ਤਾਜਾ ਖ਼ਬਰਾਂ


ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਸੰਬੰਧੀ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
. . .  6 minutes ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫ਼ਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ....
6 ਕਿਲੋਂ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ
. . .  24 minutes ago
ਦਿੜ੍ਹਬਾ ਮੰਡੀ, 16 ਅਪ੍ਰੈਲ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫ਼ਸਰ ਦਿੜ੍ਹਬਾ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ....
ਛੱਤੀਸਗੜ੍ਹ: ਪੁਲਿਸ ਨਾਲ ਮੁਠਭੇੜ ਵਿਚ 8 ਨਕਸਲੀ ਢੇਰ
. . .  50 minutes ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣਾ ਸੀਮਾ ਦੇ ਜੰਗਲੀ ਖ਼ੇਤਰ ਵਿਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਇਹ....
ਸਲਮਾਨ ਖ਼ਾਨ ਨੂੰ ਮਿਲੇ ਏਕਨਾਥ ਸ਼ਿੰਦੇ
. . .  about 1 hour ago
ਮੁੰਬਈ, 16 ਅਪ੍ਰੈਲ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ....
ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਫੇਲ੍ਹ ਹੋਣ ’ਤੇ ਵਿਕ੍ਰੇਤਾਵਾਂ ਨੂੰ ਲਗਾਇਆ 5 ਲੱਖ ਤੋਂ ਵਧ ਦਾ ਜ਼ੁਰਮਾਨਾ
. . .  about 1 hour ago
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਬਜ਼ਾਰਾਂ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਸਮੇਂ ਸਮੇਂ ’ਤੇ ਚੈਕ ਕਰਨ.....
ਪੁਲਿਸ ਨੇ 3 ਦਿਨਾਂ ਤੋਂ ਘੱਟ ਸਮੇਂ ਵਿਚ ਸੁਲਝਾਇਆ ਵਿਕਾਸ ਪ੍ਰਭਾਕਰ ਕਤਲ ਕਾਂਡ ਮਾਮਲਾ- ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 16 ਅਪ੍ਰੈਲ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਰੂਪਨਗਰ ਪੁਲਿਸ ਨੇ ਐਸ.ਐਸ.ਓ.ਸੀ. ਮੁਹਾਲੀ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ, ਵਿਕਾਸ ਪ੍ਰਭਾਕਰ.....
ਛੱਤੀਸਗੜ੍ਹ: ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਐਸ.ਪੀ. ਆਈ.ਕੇ. ਐਲੇਸੇਲਾ ਵਲੋਂ ਸਾਂਝੀ.....
ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 16 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਿਵਲ ਸੇਵਾਵਾਂ ਵਿਚ ਪਾਸ ਹੋਣ ਵਾਲਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਸਿਵਲ ਸਰਵਿਸਿਜ਼.....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 minute ago
ਲਹਿਰਾਗਾਗਾ, 16 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਤੇ ਜ਼ਮੀਨ ਦੇ ਲੈਣ-ਦੇਣ ਤੋਂ ਤੰਗ ਆ ਕੇ ਲੰਘੀ ਰਾਤ.....
ਸਿਵਲ ਸੇਵਾਵਾਂ ਪ੍ਰੀਖਿਆ ਦਾ ਆਇਆ ਨਤੀਜਾ
. . .  about 3 hours ago
ਨਵੀਂ ਦਿੱਲੀ, 16 ਅਪ੍ਰੈਲ- ਸਿਵਲ ਸੇਵਾਵਾਂ ਪ੍ਰੀਖਿਆ (ਸੀ.ਐਸ.ਈ.), 2023 ਦਾ ਅੰਤਿਮ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਸ ਵਿਚ ਆਦਿਤਯ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼....
ਕਿਸ਼ਤੀ ਪਲਟ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ ਛੇ
. . .  about 3 hours ago
ਸ੍ਰੀਨਗਰ, 16 ਅਪ੍ਰੈਲ- ਸ਼ਹਿਰ ਦੇ ਬਾਹਰਵਾਰ ਜੇਹਲਮ ਨਦੀ ਵਿਚ ਬੱਚਿਆਂ ਨੂੰ ਲਿਜਾ ਰਹੀ ਇਕ ਕਿਸ਼ਤੀ ਦੇ ਪਲਟ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਦੀਆਂ ਮਿ੍ਰਤਕ ਦੇਹਾਂ ਬਰਾਮਦ ਕਰ ਲਈਆਂ....
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
. . .  about 4 hours ago
ਨਵੀਂ ਦਿੱਲੀ, 16 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਇਕ ਮਹੀਨੇ ਬਾਅਦ, ਭਾਰਤ ਦਾ ਚੋਣ ਕਮਿਸ਼ਨ ਰਾਜਨੀਤਿਕ ਪਾਰਟੀਆਂ ਦੁਆਰਾ ਜ਼ਾਬਤੇ ਦੀ....
ਪੁਲਿਸ ਨੇ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ ਕੀਤਾ ਦਰਜ
. . .  about 4 hours ago
ਮਹਾਰਾਸ਼ਟਰ, 16 ਅਪ੍ਰੈਲ- ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ’ਚ ਅਨਮੋਲ ਬਿਸ਼ਨੋਈ ਖ਼ਿਲਾਫ਼ ਮਾਮਲਾ....
ਪੰਜਾਬ ਸਮੇਤ ਇਸ ਵਾਰ ਗੁਰਦਾਸਪੁਰ ਵਿਚ ਵੀ ਝਾੜੂ ਖਿਲਰ ਜਾਵੇਗਾ- ਡਾ. ਚੀਮਾ
. . .  about 5 hours ago
ਅੰਮ੍ਰਿਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਵਲੋਂ ਹਲਕਾ ਗੁਰਦਾਸਪੁਰ ਤੋਂ ਐਲਾਨੇ ਗਏ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਜਪਾ ਨਾਲ ਗੱਠਜੋੜ ਕਰਕੇ ਅਸੀਂ....
ਕਿਸ਼ਤੀ ਪਲਟਣ ਦੀ ਘਟਨਾ ਦੀ ਹੋਈ ਚਾਹੀਦੀ ਹੈ ਜਾਂਚ- ਫਾਰੂਕ ਅਬਦੁੱਲਾ
. . .  about 5 hours ago
ਸ੍ਰੀਨਗਰ, 16 ਅਪ੍ਰੈਲ- ਸ੍ਰੀਨਗਰ ਦੇ ਗੰਡਬਲ ਨੌਗਾਮ ਇਲਾਕੇ ’ਚ ਜੇਹਲਮ ਨਦੀ ’ਚ ਕਿਸ਼ਤੀ ਪਲਟਣ ਦੀ ਘਟਨਾ ’ਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ....
ਗੁਰਦਾਸਪੁਰ ਹਲਕੇ ਤੋਂ ਅਕਾਲੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ
. . .  about 6 hours ago
ਅੰਮ੍ਰਿਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ....
ਸਰਬਜੀਤ ਸਿੰਘ ਝਿੰਜਰ ਨੇ ਦਿੱਤਾ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਨੂੰ ਹਰਾਉਣ ਦਾ ਸੱਦਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਢਾਣੀ ਬਰਕੰਦੀ ਵਿਖੇ ਨੌਜਵਾਨਾਂ ਦੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਚੋਣਾਂ....
ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਕੀਤਾ ਜਾਵੇਗਾ ਅੱਜ ਅਦਾਲਤ ਵਿਚ ਪੇਸ਼
. . .  about 6 hours ago
ਮਹਾਰਾਸ਼ਟਰ, 16 ਅਪ੍ਰੈਲ- ਅਭਿਨੇਤਾ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਮੈਡੀਕਲ....
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ 12ਵੀਂ ਸੂਚੀ
. . .  about 7 hours ago
ਨਵੀਂ ਦਿੱਲੀ, 16 ਅਪ੍ਰੈਲ- ਭਾਜਪਾ ਵਲੋਂ ਪੰਜਾਬ ਲਈ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ....
‘ਆਪ’ ਨੇ ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ
. . .  about 7 hours ago
ਚੰਡੀਗੜ੍ਹ, 16 ਅਪ੍ਰੈਲ- ਆਮ ਆਦਮੀ ਪਾਰਟੀ ਵਲੋਂ ਅੱਜ ਆਪਣੇ ਚਾਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਹਲਕੇ ਤੋਂ ਉਮੀਦਵਾਰ ਵਜੋਂ ਉਤਾਰਿਆ....
ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 7 hours ago
ਸ੍ਰੀ ਚਮਕੌਰ ਸਾਹਿਬ, 16 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਹਾਈ ਕਮਾਨ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ....
ਬਸਪਾ ਵਲੋਂ ਯੂ.ਪੀ. ਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ
. . .  about 7 hours ago
ਨਵੀਂ ਦਿੱਲੀ, 16 ਅਪ੍ਰੈਲ - ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੇ ਯੂ.ਪੀ. ਵਿਚ 11 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਵਾਰਾਣਸੀ ਤੋਂ ਅਤਹਰ ਜਮਾਲ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੈਦਾਨ ਵਿਚ ਉਤਾਰਿਆ...
ਇੰਡੀਆ ਗਠਜੋੜ ਬਹੁਤ ਵਧੀਆ ਕੰਮ ਕਰ ਰਿਹਾ ਹੈ - ਇੰਡੀਅਨ ਓਵਰਸੀਜ਼ ਕਾਂਗਰਸ
. . .  about 8 hours ago
ਨਵੀਂ ਦਿੱਲੀ, 16 ਅਪ੍ਰੈਲ - ਇੰਡੀਆ ਗਠਜੋੜ ਅਤੇ ਆਗਾਮੀ ਲੋਕ ਸਭਾ ਚੋਣਾਂ 'ਤੇ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ, ਸੈਮ ਪਿਤਰੋਦਾ ਨੇ ਕਿਹਾ, "ਮੈਂ ਕਹਾਂਗਾ ਕਿ ਇੰਡੀਆ ਗਠਜੋੜ ਬਹੁਤ...
ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਲਈ ਨੌਜਵਾਨ ਦੀ ਜਾਨ
. . .  about 5 hours ago
ਨਾਭਾ, 15 ਅਪ੍ਰੈਲ (ਜਗਨਾਰ ਸਿੰਘ ਦੁਲੱਦੀ) - ਰਿਜਰਵ ਹਲਕਾ ਨਾਭਾ ਦੇ ਪਿੰਡਾਂ ਵਿਚ ਅਵਾਰਾ ਕੁੱਤਿਆਂ ਦਾ ਖੌਫ ਨਿਰੰਤਰ ਜਾਰੀ ਹੈ। ਹਲਕੇ ਦੇ ਪਿੰਡ ਸਰਾਜਪੁਰ ਦੇ ਖੇਤਾਂ ਵਿਚ ਆਵਾਰਾ ਕੁੱਤਿਆਂ ਵਲੋਂ...
ਮੱਧ ਪੂਰਬ ਚ ਚੱਲ ਰਹੀਆਂ ਘਟਨਾਵਾਂ ਕਾਰਨ, ਅਮਰੀਕਾ ਦੇ ਐਨ.ਐਸ.ਏ.ਵਲੋਂ ਭਾਰਤ ਯਾਤਰਾ ਮੁਲਤਵੀ
. . .  about 8 hours ago
ਵਾਸ਼ਿੰਗਟਨ, 16 ਅਪ੍ਰੈਲ - ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ ਕਿ ਮੱਧ ਪੂਰਬ ਵਿਚ ਚੱਲ ਰਹੀਆਂ ਘਟਨਾਵਾਂ ਦੇ ਕਾਰਨ, ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੇਕ ਸੁਲੀਵਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 548

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX