ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  13 minutes ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  20 minutes ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  42 minutes ago
ਭਿੱਖੀਵਿੰਡ, 23 ਜੂਨ (ਬੋਬੀ)- ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਘੂਰਕਵਿੰਡ ਵਿਖੇ ਅੱਜ ਫੇਰ ਨਸ਼ੇ ਦੇ ਦੈਤ ਨੇ ਇਕ ਵਿਧਵਾ ਮਾਂ ਦਾ ਸਹਾਰਾ ਨਿਗਲ ਲਿਆ। ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਣ...
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  58 minutes ago
ਮਾਹਿਲਪੁਰ 23 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨੌਕਰੀ ਕਰਦੇ ਅਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਡਰਾਈਵਰ ਦੀ ਅੱਜ ਫਗਵਾੜਾ ਰੋਡ 'ਤੇ ਪਿੰਡ ਪਥਰਾਲਾ ਦੇ ਕੋਲਡ ਸਟੋਰ ਦੇ ਨਜ਼ਦੀਕ ਝਾੜੀਆਂ...
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  about 1 hour ago
ਗੁਰਦਾਸਪੁਰ, 23 ਜੂਨ (ਆਰਿਫ਼)- ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮ੍ਰਿਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ...
ਗੋਦਾਵਰੀ ਦਰਿਆ 'ਚੋਂ ਮਿਲੀਆਂ ਚਾਰ ਲਾਸ਼ਾਂ
. . .  about 1 hour ago
ਅਮਰਾਵਤੀ, 23 ਜੂਨ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਗੋਦਾਵਰੀ ਦਰਿਆ 'ਚੋਂ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕਾਂ 'ਚ ਦੋ ਮਰਦ, ਇੱਕ ਔਰਤ ਅਤੇ...
ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 23 ਜੂਨ- ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਗੁਰਦੁਆਰਾ ਸਾਹਿਬ 'ਚ ਜਾਣ ਤੋਂ ਰੋਕਣ 'ਤੇ ਭਾਰਤ ਨੇ ਸਖ਼ਤ ਵਿਰੋਧ ਜਤਾਉਂਦਿਆਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਸੱਯਦ ਹੈਦਰ ਸ਼ਾਹ ਨੂੰ ਤਲਬ ਕੀਤਾ ਹੈ। ਪਾਕਿਸਤਾਨ ਨੇ...
ਬੀ. ਵੀ. ਆਰ. ਸੁਬਰਾਮਣੀਅਮ ਨੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਸ੍ਰੀਨਗਰ, 23 ਜੂਨ- ਬੀ. ਵੀ. ਆਰ. ਸੁਬਰਾਮਣੀਅਮ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ। ਦੱਸ ਦਈਏ ਕਿ ਸੁਬਰਾਮਣੀਅਮ 1987 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਉਨ੍ਹਾਂ ਨੂੰ ਨਕਸਲੀਆਂ ਨੂੰ ਫੜਨ ਤੋਂ ਲੈ ਕੇ ਨਕਸਲੀ ਵਿਚਾਰਧਾਰਾ ਨੂੰ...
ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
. . .  about 2 hours ago
ਇੰਦੌਰ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਪਹਿਲਾਂ ਉਨ੍ਹਾਂ ਨੇ ਰਾਜਗੜ੍ਹ 'ਚ ਮੋਹਨਪੁਰਾ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇੰਦੌਰ 'ਚ 'ਮੱਧ ਪ੍ਰਦੇਸ਼ ਸ਼ਹਿਰੀ ਵਿਕਾਸ ਮਹੋਤਸਵ'...
ਮਹਾਰਾਸ਼ਟਰ 'ਚ ਚਾਰ ਲੋਕਾਂ ਨੇ ਕੀੜੇਮਾਰ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਮੁੰਬਈ, 23 ਜੂਨ- ਮਹਾਰਾਸ਼ਟਰ 'ਚ ਅੱਜ ਚਾਰ ਵਿਅਕਤੀਆਂ ਵਲੋਂ ਕੀੜੇਮਾਰ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਨ੍ਹਾਂ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ, ਇਸ ਗੱਲ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਵਿਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਕੈਲੰਡਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX