ਤਾਜਾ ਖ਼ਬਰਾਂ


ਸੁਲਤਾਨਵਿੰਡ ਵਿਖੇ ਹਾਈ ਵੋਲਟੇਜ ਦੀ ਲਪੇਟ ਵਿਚ ਆਉਣ ਨਵ ਵਿਆਹੁਤਾ ਦੀ ਮੌਤ
. . .  1 day ago
ਸੁਲਤਾਨਵਿੰਡ , 4 ਜੂਨ ( ਗੁਰਨਾਮ ਸਿੰਘ ਬੁੱਟਰ) - ਪਿੰਡ ਸੁਲਤਾਨਵਿੰਡ ਦੀ ਉਜਾਗਰ ਨਗਰ ਇਲਾਕੇ ਵਿਚ ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਇਕ ਵਿਆਹੁਤਾ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ...
ਸਾਡੇ ਵਿਰੋਧੀ ਇਕੱਠੇ ਹੋ ਕੇ ਵੀ ਇਕੱਲੀ ਭਾਜਪਾ ਜਿੰਨੀਆਂ ਸੀਟਾਂ ਵੀ ਨਹੀਂ ਜਿੱਤ ਸਕੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨੀਟ ਪ੍ਰਵੇਸ਼ ਪ੍ਰੀਖਿਆ 'ਚੋਂ ਬੁਢਲਾਡਾ ਦਾ ਸ਼ੌਰਿਆ ਗੋਇਲ ਦੇਸ਼ ਭਰ 'ਚੋਂ ਅਵੱਲ
. . .  1 day ago
ਬੁਢਲਾਡਾ, 4 ਜੂਨ (ਸਵਰਨ ਸਿੰਘ ਰਾਹੀ) - ਦੇਸ਼ ਭਰ ਦੇ ਮੈਡੀਕਲ ਕਾਲਜਾਂ ‘ਚ ਡਾਕਟਰੀ ਪੜ੍ਹਾਈ ਦੇ ਦਾਖ਼ਲੇ ਲਈ ਦੇਸ਼ ਪੱਧਰ ‘ਤੇ ਕਰਵਾਈ ਗਈ ਨੈਸ਼ਨਲ ਲਿਜ਼ੀਬਿਲਟੀ ਕਮ ਪ੍ਰਵੇਸ਼ ਪ੍ਰੀਖਿਆ (ਨੀਟ) 2024 'ਚੋਂ ਮਾਨਸਾ ਜ਼ਿਲ੍ਹੇ ਦੇ ਸ਼ਹਿਰ ...
ਨਵੀਂ ਦਿੱਲੀ - ਅੱਜ ਭਾਵੁਕ ਦਿਨ ਹੈ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਫਿਰ ਦਿੱਤੀ ਅਸੀਸ -ਜੇ.ਪੀ. ਨੱਢਾ
. . .  1 day ago
ਨਵੀ ਦਿੱਲੀ ,4 ਜੂਨ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦਾ ਕਹਿਣਾ ਹੈ, "ਅਸੀਂ ਜਾਣਦੇ ਹਾਂ ਕਿ ਦੇਸ਼ ਨੇ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆ ਅਤੇ 2014 ਤੋਂ ਬਾਅਦ ਇਤਿਹਾਸ ਲਿਖਿਆ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ...
ਨਵੀ ਦਿੱਲੀ -ਤੀਜੇ ਕਾਰਜਕਾਲ 'ਚ ਦੇਸ਼ ਲਿਖੇਗਾ ਵੱਡੇ ਫ਼ੈਸਲਿਆਂ ਦਾ ਅਧਿਆਏ : ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜਾ ਵੜਿੰਗ ਨੇ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ
. . .  1 day ago
ਸ੍ਰੀ ਮੁਕਤਸਰ ਸਾਹਿਬ 4 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਕਿ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੀ ਪੰਜਾਬ ਭਰ ਵਿਚ ਹੋਈ ...
ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਚੋਣ ਜਿੱਤੇ
. . .  1 day ago
ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ 49656 ਵੋਟਾਂ ਦੇ ਫਰਕ ਨਾਲ ਲਗਾਤਾਰ ਚੌਥੀ ਵਾਰ ਚੋਣ ਜਿੱਤ ...
ਗੁਰਜੀਤ ਸਿੰਘ ਔਜਲਾ ਦੀ ਜਿੱਤ 'ਤੇ ਸਰਕਾਰੀਆ ਨੇ ਵੋਟਰਾਂ ਦਾ ਕੀਤਾ ਧੰਨਵਾਦ
. . .  1 day ago
ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਲਗਾਤਾਰ ਤੀਸਰੀ ਵਾਰ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ...
ਝਾੜੂ ਖਿੱਲਰਿਆ, ਬੇਰੁਜ਼ਗਾਰਾਂ ਦਾ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਵਿਚ ਵੱਡਾ ਯੋਗਦਾਨ-ਸਾਂਝਾ ਮੋਰਚਾ
. . .  1 day ago
ਤਪਾ ਮੰਡੀ ,4 ਜੂਨ( ਵਿਜੇ ਸ਼ਰਮਾ )- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਹੋਈ ਜ਼ਬਰਦਸਤ ਹਾਰ ਪਿੱਛੇ ਜਿੱਥੇ ਹੋਰ ਦਰਜਨਾਂ ਕਾਰਨ ਰਹੇ ਹੋਣਗੇ ਉੱਥੇ ਬੇਰੁਜ਼ਗਾਰਾਂ ਨਾਲ ਵਾਅਦਾ ਖ਼ਿਲਾਫ਼ੀ ਅਤੇ ਬੇਰੁਜ਼ਗਾਰਾਂ ਵਲੋਂ ਇਸ ਦੇ ਰੋਸ ਵਿਚ ...
ਭਾਜਪਾ ਉਮੀਦਵਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 41483 ਵੋਟਾਂ ਨਾਲ ਜੇਤੂ ਰਹੇ
. . .  1 day ago
ਕਰਨਾਲ, 4 ਜੂਨ (ਗੁਰਮੀਤ ਸਿੰਘ ਸੱਗੂ ) - ਕਰਨਾਲ ਵਿਧਾਨ ਸਭਾ ਦੀ ਜ਼ਿਮਨੀ ਚੋਣ ਸ਼ਾਂਤੀਪੂਰਵਕ ਸੰਪੰਨ ਹੋ ਗਈ ।ਇਸ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 41483 ਵੋਟਾਂ ਨਾਲ ਜੇਤੂ ਰਹੇ ...
ਅਟਾਰੀ ਚ ਕਾਂਗਰਸੀ ਵਰਕਰਾਂ ਨੇ ਔਜਲਾ ਦੀ ਜਿੱਤ 'ਤੇ ਮਨਾਈ ਖੁਸ਼ੀ
. . .  1 day ago
ਅਟਾਰੀ, 4 ਜੂਨ - (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵਲੋਂ ਜਿੱਤ ਪ੍ਰਾਪਤ ਕਰਨ ਤੇ...
ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਈਰਾਨੀ ਦੀ ਹੋਈ ਹਾਰ
. . .  1 day ago
ਅਮੇਠੀ, 4 ਜੂਨ - ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਈਰਾਨੀ ਦੀ ਬੁਰੀ ਤਰਾਂ ਨਾਲ ਹਾਰ ਹੋਈ ਹੈ। ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਸਮ੍ਰਿਤੀ ਈਰਾਨੀ ਨੂੰ 1 ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ...
ਅਸੀਂ ਇਹ ਚੋਣ ਇਕ ਸਿਆਸੀ ਪਾਰਟੀ ਖ਼ਿਲਾਫ਼ ਨਹੀਂ ਲੜੇ - ਰਾਹੁਲ
. . .  1 day ago
ਨਵੀੀਂ ਦਿੱਲੀ, 4 ਜੂਨ - ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਲੀਡਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਇਹ ਚੋਣ ਇਕ ਸਿਆਸੀ ਪਾਰਟੀ ਖ਼ਿਲਾਫ਼ ਨਹੀਂ ਲੜੇ। ਅਸੀਂ...
ਜਨਤਾ ਦੀ ਤੇ ਲੋਕਤੰਤਰ ਦੀ ਜਿੱਤ ਨੇ ਅੱਜ ਦੇ ਚੋਣ ਨਤੀਜੇ - ਖੜਗੇ
. . .  1 day ago
ਨਵੀਂ ਦਿੱਲੀ, 4 ਜੂਨ - ਕਾਂਗਰਸ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਅੱਜ ਦੇ ਚੋਣ ਨਤੀਜੇ ਜਨਤਾ ਦੀ ਤੇ ਲੋਕਤੰਤਰ ਦੀ ਜਿੱਤ ਹਨ। ਇਸ ਵਾਰ ਜਨਤਾ ਨੇ ਇਕ ਪਾਰਟੀ...
ਕਾਂਗਰਸ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਅਟਾਰੀ ਸਰਹੱਦ 'ਤੇ ਬੀ.ਐਸ.ਐਫ. ਤੇ ਕਸਟਮ ਨੇ ਕੀਤੀ ਵੱਡੀ ਕਾਰਵਾਈ
. . .  1 day ago
ਅਟਾਰੀ, (ਅੰਮ੍ਰਿਤਸਰ) 4 ਜੂਨ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਭਾਰਤ ਅੰਦਰ ਅੱਜ ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਭਾਰਤੀ ਅਧਿਕਾਰੀਆਂ ਨੂੰ ਅੱਖਾਂ ਤੋਂ ਪਰੋਖੇ ਕਰਕੇ ਗੈਰ ਕਾਨੂੰਨੀ ਢੰਗ ਨਾਲ ਭਾਰਤ ਤੋਂ ਜ਼ਹਿਰੀਲਾ ਪਾਰਾ...
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜਿੱਤੇ
. . .  1 day ago
ਪਠਾਨਕੋਟ, 4 ਜੂਨ (ਸੰਧੂ ) ਲੋਕਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ 83786 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ...
ਅੰਮ੍ਰਿਤਪਾਲ  ਸਿੰਘ ਨੇ 21619 ਵੋਟਾਂ ਦੇ ਫ਼ਰਕ ਨਾਲ ਆਪ ਦੇ ਉਮੀਦਵਾਰ ਨੂੰ ਹਰਾਇਆ 
. . .  1 day ago
ਜੰਡਿਆਲਾ ਗੁਰੂ, 4 ਜੂਨ (ਹਰਜਿੰਦਰ ਸਿੰਘ ਕਲੇਰ) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ  ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ  45190 ਵੋਟਾਂ  ਪ੍ਰਾਪਤ ਕਰਕੇ...
ਪ੍ਰਧਾਨ ਮੰਤਰੀ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ
. . .  1 day ago
ਵਾਰਾਣਸੀ, 4 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ।ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਦੇ ਫ਼ਰਕ ਨਾਲ ਹਰਾਇਆ।
ਔਜਲਾ ਦੀ ਤੀਜੀ ਵਾਰ ਜਿੱਤ 'ਤੇ ਵਰਕਰਾਂ ਨੇ ਮਨਾਈ ਖੁਸ਼ੀ
. . .  1 day ago
ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਤੀਸਰੀ ਵਾਰ ਸ਼ਾਨਦਾਰ ਜਿੱਤ 'ਤੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ...
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ
. . .  1 day ago
ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬੜੇ ਸਖ਼ਤ ਅਤੇ ਰੋਚਕ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ । ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ...
ਡਾ. ਅਮਰ ਸਿੰਘ ਦੀ ਜਿੱਤ 'ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਵੋਟਰਾਂ ਦਾ ਕੀਤਾ ਧੰਨਵਾਦ
. . .  1 day ago
ਅਮਲੋਹ, 4 ਜੂਨ (ਕੇਵਲ ਸਿੰਘ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਚੋਣ ਜਿੱਤਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ...
ਕਰਨਾਟਕ : ਜਨਤਾ ਦਲ (ਐਸ)) ਨੇਤਾ ਐਚ.ਡੀ. ਕੁਮਾਰਸਵਾਮੀ ਨੇ ਜਿੱਤੀ ਮਾਂਡਿਆ ਲੋਕ ਸਭਾ ਸੀਟ
. . .  1 day ago
ਬੱਲੂਆਣਾ ਵਿਧਾਨ ਸਭਾ ਹਲਕੇ ਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲੀਆਂ ਸਭ ਤੋਂ ਵੱਧ 44378 ਵੋਟਾਂ
. . .  1 day ago
ਅਬੋਹਰ, 4 ਜੂਨ (ਤੇਜਿੰਦਰ ਸਿੰਘ ਖ਼ਾਲਸਾ) - ਬੱਲੂਆਣਾ ਵਿਧਾਨ ਸਭਾ ਹਲਕਾ ਵਿਚ 125798 ਵੋਟਾਂ ਪੋਲ ਹੋਈਆਂ ਹਨ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਭ ਤੋਂ ਵੱਧ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਹਾੜ ਸੰਮਤ 549

ਕੈਲੰਡਰ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX