ਤਾਜਾ ਖ਼ਬਰਾਂ


ਦਰਿਆ 'ਚ ਰੁੜ੍ਹੇ ਕਿਸਾਨ ਦੀ ਲਾਸ਼ ਲੈਣ ਲਈ ਮੈਂਬਰ ਪਾਰਲੀਮੈਂਟ ਔਜਲਾ ਰਾਵੀ ਦਰਿਆ ਪੁੱਜੇ
. . .  9 minutes ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਰਾਵੀ ਦਰਿਆ 'ਚ ਰੁੜ੍ਹੇ ਪਿੰਡ ਘੋਨੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਲੈਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਕਿਸਾਨ ਦੇ ਪਰਿਵਾਰ ਸਮੇਤ ਰਾਵੀ ਦਰਿਆ 'ਤੇ...
ਕੋਰੀਅਰ ਦੇ ਲਿਫ਼ਾਫ਼ੇ 'ਚ ਹੋਇਆ ਧਮਾਕਾ, ਇੱਕ ਜ਼ਖ਼ਮੀ
. . .  21 minutes ago
ਮੋਗਾ, 26 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਅੱਜ ਸਥਾਨਕ ਸ਼ਹਿਰ ਮੋਗਾ ਦੇ ਚੈਂਬਰ ਰੋਡ ਸਥਿਤ ਇੱਕ ਕੋਰੀਅਰ ਕਰਾਉਣ ਵਾਲੀ ਦੁਕਾਨ ਅੰਦਰ ਅਚਾਨਕ ਕੋਰੀਅਰ ਵਾਲੇ ਇੱਕ ਲਿਫ਼ਾਫ਼ੇ 'ਚ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੁਕਾਨ ਦਾ ਮਾਲਕ ਜ਼ਖ਼ਮੀ ਹੋ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀਆਂ ਮੱਝਾਂ, ਪੰਜ ਦੀ ਮੌਤ
. . .  36 minutes ago
ਦੋਰਾਂਗਲਾ, 26 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਬੀਤੇ ਦਿਨੀਂ ਪਏ ਭਾਰੀ ਮੀਂਹ ਦੇ ਚੱਲਦਿਆਂ ਨੌਮਣੀ ਨਾਲੇ 'ਚ ਆਏ ਹੜ੍ਹ ਕਾਰਨ ਅੱਜ ਇਸ ਨਾਲੇ 'ਤੇ ਗਾਹਲੜੀ ਨੇੜੇ ਬਣੇ ਹੈਡਲ ਪੁਲ 'ਚ ਫਸ ਕੇ ਗੁੱਜਰਾਂ ਦੀਆਂ ਪੰਜ ਮੱਝਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ...
ਜਲੰਧਰ : ਵਿਜੀਲੈਂਸ ਦੇ ਡੀ. ਐੱਸ. ਪੀ. ਵਲੋਂ ਨੈਸ਼ਨਲ ਹਾਈਵੇਅ ਦੀਆਂ ਸੜਕਾਂ ਦਾ ਨਿਰੀਖਣ
. . .  58 minutes ago
ਜਲੰਧਰ, 26 ਸਤੰਬਰ- ਵਿਜੀਲੈਂਸ ਦੇ ਡੀ. ਐੱਸ. ਪੀ. ਸੋਮਨਾਥ ਸਿੰਘ ਵਲੋਂ ਅੱਜ ਜਲੰਧਰ 'ਚ ਨੈਸ਼ਨਲ ਹਾਈਵੇਅ 'ਤੇ ਸੜਕਾਂ, ਰੋਲਿੰਗ ਰੋਡ, ਗਲੀਆਂ ਅਤੇ ਫੁੱਟਪਾਥ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੜਕਾਂ ਤੋਂ ਲੁੱਕ ਅਤੇ ਬਜਰੀ ਦੇ ਸੈਂਪਲ ਵੀ ਭਰੇ ਹਨ। ਟੀਮ ਦਾ...
ਰਾਵੀ ਦਰਿਆ 'ਚ ਘਟਿਆ ਪਾਣੀ ਦਾ ਪੱਧਰ
. . .  about 1 hour ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਪਿਛਲੇ ਕਈ ਦਿਨਾਂ ਤੋਂ ਵਧਿਆ ਪਾਣੀ ਦਾ ਪੱਧਰ ਅੱਜ ਦੋ ਫੁੱਟ ਦੇ ਕਰੀਬ ਘੱਟ ਗਿਆ ਹੈ, ਜਿਸ ਨਾਲ ਰਾਵੀ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਦੇ...
ਸੁਲਤਾਨਪੁਰ ਲੋਧੀ ਪਹੁੰਚੇ ਕੈਪਟਨ, ਮੰਡ ਖੇਤਰ ਦਾ ਕਰਨਗੇ ਦੌਰਾ
. . .  about 1 hour ago
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੁਲਤਾਨਪੁਰ ਲੋਧੀ ਪਹੁੰਚੇ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ...
ਦਿੱਲੀ 'ਚ ਢਹਿ-ਢੇਰੀ ਹੋਈ ਇਮਾਰਤ, ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਰਾਜਧਾਨੀ ਦਿੱਲੀ ਦੇ ਅਸ਼ੋਕ ਵਿਹਾਰ ਫੇਸ-3 ਇਲਾਕੇ 'ਚ ਅੱਜ ਸਵੇਰੇ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਸ ਹਾਦਸੇ 'ਚ ਚਾਰ ਬੱਚਿਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਉੱਥੇ ਹੀ ਇਮਾਰਤ ਦੇ ਮਲਬੇ ਹੇਠੋਂ ਕੁਝ ਲੋਕਾਂ ਨੂੰ ਬਾਹਰ...
ਸੁਪਰੀਮ ਕੋਰਟ ਦਾ ਫ਼ੈਸਲਾ- ਬੈਂਕ ਅਕਾਊਂਟ ਅਤੇ ਮੋਬਾਇਲ ਸਿਮ ਲਈ ਜ਼ਰੂਰੀ ਨਹੀਂ ਆਧਾਰ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਆਧਾਰ ਦੀ ਸੰਵਿਧਾਨਿਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨਿਕ ਰੂਪ ਨਾਲ ਆਧਾਰ ਵੈਧ ਹੈ। ਆਧਾਰ ਦੀ ਸੰਵਿਧਾਨਿਕ ਮਾਨਤਾ 'ਤੇ ਜਸਟਿਸ ਸੀਕਰੀ ਨੇ ਕਿਹਾ ਕਿ ਆਧਾਰ ਨੇ ਸਮਾਜ ਛੋਟੇ...
ਤਰਨਤਾਰਨ : ਡਰੇਨ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਕੈਪਟਨ ਨੇ ਕੀਤੀ ਮੁਲਾਕਾਤ
. . .  about 1 hour ago
ਅਮਰਕੋਟ, 26 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਭਿੱਖੀਵਿੰਡ 'ਚ ਬੀਤੇ ਸੋਮਵਾਰ ਨੂੰ ਡਰੇਨ 'ਚ ਰੁੜ੍ਹੇ 18 ਸਾਲਾ ਨੌਜਵਾਨ ਗੁਰਬੀਰ ਸਿੰਘ ਦੇ...
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰਕੋਟ ਦਾ ਦੌਰਾ
. . .  about 2 hours ago
ਅਮਰਕੋਟ, 26 ਸਤੰਬਰ (ਭੱਟੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਅਮਰਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੀਂਹ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਦਾਣਾ ਮੰਡੀ 'ਚ ਉਨ੍ਹਾਂ ਕਿਸਾਨਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਚੰਗਿਆਈ ਕਰਨ ਦੀ ਖਾਹਿਸ਼ ਆਪਣੇ-ਆਪ ਵਿਚ ਇਕ ਸਵਰਗੀ ਅਵਸਥਾ ਹੈ। -ਗੁਰਬਖਸ਼ ਸਿੰਘ ਪ੍ਰੀਤਲੜੀ

ਰੇਟ ਲਿਸਟ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX