ਤਾਜਾ ਖ਼ਬਰਾਂ


ਉਤਰਾਖੰਡ : ਐਸ. ਡੀ. ਆਰ. ਐਫ. ਦੀ ਟੀਮ ਮੰਦਰ 'ਚ ਫਸੇ ਕਈ ਲੋਕਾਂ ਨੂੰ ਬਚਾਇਆ
. . .  7 minutes ago
ਦੇਹਰਾਦੂਨ, 17 ਜੁਲਾਈ- ਰਾਜ ਆਫ਼ਤ ਪ੍ਰਬੰਧਨ ਬਲ (ਐਸ. ਡੀ. ਆਰ. ਐਫ.) ਦੀ ਟੀਮ ਨੇ ਉਤਰਾਕਾਸ਼ੀ ਦੇ ਬਰਕੋਤ 'ਚ ਰਾਮ ਮੰਦਰ 'ਚ ਫਸੇ 11 ਸ਼ਰਧਾਲੂਆਂ ਅਤੇ 40-50 ਸਥਾਨਕ ਲੋਕਾਂ ਨੂੰ ਬਚਾਇਆ ਹੈ। ਭਾਰੀ ਮੀਂਹ ਅਤੇ ਚੱਟਾਨਾਂ ਖਿਸਕਣ ਕਾਰਨ ਇਹ ਸਾਰੇ ਲੋਕ ਮੰਦਰ...
ਏਅਰ ਹੋਸਟੇਸ ਖੁਦਕੁਸ਼ੀ ਮਾਮਲੇ 'ਚ 14 ਦਿਨ ਦੀ ਨਿਆਂਇਕ ਹਿਰਾਸਤ 'ਚ ਪਤੀ
. . .  11 minutes ago
ਨਵੀਂ ਦਿੱਲੀ, 17 ਜੁਲਾਈ- ਦਿੱਲੀ ਦੇ ਹੌਜਖਾਸ ਇਲਾਕੇ 'ਚ 39 ਸਾਲਾ ਏਅਰ ਹੋਸਟੇਸ ਵੱਲੋਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਮ੍ਰਿਤਕਾਂ ਦੇ ਪਤੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ....
ਐਨ. ਡੀ. ਏ. ਨੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ- ਰਾਜੂ ਸ਼ੈੱਟੀ
. . .  14 minutes ago
ਮੁੰਬਈ, 17 ਜੁਲਾਈ- ਸਭਾਵੀਮਾਨੀ ਸ਼ੇਤਕਾਰੀ ਸੰਗਠਨ ਦੇ ਮੁਖੀ ਰਾਜੂ ਸ਼ੈੱਟੀ ਦਾ ਕਹਿਣਾ ਹੈ ਕਿ ਦੁੱਧ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਦਾ ਕੋਈ ਸਿਆਸੀ ਉਦੇਸ਼ ਨਹੀਂ ਹੈ ਅਤੇ ਇਸ ਅੰਦੋਲਨ ਨੂੰ ਮਹਾਰਾਸ਼ਟਰ ਦੇ ਸਾਰੇ ਕਿਸਾਨਾਂ ਦਾ ਸਮਰਥਨ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ...
ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਬੁਲਾਈ ਸਰਬ-ਦਲ ਦੀ ਬੈਠਕ
. . .  30 minutes ago
ਨਵੀਂ ਦਿੱਲੀ, 17 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਨੇ ਸਰਬ ਦਲ ਬੈਠਕ ਬੁਲਾਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਲਈ ਵਿਰੋਧੀ ਧਿਰ ਦੇ ਨੇਤਾ ਸ਼ਰਦ ਪਵਾਰ, ਸ਼ਰਦ ਯਾਦਵ ਅਤੇ ਗ਼ੁਲਾਮ ਨਬੀ ਆਜ਼ਾਦ...
ਵੈਂਕਈਆ ਨਾਇਡੂ ਨੇ ਬੁਲਾਈ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਸਦਨ ਦੀ ਕਾਰਵਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਰਾਜ ਸਭਾ ਦੇ ਫਲੋਰ ਲੀਡਰਾਂ ਦੀ ਅੱਜ ਸ਼ਾਮੀਂ 5.30 ਵਜੇ ਇੱਕ ਬੈਠਕ ਬੁਲਾਈ ਹੈ...
ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ
. . .  about 1 hour ago
ਪਟਿਆਲਾ, 17 ਜੁਲਾਈ - ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪੰਚਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ਇਸ ਮੌਕੇ ਗੁਰਦਵਾਰਾ ਸਾਹਿਬ ਵਿਖੇ ਸਵੇਰੇ ਤੋਂ ਹੀ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰ ਰਹਿਆ ਹਨ। ਗੁਰੂ ਘਰ ਕਵੀ ਦਰਬਾਰ...
ਮਾਇਆਵਤੀ ਨੇ ਬਸਪਾ ਦੇ ਕੌਮੀ ਕੋਆਰਡੀਨੇਟਰ ਨੂੰ ਅਹੁਦੇ ਤੋਂ ਹਟਾਇਆ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਬਸਪਾ ਦੇ ਕੌਮੀ ਕੋਆਰਡੀਨੇਟਰ ਜੈ ਪ੍ਰਕਾਸ਼ ਸਿੰਘ ਦੇ ਬਿਆਨ 'ਤੇ ਤਿੱਖਾ ਹਮਲਾ ਕਰਦਿਆਂ ਬਹੁਜਨ ਸਮਾਜ ਪਾਰਟੀ ਬਹੁਜਨ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਜੈ ਪ੍ਰਕਾਸ਼ ਸਿੰਘ ਦਾ ਬਿਆਨ ਪਾਰਟੀ ਦੀ ਵਿਚਾਰਧਾਰਾ ਦੇ ਖ਼ਿਲਾਫ਼...
7 ਮਹੀਨਿਆਂ ਤੱਕ 11 ਸਾਲਾ ਬੱਚੀ ਦਾ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 'ਚ 18 ਗ੍ਰਿਫ਼ਤਾਰ
. . .  about 1 hour ago
ਚੇਨਈ, 17 ਜੁਲਾਈ- ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਇੱਕ 11 ਸਾਲਾ ਬੱਚੀ ਦਾ ਕਈ ਮਹੀਨਿਆਂ ਤੱਕ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚ ਇੱਕ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਨੂੰ...
ਉੱਤਰ ਪ੍ਰਦੇਸ਼ 'ਚ ਬੱਸ ਅਤੇ ਟਰੱਕ ਵਿਚਾਲੇ ਟੱਕਰ 'ਚ 40 ਲੋਕ ਜ਼ਖ਼ਮੀ
. . .  about 1 hour ago
ਆਗਰਾ, 17 ਜੁਲਾਈ- ਉੱਤਰ ਪ੍ਰਦੇਸ਼ 'ਚ ਲਖਨਊ-ਆਗਰਾ ਐਕਸਪ੍ਰੈੱਸਵੇਅ 'ਤੇ ਅੱਜ ਇੱਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ 40 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਔਰਤਾਂ ਅਤੇ ਬੱਚੇ ਸ਼ਾਮਲ ਹਨ ਅਤੇ ਸਾਰਿਆਂ ਨੂੰ ਆਗਰਾ ਦੇ ਹਸਪਤਾਲ 'ਚ ਦਾਖ਼ਲ...
ਦੁੱਧ ਦੇ ਕੰਮ 'ਚੋਂ ਘਾਟਾ ਪੈਣ ਤੇ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 minute ago
ਭਵਾਨੀਗੜ੍ਹ, 17 ਜੁਲਾਈ(ਰਣਧੀਰ ਸਿੰਘ ਫੱਗੂਵਾਲਾ) - ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਦੇ ਇਕ ਵਿਅਕਤੀ ਵੱਲੋਂ ਦੁੱਧ 'ਚੋਂ ਘਾਟਾ ਪੈਣ ਤੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਪਿੰਡ ਦੇ ਸਰਪੰਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ
  •     Confirm Target Language  

ਕੈਲੰਡਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX