ਤਾਜਾ ਖ਼ਬਰਾਂ


ਕੌਂਸਲਰ ਦੇ ਪਤੀ ਵੱਲੋਂ ਨਸ਼ੇ ਦੀ ਹਾਲਤ ਵਿਚ ਕੀਤੀ ਸ਼ਰ੍ਹੇਆਮ ਗੁੰਡਾਗਰਦੀ
. . .  1 day ago
ਛੇਹਰਟਾ,23 ਨਵੰਬਰ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਘਨੂੰਪੁਰ ਵਾਰਡ ਨੰਬਰ 79 ਵਿਚ ਵਾਰਡ ਕੌਂਸਲਰ ਦੇ ਪਤੀ ਸ਼ਵੀ ਢਿਲੋਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ । ਇਸ ਸੰਬੰਧੀ ਜਾਣਕਾਰੀ ...
ਮਹਾਰਾਸ਼ਟਰ ਨਵ ਨਿਰਮਾਣ ਸੈਨਾ ਦੇ ਨੇਤਾ ਨੂੰ ਅਣਪਛਾਤੇ ਵਿਅਕਤੀ ਨੇ ਮਾਰੀ ਗੋਲੀ
. . .  1 day ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਨਵ ਨਿਰਮਾਣ ਸੈਨਾ ਦੇ ਨੇਤਾ ਜਮੀਲ ਸ਼ੇਖ ਨੂੰ ਮੁੰਬਈ ਦੇ ਨਾਲ ਲੱਗਦੇ ਥਾਣੇ 'ਚ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ।
ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਨਾਲ 121 ਮਰੀਜ਼ਾਂ ਦੀ ਮੌਤ
. . .  1 day ago
ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੈਂਸ ਜਾਂਚ ਅਧਿਕਾਰੀ ਸਾਹਮਣੇ ਹੋਏ ਪੇਸ਼
. . .  1 day ago
ਲੁਧਿਆਣਾ , 23 ਨਵੰਬਰ {ਪਰਮਿੰਦਰ ਸਿੰਘ ਅਹੂਜਾ}- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦਾ ਭਰਾ ਕਰਮਜੀਤ ਸਿੰਘ ਵੀ ਅੱਜ ਰਾਤ ਜਾਂਚ ...
ਦਸੂਹਾ ਦਾ 22 ਸਾਲਾ ਨੌਜਵਾਨ ਲੈਫਟੀਨੈਂਟ ਨਿਯੁਕਤ ,ਇਲਾਕੇ ‘ਚ ਖ਼ੁਸ਼ੀ ਦੀ ਲਹਿਰ
. . .  1 day ago
ਦਸੂਹਾ ,23 ਨਵੰਬਰ (ਕੌਸ਼ਲ)- ਦਸੂਹਾ ਦਾ ਅਨਹਦ ਸਿੰਘ ਬਾਜਵਾ ਨੇ ਉਸ ਸਮੇਂ ਇਲਾਕੇ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਜਦੋਂ ਲੈਫਟੀਨੈਂਟ ਬਣ ਕੇ ਦਸੂਹਾ ਪਹੁੰਚੇ । ਅਨਹਦ ਸਿੰਘ ਦੇ ਦਾਦਾ ਡੀ.ਆਈ.ਜੀ. ਜੇ.ਐਸ. ਬਾਜਵਾ ਨੇ ਚਾਰ ...
ਪੰਜਾਬ ਦੇ ਮੁਹਾਲੀ ਵਿਚ ਪਹੁੰਚੀ ਪਹਿਲੀ ਯਾਤਰੂ ਰੇਲ
. . .  1 day ago
ਅਜਨਾਲਾ ,23 ਨਵੰਬਰ { ਗੁਰਪ੍ਰੀਤ ਸਿੰਘ ਢਿੱਲੋਂ }-ਸਰਕਾਰ ਵੱਲੋਂ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਸ਼ੁਰੂ ਹੋ ਗਈਆਂ ਹਨ । ਅੱਜ ਪਹਿਲੀ ਟਰੇਨ ਮੁਹਾਲੀ ਪੁੱਜੀ ਹੈ , ਜਿਸ ਨੂੰ ਲੈ ਕੇ ਯਾਤਰੂ ਕਾਫੀ ...
ਪ੍ਰੇਮ ਸਬੰਧਾਂ ਦੇ ਚੱਲਦਿਆਂ ਪ੍ਰੇਮਿਕਾ ਉਸ ਦੇ ਮਾਂ ਪਿਓ ਨੂੰ ਗੋਲੀਆਂ ਮਾਰ ਕੇ ਪ੍ਰੇਮੀ ਵਲੋਂ ਖੁਦਕੁਸ਼ੀ
. . .  1 day ago
ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਅੱਜ ਬਠਿੰਡਾ ਦੀ ਕਮਲਾ ਨਹਿਰੂ ਕਾਲੋਨੀ 'ਚ ਸਥਿਤ ਇਕ ਘਰ 'ਚੋਂ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਪ੍ਰੇਮ ਸਬੰਧਾਂ ਦੇ ਚੱਲਦਿਆਂ ਬਠਿੰਡਾ ...
ਕੈਪਟਨ ਅਤੇ ਕੇਂਦਰ ’ਤੇ ਵਰ੍ਹੀ ਬਾਦਲਾਂ ਦੀ ਨੂੰਹ , ਆਖਿਆ ਸਮੇਂ ਸਿਰ ਕਦਮ ਚੁੱਕਣ ’ਚ ਫੇਲ੍ਹ ਹੋਣ ਕਾਰਨ ਮੌਜੂਦਾ ਸੰਕਟ ਪੈਦਾ ਹੋਇਆ
. . .  1 day ago
ਮੰਡੀ ਕਿੰਲਿਆਂਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਯੂਰੀਆ ਦੀ ਸਪਲਾਈ ’ਚ ਦੇਰੀ ਨਾਲ ਪੰਜਾਬ ’ਚ ਕਣਕ ਦੀ ਪੈਦਾਵਾਰ 15 ਫੀਸਦੀ ਘੱਟ ਦਾ ਖੌਫ਼ ਜਾਹਰ ਕਰਦੇ ਕੇਂਦਰ ਤੇ ...
ਪ੍ਰਸਿੱਧ ਹਸਤੀ ਬਾਬਾ ਲੱਖਾ ਸਿੰਘ ਨਾਮਧਾਰੀ ਰੂੜੇਕੇ ਕਲਾਂ ਦਾ ਦਿਹਾਂਤ
. . .  1 day ago
ਬਰਨਾਲਾ/ਰੂੜੇਕੇ ਕਲਾਂ 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਬਾਬਾ ਹਰੀ ਸਿੰਘ ਨਾਮਧਾਰੀ ਗੁਰਦੁਆਰਾ ਸਾਹਿਬ ਰੂੜੇਕੇ ਕਲਾਂ ਦੇ ਮੁੱਖ ਸੇਵਾਦਾਰ ਇਲਾਕੇ ਦੀ ਪ੍ਰਸਿੱਧ ਹਸਤੀ ਬਾਬਾ ਲੱਖਾ ਸਿੰਘ ਨਾਮਧਾਰੀ ਦਾ ਗੁਰਦੁਆਰਾ ਸਾਹਿਬ ਵਿਖੇ ...
ਅਕਾਲੀ ਲੀਡਰ ਵੀ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ ,23 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਸਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਅਸਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 23 ਨਵੰਬਰ - ਅਸਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ ਹੋ ਗਿਆ ਹੈ। 84 ਸਾਲਾ ਗੋਗੋਈ ਕੁਝ ਸਮੇਂ ਤੋਂ ਬਿਮਾਰ ਸੀ।
ਉੱਘੇ ਢਾਡੀ ਬਲਦੇਵ ਸਿੰਘ ਐਮ ਏ ਨੂੰ ਸਦਮਾ , ਜੁਆਈ ਦਾ ਦਿਹਾਂਤ
. . .  1 day ago
ਰਾਮ ਤੀਰਥ , 23 ਨਵੰਬਰ ( ਧਰਵਿੰਦਰ ਸਿੰਘ ਔਲਖ ) -ਸਿੱਖ ਕੌਮ ਦੇ ਉੱਚ ਕੋਟੀ ਦੇ ਪ੍ਚਾਰਕ , ਸ਼ੋ੍ਮਣੀ ਢਾਡੀ , ਲੰਬਾ ਸਮਾਂ ਸ਼ੋ੍ਮਣੀ ਕਮੇਟੀ ਮੈੰਬਰ ਰਹੇ , ਸੀ੍ ਗੁਰੂ ਹਰਿਗੋਬਿੰਦ ਸਾਹਿਬ ਇੰਟਰਨੈਸ਼ਨਲ ਢਾਡੀ ਸਭਾ ਦੇ ਪ੍ਰਧਾਨ ਗਿਆਨੀ ...
ਮੁੰਬਈ : ਜੇਲ੍ਹ ਤੋਂ ਬਾਹਰ ਆਉਂਦੇ ਹੋਏ ਕਾਮੇਡੀਅਨ ਭਾਰਤੀ ਸਿੰਘ ਤੇ ਪਤੀ ਹਰਸ਼
. . .  1 day ago
ਚੰਡੀਗੜ੍ਹ : ਸਾਰੀਆਂ ਰਾਜਨੀਤਕ ਪਾਰਟੀਆਂ ਪਾਰਟੀਬਾਜ਼ੀ ਛੱਡ ਕੇ ਕਿਸਾਨਾਂ ਨਾਲ ਆਉਣ
. . .  1 day ago
ਚੰਡੀਗੜ੍ਹ : ਇਹ ਲੜਾਈ ਇੱਕਮੁੱਠ ਹੋ ਕੇ ਲੜਾਂਗੇ - ਸੋਨੀਆ ਮਾਨ
. . .  1 day ago
ਚੰਡੀਗੜ੍ਹ : ਕਿਸਾਨਾਂ ਦਾ ਮੁੱਦਾ ਸਿਰਫ਼ ਕਿਸਾਨਾਂ ਦਾ ਨਹੀਂ ਬਲਕਿ ਹਰੇਕ ਵਰਗ ਦਾ ਹੈ
. . .  1 day ago
ਚੰਡੀਗੜ੍ਹ : 26 -27 ਨੂੰ ਕਿਸਾਨਾਂ ਦੇ ਨਾਲ ਹਰ ਵਰਗ ਜਾਵੇ ਦਿੱਲੀ - ਲੱਖਾ ਸਿਧਾਣਾ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ 48 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 48 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ ...
ਲੁਧਿਆਣਾ ਵਿਚ ਕੋਰੋਨਾ ਦੇ 114 ਨਵੇਂ ਮਰੀਜ਼ ਸਾਹਮਣੇ ਆਏ , 3 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,23 ਨਵੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ...
ਦਸਵੀਂ ਅਤੇ ਬਾਰ੍ਹਵੀਂ ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆਰਥੀਆਂ ਲਈ ਪਰੀਖਿਆ ਫ਼ੀਸ ਅਤੇ ਪਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021 ਵਿੱਚ ਹੋਣ ਵਾਲੀਆਂ ਸਲਾਨਾ ਪਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ...
ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ
. . .  1 day ago
ਅੰਮ੍ਰਿਤਸਰ, 23 ਨਵੰਬਰ-(ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ...
ਦਾਤਰ ਦੀ ਨੋਕ ‘ਤੇ ਗੰਭੀਰ ਫੱਟੜ ਕਰ ਕੇ ਦਿਨ ਦਿਹਾੜੇ ਢਾਈ ਲੱਖ ਲੁੱਟੇ
. . .  1 day ago
ਜੰਡਿਆਲਾ ਮੰਜਕੀ,23ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਆਵਾਜਾਈ ਭਰਪੂਰ ਜੰਡਿਆਲਾ-ਜਲੰਧਰ ਰੋਡ ‘ਤੇ ਥਾਬਲਕੇ ਪੁਲੀ ਨੇੜੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੰਪਤੀ ਕੋਲੋਂ ਦਾਤਰ ਦੀ ਨੋਕ ਤੇ ਢਾਈ ਲੱਖ ਰੁਪਏ ਲੁੱਟੇ ਜਾਣ ਦਾ ...
ਡੀ ਜੀ ਪੀ ਦਿਨਕਰ ਗੁਪਤਾ ਪੁੱਜੇ ਬਠਿੰਡਾ
. . .  1 day ago
ਬਠਿੰਡਾ , 23 ਨਵੰਬਰ { ਕੰਵਲਜੀਤ ਸਿੰਘ } - ਡੀ ਜੀ ਪੀ ਦਿਨਕਰ ਗੁਪਤਾ ਬਠਿੰਡਾ ਪੁੱਜੇ ਜਿਨ੍ਹਾਂ ਨੇ ਪੁਲਿਸ ਅਫ਼ਸਰਾਂ ਨਾਲ ਗੱਲ ਬਾਤ ਕਰਕੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ...
ਹਿਮਾਚਲ ਵਿਚ 31 ਦਸੰਬਰ ਤੱਕ ਸਕੂਲ ਬੰਦ ਰਹਿਣਗੇ , 4 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਰਹੇਗਾ
. . .  1 day ago
ਸ਼ਿਮਲਾ, 23 ਨਵੰਬਰ - ਜੈਰਾਮ ਦੀ ਕੈਬਨਿਟ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਇੱਕ ਮਹੱਤਵਪੂਰਨ ਬੈਠਕ ਕੀਤੀ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਮੰਤਰੀ ਮੰਡਲ ਵਿਚ ਕੁਝ ਮਹੱਤਵਪੂਰਨ ਫੈਸਲੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਤੁਹਾਡੇ ਖ਼ਤ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX