ਤਾਜਾ ਖ਼ਬਰਾਂ


ਕਾਹਨੂੰਵਾਨ ਵਿਖੇ ਸ਼ੋੑਮਣੀ ਅਕਾਲੀ ਵਲੋ ਅੱਜ ਪਹਿਲੀ ਵਿਸ਼ਾਲ ਰੈਲੀ ਹੋਵੇਗੀ-ਡਾ.ਦਲਜੀਤ ਐਸ ਚੀਮਾ
. . .  18 minutes ago
ਚੰਡੀਗੜ੍ਹ, 26 ਮਈ- ਡਾ.ਦਲਜੀਤ ਐਸ ਚੀਮਾ ਸਾਬਕਾ ਸਿੱਖਿਆ ਮੰਤਰੀ ਨੇ ਅੱਜ ਟਵੀਟ ਕਰ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਹਨੂੰਵਾਨ ਵਿਖੇ ਅੱਜ ਸ਼ੋੑਮਣੀ ਅਕਾਲੀ ਵਲੋ ਅੱਜ ਪਹਿਲੀ ਵਿਸ਼ਾਲ ਰੈਲੀ ਹੋਵੇਗੀ....
ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ ਨੇੜਿਓ 11 ਕਿਲੋ ਦੇ ਕਰੀਬ ਹੈਰੋਇਨ ਹੋਈ ਬਰਾਮਦ
. . .  49 minutes ago
ਕਲਾਨੌਰ, 25 ਮਈ (ਪੁਰੇਵਾਲ)-ਪਾਕਿ ਤਸਕਰਾਂ ਵਲੋਂ ਕੌਮਾਂਤਰੀ ਸਰਹੱਦ ਰਾਹੀਂ ਨਸ਼ੀਲੇ ਪਦਾਰਥ ਦੀ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਜਿਸ ਦੀ ਕੜੀ ਤਹਿਤ ਪਾਕਿ ਵਾਲੇ ਪਾਸਿਓ ਇਸ ਮਹੀਨੇ 'ਚ ਦੂਸਰੀ ਵਾਰ ਨਸ਼ੀਲੇ ਪਦਾਰਥਾਂ......
ਮੁੱਖ ਮੰਤਰੀ ਦੀ ਮਮਦੋਟ ਆਮਦ ਤੇ ਕਿਸਾਨ ਆਗੂ ਕੀਤੇ ਨਜ਼ਰਬੰਦ
. . .  about 1 hour ago
ਮਮਦੋਟ, (ਫਿਰੋਜ਼ਪੁਰ) 26 ਮਈ (ਸੁਖਦੇਵ ਸਿੰਘ ਸੰਗਮ)-ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕਸਬਾ ਮਮਦੋਟ ਵਿਖੇ ਆਮਦ ਦੋਰਾਨ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਸੰਭਾਵੀ ਵਿਰੋਧ ਤੋ ਡਰਦਿਆਂ ਸਥਾਨਕ ਅੱਧਾ ਦਰਜਨ ਕਿਸਾਨ ਆਗੂਆਂ ਨੂੰ.....
ਡਾਕਟਰ ਬਰਜਿੰਦਰ ਸਿੰਘ ਹਮਦਰਦ ਨਾਲ ਸਰਹੱਦੀ ਇਲਾਕੇ ਦੇ ਲੋਕ ਹੋਏ ਖੜੇ - ਸੰਦੀਪ ਕੁਮਾਰ
. . .  about 2 hours ago
ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ) - ਹੱਕ ਸੱਚ ਦੀ ਆਵਾਜ਼ ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਉੱਪਰ ਭਗਵੰਤ ਮਾਨ ਵਲੋਂ ਵਿਜੀਲੈਂਸ ਰਾਹੀਂ ਕੀਤੇ ਗਏ ਕੇਸ ਨੂੰ ਪੰਜਾਬੀ ਬਰਦਾਸ਼ਤ...
ਕੇਜਰੀਵਾਲ ਦੇ ਰੋਡ ਸ਼ੋਅ 'ਚ ਰੋਸ ਪ੍ਰਦਰਸ਼ਨ ਦੇ ਡਰੋਂ ਕੱਚੇ ਠੇਕਾ ਮੁਲਾਜ਼ਮਾਂ ਦੇ ਘਰਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 2 hours ago
ਲਹਿਰਾ ਮੁਹੱਬਤ, 26 ਮਈ (ਸੁਖਪਾਲ ਸਿੰਘ ਸੁੱਖੀ) - ਆਮ ਤੋਂ ਖ਼ਾਸ ਬਣੀ ਸਰਕਾਰ ਵਲੋਂ ਵਾਅਦੇ ਪੂਰੇ ਕਰਨ ਦੀ ਥਾਂ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਪ੍ਰਦਰਸਨ...
ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਗਏ ਜੂਨ 84' ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ
. . .  about 1 hour ago
ਅੰਮ੍ਰਿਤਸਰ, 26 ਮਈ (ਹਰਮਿੰਦਰ ਸਿੰਘ) - 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਹਮਲੇ ਦੌਰਾਨ ਗੋਲੀ ਲੱਗਣ ਕਾਰਨ...
ਰਾਹੁਲ ਗਾਂਧੀ ਅੱਜ ਊਨਾਂ ਅਤੇ ਨਾਹਨ 'ਚ ਕਰਨਗੇ ਜਨ ਸਭਾਵਾਂ
. . .  about 2 hours ago
ਨਵੀਂ ਦਿੱਲੀ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਤੇ ਨਾਹਨ 'ਚ ਜਨ ਸਭਾਵਾਂ...
ਕੇਜਰੀਵਾਲ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਠੇਕਾ ਮੁਲਾਜ਼ਮ ਰਾਜੇਸ਼ ਕੁਮਾਰ ਮੌੜ ਨੂੰ ਜਬਰੀ ਘਰੋਂ ਚੁੱਕਿਆ
. . .  about 3 hours ago
ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਫੇਰੀ ਤੋਂ ਪਹਿਲਾਂ ਪੁਲਿਸ ਨੇ ਪਾਵਰਕਾਮ ਅਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਪੰਜਾਬ) ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ...
ਕੇਜਰੀਵਾਲ ਤੇ ਭਗਵੰਤ ਮਾਨ ਦੀ ਅੱਜ ਬਠਿੰਡਾ ਫੇਰੀ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਗ੍ਰਿਫਤਾਰ
. . .  about 3 hours ago
ਬਠਿੰਡਾ, 26 ਮਈ (ਸੱਤਪਾਲ ਸਿੰਘ ਸਿਵੀਆਂ) - ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਅੱਜ ਬਠਿੰਡਾ ਵਿਖੇ ਰੋਡ ਸ਼ੋਅ ਕਰਨ ਪਹੁੰਚ ਰਹੇ ਆਪ ਮੁਖੀ ਅਰਵਿੰਦ ਕੇਜਰੀਵਾਲ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਪੀ. ਚ ਕਰਨਗੇ 3 ਚੋਣ ਰੈਲੀਆਂ
. . .  about 3 hours ago
ਲਖਨਊ, 26 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ, ਧੋਸੀ ਤੇ ਗੋਰਖਪੁਰ 'ਚ ਚੋਣ ਰੈਲੀ ਨੂੰ ਸੰਬੋਧਨ...
ਪਾਕਿਸਤਾਨ : ਪਤਨੀ ਨਾਲ ਝਗੜੇ ਤੋਂ ਬਾਅਦ ਵਿਅਕਤੀ ਨੇ ਆਪਣੀਆਂ ਦੋ ਬੱਚੀਆਂ ਨੂੰ ਸੁੱਟਿਆ ਨਹਿਰ ਚ, ਇਕ ਦੀ ਮੌਤ
. . .  about 3 hours ago
ਇਸਲਾਮਾਬਾਦ (ਪਾਕਿਸਤਾਨ), 26 ਮਈ - ਇਕ ਘਿਨਾਉਣੀ ਘਟਨਾ ਵਿਚ, ਪਾਕਿਸਤਾਨ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਚੇਚਾਵਤਨੀ ਵਿਚ ਆਪਣੀਆਂ...
ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਕੀਤੀਆਂ ਜਾਣਗੀਆਂ ਚੋਣ ਰੈਲੀਆਂ
. . .  about 3 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਲੋਂ ਅੱਜ ਚੰਡੀਗੜ੍ਹ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਚੋਣ ਰੈਲੀਆਂ ਕੀਤੀਆਂ...
ਭਾਜਪਾ ਦੀਆਂ ਰੈਲੀਆਂ ਤੋਂ ਪਹਿਲਾਂ ਕਿਸਾਨ ਆਗੂ ਘਰਾਂ ਚ ਨਜ਼ਰਬੰਦ, ਰਾਜੇਵਾਲ ਵਲੋਂ ਨਿਖੇਧੀ
. . .  about 4 hours ago
ਸਮਰਾਲਾ, 26 ਮਈ ( ਗੋਪਾਲ ਸੋਫਤ) - ਅੱਜ ਪੰਜਾਬ ਪੁਲਿਸ ਨੇ ਲੁਧਿਆਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੰਨਾ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਘਰਾਂ ਚ ਨਜ਼ਰਬੰਦ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ...
ਅਮਿਤ ਸ਼ਾਹ ਲੁਧਿਆਣਾ, ਰਾਜਨਾਥ ਸਿੰਘ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ 'ਚ ਕਰਨਗੇ ਚੋਣ ਰੈਲੀਆਂ
. . .  about 3 hours ago
ਲੁਧਿਆਣਾ/ਖੰਨਾ - ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ ਚ ਚੋਣ ਰੈਲੀਆਂ...
ਦਿੱਲੀ : ਇਮਾਰਤ ਚ ਅੱਗ ਲੱਗਣ ਕਾਰਨ 3 ਮੌਤਾਂ , 3 ਜ਼ਖ਼ਮੀ
. . .  about 3 hours ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਕ੍ਰਿਸ਼ਨਾ ਨਗਰ ਵਿਚ ਅੱਜ ਤੜਕੇ 2 ਵਜੇ ਦੇ ਕਰੀਬ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਡੀ.ਐਫ.ਐਸ. ਯੂਨਿਟ ਨੇ ਸੱਤ ਲੋਕਾਂ...
ਰਾਜਕੋਟ ਅੱਗ ਕਾਂਡ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ - ਐਸ.ਆਈ.ਟੀ. ਮੁਖੀ
. . .  about 4 hours ago
ਰਾਜਕੋਟ, 26 ਮਈ - ਰਾਜਕੋਟ ਅੱਗ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਨੇ ਕਿਹਾ ਕਿ ਇਸ ਦੀ ਵਿਸਤ੍ਰਿਤ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ...
ਦਿੱਲੀ : ਬੇਬੀ ਕੇਅਰ ਹਸਪਤਾਲ ਚ ਲੱਗੀ ਅੱਗ ਕਾਰਨ 6 ਬੱਚਿਆਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਵਿਵੇਕ ਵਿਹਾਰ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ ਚ ਬੀਤੀ ਰਾਤ ਲੱਗੀ ਭਿਆਨਕ ਅੱਗ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਕ ਨਵਜੰਮਿਆ ਬੱਚਾ ਵੈਂਟੀਲੇਟਰ...
ਪੱਛਮੀ ਬੰਗਾਲ:ਅਗਲੇ ਕੁਝ ਘੰਟਿਆਂ ਦੌਰਾਨ ਇਕ ਗੰਭੀਰ ਚੱਕਰਵਾਤੀ ਤੂਫਾਨ ਵਿਚ ਤੇਜ਼ੀ ਨਾਲ ਬਦਲ ਜਾਵੇਗਾ ਚੱਕਰਵਾਤ 'ਰੇਮਾਲ'
. . .  about 4 hours ago
ਕੋਲਕਾਤਾ, 26 ਮਈ - ਮੌਸਮ ਵਿਭਾਗ ਦੇ ਅਨੁਸਾਰ, ਚੱਕਰਵਾਤ 'ਰੇਮਾਲ' ਅਗਲੇ ਕੁਝ ਘੰਟਿਆਂ ਵਿਚ ਇਕ ਗੰਭੀਰ ਚੱਕਰਵਾਤੀ ਤੂਫਾਨ ਵਿਚ ਤੇਜ਼ੀ ਨਾਲ ਬਦਲ ਜਾਵੇਗਾ ਅਤੇ 26 ਮਈ ਦੀ ਅੱਧੀ ਰਾਤ ਨੂੰ ਬੰਗਲਾਦੇਸ਼ ਅਤੇ ਇਸ ਦੇ ਨਾਲ ਲੱਗਦੇ ਪੱਛਮੀ ਬੰਗਾਲ...
ਦਿੱਲੀ : ਬੇਬੀ ਕੇਅਰ ਹਸਪਤਾਲ ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਵਿਵੇਕ ਵਿਹਾਰ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ ਵਿਚ ਭਿਆਨਕ ਅੱਗ ਲੱਗ ਗਈ। ਫਾਇਰ ਅਫਸਰ ਰਾਜੇਸ਼ ਦਾ ਕਹਿਣਾ ਹੈ ਕਿ ਰਾਤ 11:32 ਵਜੇ ਫਾਇਰ ਸਰਵਿਸ ਕੰਟਰੋਲ...
ਹਿਮਾਚਲ ਪ੍ਰਦੇਸ਼ : ਸੈਲਾਨੀਆਂ ਲਈ ਖੋਲ੍ਹਿਆ ਗਿਆ ਰੋਹਤਾਂਗ ਦੱਰਾ
. . .  1 minute ago
ਕੁੱਲੂ, 26 ਮਈ - ਹਿਮਾਚਲ ਪ੍ਰਦੇਸ਼ ਦਾ ਰੋਹਤਾਂਗ ਦੱਰਾ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਕੁੱਲੂ ਦੀ ਡਿਪਟੀ ਕਮਿਸ਼ਨਰ ਤੋਰੁਲ ਐਸ ਰਵੀਸ਼ ਨੇ ਕਿਹਾ, "...ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਜ਼ਿੰਮੇਵਾਰੀ ਨਾਲ ਇਸ ਦਾ ਆਨੰਦ...
ਆਈ.ਪੀ.ਐੱਲ. 2024 ਦਾ ਫਾਈਨਲ ਅੱਜ
. . .  about 5 hours ago
ਚੇਨਈ, 26 ਮਈ - ਆਈ.ਪੀ.ਐੱਲ. 2024 ਦਾ ਫਾਈਨਲ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਅੱਜ ਹੋਵੇਗਾ। ਚੇਨਈ ਦੇ ਚੇਪਾਕ ਸਟੇਡੀਅਮ 'ਚ ਫਾਈਨਲ ਮੁਕਾਬਲਾ ਸ਼ਾਮ 7.30 ਵਜੇ ਖੇਡਿਆ...
ਯੂ.ਪੀ. : ਬੇਕਾਬੂ ਟਰੱਕ ਦੇ ਬੱਸ ਉੱਪਰ ਪਲਟਣ ਕਾਰਨ 11 ਮੌਤਾਂ, 10 ਜ਼ਖ਼ਮੀ
. . .  about 5 hours ago
ਸ਼ਾਹਜਹਾਂਪੁਰ (ਯੂ.ਪੀ.), 26 ਮਈ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਖੁਟਾਰ ਪੀ.ਐਸ. ਖੇਤਰ ਵਿਚ ਇਕ ਬੱਸ ਦੇ ਉੱਪਰ ਟਰੱਕ ਪਲਟਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਹੋ ਗਏ। ਸ਼ਾਹਜਹਾਂਪੁਰ...
ਵਾਨੂਆਟੂ ਟਾਪੂਆਂ ਚ ਆਇਆ 6.4 ਤੀਬਰਤਾ ਦਾ ਭੂਚਾਲ
. . .  about 6 hours ago
ਪੋਰਟ ਵਿਲਾ (ਵਾਨੂਆਟੂ), 26 ਮਈ - ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵੈਨੂਆਟੂ ਵਿਚ ਇਕ ਸ਼ਕਤੀਸ਼ਾਲੀ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਭੂਚਾਲ ਵਿਚ ਸੁਨਾਮੀ ਦੀ ਕੋਈ ਚਿਤਾਵਨੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ - ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 548

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX