ਤਾਜਾ ਖ਼ਬਰਾਂ


ਤਾਮਿਲਨਾਡੂ 'ਚ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਲਾਈ ਅੱਗ
. . .  7 minutes ago
ਚੇਨਈ, 23 ਮਈ- ਤਾਮਿਲਨਾਡੂ ਦੇ ਤੂਤੀਕੋਰਨ 'ਚ ਪ੍ਰਦਰਸ਼ਨਕਾਰੀਆਂ ਨੇ ਅੱਜ ਇੱਕ ਬੱਸ ਨੂੰ ਅੱਗ ਦੀ ਭੇਂਟ ਚੜ੍ਹਾ ਦਿੱਤਾ। ਪ੍ਰਦਰਸ਼ਨਕਾਰੀ ਪਿਛਲੇ ਕਈ ਦਿਨਾਂ ਤੋਂ ਤੂਤੀਕੋਰਨ 'ਚ ਵੇਦਾਂਤਾ ਦੀ ਇੱਕ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਲਈ ਦੀ ਮੰਗ ਕਰ...
ਬਿਆਸ ਦਰਿਆ ਮਾਮਲਾ : ਮਾਲਕ ਨੂੰ ਨੋਟਿਸ ਜਾਰੀ
. . .  17 minutes ago
ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਜਾਰੀ ਕੀਤਾ ਪੋਸਟਰ
. . .  33 minutes ago
ਨਵੀਂ ਦਿੱਲੀ, 23 ਮਈ- ਕਾਂਗਰਸ ਨੇ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਇੱਕ ਪੋਸਟਰ ਜਾਰੀ ਕੀਤਾ ਹੈ। ਕਾਂਗਰਸ ਦੇ ਅਸ਼ੋਕ ਗਹਿਲੋਤ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਪ੍ਰਤੀ ਲੋਕਾਂ ਦੇ ਮਨਾਂ 'ਚ ਡਰ ਅਤੇ ਬੇਵਿਸ਼ਵਾਸ ਦੀ ਭਾਵਨਾ ਹੈ। ਲੋਕਾਂ ਦੇ ਵਿਸ਼ਵਾਸ...
ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਕੰਗਾਲ ਕੀਤਾ-ਸੁਖਜਿੰਦਰ ਸਿੰਘ ਰੰਧਾਵਾ
. . .  38 minutes ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਗਿੱਦੜਬਾਹਾ ਵਿਖੇ ਹੋਏ ਸਮਾਗਮ ਦੌਰਾਨ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ...
ਪੇਸ਼ੀ ਲਈ ਲੁਧਿਆਣਾ ਪੁੱਜੇ ਸੰਜੇ ਸਿੰਘ ਨੇ ਬਿਕਰਮ ਮਜੀਠੀਆ 'ਤੇ ਸਾਧਿਆ ਨਿਸ਼ਾਨਾ
. . .  54 minutes ago
ਲੁਧਿਆਣਾ, 23 ਮਈ - ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਮਾਣਹਾਨੀ ਕੇਸ 'ਚ ਪੇਸ਼ੀ ਲਈ ਅੱਜ ਲੁਧਿਆਣਾ ਪੁੱਜੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਰਾ ਪੰਜਾਬ...
ਪੰਜਾਬ ਸਮੇਤ ਉੱਤਰੀ ਭਾਰਤ 'ਚ ਚੱਲਣਗੀਆਂ ਗਰਮ ਹਵਾਵਾਂ
. . .  about 1 hour ago
ਨਵੀਂ ਦਿੱਲੀ, 23 ਮਈ- ਭਾਰਤ ਦੇ ਮੌਸਮ ਵਿਭਾਗ ਦਾ ਕਹਿਣਾ ਆਉਣ ਵਾਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਗਰਮ ਹਵਾਵਾਂ ਚੱਲਣਗੀਆਂ। ਵਿਭਾਗ ਦੇ ਅਧਿਕਾਰੀ ਕੁਲਦੀਪ ਸ਼੍ਰੀਵਾਸਤਵ ਨੇ ਦੱਸਿਆ ਕਿ ਇਨ੍ਹਾਂ ਦਿਨਾਂ...
ਰੋਹਿੰਗਿਆ ਕੱਟੜਵਾਦੀਆਂ ਨੇ ਵੱਡੀ ਗਿਣਤੀ 'ਚ ਮਾਰੇ ਹਿੰਦੂ - ਐਮਨੇਸਟੀ
. . .  about 1 hour ago
ਵਾਸ਼ਿੰਗਟਨ, 23 ਮਈ - ਮਨੁੱਖੀ ਅਧਿਕਾਰ ਜਥੇਬੰਦੀ ਐਮਨੇਸਟੀ ਇੰਟਰਨੈਸ਼ਨਲ ਦੀ ਜਾਂਚ ਮੁਤਾਬਿਕ ਰੋਹਿੰਗਿਆ ਮੁਸਲਮਾਨ ਕੱਟੜਪੰਥੀਆਂ ਨੇ ਪਿਛਲੇ ਸਾਲ ਅਗਸਤ 'ਚ ਦਰਜਨਾਂ ਹਿੰਦੂ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਸੀ। ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਸਮੂਹ...
ਗਰਨੇਡ ਨਾਲ ਹਮਲਾ, 6 ਲੋਕ ਜ਼ਖਮੀ
. . .  about 1 hour ago
ਸ੍ਰੀਨਗਰ, 23 ਮਈ - ਜੰਮੂ ਕਸ਼ਮੀਰ ਦੇ ਬਿਜਬਿਹੇੜਾ 'ਚ ਅੱਤਵਾਦੀਆਂ ਵੱਲੋਂ ਗਰਨੇਡ ਸੁੱਟਿਆ ਗਿਆ। ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ। ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਵੈਨੇਜੁਏਲਾ ਕੱਚੇ ਤੇਲ ਦਾ ਭੁਗਤਾਨ ਭਾਰਤੀ ਕਰੰਸੀ 'ਚ ਲੈਣ ਨੂੰ ਤਿਆਰ
. . .  about 1 hour ago
ਨਵੀਂ ਦਿੱਲੀ, 23 ਮਈ - ਵੈਨੇਜੁਏਲਾ ਕੱਚੇ ਤੇਲ ਦੀ ਸਪਲਾਈ ਦਾ ਭੁਗਤਾਨ ਭਾਰਤੀ ਕਰੰਸੀ 'ਚ ਲੈਣ ਨੂੰ ਤਿਆਰ ਹੈ। ਵੈਨੇਜੁਏਲਾ ਦੇ ਨਵੀਂ ਦਿੱਲੀ ਸਥਿਤ ਰਾਜਦੂਤ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਦੋਵਾਂ ਦੇਸ਼ਾਂ ਨੂੰ ਅਮਰੀਕਾ ਵਲੋਂ ਲਗਾਈਆਂ ਗਈਆਂ...
ਪਾਕਿਸਤਾਨੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, 35 ਜ਼ਖਮੀ
. . .  about 2 hours ago
ਜੰਮੂ, 23 ਮਈ - ਪਾਕਿਸਤਾਨ ਵਲੋਂ ਅੱਜ ਵੀ ਜਾਰੀ ਗੋਲੀਬਾਰੀ ਵਿਚ ਘੱਟੋ ਘੱਟ ਚਾਰ ਆਮ ਨਾਗਰਿਕਾਂ ਦੀ ਮੌਤ ਹੋ ਗਈ ਹੈ ਤੇ ਤਿੰਨ ਬੀ.ਐਸ.ਐਫ. ਜਵਾਨਾਂ ਸਮੇਤ 35 ਲੋਕ ਜ਼ਖਮੀ ਹੋ ਗਏ ਹਨ। ਪਾਕਿਸਤਾਨ ਵਲੋਂ ਜੰਮੂ ਖੇਤਰ ਦੇ ਤਿੰਨ ਜਿਲ੍ਹਿਆਂ ਸਮੇਤ ਅੰਤਰਰਾਸ਼ਟਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX