

-
ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਕਿਸਾਨਾਂ ਦਾ ਵੱਡਾ ਕਾਫ਼ਲਾ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ
. . . 19 minutes ago
-
ਸੁਲਤਾਨਵਿੰਡ, 23 ਜਨਵਰੀ (ਗੁਰਨਾਮ ਸਿੰਘ ਬੁੱਟਰ) - ਸੁਭਾਸ਼ ਚੰਦਰ ਬੋਸ ਜੀ ਦੀ 127ਵੀਂ ਜੈਯੰਤੀ ਨਿਊ ਅੰਮ੍ਰਿਤਸਰ ਸਥਿਤ ਗੋਲਡਨ ਗੇਟ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਏਐਸ ਸਿੱਧੂ ਦੀ ਅਗਵਾਈ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ...
-
ਉਸਾਰੀ ਕਿਰਤੀਆਂ ਦੀਆਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧੇ ਦਾ ਐਲਾਨ
. . . 38 minutes ago
-
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਅਪ੍ਰੈਲ 2021 ਤੋਂ ਪੰਜਾਬ 'ਚ ਉਸਾਰੀ ਕਿਰਤੀਆਂ (construction workers) ਦੀਆਂ...
-
ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ
. . . about 1 hour ago
-
ਨਵੀਂ ਦਿੱਲੀ, 23 ਜਨਵਰੀ- ਪੂਰਬੀ ਲਦਾਖ਼ 'ਚ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੇ ਉਦੇਸ਼ ਨਾਲ ਭਾਰਤ ਅਤੇ ਚੀਨ ਦੀਆਂ ਫੌਜਾਂ ਭਲਕੇ 24 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਕਰਨਗੀਆਂ। ਇਸੇ ਇਲਾਕੇ 'ਚ...
-
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 122ਵੇਂ ਦਿਨ ਵੀ ਜਾਰੀ
. . . about 1 hour ago
-
ਜੰਡਿਆਲਾ ਗੁਰੂ, 23 ਜਨਵਰੀ (ਰਣਜੀਤ ਸਿੰਘ ਜੋਸਨ) ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
-
ਧਰਨੇ 'ਤੇ ਬੈਠੇ ਕਾਂਗਰਸੀ ਆਗੂਆਂ ਦੀ ਹਮਾਇਤ 'ਚ ਸਾਈਕਲ 'ਤੇ ਜੰਤਰ ਮੰਤਰ ਪਹੁੰਚੇ ਨੌਜਵਾਨ
. . . about 1 hour ago
-
ਨਵੀਂ ਦਿੱਲੀ, 23 ਜਨਵਰੀ- ਕਿਸਾਨਾਂ ਦੀ ਹਮਾਇਤ ਚ ਜੰਤਰ ਮੰਤਰ ਧਰਨੇ 'ਤੇ ਬੈਠੇ ਤਿੰਨੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਵਿਧਾਇਕ ਕੁਲਬੀਰ...
-
ਦਸੂਹਾ ਪੁਲਿਸ ਨੇ 24 ਘੰਟਿਆਂ 'ਚ ਮਾਪਿਆਂ ਨੂੰ ਸੌਂਪੀਆਂ ਅਗਵਾ ਹੋਈਆਂ 2 ਨਾਬਾਲਗ ਲੜਕੀਆਂ
. . . 57 minutes ago
-
ਦਸੂਹਾ, 23 ਜਨਵਰੀ (ਕੌਸ਼ਲ)- ਦਸੂਹਾ ਪੁਲਿਸ ਨੇ ਅਗਵਾ ਹੋਈਆਂ 2 ਨਾਬਾਲਗ ਲੜਕੀਆਂ ਨੂੰ 24 ਘੰਟਿਆਂ 'ਚ ਹੀ ਵਾਰਸਾਂ ਨੂੰ ਸੌਂਪ ਕੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਐਸ. ਐਸ. ਪੀ. ਹੁਸ਼ਿਆਰਪੁਰ...
-
ਕਿਸਾਨੀ ਅੰਦੋਲਨ ਨੂੰ ਸਮਰਪਿਤ ਫ਼ਿਰੋਜ਼ਪੁਰ 'ਚ 'ਆਪ' ਵਲੋਂ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ
. . . about 1 hour ago
-
ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਹੱਕ 'ਚ ਅੱਜ 'ਆਪ' ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ...
-
ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਖਨੌਰੀ ਬਾਰਡਰ 'ਤੇ ਇਕੱਤਰ ਹੋਣ ਲੱਗਾ ਟਰੈਕਟਰ-ਟਰਾਲੀਆਂ ਅਤੇ ਕਾਰਾਂ-ਜੀਪਾਂ ਦਾ ਕਾਫ਼ਲਾ
. . . about 2 hours ago
-
ਖਨੌਰੀ, 23 ਜਨਵਰੀ (ਬਲਵਿੰਦਰ ਸਿੰਘ ਥਿੰਦ)- 26 ਜਨਵਰੀ ਨੂੰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ...
-
ਪੰਜ ਤੱਤਾਂ 'ਚ ਵਿਲੀਨ ਹੋਏ ਭਜਨ ਸਮਰਾਟ ਨਰਿੰਦਰ ਚੰਚਲ
. . . about 2 hours ago
-
ਨਵੀਂ ਦਿੱਲੀ, 23 ਜਨਵਰੀ- ਮਸ਼ਹੂਰ ਭਜਨ ਸਮਰਾਟ ਨਰਿੰਦਰ ਚੰਚਲ ਦਾ ਅੱਜ ਦੱਖਣੀ ਦਿੱਲੀ ਦੇ ਲੋਧੀ ਕਾਲੋਨੀ ਸਥਿਤ ਸ਼ਮਸ਼ਾਨ ਘਾਟ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀ ਅੰਤਿਮ ਯਾਤਰਾ...
-
ਢਿਲਵਾਂ 'ਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ
. . . about 2 hours ago
-
ਢਿਲਵਾਂ, 23 ਜਨਵਰੀ (ਸੁਖੀਜਾ, ਪ੍ਰਵੀਨ)- ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਅੱਜ ਨਗਰ ਪੰਚਾਇਤ ਢਿਲਵਾਂ ਤੋਂ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਵੱਖ-ਵੱਖ ਕਿਸਾਨਾਂ...
-
ਕਿਸਾਨਾਂ ਦੇ 26 ਜਨਵਰੀ ਦੇ ਟਰੈਕਟਰ ਮਾਰਚ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ 'ਚ ਕੱਢੀ ਮੋਟਰਸਾਈਕਲ ਰੈਲੀ
. . . about 2 hours ago
-
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੇ ਸਮਰਥਨ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਮੋਟਰਸਾਈਕਲ...
-
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਡਰੀ ਕੇਂਦਰ ਸਰਕਾਰ, ਪੁਲਿਸ ਛਾਉਣੀ 'ਚ ਬਦਲੇ ਦਿੱਲੀ ਬਾਰਡਰ
. . . about 2 hours ago
-
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਡਰੀ ਕੇਂਦਰ ਸਰਕਾਰ, ਪੁਲਿਸ ਛਾਉਣੀ 'ਚ ਬਦਲੇ ਦਿੱਲੀ ਬਾਰਡਰ........
-
ਅਜਨਾਲਾ ਗੁਟਕਾ ਸਾਹਿਬ ਬੇਅਦਬੀ ਮਾਮਲੇ 'ਚ ਸ਼ੱਕੀ ਵਿਅਕਤੀ ਕਾਬੂ
. . . 1 minute ago
-
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਪਿਛਲੇ ਦਿਨੀਂ ਅਜਨਾਲਾ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੀ...
-
ਕਿਸਾਨਾਂ ਅਤੇ ਨੌਜਵਾਨਾਂ ਨੇ ਰੁਕਵਾਈ ਜਾਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ
. . . about 3 hours ago
-
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਵਿਖੇ ਮਰਹੂਮ ਬਾਲੀਵੁੱਡ ਅਦਾਕਾਰਾ ਸ੍ਰੀਦੇਵੀ ਦੀ ਲੜਕੀ ਜਾਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਨੂੰ ਅੱਜ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ...
-
ਪੰਜਾਬ ਭਰ 'ਚੋਂ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਲਾ ਕੇ ਟਰੈਕਟਰਾਂ 'ਤੇ ਕਿਸਾਨ ਕਰ ਰਹੇ ਹਨ ਦਿੱਲੀ ਵੱਲ ਕੂਚ
. . . about 3 hours ago
-
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੀਆਂ ਸੜਕਾਂ 'ਤੇ ਕੇਸਰੀ, ਤਿਰੰਗੇ ਅਤੇ ਕਿਸਾਨੀ ਝੰਡੇ ਨਾਲ ਸ਼ਿੰਗਾਰੇ ਟਰੈਕਟਰ-ਟਰਾਲੀਆਂ ਵਿਖਾਈ ਦੇ ਰਹੇ ਹਨ। ਪੂਰੀ ਤਿਆਰੀ ਨਾਲ ਕਿਸਾਨ...
-
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਸਥਾਪਿਤ
. . . about 3 hours ago
-
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ...
-
ਆਸਾਮ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭੂਮੀਹੀਣਾਂ ਨੂੰ ਦਿੱਤੇ ਜ਼ਮੀਨ ਦੇ ਪੱਟੇ
. . . about 3 hours ago
-
ਦਿਸਪੁਰ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਸਾਮ ਦੇ ਸ਼ਿਵਸਾਗਰ ਜ਼ਿਲ੍ਹੇ 'ਚ ਪਹੁੰਚੇ ਹਨ। ਇਸ ਤੋਂ ਪਹਿਲਾਂ ਹਵਾਈ ਅੱਡੇ 'ਤੇ ਪਹੁੰਚਣ 'ਤੇ ਆਸਾਮ ਦੇ ਮੁੱਖ ਮੰਤਰੀ ਸਰਬਨੰਦ ਸੋਨੋਵਾਲ...
-
ਆਰ. ਟੀ. ਆਈ. ਤਹਿਤ ਖ਼ੁਲਾਸਾ ਮੋਦੀ ਸਰਕਾਰ ਦੇ ਏਜੰਡੇ 'ਚ ਹੀ ਨਹੀਂ ਹੈ ਰਾਸ਼ਟਰੀ ਏਕਤਾ
. . . about 4 hours ago
-
ਨਵਾਂਸ਼ਹਿਰ, 23 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਰਾਸ਼ਟਰੀ ਏਕਤਾ ਕੌਂਸਲ, ਜਿਸ ਦੀ ਸਥਾਪਨਾ ਪੰਡਿਤ ਜਵਾਹਰ ਲਾਲ ਨਹਿਰੂ ਨੇ ਸਾਲ 1961 'ਚ ਕੀਤੀ ਸੀ, ਪ੍ਰਤੀ ਮੋਦੀ ਸਰਕਾਰ ਦੀ ਬੇਰੁਖ਼ੀ ਸਾਹਮਣੇ ਆਈ...
-
ਚੰਡੀਗੜ੍ਹ 'ਚ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ
. . . about 4 hours ago
-
ਚੰਡੀਗੜ੍ਹ, 23 ਜਨਵਰੀ (ਕਮਲਜੀਤ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦਿੱਤੇ ਗਏ ਸੱਦੇ 'ਚ ਸ਼ਮੂਲੀਅਤ ਕਰਨ ਲਈ ਅੱਜ ਚੰਡੀਗੜ੍ਹ...
-
ਟਰੈਕਟਰ ਪਰੇਡ : ਤਿਰੰਗੇ ਝੰਡਿਆਂ ਨਾਲ ਦਿੱਲੀ ਪਹੁੰਚਣੇ ਸ਼ੁਰੂ ਹੋਏ ਟਰੈਕਟਰ
. . . about 4 hours ago
-
ਨਵੀਂ ਦਿੱਲੀ, 23 ਜਨਵਰੀ (ਰੁਪਿੰਦਰਪਾਲ ਸਿੰਘ ਡਿੰਪਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ...
-
ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 14,256 ਮਾਮਲੇ ਆਏ ਸਾਹਮਣੇ, 152 ਲੋਕਾਂ ਦੀ ਮੌਤ
. . . about 4 hours ago
-
ਨਵੀਂ ਦਿੱਲੀ, 23 ਜਨਵਰੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 14,256 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ...
-
ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ
. . . about 4 hours ago
-
ਬਰੇਟਾ, (ਮਾਨਸਾ) 23 ਜਨਵਰੀ (ਜੀਵਨ ਸ਼ਰਮਾ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ਼ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ...
-
ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ
. . . about 6 hours ago
-
ਨਵੀ ਦਿੱਲੀ, 23 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ ਕੋਇੰਬਟੂਰ ਪਹੁੰਚਣਗੇ। ਉਹ ਆਪਣੀ ਫੇਰੀ ਦੌਰਾਨ ਕਿਸਾਨਾਂ, ...
-
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਰਿਹਰਸਲ ਦੇ ਮੱਦੇਨਜ਼ਰ ਵਧਾਈ ਸੁਰੱਖਿਆ
. . . about 6 hours ago
-
ਨਵੀਂ ਦਿੱਲੀ, 23 ਜਨਵਰੀ - ਅੱਜ ਗਣਤੰਤਰ ਦਿਵਸ ਦੀ ਪੂਰੀ ਡਰੈਸ ਰਿਹਰਸਲ ਦੇ ਮੱਦੇਨਜ਼ਰ ਰਾਜਪਥ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ...
-
ਬਾਈਡਨ ਦੇ ਪ੍ਰੋਗਰਾਮ 'ਚ ਮੌਜੂਦ ਰਾਸ਼ਟਰੀ ਗਾਰਡ ਦੇ ਕਰਮਚਾਰੀ ਕੋਰੋਨਾ ਪਾਜ਼ਿਟਿਵ
. . . about 6 hours ago
-
ਵਾਸ਼ਿੰਗਟਨ, 23 ਜਨਵਰੀ - ਨਵੇਂ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਉਦਘਾਟਨ ਸਮਾਰੋਹ ਵਿਚ ਹਾਜ਼ਰ 100 ਤੋਂ 200 ਨੈਸ਼ਨਲ ਗਾਰਡ ਦੇ ਮੈਂਬਰ ਕੋਰੋਨਾ ਸਕਾਰਾਤਮਕ ਪਾਏ ਗਏ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 