ਤਾਜਾ ਖ਼ਬਰਾਂ


ਲੁਧਿਆਣਾ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  2 minutes ago
ਲੁਧਿਆਣਾ, 20 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ...
'ਆਪ' ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੀ ਹੈ- ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ
. . .  13 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਨਾਲ ਹਰਪਾਲ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ
. . .  15 minutes ago
ਭਾਜਪਾ ਦੇ ਦੋ ਵਿਧਾਇਕ ਇਜਲਾਸ 'ਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਪੰਜਾਬ ਤੇ ਕਿਸਾਨਾਂ ਨਾਲ ਹਮਦਰਦੀ ਨਹੀਂ ਰੱਖਦੀ- ਕੈਪਟਨ
. . .  15 minutes ago
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ- ਮੁੱਖ ਮੰਤਰੀ ਕੈਪਟਨ
. . .  14 minutes ago
ਸਾਡੇ ਵਲੋਂ ਪਾਸ ਕੀਤੇ ਬਿੱਲ ਕਿਸਾਨਾਂ ਦੇ ਹਿੱਤ 'ਚ, ਰਾਜਪਾਲ ਨੂੰ ਪਾਸ ਕਰਨੇ ਚਾਹੀਦੇ ਹਨ- ਕੈਪਟਨ
. . .  20 minutes ago
ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਵਿਧਾਇਕਾਂ ਨੇ ਆਵਾਜ਼ ਕੀਤੀ ਬੁਲੰਦ - ਮਜੀਠੀਆ
. . .  14 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਰਾਜ ਭਵਨ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ...
ਕੇਂਦਰ ਸਰਕਾਰ ਨੂੰ ਸਪਸ਼ਟ ਕਹਿ ਚੁੱਕਾ ਹਾਂ ਕਿ ਸਰਕਾਰ ਬਰਖ਼ਾਸਤ ਕਰਨ ਦੀ ਲੋੜ ਨਹੀਂ, ਅਸਤੀਫ਼ਾ ਮੇਰੀ ਜੇਬ 'ਚ ਹੈ, ਜਦੋਂ ਚਾਹੋ ਮੈਂ ਦੇਣ ਨੂੰ ਤਿਆਰ ਹਾਂ- ਕੈਪਟਨ
. . .  21 minutes ago
ਜੇਕਰ ਰਾਜਪਾਲ ਬਿੱਲ ਮਨਜ਼ੂਰ ਨਹੀਂ ਕਰਦੇ ਤਾਂ ਸਾਡੇ ਕੋਲ ਕਾਨੂੰਨੀ ਬਦਲ ਵੀ ਮੌਜੂਦ ਹੈ- ਕੈਪਟਨ
. . .  23 minutes ago
ਸਰਕਾਰ ਦਾ ਸਾਥ ਦੇਣ ਲਈ ਮੈਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ ਕੈਪਟਨ
. . .  23 minutes ago
ਬਿੱਲ ਸੌਂਪਣ ਮੌਕੇ ਅਕਾਲੀ ਦਲ ਅਤੇ 'ਆਪ' ਨੇ ਵੀ ਦਿੱਤਾ ਪੂਰਾ ਸਮਰਥਨ- ਕੈਪਟਨ
. . .  25 minutes ago
ਰਾਜਪਾਲ ਨੂੰ ਬਿੱਲਾਂ 'ਤੇ ਦਸਤਖ਼ਤ ਕਰਨ ਦੀ ਕੀਤੀ ਗਈ ਹੈ ਅਪੀਲ- ਕੈਪਟਨ
. . .  28 minutes ago
ਰਾਜਪਾਲ ਨੂੰ ਬਿੱਲ ਸੌਂਪਣ ਮਗਰੋਂ ਰਾਜ ਭਵਨ ਦੇ ਬਾਹਰ ਕੈਪਟਨ ਕਰ ਰਹੇ ਹਨ ਮੀਡੀਆ ਨੂੰ ਸੰਬੋਧਨ
. . .  28 minutes ago
ਦਸਤਖ਼ਤ ਲਈ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਸੌਂਪੇ ਬਿੱਲ
. . .  30 minutes ago
ਚੰਡੀਗੜ੍ਹ, 20 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਰਾਜ ਭਵਨ ਗਏ, ਜਿੱਥੇ ਕਿ ਉਨ੍ਹਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ...
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ
. . .  36 minutes ago
ਰਾਜਪਾਲ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਵਿਧਾਇਕ ਪਹੁੰਚੇ ਰਾਜ ਭਵਨ...
ਰਾਜਪਾਲ ਤੋਂ ਬਾਅਦ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੀ ਹੈ ਪੰਜਾਬ ਸਰਕਾਰ, ਮੁਲਾਕਾਤ ਲਈ ਮੰਗਿਆ ਸਮਾਂ
. . .  40 minutes ago
ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਵਿਧਾਇਕ ਵੀ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ
. . .  42 minutes ago
ਸੁਨਾਮ 'ਚ 20ਵੇਂ ਦਿਨ ਵੀ ਗਰਜੇ ਕਿਸਾਨ
. . .  42 minutes ago
ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੇ 20ਵੇਂ ਦਿਨ ਕੁਝ...
ਪਠਾਨਕੋਟ 'ਚ ਕੋਰੋਨਾ ਦੇ 10 ਹੋਰ ਮਾਮਲੇ ਆਏ ਸਾਹਮਣੇ
. . .  44 minutes ago
ਪਠਾਨਕੋਟ, 20 ਅਕਤੂਬਰ (ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ...
ਰਾਜਪਾਲ ਨੂੰ ਮਿਲਣ ਲਈ ਮੁੱਖ ਮੰਤਰੀ ਤੇ ਵਿਧਾਇਕ ਪਹੁੰਚੇ
. . .  49 minutes ago
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾਇਆ ਗਿਆ
. . .  56 minutes ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾ ਦਿੱਤਾ...
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਧਾਨ ਸਭਾ ਵਿਚ ਪਾਸ
. . .  about 1 hour ago
ਚੰਡੀਗੜ੍ਹ, 20 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ ਹਨ। ਥੋੜ੍ਹੀ ਹੀ ਦੇਰ ਵਿਚ ਇਨ੍ਹਾਂ ਬਿੱਲਾਂ 'ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ...
ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੋਧ 'ਚ ਕਿਸਾਨ 20ਵੇਂ ਦਿਨ ਵੀ ਡਟੇ ਰੇਲ ਪੱਟੜੀਆਂ ਉੱਤੇ
. . .  about 1 hour ago
ਜੈਤੋ (ਫ਼ਰੀਦਕੋਟ), 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੋਧ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਰੋਸ...
ਕਿਸਾਨਾਂ ਨੇ ਸਾਂਪਲਾ ਦੀ ਪ੍ਰੈਸ ਕਾਨਫ਼ਰੰਸ ਤੋਂ ਪਹਿਲਾ ਕੀਤਾ ਘਿਰਾਓ
. . .  about 1 hour ago
ਜਲੰਧਰ, 20 ਅਕਤੂਬਰ (ਚਿਰਾਗ਼ ਸ਼ਰਮਾ) - ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾ ਇੱਥੇ ਕਿਸਾਨਾਂ ਵਲੋਂ ਸਰਕਟ ਹਾਊਸ...
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਮੌਕੇ ਸਮਾਗਮ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ) - ਅਠਾਰ੍ਹਵੀਂ ਸਦੀ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖਤ ਸਾਹਿਬ ਦੇ 5ਵੇਂ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ 'ਸੁਲਤਾਨ-ਉਲ-ਕੌਮ' ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸਬੰਧੀ ਸਮਾਗਮ ਅੱਜ ਗੁਰਦੁਆਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਰੇਟ ਲਿਸਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX