ਤਾਜਾ ਖ਼ਬਰਾਂ


ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  2 minutes ago
ਚੰਡੀਗੜ੍ਹ, 4 ਅਪ੍ਰੈਲ (ਰਾਜੇਸ਼ ਪਠਾਨੀਆ) - ਚੰਡੀਗੜ੍ਹ ’ਚ ਤਿੰਨ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਠੀਕ ਹੋਏ ਹਨ। ਚੰਡੀਗੜ੍ਹ ’ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਹੋ...
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  13 minutes ago
ਭੋਪਾਲ, 4 ਅਪ੍ਰੈਲ - ਮੱਧ ਪ੍ਰਦੇਸ਼ ਵਿਚ 3 ਕੋਰੋਨਾਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੂਬੇ ਵਿਚ ਹੁਣ ਤੱਕ 11 ਮੌਤਾਂ ਹੋ ਗਈਆਂ ਹਨ ਤੇ 158 ਪਾਜ਼ੀਟਿਵ ਮਾਮਲੇ...
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  34 minutes ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਵੱਡੀ ਕਾਰਵਾਈ ਕਰਦਿਆਂ 14 ਵਿਅਕਤੀਆਂ ਖਿਲਾਫ...
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  25 minutes ago
ਨਵੀਂ ਦਿੱਲੀ, 4 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ 5 ਅਪ੍ਰੈਲ ਦੀ ਰਾਤ 9 ਵਜੇ ਜੋ 9 ਮਿੰਟ ਹੋਣਗੇ, ਉਹ ਕੋਰੋਨਾਵਾਇਰਸ ਖਿਲਾਫ ਲੜਾਈ ’ਚ ਦੇਸ਼ ਨੂੰ ਮਜ਼ਬੂਤੀ ਤੇ ਇੱਕਜੁੱਟਤਾ...
ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ 300 ਲੋੜਵੰਦਾਂ ਨੂੰ ਵੰਡਿਆਂ ਗਿਆ ਘਰੇਲੂ ਜ਼ਰੂਰੀ ਸਾਮਾਨ
. . .  52 minutes ago
ਬੱਧਨੀ ਕਲਾਂ/ਤਪਾ ਮੰਡੀ, 4 ਅਪ੍ਰੈਲ (ਸੰਜੀਵ ਕੋਛੜ/ ਵਿਜੇ ਸ਼ਰਮਾ) - ਬੱਧਨੀ ਕਲਾਂ ਵਿਖੇ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾਂ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਮੁਖੀ ਨਵਪ੍ਰੀਤ ਸਿੰਘ ਢਿੱਲੋ ਦੀ ਅਗਵਾਈ...
ਨੈਸਲੇ ਇੰਡੀਆ ਲੋੜਵੰਦਾਂ ਦੀ ਮਦਦ ਲਈ ਆਇਆ ਅੱਗੇ
. . .  about 1 hour ago
ਨਵੀਂ ਦਿੱਲੀ, 4 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਦੇ ਚੱਲਦਿਆਂ ਨੈਸਲੇ ਇੰਡੀਆ ਨੇ ਅੱਜ ਐਲਾਨ ਕੀਤਾ ਕਿ ਲੋੜਵੰਦਾਂ ਜਰੂਰੀ ਰਾਸ਼ਨ ਤੇ ਭੋਜਨ ਪ੍ਰਦਾਨ ਕਰਨ ਲਈ ਉਹ 15 ਕਰੋੜ ਰੁਪਏ ਭੇਟ...
ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਜ਼ਿਲ੍ਹਿਆਂ ਦੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
. . .  about 1 hour ago
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ’ਤੇ ਕੀਤਾ ਰਿਹਾਅ
. . .  about 1 hour ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਬੰਬ ਧਮਾਕੇ ਮਾਮਲੇ ‘ਚ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਫੈਸਰ ਭੁੱਲਰ ਨੂੰ 42 ਦਿਨਾਂ ਦੀ ਪੈਰੋਲ ਤੇ ਘਰ ਭੇਜਿਆ...
ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ 4 ਵਿਅਕਤੀਆਂ ਤੇ ਮਾਮਲੇ ਦਰਜ
. . .  about 1 hour ago
ਥਾਣਾ ਚਾਟੀਵਿੰਡ ਵੱਲੋਂ ਕਰਫਿਊ ਦੀ ਪਾਲਣਾ ਨਾ ਕਰਨ ਵਾਲਿਆਂ ਵਿੱਰੁਧ ਦੋ ਦਿਨਾ ਵਿਚ 9 ਮੁਕੱਦਮੇ, 15 ਗ੍ਰਿਫਤਾਰ, 37 ਵਹੀਕਲ ਜਬਤ
. . .  about 1 hour ago
ਅੰਮ੍ਰਿਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਲਗਾਏ ਗਏ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਬੀਤੇ ਦਿਨ ਮੁੱਖ ਅਫ਼ਸਰ ਥਾਣਾ ਚਾਟੀ ਵਿੰਡ ਸੁਹੇਲ ਮੀਰ ਆਈ.ਪੀ.ਐਸ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਕੈਲੰਡਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX