ਤਾਜਾ ਖ਼ਬਰਾਂ


ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  5 minutes ago
ਜਲੰਧਰ, 9 ਅਪ੍ਰੈਲ - ਕਮਿਊਨਿਟੀ ਸਿਹਤ ਕੇਂਦਰ ਬੜਾ ਪਿੰਡ ਅਧੀਨ ਆਉਂਦੇ ਵਿਰਕ ਪਿੰਡ ਦੇ ਤਿੰਨ ਵਸਨੀਕਾਂ ਦੀ ਇਲਾਜ ਉਪਰੰਤ ਦੋ ਟੈਸਟਾ ਵਿਚ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਨੈਗੇਟਿਵ ਆਉਣ ਅਤੇ ਸੁਰੱਖਿਅਤ ਘਰ ਵਾਪਸ ਆਉਣ 'ਤੇ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ ਹੈ। ਉਪ ਮੰਡਲ ਮੈਜਿਸਟਰੇਟ ਫਿਲੌਰ ਡਾ.ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ...
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  15 minutes ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਕੋਰੋਨਾ ਦੇ ਚੱਲਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵੱਡਾ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਜੇਕਰ ਸਰਕਾਰੀ ਡਾਕਟਰ ਮਰੀਜ਼ ਜ਼ਿਆਦਾ ਹੋਣ 'ਤੇ ਮਰੀਜ਼ਾਂ ਨੂੰ ਨਿੱਜੀ ਡਾਕਟਰ ਕੋਲ ਭੇਜਦੇ ਹਨ ਤਾਂ ਨਿੱਜੀ...
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  28 minutes ago
ਸ਼ਾਹਕੋਟ, 9 ਅਪ੍ਰੈਲ (ਅਜ਼ਾਦ ਸਚਦੇਵਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਹੋਣ ਕਾਰਨ ਲੋਕਾਂ ਨੂੰ ਘਰਾਂ 'ਚੋ ਬਾਹਰ ਨਿਕਲਣ ਦੀ ....
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  28 minutes ago
ਕਪੂਰਥਲਾ, 9 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਕੋਰੋਨਾ ਵਾਇਰਸ ਸੰਬੰਧੀ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾ...
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  40 minutes ago
ਚੋਗਾਵਾ, 9 ਮਾਰਚ (ਗੁਰਬਿੰਦਰ ਸਿੰਘ ਬਾਗੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਵਿਧਾਨ ਸਭਾ ਹਲਕਾ...
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  43 minutes ago
ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਵਾਇਰਸ ਦੇ 4 ਮਰੀਜ਼ ਪਾਏ ਗਏ ਹਨ। ਲਾਕ ਡਾਊਨ ਦੇ ਬਾਵਜੂਦ ਪੇਸਟਰੀ...
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  48 minutes ago
ਹਰਸਾ ਛੀਨਾ, 9 ਅਪ੍ਰੈਲ (ਕੜਿਆਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਆਪੀ ਲਾਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਦੇ ਭਾਰਤ ਵਿਚ ਫਸੇ ਨਾਗਰਿਕਾਂ ਨੂੰ ਉਨ੍ਹਾਂ ...
ਕੋਰੋਨਾ ਵਾਇਰਸ ਪੀੜਤ ਮ੍ਰਿਤਕ ਦੇ ਸਸਕਾਰ ਨੂੰ ਲੈ ਕੇ ਮੁਹੱਲਾ ਵਾਸੀ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
. . .  52 minutes ago
ਜਲੰਧਰ, 9 ਅਪ੍ਰੈਲ- ਜਲੰਧਰ ਦੇ ਹਰਨਾਮਦਾਸਪੁਰਾ 'ਚ ਕਰੋਨਾ ਕੋਰੋਨਾ ਪੀੜਤ ਵਿਅਕਤੀ ਦੀ ਮ੍ਰਿਤਕ ਦੇਹ ਦੇ ਸਸਕਾਰ...
ਜਲੰਧਰ 'ਚ ਕੋਰੋਨਾ ਦੇ 3 ਹੋਰ ਮਰੀਜ਼ ਪਾਏ ਗਏ ਪਾਜ਼ੀਟਿਵ
. . .  about 1 hour ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਜਲੰਧਰ ਦੇ ਸਿਵਲ ਹਸਪਤਾਲ 'ਚ 3 ਮਰੀਜ਼ਾਂ ਦੇ ਜਾਂਚ ਲਈ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆ...
ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਐੱਸ.ਏ.ਐੱਸ ਨਗਰ , 9 ਅਪ੍ਰੈਲ (ਕੇ .ਐੱਸ. ਰਾਣਾ )- ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਚੇਤ ਸੰਮਤ 550

ਬਾਲ ਫੁਲਵਾੜੀ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX