ਤਾਜਾ ਖ਼ਬਰਾਂ


ਪਾਕਿ ਤੋਂ ਰਿਹਾਅ ਹੋਇਆ ਭਾਰਤੀ ਕੈਦੀ ਅਟਾਰੀ ਸਰਹੱਦ ਤੋਂ ਅੰਮ੍ਰਿਤਸਰ ਜਾਂਦਿਆਂ ਫਰਾਰ
. . .  1 day ago
ਅਟਾਰੀ, (ਅੰਮ੍ਰਿਤਸਰ) 30 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) - ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਬੀਤੇ ਕੱਲ੍ਹ ਪਾਕਿਸਤਾਨ ਵਲੋਂ ਛੱਡੇ ਗਏ ਚਾਰ ਭਾਰਤੀ ਕੈਦੀਆਂ ਦੇ ਘਰ ਜਾਣ ਤੋਂ ਪਹਿਲਾਂ ਹੀ ...
ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੂੰ ਸਦਮਾ-ਮਾਤਾ ਦਾ ਦਿਹਾਂਤ
. . .  1 day ago
ਸ੍ਰੀ ਮੁਕਤਸਰ ਸਾਹਿਬ , 30 ਮਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾਅਤੇ ਬਲਾਕ ਸੰਮਤੀ ਲੰਬੀ ਦੇ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ ਨੂੰ ...
ਬਸਪਾ ਉਮੀਦਵਾਰ ਰਿਤੂ ਸਿੰਘ ਤੇ ਮਨੀਸ਼ ਤਿਵਾੜੀ ਵਿਚਾਲੇ ਹੋਈ ਖੁੱਲ੍ਹੀ ਬਹਿਸ
. . .  1 day ago
ਚੰਡੀਗੜ੍ਹ,30 ਮਈ - ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਲਈ ਵੀ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ 'ਚ 'ਇੰਡੀਆ' ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਰਿਤੂ ...
ਹਾਂਗਕਾਂਗ ਦੇ ਸਭ ਤੋਂ ਵੱਡੇ ਸੁਰੱਖਿਆ ਮਾਮਲੇ 'ਚ 14 ਜਣੇ ਦੋਸ਼ੀ ਕਰਾਰ
. . .  1 day ago
ਹਾਂਗਕਾਂਗ ,30 ਮਈ - ਹਾਂਗਕਾਂਗ ਦੇ ਸਭ ਤੋਂ ਵੱਡੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ 14 ਲੋਕਤੰਤਰ ਸਮਰਥਕ ਕਾਰਕੁਨਾਂ ਨੂੰ ਦੋਸ਼ੀ ਠਹਿਰਾਇਆ। ਸਾਬਕਾ ਸੰਸਦ ਮੈਂਬਰ ਵੀ ਦੋਸ਼ੀ ...
ਲਾਹੌਰ ਐਲਾਨਨਾਮੇ 'ਤੇ ਨਵਾਜ਼ ਸ਼ਰੀਫ਼ ਦੀਆਂ ਟਿੱਪਣੀਆਂ 'ਤੇ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 30 ਮਈ (ਏਜੰਸੀ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਲੋਂ ਇਹ ਕਹੇ ਜਾਣ 'ਤੇ ਕਿ ਇਸਲਾਮਾਬਾਦ ਨੇ ਉਨ੍ਹਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਿਚਕਾਰ ਹੋਏ ਸਮਝੌਤੇ ...
ਪ੍ਰਧਾਨ ਮੰਤਰੀ ਮੋਦੀ ਵਿਵੇਕਾਨੰਦ ਰਾਕ ਮੈਮੋਰੀਅਲ, ਧਿਆਨ ਮੰਡਪਮ ਗਏ
. . .  1 day ago
ਕੰਨਿਆਕੁਮਾਰੀ (ਤਾਮਿਲਨਾਡੂ), 30 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਵੇਕਾਨੰਦ ਰਾਕ ਮੈਮੋਰੀਅਲ, ਧਿਆਨ ਮੰਡਪਮ ਦਾ ਦੌਰਾ ਕੀਤਾ ਜਿੱਥੇ ਸਵਾਮੀ ਵਿਵੇਕਾਨੰਦ ਨੇ ਧਿਆਨ ਕੀਤਾ ...
ਬੱਸ ਹਾਦਸੇ ਵਿਚ ਮਾਰੇ ਗਏ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਅਖਨੂਰ 'ਚ ਬੱਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਮੈਂ ਦੁਖੀ ਹਾਂ । ਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ...
ਹਿਮਾਚਲ ਪ੍ਰਦੇਸ਼ : ਮਨਾਲੀ ਦੇ ਰੋਹਤਾਂਗ ਵਿਚ ਅੱਜ ਹੋਈ ਤਾਜ਼ਾ ਬਰਫ਼ਬਾਰੀ , ਗਰਮੀ ਤੋਂ ਮਿਲੀ ਰਾਹਤ
. . .  1 day ago
ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 30 ਮਈ (ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ....
ਜਥੇਦਾਰ ਵਲੋਂ ਉੱਤਰ ਪ੍ਰਦੇਸ਼ 'ਚ ਗ੍ਰੰਥੀ ਸਿੰਘ ਦੀ ਨਬਾਲਗ ਧੀ ਨਾਲ ਜਬਰ -ਜਨਾਹ ਦੇ ਦੋਸ਼ੀਆਂ ਦੀ ਗਿੑਫ਼ਤਾਰੀ ਲਈ ਮੁੱਖ ਮੰਤਰੀ ਯੋਗੀ ਨੂੰ ਦਿੱਤਾ ਇਕ ਹਫਤੇ ਦਾ ਅਲਟੀਮੇਟਮ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਦੇ ਅਗਵਾਕਾਰ ਤੇ ਜਬਰ....
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ.....
'ਆਪ' ਤੇ ਕਾਂਗਰਸ ਚੋਰ ਚੋਰ ਮਸੇਰੇ ਦੇ ਭਰਾ ਹੋਏ ਇਕੱਠੇ-ਸੁਭਾਸ਼ ਬਰਾਲਾ
. . .  1 day ago
ਲਹਿਰਾਗਾਗਾ, 30 ਮਈ (ਅਸ਼ੋਕ ਗਰਗ)-ਹਰਿਆਣਾ ਭਾਜਪਾ ਦੇ ਆਗੂ ਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਲਹਿਰਾਗਾਗਾ ਵਿਖੇ ਭਾਜਪਾ ਦੇ ਲੋਕ-ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਉਨ੍ਹਾਂ ਪੰਜਾਬ ਵਿਚ....
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵਲੋਂ 100 ਕੁਇੰਟਲ ਕਣਕ ਭੇਟ
. . .  1 day ago
ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵਲੋਂ 100 ਕੁਇੰਟਲ ਕਣਕ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਕਣਕ ਲੈ ਕੇ ਪੁੱਜੇ ਸ਼੍ਰੋਮਣੀ....
ਕਾਂਗਰਸ ਤੇ 'ਆਪ' ਪਾਰਟੀਆ ਦੇਸ਼ ਨੂੰ ਬਾਰਬਾਦੀ ਦੇ ਰਾਹ ਲੈਕੇ ਜਾ ਰਿਹਾ ਹਨ-ਯੋਗੀ ਆਦਿਤਿਆਨਾਥ
. . .  1 day ago
ਮੋਹਾਲੀ, 30 ਮਈ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੋਹਾਲੀ ਪਹੰਚ ਕੇ ਕਿਹਾ ਕਿ ਪੀ.ਐਮ ਮੋਦੀ ਦੇਸ਼ ਨੂੰ ਤਰਕੀ ਦੇ ਰਾਹ ਤੇ ਲੈਕੇ ਜਾ ਰਹੇ ਹਨ।ਉਨ੍ਹਾਂ ਨੇ ਦੇਸ਼ ਚੋ ਆਤਕਵਾਦ ਨੂੰ ਖਤਮ ਕੀਤਾ ਹੈ।ਕਾਂਗਰਸ ਤੇ 'ਆਪ' ਪਾਰਟੀਆ ਦੇਸ਼ ਨੂੰ....
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਅਗਨੀਬਾਨ ਰਾਕੇਟ' ਲਾਂਚ ਕਰਨ ਲਈ ਅਗਨੀਕੁਲ ਬ੍ਰਹਿਮੰਡ ਟੀਮ ਨੂੰ ਦਿੱਤੀ ਸ਼ੁਭਕਾਮਨਾਵਾਂ
. . .  1 day ago
ਨਵੀਂ ਦਿੱਲੀ,30 ਮਈ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਅਗਨੀਕੁਲ ਬ੍ਰਹਿਮੰਡ ਟੀਮ ਨੂੰ ਅਗਨੀਬਾਨ ਰਾਕੇਟ ਲਾਂਚ ਕਰਨ ਵਿਚ ਉਨ੍ਹਾਂ ਦੀ ਇਤਿਹਾਸਕ ਸਫ਼ਲਤਾ ਲਈ ਸ਼ੁਭਕਾਮਨਾਵਾਂ। ਆਪਣੀ ਪ੍ਰਤਿਭਾ ਦੀ ਪੂਰੀ ਤਾਕਤ ਨਾਲ,....
ਗੈਂਗਸਟਰ ਛੋਟਾ ਰਾਜਨ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਮਹਾਰਾਸ਼ਟਰ, 30 ਮਈ- ਅਦਾਲਤ ਨੇ ਗੈਂਗਸਟਰ ਛੋਟਾ ਰਾਜਨ ਨੂੰ 2001 ਵਿਚ ਮੁੰਬਈ ਦੇ ਹੋਟਲ ਮਾਲਕ ਜਯਾ ਸ਼ੈਟੀ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਹੁਣ ਮੌਕਾ ਹੈ ਨਵੀਆਂ ਉਚਾਈਆਂ ਦੇਣ ਦਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵੀਂ ਦਿੱਲੀ, 30 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਨੂੰ ਯਾਦ ਹੈ, ਮੇਰੀ ਨਾਮਜ਼ਦਗੀ ਦੇ ਦਿਨ, ਨੌਜਵਾਨ ਪੀੜ੍ਹੀ ਬਹੁਤ ਉਤਸ਼ਾਹਿਤ ਸੀ। ਹੁਣ ਉਹੀ ਉਤਸ਼ਾਹ ਹਰ ਬੂਥ 'ਤੇ ਦੇਖਣ ਨੂੰ ਚਾਹੀਦਾ ਹੈ, ਇਹ ਮੇਰੀ....
ਭਾਰਤ ਵਿੱਚ ' ਇੰਡੀਆ ' ਗੱਠਜੋੜ ਦੀ ਸਰਕਾਰ ਬਣੇਗੀ, ਅਸੀਂ ਬਾਹਰੋਂ ਸਮਰਥਨ ਕਰਨਗੇ-ਕਾਮਰੇਡ ਸੀਤਾ ਰਾਮ ਯੈਚੁਰੀ
. . .  1 day ago
ਜੰਡਿਆਲਾ ਮੰਜਕੀ, 30 ਮਈ (ਸੁਰਜੀਤ ਸਿੰਘ ਜੰਡਿਆਲਾ)-4 ਜੂਨ ਤੋਂ ਬਾਅਦ ਦੇਸ਼ ਵਿਚ ' ਇੰਡੀਆ ' ਗਠਜੋੜ ਦੀ ਸਰਕਾਰ ਬਣੇਗੀ ਅਤੇ ਕਮਿਊਨਿਸਟ ਇਸ ਸਰਕਾਰ ਦਾ ਬਾਹਰੋਂ ਸਮਰਥਨ ਕਰਨਗੇ । ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ....
'ਆਪ' ਮੰਤਰੀ ਬਲਕਾਰ ਸਿੰਘ ਦੇ ਵਿਰੋਧ 'ਚ ਬੋਲੇ-ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 30 ਮਈ-ਪੰਜਾਬ ਦੇ ਸੰਗਰੂਰ 'ਚ ਅਰਵਿੰਦ ਕੇਜਰੀਵਾਲ ਦੇ ਵਿਰੋਧ 'ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਤੁਸੀਂ ਚੰਗਾ ਕੰਮ ਕਰੋਗੇ ਤਾਂ ਤੁਹਾਡਾ ਸਵਾਗਤ ਹੋਵੇਗਾ ਅਤੇ ਜੇਕਰ ਤੁਸੀਂ ਝੂਠ ਬੋਲੋਗੇ ਅਤੇ ਝੂਠੀ ਗਾਰੰਟੀ ਦਿਓਗੇ ਤਾਂ 'ਆਪ' ਮੰਤਰੀ....
ਸ਼੍ਰੀ ਮਨੀਸ਼ ਪ੍ਰਭਾਤ ਨੇ ਡੈਨਮਾਰਕ ਵਿਚ ਭਾਰਤ ਦੇ ਰਾਜਦੂਤ ਵਜੋਂ ਅਹੁਦਾ ਸੰਭਾਲਿਆ
. . .  1 day ago
ਕੋਪੇਨਹੇਗਨ,30 ਮਈ, ( ਅਮਰਜੀਤ ਸਿੰਘ ਤਲਵੰਡੀ)-ਸ਼੍ਰੀ ਮਨੀਸ਼ ਪ੍ਰਭਾਤ ਨੇ ਬੀਤੇ ਦਿਨੀਂ ਡੈਨਮਾਰਕ ਵਿਚ ਭਾਰਤ ਦੇ ਰਾਜਦੂਤ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ, ਮਨੀਸ਼ ਪ੍ਰਭਾਤ ਨੇ ਸਤੰਬਰ 2022 ਤੋਂ ਮਾਰਚ 2024 ਤੱਕ ਉਜ਼ਬੇਕਿਸਤਾਨ ਵਿਚ.....
1 ਜੂਨ ਨੂੰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 30 ਮਈ- ਅਰਵਿੰਦ ਕੇਜਰੀਵਾਲ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਉਹ ਇਸ ਸੰਬੰਧੀ ਸੁਣਵਾਈ.....
ਮੇਰੀ ਸਿਹਤ ਬਿਲਕੁਲ ਠੀਕ ਹੈ- ਨਵੀਨ ਪਟਨਾਇਕ
. . .  1 day ago
ਭੁਵਨੇਸ਼ਵਰ, 30 ਮਈ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਸੁਪਰੀਮੋ ਨਵੀਨ ਪਟਨਾਇਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਪਣੀ ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ ਨੂੰ ਖ਼ਾਰਜ ਕਰ ਦਿੱਤਾ ਹੈ.....
‘ਇੰਡੀਆ’ ਗਠਜੋੜ ਪੂਰੀ ਬਹੁਮਤ ਨਾਲ ਬਣਾਏਗਾ ਸਰਕਾਰ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 30 ਮਈ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 18ਵੀਂ ਲੋਕ ਸਭਾ ਲਈ ਇਹ ਚੋਣ ਲੰਬੇ ਸਮੇਂ ਤੱਕ ਯਾਦ ਰਹੇਗੀ ਕਿਉਂਕਿ ਇਸ ਚੋਣ....
ਬਸਪਾ ਉਮੀਦਵਾਰ ਡਾ. ਮੱਖਣ ਸਿੰਘ ਨੇ ਸ਼ਹਿਰ ਅਤੇ ਪਿੰਡਾਂ ’ਚ ਕੱਢਿਆ ਰੋਡ ਸ਼ੋਅ
. . .  1 day ago
ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਮੱਖਣ ਸਿੰਘ ਵਲੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਰੋਡ ਸ਼ੋਅ ਕਰਦਿਆਂ ਵੋਟਾਂ....
ਜਰਨਲ ਲਿਸਟ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ- ਸਰਦਾਰ ਸਿਮਰਨਜੀਤ ਸਿੰਘ ਮਾਨ
. . .  1 day ago
ਦਿੜ੍ਹਬਾ ਮੰਡੀ, 30 ਮਈ( ਜਸਵੀਰ ਸਿੰਘ ਔਜਲਾ)-ਜਰਨਲਿਸਟ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਪੋਹ ਨਾਨਕਸ਼ਾਹੀ ਸੰਮਤ 544

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX