ਤਾਜਾ ਖ਼ਬਰਾਂ


ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਤੈਅ
. . .  3 minutes ago
ਪਠਾਨਕੋਟ, 4 ਜੂਨ (ਸੰਧੂ) - ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੈ ਤੇ ਉਹ 70012 ਵੋਟਾਂ ਨਾਲ ਅਗੇ ਚੱਲ ਰਹੇ ਹਨ, ਜਿਸ ਨਾਲ ਹੁਣ ਉਨ੍ਹਾਂ...
ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਅੱਗੇ
. . .  12 minutes ago
ਫ਼ਰੀਦਕੋਟ, 4 ਜੂਨ - ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਅੱਗੇ ਚੱਲ...
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਕਾਕਾ ਬਰਾੜ ਵਿਚ ਮੁਕਾਬਲਾ
. . .  29 minutes ago
ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ,ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਏ ਨਤੀਜਿਆਂ ਵਿਚ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅਤੇ 'ਆਪ' ਦੇ ਕਾਕਾ ਬਰਾੜ...
ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਜਿੱਤੀ ਚੰਡੀਗੜ੍ਹ ਲੋਕ ਸਭਾ ਸੀਟ
. . .  16 minutes ago
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 14ਵੇਂ ਰਾਊਂਡ ਤੋਂ ਬਾਅਦ 3689 ਵੋਟਾਂ ਨਾਲ ਅੱਗੇ
. . .  45 minutes ago
ਹਲਕਾ ਮਜੀਠਾ ਦੀ ਗਿਣਤੀ 'ਚ ਬਾਰਵੇ ਰਾਊਂਡ 'ਚ ਅਨਿਲ ਜੋਸ਼ੀ 10748 ਵੋਟਾਂ ਦੇ ਫਰਕ ਨਾਲ ਅੱਗੇ
. . .  56 minutes ago
ਮਜੀਠਾ, 4 ਜੂਨ (ਜਗਤਾਰ ਸਿੰਘ ਸਹਿਮੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਦਸਵੇਂ ਰਾਊਂਡ ਵਿਚ ਵੋਟਾਂ ਦੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਆਮ ਆਦਮੀ ਪਾਰਟੀ ਦੇ ਉਮੀਦਵਾਰ....
ਹੈਟ੍ਰਿਕ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਸ਼੍ਰੀ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ
. . .  1 minute ago
ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਹੈਟ੍ਰਿਕ ਨਾਲ ਜਿੱਤ ਦੀ ਕਗਾਰ ਦੇ ਖੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਗੁਰੂਦਵਾਰਾ ਸ਼੍ਰੀ ਸ਼ਹੀਦ ਗੰਜ ਸਾਹਿਬ (ਸ਼ਹੀਦਾ ਸਾਹਿਬ) ਵਿਖੇ ਨਤਮਸਤਕ ਹੋਏ ਤੇ....
ਕੰਗਨਾ ਰਣੌਤ ਜਿੱਤੀ ਮੰਡੀ ਦੀ ਜੰਗ
. . .  about 1 hour ago
ਸ਼ਿਮਲਾ, 4 ਜੂਨ- ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਕਾਂਗਰਸੀ ਉਮੀਦਵਾਰ ਵਿਕਰਮਦਿੱਤਿਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ....
ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  about 1 hour ago
ਮਹਾਰਾਸ਼ਟਰ, 4 ਜੂਨ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਹਵਾਈ ਸੈਨਾ ਦਾ ਇਕ ਲੜਾਕੂ ਜਹਾਜ਼ ਅੱਜ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼....
ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਹਲਕਿਆਂ ਦੀ ਮੱਤਗਣਨਾ ਹੋਈ ਖ਼ਤਮ ਬੀ.ਜੇ.ਪੀ ਰਹੀ ਅੱਗੇ
. . .  about 1 hour ago
ਕਾਲਕਾ ਤੇ ਪੰਚਕੂਲਾ, 4 ਜੂਨ-ਕਾਲਕਾ ਦੇ 16 ਰਾਊਂਡ ਅਤੇ ਪੰਚਕੂਲਾ ਦੇ 15 ਰਾਊਂਡ ਪੂਰੇ ਹੋਏ ਤੇ ਪੰਚਕੂਲਾ ਤੋਂ 22921 ਅਤੇ ਕਾਲਕਾ ਤੋਂ 10845 ਵੋਟਾਂ ਤੋਂ ਬੀ.ਜੇ.ਪੀ ਅੱਗੇ ਰਹੀ....
ਮੈਂ ਹਿਮਾਚਲ ਦੇ ਲੋਕਾਂ ਦਾ ਹਾਂ ਧੰਨਵਾਦੀ- ਅਨੁਰਾਗ ਠਾਕੁਰ
. . .  about 1 hour ago
ਹਮੀਰਪੁਰ, 4 ਜੂਨ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਨੇ ਜਿੱਤ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ਹਮੀਰਪੁਰ ਦੇ ਲੋਕਾਂ ਨੇ ਮੇਰੇ ’ਤੇ ਭਰੋਸਾ ਜਤਾਇਆ ਹੈ ਤੇ ਪੰਜਵੀਂ ਵਾਰ....
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਰਾਣਾ ਸੋਢੀ ਵਿਚ ਫਸਵਾਂ ਮੁਕਾਬਲਾ
. . .  about 1 hour ago
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਏ ਨਤੀਜਿਆਂ ਵਿਚ ਸ਼ੇਰ ਸਿੰਘ ਘੁਬਾਇਆ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਵਿਚ ਫ਼ਸਵਾ ਮੁਕਾਬਲਾ ਚਲ ਰਹੀ ਹੈ.....
ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 23877 ਵੋਟਾਂ ਨਾਲ ਅੱਗੇ
. . .  about 1 hour ago
ਅੰਮ੍ਰਿਤਸਰ, 4 ਜੂਨ-ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 23877 ਵੋਟਾਂ ਨਾਲ ਅੱਗੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ 19177 ਵੋਟਾਂ, ਅਕਾਲੀ ਦਲ ਦੇ ਅਨਿਲ ਜੋਸ਼ੀ 18792 ਵੋਟਾਂ ਅਤੇ ਭਾਜਪਾ ਦੇ ਤਰਨਜੀਤ ਸਿੰਘ ਸੰਧੂ...
ਪ੍ਰਧਾਨ ਮੰਤਰੀ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਫ਼ੋਨ ਕਰਕੇ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਦੇ ਅਧਿਕਾਰਤ...
ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜਿੱਤ
. . .  about 1 hour ago
ਜਲੰਧਰ,4 ਜੂਨ-ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ। ਕੁੱਲ 390053 ਵੋਟਾਂ ਮਿਲੀਆਂ । ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ....
ਬਾਬਾ ਬਕਾਲਾ ਸਾਹਿਬ ਹਲਕੇ ਤੋਂ 14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ 43617 ਵੋਟਾਂ ਨਾਲ ਅੱਗੇ
. . .  about 1 hour ago
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 25 ਵਿਚ14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ ਅਜ਼ਾਦ 43517 ਵੋਟਾਂ ਲੈ ਕੇ ਅੱਗੇ ਚੱਲ....
ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਨੇ ਵੋਟਾਂ ਦੀ ਲੀਡ ਲੈਣ ਤੇ ਲੱਡੂ ਵੰਡੇ
. . .  about 1 hour ago
ਬਠਿੰਡਾ, 4 ਜੂਨ-ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 55 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਲੈਣ ਤੇ ਹਲਕਾ ਮੌੜ ਦੇ ਪਿੰਡ ਬਾਲਿਆਂਵਾਲੀ ਵਿਖੇ....
ਹਲਕਾ ਮਜੀਠਾ ਦੀ ਗਿਣਤੀ 'ਚ ਦਸਵੇਂ ਰਾਊਂਡ 'ਚ ਅਨਿਲ ਜੋਸ਼ੀ 9076 ਵੋਟਾਂ ਦੇ ਫਰਕ ਨਾਲ ਅੱਗੇ
. . .  1 minute ago
ਮਜੀਠਾ, 4 ਜੂਨ (ਜਗਤਾਰ ਸਿੰਘ ਸਹਿਮੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਦਸਵੇਂ ਰਾਊਂਡ ਵਿਚ ਵੋਟਾਂ ਦੀ ਗਿਣਤੀ ਟਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਆਮ ਆਦਮੀ ਪਾਰਟੀ ਦੇ....
ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਫਸਵਾਂ ਮੁਕਾਬਲਾ
. . .  about 2 hours ago
ਜਲਾਲਾਬਾਦ,4 ਜੂਨ(ਜਤਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 5505 ਵੋਟਾਂ.....
ਖਡੂਰ ਸਾਹਿਬ ਦੀ ਸੀਟ ਆਈ ਅੰਮ੍ਰਿਤਪਾਲ ਸਿੰਘ ਦੇ ਹਿੱਸੇ
. . .  about 1 hour ago
ਖਡੂਰ ਸਾਹਿਬ, 4 ਜੂਨ- ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਸਪਾਲ ਸਿੰਘ ਨੇ ਵੱਡੀ ਲੀਡ ਹਾਸਲ ਕਰਦਿਆਂ ਸੀਟ ਆਪਣੇ ਨਾਂਅ ਕਰ ਲਈ ਹੈ।
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25152 ਵੋਟਾਂ ਤੋਂ ਅੱਗੇ
. . .  about 2 hours ago
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋ ਰਾਜਾ ਵੜਿੰਗ ਆਪਣੇ ਵਿਰੋਧੀ ਰਵਨੀਤ ਸਿੰਘ ਬਿੱਟੂ ਤੋਂ 25153 ਵੋਟਾਂ ਨਾਲ ਅੱਗੇ ਚੱਲ ਰਹੇ ਹਨ....
ਵਿਧਾਨ ਸਭਾ ਹਲਕਾ ਅਜਨਾਲਾ ਤੋਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ, ਸਾਰੇ ਉਮੀਦਵਾਰਾਂ ਤੋਂ 5035 ਵੱਧ ਵੋਟਾਂ ਲਈਆਂ
. . .  about 2 hours ago
ਅਜਨਾਲਾ, 4 ਜੂਨ (ਗੁਰਪ੍ਰੀਤ ਸਿੰਘ ਢਿੱਲੋ)-ਲੋਕ ਸਭਾ ਹਲਕਾ ਅੰਮ੍ਰਿਤਸਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੀ ਗਿਣਤੀ ਸਮਾਪਤ ਹੋ ਚੁੱਕੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ...
ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਨੂੰ ਮਿਲੀ ਜਿੱਤ
. . .  about 2 hours ago
ਫਤਹਿਗੜ੍ਹ ਸਾਹਿਬ, 4 ਜੂਨ- ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 3,20,980 ਵੋਟਾਂ ਹਾਸਲ ਹੋਈਆਂ ਹਨ। ਇਸ ਵਿਚ ਆਪ ਦੇ ਉਮੀਦਵਾਰ ਗੁਰਪ੍ਰੀਤ...
ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਔਜਲਾ 3584 ਵੋਟਾਂ ਦੇ ਅੰਤਰ ਨਾਲ ਅਗੇ
. . .  about 2 hours ago
ਅੰਮ੍ਰਿਤਸਰ, 4 ਜੂਨ (ਸੁਰਿੰਦਰ ਕੋਛੜ)-ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ 12ਵੇਂ ਗੇੜ 'ਚ ਭਾਜਪਾ ਉਮੀਦਵਾਰ ਤੋਂ 3584 ਵੋਟਾਂ ਦੇ ਅੰਤਰ ਨਾਲ ਅਗੇ ਚੱਲ ਰਹੇ ਹਨ। ਉਨ੍ਹਾਂ ਨੂੰ 27493 ਵੋਟਾਂ ਮਿਲੀਆਂ ਹਨ....
ਬਾਬਾ ਬਕਾਲਾ ਸਾਹਿਬ ਹਲਕੇ ਤੋਂ 11ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ 33004 ਵੋਟਾਂ ਨਾਲ ਅੱਗੇ
. . .  about 2 hours ago
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 25 ਵਿਚ 11ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ ਅਜ਼ਾਦ 33004 ਵੋਟਾਂ ਲੈ ਕੇ ਅੱਗੇ ਚੱਲ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਨਾਨਕਸ਼ਾਹੀ ਸੰਮਤ 546

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX