ਤਾਜਾ ਖ਼ਬਰਾਂ


ਸਰਹੱਦੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਹਲਚਲ
. . .  14 minutes ago
ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ-ਪਾਕਿ ਕੌਮਾਂਤਰੀ ਸਰਹੱਦੀ ਬੀ.ਓ.ਪੀ. ਮਾਂਝੀਮੀਆਂ ਤੇ ਸ਼ੇਰਪੁਰ ਚੌਂਕੀ ਵਿਖੇ ਬੀਤੀ ਰਾਤ ਬੀ.ਐਸ.ਐਫ. ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ਹਲਚਲ ਸੁਣਾਈ...
ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਵਧਾਇਆ ਮੁਸਤਫਿਜ਼ੁਰ ਰਹਿਮਾਨ ਦਾ ਆਈ.ਪੀ.ਐਲ. ਸਟੇਅ
. . .  20 minutes ago
ਨਵੀਂ ਦਿੱਲੀ, 16 ਅਪ੍ਰੈਲ - ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੇ ਚੇਨਈ ਸੁਪਰ ਕਿੰਗਜ਼ ਲਈ ਮੁਸਤਫਿਜ਼ੁਰ ਰਹਿਮਾਨ ਦੇ ਐਨ.ਓ.ਸੀ.ਨੂੰ ਇਕ ਦਿਨ ਲਈ ਵਧਾ ਦਿੱਤਾ ਹੈ। 30 ਅਪ੍ਰੈਲ ਨੂੰ ਬੰਗਲਾਦੇਸ਼ ਪਰਤਣ ਦੀ...
ਛੱਤੀਸਗੜ੍ਹ : ਨਕਸਲ ਪ੍ਰਭਾਵਿਤ ਇਲਾਕਿਆਂ ਲਈ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਰਵਾਨਾ
. . .  31 minutes ago
ਬੀਜਾਪੁਰ (ਛੱਤੀਸਗੜ੍ਹ), 16 ਅਪ੍ਰੈਲ - ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜਾਪੁਰ ਵਿਚ ਪੋਲਿੰਗ ਟੀਮਾਂ ਹੈਲੀਕਾਪਟਰ ਰਾਹੀਂ ਨਕਸਲ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਈਆਂ। ਛੱਤੀਸਗੜ੍ਹ ਦੀਆਂ 11 ਲੋਕ ਸਭਾ ਸੀਟਾਂ 'ਤੇ ਤਿੰਨ...
ਅਮਰੀਕਾ ਦਾ ਇਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ ਭਾਰਤ - ਅਮਰੀਕੀ ਵਿਦੇਸ਼ ਵਿਭਾਗ
. . .  26 minutes ago
ਵਾਸ਼ਿੰਗਟਨ, 16 ਅਪ੍ਰੈਲ - ਭਾਰਤ ਨਾਲ ਸੰਯੁਕਤ ਰਾਜ ਅਮਰੀਕਾ ਦੇ ਸੰਬੰਧਾਂ ਬਾਰੇ ਪੁੱਛੇ ਜਾਣ 'ਤੇ, ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਇਹ ਸੰਯੁਕਤ ਰਾਜ...
ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ 2 ਦੋਸ਼ੀ ਗ੍ਰਿਫ਼ਤਾਰ
. . .  about 1 hour ago
ਮੁੰਬਈ, 16 ਅਪ੍ਰੈਲ - ਮੁੰਬਈ ਕ੍ਰਾਈਮ ਬ੍ਰਾਂਚ ਨੇ ਬਾਂਦਰਾ ਵੈਸਟ 'ਚ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ 'ਚ ਕਥਿਤ ਤੌਰ 'ਤੇ ਸ਼ਾਮਿਲ ਹੋਣ ਦੇ ਦੋਸ਼ 'ਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਨੇ ਪੁਸ਼ਟੀ...
ਓੜੀਸ਼ਾ : ਫਲਾਈਓਵਰ ਤੋਂ ਬੱਸ ਡਿੱਗਣ ਕਾਰਨ 5 ਮੌਤਾਂ, ਕਈ ਜ਼ਖ਼ਮੀ
. . .  about 1 hour ago
ਜਾਜਪੁਰ (ਓੜੀਸ਼ਾ), 16 ਅਪ੍ਰੈਲ - ਓੜੀਸ਼ਾ ਦੇ ਜਾਜਪੁਰ ਵਿਚ ਫਲਾਈਓਵਰ ਤੋਂ ਬੱਸ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ...
ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਰਾਜਸਥਾਨ ਨਾਲ
. . .  about 2 hours ago
ਕੋਲਕਾਤਾ, 16 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡ 'ਚ ਇਹ ਮੈਚ ਰਾਤ 7.30 ਵਜੇ ਖੇਡਿਆ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਆਈ.ਪੀ.ਐਲ-2024 ਹੈਦਰਾਬਾਦ ਨੇ ਬੰਗਲੁਰੂ ਨੂੰ 25 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ 2024 ਹੈਦਰਾਬਾਦ ਨੇ ਬੰਗਲੁਰੂ ਨੂੰ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੁਲਤਾਨਪੁਰ ਨੇੜੇ ਸੜਕ ਹਾਦਸੇ ’ਚ ਮੌਤ
. . .  1 day ago
ਲੋਹੀਆਂ ਖ਼ਾਸ , 15 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ ) - ਲੋਹੀਆਂ ਦੇ ਪਿੰਡ ਸਾਬੂਵਾਲ ਸੁਰਿੰਦਰ ਸਿੰਘ ਅਤੇ ਪਿੰਡ ਕੰਗ ਕਲਾਂ ਦੇ ਮਨਪ੍ਰੀਤ ਕੁਮਾਰ ਨਾਂਅ ਦੇ ਦੋ ਨੌਜਵਾਨਾਂ ਦੀ ਸੁਲਤਾਨਪੁਰ ਲੋਧੀ ਨੇੜੇ ਕਾਰ ...
ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ ,ਪਟਵਾਰੀ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਫ਼ਾਜ਼ਿਲਕਾ,15 ਅਪ੍ਰੈਲ (ਪ੍ਰਦੀਪ ਕੁਮਾਰ)- ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਵਲੋਂ ਇਕ ਪਟਵਾਰੀ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਖ਼ਿਲਾਫ਼ ਮਾਮਲਾ ਦਰਜ ...
ਪੋਲਿੰਗ ਟੀਮਾਂ ਐੱਮ.ਆਈ. -172 ਹੈਲੀਕਾਪਟਰਾਂ 'ਤੇ ਅਰੁਣਾਚਲ ਪ੍ਰਦੇਸ਼ ਲਈ ਰਵਾਨਾ
. . .  1 day ago
ਈਟਾ ਨਗਰ , 15 ਅਪ੍ਰੈਲ - ਚੋਣ ਕਮਿਸ਼ਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੇ ਨਾਲ ਪੋਲਿੰਗ ਟੀਮਾਂ ਐੱਮ.ਆਈ. -172 ਹੈਲੀਕਾਪਟਰਾਂ 'ਤੇ ਅਰੁਣਾਚਲ ਪ੍ਰਦੇਸ਼ ਦੇ ਚਾਰ ...
ਉੱਤਰ ਪ੍ਰਦੇਸ਼ : ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ, 17 ਜ਼ਖ਼ਮੀ
. . .  1 day ago
ਮੁਜ਼ੱਫਰਨਗਰ, 15 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਇਕ ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ...
ਪੁਲਿਸ ਨੇ 7 ਕਿੱਲੋ ਹੈਰੋਇਨ ਸਮੇਤ ਇਕ ਕੀਤਾ ਕਾਬੂ
. . .  1 day ago
ਫ਼ਿਰੋਜ਼ਪੁਰ, 15 ਅਪ੍ਰੈਲ- ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ 1 ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 7 ਕਿਲੋ...
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲਣਗੇ -ਬਿੰਦਰਾ
. . .  1 day ago
ਦਸੂਹਾ,15 ਅਪ੍ਰੈਲ (ਭੁੱਲਰ)- ਉੱਤਰਾਖ਼ੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲਣਗੇ ਤੇ....
ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
. . .  1 day ago
ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ....
ਅੱਜ ਕਿਸੇ ਇਕ ਸ਼ਬਦ ਪ੍ਰਤੀ ਵੀ ਕਿਸੇ ਦੀ ਕੋਈ ਪ੍ਰਤੀਬੱਧਤਾ ਨਹੀਂ ਹੈ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 15 ਅਪ੍ਰੈਲ- ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਦਕਿਸਮਤੀ ਨਾਲ, ਅੱਜਕੱਲ੍ਹ ਅਸੀਂ ਦੇਖਦੇ ਹਾਂ ਕਿ ਕਿਸੇ ਵੀ ਇਕ ਸ਼ਬਦ ਪ੍ਰਤੀ ਕੋਈ ਪ੍ਰਤੀਬੱਧਤਾ ਅਤੇ ਜ਼ਿੰਮੇਵਾਰੀ....
ਮੇਰੇ ਕੋਲ ਵੱਡੀਆਂ ਯੋਜਨਾਵਾਂ ਹਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 15 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਮੇਰੇ ਕੋਲ ਵੱਡੀਆਂ ਯੋਜਨਾਵਾਂ ਹਨ ਇਸ ਲਈ ‘ਕਿਸੀ ਕੋ ਡਰਨੇ ਕੀ ਜ਼ਰੂਰਤ ਨਹੀਂ ਹੈ’। ਉਨ੍ਹਾਂ ਕਿਹਾ ਕਿ ਮੇਰੇ ਫ਼ੈਸਲੇ....
ਅਨਾਜ ਮੰਡੀ ਸੰਗਰੂਰ ’ਚ ਮਾਰਕਿਟ ਕਮੇਟੀ ਦੇ ਸੁਪਰਵਾਇਜ਼ਰ ਦੀ ਕੁੱਟਮਾਰ
. . .  1 day ago
ਸੰਗਰੂਰ, 15 ਅਪਰੈਲ (ਧੀਰਜ ਪਸ਼ੌਰੀਆ)- ਅਨਾਜ ਮੰਡੀ ਸੰਗਰੂਰ ਵਿਖੇ ਅੱਜ ਮਾਰਕਿਟ ਕਮੇਟੀ ਸੰਗਰੂਰ ਦੇ ਸੁਪਰਵਾਇਜ਼ਰ ਬਘੇਲ ਸਿੰਘ ਦੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ....
ਕਟਾਰੀਆਂ ਮੰਡੀ ’ਚ ਕਣਕ ਦੀ ਆਮਦ ਸ਼ੁਰੂ
. . .  1 day ago
ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਅਧੀਨ ਆਉਂਦੀ ਕਟਾਰੀਆਂ ਦਾਣਾ ਮੰਡੀ ’ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ, ਜਿਸ ਕਾਰਨ ਕਿਸਾਨਾਂ ਨੂੰ....
ਭਾਜਪਾ ਦੇ ਸੰਕਲਪ ਪੱਤਰ ਦਾ ਮਤਲਬ ਹੈ ਮੋਦੀ ਦੀ ਗਾਰੰਟੀ- ਪ੍ਰਧਾਨ ਮੰਤਰੀ
. . .  1 day ago
ਕੇਰਲ, 15 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੂਵਨੰਤਪੁਰਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੱਲ੍ਹ ਦਿੱਲੀ ਵਿਚ ਭਾਜਪਾ ਨੇ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਹੈ। ਭਾਜਪਾ ਦੇ ਸੰਕਲਪ ਪੱਤਰ ਦਾ ਮਤਲਬ ਹੈ ਮੋਦੀ ਦੀ ਗਾਰੰਟੀ ਅਤੇ ਮੋਦੀ ਦੀ ਗਾਰੰਟੀ ਦੇ ਤਹਿਤ ਭਾਰਤ ਦੁਨੀਆ ਦਾ ਕੇਂਦਰ ਬਣੇਗਾ, ਮੋਦੀ ਦੀ ਗਾਰੰਟੀ ਦੇ ਤਹਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ....
ਭਾਰਤੀ ਚੋਣ ਕਮਿਸ਼ਨ ਨੇ ਹੁਣ ਤੱਕ 4650 ਕਰੋੜ ਰੁਪਏ ਕੀਤੇ ਜ਼ਬਤ
. . .  1 day ago
ਨਵੀਂ ਦਿੱਲੀ, 15 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਵਲੋਂ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤਦਾਨ ਸ਼ੁਰੂ ਹੋਣ ਤੋਂ ਪਹਿਲਾਂ...
ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
. . .  1 day ago
ਕਪੂਰਥਲਾ, 15 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਲੰਡਾ ਗਰੁੱਪ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਕਪੂਰਥਲਾ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਦੌਰਾਨ....
ਵਿਰੋਧੀਆਂ ਕੋਲ ਨਹੀਂ ਹਨ ਆਪਣੇ ਆਗੂ- ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 15 ਅਪ੍ਰੈਲ (ਨਾਇਬ ਸਿੰਘ ਸਿੱਧੂ)- ਅੱਜ ਇਥੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਹਰਸਿਮਰਤ ਚੋਣ ਲੜੇਗੀ ਤਾਂ ਬਠਿੰਡਾ ਤੋਂ ਹੀ ਲੜੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਸਾਵਣ ਨਾਨਕਸ਼ਾਹੀ ਸੰਮਤ 545

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX