ਤਾਜਾ ਖ਼ਬਰਾਂ


ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਕੀਤਾ ਸਾਂਝਾ
. . .  7 minutes ago
ਪਟਿਆਲਾ, 5 ਮਈ-ਕਿਸਾਨ ਸੁਰਿੰਦਰਪਾਲ ਸਿੰਘ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੁੱਖ ਸਾਂਝਾ ਕੀਤਾ। ਇਸ ਦੌਰਾਨ ਕਿਸਾਨ ਯੂਨੀਅਨ ਦੇ ਮੈਂਬਰ ਵੀ ਮੌਜੂਦ ਸਨ। ਬਾਜਵਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼...
ਸਾਬਕਾ ਕਾਂਗਰਸੀ ਵਿਧਾਇਕਾ ਨਿਰਮਲਾ ਸਪਰੇ ਭਾਜਪਾ ਵਿਚ ਸ਼ਾਮਿਲ
. . .  51 minutes ago
ਮੱਧ ਪ੍ਰਦੇਸ਼ , 5 ਮਈ-ਬੀਨਾ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਨਿਰਮਲਾ ਸਪਰੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੀ ਮੌਜੂਦਗੀ ਵਿਚ...
ਵਿਰੋਧੀ ਪਾਰਟੀਆਂ ਦਾ ਕੋਈ ਰਾਸ਼ਟਰੀ ਏਜੰਡਾ ਨਹੀਂ, ਉਹ ਸਿਰਫ ਪਰਿਵਾਰ ਤਕ ਸੀਮਤ - ਯੋਗੀ ਆਦਿਤਿਆਨਾਥ
. . .  about 1 hour ago
ਲਖਨਊ, (ਉੱਤਰ ਪ੍ਰਦੇਸ਼), 5 ਮਈ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਤੁਸੀਂ ਇਨ੍ਹਾਂ ਪਰਿਵਾਰਕ ਪਾਰਟੀਆਂ ਤੋਂ ਕੀ ਉਮੀਦ ਰੱਖਦੇ ਹੋ। ਇਹ ਸਿਰਫ਼ ਆਪਣੇ ਪਰਿਵਾਰ ਤੱਕ ਹੀ ਸੀਮਤ...
ਪਿੰਡ ਮੇਵਾ ਮਿਆਣੀ ਵਿਖੇ ਕਿਸਾਨ ਦਾ ਤੇਜ਼ ਹਥਿਆਰਾਂ ਨਾਲ ਕਤਲ- ਖੂਨ ਨਾਲ ਲੱਥ-ਪੱਥ ਮਿਲੀ ਲਾਸ਼
. . .  about 1 hour ago
ਦਸੂਹਾ, 5 ਮਈ (ਭੁੱਲਰ)-ਅੱਜ ਪਿੰਡ ਮੇਵਾ ਮਿਆਣੀ ਵਿਖੇ ਇਕ ਕਿਸਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧ ਸਿੰਘ....
ਪ੍ਰਤਾਪ ਸਿੰਘ ਬਾਜਵਾ ਵਲੋਂ ਟਿਕਟ ਮਿਲਣ ਦੀ ਜਾਣਕਾਰੀ ਦੇਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਚੋਣ ਪ੍ਰਚਾਰ ਦੀ ਕੀਤੀ ਸ਼ੁਰੂਆਤ
. . .  about 1 hour ago
ਮੰਡੀ ਘੁਬਾਇਆ,5 ਮਈ (ਅਮਨ ਬਵੇਜਾ)-ਫਿਰੋਜਪੁਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਚੋਣ....
ਜਲੰਧਰ ਜੰਮੂ ਕੌਮੀ ਸ਼ਾਹ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਟੱਕਰ ਦੌਰਾਨ ਹੋਈ ਦੋ ਦੀ ਮੌਤ
. . .  about 1 hour ago
ਭੋਗਪੁਰ, 5 ਮਈ (ਰਾਜੇਸ਼ ਸੂਰੀ )-ਜਲੰਧਰ ਜਾਮੂ ਕੌਮੀ ਸ਼ਾਹ ਮਾਰਗ ਤੇ ਪਿੰਡ ਨੇੜੇ ਸਵੇਰੇ ਅੱਜ ਸਵੇਰ ਵਾਪਰੇ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਾਣਕਾਰੀ.....
ਗੈਸ ਪਲਾਂਟ ਦੇ ਵਿਰੋਧ 'ਚ ਸੜਕ 'ਤੇ ਉੱਤਰੇ ਲੋਕ
. . .  about 2 hours ago
ਜਗਰਾਉ, 5 ਮਈ (ਕੁਲਦੀਪ ਸਿੰਘ ਲੋਹਟ)-ਗੈਸ ਪਲਾਂਟ ਲਗਣ ਦੇ ਰੋਸ ਵਜੋਂ ਪਿੰਡ ਅਖਾੜਾ ਦੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ਼ ਸਖ਼ਤ.....
ਸੁਖਜਿੰਦਰ ਸਿੰਘ ਰੰਧਾਵਾ ਅੱਜ ਕਾਂਗਰਸੀ ਵਰਕਰਾਂ ਦੀਆਂ ਵਿਸ਼ਾਲ ਰੈਲੀਆਂ ਨੂੰ ਕਰਨਗੇ ਸੰਬੋਧਨ
. . .  about 1 hour ago
ਪਠਾਨਕੋਟ, 5 ਮਈ (ਸੰਧੂ )-ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ.....
ਦੂਜੇ ਪੜਾਅ ਚ ਅਸੀਂ 20 ਤੋਂ ਵੱਧ ਸੀਟਾਂ ਜਿੱਤਣ ਜਾ ਰਹੇ ਹਾਂ - ਸਿੱਧਰਮਈਆ
. . .  about 2 hours ago
ਬੇਲਾਗਾਵੀ (ਕਰਨਾਟਕ), 5 ਮਈ - ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ, "ਜਿਵੇਂ ਕਿ ਅੱਜ ਸ਼ਾਮ ਨੂੰ ਲੋਕ ਸਭਾ ਚੋਣਾਂ 2024 ਲਈ ਚੋਣ ਪ੍ਰਚਾਰ ਖਤਮ ਹੋ ਜਾਵੇਗਾ। 7 ਮਈ ਨੂੰ ਵੋਟਿੰਗ...
ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਕੀਤਾ ਮੁਅੱਤਲ
. . .  about 2 hours ago
ਨਵੀਂ ਦਿੱਲੀ, 5 ਮਈ - ਓਲੰਪਿਕ ਤਗਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਦੇ ਇਸ ਫ਼ੈਸਲੇ ਨਾਲ ਬਜਰੰਗ ਪੂਨੀਆ ਦੀ ਪੈਰਿਸ ਓਲੰਪਿਕ ਵਿਚ ਜਾਣ ਦੀਆਂ ਉਮੀਦਾਂ...
ਖੰਨਾ 'ਚ ਚੱਲਦੀ ਟਰੇਨ ਦਾ ਇੰਜਣ ਹੋਇਆ ਵੱਖ, ਹਜ਼ਾਰਾਂ ਯਾਤਰੀਆਂ ਦੀ ਜਾਨ ਬਚੀ
. . .  about 2 hours ago
ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ, ਜੋ ਦੋ ਤਿੰਨ ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ...
ਪਾਕਿਸਤਾਨ ਤੋਂ ਆਈ 405 ਗ੍ਰਾਮ ਹੈਰੋਇਨ ਬੀ.ਐਸ.ਐਫ. ਨੇ ਅਟਾਰੀ ਸਰਹੱਦ ਤੋਂ ਕੀਤੀ ਬਰਾਮਦ
. . .  about 3 hours ago
ਅਟਾਰੀ, 5 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ) - ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਪਾਕਿਸਤਾਨ ਤੋਂ ਆਈ 405 ਗ੍ਰਾਮ ਹੈਰੋਇਨ ਬਰਾਮਦ...
ਲੋਕ ਸਭਾ ਚੋਣਾਂ 2024 : ਤੀਜੇ ਗੇੜ ਦੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ
. . .  about 3 hours ago
ਨਵੀਂ ਦਿੱਲੀ, 5 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਤੀਜੇ ਗੇੜ ਦੀ ਵੋਟਿੰਗ ਲਈ ਅੱਜ ਸ਼ਾਮ ਨੂੰ ਪ੍ਰਚਾਰ ਖਤਮ ਹੋ ਜਾਵੇਗਾ। ਤੀਜੇ ਗੇੜ ਤਹਿਤ 7 ਮਈ ਨੂੰ ਵੋਟਿੰਗ...
ਅਮੇਠੀ ਤੋਂ ਸਮ੍ਰਿਤੀ ਇਰਾਨੀ ਨੂੰ ਹਰਾਵਾਂਗਾ ਮੈਂ - ਕੇ.ਐਲ. ਸ਼ਰਮਾ
. . .  about 3 hours ago
ਅਮੇਠੀ (ਯੂ.ਪੀ.), 5 ਮਈ - ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਆਪਣੀ ਉਮੀਦਵਾਰੀ ਨੂੰ ਲੈ ਕੇ ਕਾਂਗਰਸ ਨੇਤਾ ਕੇ.ਐਲ. ਸ਼ਰਮਾ ਦਾ ਕਹਿਣਾ ਹੈ, "ਇਹ ਪਾਰਟੀ ਲੀਡਰਸ਼ਿਪ ਦਾ ਫ਼ੈਸਲਾ ਸੀ ਕਿਉਂਕਿ ਪਹਿਲਾਂ ਇਹ ਤੈਅ ਨਹੀਂ ਸੀ ਕਿ ਇੱਥੋਂ ਕੌਣ ਚੋਣ...
ਕਾਂਗਰਸ ਵਲੋਂ ਨੱਢਾ ਤੇ ਹੋਰਨਾਂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 5 ਮਈ - ਕਾਂਗਰਸ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ, ਭਾਜਪਾ ਦੇ ਸੋਸ਼ਲ ਮੀਡੀਆ ਇੰਚਾਰਜ ਅਮਿਤ ਮਾਲਵੀਆ, ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇੇਂਦਰ ਵਿਰੁੱਧ ਭਾਜਪਾ ਕਰਨਾਟਕ ਵਲੋਂ ਆਪਣੇ ਸੋਸ਼ਲ...
ਅਮਿਤ ਸ਼ਾਹ ਅੱਜ ਤੇਲੰਗਾਨਾ ਚ ਕਈ ਜਨ ਸਭਾਵਾਂ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ, 5 ਮਈ - ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੇਲੰਗਾਨਾ ਵਿਚ ਕਈ ਜਨ ਸਭਾਵਾਂ ਨੂੰ ਸੰਬੋਧਨ ਕਰਨ ਜਾ ਰਹੇ...
ਰਾਹੁਲ ਗਾਂਧੀ ਅੱਜ ਤੇਲੰਗਾਨਾ ਚ 2 ਜਨ ਸਭਾਵਾਂ ਨੂੰ ਕਰਨਗੇ ਸੰਬੋਧਨ
. . .  about 4 hours ago
ਨਵੀਂ ਦਿੱਲੀ, 5 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤੇਲੰਗਾਨਾ ਦੇ ਆਦਿਲਾਬਾਦ ਅਤੇ ਮਹਿਬੂਬਨਗਰ ਵਿਚ ਜਨ ਸਭਾਵਾਂ ਨੂੰ ਸੰਬੋਧਨ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਪੀ. 'ਚ ਕਰਨਗੇ 2 ਰੈਲੀਆਂ
. . .  about 4 hours ago
ਨਵੀਂ ਦਿੱਲੀ, 5 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਹ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ ਲਖੀਮਪੁਰ ਖੀਰੀ 'ਚ ਰੈਲੀਆਂ ਕਰਨਗੇ। ਇਸ ਤੋਂ ਬਾਅਦ ਉਹ ਅਯੁੱਧਿਆ...
ਜੰਮੂ-ਕਸ਼ਮੀਰ : ਪੁਣਛ ਜ਼ਿਲ੍ਹੇ ਚ ਭਾਰਤੀ ਫੌਜ ਦੇ ਜਵਾਨਾਂ ਦੁਆਰਾ ਸਖ਼ਤ ਸੁਰੱਖਿਆ ਪ੍ਰਬੰਧ
. . .  about 3 hours ago
ਤਾਈਵਾਨ ਨੇ ਦੇਸ਼ ਦੇ ਆਲੇ-ਦੁਆਲੇ 7 ਚੀਨੀ ਫੌਜੀ ਜਹਾਜ਼ ਤੇ 5 ਜਲ ਸੈਨਾ ਦੇ ਜਹਾਜ਼ਾਂ ਦਾ ਪਤਾ ਲਗਾਇਆ
. . .  about 5 hours ago
ਤਾਈਪੇ (ਤਾਇਵਾਨ), 5 ਮਈ - ਤਾਈਵਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸਨੇ ਸ਼ਨੀਵਾਰ ਨੂੰ ਸਵੇਰੇ 6 ਵਜੇ (ਸਥਾਨਕ ਸਮੇਂ) ਅਤੇ ਐਤਵਾਰ ਨੂੰ ਸਵੇਰੇ 6 ਵਜੇ (ਸਥਾਨਕ ਸਮੇਂ) ਤੋਂ ਤਾਈਵਾਨ ਦੇ ਆਲੇ ਦੁਆਲੇ...
ਪੁਣਛ : ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ
. . .  about 5 hours ago
ਪੁਣਛ, 5 ਮਈ - ਜੰਮੂ-ਕਸ਼ਮੀਰ ਦੇ ਪੁਣਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ...
ਪ੍ਰਧਾਨ ਮੰਤਰੀ ਮੋਦੀ ਅੱਜ ਅਯੁੱਧਿਆ ਦੌਰੇ 'ਤੇ
. . .  about 5 hours ago
ਨਵੀਂ ਦਿੱਲੀ, 5 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੌਰੇ 'ਤੇ ਹਨ। ਰਾਮਲੱਲਾ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਰੋਡ ਸ਼ੋਅ ਕਰਨਗੇ। ਪ੍ਰਧਾਨ ਮੰਤਰੀ ਮੋਦੀ 2 ਘੰਟੇ ਅਯੁੱਧਿਆ...
ਪੁਰੀ ਸੰਸਦੀ ਹਲਕੇ ਤੋਂ ਸੁਚਰਿਤਾ ਮੋਹੰਤੀ ਦੀ ਥਾਂ ਜੈ ਨਰਾਇਣ ਪਟਨਾਇਕ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 5 hours ago
ਨਵੀਂ ਦਿੱਲੀ, 5 ਮਈ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਚੋਣਾਂ ਲਈ ਓਡੀਸ਼ਾ ਦੇ ਪੁਰੀ ਸੰਸਦੀ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਸੁਚਰਿਤਾ ਮੋਹੰਤੀ ਦੀ ਥਾਂ ਜੈ ਨਰਾਇਣ ਪਟਨਾਇਕ ਦੀ ਉਮੀਦਵਾਰੀ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ...
ਯੂ.ਪੀ. - ਨਹਿਰ ਚ ਡੁੱਬੇ 3 ਬੱਚਿਆਂ ਚੋਂ ਇਕ ਦੀ ਲਾਸ਼ ਬਰਾਮਦ, ਦੋ ਦੀ ਭਾਲ ਜਾਰੀ
. . .  about 5 hours ago
ਮੈਨਪੁਰੀ (ਯੂ.ਪੀ.), 5 ਮਈ - ਉੱਤਰ ਪ੍ਰਦੇਸ਼ ਦੇ ਮੈਨਪੁਰੀ ਦੇ ਕਿਸ਼ਨੀ ਥਾਣਾ ਖੇਤਰ ਦੀ ਰਾਏਹਰ ਨਹਿਰ ਵਿਚ 3 ਬੱਚਿਆਂ ਦੇ ਡੁੱਬਣ ਤੋਂ ਬਾਅਦ ਬਚਾਅ ਅਤੇ ਖੋਜ ਮੁਹਿੰਮ ਜਾਰੀ ਹੈ। ਇਕ ਬੱਚੇ ਦੀ ਲਾਸ਼ ਬਰਾਮਦ ਕਰ ਲਈ...
ਭਾਰਤੀ ਤੱਟ ਰੱਖਿਅਕ ਸਟੇਸ਼ਨ ਮੰਡਪਮ ਵਲੋਂ 97 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ
. . .  about 5 hours ago
ਚੇਨਈ, 5 ਮਈ - ਭਾਰਤੀ ਤੱਟ ਰੱਖਿਅਕ ਸਟੇਸ਼ਨ ਮੰਡਪਮ ਨੇ ਪਾਲਕ ਸਟ੍ਰੇਟ ਵਿਚ ਉੱਤਰੀ ਵੇਦਲਾਈ ਸਮੁੰਦਰੀ ਕਿਨਾਰੇ ਤੋਂ 97 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ ਕੀਤੇ ਹਨ। ਭਾਰਤੀ ਤੱਟ ਰੱਖਿਅਕ ਅਧਿਕਾਰੀ ਅਨੁਸਾਰ ਵਾਈਲਡਲਾਈਫ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX