ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ ਦੀ ਟਿੱਬਾ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਨੂੰ ਹੋਇਆ ਕੋਰੋਨਾ
. . .  8 minutes ago
ਸੁਲਤਾਨਪੁਰ ਲੋਧੀ 29 ਸਤੰਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਦੀ ਦਾਣਾ ਮੰਡੀ 'ਚ ਕੰਮ ਕਰਨ ਵਾਲੇ 28 ਮਜ਼ਦੂਰਾਂ ਦੀ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ, 43 ਨਵੇਂ ਮਾਮਲੇ ਆਏ ਸਾਹਮਣੇ
. . .  16 minutes ago
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ, 1 ਮਰੀਜ਼ ਪਿੰਡ...
ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਅਕਾਲੀ ਵਾਈਸ ਚੇਅਰਮੈਨ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਕਾਬੂ
. . .  32 minutes ago
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਬਿਨਾਂ ਲਾਇਸੈਂਸ ਅਤੇ ਪਰਮਿਟ ਦੇ ਅੰਗਰੇਜ਼ੀ ਸ਼ਰਾਬ ਵੇਚਣ ਦੇ ਦੋਸ਼ 'ਚ ਹਲਕਾ ਰਾਜਾਸਾਂਸੀ ਨਾਲ ਸੰਬੰਧਿਤ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਅਕਾਲੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਭੱਪਾ ਨੂੰ ਚਾਰ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ...
ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿੱਤਾਂ ਦੇ ਰਖਵਾਲੇ - ਵਿਧਾਇਕ ਡੈਨੀ ਬੰਡਾਲਾ
. . .  45 minutes ago
ਜੰਡਿਆਲਾ ਗੁਰੂ (ਅੰਮ੍ਰਿਤਸਰ), 29 ਸਤੰਬਰ (ਰਣਜੀਤ ਸਿੰਘ ਜੋਸਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿਤਾਂ ਦੇ ਰਖਵਾਲੇ ਹਨ। ਉਨ੍ਹਾਂ ਨੂੰ ਕਿਸਾਨਾਂ ਦੀ ਰਾਖੀ ਕਰਨ ਲਈ ਜੋ ਕੁਝ ਵੀ ਕਰਨਾ ਪਿਆ, ਉਹ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ...
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦਿੱਲੀ 'ਚ ਦਿੱਤੀ ਗ੍ਰਿਫਤਾਰੀ
. . .  about 1 hour ago
ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੈਲ ਕੇ, ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਪਵਾਰ, ਰਾਸ਼ਟਰੀ ਜਨਰਲ ਸਕੱਤਰ ਅਬਰਾਹਮ ਰਾਏ ਨੇ ਤਿਲਕ ਨਗਰ ਥਾਣਾ ਦਿੱਲੀ 'ਚ ਗ੍ਰਿਫਤਾਰੀ...
12 ਸੂਬਿਆਂ ਦੀਆਂ 57 ਸੀਟਾਂ 'ਤੇ ਉਪ ਚੋਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ - ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਗੁਜਰਾਤ, ਓਡੀਸ਼ਾ, ਨਾਗਾਲੈਂਡ, ਮਣੀਪੁਰ ਸਮੇਤ ਦੇਸ਼ ਦੀਆਂ 56 ਵੱਖ ਵੱਖ ਵਿਧਾਨ ਸਭਾ ਸੀਟਾਂ ਤੇ ਬਿਹਾਰ ਦੀ ਇਕ ਲੋਕ ਸਭਾ ਸੀਟ 'ਤੇ ਉਪ ਚੋਣ ਕਰਾਉਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ 'ਤੇ 3 ਨਵੰਬਰ ਨੂੰ ਵੋਟ ਪਾਏ ਜਾਣਗੇ ਤੇ 10 ਨਵੰਬਰ...
ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਦਿੱਲੀ ਪੁਲਿਸ ਦੀ ਹਿਰਾਸਤ 'ਚ
. . .  about 1 hour ago
ਨਵੀਂ ਦਿੱਲੀ, 29 ਸਤੰਬਰ - ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੰਡੀਆ ਗੇਟ ਨੇੜੇ ਟਰੈਕਟਰ ਸਾੜਨ ਦੇ ਮਾਮਲੇ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਬੀਤੇ ਕੱਲ੍ਹ...
ਸੂਬੇ ਭਰ ਤੋਂ ਆਸਾ ਵਰਕਰਜ਼ ਆਪਣੀ ਮੰਗਾ ਮਨਵਾਉਣ ਲਈ ਪਹੁੰਚੀਆਂ ਪਟਿਆਲਾ
. . .  about 1 hour ago
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੋੜ) - ਪੰਜਾਬ ਭਰ ਤੋਂ ਆਸ਼ਾ ਵਰਕਰਜ਼ ਆਪਣੀਆਂ ਮੰਗਾ ਮਨਵਾਉਣ ਲਈ ਪਟਿਆਲਾ ਦੇ ਬੱਸ ਸਟੈਂਡ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ । ਇਸ ਧਰਨੇ ਦੌਰਾਨ ਆਸ਼ਾ ਵਰਕਰਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਹਰਿਆਣਾ...
ਕਾਂਗਰਸੀਆਂ ਵਲੋਂ ਟਰੈਕਟਰ ਸਾੜਨਾ ਡਰਾਮਾ - ਬਿਕਰਮ ਸਿੰਘ ਮਜੀਠੀਆ
. . .  about 1 hour ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ/ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਲੋਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਖੇਤੀ ਕਾਨੂੰਨ ਮਾਮਲੇ ਵਿਚ ਕਿਸਾਨਾਂ ਨੂੰ ਗੁਮਰਾਹ...
ਖੇਤੀਬਾੜੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਵਾਂਗੇ, ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਤਿਆਰ - ਕੈਪਟਨ
. . .  about 2 hours ago
ਚੰਡੀਗੜ੍ਹ, 29 ਸਤੰਬਰ - ਖੇਤੀਬਾੜੀ ਕਾਨੂੰਨਾਂ ਦੀ ਵਿਰੋਧਤਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਫ਼ਰੰਟ ਤੋਂ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਾਈ ਲੜੀ ਜਾਵੇਗੀ...
ਚਾਰ ਦਿਨ ਪਹਿਲਾਂ ਪੰਚਾਇਤੀ ਵਿਆਹੀ ਮੁਟਿਆਰ ਦਾ ਥਾਣੇਦਾਰ ਦੀ ਹਾਜ਼ਰੀ 'ਚ ਕੁਟਾਪਾ
. . .  about 1 hour ago
ਮਾਹਿਲਪੁਰ, 29 ਸਤੰਬਰ (ਦੀਪਕ ਅਗਨੀਹੋਤਰੀ) - ਜ਼ਿਲ੍ਹਾ ਹੁਸ਼ਿਆਰਪੁਰ ਸਥਿਤ ਥਾਣਾ ਮਾਹਿਲਪੁਰ 'ਚ ਉਸ ਵੇਲੇ ਤਗੜਾ ਹੰਗਾਮਾ ਹੋ ਗਿਆ ਜਦੋਂ ਚਾਰ ਦਿਨ ਪਹਿਲਾਂ ਪੰਚਾਇਤੀ ਵਿਆਹ ਕੇ ਆਈ ਮੁਟਿਆਰ ਦਾ ਸਹੁਰਾ ਪਰਿਵਾਰ ਨੇ ਥਾਣੇਦਾਰ ਦੀ ਹਾਜ਼ਰੀ 'ਚ ਹੀ ਥਾਣਾ ਮਾਹਿਲਪੁਰ ਚ ਹੀ ਕੁਟਾਪਾ ਚਾੜ੍ਹ ਦਿੱਤਾ...
ਪੰਜਾਬ ਸਰਕਾਰ ਕਿਸਾਨਾਂ ਦੀ ਰੋਜ਼ੀ ਰੋਟੀ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕਿਸਾਨ...
ਭਾਜਪਾ ਦੇ ਜਨਰਲ ਸਕੱਤਰ ਅਸ਼ਵਨੀ ਵਰਮਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  37 minutes ago
ਕਾਦੀਆਂ (ਗੁਰਦਾਸਪੁਰ), 29 ਸਤੰਬਰ (ਪ੍ਰਦੀਪ ਸਿੰਘ ਬੇਦੀ)- ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਦਿਨੀਂ ਪਾਸ ਕੀਤੇ ਗਏ ਫਾਰਮ ਬਿੱਲਾਂ ਕਾਰਨ ਕਿਸਾਨ ਭਰਾਵਾਂ ਵਲੋਂ ਸੜਕਾਂ 'ਤੇ ਆ ਕੇ ਬਿੱਲ ਨੂੰ ਰੱਦ ਕਰਨ ਦੀ ਮੰਗ ਦੇ ਸਮਰਥਨ ਵਿੱਚ ਭਾਜਪਾ ਮੰਡਲ ਕਾਦੀਆਂ ਦੇ ਜਨਰਲ ਸਕੱਤਰ ਅਸ਼ਵਨੀ ਵਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ...
ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਬਲਾਕ ਅਮਲੋਹ ਦੀਆਂ ਪੰਚਾਇਤਾਂ ਪਾਉਣ ਲੱਗੀਆਂ ਮਤੇ
. . .  about 3 hours ago
ਅਮਲੋਹ, 29 ਸਤੰਬਰ (ਰਿਸ਼ੂ ਗੋਇਲ) - ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਬਲਾਕ ਅਮਲੋਹ ( ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ) ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲ਼ਾ ਵਿਖੇ ਸਰਪੰਚ ਜਗਵੀਰ ਸਿੰਘ ਸਲਾਣਾ ਤੇ ਸਮੁੱਚੀ ਨਗਰ ਪੰਚਾਇਤ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ...
ਜਦੋਂ ਤੱਕ ਕੋਰੋਨਾ ਬਿਲਕੁਲ ਖ਼ਤਮ ਨਹੀਂ ਹੁੰਦਾ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਵਿਜੇ ਇੰਦਰ ਸਿੰਗਲਾ
. . .  about 1 hour ago
ਬੱਧਨੀ ਕਲਾਂ (ਮੋਗਾ) , 29 ਸਤੰਬਰ (ਸੰਜੀਵ ਕੋਛੜ) - ਜਦੋਂ ਤੱਕ ਕੋਰੋਨਾ ਨਾਂਅ ਦੀ ਭਿਆਨਕ ਬਿਮਾਰੀ ਬਿਲਕੁਲ ਵੀ ਖ਼ਤਮ ਨਹੀਂ ਹੁੰਦੀ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਅਸੀ ਆਪਣੇ ਭਵਿੱਖ ਆਪਣਿਆਂ ਬੱਚਿਆਂ ਸਬੰਧੀ ਕੋਈ ਵੀ ਲਾਪਰਵਾਹੀ ਨਹੀਂ ਕਰ ਸਕਦੇ, ਇਸ ਸਮੇਂ ਕੋਰੋਨਾ ਪੂਰੇ...
ਪੰਜਾਬ ਸਰਕਾਰ ਵਲੋਂ ਲਗਾਏ ਰੁਜ਼ਗਾਰ ਮੇਲੇ ਵਿਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਸੰਘੇੜਾ ਕਾਲਜ ਵਿਚ ਲਗਾਏ ਗਏ ਦੋ ਰੋਜ਼ਾ ਰੁਜ਼ਗਾਰ ਮੇਲੇ ਵਿਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਰੁਜ਼ਗਾਰ ਮੇਲਿਆਂ ਨੂੰ ਡਰਾਮਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ...
ਕੈਪਟਨ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਲਦ ਬੁਲਾਉਣ - ਕਿਸਾਨ ਜਥੇਬੰਦੀਆਂ
. . .  51 minutes ago
ਚੰਡੀਗੜ੍ਹ, 29 ਸਤੰਬਰ (ਵਿਕਰਮਜੀਤ ਸਿੰਘ ਮਾਨ) - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ...
ਕੈਪਟਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਹਰੀਸ਼ ਰਾਵਤ ਤੇ ਸੁਨੀਲ ਜਾਖੜ ਵੀ ਮੌਜੂਦ
. . .  about 1 hour ago
ਚੰਡੀਗੜ੍ਹ, 29 ਸਤੰਬਰ - ਖੇਤੀਬਾੜੀ ਕਾਨੂੰਨ ਦੀ ਵਿਰੋਧਤਾ ਨੂੰ ਲੈ ਕੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸੁਨੀਲ ਜਾਖੜ, ਹਰੀਸ਼ ਰਾਵਤ...
ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਸੋਨੂੰ ਸੂਦ ਨੂੰ ਵੱਕਾਰੀ ਅਵਾਰਡ
. . .  about 3 hours ago
ਮੁੰਬਈ, 29 ਸਤੰਬਰ (ਇੰਦਰਮੋਹਨ ਪੰਨੂੰ) - ਕੋਵਿਡ19 ਸਬੰਧੀ ਲਗਾਏ ਗਏ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ, ਵਿਦਿਆਰਥੀਆਂ ਸਮੇਤ ਹੋਰ ਲੋੜਵੰਦ ਲੋਕਾਂ ਦੀ ਉੱਚੇਚੇ ਤੌਰ 'ਤੇ ਇਮਦਾਦ ਪ੍ਰਦਾਨ ਕਰਨ ਕਰਕੇ ਚਰਚਾ ਵਿਚ ਆਏ ਬਾਲੀਵੁੱਡ ਦੇ ਚਰਚਿਤ ਕਲਾਕਾਰ ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ...
ਮਜ਼ਦੂਰ ਨੇ ਕੀਤੀ ਖੁਦਕੁਸ਼ੀ
. . .  about 4 hours ago
ਭੀਖੀ, 29 ਸਤੰਬਰ (ਬਲਦੇਵ ਸਿੰਘ ਸਿੱਧੂ) - ਜ਼ਿਲ੍ਹਾ ਮਾਨਸਾ ਸਥਿਤ ਭੀਖੀ ਨੇੜਲੇ ਪਿੰਡ ਸਮਾਓ ਦੇ ਇਕ ਮਜ਼ਦੂਰ ਹੈਪੀ ਸਿੰਘ (30) ਨੇ ਆਰਥਿਕ ਤੰਗੀ ਦੇ ਚਲਦਿਆਂ ਖੁਦਕੁਸ਼ੀ...
ਪੰਜਾਬ ਭਵਨ ਵਿਚ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਅਹਿਮ ਬੈਠਕ ਜਾਰੀ
. . .  44 minutes ago
ਚੰਡੀਗੜ੍ਹ, 29 ਸਤੰਬਰ - ਖੇਤੀਬਾੜੀ ਕਾਨੂੰਨ ਖਿਲਾਫ ਚੱਲ ਰਹੇ ਅੰਦੋਲਨ ਦੇ ਚੱਲਦਿਆਂ 31 ਜਥੇਬੰਦੀਆਂ ਦੇ ਪ੍ਰਮੱਖ ਆਗੂ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ...
ਅਬੋਹਰ ਵਿੱਚ ਕਿਸਾਨਾਂ ਵੱਲੋਂ ਵਿਧਾਇਕ ਅਰੁਣ ਨਾਰੰਗ ਦੇ ਘਰ ਦੇ ਬਾਹਰ ਧਰਨਾ
. . .  57 minutes ago
ਅਬੋਹਰ, 29 ਸਤੰਬਰ (ਕੁਲਦੀਪ ਸਿੰਘ ਸੰਧੂ) ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਪੰਜਾਬ ਯੰਗ ਫਾਰਮਰਜ਼ ਵੱਲੋਂ ਅਬੋਹਰ ਦੇ ਭਾਜਪਾਈ ਵਿਧਾਇਕ ਸ੍ਰੀ ਅਰੁਣ ਨਾਰੰਗ ਦੇ ਘਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ । ਯੰਗ ਫਾਰਮਰਜ਼ ਪੰਜਾਬ ਦੇ ਬੈਨਰ ਹੇਠ ਇਕੱਤਰ ਹੋਏ ਕਾਫ਼ੀ ਪਿੰਡਾਂ ਦੇ ਕਿਸਾਨ ਜਦੋਂ ਅੱਜ ਵਿਧਾਇਕ...
ਖੇਤੀਬਾੜੀ ਕਾਨੂੰਨ 'ਤੇ ਵਿਰੋਧੀ ਧਿਰਾਂ ਲੋਕਾਂ ਤੇ ਕਿਸਾਨਾਂ ਨੂੰ ਕਰ ਰਹੀਆਂ ਹਨ ਗੁੰਮਰਾਹ
. . .  about 4 hours ago
ਦੇਹਰਾਦੂਨ, 29 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਮਾਮਿ ਗੰਗੇ ਮਿਸ਼ਨ ਤਹਿਤ ਉਤਰਾਖੰਡ 'ਚ ਵੀਡੀਓ ਕਾਨਫਰੰਸ ਦੇ ਰਾਹੀਂ 6 ਵੱਡੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨ 'ਤੇ ਜਾਰੀ ਵਿਰੋਧ 'ਤੇ ਵੀ ਪ੍ਰਤੀਕਿਰਿਆ ਦਿੱਤੀ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਬਿੱਲਾਂ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹੈ ਸੰਬੋਧਨ
. . .  about 4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹੈ ਸੰਬੋਧਨ...
ਐਮਨੈਸਟੀ ਇੰਡੀਆ ਨੇ ਭਾਰਤ 'ਚ ਰੋਕਿਆ ਆਪਣਾ ਕੰਮਕਾਜ
. . .  about 5 hours ago
ਨਵੀਂ ਦਿੱਲੀ, 29 ਸਤੰਬਰ - ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਭਾਰਤ ਵਿਚ ਆਪਣਾ ਕੰਮਕਾਜ ਰੋਕ ਦਿੱਤਾ ਹੈ। ਐਮਨੈਸਟੀ ਦਾ ਦੋਸ਼ ਹੈ ਕਿ 10 ਸਤੰਬਰ 2020 ਨੂੰ ਭਾਰਤ ਸਰਕਾਰ ਨੇ ਸੰਸਥਾ ਦੇ ਸਾਰੇ ਅਕਾਊਂਟ ਫ੍ਰੀਜ਼ ਕਰ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਫੱਗਣ ਸੰਮਤ 547

ਰਿਪੋਰਟਰ

ਇਸ਼ਤੇਹਾਰ / ਖ਼ਬਰਾਂ ਦੇਣ ਲਈ ਸਾਡੇ ਹੇਠ ਲਿਖੇ ਪਤਰਕਾਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ -

 

AMERICA (SUB OFFICE 'AJIT', SACRAMENTO, America)
  • Mr. Hussan Laroya Banga
    Mobile - 001-916-308-7997
    FAX - 001-916-258-0441
    Phone - 001-916-427-4321
    Email: apnanews@gmail.com



  •  
 

AMERICA (SEATTLE)
 
 

 

AMERICA (SEATTLE)

AMERICA (SAN FRANCISCO)


AUSTRALIA (Brisbane)

AUSTRALIA (Melbourne)

AUSTRALIA (Sydney)

AUSTRALIA (Adelaide)

   


Denmark (Copenhagen)
BELGIUM (Brussels)
  • Mr. Amarjit Singh Bhogal
    Mobile - 0032-498-085-916
    Tel. - 0032-16-895-524
    Fax - 0032-16-895-524
    Email: 
    amarjitbhogal@yahoo.co.in

ENGLAND (Birmingham)
  • Mr. Parvinder Singh
    Mobile - 0044-795-646-4034
  • Off. - 0044-121-236-3891
  • Email: psingh8687@aol.com


UNITED KINGDOM (London)
   Mr.Manpreet Singh Badhni Kalan
   Phone 07899798363
  
Fax - 02080900819
   Email: msbadhni@yahoo.co.uk

Glasgow(Scotland)
   Mr.Harjit Singh dosanjh
   Phone 0044 7515 937 916
  
Fax -
   Email: jitascott@hotmail.co.uk

UNITED KINGDOM (Leicester)
S. Sukhjinder Singh Dhadde
Phone : 0044-7432670714
           :  0044-7424714714
Email: sukhjinder.dhadde@gmail.com

 

CANADA

 
Canada (Edmonton)
 
CANADA (Abbotsford B.C)

CANADA (Calgary)
CANADA (ONTARIO)
 
 CANADA (Winnipeg)
  • S. Sarbpal Singh
  • Phone No: 204-960-1312
  • Email: press.spsingh@gmail.com
 

   
CANADA (CALGARY)
 

   

HONG KONG (WAN CHAI)

GERMANY (MANNHEIM)


 

Hamburg (Germany)


GERMANY (Frankfurt)

  • Mrs. Sandeep Kaur
    Tel-0049-617-496-9579
    Mobile - 0049-157-7148-8714
    Fax - 0049-617-496-9579
    Email:
    sunny@mail2me.com

   

New Zealand (Auckland)
S. Harmanpreet Singh Saini
Phone : 0064-277-500009
           :  0064-225-265349
Email: harmangolia84@gmail.com

 



ITALY (Verona)
  • Mr. Inderjit Singh Logana
    Tel. - 0039-333-400-8560
    Mobile - 0039-320-048-9066
    Email:
    inderitaly@yahoo.com

ITALY (BRESCIA)
ITALY (Venice)
  • Mr. Hardip Kang
    Phone - 0039-3292558439-
    Mobile - 98155-68976, 94174-06936
    Email: kangitaly@gmail.com 
   
NORWAY (Oslo)

   
Portugal 
  • Mr. Tej Paul Singh
    Rua Ram De Aguiar LT 115
    SERRA DA LUZ 1675-056, PORTUGAL
    Mobile - 00351-965704222
    Email:
    tejpaul1@gmail.com

Poland  


 

 

SPAIN (Barcelona)
  • Mr. Sarabjit Singh Dhadda
    Phone - 0034-662-292-606
    Fax - 0034-93-4411336
    Email:
    dhadda06@yahoo.com

FRANCE (Paris)

   

 



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX