ਤਾਜਾ ਖ਼ਬਰਾਂ


ਅਮਰੀਕਾ 'ਚ ਕੋਰੋਨਾਵਾਇਰਸ ਕਾਰਨ ਪੰਜਾਬੀ ਦੀ ਮੌਤ
. . .  9 minutes ago
ਆਦਮਪੁਰ, 7 ਅਪ੍ਰੈਲ (ਰਮਨ ਦਵੇਸਰ)- ਆਦਮਪੁਰ ਨੇੜੇ ਪਿੰਡ ਜਲਪੋਤਾਂ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਕੁਲਵਿੰਦਰ ਸਿੰਘ ਜੋ ਕਿ ਪਿਛਲੇ 28 ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਨਿਊਯਾਰਕ 'ਚ...
ਅਲਬਰਟਾ ਸੂਬੇ ਅੰਦਰ 1348 ਕੇਸਾਂ ਵਿੱਚੋ 1 ਮੌਤ ਅਤੇ 361 ਕੇਸ ਤੰਦਰੁਸਤ
. . .  16 minutes ago
ਡੇਰਾ ਬੱਸੀ ਲਾਗਲੇ ਪਿੰਡ ਜਵਾਰਪੁਰ 'ਚ ਸੱਤ ਕੋਰੋਨਾਵਾਇਰਸ ਦੇ ਕੇਸ ਆਏ ਸਾਹਮਣੇ
. . .  20 minutes ago
ਡੇਰਾ ਬੱਸੀ, 7 ਅਪ੍ਰੈਲ (ਗੁਰਮੀਤ ਸਿੰਘ) - ਮੋਹਾਲੀ 'ਚ ਕੋਰੋਨਾ ਦਾ ਖ਼ਤਰਾ ਹੋਰ ਵਧ ਗਿਆ ਹੈ। ਜ਼ਿਲ੍ਹੇ 'ਚ ਸਵੇਰੇ ਹੀ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ 'ਚ ਸੱਤ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਇਕੱਲੇ ਮੋਹਾਲੀ ਜ਼ਿਲ੍ਹੇ 'ਚ ਕੋਰੋਨਾ–ਮਰੀਜ਼ਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਮੋਹਾਲੀ...
ਠੀਕਰੀ ਪਹਿਰਾ ਦੇ ਰਹੇ ਨੌਜਵਾਨਾਂ 'ਤੇ ਚਲਾਈ ਗੋਲੀ
. . .  26 minutes ago
ਅੱਡਾ ਸਰਾਂ, 7 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ ) - ਨਜ਼ਦੀਕੀ ਪਿੰਡ ਕੰਧਾਲਾ ਜੱਟਾਂ ਵਿਖੇ ਬੀਤੀ ਰਾਤ ਤਿੰਨ ਵਜੇ ਕੋਰੋਨਾਵਾਇਰਸ ਦੇ ਚੱਲਦਿਆਂ ਪਿੰਡ ਵਿਚ ਲੱਗੇ ਠੀਕਰੀ ਪਹਿਰੇ ਦੌਰਾਨ ਰੋਕੇ ਜਾਣ 'ਤੇ ਇਕ ਵਿਅਕਤੀ ਨੇ ਠੀਕਰੀ ਪਹਿਰਾ ਦੇ ਰਹੇ ਦੋ ਨੌਜਵਾਨਾਂ 'ਤੇ ਚਲਾਈ ਗੋਲੀ ਕਾਰਨ ਜ਼ਖਮੀ ਹੋਏ ਨੌਜਵਾਨਾਂ ਚੰਦਨਦੀਪ...
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  45 minutes ago
ਜਲੰਧਰ, 7 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ...
ਪੰਜਾਬ ਤੋਂ ਬਾਹਰਲੇ ਸੂਬਿਆਂ 'ਚ ਗਏ ਕੰਬਾਈਨ ਮਾਲਕਾਂ ਅਤੇ ਡਰਾਈਵਰਾਂ ਦੇ ਪੰਜਾਬ ਆਉਣ ਸਬੰਧੀ ਵਿਉਂਤਬੰਦੀ ਕਰੇ ਪੰਜਾਬ ਸਰਕਾਰ
. . .  51 minutes ago
ਗੁਰੂ ਹਰ ਸਹਾਏ, 7 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪੰਜਾਬ 'ਚ ਕੋਰੋਨਾ ਦਾ ਪ੍ਰਕੋਪ ਆਉਣ ਤੋਂ ਪਹਿਲਾਂ ਪੰਜਾਬ ਵਿਚੋਂ ਵੱਡੀ ਗਿਣਤੀ 'ਚ ਮਸ਼ੀਨਾਂ ਰਾਹੀ ਡਰਾਈਵਰ ਤੇ ਮਾਲਕ ਬਾਹਰਲੇ ਸੂਬਿਆਂ 'ਚ ਕਣਕ ਦੀ ਕਟਾਈ ਲਈ ਗਏ ਹੋਏ ਹਨ। ਪਰੰਤੂ ਹੁਣ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਹੋਰ ਕਈ ਰਾਜਾਂ ਵਿਚ ਕਣਕ...
ਤੇਜ਼ ਝੱਖੜ ਤੇ ਸੰਘਣੇ ਬੱਦਲਾਂ ਨੇ ਕਿਸਾਨਾਂ ਦੇ ਸਾਹ ਸੂਤੇ
. . .  about 1 hour ago
ਬਾਘਾ ਪੁਰਾਣਾ, 7 ਅਪ੍ਰੈਲ (ਬਲਰਾਜ ਸਿੰਗਲਾ) - ਅੱਜ ਦਿਨ ਚੜ੍ਹਨ ਤੋਂ ਪਹਿਲਾ ਮੂੰਹ ਹਨੇਰੇ ਕਾਲੇ ਸੰਘਣੇ ਬੱਦਲ ਆਕਾਸ਼ 'ਚ ਛਾ ਗਏ ਤੇ ਤੇਜ਼ ਝੱਖੜ ਠੰਢੀਆਂ ਹਵਾਵਾਂ ਵਗਣ ਲੱਗੀਆਂ, ਜਿਸ ਕਾਰਨ ਪੱਕੀ ਹੋਈ ਹਾੜੀ ਦੀ ਫ਼ਸਲ ਬਰਬਾਦ ਹੋਣ ਦੇ ਪੈਦਾ ਕੀਤੇ ਡਰ ਨਾਲ ਕਿਸਾਨਾਂ ਦੇ ਸਾਹ ਸੂਤੇ...
ਭਾਰਤ ਦਵਾਈ ਦੀ ਸਪਲਾਈ ਨੂੰ ਪ੍ਰਵਾਨਗੀ ਨਾ ਦਿੰਦਾ ਤਾਂ ਦਿੰਦੇ ਕਰਾਰਾ ਜਵਾਬ - ਟਰੰਪ
. . .  about 1 hour ago
ਵਾਸ਼ਿੰਗਟਨ, 7 ਅਪ੍ਰੈਲ - ਮੰਗਲਵਾਰ ਨੂੰ ਵਾਈਟ ਹਾਊਸ ਵਿਚ ਇਕ ਪ੍ਰੈਸ ਕਾਨਫਰੰਸ ਦੇ ਦੌਰਾਨ ਡੋਨਾਲਡ ਟਰੰਪ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਜੇ ਉਹ (ਪੀ.ਐਮ. ਮੋਦੀ) ਹਾਈਡ੍ਰੋਕਸੀਕਲੋਰੋਕਵੀਨ ਦੀ ਸਪਲਾਈ ਨੂੰ ਸ਼ੁਰੂ ਕਰਦੇ ਹਨ ਤਾਂ ਕਾਫੀ ਚੰਗਾ ਹੁੰਦਾ...
ਅੱਜ ਦਾ ਵਿਚਾਰ
. . .  about 1 hour ago
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 minute ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਾਲ ਫੁਲਵਾੜੀ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX