਘ ਜੰਡਿਆਲਾ)-4 ਜੂਨ ਤੋਂ ਬਾਅਦ ਦੇਸ਼ ਵਿਚ ' ਇੰਡੀਆ ' ਗਠਜੋੜ ਦੀ ਸਰਕਾਰ ਬਣੇਗੀ ਅਤੇ ਕਮਿਊਨਿਸਟ ਇਸ ਸਰਕਾਰ ਦਾ ਬਾਹਰੋਂ ਸਮਰਥਨ ਕਰਨਗੇ । ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ....
'ਆਪ' ਮੰਤਰੀ ਬਲਕਾਰ ਸਿੰਘ ਦੇ ਵਿਰੋਧ 'ਚ ਬੋਲੇ-ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 30 ਮਈ-ਪੰਜਾਬ ਦੇ ਸੰਗਰੂਰ 'ਚ ਅਰਵਿੰਦ ਕੇਜਰੀਵਾਲ ਦੇ ਵਿਰੋਧ 'ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਤੁਸੀਂ ਚੰਗਾ ਕੰਮ ਕਰੋਗੇ ਤਾਂ ਤੁਹਾਡਾ ਸਵਾਗਤ ਹੋਵੇਗਾ ਅਤੇ ਜੇਕਰ ਤੁਸੀਂ ਝੂਠ ਬੋਲੋਗੇ ਅਤੇ ਝੂਠੀ ਗਾਰੰਟੀ ਦਿਓਗੇ ਤਾਂ 'ਆਪ' ਮੰਤਰੀ....
ਸ਼੍ਰੀ ਮਨੀਸ਼ ਪ੍ਰਭਾਤ ਨੇ ਡੈਨਮਾਰਕ ਵਿਚ ਭਾਰਤ ਦੇ ਰਾਜਦੂਤ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਕੋਪੇਨਹੇਗਨ,30 ਮਈ, ( ਅਮਰਜੀਤ ਸਿੰਘ ਤਲਵੰਡੀ)-ਸ਼੍ਰੀ ਮਨੀਸ਼ ਪ੍ਰਭਾਤ ਨੇ ਬੀਤੇ ਦਿਨੀਂ ਡੈਨਮਾਰਕ ਵਿਚ ਭਾਰਤ ਦੇ ਰਾਜਦੂਤ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ, ਮਨੀਸ਼ ਪ੍ਰਭਾਤ ਨੇ ਸਤੰਬਰ 2022 ਤੋਂ ਮਾਰਚ 2024 ਤੱਕ ਉਜ਼ਬੇਕਿਸਤਾਨ ਵਿਚ.....
1 ਜੂਨ ਨੂੰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ
. . .  about 1 hour ago
ਨਵੀਂ ਦਿੱਲੀ, 30 ਮਈ- ਅਰਵਿੰਦ ਕੇਜਰੀਵਾਲ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਉਹ ਇਸ ਸੰਬੰਧੀ ਸੁਣਵਾਈ.....
ਮੇਰੀ ਸਿਹਤ ਬਿਲਕੁਲ ਠੀਕ ਹੈ- ਨਵੀਨ ਪਟਨਾਇਕ
. . .  about 2 hours ago
ਭੁਵਨੇਸ਼ਵਰ, 30 ਮਈ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਸੁਪਰੀਮੋ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਪਣੀ ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ ਨੂੰ ਖ਼ਾਰਜ ਕਰ ਦਿੱਤਾ ਹੈ.....
‘ਇੰਡੀਆ’ ਗਠਜੋੜ ਪੂਰੀ ਬਹੁਮਤ ਨਾਲ ਬਣਾਏਗਾ ਸਰਕਾਰ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 30 ਮਈ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 18ਵੀਂ ਲੋਕ ਸਭਾ ਲਈ ਇਹ ਚੋਣ ਲੰਬੇ ਸਮੇਂ ਤੱਕ ਯਾਦ ਰਹੇਗੀ ਕਿਉਂਕਿ ਇਸ ਚੋਣ....
ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਨੇ ਸ਼ਹਿਰ ਅਤੇ ਪਿੰਡਾਂ ’ਚ ਕੱਢਿਆ ਰੋਡ ਸ਼ੋਅ
. . .  about 2 hours ago
ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਮੱਖਣ ਸਿੰਘ ਵਲੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਰੋਡ ਸ਼ੋਅ ਕਰਦਿਆਂ ਵੋਟਾਂ....
ਜਰਨਲ ਲਿਸਟ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ- ਸਰਦਾਰ ਸਿਮਰਨਜੀਤ ਸਿੰਘ ਮਾਨ
. . .  about 2 hours ago
ਦਿੜ੍ਹਬਾ ਮੰਡੀ, 30 ਮਈ( ਜਸਵੀਰ ਸਿੰਘ ਔਜਲਾ)-ਜਰਨਲਿਸਟ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ....
ਵੱਧ ਤੋਂ ਵੱਧ ਪਾਓ ਕਾਂਗਰਸ ਪਾਰਟੀ ਨੂੰ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਨਵੀਂ ਦਿੱਲੀ,30 ਮਈ-ਰਾਜ ਸਭਾ ਦੇ ਸਾਬਕਾ ਮੈਂਬਰ ਮਨਮੋਹਨ ਸਿੰਘ ਨੇ ਪੱਤਰ ਰਾਹੀਂ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਅਹਿਮ ਮੋੜ 'ਤੇ ਖੜ੍ਹਾ ਹੈ। ਵੋਟਿੰਗ ਦੇ ਆ.....
‘ਆਪ’ ਸਰਕਾਰ ਨੇ ਪੰਜਾਬ ਨੂੰ ਕੀਤਾ ਬਰਬਾਦ- ਜੇ.ਪੀ. ਨੱਢਾ
. . .  about 2 hours ago
ਅੰਮ੍ਰਿਤਸਰ, 30 ਮਈ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਔਰਤਾਂ ਦੀ ਹਿਤੈਸ਼ੀ....
ਭਾਜਪਾ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ- ਪੁਸ਼ਕਰ ਸਿੰਘ ਧਾਮੀ
. . .  about 3 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼), 30 ਮਈ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਆਮ ਜਨਤਾ ਦਾ ਸਮਰਥਨ ਹੈ, ਜੋ ਭਾਜਪਾ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ ਅਤੇ ਪੁਰਾਣੇ ਇਤਿਹਾਸ.....
ਆਬਕਾਰੀ ਨੀਤੀ ਮਾਮਲਾ: 6 ਜੁਲਾਈ ਤੱਕ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ
. . .  about 3 hours ago
ਨਵੀਂ ਦਿੱਲੀ, 30 ਮਈ- ਦਿੱਲੀ ਆਬਕਾਰੀ ਨੀਤੀ ਦੇ ਸੀ.ਬੀ.ਆਈ. ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਨੀਸ਼....
ਸੁਖਪਾਲ ਸਿੰਘ ਖਹਿਰਾ ਵਲੋਂ ਟਰੈਕਟਰਾਂ, ਕਾਰਾਂ ਅਤੇ ਹੋਰ ਗੱਡੀਆਂ ਦ ਵੱਡੇ ਕਾਫ਼ਲੇ ਨਾਲ ਕੱਢਿਆ ਰੋਡ ਸ਼ੋਅ
. . .  about 3 hours ago
ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਰੋਡ ਸ਼ੋਅ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਟਰੈਕਟਰਾਂ, ਕਾਰਾਂ ਅਤੇ ਹੋਰ ਗੱਡੀਆਂ ਦਾ ਕਾਫ਼ਲਾ
12 ਜੁਲਾਈ ਨੂੰ ਬੀ.ਕੇ.ਸੀ. ਦੇ ਜੀਓ ਵਰਲਡ ਕਨਵੈਨਸ਼ਨ ’ਚ ਹੋਵੇਗਾ ਅਨੰਤ ਤੇ ਰਾਧਿਕਾ ਦਾ ਵਿਆਹ
. . .  about 3 hours ago
ਮਹਾਰਾਸ਼ਟਰ, 30 ਮਈ- ਅਨੰਤ ਅੰਬਾਨੀ ਅਤੇ ਰਾਧਿਕਾ ਦਾ ਵਿਆਹ 12 ਜੁਲਾਈ ਨੂੰ ਮੁੰਬਈ ਵਿਚ ਬੀ.ਕੇ.ਸੀ. ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿਚ ਹੋਵੇਗਾ। ਵਿਆਹ ਪਰੰਪਰਾਗਤ ਹਿੰਦੂ ਵੈਦਿਕ ਤਰੀਕੇ ਦੇ ਅਨੁਸਾਰ ਕੀਤਾ ਜਾਣਾ....
ਮਾਮਲਾ ਲਾਲਜੀਤ ਸਿੰਘ ਭੁੱਲਰ ਵਲੋਂ ਵਰਤੀ ਗਈ ਸ਼ਬਦਾਵਲੀ ਦਾ ਜ਼ਿਲ੍ਹਾ ਬਾਰ ਦੇ ਵਕੀਲਾਂ ਨੇ ਕਾਲੇ ਬਿੱਲਾ ਲਗਾ ਕੇ ਰੱਖਿਆ ਕੰਮਕਾਜ ਠੱਪ
. . .  about 3 hours ago
ਸੰਗਰੂਰ, 30 ਮਈ (ਧੀਰਜ ਪਸ਼ੋਰੀਆ )-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਨ ਲਈ ਜ਼ਿਲ੍ਹਾ ਬਾਰ......
ਐਸ.ਐਚ.ਓ. ਗੁਰਦੀਪ ਸਿੰਘ ਦਾ ਦਿਹਾਂਤ
. . .  about 3 hours ago
ਮਲੋਟ, 30 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਦੇ ਐਸ.ਐਚ.ਓ.ਇੰਸਪੈਕਟਰ ਗੁਰਦੀਪ ਸਿੰਘ ਦਾ ਦੇਹਾਂਤ ਹੋ ਗਿਆ ਹੈ। ਇੰਸ: ਗੁਰਦੀਪ ਸਿੰਘ ਦੋ ਕੁ ਮਹੀਨੇ ਪਹਿਲਾਂ ਥਾਣਾ ਸਿਟੀ ਮਲੋਟ ਵਿਖੇ ਆਏ ਸਨ ਅਤੇ ਆਪਣੇ ਚੰਗੇ ਸੁਭਾਅ ਕਰਕੇ....
ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਆਦਿਵਾਸੀਆਂ ਦਾ ਰਾਖਵਾਂਕਰਨ ਕਿਸੇ ਨੂੰ ਨਹੀਂ ਖੋਹਣ ਦੇਣਗੇ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਹੁਸ਼ਿਆਰਪੁਰ, 30 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਨੇ ਪ੍ਰਣ ਲਿਆ ਹੈ ਕਿ ਉਹ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਆਦਿਵਾਸੀਆਂ ਦਾ ਰਾਖਵਾਂਕਰਨ ਕਿਸੇ ਨੂੰ ਨਹੀਂ ਖੋਹਣ ਦੇਣਗੇ। ਗਠਜੋੜ ਵੀ ਨਾਰਾਜ਼....
5 ਸਾਲਾਂ ਵਿਚ ਕਿਹੜੇ-ਕਿਹੜੇ ਵੱਡੇ ਫੈਸਲੇ ਲਏ ਜਾਣੇ ਹਨ, ਇਸ ਦੀ ਰੂਪਰੇਖਾ ਵੀ ਉਲੀਕੀ ਗਈ ਹੈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਹੁਸ਼ਿਆਰਪੁਰ, 30 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਚੋਣ ਦੌੜ ਵਿਚ ਸਾਡੀ ਸਰਕਾਰ ਇਕ ਪਲ ਵੀ ਬਰਬਾਦ ਨਹੀਂ ਕਰ ਰਹੀ ਹੈ, ਸਰਕਾਰ ਬਣਦੇ ਹੀ ਅਗਲੇ 125 ਦਿਨਾਂ ਵਿਚ ਕੀ ਹੋਵੇਗਾ......
ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ ਦੇਸ਼ ਸੇਵਾ- ਪ੍ਰਧਾਨ ਮੰਤਰੀ
. . .  about 3 hours ago
ਹੁਸ਼ਿਆਰਪੁਰ, 30 ਮਈ- ਅੱਜ ਇਥੇ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੀ ਇਹ ਰੈਲੀ 2024 ਦੀਆਂ ਲੋਕ ਸਭਾ ਚੋਣਾਂ ਲਈ ਮੇਰੀ ਆਖ਼ਰੀ.....
ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਬਲਕੌਰ ਸਿੰਘ ਸਿੱਧੂ ਨੇ ਕੱਢਿਆ ਰੋਡ ਸ਼ੋਅ
. . .  about 4 hours ago
ਮਲੋਟ, 30 ਮਈ (ਪਾਟਿਲ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਰੋਡ ਸ਼ੋ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਗੈਂਗਸਟਰ ਵਾਰ ਤੇ ਨਸ਼ੇ.....
ਪੰਜਾਬ ’ਚ ਭ੍ਰਿਸ਼ਟਾਚਾਰ ਦੇ ਟੀਕੇ ਦੀ ਹੈ ਜ਼ਰੂਰਤ- ਸੁਨੀਲ ਜਾਖੜ
. . .  about 4 hours ago
ਹੁਸ਼ਿਆਰਪੁਰ, 30 ਮਈ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਹੁਣ ਭ੍ਰਿਸ਼ਟਾਚਾਰ ਦੇ ਟੀਕੇ ਦੀ ਜ਼ਰੂਰਤ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਪੋਹ ਨਾਨਕਸ਼ਾਹੀ ਸੰਮਤ 544

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX