ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  10 minutes ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  19 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  16 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  37 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  49 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 2 hours ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਰੇਟ ਲਿਸਟ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX