ਤਾਜਾ ਖ਼ਬਰਾਂ


ਜ਼ਿਲ੍ਹਾ ਕਪੂਰਥਲਾ ਵਿਚ 3 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 minute ago
ਕਪੂਰਥਲਾ, 4 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 3 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 1 ਕੇਸ ਫਗਵਾੜਾ ਨਾਲ ਸਬੰਧਿਤ ਹੈ ਤੇ ਦੋ ਕੇਸ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 555 ਸੈਂਪਲਾਂ ਦੀ ਰਿਪੋਰਟ...
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  20 minutes ago
ਗੁਰਦਾਸਪੁਰ, 4 ਜੁਲਾਈ (ਸੁਖਵੀਰ ਸਿੰਘ ਸੈਣੀ)-ਕੋਰੋਨਾ ਵਾਇਰਸ ਦੇ ਰੋਜ਼ਾਨਾ ਹੀ ਹੋ ਰਿਹਾ ਵਾਧਾ ਜਿੱਥੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਅੱਜ ਨਵੇਂ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ...
ਅਤਿ ਸੁਰੱਖਿਅਤ ਜੇਲ੍ਹ ਵਿੱਚ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਜਾਰੀ
. . .  23 minutes ago
ਨਾਭਾ, 4 ਜੁਲਾਈ (ਕਰਮਜੀਤ ਸਿੰਘ)- ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ ਵਿੱਚ ਬੰਦ ਖਾੜਕੂ ਸਿੰਘਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ। ਦਰਅਸਲ ਪੂਰੇ ਮਾਮਲੇ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਵੱਲੋਂ ਪੰਜ ਖਾੜਕੂ ਸਿੰਘਾਂ ਨੂੰ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸ਼ਿਫ਼ਟ ਕਰਨ ਤੇ ਤੇ ਜੇਲ੍ਹ...
ਕਬਾੜ ਦੀ ਦੁਕਾਨ ਦੇ ਬਾਹਰ ਕੰਮ ਕਰ ਰਹੇ 3 ਨੌਜਵਾਨਾਂ ਨੂੰ ਬੇਕਾਬੂ ਕਾਰ ਨੇ ਦਰੜਿਆ
. . .  29 minutes ago
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 4 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ) - ਅੱਜ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਭਗਵਾਲਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਬੇਕਾਬੂ ਕਾਰ ਨੇ ਕਬਾੜ ਦੀ ਦੁਕਾਨ 'ਤੇ ਕੰਮ...
ਅੰਮ੍ਰਿਤਸਰ 'ਚ 14 ਕੋਰੋਨਾ ਮਰੀਜ਼ ਆਏ ਸਾਹਮਣੇ
. . .  42 minutes ago
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 14 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਇਸ ਤਰ੍ਹਾਂ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 996 ਹੋਈ ਹੈ। ਡਿਸਚਾਰਜ ਕੇਸ 807, ਦਾਖਲ 93, ਹੋਮ ਆਈਸੋਲੇਸ਼ਨ 50 ਤੇ 47...
ਪਠਾਨਕੋਟ ਵਿੱਚ 4 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  50 minutes ago
ਪਠਾਨਕੋਟ 4 ਜੁਲਾਈ (ਆਸ਼ੀਸ਼ ਸ਼ਰਮਾ , ਸੰਧੂ ,ਚੌਹਾਨ ) ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 1 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ ਉਨ੍ਹਾਂ ਦੱਸਿਆ ਕਿ ਜੋ ਹੋਰ 1 ਕੋਰੋਨਾ ਦੇ ਮਰੀਜ਼ ਮਿਿਲਆ ਹੈ ਉਨ੍ਹਾਂ...
ਸਰਕਾਰੀ ਹਸਪਤਾਲ ਚੋਂ' ਅਮਲੀਆਂ ਨੂੰ ਗੋਲੀਆਂ ਨਾ ਮਿਲਣ ਕਾਰਨ ਸਰਕਾਰ ਦਾ ਪਿੱਟ ਸਿਆਪਾ
. . .  56 minutes ago
ਲੌਂਗੋਵਾਲ, 4 ਜੁਲਾਈ (ਸ.ਸ.ਖੰਨਾ,ਵਿਨੋਦ) ਦੇਸ਼ ਭਗਤ ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਨਸ਼ਾ ਛੁਡਾਊ ਦਵਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਫਿਰ ਇਲਾਕੇ ਦੇ ਅਮਲੀਆਂ ਵਲੋਂ ਹਸਪਤਾਲ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਰੋਸ...
ਤਪਾ ਬਲਾਕ ਅਧੀਨ ਆਉਦੇ ਪਿੰਡ ਟੱਲੇਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਤਪਾ ਮੰਡੀ, 4 ਜੁਲਾਈ (ਵਿਜੇ ਸ਼ਰਮਾ, ਸੋਨੀ ਚੀਮਾ)- ਬਰਨਾਲਾ ਜ਼ਿਲੇ 'ਚ ਕੋਰੋਨਾ ਪਾਜੋਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧ ਹੋ ਰਿਹਾ ਹੈ , ਇਸ ਲੜੀ ਤਹਿਤ ਪਿੰਡ ਟੱਲੇਵਾਲ ਦਾ 29 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ ਸਬੰਧੀ ਖ਼ਬਰ ਮਿਲੀ ਹੈ , ਸਿਵਲ...
ਦੁਸਹਿਰੇ ਮੌਕੇ ਹੋਏ ਰੇਲ ਹਾਦਸੇ 'ਚ ਸਿੱਧੂ ਜੋੜੇ ਅਤੇ ਕੌਂਸਲਰ ਮਿੱਠੂ ਮਦਾਨ ਨੂੰ ਛੱਡ ਨਿਗਮ ਦੇ ਚਾਰ ਅਧਿਕਾਰੀਆਂ ਨੂੰ ਬਣਾਇਆ ਜਾ ਰਿਹਾ ਬਲੀ ਦਾ ਬੱਕਰਾ - ਵਿਰਸਾ ਸਿੰਘ ਵਲਟੋਹਾ
. . .  about 1 hour ago
ਅੰਮ੍ਰਿਤਸਰ, 4 ਜੁਲਾਈ (ਰਾਜੇਸ਼ ਕੁਮਾਰ ਸੰਧੂ) - 2018 ਵਿਚ ਦੁਸਹਿਰੇ ਮੌਕੇ ਘਟਨਾਕ੍ਰਮ ਦੇ 4 ਦੋਸ਼ੀਆਂ ਨੂੰ ਦੋਸ਼ੀ ਕਰਾਰ ਦੇਣ ਸੰਬੰਧੀ ਅਜ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਹਲਕਾ ਦਖਣੀ ਇੰਚਾਰਜ ਤਲਬੀਰ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰੂ ਪ੍ਰਤਾਪ ਸਿੰਘ ਟਿੱਕਾ ਅਤੇ ਹੋਰ...
ਮੋਹਾਲੀ ਤੇ ਅੰਮ੍ਰਿਤਸਰ ਹਵਾਈ ਅੱਡਿਆਂ 'ਤੇ ਦਿਨ ਵਿੱਚ ਸਿਰਫ 2 ਉਡਾਣਾਂ ਦੀ ਆਗਿਆ
. . .  about 1 hour ago
ਚੰਡੀਗੜ੍ਹ, 4 ਜੁਲਾਈ - ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਮੋਹਾਲੀ ਅਤੇ ਅੰਮ੍ਰਿਤਸਰ ਵਿਖੇ ਆਉਣ ਵਾਲੀਆਂ ਉਡਾਣਾਂ ਸਬੰਧੀ ਅੰਤਿਮ ਨੀਤੀ ਦੀ ਰੂਪ ਰੇਖਾ ਸਾਹਮਣੇ ਰੱਖਦਿਆਂ ਸ਼ਹਿਰੀ ਹਵਾਬਾਜ਼ੀ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਵਿਦੇਸ਼ਾਂ...
ਹਲਕਾ ਸ਼ਾਹਕੋਟ ਦੇ ਪਿੰਡ ਫ਼ਾਜਲਪੁਰ 'ਚ ਦੋ ਔਰਤਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ਾਹਕੋਟ, 4 ਜੁਲਾਈ (ਦਲਜੀਤ ਸਚਦੇਵਾ)- ਹਲਕਾ ਸ਼ਾਹਕੋਟ ਦੇ ਪਿੰਡ ਫ਼ਾਜਲਪੁਰ 'ਚ ਦੋ ਔਰਤਾਂ ਮਨਜੀਤ ਕੌਰ (42 ਸਾਲ) ਤੇ ਬਲਵਿੰਦਰ ਕੌਰ (56 ਸਾਲ) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸ਼ਾਹਕੋਟ...
ਹੁਸ਼ਿਆਰਪੁਰ ਜ਼ਿਲੇ 'ਚ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ 7 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਮਰਨ ਵਾਲੀ ਔਰਤ ਦੀ ਉਮਰ...
ਜਲੰਧਰ ਵਿਚ 54 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 1 hour ago
ਜਲੰਧਰ, 4 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 54 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ 'ਚ ਕਿੰਨੇ ਮਰੀਜ਼ਾਂ ਦੀ ਗਿਣਤੀ ਪਾਈ ਜਾਵੇਗੀ, ਇਸ ਦੀ...
ਨੀਲੇ ਕਾਰਡ ਕੱਟਣ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਅਕਾਲੀ ਦਲ 7 ਨੂੰ ਪੰਜਾਬ ਭਰ ਚ ਕਰੇਗਾ ਰੋਸ ਰੈਲੀਆਂ : ਡਾ. ਚੀਮਾ
. . .  about 1 hour ago
ਨੂਰਪੁਰ ਬੇਦੀ 4 ਜੁਲਾਈ (ਹਰਦੀਪ ਸਿੰਘ ਢੀਂਡਸਾ) - ਤੇਲ ਦੀਆਂ ਵਧੀਆਂ ਕੀਮਤਾਂ ਅਤੇ ਪੰਜਾਬ ਵਿੱਚ ਰਾਜਸੀ ਆਧਾਰ ਤੇ ਆਟਾ ਦਾਲ ਸਕੀਮ ਦੇ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਭਰ ਵਿੱਚ 7 ਜੁਲਾਈ ਨੂੰ ਸਵੇਰੇ ਦਸ ਤੋਂ ਗਿਆਰਾਂ ਵਜੇ...
ਸ਼ਨਿੱਚਰਵਾਰ ਰਾਤ ਅੱਠ ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ- ਡੀ ਸੀ
. . .  about 1 hour ago
ਪਠਾਨਕੋਟ 'ਚ 3 ਹੋਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ
. . .  about 1 hour ago
ਪਠਾਨਕੋਟ, 4 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਅੰਮ੍ਰਿਤਸਰ ਭੇਜੇ ਗਏ 224 ਸੈਂਪਲਾਂ ਵਿਚੋਂ 3 ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਿੰਨ੍ਹਾਂ ਵਿਚੋਂ ਇਕ ਔਰਤ ਅਤੇ ਦੋ ਮਰਦ ਸ਼ਾਮਲ ਹਨ ਜਦੋਂ ਕਿ 221...
ਪਾਕਿਸਤਾਨ 'ਚ ਹੋਏ ਰੇਲ ਹਾਦਸੇ 'ਚ ਇਕ ਸਿੱਖ ਪਰਿਵਾਰ ਦੇ 4 ਜੀਆਂ ਦੀ ਵੀ ਹੋਈ ਮੌਤ
. . .  about 1 hour ago
ਪੇਸ਼ਾਵਰ, 4 ਜੁਲਾਈ - ਬੀਤੇ ਕੱਲ੍ਹ ਪਾਕਿਸਤਾਨ 'ਚ ਮਿੰਨੀ ਬੱਸ ਤੇ ਟਰੇਨ ਵਿਚਕਾਰ ਹੋਈ ਟੱਕਰ ਵਿਚ 21 ਦੇ ਕਰੀਬ ਸਿੱਖਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਵਿਚੋਂ ਇਕ ਅਜਿਹਾ ਸਿੱਖ ਪਰਿਵਾਰ ਵੀ ਸੀ, ਜਿਸ ਦੇ ਇਸ ਹਾਦਸੇ ਵਿਚ 4 ਜੀਆਂ ਦੀ ਮੌਤ ਹੋਈ। ਇਹ ਪਰਿਵਾਰ ਆਪਣੇ ਕਿਸੇ...
ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਟ
. . .  about 2 hours ago
ਬਲਾਚੌਰ 4 ਜੁਲਾਈ (ਦੀਦਾਰ ਸਿੰਘ ਬਲਾਚੌਰੀਆ) ਲਦਾਖ ਦੇ ਹੀਰੋ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ 109 ਵੇਂ ਜਨਮ ਦਿਨ ਮੌਕੇ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਉਨ੍ਹਾਂ ਦੀ ਸਮਾਰਕ ਤੇ ਸਿਆਸੀ...
ਫਾਇਨਾਂਸ ਕੰਪਨੀ ਦੇ ਕਰਿੰਦੇ ਤੋਂ ਨਗਦੀ ਖੋਹੀ
. . .  about 2 hours ago
ਦਿੱਲੀ, ਮੁੰਬਈ ਸਮੇਤ 6 ਸ਼ਹਿਰਾਂ ਤੋਂ ਕੋਲਕਾਤਾ ਲਈ 6 ਜੁਲਾਈ ਤੋਂ 19 ਜੁਲਾਈ ਵਿਚਕਾਰ ਹਵਾਈ ਸੇਵਾ 'ਤੇ ਰੋਕ
. . .  about 2 hours ago
ਨਵੀਂ ਦਿੱਲੀ, 4 ਜੁਲਾਈ - ਦਿੱਲੀ, ਮੁੰਬਈ, ਪੁਣੇ, ਨਾਗਪੁਰ, ਚੇਨਈ ਤੇ ਅਹਿਮਦਾਬਾਦ ਤੋਂ ਕੋਲਕਾਤਾ ਲੈਂਡ ਕਰਨ ਵਾਲੀ ਫਲਾਈਟ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਸੋਮਵਾਰ ਤੋਂ ਤਿੰਨ ਹਫਤਿਆਂ ਲਈ ਲਾਗੂ ਰਹੇਗੀ। ਇਹ ਫੈਸਲਾ ਪੱਛਮੀ ਬੰਗਾਲ ਵਿਚ ਕੋਰੋਨਾਵਾਇਰਸ...
ਬਾਘਾ ਪੁਰਾਣਾ ਬੰਬ ਕਾਂਡ ਦੇ ਤਿੰਨੇ ਦੋਸ਼ੀ ਪੁਲਿਸ ਵੱਲੋਂ ਕਾਬੂ
. . .  about 2 hours ago
ਬਾਘਾ ਪੁਰਾਣਾ, 4 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਦੀ ਕੋਟਕਪੁਰਾ ਸੜਕ ਉੱਪਰ ਸਥਿੱਤ ਇੱਕ ਦੁਕਾਨ ਅੱਗੇ 30 ਜੂਨ ਦੀ ਸ਼ਾਮ ਨੂੰ ਕਰੀਬ 6 ਵਜੇ ਹੋਏ ਇੱਕ ਬੰਬ ਧਮਾਕੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਤਿੰਨੇ ਦੋਸ਼ੀ ਸੰਦੀਪ,ਮਨੋਜ ਵਾਸੀਅਨ ਕੋਠੇ ਸੈਣੀਆ ਹਰੀ ਨੌ ਰੋਡ...
ਫ਼ਰੀਦਕੋਟ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਦੇ ਪੰਜ ਮੈਂਬਰ ਕੀਤੇ ਕਾਬੂ , 17 ਮੋਟਰਸਾਈਕਲ ਬਰਾਮਦ
. . .  about 2 hours ago
ਫ਼ਰੀਦਕੋਟ, 4 ਜੁਲਾਈ (ਜਸਵੰਤ ਪੁਰਬਾ, ਸਰਬਜੀਤ ਸਿੰਘ ) - ਫ਼ਰੀਦਕੋਟ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ , ਉਨ੍ਹਾਂ ਦੀ ਨਿਸ਼ਾਨ ਦੇਹੀ ਤੇ 17 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਗ੍ਰਿਫਤਾਰ ਕੀਤੇ...
ਮਲੋਟ ਵਿਚ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  about 2 hours ago
ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਸੀਲ - ਲੋਕਾਂ 'ਚ ਦਹਿਸ਼ਤ
. . .  about 2 hours ago
ਡੇਰਾ ਬਾਬਾ ਨਾਨਕ, 4 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ 'ਚ ਇਕਦਮ ਵਾਧਾ ਹੋਣ ਨਾਲ ਕਸਬਾ ਡੇਰਾ ਬਾਬਾ ਨਾਨਕ ਸਮੇਤ ਸਮੁੱਚੇ ਇਲਾਕੇ ਦੇ ਅੰਦਰ ਵੱਡੀ ਦਹਿਸ਼ਤ ਫੈਲ ਗਈ ਹੈ। ਇਸ ਦੇ ਚੱਲਦਿਆਂ ਬੀਤੀ...
ਪਾਕਿ 'ਚ ਰੇਲ-ਕੋਸਟਰ ਹਾਦਸੇ ਦੇ ਸ਼ਿਕਾਰ ਮ੍ਰਿਤਕ ਸਿੱਖਾਂ ਦੇ ਕੀਤੇ ਗਏ ਸਸਕਾਰ
. . .  about 3 hours ago
ਅੰਮ੍ਰਿਤਸਰ, 4 ਜੁਲਾਈ (ਸੁਰਿੰਦਰ ਕੋਛੜ)-ਲੰਘੇ ਦਿਨ ਪਾਕਿਸਤਾਨ 'ਚ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਸ਼ਹਿਰ ਫ਼ਾਰੂਕਾਬਾਦ ਦੇ ਨਜ਼ਦੀਕ ਰੇਲਵੇ ਫਾਟਕ 'ਤੇ ਹੋਏ ਰੇਲਗੱਡੀ ਸ਼ਾਹ ਹੁਸੈਨ ਐਕਸਪ੍ਰੈੱਸ-43 ਅਤੇ ਮਿੰਨੀ ਬੱਸ ਵਿਚਾਲੇ ਹੋਏ ਅਫ਼ਸੋਸਨਾਕ ਹਾਦਸੇ 'ਚ ਮਾਰੇ ਗਏ 20 ਸਿੱਖਾਂ ਦੇ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਸ਼ਹਿਨਾਈਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX