ਤਾਜਾ ਖ਼ਬਰਾਂ


ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  4 minutes ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  21 minutes ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  20 minutes ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇਕ ਦਲਿਤ ਮਹਿਲਾ ਨਾਲ ਸਥਾਨਕ ਲੋਕਾਂ ਵੱਲੋਂ ਇਸ ਲਈ ਕੁੱਟਮਾਰ ਕੀਤੀ ਗਈ ਕਿ ਉਸ ਨੇ ਜਨਤਕ ਨਲਕੇ ਤੋਂ ਪਾਣੀ ਪੀਣ ਲਿਆ ਸੀ। ਇਸ ਸਬੰਧੀ ਡੀ.ਐਸ.ਪੀ. ਵਿਸ਼ਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ...
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  56 minutes ago
ਨਵੀਂ ਦਿੱਲੀ, 21 ਅਗਸਤ- ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਪਾਕਿਸਤਾਨ ਫ਼ੌਜ ਮੁਖੀ ਨੂੰ ਗਲੇ ਮਿਲਣ 'ਤੇ ਵਿਵਾਦਾਂ 'ਤੇ ਘਿਰੇ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਫ਼ਾਈ ਦਿੰਦਿਆਂ ਕਿਹਾ ਕਿ ਉਹ ਦੋਸਤੀ ਦੀ ਖ਼ਾਤਰ
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 1 hour ago
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ 'ਚ ਸਵੇਰੇ ਕਰੀਬ 11:30 ਵਜੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਾਰ ਪਾਵਨ ਸਰੂਪ, 3 ਏ.ਸੀ....
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਕੇਂਦਰ....
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 1 hour ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 1 hour ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 1 hour ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਵਿਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ
  •     Confirm Target Language  

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX