ਤਾਜਾ ਖ਼ਬਰਾਂ


ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 minute ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ...
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  9 minutes ago
ਫ਼ਤਿਹਗੜ੍ਹ ਸਾਹਿਬ, 20 ਅਕਤੂਬਰ (ਅਰੁਣ ਆਹੂਜਾ)-ਇਸ ਜ਼ਿਲ੍ਹੇ ਦੇ ਪਿੰਡ ਬਧੌਛੀ ਕਲਾਂ ਦੇ ਰਹਿਣ ਵਾਲੇ ਕਰੀਬ 30 ਸਾਲਾਂ ਕਿਸਾਨ ਵੱਲੋਂ ਠੇਕੇ 'ਤੇ ਲਈ ਜ਼ਮੀਨ 'ਚ ਝੋਨੇ ਦੀ ਬੀਜੀ ਫ਼ਸਲ ਦਾ ਝਾੜ ਘੱਟ ਆਉਣ ਕਾਰਨ ਉਕਤ ਕਿਸਾਨ ਨੇ ਬੀਤੇ ਦਿਨ ਫਾਹਾ ਲੈ ਕੇ ਆਪਣੀ....
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  10 minutes ago
ਅੰਮ੍ਰਿਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੋਂ ਬਾਅਦ ਸ਼ਨੀਵਾਰ ਸਵੇਰ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਅਤੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨੇ.....
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  21 minutes ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਕੱਲ੍ਹ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਸੰਬੰਧ 'ਚ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਮੇਟੀ ਨੇ ਦੁਸਹਿਰੇ ਸੰਬੰਧੀ ਪੁਲਿਸ ਨੂੰ ਚਿੱਠੀ ਲਿਖੀ ਸੀ। ਕਮੇਟੀ ਨੇ...
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 minute ago
ਜਲੰਧਰ, 20 ਅਕਤੂਬਰ (ਚਿਰਾਗ)- ਜਲੰਧਰ ਦੇ ਇੱਕ ਹੋਸਟਲ 'ਚੋਂ ਬੀਤੇ ਦਿਨੀਂ ਫੜੇ ਗਏ ਕਸ਼ਮੀਰੀ ਨੌਜਵਾਨਾਂ ਚੋਂ ਦੋ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਹੰਮਦ ਇਰਸ਼ਾਦ ਨਾਮੀ ਨੌਜਵਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਹੈ। ਉੱਥੇ ਹੀ...
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  about 1 hour ago
ਅੰਮ੍ਰਿਤਸਰ, 20 (ਅਮਨ) - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਿੱਧੂ ਜੋੜੇ ਦੀ ਪੋਲ ਖੋਲ੍ਹਦਿਆਂ ਇਕ ਵੀਡੀਓ ਪੇਸ਼ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਇਹ ...
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਸੱਤੀ)- ਅੰਮ੍ਰਿਤਸਰ 'ਚ ਕੱਲ੍ਹ ਵਾਪਰੇ ਦਰਦਨਾਕ ਰੇਲ ਹਾਦਸੇ ਕਾਰਨ ਬਹੁਤ ਸਾਰੀਆਂ ਟਰੇਨਾਂ ਨੂੰ ਰੱਦ ਕੀਤਾ ਹੈ ਅਤੇ ਕਾਫ਼ੀ ਟਰੇਨਾਂ ਦਾ ਰਸਤਾ ਬਦਲਿਆ...
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਵਿਦਿਅਕ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ....
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਕੱਲ੍ਹ ਰਾਵਣ ਨੂੰ ਸਾੜਨ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਦਾਖ਼ਲ ਜ਼ਖ਼ਮੀ ਲੋਕਾਂ ਦਾ ਹਾਲ...
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਅਮਨ) - ਦੁਸਹਿਰੇ ਦੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲਵੇ ਹਾਦਸੇ ਦਾ ਜਾਇਜ਼ਾ ਲੈਣ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ ਪਹੁੰਚੇ । ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਘਟਨਾ ਵਾਲੀ ਥਾਂ 'ਤੇ ਕੇਵਲ...
ਹੋਰ ਖ਼ਬਰਾਂ..




Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX