ਤਾਜਾ ਖ਼ਬਰਾਂ


ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  5 minutes ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਭੀੜ ਵੱਲੋਂ ਹੱਤਿਆਵਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆ 'ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ....
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  22 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  35 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬੰਠਿਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨਜੀਤ ਸਿੰਘ ਨਾਂਅ ਦਾ ਮ੍ਰਿਤਕ ਨੌਜਵਾਨ ਲੁਧਿਆਣਾ ਨਾਲ ਸੰਬੰਧਿਤ ਦੱਸਿਆ...
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਮੰਗ ਦੇ ਸਮਰਥਨ 'ਚ ਕਾਂਗਰਸ ਸੰਸਦ ਦੇ ਮੈਂਬਰਾਂ ਨੇ ਸੰਸਦ ਭਵਨ 'ਚ ਵਿਰੋਧ ਪ੍ਰਦਰਸ਼ਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 1 hour ago
ਚੰਡੀਗੜ੍ਹ, 19 ਜੁਲਾਈ- 2019 ਵਿਚ ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ਤੇ ਲੜੇਗਾ ਅਤੇ ਇਸ ਸਬੰਧੀ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖੀ ਗਈ ਹੈ । ਇਸ ਸਬੰਧੀ...
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  28 minutes ago
ਚੰਡੀਗੜ੍ਹ, 19 ਜੁਲਾਈ (ਰਣਜੀਤ) - ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਬੀਤੇ ਦਿਨ ਇੰਗਲੈਂਡ ਜਾਣ ਤੋਂ ਪਹਿਲਾਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ...
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 2 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉੱਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ 250 ਮੀਟਰ ਦੀ ਡੂੰਘੀ ਖੱਡ 'ਚ ਡਿਗ ਗਈ, ਜਿਸ 'ਚ ਦਸ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 9 ਲੋਕ ਜ਼ਖਮੀ ਹੋਏ...
ਨਰਸਾਂ ਵੱਲੋਂ ਧਾਰਨਾ ਪ੍ਰਦਰਸ਼ਨ
. . .  about 2 hours ago
ਪਟਿਆਲਾ, 19 ਜੁਲਾਈ- ਪਟਿਆਲਾ ਦੇ ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਦੀਆਂ ਸਾਰੀਆਂ ਨਰਸਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਰ ਕੇ ਅੱਜ ਰਾਜਿੰਦਰਾ ਮੈਡੀਕਲ ਕਾਲਜ 'ਚ ਧਾਰਨਾ ਪ੍ਰਦਰਸ਼ਨ...
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 3 hours ago
ਛਾਜਲੀ (ਸੰਗਰੂਰ), (ਕੁਲਦੀਪ ਸ਼ਰਮਾ) 19 ਜੁਲਾਈ - ਥਾਣਾ ਛਾਜਲੀ ਦੇ ਮੁੱਖ ਮੁਨਸ਼ੀ ਹੌਲਦਾਰ ਗੁਰਵਿੰਦਰ ਸਿੰਘ ਬਾਬਾ ਸਰਕਾਰੀ ਅਸਲਾ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਡੀ.ਐਸ.ਪੀ. ਦਿੜ੍ਹਬਾ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ...
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 3 hours ago
ਕੋਚੀ, 19 ਜੁਲਾਈ - ਕੇਰਲਾ ਦੇ ਇਰਨਾਕੁਲਮ ਦੇ ਪੇਰੂਮਬਾਵੂਰ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਦੋ ਜ਼ਖਮੀ ਹੋਏ ਹਨ। ਇਹ ਹਾਦਸਾ ਕਾਰ ਤੇ ਬੱਸ ਵਿਚਕਾਰ ਵਾਪਰਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਕਰੰਸੀ- ਸਰਾਫਾ - ਮੋਸਮ

13.2.2013

13.2.2013

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

22.6  ਸੈ:

 

---

ਘੱਟ ਤੋਂ ਘੱਟ  

8.7 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

21.5  ਸੈ:

 

---

ਘੱਟ ਤੋਂ ਘੱਟ  

7.2 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

20.4  ਸੈ:

 

---

ਘੱਟ ਤੋਂ ਘੱਟ  

4.8 ਸੈ:

 

---

ਦਿਨ ਦੀ ਲੰਬਾਈ 11 ਘੰਟੇ 00 ਮਿੰਟ

ਭਵਿਖਵਾਣੀ
ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਭਾਗਾਂ ਵਿਚ ਮੌਸਮ ਠੰਢਾ ਅਤੇ ਖੁਸ਼ਕ ਰਹਿਣ ਅਤੇ ਸਵੇਰ ਵੇਲੇ ਧੁੰਦ ਪੈਣ ਦਾ ਅਨੁਮਾਨ ਹੈ।

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ   52.95   54.60
ਪੋਂਡ ਸਟਰਲਿੰਗ   82.90   85.60
ਯੂਰੋ   71.20   73.80
ਆਸਟ੍ਰੇਲਿਆਈ ਡਾਲਰ   52.05   56.75
ਕਨੇਡੀਅਨ ਡਾਲਰ   50.35   54.80
ਨਿਉਜਿਲੈੰਡ ਡਾਲਰ   42.35   46.20
ਯੂ ਏ ਈ ਦਰਾਮ   13.70   14.95

 






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX