ਤਾਜਾ ਖ਼ਬਰਾਂ


23 ਵਾਰਡਾਂ ਵਿਚ 25 ਫੀਸਦੀ ਵੋਟਿੰਗ ਹੋਈ
. . .  1 minute ago
101 ਸਾਲਾ ਪੜਦਾਦੇ ਤੇ 21 ਸਾਲਾ ਪੜਪੋਤੇ ਸਮੇਤ ਵਾਰਡ ਨੰਬਰ 26 'ਚ ਚਾਰ ਪੀੜੀਆਂ ਨੇ ਇੱਕੋ ਬੁਥ 'ਤੇ ਪਾਈ ਵੋਟ
. . .  2 minutes ago
ਨਗਰ ਪੰਚਾਇਤ ਰਾਜਾਸਾਂਸੀ ਲਈ ਹੁਣ ਤੱਕ 32 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ
. . .  6 minutes ago
ਬੂਥ ਕੈਪਚਰਿੰਗ ਦਾ ਦੋਸ਼ ਲਾਉਂਦਿਆਂ ਅਕਾਲੀ ਉਮੀਦਵਾਰਾਂ ਦਾ ਧਰਨਾ ਸ਼ੁਰੂ
. . .  6 minutes ago
ਮੁੱਲਾਂਪੁਰ-ਦਾਖਾ 11:30 ਤੱਕ 32 ਫੀਸਦੀ ਪੋਲਿੰਗ
. . .  15 minutes ago
ਮੁੱਲਾਂਪੁਰ ਕੌਂਸਲ ਚੋਣ, ਕਾਂਗਰਸ ਵੱਲੋਂ 7 ਬੂਥਾਂ 'ਤੇ ਹੁੱਲੜਬਾਜ਼ੀ
. . .  16 minutes ago
ਧਰਮਕੋਟ ਵਿਚ 11 ਵਜੇ ਤੱਕ 28 ਫੀਸਦੀ ਪੋਲਿੰਗ
. . .  20 minutes ago
ਸ੍ਰੀ ਮੁਕਤਸਰ ਸਾਹਿਬ: ਧੁੱਪ ਖਿੜਦਿਆਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ
. . .  21 minutes ago
ਮਾਹਿਲਪੁਰ 'ਚ 11 ਵਜੇ ਤੱਕ ਤੀਹ ਪ੍ਰਤੀਸ਼ਤ ਵੋਟਿੰਗ
. . .  22 minutes ago
ਅੰਮ੍ਰਿਤਸਰ ਦੇ ਵਾਰਡ ਨੰ. 4 'ਚ 12 ਫੀਸਦੀ ਪੋਲਿੰਗ ਤੇ ਵਾਰਡ ਨੰ 11, 12, 13, 14 'ਚ ਹੁਣ ਤੱਕ 10 ਫੀਸਦੀ ਪੋਲਿੰਗ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX