ਤਾਜਾ ਖ਼ਬਰਾਂ


ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  4 minutes ago
ਨਵੀਂ ਦਿੱਲੀ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਚੁਣੌਤੀ ਦੇਣ ਵਾਲੀਆਂ ਨਵੀਆਂ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ...
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  18 minutes ago
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ )- ਇੱਥੋਂ ਕੁਝ ਕਿਲੋਮੀਟਰ ਦੂਰ ਥਾਣਾ ਸਦਰ ਖੰਨਾ ਦੇ ਪਿੰਡ ਬਾਹੋਮਾਜਰਾ ਵਿਖੇ ਆਵਾਰਾ ਕੁੱਤਿਆਂ ਵਲੋਂ ਪ੍ਰਵਾਸੀ ਮਜ਼ਦੂਰ ਦੇ ਇੱਕ 5 ਸਾਲਾ ਬੱਚੇ ਨੂੰ ਨੋਚ-ਨੋਚ ਕੇ ਜ਼ਖ਼ਮੀ...
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  40 minutes ago
ਨਵੀਂ ਦਿੱਲੀ, 27 ਜਨਵਰੀ- ਕਰਜ਼ ਦੇ ਬੋਝ ਹੇਠਾਂ ਦੱਬੀ ਸਰਕਾਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੂੰ ਵੇਚਣ ਲਈ ਇੱਕ ਵਾਰ ਫਿਰ ਸਰਕਾਰ ਨੇ ਬੋਲੀ ਮੰਗਾਈ ਹੈ। ਸਰਕਾਰ ਨੇ ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚਣ...
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 1 hour ago
ਅਮਰਾਵਤੀ, 27 ਜਨਵਰੀ- ਆਂਧਰਾ ਪ੍ਰਦੇਸ਼ ਦੀ ਜਗਨ ਮੋਹਨ ਰੈੱਡੀ ਸਰਕਾਰ ਦੀ ਕੈਬਨਿਟ ਨੇ ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਪ੍ਰਸਤਾਵ 'ਤੇ ਮੋਹਰ ਲਗਾ ਦਿੱਤੀ ਹੈ। ਵੀ. ਐੱਸ. ਆਰ. ਸੀ. ਪੀ. ਦੇ ਵਿਧਾਇਕ ਗੁਡੀਵਾੜਾ...
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਜਟ ਤੋਂ ਪਹਿਲਾਂ 30 ਜਨਵਰੀ ਨੂੰ ਸੰਸਦ ਲਾਇਬ੍ਰੇਰੀ ਬਿਲਡਿੰਗ...
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
ਤਪਾ ਮੰਡੀ, 27 ਜਨਵਰੀ (ਪ੍ਰਵੀਨ ਗਰਗ)- ਦੇਸ਼ 'ਚ ਮੁਕਾਬਲਤਨ ਡਾਇਬਟੀਜ਼ ਦਾ ਵਧੇਰੇ ਪ੍ਰਭਾਵੀ ਸੂਬਾ ਹੋਣ ਕਾਰਨ ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਅਰਥਾਤ ਅੰਮ੍ਰਿਤਸਰ, ਕਪੂਰਥਲਾ, ਐੱਸ. ਏ. ਐੱਸ. ਨਗਰ, ਫ਼ਰੀਦਕੋਟ...
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 1 hour ago
ਖਮਾਣੋਂ, 27 ਜਨਵਰੀ- ਨਬਾਲਗ ਬੱਚੀ ਨਾਲ ਗ੍ਰੰਥੀ ਵਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਖੇੜੀ ਨੌਧ ਸਿੰਘ ਗਗਨਦੀਪ ਸਿੰਘ ਮੁਤਾਬਿਕ ਬਲਾਕ ਦੇ ਇੱਕ ਪਿੰਡ 'ਚ ਗ੍ਰੰਥੀ ਸਹਿਜ...
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  about 2 hours ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 2 hours ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਨਾਨਕਸ਼ਾਹੀ ਸੰਮਤ 546

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX