ਤਾਜਾ ਖ਼ਬਰਾਂ


ਓਡੀਸ਼ਾ ਕਾਂਗਰਸ ਨੇ ਸੰਜੇ ਤ੍ਰਿਪਾਠੀ ਨੂੰ ਛੇ ਸਾਲ ਲਈ ਕੱਢਿਆ ਪਾਰਟੀ ਤੋਂ ਬਾਹਰ
. . .  19 minutes ago
ਭੁਵਨੇਸ਼ਵਰ, 31 ਮਈ- ਓਡੀਸਾ ਕਾਂਗਰਸ ਨੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੰਜੇ ਤ੍ਰਿਪਾਠੀ ਨੂੰ ਛੇ ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ।
ਕੇਂਦਰ ਸਰਕਾਰ ਕੁਦਰਤੀ ਆਫ਼ਤ ਪ੍ਰਭਾਵਿਤ ਰਾਜਾਂ ਨੂੰ ਦੇਵੇਗੀ ਹਰ ਸੰਭਵ ਮਦਦ- ਪ੍ਰਧਾਨ ਮੰਤਰੀ
. . .  50 minutes ago
ਨਵੀਂ ਦਿੱਲੀ, 31 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਬਦਕਿਸਮਤੀ ਨਾਲ ਅਸਾਮ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਵਿਚ ਚੱਕਰਵਾਤ ਰੇਮਲ ਦੇ ਬਾਅਦ ਕੁਦਰਤੀ....
4 ਈ. ਵੀ. ਐਮ. ਮਸ਼ੀਨਾਂ ’ਚ ਤਕਨੀਕੀ ਖ਼ਰਾਬੀ ਹੋਣ ਕਾਰਨ ਕੀਤੀਆਂ ਤਬਦੀਲ
. . .  about 1 hour ago
ਗੁਰੂ ਹਰ ਸਹਾਏ, 31 ਮਈ (ਹਰਚਰਨ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਗੁਰੂ ਹਰ ਸਹਾਏ ਵਿਖੇ ਚੋਣ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ ਗਈ। ਹਲਕੇ ਦੇ ਕੁੱਲ 218....
ਸ. ਮਹੇਸ਼ ਸਿੰਘ ਕਸ਼ਮੋਰ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਸੀਨੀਅਰ ਮੀਤ ਪ੍ਰਧਾਨ
. . .  about 1 hour ago
ਅਟਾਰੀ, 31 ਮਈ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਕਸ਼ਮੋਰ ਵਿਖੇ ਪਿਛਲੇ ਲੰਮੇ ਸਮੇਂ ਤੋਂ 6 ਸਿੰਘ ਸਭਾਵਾਂ ਗੁਰਦੁਆਰਾ ਸਾਹਿਬ ਦੀ ਕਸ਼ਮੋਰ ਸਿੰਧ ਵਿਖੇ ਸੇਵਾ ਸੰਭਾਲ ਕਰਨ ਵਾਲੇ ਜਥੇਦਾਰ.....
ਅੰਤਰਰਾਸ਼ਟਰੀ ਸਰਹੱਦ ਤੋਂ ਦੋ ਡਰੋਨ ਜ਼ਬਤ- ਬੀ.ਐੱਸ.ਐੱਫ਼.
. . .  about 1 hour ago
ਤਰਨਤਾਰਨ, 31 ਮਈ- ਬੀ.ਐੱਸ.ਐੱਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਮਾ ਸੁਰੱਖਿਆ ਬਲ ਨੇ ਤਰਨਤਾਰਨ ਜ਼ਿਲ੍ਹੇ ਦੇ ਅੰਤਰਰਾਸ਼ਟਰੀ ਸਰਹੱਦ ਨੇੜੇ ਦੋ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਡਰੋਨ ਜ਼ਬਤ.....
ਹਾਈਕੋਰਟ ਨੇ ਜਿੱਤ ਲਿਆ ਪੰਜਾਬੀਆਂ ਦਾ ਦਿਲ- ਜਸਬੀਰ ਸਿੰਘ ਗਿੱਲ
. . .  about 1 hour ago
ਚੰਡੀਗੜ੍ਹ, 31 ਮਈ- ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਟਵੀਟ ਕਰ ਕਿਹਾ ਕਿ ਪੰਜਾਬ, ਪੰਜਾਬੀ, ਪੰਜਾਬੀਅਤ ਦੇ ਪ੍ਰਤੀਕ, ਹੱਕ ਸੱਚ ਦੇ ਰਾਖੇ ਸ. ਬਰਜਿੰਦਰ ਸਿੰਘ ਹਮਦਰਦ ਸਾਹਿਬ ਜੀ ਦੀ ਗਿ੍ਰਫ਼ਤਾਰੀ ’ਤੇ ਰੋਕ ਲਗਾ ਕੇ....
ਗੁਰਿਆਈ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਸੁੰਦਰ ਜਲੌਅ
. . .  about 3 hours ago
ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ....
ਡੀ.ਜੀ.ਸੀ.ਏ. ਨੇ ਏਅਰ ਇੰਡੀਆ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
. . .  about 3 hours ago
ਨਵੀਂ ਦਿੱਲੀ, 31 ਮਈ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਏਅਰ ਇੰਡੀਆ ਨੂੰ ਦਿੱਲੀ ਤੋਂ ਸੈਨ ਫ਼ਰਾਂਸਿਸਕੋ ਦੀ ਉਡਾਣ ਵਿਚ 24 ਘੰਟੇ ਦੀ ਦੇਰੀ ਤੋਂ ਬਾਅਦ ਕਾਰਨ....
ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਅਮਲਾ ਚੋਣ ਸਮਗਰੀ ਲੈ ਕੇ ਰਵਾਨਾ
. . .  about 3 hours ago
ਤਪਾ ਮੰਡੀ,31 ਮਈ (ਪ੍ਰਵੀਨ ਗਰਗ/ਵਿਜੇ ਸ਼ਰਮਾ)- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਹਿਸੀਲ ਕੰਪਲੈਕਸ ਤਪਾ ਵਿਖੇ ਰਿਟਰਨਿੰਗ ਅਫ਼ਸਰ-ਕਮ- ਐਸ.ਡੀ....
ਦਲ ਖ਼ਾਲਸਾ ਵਲੋਂ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ
. . .  about 4 hours ago
ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 40ਵੇਂ ਘੱਲੂਘਾਰਾ ਦਿਵਸ ਮੌਕੇ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਮਾਨਯੋਗ ਹਾਈਕੋਰਟ ਵਲੋਂ ਡਾ.ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਸੱਚਾਈ ਦੀ ਜਿੱਤ-ਡਾ. ਅਮਰ ਸਿੰਘ
. . .  about 4 hours ago
ਗੁਰੂਸਰ ਸੁਧਾਰ, 31 ਮਈ (ਜਗਪਾਲ ਸਿੰਘ ਸਿਵੀਆਂ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਬੋਲਦਿਆਂ ਪੰਜਾਬ ਵਿਜੀਲੈਂਸ ਰਾਹੀਂ ਅਜੀਤ ਸਮੂਹ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਵਿਰੁੱਧ.....
ਹਾਈ ਕੋਰਟ ਨੇ ਤਾਨਾਸ਼ਾਹ ਮੁੱਖ ਮੰਤਰੀ ਮਾਨ ਨੂੰ ਦਿੱਤਾ ਝਟਕਾ, ਸੱਚ ਦੀ ਹਮੇਸ਼ਾ ਹੁੰਦੀ ਹੈ ਜਿੱਤ - ਸਿਰਸਾ
. . .  about 4 hours ago
ਚੰਡੀਗੜ੍ਹ, 31 ਮਈ (ਵਿਕਰਜੀਤ ਸਿੰਘ ਮਾਨ)- ਸੀਨੀਅਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਾਈ ਕੋਰਟ ਨੇ ਤਾਨਾਸ਼ਾਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਝਟਕਾ ਦਿੱਤਾ ਹੈ ਅਤੇ ਸੱਚ ਦੀ ਹਮੇਸ਼ਾ ਜਿੱਤ....
ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦੀ ਮੌਤ
. . .  1 minute ago
ਜਲੰਧਰ, 31 ਮਈ- ਜਲੰਧਰ ਦੇ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦੀ ਮੌਤ ਤੋਂ ਬਾਅਦ ‘ਆਪ’ ਵਿਧਾਇਕ ਦੇ ਘਰ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਪਤੀ ਦਾ ਅੰਤਿਮ....
ਸਰਕਾਰੀ ਕਾਲਜ ਅਜਨਾਲਾ ਤੋਂ ਚੋਣ ਸਮੱਗਰੀ ਸਮੇਤ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ
. . .  about 5 hours ago
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਭਲਕੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਰਕਾਰੀ ਕਾਲਜ ਅਜਨਾਲਾ ਤੋਂ ਚੋਣ ਸਮੱਗਰੀ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲਬਾਤ....
ਬਹਿਬਲ ਕਲਾਂ ਗੋਡੀਕਾਂਡ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ
. . .  about 5 hours ago
ਫ਼ਰੀਦਕੋਟ, 31 ਮਈ (ਜਸਵੰਤ ਸਿੰਘ ਪੁਰਬਾ)- ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਨਵਾਂ ਮੋੜ ਆਇਆ ਹੈ, ਹੁਣ ਫ਼ਰੀਦਕੋਟ ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਚੰਡੀਗੜ੍ਹ....
ਪਾਣੀ ਦੀ ਕਿੱਲਤ ਨੂੰ ਲੈ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ
. . .  about 6 hours ago
ਨਵੀਂ ਦਿੱਲੀ, 31 ਮਈ- ਦਿੱਲੀ ਵਿਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਦਿੱਲੀ ਨੂੰ ਇਕ ਮਹੀਨੇ ਲਈ ਵਾਧੂ ਪਾਣੀ.....
ਪੰਜਾਬ ’ਚ ਇਸ ਵਾਰ 70 ਫ਼ੀਸਦੀ ਵੋਟਿੰਗ ਦਾ ਟੀਚਾ- ਸਿਬਿਨ ਸੀ
. . .  about 6 hours ago
ਚੰਡੀਗੜ੍ਹ, 31 ਮਈ- ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਲਕੇ ਹੋਣ ਵਾਲੀ ਵੋਟਿੰਗ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਵਿਚ 70 ਫ਼ੀਸਦੀ ਤੋਂ ਵਧ.....
ਭਾਰਤ ਪਾਕਿਸਤਾਨ ਵਿਚਕਾਰ ਗੱਲਬਾਤ ਹੀ ਖੇਤਰ ਚ ਸ਼ਾਂਤੀ ਫੈਲਾਉਣ ਦਾ ਇਕੋ ਇਕ ਰਸਤਾ - ਫਾਰੂਕ ਅਬਦੁੱਲਾ
. . .  about 8 hours ago
ਸ੍ਰੀਨਗਰ, 31 ਮਈ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਆਪਣੀ ਟਿੱਪਣੀ ਲਈ ਆਲੋਚਨਾ ਦਾ ਸਾਹਮਣਾ ਕਰਨ ਦੇ ਬਾਵਜੂਦ, ਉਹ ਇਸ ਗੱਲ...
ਕੰਨਿਆਕੁਮਾਰੀ (ਤਾਮਿਲਨਾਡੂ) : ਪ੍ਰਧਾਨ ਮੰਤਰੀ ਮੋਦੀ ਵਿਵੇਕਾਨੰਦ ਰਾਕ ਮੈਮੋਰੀਅਲ ਵਿਖੇ ਧਿਆਨ ਕਰਦੇ ਹੋਏ
. . .  about 8 hours ago
ਇੰਗਲੈਂਡ ਨੇ ਚੌਥੇ ਟੀ-20 ਚ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ, 2-0 ਨਾਲ ਜਿੱਤੀ ਲੜੀ
. . .  about 8 hours ago
ਲੰਡਨ , 31 ਮਈ - ਤੇਜ਼ ਗੇਂਦਬਾਜ਼ ਮਾਰਕ ਵੁੱਡ ਅਤੇ ਸਪਿਨਰ ਆਦਿਲ ਰਾਸ਼ਿਦ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਲਾਮੀ ਬੱਲੇਬਾਜ਼ ਫਿਲ ਸਾਲਟ ਅਤੇ ਜੋਸ ਬਟਲਰ ਦੀਆਂ ਕੁਝ ਜ਼ਬਰਦਸਤ ਹਿੱਟਾਂ ਦੀ ਮਦਦ ਨਾਲ ਇੰਗਲੈਂਡ ਨੇ ਲੰਡਨ...
ਓਡੀਸ਼ਾ : ਗਰਮੀ ਕਾਰਨ ਚਾਰ ਮੌਤਾਂ, ਕਈਆਂ ਦੀ ਹਾਲਤ ਗੰਭੀਰ
. . .  about 8 hours ago
ਰਾਊਰਕੇਲਾ (ਓਡੀਸ਼ਾ), 31 ਮਈ - ਸੁੰਦਰਗੜ੍ਹ ਵਿੱਚ ਗਰਮੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਕਈਆਂ ਦੀ ਹਾਲਤ ਗੰਭੀਰ ਬਣੀ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ ਛੇਵੇਂ ਪਾਤਿਸ਼ਾਹ ਦਾ ਗੁਰਿਆਈ ਪੁਰਬ
. . .  about 7 hours ago
ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ) - ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਿਆਈ ਦਿਵਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ...
ਕੰਨਿਆਕੁਮਾਰੀ : 1 ਜੂਨ ਤੱਕ ਸਿਮਰਨ ਲਈ ਵਿਵੇਕਾਨੰਦ ਰਾਕ ਮੈਮੋਰੀਅਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਕੰਨਿਆਕੁਮਾਰੀ (ਤਾਮਿਲਨਾਡੂ), 31 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੰਨਿਆਕੁਮਾਰੀ ਸਥਿਤ ਵਿਵੇਕਾਨੰਦ ਰਾਕ ਮੈਮੋਰੀਅਲ ਪਹੁੰਚੇ, ਜਿੱਥੇ ਉਹ 1 ਜੂਨ ਸ਼ਾਮ ਤੱਕ ਸਿਮਰਨ...
ਬਿਹਾਰ : ਔਰੰਗਾਬਾਦ 'ਚ ਗਰਮੀ ਕਾਰਨ 12 ਲੋਕਾਂ ਦੀ ਮੌਤ, 20 ਤੋਂ ਵੱਧ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ
. . .  about 9 hours ago
ਔਰੰਗਾਬਾਦ (ਬਿਹਾਰ), 31 ਮਈ - ਔਰੰਗਾਬਾਦ ਸਿਹਤ ਵਿਭਾਗ ਅਨੁਸਾਰ ਔਰੰਗਾਬਾਦ 'ਚ ਗਰਮੀ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ...।
ਬਾਈਡਨ ਵਲੋਂ ਅਮਰੀਕੀ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਰੂਸ ਅੰਦਰ ਸੀਮਤ ਯੂਕਰੇਨੀ ਹਮਲੇ ਨੂੰ ਮਨਜ਼ੂਰੀ
. . .  about 9 hours ago
ਵਾਸ਼ਿੰਗਟਨ ਡੀ.ਸੀ., 31 ਮਈ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਨੀਤੀ ਤੋਂ ਇੱਕ ਮਹੱਤਵਪੂਰਨ ਤਬਦੀਲੀ ਵਿਚ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ਨੂੰ ਅਮਰੀਕੀ ਹਥਿਆਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਮੱਘਰ ਸੰਮਤ 548

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX